Tag: punjab news
-

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 16 ਮਈ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਤੁਰੰਤ ਬਾਅਦ ਇੱਕ ਵਾਰ ਫਿਰ ਆਮ ਲੋਕਾਂ ‘ਤੇ ਭਾਰੀ ਕੀਮਤਾਂ ਦਾ ਬੋਝ ਸੁੱਟ ਦਿੱਤਾ ਗਿਆ ਹੈ, ਜਦੋਂ ਕਿ ਸੱਤਾ ‘ਤੇ ਕਾਬਜ਼…
-

ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ
*ਚੰਡੀਗੜ੍ਹ, 16 ਮਈ 2026*- ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਮੌਕੇ ‘ਤੇ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਉੱਚ ਰਕਤਚਾਪ ਅਤੇ ਇਸ ਨਾਲ ਸੰਬੰਧਿਤ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਮਹੱਤਵਪੂਰਨ ਰਾਹਤ ਦੇ ਰਹੀ ਹੈ। ਜਿਵੇਂ-ਜਿਵੇਂ ਵੱਖ-ਵੱਖ ਉਮਰ ਵਰਗਾਂ ਵਿੱਚ ਉੱਚ ਰਕਤਚਾਪ ਦੇ ਮਾਮਲੇ ਵਧ ਰਹੇ ਹਨ,…
-

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ
*ਚੰਡੀਗੜ੍ਹ/ਮਜੀਠਾ 16 ਮਈ , 2026*- ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਜ਼ਮੀਨੀ ਪੱਧਰ ਦੇ ਵਰਕਰ ਆਪਣੀ ਪਾਰਟੀ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ…
-

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
*ਸਮਾਣਾ/ਚੰੜ੍ਹੀਗੜ੍ਹ, 16 ਮਈ , 2026* ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸ਼ਨੀਵਾਰ ਨੂੰ ਸਮਾਣਾ ਵਿਖੇ ਇੱਕ ਜਨਸਭਾ ਦੌਰਾਨ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਜੀ ਆਇਆਂ ਨੂੰ ਕਹਿ ਕੇ…
-

‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਚੰਡੀਗੜ੍ਹ; 16 ਮਈ , 2026*- ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ ‘ਚ ਬੇਨਿਯਮੀਆਂ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਪ੍ਰਕਿਰਿਆ ਤਹਿਤ ਪੰਜਾਬ ਵਿੱਚ ਕਿਸੇ ਵੀ ਯੋਗ ਵੋਟਰ ਦੀ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ। ਕਿਸੇ…
-

ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ
ਸਮਾਣਾ/ਚੰਡੀਗੜ੍ਹ, 16 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਵੇਂ ਬਣੇ ਬੇਅਦਬੀ ਵਿਰੋਧੀ ਕਾਨੂੰਨ, ਪੰਜਾਬ ਦੇ ਵਿਕਾਸ ਕਾਰਜਾਂ, ਬਿਜਲੀ ਸੁਧਾਰਾਂ, ਸਿੰਚਾਈ ਪ੍ਰੋਜੈਕਟਾਂ, ਰੁਜ਼ਗਾਰ ਦੇ ਮੌਕਿਆਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਵਿਸਥਾਰਪੂਰਵਕ ਗੱਲ ਕੀਤੀ। ਬੇਅਦਬੀ ਦੇ ਮੁੱਦੇ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ…
-

ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ
ਚੰਡੀਗੜ੍ਹ, 16 ਮਈ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ ‘ਤੇ ਪੰਚਕੂਲਾ ਵਿਖੇ ਆਯੋਜਿਤ ਮੀਟਿੰਗ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸੂਬੇ ਦੇ ਹਿੱਤਾਂ ਅਤੇ ਅਧਿਕਾਰਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਸਾਹਮਣੇ ਬਹੁਤ ਹੀ ਸੰਜੀਦਗੀ ਅਤੇ ਦ੍ਰਿੜਤਾ ਨਾਲ ਪੰਜਾਬ ਦਾ ਪੱਖ ਰੱਖਿਆ। ਮੀਟਿੰਗ ਤੋਂ ਬਾਅਦ ਜਾਰੀ ਇੱਕ ਬਿਆਨ ਵਿੱਚ ਕੈਬਨਿਟ ਮੰਤਰੀ…
-

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ
ਚੰਡੀਗੜ੍ਹ, 16 ਮਈ* ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਖਲਾਈ ਹਾਸਲ ਕਰਨ ਲਈ ਫਿਨਲੈਂਡ ਜਾ ਰਹੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਸਭ ਤੋਂ ਵੱਡੇ ਬੈਚ ਨੂੰ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਿਖਲਾਈ ਦੇਣ, ਆਧੁਨਿਕ ਕਲਾਸ…
-

ਡੈਂਗੂ ਤੋਂ ਬਚਾਅ ਲਈ ਸਤਰਕਤਾ ਲਾਜ਼ਮੀ- ਡਾ. ਹਰਿੰਦਰ ਸਿੰਘ
ਸ਼੍ਰੀ ਅਨੰਦਪੁਰ ਸਾਹਿਬ 16 ਮਈ : ਮੌਸਮ ਵਿੱਚ ਤਬਦੀਲੀ ਦੇ ਨਾਲ ਹੀ ਡੈਂਗੂ ਦੇ ਮਾਮਲਿਆਂ ਵਿੱਚ ਵਾਧਾ ਹੋਣ ਦਾ ਖਤਰਾ ਬਣ ਜਾਂਦਾ ਹੈ। ਇਸ ਸਬੰਧੀ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਕਰਨ ਲਈ ਰਾਸ਼ਟਰੀ ਡੈਂਗੂ ਦਿਵਸ ਮੌਕੇ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਹੈਲਥ ਇੰਸਪੈਕਟਰ ਬਲਵੰਤ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਸਰਜਨ…
-

ਅਗਸਤ 2026 ‘ਚ ਸੁਪਰੀਮ ਕੋਰਟ ਵਿਖੇ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਲਈ ਪ੍ਰੀ-ਲੋਕ ਅਦਾਲਤਾਂ ਸ਼ੁਰੂ
ਹੁਸ਼ਿਆਰਪੁਰ, 16 ਮਈ: ਭਾਰਤ ਦੀ ਸੁਪਰੀਮ ਕੋਰਟ ਵਿਖੇ 21, 22 ਅਤੇ 23 ਅਗਸਤ, 2026 ਨੂੰ ਹੋਣ ਵਾਲੀ ਵਿਸ਼ੇਸ਼ ਲੋਕ ਅਦਾਲਤ ਦੇ ਮੱਦੇਨਜ਼ਰ ਜ਼ਿਲ੍ਹਾ ਅਤੇ ਸਬ-ਡਿਵੀਜ਼ਨ ਪੱਧਰ ‘ਤੇ ਪ੍ਰੀ-ਲੋਕ ਅਦਾਲਤਾਂ ਸ਼ੁਰੂ ਹੋ ਗਈਆਂ ਹਨ। ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਇਹ ਪ੍ਰੀ-ਲੋਕ ਅਦਾਲਤਾਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ…
-

ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ
ਤਰਨ ਤਾਰਨ/ਪੱਟੀ/ਭਿੱਖੀਵਿੰਡ, 16 ਮਈ : ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ 26 ਮਈ ਨੂੰ ਹੋ ਰਹੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਦੁਆਰਾ ਨਿਯੁਕਤ ਚੋਣ ਆਬਜ਼ਰਵਰ ਵਿਕਾਸ ਹੀਰਾ (ਪੀ.ਸੀ. ਐਸ) ਨੇ ਅੱਜ ਇਥੇ ਪਹੁੰਚ ਕੇ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ। ਇਨ੍ਹਾਂ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਕਰਨ ਹਿੱਤ ਇਥੇ ਪਹੁੰਚੇ…
-

ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ
ਹੁਸ਼ਿਆਰਪੁਰ, 16 ਮਈ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਬੀਤੀ ਰਾਤ ਨੇੜਲੇ ਪਿੰਡ ਚੱਕ ਸਮਾਣਾ ਵਿਚ ਬੋਰਵੇਲ ਵਿਚੋਂ ਸੁਰੱਖਿਅਤ ਕੱਢੇ ਗਏ ਬੱਚੇ ਗੁਰਕਰਨ ਸਿੰਘ ਦੀ ਸਿਹਤ ਦੀ ਮੌਜੂਦਾ ਸਥਿਤੀ ਬਾਰੇ ਸਿਵਲ ਹਸਪਤਾਲ ਪਹੁੰਚ ਕੇ ਜਾਣਕਾਰੀ ਲਈ । ਇਸ ਦੌਰਾਨ ਉਨ੍ਹਾਂ ਨੇ ਬੱਚੇ ਦਾ ਇਲਾਜ ਕਰ ਰਹੇ…
-

ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ
ਬਰਨਾਲਾ, 16 ਮਈ- ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਤਪਾ, ਭਦੌੜ ਤੇ ਧਨੌਲਾ ਲਈ 26 ਮਈ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਆਈ ਏ ਐੱਸ ਅਧਿਕਾਰੀ ਮੈਡਮ ਪਰਨੀਤ ਸ਼ੇਰਗਿੱਲ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਚੋਣ ਆਬਜ਼ਰਵਰ ਪਰਨੀਤ ਸ਼ੇਰਗਿੱਲ…
-

ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸੈਨੀਟੇਸ਼ਨ ਵਰਕਰਾਂ ਲਈ ਸਫ਼ਾਈ ਤੇ ਇਨਫੈਕਸ਼ਨ ਕੰਟਰੋਲ ਬਾਰੇ ਟ੍ਰੇਨਿੰਗ ਸੈਸ਼ਨ ਦਾ ਆਯੋਜਨ
ਰੂਪਨਗਰ, 16 ਮਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹਸਪਤਾਲ ਰੂਪਨਗਰ ਦੇ ਹਸਪਤਾਲ ਦੇ ਸਮੂਹ ਸੈਨੀਟੇਸ਼ਨ ਵਰਕਰਾਂ ਲਈ “ਹਸਪਤਾਲ ਸਫ਼ਾਈ, ਬਾਇਓ-ਮੈਡੀਕਲ ਵੇਸਟ ਪ੍ਰਬੰਧਨ ਅਤੇ ਇਨਫੈਕਸ਼ਨ ਕੰਟਰੋਲ” ਵਿਸ਼ੇ ‘ਤੇ ਇੱਕ ਰੋਜ਼ਾ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ। ਜ਼ਿਲ੍ਹਾ ਟ੍ਰੇਨਿੰਗ ਸੈਂਟਰ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਬਾਇਓ ਮੈਡੀਕਲ ਵੇਸਟ ਦੀ ਸਹੀ ਤਰੀਕੇ ਨਾਲ ਛਟਾਈ…
-

ਰਛਪਾਲ ਸਿੰਘ ਭੁੱਲਰ ਬਣੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ
ਸੰਗਰੂਰ, 15 ਮਈ ਮੀਮਸਾ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ ਭੁੱਲਰ ਨੂੰ ਅੱਜ ਜ਼ਿਲ੍ਹਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚੁਣਿਆ ਗਿਆ। ਇਸ ਮੌਕੇ ਉਹਨਾਂ ਨੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਹਨਾਂ ਨੂੰ ਚੋਣ ਲੜਨ ਦਾ ਮੌਕਾ ਦਿੱਤਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਹਨਾਂ ਵਿੱਚ ਭਰੋਸਾ ਪ੍ਰਗਟਾ ਕੇ…
-

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਮਿਲੀ ਨਵੀਂ ਦਿਸ਼ਾ
ਸ੍ਰੀ ਅਨੰਦਪੁਰ ਸਾਹਿਬ 15 ਮਈ: ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸੁਧਾਰਕ ਪਹਿਲਕਦਮੀਆਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਅੰਦੇਸ਼ੀ ਸੋਚ ਅਤੇ ਮਿਹਨਤ ਨਾਲ ਸਰਕਾਰੀ ਸਕੂਲਾਂ ਦੀ ਪੜ੍ਹਾਈ ਦੇ ਮਿਆਰ ਵਿੱਚ ਵੱਡਾ ਸੁਧਾਰ ਹੋਇਆ ਹੈ। ਇਸ ਦਾ ਸਪੱਸ਼ਟ ਉਦਾਹਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਸੋਵਾਲ ਦਾ…
-

ਗੁਰਦਾਸਪੁਰ ਪੁਲਿਸ ਵੱਲੋ ਡਕੈਤੀ ਦੀ ਯੋਜਨਾ ਨਾਕਾਮ – 06 ਦੋਸ਼ੀਆ ਨੂੰ 01 ਪਿਸਟਲ 30 ਬੋਰ ਸਮੇਤ ਮੈਗਜ਼ੀਨ, 04 ਰੌਦ ਜਿੰਦਾ ਅਤੇ ਹਥਿਆਰ ਸਮੇਤ ਕੀਤਾ ਕਾਬੂ
ਗੁਰਦਾਸਪੁਰ,15 ਮਈ – ਐੱਸ ਐੱਸ ਪੀ ਗੁਰਦਾਸਪੁਰ, ਆਦਿੱਤਿਆ ਵਲੋਂ ਪਰੈੱਸ ਸਾਥੀਆਂ ਨਾਲ ਪਰੈੱਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਗੁਰਦਾਸਪੁਰ ਪੁਲਿਸ ਵਲੋਂ ਡਕੈਤੀ ਦੀ ਯੋਜਨਾ ਨਾਕਾਮ ਕਰਦਿਆਂ 06 ਦੋਸ਼ੀਆ ਨੂੰ 01 ਪਿਸਟਲ 30 ਬੋਰ ਸਮੇਤ ਮੈਗਜ਼ੀਨ, 04 ਰੌਦ ਜਿੰਦਾ ਅਤੇ ਹਥਿਆਰ ਸਮੇਤ ਕੀਤਾ ਕਾਬੂ ਕੀਤਾ ਗਿਆ ਹੈ। ਇਸ ਮੌਕੇ ਡੀ ਐੱਸ ਪੀ ਦੀਨਾਨਗਰ ਰਜਿੰਦਰ ਸਿੰਘ ਮਿਨਹਾਸ…
-

ਕੈਬਨਿਟ ਮੰਤਰੀ ਨੇ 6 ਕਰੋੜ 50 ਲੱਖ ਰੁਪਏ ਲਾਗਤ ਨਾਲ ਤਿਆਰ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਕੀਤਾ ਉਦਘਾਟਨ
ਲੰਬੀ/ ਸ੍ਰੀ ਮੁਕਤਸਰ ਸਾਹਿਬ 15 ਮਈ ਪੰਜਾਬ ਸਰਕਾਰ ਵਲੋਂ ਟੇਲਾਂ ਤੇ ਪੈਂਦੀਆਂ ਜਮੀਨਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਉਪਲਬੱਧ ਕਰਵਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਮਰੱਥਾ ਵਧਾਉਣ ਲਈ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ, ਰਜਬਾਹੇ, ਕੱਸੀਆਂ ਨੂੰ ਪੱਕਾ ਕੀਤਾ ਹੈ ਅਤੇ ਜਮੀਨਦੋਜ਼ ਪਾਈਪਾਂ ਪਾਈਆਂ ਗਈਆਂ ਹਨ। ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ, ਪਸ਼ੂ ਪਾਲਣ ਤੇ…

