Tag: punjab news
-

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਤੇ ਉਦਘਾਟਨ ਦੌਰਾਨ ਵਿਦਿਆਰਥੀਆਂ ਨੂੰ ਮਿਲਣਾ ਮੇਰੀ ਤਰਜੀਹ- ਐਡਵੋਕੇਟ ਦਿਨੇਸ਼ ਕੁਮਾਰ ਚੱਢਾ
ਨੂਰਪੁਰ ਬੇਦੀ 24 ਮਈ () ਸਰਕਾਰੀ ਸਕੂਲਾਂ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਦਾ ਮਨੋਰਥ ਸਰਕਾਰੀ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਮਿਲਣਾ ਅਤੇ ਉਨ੍ਹਾਂ ਦੇ ਵਿਚਾਰ ਜਾਨਣਾ ਹੈ। ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਪ੍ਰੰਤੂ ਸਰਕਾਰੀ ਸਕੂਲਾਂ ਵਿੱਚ ਆਏ ਕ੍ਰਾਤੀਕਾਰੀ ਬਦਲਾਅ ਪਿੱਛੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ…
-

ਪਿੰਡ ਭੂਰੇ, ਹਰੀਗੜ੍ਹ, ਉਪਲੀ, ਬਡਬਰ ਮਗਰੋਂ ਹੁਣ ਕੋਠਾ ਗੁਰੂ ਕੇ ਲੱਗਿਆ ਨਵਾਂ ਮੋਘਾ: ਮੀਤ ਹੇਅਰ
ਧਨੌਲਾ, 24 ਮਈ ਹਲਕਾ ਬਰਨਾਲਾ ਦੇ ਪਿੰਡ ਭੂਰੇ, ਹਰੀਗੜ੍ਹ, ਉੱਪਲੀ, ਬਡਬਰ ਮਗਰੋਂ ਹੁਣ ਕੋਠਾ ਗੁਰੂ ਕੇ ਦੇ ਖੇਤ ਵੀ ਨਹਿਰੀ ਪਾਣੀ ਨਾਲ ਸਿੰਜੇ ਜਾਣਗੇ। ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਉਪਲੀ ਰਜਵਾਹੇ ਸਿਸਟਮ ਅਧੀਨ ਪਿੰਡ ਕੋਠਾ ਗੁਰੂ ਕੇ ਮੋਘੇ ਦਾ ਉਦਘਾਟਨ ਕੀਤਾ ਜਿਸ ਨਾਲ…
-

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲ ਰਿਹੈ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ: ਮੋਹਿੰਦਰ ਭਗਤ
ਜਲੰਧਰ, 23 ਮਈ : ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸੂਬਾ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਲੋਕ ਇਸ ਮੁਹਿੰਮ ਨਾਲ ਜੁੜ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ…
-

ਸੰਤ ਸੀਚੇਵਾਲ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਦੀ ਕੀਤੀ ਖਿਚਾਈ
ਜਲੰਧਰ, 23 ਮਈ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੌਮੀ ਮਾਰਗਾਂ ‘ਤੇ ਪਾਣੀ ਦੀ ਨਿਕਾਸੀ ਲਈ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਬਣਾਏ ਜਾ ਰਹੇ ਛੋਟੇ ਪੁਲਾਂ ਦੇ ਗਲਤ ਡਿਜ਼ਾਈਨ ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨਿਿਤਨ ਗਡਕਰੀ ਨੂੰ ਇੱਕ ਪੱਤਰ ਲਿਖ ਕੇ ਇਹ ਮਸਲਾ ਉਠਾਇਆ ਹੈ ਅਤੇ ਨੈਸ਼ਨਲ…
-

ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਕੀਤੀ ਜਾਵੇਗੀ ਪ੍ਰਦਾਨ
ਚੰਡੀਗੜ੍ਹ, 23 ਮਈ: ਵੋਟਰਾਂ ਦੀ ਸਹੂਲਤ ਵਿੱਚ ਵਾਧਾ ਕਰਨ ਅਤੇ ਵੋਟਾਂ ਵਾਲੇ ਦਿਨ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਪਹਿਲਕਦਮੀਆਂ ਵਜੋਂ, ਚੋਣ ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਪ੍ਰਦਾਨ ਕਰਨ ਅਤੇ ਪ੍ਰਚਾਰ ਸਬੰਧੀ ਨਿਯਮਾਂ ਨੂੰ ਤਰਕਸੰਗਤ ਬਣਾਉਣ ਲਈ ਦੋ ਹੋਰ ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼…
-

‘ਯੁੱਧ ਨਸ਼ਿਆਂ ਵਿਰੁਧ’ ਦਾ 83ਵਾਂ ਦਿਨ: 161 ਨਸ਼ਾ ਤਸਕਰ 6.2 ਕਿਲੋ ਹੈਰੋਇਨ, 76 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 23 ਮਈ:ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 83ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 161 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ ਅਤੇ 76270 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 83…
-

ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਕੀਤੇ ਮਿਸਾਲੀ ਬਦਲਾਅ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 23 ਮਈ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਸੂਬੇ ਖਾਸ ਕਰਕੇ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੀਤੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੱਛਮੀ ਜ਼ੋਨ ਜਿਸ ਵਿੱਚ ਬਠਿੰਡਾ, ਮਾਨਸਾ, ਫਰੀਦਕੋਟ, ਮੋਗਾ,…
-

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ
ਚੰਡੀਗੜ੍ਹ, 23 ਮਈ: ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮ, 2021 ਵਿੱਚ ਅਹਿਮ ਸੋਧ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ…
-

ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ
ਚੰਡੀਗੜ੍ਹ, 23 ਮਈ:ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਗੁੰਜੀਤ ਰੂਚੀ ਬਾਵਾ ਨੇ ਅੱਜ ਆਪਣਾ ਆਹੁਦਾ ਸੰਭਾਲ ਲਿਆ। ਇਸ ਮੌਕੇ ਕੰਵਰਦੀਪ ਸਿੰਘ, ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਹਰਿੰਦਰ ਸਿੰਘ ਬਾਵਾ, ਅਮਨਦੀਪ ਸਿੰਘ ਮੋਹੀ ਚੈਅਰਮੈਨ ਮਾਰਕਫੈੱਡ, ਸ਼ਰਨਪਾਲ ਸਿੰਘ…
-

ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਾਂਗੇ-ਮੁੱਖ ਮੰਤਰੀ ਨੇ ਦੁਹਰਾਇਆ
ਚੰਡੀਗੜ੍ਹ, 23 ਮਈ:ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ, ਭਾਵੇਂ ਉਹ ਕਿੰਨਾ ਹੀ ਰਸੂਖਦਾਨ ਕਿਉਂ ਨਾ ਹੋਵੇ, ਮਾਨਵਤਾ ਖਿਲਾਫ਼ ਅਜਿਹੇ ਘਿਨਾਉਣੇ ਅਪਰਾਧ ਲਈ ਬਖਸ਼ਿਆ ਨਹੀਂ ਜਾਵੇਗਾ।ਲੋਕਾਂ ਨੂੰ ਦਿੱਤੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ…
-

ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 23 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਪੰਜਾਬ ਸਿਲ ਸਕੱਤਰੇਤ ਵਿਖੇ ਵਿੱਤ ਤੇ ਪ੍ਰਸੋਨਲ ਵਿਭਾਗ…
-

ਪੰਜਾਬ ਸਰਕਾਰ ਦੀ ਅਗਵਾਈ ‘ਚ ਨਸ਼ਾ ਮੁਕਤੀ ਮੁਹਿੰਮ ਨੂੰ ਵਿਆਪਕ ਜਨ ਸਮਰਥਨ
ਹੁਸ਼ਿਆਰਪੁਰ, 23 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਰਾਜ ਵਿਆਪੀ ਮੁਹਿੰਮ ਨੂੰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵਿਆਪਕ ਸਮਰਥਨ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਆਯੋਜਿਤ ਨਸ਼ਾ ਮੁਕਤੀ ਯਾਤਰਾਵਾਂ ਵਿਚ ਸਥਾਨਕ ਵਿਧਾਇਕ, ਪ੍ਰਸ਼ਾਸਨਿਕ ਅਧਿਕਾਰੀ, ਸਮਾਜਿਕ ਸੰਗਠਨਾ,…
-

ਜ਼ਿਲ੍ਹਾ ਗੁਰਦਾਸਪੁਰ ਵਿੱਚ ਜਲਦ ਹੀ ਬਣਨਗੇ 20 ਹੋਰ ਆਮ ਆਦਮੀ ਕਲੀਨਿਕ – ਰਮਨ ਬਹਿਲ
ਗੁਰਦਾਸਪੁਰ, 23 ਮਈ ( ) – ਸਿਹਤ ਵਿਭਾਗ ਗੁਰਦਾਸਪੁਰ ਵੱਲੋਂ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਸ਼੍ਰੀ ਹਰੀ ਦਰਬਾਰ ਕਾਲੋਨੀ ਵਿਖੇ ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਤਹਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਸਮਾਗਮ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਚੇਅਰਮੈਨ ਸ੍ਰੀ…
-

ਨਾਬਾਰਡ ਵੱਲੋਂ ਮਾਨਸਾ ਵਿਖੇ ਖੋਲ੍ਹੇ ਦਫ਼ਤਰ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
ਮਾਨਸਾ, 23 ਮਈ : ਰਾਸ਼ਟਰੀ ਖੇਤੀਬਾੜੀ ਅਤੇ ਪਿੰਡ ਵਿਕਾਸ ਬੈਂਕ (ਨਾਬਾਰਡ), ਜੋ ਕਿ ਇੱਕ ਸਿਖਰ ਪੱਧਰੀ ਵਿਕਾਸ ਅਤੇ ਵਿੱਤੀ ਸੰਸਥਾ ਹੈ, ਨੇ ਆਪਣਾ ਦਫ਼ਤਰ ਮਾਨਸਾ ਵਿਖੇ ਖੋਲ੍ਹ ਲਿਆ ਹੈ, ਜਿਸ ਦਾ ਅੱਜ ਉਦਘਾਟਨ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਾਬਾਰਡ ਕੋਲ ਪਹਿਲਾਂ ਬਠਿੰਡਾ ਵਿਖੇ ਇੱਕ ਕਲਸਟਰ ਦਫ਼ਤਰ ਸੀ ਜੋ ਮਾਨਸਾ ਜ਼ਿਲ੍ਹੇ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾਉਂਦਾ ਸੀ। ਉਨ੍ਹਾਂ ਦੱਸਿਆ ਕਿ ਹੁਣ ਨਾਬਾਰਡ ਵੱਲੋਂ ਆਪਣਾ ਦਫ਼ਤਰ ਮਾਨਸਾ ਵਿਖੇ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਵੀਂ ਵਿਵਸਥਾ ਦਾ ਉਦੇਸ਼ ਮਾਨਸਾ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਖੇਤੀਬਾੜੀ ਅਤੇ ਹੋਰ ਵਿਕਾਸ ਦੀਆਂ ਜ਼ਰੂਰਤਾਂ ਤੇ ਧਿਆਨ ਕੇਂਦਰਿਤ ਕਰਨਾ ਹੈ। ਜਨਰਲ ਮੈਨੇਜਰ ਨਾਬਾਰਡ ਪੰਜਾਬ ਖੇਤਰੀ ਦਫ਼ਤਰ ਚੰਡੀਗੜ੍ਹ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਲਈ ਸ਼੍ਰੀ ਵਿਵੇਕ ਗੁਪਤਾ ਨੂੰ ਜ਼ਿਲ੍ਹਾ ਵਿਕਾਸ ਪ੍ਰਬੰਧਕ ਵਜੋਂ ਨਿਯੁਕਤ ਕੀਤਾ ਗਿਆ ਹੈ ਜੋ ਨਾਬਾਰਡ ਦਫ਼ਤਰ ਨਾਲ ਸਬੰਧਤ ਕੰਮਾਂ ਨੂੰ ਮਾਨਸਾ ਜ਼ਿਲ੍ਹੇ ਅੰਦਰ ਦੇਖਣਗੇ। ਉਨ੍ਹਾਂ ਦੱਸਿਆ ਕਿ ਵਿਵੇਕ ਗੁਪਤਾ ਨਾਲ 97304-05432 ਜਾਂ ਈਮੇਲ ਆਈ.ਡੀ. mansa@nabard.org ਰਾਹੀਂ ਸੰਪਰਕ ਕੀਤਾ ਜਾ…
-

ਐੱਮਪੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ ਨੇ ਦਿਸ਼ਾ ਕਮੇਟੀ ਦੀ ਮੀਟਿੰਗ ‘ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ
ਗੁਰਦਾਸਪੁਰ, 23 ਮਈ ( ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਅੱਜ ਸਥਾਨਿਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਐੱਮਪੀ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਕੀਤੀ ਗਈ। ਦਿਸ਼ਾ ਕਮੇਟੀ ਦੀ ਮੀਟਿੰਗ ਵਿੱਚ ਫ਼ਤਹਿਗੜ੍ਹ ਚੂੜੀਆਂ…
-

ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ-ਵਿਧਾਇਕ ਅਮਨਦੀਪ ਕੌਰ ਅਰੋੜਾ
ਮੋਗਾ, 23 ਮਈ: ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਹਰ ਖੇਤਰ ਵਿੱਚ ਮੋਹਰੀ ਸਥਾਨ ਹਾਸਿਲ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮੋਗਾ ਡਾ ਅਮਨਦੀਪ…
-

ਮਹਿਲ ਕਲਾਂ ਹਲਕੇ ਦੇ ਪਿੰਡ ਕਿਰਪਾਲ ਸਿੰਘ ਵਾਲਾ, ਕਲਾਲ ਮਾਜਰਾ, ਧਨੇਰ, ਮੂਮ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਸਮਾਗਮ ਕਰਵਾਏ ਗਏ
ਮਹਿਲ ਕਲਾਂ, 23 ਮਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਦੇ ਵਿਸ਼ੇਸ਼ ਸਮਾਗਮ ਪਿੰਡ ਕਿਰਪਾਲ ਸਿੰਘ ਵਾਲਾ, ਕਲਾਲ ਮਾਜਰਾ, ਧਨੇਰ ਅਤੇ ਮੂਮ ਵਿਖੇ ਕਰਵਾਏ ਗਏ। ਪਿੰਡ ਮੂਮ ਵਿਖੇ ਕਰਵਾਏ ਗਏ ਸਮਾਗਮ ‘ਚ ਸ਼ਿਰਕਤ ਕਰਦਿਆਂ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਮਹਿਲ ਕਲਾਂ ਸ਼੍ਰੀ…
-

ਨਸ਼ਾ ਮੁਕਤੀ ਯਾਤਰਾ ਵੱਲੋਂ ਹਲਕਾ ਮਾਲੇਰਕੋਟਲਾ ਦੇ ਪਿੰਡ ਬਾਪਲਾ ਪੁੱਜਕੇ ਘਰ ਘਰ ਦਿੱਤੀ ਦਸਤਕ
ਸੰਦੋੜ/ਮਾਲੇਰਕੋਟਲਾ 23 ਮਈ : ਨਸ਼ਾ ਮੁਕਤੀ ਯਾਤਰਾ ਦੌਰਾਨ ਮਾਲੇਰਕੋਟਲਾ ਹਲਕੇ ਦੇ ਬਾਪਲਾ ਵਿਖੇ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਗਿਆ। ਪਿਛਲੇ ਦਿਨੀਂ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਦੀ ਅਗਵਾਈ ਵਿੱਚ ਪਿੰਡ ਬਾਪਲਾ ਵਿਖੇ ਪੁਜੀ ਨਸ਼ਾ ਮੁਕਤੀ ਯਾਤਰਾ ਦੌਰਾਨ ਇੱਕ ਨਸ਼ਾ ਛੱਡਣ ਵਾਲੇ ਹੀਰੋ ਨੌਜਵਾਨ ਨੇ ਆਪਣੀ ਵਿਥਿਆ ਬਿਆਨੀ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਕੇ ਸਮਾਜ ਦੇ ਅਸਲ ਹੀਰੋ ਬਨਣ ਲਈ ਪ੍ਰੇਰਿਤ ਕੀਤਾ ਤੇ ਕਿਹਾ, “ਨਸ਼ਾ ਛੱਡਣ ਦੀ ਤਾਕਤ ਸਰੀਰਕ ਸਮਰੱਥਾ ਤੋਂ ਨਹੀਂ ਆਉਂਦੀ, ਇਹ ਇੱਕ ਅਦੁੱਤੀ ਇੱਛਾ ਸ਼ਕਤੀ ਤੋਂ ਆਉਂਦੀ ਹੈ“ ਦਿੜ੍ਰ ਇੱਛਾ ਸਕਤੀ ਨਾਲ ਨਸ਼ਿਆਂ ਦੇ ਮਕੜ ਜਾਲ ਵਿੱਚੋਂ ਨਿਕਲਿਆ ਜਾ ਸਕਦਾ ਹੈ। ਉਨ੍ਹਾਂ ਐਸ.ਐਚ.ਓ ਸੰਦੋੜ ਗਗਨ ਦੀਪ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ” ਸਭ ਤੋਂ ਔਖੀਆਂ ਗੱਲਾਂ ਵਿੱਚੋਂ ਇੱਕ ਇਹ ਸਿੱਖਣਾ ਸੀ, ਕਿ ਮੈਂ ਠੀਕ ਹੋਣ ਦੇ ਯੋਗ ਹਾਂ “ । ਇਸ ਗੱਲ ਦਾ ਭਰੋਸਾ ਐਸ.ਐਚ.ਓ ਨੇ ਦਿੱਤਾ ਤੇ ਮੇਰੀ ਜਿੰਦਗੀ ਨੂੰ ਨਵੀਂ ਦਿਸ਼ਾ ਦਿੱਤੀ । ਅੱਜ ਮੈ ਆਪਣੇ ਅਤੇ ਆਪਣੇ ਪਰਿਵਾਰ ਦੀ ਦੇਖ ਰੇਖ ਕਰ ਰਿਹਾ ਹਾਂ। ਨਸ਼ਾ ਛੱਡ ਕੇ ਆਪਣੀ ਜ਼ਿੰਦਗੀ ਸਵਾਰਨ ਵਾਲੇ ਨੌਜਵਾਨ ਨੇ ਆਪਣਾ ਜੀਵਨ ਅਨੁਭਵ ਸਾਂਝਾ ਕਰਕੇ ਹੋਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ। ਉਸ ਨੇ ਦੱਸਿਆ ਕਿ ਕਿਵੇਂ ਨਸ਼ੇ ਨੇ ਉਸਦੀ ਜ਼ਿੰਦਗੀ ਨੂੰ ਤਬਾਹੀ ਦੇ ਕਿਨਾਰੇ ਲਾ ਦਿੱਤਾ ਸੀ, ਪਰ ਨਸ਼ਾ ਛੱਡ ਕੇ ਉਸ ਨੇ ਨਾ ਸਿਰਫ਼ ਆਪਣਾ ਆਪ ਬਚਾਇਆ, ਸਗੋਂ ਹੁਣ ਸਮਾਜ ਲਈ ਇਕ ਰੋਲ ਮਾਡਲ ਵੀ ਬਣ ਗਿਆ ਹੈ। ਉਸ ਨੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ, “ਨਸ਼ਿਆਂਦੇਨਜ਼ਦੀਕਨਾਜਾਓ, ਅਸਲੀਹੀਰੋਉਹੀਹੈਜੋਨਸ਼ਿਆਂਤੋਂਦੂਰਰਹਿੰਦਾਹੈ।” ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਐਸ.ਐਚ.ਓ ਗਗਨ ਦੀਪ ਸਿੰਘ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਸਮਾਜਿਕ ਬੁਰਾਇਆ ਨੂੰ ਸਾਂਝੇ ਉਪਰਾਲੇ ਕਰਕੇ ਹੀ ਸਮਾਜ ਨੂੰ ਨਵੀਂ ਦਿਖ ਦਿੱਤੀ ਜਾ ਸਕਦੀ ਹੈ। ਉਨ੍ਹਾਂ ਲੋਕਾਂ ਨੂੰ ਆਉਣ ਵਾਲੀਆਂ…
-

ਹਰ ਇੱਕ ਬੱਚੇ ਦਾ ਮੀਜ਼ਲ-ਰੁਬੇਲਾ ਟੀਕਾਕਰਨ ਹੋਵੇ ਯਕੀਨੀ- ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨਤਾਰਨ, 23 ਮਈ ਜ਼ਿਲ੍ਹਾ ਤਰਨਤਾਰਨ ਵਿੱਚੋਂ ਮੀਜ਼ਲ ਅਤੇ ਰੁਬੇਲਾ ਨੂੰ ਖਤਮ ਕਰਨ ਦੇ ਮੰਤਵ ਨਾਲ ਜ਼ਿਲੇ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵੱਖ ਵੱਖ ਬਲਾਕਾਂ ਦੇ ਵਿੱਚ ਮੀਜ਼ਲ-ਰੁਬੇਲਾ ਟੀਕਾਕਰਨ ਨੂੰ 100 ਫੀਸਦੀ ਮੁਕੰਮਲ ਕਰਨ ਦੀ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਸੀਨਅਰ ਮੈਡੀਕਲ…
-

ਸਕੂਲਾਂ ਨੂੰ ਮਿਆਰੀ ਸਿੱਖਿਆ ਅਤੇ ਸਹੂਲਤਾਂ ਦੇਣਾ ਸਰਕਾਰ ਦੀ ਤਰਜੀਹ: ਵਿਧਾਇਕ ਪੰਡੋਰੀ
ਮਹਿਲ ਕਲਾਂ, 23 ਮਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਹਿੰਮ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਗਾਗੇਵਾਲ, ਸਰਕਾਰੀ ਪ੍ਰਾਇਮਰੀ ਸਕੂਲ ਸੱਦੋਵਾਲ, ਸਰਕਾਰੀ ਪ੍ਰਾਇਮਰੀ ਸਕੂਲ ਗਹਿਲ ਅਤੇ ਸਰਕਾਰੀ ਹਾਈ ਸਕੂਲ…