Tag: punjab news
-

ਵਿਸ਼ਵ ਵਾਤਾਵਰਨ ਦਿਵਸ ਮੌਕੇ ਪਿੰਡ ਜਲਾਲਾਬਾਦ ਵਿਖੇ ਮੀਆ ਵਾਕੀ ਤਕਨੀਕ ਨਾਲ ਵਿਕਸਤ ਹੋਣ ਵਾਲੇ ਜ਼ਿਲ੍ਹੇ ਦੇ ਪਹਿਲੇ ਮਿੰਨੀ ਜੰਗਲ ਦਾ ਉਦਘਾਟਨ
ਮੋਗਾ, 05 ਜੂਨ ( ) – ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਗਰਾਮ ਪੰਚਾਇਤ ਜਲਾਲਾਬਾਦ ਵਿਖੇ ਜ਼ਿਲ੍ਹੇ ਦੇ ਪਹਿਲੇ ਮਿੰਨੀ ਜੰਗਲ ਜਿਹੜਾ ਕਿ 4 ਕਨਾਲ ਜਗ੍ਹਾ ਵਿੱਚ ਸਥਿਤ ਹੈ ਨੂੰ ਮੀਆ ਵਾਕੀ ਤਕਨੀਕ ਨਾਲ ਵਿਕਸਿਤ ਕਰਨ ਲਈ 3800 ਦੇ ਲਗਭਗ ਪੌਦੇ ਲਗਾਉਣ ਦੀ ਸ਼ੁਰੂਆਤ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ…
-

ਵਾਤਾਵਰਨ ਦੀ ਸ਼ੁੱਧਤਾ ਲਈ ਹਰੇਕ ਕਿਸਾਨ ਨੁੰ ਛਾਂਦਾਰ ਬੂਟੇ ਲਾਉਣੇ ਚਾਹੀਦੇ : ਮੁੱਖ ਖੇਤੀਬਾੜੀ ਅਫ਼ਸਰ
ਗੁਰਦਾਸਪੁਰ, 06 ਜੂਨ : ਵਿਸ਼ਵ ਵਾਤਾਵਰਣ ਦਿਵਸ ਮੌਕੇ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਵਲੋਂ ਵੱਖ ਪਿੰਡਾਂ ਵਿਚ ਵਿਕਸਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ। ਇਨਾਂ ਕੈਂਪਾਂ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਖ਼ੇਤੀਬਾੜੀ ਅਧਿਕਾਰੀਆਂ ਵਲੋਂ ਪਾਣੀ,ਮਿੱਟੀ ਅਤੇ ਹਵਾ ਦੇ ਵਧ ਰਹੇ ਪ੍ਰਦੂਸ਼ਣ ਨੁੰ ਘੱਟ ਕਰਨ ਲਈ ਝੋਨੇ ਹੇਠੋਂ ਰਕਬਾ ਘਟਾ…
-

ਸਰਕਾਰੀ ਆਈਟੀਆਈ ਨੰਗਲ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ
ਨੰਗਲ 05 ਜੂਨ () ਤਕਨੀਕੀ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨਮਾਈ ਹੇਠ ਅਤੇ ਡਾਇਰੈਕਟਰ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਮੌਕੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਵਿੱਚ ਸਿੱਖਿਆਰਥੀਆਂ ਨੂੰ ਵਾਤਾਵਰਨ ਅਤੇ ਚੁੰਗਿਰਦੇ ਦੀ ਸਾਂਭ ਸੰਭਾਲ…
-

ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਹੁਣ ਹਰ ਪਿੰਡ,ਗਲੀ ਮੁਹੱਲੇ ਤੱਕ ਪੁੱਜੀ-ਅਮਨਦੀਪ ਬਾਬਾ
ਫ਼ਰੀਦਕੋਟ 5 ਜੂਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੇ ਮੱਦੇਨਜ਼ਰ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਦੀ ਅਗਵਾਈ ਹੇਠ ਚੇਅਰਮੈਨ ਮਾਰਕੀਟ ਕਮੇਟੀ ਸ.ਅਮਨਦੀਪ ਸਿੰਘ ਬਾਬਾ ਵੱਲੋਂ ਅੱਜ ਹਲਕਾ ਫ਼ਰੀਦਕੋਟ ਦੇ ਵਾਰਡ ਨੰ 7,8,9,11,12,ਵਾਰਡ ਨੰ 10,13,14,15 ਅਤੇ ਵਾਰਡ ਨੰ 16,17,23 24 ਵਿਖੇ ਜਾਗਰੂਕਤਾ ਸਭਾਵਾਂ ਵਿੱਚ ਸ਼ਿਰਕਤ ਕਰਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ…
-

7ਵੀ ਪੰਜਾਬ ਸਟੇਟ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ 2025 ਵਿੱਚ ਨੈਣਾ ਰਾਣਾ ਬਣੀ ਚੈਂਪੀਅਨ
ਸ੍ਰੀ ਅਨੰਦਪੁਰ ਸਾਹਿਬ 05 ਜੂਨ ()7ਵੀ ਪੰਜ਼ਾਬ ਸਟੇਟ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ 2025 (ਲੜਕੀਆ )ਜੋ ਕਿ 02 ਤੋਂ 04 ਜੂਨ ਤੱਕ ਪਠਾਣਕੋਟ ਵਿਖੇ ਹੋਈਆ ਜਿਸ ਵਿਚ ਬਾਕਸਿੰਗ ਸੈਂਟਰ ਸ਼੍ਰੀ ਦਸ਼ਮੇਸ਼ ਮਾਰਸ਼ਲ ਆਰਟਸ ਐਂਡ ਸਪੋਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਦੀ ਨੈਣਾ ਰਾਣਾ ਨੂੰ 50-52 ਕਿਲੋ ਭਾਰ ਵਰਗ ਵਿੱਚ ਪਹਿਲਾਂ ਸਥਾਨ ਪ੍ਰਾਪਤ ਕਰਨ ਦਾ ਮਾਣ ਹਾਸਲ ਹੋਇਆ। …
-

ਹਰੇਕ ਮਨੁੱਖ ਲਗਾਵੇ ਇਕ ਰੁੱਖ – ਜ਼ਿਲ੍ਹਾ ਤੇ ਸੈਸ਼ਨ ਜੱਜ
ਹੁਸਿ਼ਆਰਪੁਰ, 5 ਜੂਨ : ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਰਜਿੰਦਰ ਅਗਰਵਾਲ ਵੱਲੋਂ ਵਿਸ਼ਵ ਵਾਤਾਵਰਨ ਦਿਵਸ ‘ਤੇ ਨਵੇਂ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਵਾਤਾਵਰਨ ਨੂੰ ਸਾਫ ਰੱਖਣ ਅਤੇ ਸੁੰਦਰਤਾ ਲਈ ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਰੁੱਖ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਲਗਾਏ ਗਏ ਹਨ। ਇਸ ਮੌਕੇ…
-

ਸਮਾਜ ਸੇਵਾ ਦੇ ਕਾਰਜਾਂ ਵਿੱਚ ਹਰ ਇਨਸਾਨ ਨੂੰ ਵੱਧ ਚੜ੍ਹ ਕੇ ਪਾਉਣਾ ਚਾਹੀਦਾ ਹੈ ਯੋਗਦਾਨ: ਹਰਪਾਲ ਸਿੰਘ ਚੀਮਾ
ਦਿੜ੍ਹਬਾ, 05 ਜੂਨ ਮਾਤਾ ਦਰਸ਼ਨਾ ਦੇਵੀ ਦੀ ਯਾਦ ਵਿੱਚ ਬਾਂਸਲ ਪਰਿਵਾਰ ਸੂਲਰ ਘਰਾਟ ਵਾਲਿਆਂ ਵੱਲੋਂ ਬਾਬਾ ਬੈਰਸੀਆਣਾ ਚੈਰੀਟੇਬਲ ਹਸਪਤਾਲ ਦਿੜ੍ਹਬਾ ਵਿਖੇ ਹਸਪਾਤਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੈਡੀਕਲ ਚੈੱਕ ਅੱਪ ਕੈਂਪ ਲਗਾਇਆ ਗਿਆ ਤੇ 1600 ਦੇ ਕਰਾਬ ਮਰੀਜ਼ਾਂ ਦਾ ਚੈੱਕਅੱਪ ਕੀਤਾ ਗਿਆ। ਇਸ ਮੌਕੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਮੁੱਖ ਮਹਿਮਾਨ ਦੇ ਤੌਰ ‘ਤੇ…
-

ਪਲਾਸਟਿਕ ਪ੍ਰਦੂਸ਼ਣ ਦੇ ਖਾਤਮੇ ਦੇ ਥੀਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਜ਼ਿਲ੍ਹਾ ਪੱਧਰੀ ਵਿਸ਼ਵ ਵਾਤਾਰਵਰਣ ਦਿਵਸ 2025 ਸਮਾਰੌਹ ਦਾ ਕੀਤਾ ਗਿਆ ਆਯੋਜਨ
ਤਰਨ ਤਾਰਨ, 05 ਜੂਨ: ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਸ੍ਰੀ ਸੰਜੀਵ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਤਰਨ ਤਾਰਨ ਵੱਲੋ ਜ਼ਿਲ੍ਹਾ ਪੱਧਰੀ ਵਿਸ਼ਵ ਵਾਤਾਵਰਣ ਦਿਵਸ 2025 ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਤੋਂ ਅਧਿਕਾਰੀਆ, ਕਰਮਚਾਰੀਆਂ ਅਤੇ ਵੱਖ-ਵੱਖ ਗ੍ਰਾਮ ਪੰਚਾਇਤਾਂ ਤੋਂ ਸਰਪੰਚ ਸਾਹਿਬਾਨਾਂ ਨੇ ਭਾਗ ਲਿਆ, ਇਸ ਮੌਕੇ…
-

ਵਿਕਾਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਸੱਤਵੇਂ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਲਈ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
ਅਬੋਹਰ 4 ਜੂਨ, 2025 ਵਿਕਾਸਿਤ ਭਾਰਤ ਸੰਕਲਪ ਯਾਤਰਾ ਤਹਿਤ ਚੱਲ ਰਹੇ ਵਿਕਾਸਿਤ ਕ੍ਰਿਸ਼ੀ ਸੰਕਲਪ ਅਭਿਆਨ ਦੇ ਸੱਤਵੇਂ ਦਿਨ, ਫਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿਵੇਂ ਕਿ ਸੈਯਦ ਵਾਲਾ, ਨਿਹਾਲ ਖੇੜਾ, ਧਰਮਪੁਰਾ, ਚੂੜੀ ਵਾਲਾ ਧੰਨਾ, ਪੰਜਾਵਾ, ਦੌਲਤਪੁਰਾ ਆਦਿ ਵਿੱਚ ਕਿਸਾਨਾਂ ਲਈ ਜਾਗਰੂਕਤਾ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਫਾਜ਼ਿਲਕਾ, ਆਈਸੀਏਆਰ-ਸੀਆਈਪੀਐਚਈਟੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰਾਜ ਖੇਤੀਬਾੜੀ ਵਿਭਾਗ ਅਤੇ ਇਫਕੋ…
-

ਹੁਣ ਭਾਜਪਾ ਦਾ ਵਿਰੋਧ ਕਰਨ ਵਾਲਿਆਂ ਨੂੰ ਰਾਸ਼ਟਰ ਵਿਰੋਧੀ ਗਰਦਾਨਿਆ ਜਾ ਰਿਹਾ ਹੈ: ਮੁੱਖ ਮੰਤਰੀ
ਚੰਡੀਗੜ੍ਹ, 4 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਵਿੱਚ ਹਾਲਾਤ ਬਹੁਤ ਅਫਸੋਸਜਨਕ ਬਣੇ ਹੋਏ ਹਨ ਕਿਉਂਕਿ ਕਿਸੇ ਵੀ ਪਾਰਟੀ ਵੱਲੋਂ ਭਾਜਪਾ ਵਿਰੁੱਧ ਕੋਈ ਪ੍ਰਚਾਰ ਜਾਂ ਵਿਚਾਰ ਪੇਸ਼ ਕਰਨ ਨਾਲ ਹੁਣ ਉਸ ਨੂੰ ਰਾਸ਼ਟਰ ਵਿਰੋਧੀ ਐਲਾਨਿਆ ਜਾ ਰਿਹਾ ਹੈ। ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ…
-

’ਯੁੱਧ ਨਸ਼ਿਆਂ ਵਿਰੁੱਧ’ ਦੇ 95 ਵੇਂ ਦਿਨ ਪੰਜਾਬ ਪੁਲਿਸ ਵੱਲੋਂ 138 ਨਸ਼ਾ ਤਸਕਰ ਗ੍ਰਿਫ਼ਤਾਰ; 4.3 ਕਿਲੋ ਹੈਰੋਇਨ, 1.42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 4 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 95ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 138 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.3 ਕਿਲੋ ਹੈਰੋਇਨ, 6133 ਨਸ਼ੀਲੀਆਂ ਗੋਲੀਆਂ ਅਤੇ 1.42 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ…
-

ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ ਤਹਿਤ ਲਗਭਗ 60 ਲੱਖ ਪੌਦੇ ਲਗਾਏ ਜਾਣਗੇ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 4 ਜੂਨ: ਸੂਬੇ ਵਿੱਚ ਬੂਟੇ ਲਗਾਉਣ ਦੇ ਅਮਲ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੈਕਟਰ 68 ਦੇ ਜੰਗਲਾਤ ਕੰਪਲੈਕਸ ਵਿਖੇ ਇੱਕ ਸਮੀਖਿਆ ਮੀਟਿੰਗ ਦੌਰਾਨ ਇਨ੍ਹਾਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ ‘ਤੇ ਜ਼ੋਰ ਦਿੱਤਾ। ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਵਿਭਾਗ ਵੱਲੋਂ ਵੱਖੋ ਵੱਖ ਸਕੀਮਾਂ…
-

ਪੰਜਾਬ ਸਰਕਾਰ 12 ਹਜ਼ਾਰ ਹੈਕਟੇਅਰ ਰਕਬਾ ਝੋਨੇ ਤੋਂ ਮੱਕੀ ਦੀ ਕਾਸ਼ਤ ਹੇਠ ਲਿਆਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ
ਚੰਡੀਗੜ੍ਹ, 4 ਜੂਨ:ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਸਾਲ 12,000 ਹੈਕਟੇਅਰ ਝੋਨੇ ਦੀ ਖੇਤੀ ਵਾਲੇ ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ ਲਿਆਉਣ ਸਬੰਧੀ ਅਹਿਮ ਯੋਜਨਾ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਤਿਹਾਸਕ ਕਿਰਤ ਸੁਧਾਰਾਂ ਨੇ ਛੋਟੇ ਵਪਾਰੀਆਂ ਨੂੰ ਦਿੱਤੀ ਵੱਡੀ ਰਾਹਤ : ਮੋਹਿੰਦਰ ਭਗਤ
ਚੰਡੀਗੜ੍ਹ, 4 ਜੂਨ: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਮੀਟਿੰਗ ਦੌਰਾਨ ਲਏ ਗਏ ਮਹੱਤਵਪੂਰਨ ਫੈਸਲਿਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਇਤਿਹਾਸਕ ਅਤੇ ਕਾਰੋਬਾਰ-ਅਨੁਕੂਲ ਦੱਸਿਆ। ਉਨ੍ਹਾਂ ਕਿਹਾ ਕਿ ਇਹ ਫੈਸਲੇ ਛੋਟੇ ਦੁਕਾਨਦਾਰਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨਗੇ ਅਤੇ ਆਮਦਨ ਦੇ ਮੌਕੇ ਵਧਾਉਣ ਤੋਂ ਇਲਾਵਾ ਸੁਖਾਲੇ ਢੰਗ ਕਾਰੋਬਾਰ ਸਥਾਪਤ…
-

ਪੰਜਾਬ ਸਰਕਾਰ ਨਸ਼ਾ ਛੱਡ ਚੁੱਕੇ ਵਿਅਕਤੀਆਂ ਨੂੰ ਹੁਨਰਮੰਦ ਬਣਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇਗੀ
ਚੰਡੀਗੜ੍ਹ, 4 ਜੂਨ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਆ ਰਹੇ ਲੋਕਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਇੱਕ ਵਿਸ਼ੇਸ਼ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕਰਨ ‘ਤੇ ਵਿਚਾਰ ਕਰ ਰਹੀ ਹੈ ਤਾਂ ਜੋ ਨਸ਼ਾ ਛੱਡ ਚੁੱਕੇ ਵਿਅਕਤੀਆਂ…
-

ਪੰਜਾਬ ਵਿਧਾਨ ਸਭਾ ਸਪੀਕਰ ਨੇ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿੱਤੀ ਵਧਾਈ
ਚੰਡੀਗੜ੍ਹ 4 ਜੂਨ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਵਿੱਤਰ ਪੋਪ ਰੌਬਰਟ ਫਰਾਂਸਿਸ ਪ੍ਰੀਵੋਸਟ ਨੂੰ ਰੋਮਨ ਕੈਥੋਲਿਕ ਚਰਚ ਦੇ ਪੋਪ ਵਜੋਂ ਤਰੱਕੀ ਮਿਲਣ ’ਤੇ ਦਿਲੋਂ ਵਧਾਈਆਂ ਦਿੱਤੀਆਂ । ਪੋਪ ਦੇ ਅਹੁਦੇ ‘ਤੇ ਉਨ੍ਹਾਂ ਦਾ ਚੜ੍ਹਨਾ ਇੱਕ ਇਤਿਹਾਸਕ ਪਲ ਹੈ, ਕਿਉਂਕਿ ਉਹ ਇਸ ਪਵਿੱਤਰ ਅਹੁਦੇ ਨੂੰ ਸੰਭਾਲਣ ਵਾਲੇ ਪਹਿਲੇ ਅਮਰੀਕੀ ਬਣ…
-

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ ਤਿਆਰ
ਚੰਡੀਗੜ੍ਹ/ਜਲੰਧਰ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਜਿਸ ਵਿੱਚ 15,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਮਿਲੀ ਸ਼ਾਨਦਾਰ ਸਫਲਤਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰੋਡਮੈਪ…
-

ਰੂਪਨਗਰ-ਅਧਾਰਤ ਯੂਟਿਊਬ ਇਨਫਲੂਐਂਸਰ ਪਾਕਿਸਤਾਨ ਆਈਐਸਆਈ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ
ਚੰਡੀਗੜ੍ਹ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਰਾਸ਼ਟਰੀ ਸੁਰੱਖਿਆ ਨੂੰ ਵੱਡਾ ਖ਼ਤਰਾ ਪੈਦਾ ਕਰਨ ਵਾਲੇ ਜਾਸੂਸੀ ਨੈੱਟਵਰਕਾਂ ਵਿਰੁੱਧ ਮਹੱਤਵਪੂਰਨ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸ.ਏ.ਐਸ. ਨਗਰ, ਨੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਲਈ ਜਾਸੂਸੀ…
-

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ: 95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ
ਚੰਡੀਗੜ੍ਹ, 4 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ 95 ਫੀਸਦੀ ਛੋਟੇ ਕਾਰੋਬਾਰਾਂ ਉਤੇ ਲਗਦੀਆਂ ਸ਼ਰਤਾਂ ਨੂੰ ਘਟਾਉਂਦਿਆਂ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੁਕਾਨ ਤੇ ਵਪਾਰਕ ਅਦਾਰੇ ਐਕਟ, 1958 ਵਿੱਚ ਸੋਧ ਦੀ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ…
-

ਸਰਕਾਰ ਦਾ ਇੱਕੋ-ਇੱਕ ਉਦੇਸ਼ ਹਰ ਪਿੰਡ ਤੇ ਘਰ ਨੂੰ ਕਰਨਾ ਹੈ ਨਸ਼ਾ ਮੁਕਤ
ਅਮਰਗੜ੍ਹ/ਮਾਲੇਰਕੋਟਲਾ, 4 ਜੂਨ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਚਲਾਈ ਗਈ ਨਸ਼ਾ ਮੁਕਤੀ ਯਾਤਰਾ ਦਾ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ…