Tag: punjab news
-

ਪੰਜਾਬ ਸਰਕਾਰ ਵਲੋਂ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ ਨੂੰ ਛੁੱਟੀ ਦਾ ਐਲਾਨ
ਚੰਡੀਗੜ੍ਹ, 21 ਮਈ:ਪੰਜਾਬ ਸਰਕਾਰ ਨੇ ਸਬ ਡਿਵੀਜ਼ਨ ਕਪੂਰਥਲਾ ਵਿੱਚ 23 ਮਈ, 2025 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅੱਜ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਇਹ ਛੁੱਟੀ ਮਾਤਾ ਭੱਦਰਕਾਲੀ ਜੀ ਦੇ ਇਤਿਹਾਸਕ ਮੇਲੇ (ਸ਼ੇਖੂਪੁਰ) ਦੇ ਅਵਸਰ ‘ਤੇ ਮਿਤੀ 23.05.2025 (ਦਿਨ ਸ਼ੁੱਕਰਵਾਰ) ਨੂੰ ਸਬ ਡਿਵੀਜ਼ਨ ਕਪੂਰਥਲਾ ਵਿੱਚ ਪੈਂਦੇ…
-

ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ
ਧੂਰੀ (ਸੰਗਰੂਰ), 21 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਹਲਕੇ ਦੇ ਵਸਨੀਕਾਂ ਲਈ ਅਸਰਦਾਰ, ਪਾਰਦਰਸ਼ੀ ਅਤੇ ਪਹੁੰਚਯੋਗ ਸ਼ਾਸਨ ਯਕੀਨੀ ਬਣਾਉਣ ਲਈ ਇੱਥੇ ਨਵਾਂ ਬਣਿਆ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ ਕੀਤਾ।ਇਸ ਕੇਂਦਰ ਨੂੰ ਸਮਰਪਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਧੂਰੀ ਹਲਕੇ ਦੇ ਵਸਨੀਕਾਂ ਲਈ ਇੱਕ…
-

ਨੰਗਲ ਰੋਜ਼ਗਾਰ ਮੇਲੇ ਵਿੱਚ 516 ਉਮੀਦਵਾਰਾਂ ਨੂੰ ਮਿਲੀ ਨੌਕਰੀ: ਹਰਜੋਤ ਬੈਂਸ
ਚੰਡੀਗੜ੍ਹ, 21 ਮਈ: ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਆਈ.ਟੀ.ਆਈ. ਨੰਗਲ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ 516 ਉਮੀਦਵਾਰਾਂ ਨੂੰ ਵੱਖ ਵੱਖ ਕੰਪਨੀਆਂ ਵਲੋਂ ਆਫ਼ਰ ਲੈਟਰ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ…
-

ਡਿਪਟੀ ਕਮਿਸ਼ਨਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼
ਜਲੰਧਰ, 21 ਮਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਪੰਚਾਇਤੀ ਜ਼ਮੀਨਾਂ ਤੋਂ ਜਲਦ ਤੋਂ ਜਲਦ ਨਾਜਾਇਜ਼ ਕਬਜ਼ੇ ਛੁਡਵਾਉਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰਾਂ, ਸਮੂਹ ਐਸ.ਡੀ.ਐਮਜ਼ ਅਤੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ਼ ਨੂੰ ਪੰਚਾਇਤੀ…
-

ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ-ਮੁੱਖ ਮੰਤਰੀ
ਧੂਰੀ (ਸੰਗਰੂਰ), 21 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ।ਘਨੌਰੀ ਕਲਾਂ, ਘਨੌਰ ਖੁਰਦ, ਕਾਤਰੋਂ ਅਤੇ ਚੰਗਾਲੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਤੋਂ ਬਾਅਦ…
-

ਬਲੈਕ ਬੋਰਡਾਂ ਤੋਂ ਸੱਤਾ ਦੇ ਗਲਿਆਰਿਆਂ ਤੱਕ: ਪੰਜਾਬ ਨੇ ਸਰਕਾਰੀ ਸਕੂਲਾਂ ਦੇ ਟਾਪਰਾਂ ਨੂੰ ਵੱਡੇ ਸੁਪਨੇ ਲੈਣ ਅਤੇ ਅਗਵਾਈ ਕਰਨ ਦੇ ਸਮਰੱਥ ਬਣਾਇਆ
ਚੰਡੀਗੜ੍ਹ, 21 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਅਕਾਦਮਿਕ ਖੇਤਰ ਵਿੱਚ ਮਾਰੀਆਂ ਮੱਲਾਂ ਦਾ ਜਸ਼ਨ ਮਨਾਉਣ ਅਤੇ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਵੇਕਲੀ…
-

ਭਗਵੰਤ ਮਾਨ ਸਰਕਾਰ ਨੇ 11 ਹਜ਼ਾਰ ਤੋ ਵੱਧ ਨਸ਼ਾ ਤਸਕਰਾਂ ਤੇ ਕੀਤੀ ਕਾਰਵਾਈ, 85 ਤੋ ਵੱਧ ਤਸਕਰਾਂ ਦੀਆਂ ਜਾਇਦਾਦਾ ਤੇ ਚੱਲਿਆ ਪੀਲਾ ਪੰਜਾ- ਹਰਜੋਤ ਬੈਂਸ
ਨੰਗਲ 20 ਮਈ () ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪਹਿਰੇਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ ਹੈ। ਮਾਨ ਸਰਕਾਰ ਨੇ ਸੂਬੇ ਵਿੱਚ 11 ਹਜ਼ਾਰ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿਚ ਨਸ਼ਿਆ ਦੇ 100 ਤੋ…
-

ਨਸ਼ਾ ਮੁਕਤੀ ਯਾਤਰਾ ਨੂੰ ਲੋਕਾਂ ਵੱਲੋਂ ਮਿਲ ਰਿਹੈ ਪੂਰਾ ਸਮਰਥਨ- ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਸਰਦੂਲਗੜ੍ਹ/ਮਾਨਸਾ, 20 ਮਈ : ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਲੋਕਾਂ ਵੱਲੋਂ ਪੂਰਾਂ ਸਮਰਥਨ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਗਾਗੋਵਾਲ, ਗੇਹਲੇ ਅਤੇ ਰਮਦਿੱਤੇਵਾਲਾ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ ਦੌਰਾਨ ਲੋਕਾਂ ਨੂੰ ਸੰਬੋਧਨ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਲੋਕ ਵੱਡੀ ਪੱਧਰ ਤੇ ਬਣ ਰਹੇ ਨੇ ਹਿੱਸਾ : ਵਿਧਾਇਕ ਪ੍ਰਿੰਸੀਪਲ ਬੁੱਧਰਾਮ
ਬੁਢਲਾਡਾ/ਮਾਨਸਾ, 20 ਮਈ : ਪੰਜਾਬ ਵਿੱਚੋਂ ਨਸ਼ਿਆਂ ਦਾ ਕੋਹੜ ਖਤਮ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪਿੰਡਾਂ ਵਿੱਚ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ…
-

ਨਸ਼ਿਆਂ ਵਿਰੁੱਧ ਜੰਗ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਮੀਲ ਦਾ ਪੱਥਰ ਸਾਬਤ ਹੋਈ – ਮਾਲਵਿੰਦਰ ਕੰਗ
ਨੂਰਪੁਰ ਬੇਦੀ 20 ਮਈ () ਮਾਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਟ ਨੇ ‘ਆਪ’ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਪੰਜਾਬ ਵਿੱਚੋਂ ਨਸ਼ੇ ਨੂੰ ਖ਼ਤਮ ਕਰਨ ਵੱਲ ਇੱਕ ਇਤਿਹਾਸਕ ਕਦਮ ਦੱਸਿਆ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੀ ਇਸ ਪਹਿਲਕਦਮੀ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਇੱਕ…
-

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਕਰਤਾਰਪੁਰ ਸ਼ਹਿਰ ਦਾ ਅਚਨਚੇਤ ਦੌਰਾ, ਸਾਫ਼-ਸਫ਼ਾਈ ਤੇ ਸਮੇਂ ਸਿਰ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ’ਤੇ ਦਿੱਤਾ ਜ਼ੋਰ
ਕਰਤਾਰਪੁਰ, 20 ਮਈ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਵਲੋਂ ਅੱਜ ਨਗਰ ਕੌਂਸਲ ਕਰਤਾਰਪੁਰ ਵਲੋਂ ਕਰਤਾਰਪੁਰ ਸ਼ਹਿਰ ਵਿਖੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਲਕਾਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ। ਨਿਰੀਖਣ ਦੌਰਾਨ ਡਾ.ਰਵਜੋਤ ਸਿੰਘ…
-

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ‘ਚ ਗੜ੍ਹਸ਼ੰਕਰ ਵਿਖੇ ਲਗਾਇਆ ਪਲੇਸਮੈਂਟ ਕੈਂਪ
ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਮਈ : ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਵਾਰਡ ਨੰਬਰ 13, ਗੜ੍ਹਸ਼ੰਕਰ ਵਿਖੇ ਪਲੇਸਮੈਂਟ ਕੈਂਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਪਲੇਸਮੈਂਟ ਕੈਂਪ ਵਿਚ ਲਗਭਗ 10 ਉਦਯੋਗਿਕ ਇਕਾਈਆਂ ਜਿਵੇਂ ਕਿ ਸੋਨਾਲੀਕਾ ਟ੍ਰੈਕਟਰ…
-

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਥਾਣੇਵਾਲ, ਤਿੱਬੜੀ ਅਤੇ ਪੰਧੇਰ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ
ਗੁਰਦਾਸਪੁਰ, 20 ਮਈ ( ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਥਾਣੇਵਾਲ, ਤਿੱਬੜੀ ਅਤੇ ਪੰਧੇਰ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਖ਼ਿਲਾਫ਼ ਡਟ ਕੇ ਕੰਮ ਕਰਨ ਅਤੇ…
-

ਨਸ਼ਿਆਂ ਦੇ ਖਾਤਮੇ ਲਈ ਪਿੰਡ ਦਾ ਹਰ ਨਾਗਰਿਕ ਬਣੇਗਾ ਪਹਿਰੇਦਾਰ-ਸੇਖੋਂ
ਫ਼ਰੀਦਕੋਟ 20 ਮਈ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਪਿੰਡ ਦਾ ਹਰ ਨਾਗਰਿਕ ਪਹਿਰੇਦਾਰ ਵਜੋਂ ਆਪਣੀ ਅਹਿਮ ਭੂਮਿਕਾ ਨਿਭਾਵੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਪਿੰਡ ਸੰਗਰਾਹੂਰ, ਬੁੱਟਰ, ਅਰਾਈਆਵਾਲਾ ਖੁਰਦ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ । ਵਿਧਾਇਕ ਸ.ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਇਸ ਨਸ਼ਾ…
-

ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਕੀਤਾ ਜਾਗਰੂਕ
ਬਰਨਾਲਾ, 20 ਮਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਸਕੂਲ, ਕਾਲਜ, ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨਾਲ ਮਿਲ ਕੇ ਵੱਖ-ਵੱਖ ਜਾਗਰੂਕਤਾ ਸਮਾਗਮ ਕਰਵਾਏ ਜਾਂਦੇ ਹਨ। ਇਸ ਸਾਲ ਯੂਨਾਇਟਡ ਨੇਸ਼ਨ ਫਾਰ ਇਨਵਾਇਰਮੈਂਟ ਪ੍ਰੋਗਰਾਮ ਸਾਲ 2025 ਤਹਿਤ ਵਿਸ਼ਵ ਵਾਤਾਵਰਣ ਦਿਵਸ ਦਾ ਥੀਮ “ਬੀਟ ਪਲਾਸਟਿਕ ਪਲਿਊਸ਼ਨ” ਰੱਖਿਆ ਗਿਆ ਹੈ ਜਿਸ ਤਹਿਤ ਪੰਜਾਬ…
-

ਨਸ਼ਾ ਮੁਕਤੀ ਯਾਤਰਾ: ਸ੍ਰੀ ਮੁਕਤਸਰ ਸਾਹਿਬ ਦੇ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾ ਰਿਹੈ ਲਾਮਬੰਦ
ਸ੍ਰੀ ਮੁਕਤਸਰ ਸਾਹਿਬ/ਮਲੋਟ/ਗਿੱਦੜਬਾਹਾ/ਲੰਬੀ, 20 ਮਈ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਡੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੀਤੀ ਜਾ ਰਹੀ ਨਸ਼ਾ ਮੁਕਤੀ ਯਾਤਰਾ ਤਹਿਤ ਅੱਜ ਵੀ ਸ੍ਰੀ ਮਕਤਸਰ ਸਾਹਿਬ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਹਨਾਂ ਮੀਟਿੰਗਾਂ ਦੌਰਾਨ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਟਾਰੀ, ਚੱਕ ਕਾਲਾ ਸਿੰਘ ਵਾਲਾ ਅਤੇ ਰੋੜਾਂਵਾਲੀ…
-

ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ”
ਤਰਨ ਤਾਰਨ, 20 ਮਈ : ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਹਲਕਾ ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾ” ਕੱਢੀ ਗਈ, ਜਿੰਨ੍ਹਾਂ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ। ਇਸ ਦੌਰਾਨ ਹਲਕਾ ਵਿਧਾਇਕ…
-

ਚੱਕ ਫੁੱੱਲੂ ਨੂੰ ਮਿਲਿਆ ਸੋਲਰ ਸਿਸਟਮ, ਪਿੰਡ ਦੀ ਤਰੱਕੀ ਵੱਲ ਵਧਾਇਆ ਇਕ ਹੋਰ ਕਦਮ – ਡਿਪਟੀ ਸਪੀਕਰ ਰੌੜੀ
ਗੜਸ਼ੰਕਰ/ਹੁਸ਼ਿਆਰਪੁਰ, 20 ਮਈ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜਸ਼ੰਕਰ ਹਲਕੇ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਪਿੰਡ ਚੱਕ ਫੁੱੱਲੂ ਨੂੰ ਸੋਲਰ ਸਿਸਟਮ ਸੌਂਪ ਕੇ ਨਵੀਨ ਤਕਨੀਕਾਂ ਰਾਹੀਂ ਪਾਇਦਾਰ ਵਿਕਾਸ ਦੀ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਵਾਤਾਵਰਣ-ਅਨੁਕੂਲ…
-

ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਦਿਆਂ ਸੂਬੇ ਨੂੰ ਨਸ਼ਾ ਮੁਕਤ ਬਣਾਉ: ਮੁੱਖ ਮੰਤਰੀ ਨੇ ਤਰੱਕੀ ਪ੍ਰਾਪਤ ਪੀ.ਪੀ.ਐਸ ਅਧਿਕਾਰੀਆਂ ਨੂੰ ਪ੍ਰੇਰਿਆ
ਚੰਡੀਗੜ੍ਹ, 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸਿਜ਼ (ਪੀ.ਪੀ.ਐਸ) ਦੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰ ਕੇ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਬਰਕਰਾਰ ਰੱਖਣ ਲਈ ਪ੍ਰੇਰਿਆ। ਡਿਪਟੀ ਸੁਪਰਡੈਂਟਜ਼ ਆਫ਼ ਪੁਲਿਸ (ਡੀ.ਐਸ.ਪੀਜ਼) ਤੋਂ ਤਰੱਕੀ ਲੈ ਕੇ ਸੁਪਰਡੈਂਟ ਆਫ਼ ਪੁਲਿਸ (ਐਸ.ਪੀ) ਬਣੇ 18 ਪੁਲਿਸ…
-

ਮਿਹਨਤ ਨੂੰ ਟਾਲਣਾ, ਸਫਲਤਾ ਨੂੰ ਗੁਆਉਣ ਦੇ ਬਰਾਬਰ : ਆਸ਼ਿਕਾ ਜੈਨ
ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਜੂਨ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਿਵੇਕਲੇ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਤਹਿਤ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਕੂਲ ਆਫ਼ ਐਮੀਨੈਂਸ, ਗੜ੍ਹਸ਼ੰਕਰ ਦਾ ਦੌਰਾ ਕੀਤਾ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਸ਼ਾਸਨ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸਿੱਖਿਆ ਦੇ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਕਈ ਮਹੱਤਵਪੂਰਨ…