Tag: punjab news
-

ਕੇਜਰੀਵਾਲ ਅਤੇ ਮੁੱਖ ਮੰਤਰੀ ਵੱਲੋਂ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਸ਼ੁਰੂ
ਐਸ.ਏ.ਐਸ. ਨਗਰ (ਮੋਹਾਲੀ), 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਮਹਿਮਾਨ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਲਈ 12 ਨਵੀਆਂ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ, ਜਿਸ ਨਾਲ ਪੰਜਾਬ ਉਦਯੋਗਿਕ ਕ੍ਰਾਂਤੀ ਤਹਿਤ ਪੰਜਾਬ ਵਿੱਚ ਸਨਅਤੀ ਵਿਕਾਸ ਅਤੇ ਖੁਸ਼ਹਾਲੀ ਦਾ ਨਵਾਂ ਯੁੱਗ ਸ਼ੁਰੂ ਹੋਇਆ। ਹੋਰ ਜਾਣਕਾਰੀ ਦਿੰਦਿਆਂ ਮੁੱਖ ਮਹਿਮਾਨ…
-

“ਫਾਸਟ ਟਰੈਕ ਪੋਰਟਲ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਏਗਾ: ਹੁਣ ‘ਕਾਰੋਬਾਰ ਕਰਨ ਵਿੱਚ ਸੌਖ’ ਕੋਈ ਵਾਅਦਾ ਨਹੀਂ, ਸਗੋਂ ਗਰੰਟੀ: ਅਰਵਿੰਦ ਕੇਜਰੀਵਾਲ
ਐਸ.ਏ.ਐਸ. ਨਗਰ (ਮੋਹਾਲੀ), 10 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ…
-

ਡਰੋਨਾਂ ਨਾਲ ਛੋਟੇ ਅਤੇ ਵੱਡੇ ਕਿਸਾਨਾਂ ਨੂੰ ਲਾਭ ਦੇ ਨਾਲ ਡਰੋਨ ਦੀਦੀਆਂ ਨੂੰ ਹੋਵੇਗਾ ਰੋਜ਼ਗਾਰ ਪ੍ਰਾਪਤ-ਏਡੀਸੀ
ਮਾਨਸਾ, 10 ਜੂਨ : ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਮਾਨਸਾ ਵੱਲੋਂ 4 ਡਰੋਨ ਦੀਦੀਆਂ ਨੂੰ ਖੇਤੀਬਾੜੀ ਡਰੋਨ ਜਾਰੀ ਕੀਤੇ ਗਏ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ਼੍ਰੀ ਆਕਾਸ਼ ਬਾਂਸਲ ਆਈ.ਏ.ਐਸ. ਵੱਲੋਂ ਡਰੋਨ ਦੀਦੀਆਂ ਨੂੰ ਕੰਮ ਕਰਨ ਸਬੰਧੀ ਉਤਸ਼ਾਹਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜੀਵਿਕਾ…
-

ਆਯੂਸ਼ਮਾਨ ਆਰੋਗਿਆ ਕੇਂਦਰ ਵਰਿਆਮ ਖੇੜਾ ਲਈ ਮੈਡੀਕਲ ਅਫ਼ਸਰ ਨੂੰ ਦਿੱਤੇ ਨਿਯੁਕਤੀ ਪੱਤਰ
ਫਾਜ਼ਿਲਕਾ 10 ਜੂਨਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਘਰ ਦੇ ਨੇੜੇ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਯੂਸ਼ਮਾਨ ਆਰੋਗਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲੀਨਿਕਾਂ ਵਿੱਚ ਇੱਕ ਡਾਕਟਰ, ਫਾਰਮੇਸੀ…
-

ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਤਹਿਤ ਜ਼ਿਲ੍ਹੇ ‘ਚ 229 ਲਾਭਪਾਤਰੀਆਂ ਨੂੰ ਮਿਲੇਗੀ ਪੱਕੀ ਛੱਤ-ਵਿਰਾਜ ਐਸ.ਤਿੜਕੇ
ਮਾਲੇਰਕੋਟਲਾ 10 ਜੂਨ : ਜ਼ਿਲ੍ਹੇ ‘ਚ ਹਰੇਕ ਵਿਅਕਤੀ ਦੇ ਸਿਰ ‘ਤੇ ਪੱਕੀ ਛੱਤ ਦੇ ਟੀਚੇ ਨੂੰ ਪੂਰਾ ਕਰਨ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਚੱਲ ਰਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਦੀਪ ਕੌਰ ਨੇ ਅਵਗਤ ਕਰਵਾਇਆ ਕਿ ਇਸ ਸਕੀਮ ਤਹਿਤ ਜ਼ਿਲ੍ਹੇ…
-

ਗੰਬੁਸ਼ੀਆ ਮੱਛੀ ਮਲੇਰੀਆ ਤੋਂ ਬਚਾਅ ਦਾ ਕੁਦਰਤੀ ਤਰੀਕਾ- ਡਾ.ਜੰਗਜੀਤ ਸਿੰਘ
ਕੀਰਤਪੁਰ ਸਾਹਿਬ 10 ਜੂਨ () ਸਿਹਤ ਵਿਭਾਗ ਦੀ ਟੀਮ ਨੇ ਮਲੇਰੀਆ ਦੀ ਰੋਕਥਾਮ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਤਲਾਅ ਵਿੱਚ ਗੰਬੁਸ਼ੀਆ ਮੱਛੀਆਂ ਛੱਡਣ ਦਾ ਉਪਰਾਲਾ ਕੀਤਾ ਹੈ। ਡਾਕਟਰ ਜੰਗਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਕੀਰਤਪੁਰ ਸਾਹਿਬ ਨੇ ਦੱਸਿਆ ਕਿ ਡਾ.ਸਵਪਨਜੀਤ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਬਲਾਕ ਅਧੀਨ ਆਉਂਦੇ ਵੱਖ ਵੱਖ ਖੇਤਰਾਂ ਵਿਚ ਬਣੇ ਤਲਾਅ ਅਤੇ…
-

ਡਿਪਟੀ ਕਮਿਸ਼ਨਰ ਵੱਲੋਂ ਦਿਹਾਤੀ ਖੇਤਰਾਂ ‘ਚ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ
ਮਾਲੇਰਕੋਟਲਾ 10 ਜੂਨ : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਜਲਦ ਤੋਂ ਜਲਦ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਉਣ ਲਈ ਕਿਹਾ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਰਾਹੀਂ ਕਰਵਾਏ ਜਾਣ ਵਾਲੇ ਕਾਰਜਾਂ, ਸਵੱਛ ਭਾਰਤ ਮਿਸ਼ਨ, ਸਾਂਝੇ ਪਖਾਨਿਆਂ ਦੀ ਉਸਾਰੀ,ਠੋਸ ਤੇ ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟਾਂ, ਲਿੰਕ ਰੋਡਾਂ ਦੀ ਉਸਾਰੀ, ਮਗਨਰੇਗਾ, ਪੇਂਡੂ ਲਾਇਬ੍ਰੇਰੀਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਹਰੇਕ ਅਧਿਕਾਰੀ ਪ੍ਰਗਤੀ ਦਿਖਾਵੇ ਤੇ ਕਿਸੇ ਵੀ ਕੰਮ ਵਿੱਚ ਢਿੱਲ ਮੱਠ ਨਾ ਕੀਤੀ ਜਾਵੇ । ਉਨ੍ਹਾਂ ਵਿਕਾਸ ਕਾਰਜਾਂ ਦਾ ਜਾਇਜਾ ਲੈਦਿਆਂ ਸਮੂਹ ਵਿਕਾਸ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਦੇ ਕੰਮਾਂ ਦੀ ਗੁਣਵੰਤਾ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ਅਤੇ ਕੰਮ ਤਹਿ ਸਮਾਂ ਸੀਮਾਂ ਤਹਿਤ ਮੁਕਮੰਲ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇ । ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਮਾਡਲ ਖੇਡ ਮੈਦਾਨ ਬਣਾਉਣ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਵਿਰਾਜ ਐਸ.ਤਿੜਕੇ ਨੇ ਖੇਡ ਮੈਦਾਨਾਂ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਮੋੜਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਪਿੰਡਾਂ ਵਿੱਚ ਬਣਨ ਵਾਲੇ ਪਾਰਕਾਂ ਦੇ ਨਿਰਮਾਣ ਅਤੇ ਛੱਪੜਾਂ ਦੀ ਡੀਵਾਟਰਿੰਗ ਅਤੇ ਡੀਸਿਲਟਿੰਗ ਜਲਦ ਤੋਂ ਜਲਦ ਕਰਵਾਉਣ ਦੀ ਹਦਾਇਤ ਕੀਤੀ । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਨਿਰਮਾਣ,ਐਮ.ਪੀ. ਲੈਡ ਦੇ ਚੱਲ ਰਹੇ ਕੰਮਾਂ ਨੂੰ ਜਲਦ ਮੁਕੰਮਲ ਕਰਵਾਉਣ ਅਤੇ ਪਿਛਲੀਆਂ ਗ੍ਰਾਂਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਕੇ ਏ.ਸੀ./ਡੀ.ਸੀ. ਬਿਲਾਂ ਦਾ ਬਕਾਇਆ ਜ਼ੀਰੋ ਕਰਨ ਲਈ ਵੀ ਕਿਹਾ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਦੀਪ ਕੌਰ, ਜ਼ਿਲਾ ਵਿਕਾਸ ਅਤੇ ਪੰਚਾਇਤ ਅਫਸਰ ਰਿੰਪੀ ਗਰਗ, ਐਕਸ਼ੀਅਨ ਪੀ.ਡਬਲਿਊ.ਡੀ ਪਰਨੀਤ ਕੌਰ ਟਿਵਾਣਾ, ਐਕਸੀਅਨ ਪੰਚਾਇਤੀ ਰਾਜ ਇੰਜ. ਰਣਜੀਤ ਸਿੰਘ , ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ. ਗੁਰਵਿੰਦਰ ਸਿੰਘ ਢੀਂਡਸਾ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਬਲਜੀਤ ਕੌਰ ,ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜਗਰਾਜ ਸਿੰਘ ,ਸਹਾਇਕ ਅੰਕੜਾ ਸਲਾਹਕਾਰ ਅਫ਼ਸਰ ਗੁਰਵਿੰਦਰ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
-

ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜ਼ਰੂਰੀ :ਡਿਪਟੀ ਕਮਿਸ਼ਨਰ
ਮਾਨਸਾ, 10 ਜੂਨ : ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਦੇ ਮੰਤਵ ਨਾਲ ਸੂਬੇ ਅੰਦਰ ਸ਼ੁਰੂ ਕੀਤੀ ਗਈ ਸੀ.ਐਮ. ਦੀ ਯੋਗਸ਼ਾਲਾ ਤਹਿਤ ਮਾਨਸਾ ਜ਼ਿਲ੍ਹੇ ਅੰਦਰ ਰੋਜ਼ਾਨਾ ਮੁਫਤ ਯੋਗਾ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਜਿਸ ਦਾ ਆਮ ਲੋਕਾਂ ਦੀ ਸਿਹਤ ਤੇ ਬਹੁਤ ਵਧੀਆ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ ਅਤੇ ਜ਼ਿਲ੍ਹੇ ਦੇ ਵੱਡੀ ਗਿਣਤੀ ਲੋਕ ਇਨ੍ਹਾਂ ਯੋਗ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 8000 ਪੌਦੇ ਲਾਉਣ ਦਾ ਟੀਚਾ
ਬਰਨਾਲਾ, 10 ਜੂਨਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਬੀ.ਬੀ.ਐਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਅਗਵਾਈ ਹੇਠ ਸ੍ਰੀ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਪੌਦੇ ਲਾਉਣ ਦੀ ਮੁਹਿੰਮ ਤਹਿਤ ਜੰਗਲਾਤ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਪੌਦੇ…
-

ਨੇ ਦੀਆਂ ਪਾਬੰਦੀਸੁਦਾ ਹਾਈਬ੍ਰਿਡ ਕਿਸਮਾਂ ਅਤੇ ਪੂਸਾ 44 ਨਾ ਕੀਤੀ ਜਾਵੇ ਕਾਸ਼ਤ-ਪੰਨੂ
ਖਡੂਰ ਸਾਹਿਬ, 10 ਜੂਨ ਪੰਜਾਬ ਸਰਕਾਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫਾਰਸ਼ ਤੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀ ਕਿਸਮ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਵਿਕਰੀ, ਭੰਡਾਰਨ ਅਤੇ ਲਵਾਈ ਕਰਨ ਤੇ ਲਗਾਈ ਪਾਬੰਦੀ ਨੂੰ ਲਾਗੂ ਕਰਵਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਵਿਸ਼ੇਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀਕਰਨ ਸਮੇਂ ਕਿਸੇ ਕਿਸਮ…
-

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ
ਸ੍ਰੀ ਮੁਕਤਸਰ ਸਾਹਿਬ, 10 ਜੂਨ ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਨੌਜਵਾਨ ਫੌਜ ਵਿੱਚ ਅਗਨੀਵੀਰ ਦੀ ਜੂਨ 2025 ਮਹੀਨੇ ਵਿੱਚ ਹੋਣ ਵਾਲੀ ਲਿਖਤੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ, ਉਨ੍ਹਾਂ ਦਾ ਫਿਜ਼ੀਕਲ ਟੈਸਟ ਅਗਸਤ 2025 ਮਹੀਨੇ ਦੇ ਪਹਿਲੇ ਜਾਂ ਦੂਸਰੇ ਹਫ਼ਤੇ ਹੋਣ ਦੀ ਸੰਭਾਵਨਾ ਹੈ…
-

ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ
ਫਾਜ਼ਿਲਕਾ 10 ਜੂਨਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ ਡਾਕਟਰ ਪੰਕਜ਼ ਚੌਹਾਨ ਦੀ ਯੋਗ ਅਗਵਾਈ ਹੇਠ ਅਤੇ ਵਿਜੇ ਕੁਮਾਰ ਮਲਟੀਪਰਪਜ ਹੈਲਥ ਸੁਪਰਵਾਈਜਰ ਦੀ ਨਿਗਰਾਨੀ ਹੇਠ ਆਯੁਸ਼ਮਨ ਅਰੋਗਤਾ ਕੇਂਦਰ ਘੁੜਿਆਣਾ ਵਿਖੇ ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ…
-

‘ਯੁੱਧ ਨਸ਼ਿਆਂ ਵਿਰੁੱਧ’ ਨੇ ਪੰਜਾਬ ਵਿੱਚ ਡਰੱਗ ਸਿੰਡੀਕੇਟਸ ਨੂੰ ਦਿੱਤਾ ਕਰਾਰਾ ਵਿੱਤੀ ਝਟਕਾ
ਚੰਡੀਗੜ੍ਹ, 9 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਸਿੰਡੀਕੇਟਾਂ ਨੂੰ ਕਰਾਰਾ ਵਿੱਤੀ ਝਟਕਾ ਦਿੱਤਾ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ ਇਸ ਮੁਹਿੰਮ ਦੇ ਪਹਿਲੇ 100 ਦਿਨਾਂ ਦੌਰਾਨ 157 ਨਸ਼ਾ ਤਸਕਰਾਂ ਦੀਆਂ 78.52 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ…
-

ਚੰਡੀਗੜ੍ਹ, ਜੂਨ 9 ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਵਾਂ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਤੋਂ ਸੁਝਾਅ ਪ੍ਰਾਪਤ ਕਰਨ ਅਤੇ ਵਿਚਾਰ ਵਿਟਾਂਦਰਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿਮ ਤਹਿਤ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਡਾਕਟਰ ਤੇਜਿੰਦਰ ਪਾਲ ਸਿੰਘ ਚੇਅਰਮੈਨ ਕੌਂਸਲ ਆਫ ਹੋਮਿਓਪੈਥਿਕ ਸਿਸਟਮ ਆਫ…
-

ਪੰਜਾਬ ਵਿੱਚ ਨਰਮੇ ਦੀ ਕਾਸ਼ਤ ਹੇਠ ਰਕਬੇ ‘ਚ 20 ਫੀਸਦੀ ਵਾਧਾ, 2.98 ਲੱਖ ਏਕੜ ‘ਚ ਹੋਈ ਬਿਜਾਈ: ਖੁੱਡੀਆਂ
ਚੰਡੀਗੜ੍ਹ, 9 ਜੂਨ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਫ਼ਸਲੀ ਵਿਭਿੰਨਤਾ ਸਬੰਧੀ ਯਤਨਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ ਤਕਰੀਬਨ 20 ਫੀਸਦੀ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਨਰਮੇ ਹੇਠਲਾ ਰਕਬਾ ਪਿਛਲੇ ਸਾਲ ਦੇ 2.49 ਲੱਖ ਏਕੜ ਤੋਂ ਵੱਧ…
-

ਹਰਭਜਨ ਸਿੰਘ ਈ.ਟੀ.ਓ. ਨੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 9 ਜੂਨ: ਝੋਨੇ ਦੀ ਬਿਜਾਈ ਦੇ ਮੌਜੂਦਾ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਤਾਂ ਜੋ ਸੂਬੇ ਭਰ ਦੇ ਕਿਸਾਨਾਂ ਲਈ ਬਿਜਲੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ…
-

ਉਦਯੋਗਪਤੀਆਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ 10 ਜੂਨ ਨੂੰ ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਕਰਨਗੇ ਸ਼ੁਰੂਆਤ
ਚੰਡੀਗੜ੍ਹ, 9 ਜੂਨ*:ਵਿਸ਼ਵਾਸ, ਪਾਰਦਰਸ਼ੀ ਪਹੁੰਚ ਅਤੇ ਤਬਦੀਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ (10 ਜੂਨ ਨੂੰ) ‘ਫਾਸਟ ਟਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕਰਨਗੇ, ਜੋ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਏਗਾ।ਮੁੱਖ ਮੰਤਰੀ…
-

ਤਹਿਸੀਲਾਂ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵੱਲ ਵਧ ਰਿਹਾ ਹੈ ਪੰਜਾਬ: ਮੁੱਖ ਮੰਤਰੀ
ਦੂਧਨ ਸਾਧਾਂ (ਪਟਿਆਲਾ), 9 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸ ਭ੍ਰਿਸ਼ਟਾਚਾਰ ਮੁਕਤ ਹੋਣ ਵੱਲ ਵਧ ਰਹੇ ਹਨ।ਇੱਥੇ ਨਵੇਂ ਬਣੇ ਤਹਿਸੀਲ ਕੰਪਲੈਕਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ…
-

ਮੁੱਖ ਮੰਤਰੀ ਭਗਵੰਤ ਮਾਨ ਨੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ
ਦੂਧਨ ਸਾਧਾਂ (ਪਟਿਆਲਾ), 9 ਜੂਨ: ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 10.80 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਨੂੰ ਲੋਕਾਈ ਨੂੰ ਸਮਰਪਿਤ ਕੀਤਾ। ਐਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ ਅਫ਼ਸਰਾਂ ਦੇ ਦਫ਼ਤਰਾਂ ਵਾਲੀ ਇਮਾਰਤ ਨੂੰ ਲੋਕਾਂ ਨੂੰ…
-

ਮਾਨ ਸਰਕਾਰ ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ
ਚੰਡੀਗੜ੍ਹ, 9 ਜੂਨ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਗੋਦ ਲੈਣ ਦੀ ਪ੍ਰਕਿਰਿਆ ਜੁਵੇਨਾਇਲ ਜਸਟਿਸ…