Tag: punjab news
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ
ਚੰਡੀਗੜ੍ਹ, 26 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਸੰਭਾਲ ਕੇ ਰੱਖਣ ਹਿੱਤ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ।ਵਧ ਰਹੀ ਆਲਮੀ ਤਪਸ਼ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ. ਸੰਧਵਾਂ ਨੇ ਚੇਤਾਵਨੀ ਦਿੱਤੀ ਕਿ ਗਲੋਬਲ ਵਾਰਮਿੰਗ ਧਰਤੀ ‘ਤੇ ਮਨੁੱਖੀ…
-

ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24×7 ਸਮਰਪਿਤ ਹੈਲਪਲਾਈਨ ਨੰਬਰ +91 1613105055 ਅਤੇ +91 1616650355 ਜਾਰੀ
ਚੰਡੀਗੜ੍ਹ, 26 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਬਿਜਲੀ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਰਪਿਤ ਹੈਲਪਲਾਈਨ ਨੰਬਰ +91 1613105055 ਜਾਂ +91 1616650355 ਰਾਹੀਂ ਪੀ.ਐਸ.ਪੀ.ਸੀ.ਐਲ. ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਨੰਬਰ 24 ਘੰਟੇ ਕਾਰਜਸ਼ੀਲ ਹਨ ਅਤੇ 15 ਦਿਨਾਂ ਦੇ…
-

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼
ਚੰਡੀਗੜ੍ਹ, 26 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਠੇਕਾ ਅਧਾਰਤ ਮੁਲਾਜ਼ਮਾਂ, ਮੰਡੀ ਬੋਰਡ ਵਰਕਰਜ਼ ਯੂਨੀਅਨ ਅਤੇ…
-

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ
*ਗੋਇੰਦਵਾਲ ਸਾਹਿਬ; 26 ਅਗਸਤ: * ਰੱਖੜੀ ਦੇ ਤਿਉਹਾਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 1.37 ਲੱਖ ‘ਸਤਿਕਾਰ ਸਖੀਆਂ’ ਨੂੰ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕਰਕੇ ‘ਭਰਾ’ ਦਾ ਫਰਜ਼ ਨਿਭਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪੂਰੇ ਪੰਜਾਬ ਦੀਆਂ ਔਰਤਾਂ ਤੱਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪਹੁੰਚਾਉਣ ਵਿੱਚ ਸਤਿਕਾਰ ਸਖੀਆਂ…
-

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਗਸਤ: ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ…
-

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ
ਚੰਡੀਗੜ੍ਹ, 25 ਅਗਸਤ: ਤਕਨਾਲੋਜੀ ਦੇ ਨਵੇਂ ਯੁੱਗ ਨਾਲ ਕਦਮ ਮਿਲਾ ਕੇ ਚੱਲਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਚੁੱਕਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੰਸਪੈਕਟਰ ਕਾਡਰ ਦੇ ਅਧਿਕਾਰੀਆਂ ਲਈ ਲੈਪਟਾਪਾਂ ਦੀ ਖਰੀਦ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਵਿਭਾਗ ਦੀ ਇੰਸਪੈਕਟਰ ਯੂਨੀਅਨ ਨਾਲ ਗੱਲਬਾਤ ਕਰਦਿਆਂ ਮੰਤਰੀ…
-

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
ਚੰਡੀਗੜ੍ਹ/ ਜਲੰਧਰ, 25 ਅਗਸਤ : ਜਲੰਧਰ ਦਾ ਸੀ.ਟੀ.ਇੰਸਟੀਚਿਊਟ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਲਈ ਪੂਰੀ ਤਰ੍ਹਾਂ ਤਿਆਰ ਹੈ। ਨਾਮੀ ਕਲਾਕਾਰ ਆਸੂਤੋਸ਼ ਰਾਣਾ ਵਲੋਂ ਆਪਣੀ ਪੂਰੀ ਟੀਮ ਦੇ ਨਾਲ ਰਮਾਇਣ ’ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ, ਕਦਰਾਂ-ਕੀਮਤਾਂ ਅਤੇ ਫਲਸਫ਼ੇ ਸਬੰਧੀ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਾਗਬਾਨੀ,…
-

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ
ਚੰਡੀਗੜ੍ਹ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਅਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਢੁਕਵੇਂ ਭੰਡਾਰਨ ਨੂੰ ਯਕੀਨੀ ਬਣਾਉਣ ਦੇ ਮਾਮਲੇ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਮੰਤਰੀ ਸਮੂਹ ਵੱਲੋਂ ਕੇਂਦਰ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਕਿ ਪੰਜਾਬ ਵਿੱਚੋਂ ਚੌਲਾਂ ਦੀ…
-

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ
ਚੰਡੀਗੜ੍ਹ/ਫਿਰੋਜ਼ਪੁਰ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਫਿਰੋਜ਼ਪੁਰ ਦੇ ਪਿੰਡ ਗਜਨੀਵਾਲਾ ਦੇ ਸਰਹੱਦੀ ਖੇਤਰ ਤੋਂ 44.5 ਕਿਲੋਗ੍ਰਾਮ ਹੈਰੋਇਨ ਅਤੇ 3 ਕਿਲੋਗ੍ਰਾਮ ਮੈਥਾਮਫੇਟਾਮਾਈਨ, ਜਿਸ ਨੂੰ…
-

ਭਗਵੰਤ ਮਾਨ ਸਰਕਾਰ ਵੱਲੋਂ ਬਿਜਲੀ ਦੇ ਵੱਧ ਆਏ ਬਿੱਲਾਂ ਤੋਂ ਪ੍ਰਭਾਵਿਤ ਖਪਤਕਾਰਾਂ ਲਈ ਵੱਡੀ ਰਾਹਤ ਦਾ ਐਲਾਨ
ਚੰਡੀਗੜ੍ਹ; 25 ਅਗਸਤ 2026: ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਰਾਹਤ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਯੋਗ ਖ਼ਪਤਕਾਰ ਆਰਜ਼ੀ, ਗਲ਼ਤ ਜਾਂ ਵੱਧ ਕੇ ਆਏ ਬਿੱਲਾਂ ਕਾਰਨ 300 ਯੂਨਿਟ ਮੁਫ਼ਤ ਬਿਜਲੀ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਐਲਾਨ ਕਰਦਿਆਂ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼
ਚੰਡੀਗੜ੍ਹ; 25 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰ ਦੀਆਂ ਦੋ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀਆਂ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਅਤੇ ਆਮ ਆਦਮੀ ਕਲੀਨਿਕ (ਏਏਸੀ) ਦਾ ਲਾਭ ਸੂਬੇ ਭਰ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਸਿਹਤ ਵਿਭਾਗ ਨੂੰ ਆਪਣੀ ਪਹੁੰਚ ਵਿੱਚ ਤੇਜ਼ੀ ਲਿਆਉਣ ਅਤੇ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਿਰਦੇਸ਼…
-

ਗੈਂਗਸਟਰਾਂ ‘ਤੇ ਵਾਰ ਦਾ 217ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ; 354 ਕਾਬੂ
ਚੰਡੀਗੜ੍ਹ, 25 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 217ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ…
-

ਵਪਾਰੀਆਂ ਨਾਲ ਸਿੱਧਾ ਰਾਬਤਾ ਬਣਾਕੇ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ- ਡਿਪਟੀ ਕਮਿਸ਼ਨਰ
ਜਲੰਧਰ, 25 ਅਗਸਤ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਦੇ ਨਾਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੇ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਵਿੱਚ ਹੱਲ ਕਰਕੇ ਉਹਨਾਂ ਨੂੰ ਰਾਹਤ ਪਹੁੰਚਾਉਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰੀਆਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਤੇ…
-

ਬਰਦ ਖੱਡ ਤੇ ਸਰਸਾ ਦਰਿਆ ਵਿੱਚ ਉਦਯੋਗਿਕ ਕੂੜੇ ਦੇ ਨਾਜਾਇਜ਼ ਡੰਪ ਦਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਰਦਾਫਾਸ਼
ਰੂਪਨਗਰ, 25 ਅਗਸਤ: ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਮੜਾਂਵਾਲਾ, ਨਵਾਂ ਨਗਰ, ਭੁੱਡ ਬੈਰੀਅਰ ਖੇਤਰ ਵਿੱਚ ਸਰਸਾ ਦਰਿਆ ਅਤੇ ਬਰਦ ਖੱਡ ਵਿੱਚ ਪੈ ਰਹੇ ਉਦਯੋਗਿਕ ਕੂੜੇ ਅਤੇ ਕਥਿਤ ਤੌਰ ’ਤੇ ਖਤਰਨਾਕ ਰਸਾਇਣਕ ਰਹਿੰਦ-ਖੂੰਹਦ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਵਿਧਾਇਕ ਨੇ…
-

ਪਿੰਡ ਬਾਸੀਅਰਖ ਵਿਖੇ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ; ਆਦਰ ਸਿੰਘ ਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀ ‘ਆਪ’ ਵਿੱਚ ਸ਼ਾਮਲ
ਭਵਾਨੀਗੜ੍ਹ, 25 ਅਗਸਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਬਾਸੀਅਰਖ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਅਗਵਾਈ ਹੇਠ ਆਦਰ ਸਿੰਘ ਅਤੇ ਰਣਧੀਰ ਸਿੰਘ ਨੰਬਰਦਾਰ ਸਮੇਤ ਦਰਜਨਾਂ ਸਾਥੀਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਵਿਧਾਇਕ ਨਰਿੰਦਰ ਕੌਰ…
-

ਹਵੇਲੀ ਖੁਰਦ ਦੇ ਨੌਜਵਾਨਾਂ ਨੂੰ ਮਿਲਿਆ ਖੇਡ ਸਹੂਲਤਾਂ ਦਾ ਵੱਡਾ ਤੋਹਫ਼ਾ: ਵਿਧਾਇਕ ਦਿਨੇਸ਼ ਚੱਢਾ ਨੇ ਨਵਾਂ ਖੇਡ ਸਟੇਡੀਅਮ ਲੋਕ ਅਰਪਣ ਕੀਤਾ
ਰੂਪਨਗਰ, 25 ਅਗਸਤ: ਪਿੰਡ ਹਵੇਲੀ ਖੁਰਦ ਦੇ ਨੌਜਵਾਨਾਂ ਅਤੇ ਬੱਚਿਆਂ ਲਈ ਖੇਡਾਂ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਸਹੂਲਤ ਦਾ ਵਾਧਾ ਹੋਇਆ ਹੈ। ਪਿੰਡ ਵਿੱਚ ਨਵਾਂ ਖੇਡ ਸਟੇਡੀਅਮ ਤਿਆਰ ਹੋਣ ਉਪਰੰਤ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਇਸ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ…
-

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 25 ਅਗਸਤ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਵਿੱਚ ਤਿੰਨ ਕਲਰਕ ਅਤੇ ਇੱਕ ਗਰੁੱਪ-ਡੀ ਕਰਮਚਾਰੀ ਸ਼ਾਮਲ ਹੈ। ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਪ੍ਰੋਤਸਾਹਨ ਭੱਤਾ ਦੇਣ ਦੇ ਨਿਰਦੇਸ਼
ਚੰਡੀਗੜ੍ਹ; 25 ਅਗਸਤ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਠੇਕਾ ਆਧਾਰਿਤ ਮਲਟੀਪਰਪਜ਼ ਹੈਲਥ ਵਰਕਰਾਂ ਨੂੰ ਪ੍ਰਤੀ ਟੀਕਾਕਰਨ ਸੈਸ਼ਨ 525 ਰੁਪਏ ਦਾ ਵਿਸ਼ੇਸ਼ ਪ੍ਰੋਤਸਾਹਨ ਭੱਤਾ (ਮਹੀਨੇ ਵਿੱਚ ਵੱਧ ਤੋਂ ਵੱਧ ਚਾਰ…
-

ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਚੰਡੀਗੜ੍ਹ; 25 ਅਗਸਤ:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਦੇ ਭੰਡਾਰ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਜ਼ਰੂਰੀ ਵਸਤੂ ਦੀ ਢੁਕਵੀਂ…
-

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦੇ ਰਹੀਆਂ ਹਨ ਹੋਰ ਮਜ਼ਬੂਤੀ
ਚੰਡੀਗੜ੍ਹ; 25 ਅਗਸਤ 2026: ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਨਸ਼ਿਆਂ ਦੀ ਸਮੱਸਿਆ ਖ਼ਿਲਾਫ਼ ਸੂਬੇ ਦੀ ਲੜਾਈ ਵਿੱਚ ਅਹਿਮ ਥੰਮ੍ਹ ਵਜੋਂ ਉੱਭਰ ਰਹੀਆਂ ਹਨ। ਸਬਸਟੈਂਸ ਯੂਜ਼ ਡਿਸਆਰਡਰ (ਐਸਯੂਡੀ) ਤੋਂ ਪੀੜਤ ਲੋਕ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ 547 ਆਊਟਪੇਸ਼ੈਂਟ ਓਪਿਓਇਡ ਅਸਿਸਟਡ ਟ੍ਰੀਟਮੈਂਟ…