Tag: punjab news
-

ਕੇਵੀਕੇ ਰੋਪੜ ਨੇ ਸਾਉਣੀ ਫਸਲਾਂ ‘ਚ ਸੰਤੁਲਿਤ ਖਾਦ ਵਰਤੋਂ ਅਤੇ ਪਾਣੀ ਸੰਭਾਲ ਸਬੰਧੀ ਸਿਖਲਾਈ-ਜਾਗਰੂਕਤਾ ਕੈਂਪ ਦਾ ਕੀਤਾ ਆਯੋਜਨ
ਰੂਪਨਗਰ, 15 ਮਈ: ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਵੱਲੋਂ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਯੋਗ ਅਗਵਾਈ ਹੇਠ ਬਲਾਕ ਮੋਰਿੰਡਾ ਦੇ ਪਿੰਡ ਰੌਣੀ ਖੁਰਦ ਵਿਖੇ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਅਤੇ ਸਾਉਣੀ ਦੀਆਂ ਫਸਲਾਂ ਦੀਆਂ ਸੁਧਰੀਆਂ ਕਾਸ਼ਤ ਤਕਨੀਕਾਂ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਹ…
-

ਮੋਦੀ ਸਰਕਾਰ ਦਾ ਰਾਤੋ-ਰਾਤ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਪੰਜਾਬ ਅਤੇ ਕਿਸਾਨ-ਵਿਰੋਧੀ ਕਦਮ: ਕੁਲਦੀਪ ਸਿੰਘ ਧਾਲੀਵਾਲ
*ਚੰਡੀਗੜ੍ਹ, 15 ਮਈ , 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਤਹਾਸ਼ਾ ਵਾਧੇ ਨੂੰ ਲੈ ਕੇ ਨਰਿੰਦਰ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਧਾਲੀਵਾਲ ਨੇ ਇਸ ਨੂੰ ਦੇਸ਼-ਵਿਰੋਧੀ, ਪੰਜਾਬ-ਵਿਰੋਧੀ ਅਤੇ ਪੂਰੀ ਤਰ੍ਹਾਂ…
-

ਭਾਜਪਾ ਨੇ ਪੱਛਮੀ ਬੰਗਾਲ ਵਿੱਚ ਵੋਟਾਂ ਲੁੱਟੀਆਂ, ਹੁਣ ਤੇਲ ਦੀਆਂ ਕੀਮਤਾਂ ਵਧਾ ਕੇ ਲੋਕਾਂ ਨੂੰ ਲੁੱਟ ਰਹੀ ਹੈ: ਅਮਨ ਅਰੋੜਾ
*ਚੰਡੀਗੜ੍ਹ 15 ਮਈ , 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਅਤੇ ਮਹਿੰਗਾਈ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਂਦੇ ਹੋਏ ਆਮ ਲੋਕਾਂ,…
-

ਆਮ ਆਦਮੀ ਪਾਰਟੀ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਖਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ
ਜਲੰਧਰ, 15 ਮਈ -ਆਮ ਆਦਮੀ ਪਾਰਟੀ (ਆਪ) ਦੇ ਜ਼ਿਲਾ ਪ੍ਰਧਾਨ (ਸ਼ਹਿਰੀ) ਅਤੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਅੱਜ ਜ਼ਿਲੇ ਦੇ ਭਾਰੀ ਗਿਣਤੀ ਅਹੁਦੇਦਾਰਾਂ ਅਤੇ ਵਲੰਟੀਅਰਾਂ ਵੱਲੋਂ ਸਥਾਨਕ ਗੁਰੂ ਨਾਨਕ ਮਿਸ਼ਨ ਚੌਕ ਨਜ਼ਦੀਕ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਤੇਲ ਦੀਆਂ ਕੀਮਤਾਂ ਅਤੇ ਮਹਿੰਗਾਈ ਨੂੰ ਸਿਖਰ ‘ਤੇ ਲਿਜਾਣ ਲਈ ਕੇਂਦਰ ਦੀ ਭਾਜਪਾ…
-

ਗੈਂਗਸਟਰਾਂ ‘ਤੇ ਵਾਰ ਦਾ 115ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਵਾਂ ‘ਤੇ ਛਾਪੇਮਾਰੀ; 276 ਗ੍ਰਿਫ਼ਤਾਰ
ਚੰਡੀਗੜ੍ਹ, 15 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 552 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026…
-

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ…
-

ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ
ਚੰਡੀਗੜ੍ਹ, 15 ਮਈ: ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ…
-

ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ
ਚੰਡੀਗੜ੍ਹ, 15 ਮਈ 2026- ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਮੌਕੇ ‘ਤੇ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਉੱਚ ਰਕਤਚਾਪ ਅਤੇ ਇਸ ਨਾਲ ਸੰਬੰਧਿਤ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਮਹੱਤਵਪੂਰਨ ਰਾਹਤ ਦੇ ਰਹੀ ਹੈ। ਜਿਵੇਂ-ਜਿਵੇਂ ਵੱਖ-ਵੱਖ ਉਮਰ ਵਰਗਾਂ ਵਿੱਚ ਉੱਚ ਰਕਤਚਾਪ ਦੇ ਮਾਮਲੇ ਵਧ ਰਹੇ ਹਨ,…
-

ਪਿੰਡ ਬਾਦਲ ਵਿਖੇ ਇਨਪੁਟ ਡੀਲਰਾਂ ਲਈ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਟ੍ਰੇਨਿੰਗ ਕੈਂਪ ਦਾ ਆਯੋਜਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 15 ਮਈ: ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ) ਕ੍ਰਿਸ਼ੀ ਵਿਗਿਆਨ ਕੇਂਦਰ ਦੀ ਯੋਗ-ਅਗਵਾਈ ਹੇਠ, ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਚੱਲ ਰਹੀ ਮੁਹਿੰਮ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਲੰਬੀ ਬਲਾਕ) ਦੇ ਸਹਿਯੋਗ ਨਾਲ ਇਨਪੁਟ ਡੀਲਰਾਂ ਲਈ ਪਿੰਡ ਬਾਦਲ ਵਿਖੇ ਸਿਖਲਾਈ ਕੈਂਪ ਦਾ ਆਯੋਜਨ…
-

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ
ਰੂਪਨਗਰ, 15 ਮਈ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ “ਸੇਫ ਸਕੂਲ ਵਾਹਨ ਪਾਲਿਸੀ” ਤਹਿਤ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਾਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ…
-

ਵਿਧਾਇਕ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
ਸੰਗਰੂਰ, 15 ਮਈ ਹਲਕਾ ਸੰਗਰੂਰ ਦੇ ਵਿਕਾਸ ਨੂੰ ਨਵੀਆਂ ਉੱਚਾਈਆਂ ਵੱਲ ਲੈ ਜਾਣ ਅਤੇ ਗਊਧਨ ਦੀ ਸੁਚੱਜੀ ਸੰਭਾਲ ਦੇ ਉਦੇਸ਼ ਨਾਲ ਅੱਜ ਗਊਸ਼ਾਲਾ, ਉਭਾਵਾਲ ਰੋਡ, ਸੰਗਰੂਰ ਦੇ ਨਵੀਨੀਕਰਨ ਲਈ 50.00 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਨਰਿੰਦਰ ਕੌਰ…
-

ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ: ਡਾ. ਅਸ਼ੋਕ ਕੁਮਾਰ ਗਰਗ
ਧੂਰੀ, 14 ਮਈ ਰਸਾਇਣਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐਸ.ਸੀ.) ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ ਕਿਸਮਾਂ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ…
-

ਪਿੰਡ ਮਾਣਕਪੁਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ
ਤਰਨ ਤਾਰਨ, 14 ਮਈ- ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਅਤੇ ਪੀ. ਏ. ਯੂ ਦੇ ਫਾਰਮ ਸਲਾਹਕਾਰ ਕੇਂਦਰ, ਤਰਨ ਤਾਰਨ ਦੇ ਮਾਹਿਰਾਂ ਵੱਲੋਂ ਪਿੰਡ…
-

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ
*ਚੰਡੀਗੜ੍ਹ, 14 ਮਈ*ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ…
-

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ
ਚੰਡੀਗੜ੍ਹ, 14 ਮਈ: ਸਮਾਜ ਵਿਰੋਧੀ ਅਨਸਰਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ 10 ਰੋਜ਼ਾ ਦੋਪਹੀਆ ਵਾਹਨ ਵਿਸ਼ੇਸ਼ ਜਾਂਚ ਮੁਹਿੰਮ ਚਲਾਈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 74,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਚਲਾਈ…
-

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ
ਚੰਡੀਗੜ੍ਹ, 14 ਮਈ: ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਕਤ ਪ੍ਰਗਟਾਵਾ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ…
-

ਸਰਕਾਰੀ ਕਾਲਜ ਰੋਪੜ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ
ਰੂਪਨਗਰ, 14 ਮਈ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਦੀ ਅਗਵਾਈ ਹੇਠ ਸੈਸ਼ਨ 2025-26 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਰਜਿਸਟਰਾਰ, ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਡਾ. ਬੀ.ਐੱਸ. ਸਤਿਆਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਰਕਾਰੀ ਸ਼ਿਵਾਲਿਕ ਕਾਲਜ ਨਯਾਂ ਨੰਗਲ ਦੇ ਸਾਬਕਾ ਪ੍ਰਿੰਸੀਪਲ…
-

ਭਾਰਤੀ ਮਾਨਕ ਬਿਊਰੋ ਵੱਲੋਂ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਆਯੋਜਿਤ
ਫਰੀਦਕੋਟ, 14 ਮਈ 2026- ਦਸੰਬਰ 2024 ਵਿੱਚ ਹੋਈ ਰਾਜ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਨਿਰਧਾਰਿਤ ਕੀਤੇ ਗਏ ਟੀਚਿਆ ਤਹਿਤ ਭਾਰਤੀ ਮਾਨਕ ਬਿਊਰੋ (ਬੀ.ਆਈ.ਐਸ.) ਚੰਡੀਗੜ੍ਹ ਸ਼ਾਖਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ, ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ। ਇਹ ਕੈਂਪ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਸ੍ਰੀਮਤੀ ਸ਼ਾਲੂ ਵਰਸ਼ਨੇਯ, ਮੁਖੀ (ਸੀ.ਐਚ.ਬੀ.ਓ.) ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਦਾ ਮੁੱਖ ਉਦੇਸ਼…
-

ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ
ਚੰਡੀਗੜ੍ਹ, 14 ਮਈ, 2026 : ਵੱਖ-ਵੱਖ ਮੁਲਕਾਂ ਦੀਆਂ ਧਾਰਮਿਕ ਸੰਸਥਾਵਾਂ ਦੀ ਕੌਮਾਂਤਰੀ ਪ੍ਰਤੀਨਿਧ ਸੰਸਥਾ ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਭੇਜ ਕੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026” ਵਿੱਚ ਤੁਰੰਤ ਸੋਧਾਂ ਯਕੀਨੀ ਬਣਾਉਣ ਲਈ ਪੰਥਕ ਦਖ਼ਲ…
