Tag: punjab news
-

ਪੰਜਾਬ ਸਰਕਾਰ ਵੱਲੋਂ 55 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਸਰਕਾਰੀ ਨੌਕਰੀਆ : ਜੈ ਕ੍ਰਿਸ਼ਨ ਸਿੰਘ ਰੌੜੀ
ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਮਈ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ 55 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਆਪਣੇ ਆਪ ਵਿਚ ਇਕ ਮਿਸਾਲ ਹੈ। ਉਹ ਅੱਜ ਗੜ੍ਹਸ਼ੰਕਰ ਦੇ ਵਾਰਡ ਨੰਬਰ 13 ਵਿਚ ਜ਼ਿਲ੍ਹਾ…
-

ਪਿਛਲੇ ਤਿੰਨ ਸਾਲਾਂ ਵਿੱਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ
ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਤਿੰਨ ਤੋਂ ਲੈ ਕੇ ਛੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਕਈ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ ਨੌਜਵਾਨਾਂ ਨੇ ਅੱਜ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੌਕਰੀਆਂ ਮੁਹੱਈਆ…
-

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ
ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਆਦੀ ਲੋਕਾਂ ਪ੍ਰਤੀ ਅਪਣਾਏ ਹਮਦਰਦੀ ਭਰੇ ਵਤੀਰੇ ਨੂੰ ਅੱਗੇ ਤੋਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 7673 ਨਸ਼ਾਗ੍ਰਸਤ ਵਿਅਕਤੀਆਂ ਨੂੰ…
-

ਪੇਂਡੂ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਕਰੇਗੀ ਸ਼ੁਰੂ
ਚੰਡੀਗੜ੍ਹ, 20 ਮਈ –ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦ੍ਰਿੜਤਾ ਨਾਲ ਅੱਗੇ ਤੋਰਦਿਆਂ ਪੰਜਾਬ ਸਰਕਾਰ ਜਲਦੀ ਹੀ ਲਗਭਗ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਸ਼ੁਰੂ ਕਰੇਗੀ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ…
-

ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ
ਚੰਡੀਗੜ੍ਹ, 20 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ ਕਤਾਰ ਦੇ ਸਿਪਾਹੀ ਬਣਨ ਦੀ ਅਪੀਲ ਕੀਤੀ।ਇੱਥੇ 450 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੇਂ…
-

ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ
ਚੰਡੀਗੜ੍ਹ/ਬਟਾਲਾ, 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਬਟਾਲਾ ਪੁਲਿਸ ਨੇ ਪਾਕਿਸਤਾਨ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ – ਜੋ ਕਿ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ’ਤੇ ਵਿਦੇਸ਼ੀ ਹੈਂਡਲਰਾਂ ਮਨਿੰਦਰ ਬਿੱਲਾ ਅਤੇ ਮੰਨੂ ਅਗਵਾਨ ਦੁਆਰਾ ਚਲਾਇਆ…
-

ਮਾਨ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ
ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ “ਬਾਲ ਅਪਰਾਧ ਅਤੇ ਸੰਸਥਾਗਤ ਢਾਂਚਾ: ਪੰਜਾਬ ਵਿੱਚ ਬਾਲ…
-

ਨਰਮੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ 25 ਮਈ ਤੱਕ ਜਾਰੀ ਰਹੇਗੀ
ਸ੍ਰੀ ਮੁਕਤਸਰ ਸਾਹਿਬ, 19 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਤੇ ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮਾ ਪੱਟੀ ਵਾਲੇ ਜ਼ਿਲ੍ਹਿਆਂ ਵਿੱਚ ਨਰਮੇ ਦੀ ਫਸਲ ਨੂੰ ਮੁੜ ਸੁਰਜੀਤ ਕਰਨ ਲਈ ਅਤੇ ਕਿਸਾਨਾਂ ਨੂੰ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ…
-

ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਯੂਥ ਕਲੱਬ ਨਿਭਾਉਣਗੇ ਅਹਿਮ ਭੂਮਿਕਾ
ਬਰਨਾਲਾ, 19 ਮਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ. ਬੈਨਿਥ ਦੀ ਰਹਿਨੁਮਾਈ ਹੇਠ ਸ੍ਰੀ ਅਰੁਣ ਕੁਮਾਰ ਅਸਿਸਟੈਂਟ ਡਾਇਰੈਕਟਰ ਯੂਥ ਸਰਵਿਸਿਜ਼ ਵਲੋਂ ਯੂਥ ਕਲੱਬ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਡੀ.ਸੀ. ਹਾਲ ਬਰਨਾਲਾ ਵਿਖੇ ਕਰਾਇਆ ਗਿਆ।ਇਸ ਮੌਕੇ ਸ.ਪਰਮਿੰਦਰ ਸਿੰਘ ਭੰਗੂ ਚੇਅਰਮੈਨ ਮਾਰਕਿਟ ਕਮੇਟੀ ਬਰਨਾਲਾ ਅਤੇ ਸ. ਇਸ਼ਵਿੰਦਰ ਸਿੰਘ ਜੰਡੂ ਜ਼ਿਲ੍ਹਾ…
-

ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਨਸ਼ਿਆਂ ਵਿਰੁੱਧ ਲੜਾਈ ‘ਚ ਲੋਕਾਂ ਦਾ ਸਹਿਯੋਗ ਮੰਗਿਆ
ਪਟਿਆਲਾ, 19 ਮਈ:ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਕੇ ਸੂਬੇ ਚੋਂ ਨਸ਼ਿਆਂ ਦਾ ਪੂਰਨ ਤੌਰ ‘ਤੇ ਸਫ਼ਾਇਆ ਕਰੇਗੀ। ਇਹ ਪ੍ਰਗਟਾਵਾ ਉਨ੍ਹਾਂ ਪਟਿਆਲਾ ਦੇ ਗਾਂਧੀ ਨਗਰ ਵਾਰਡ ਨੰਬਰ 49,…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ‘ਚ ਪਿੰਡ ਦੇੜ, ਗਵਾਰ ਤੇ ਫੱਤੂਪੁਰ ਵਿਖੇ ਹੋਈਆਂ ਨਸ਼ਾ ਮੁਕਤੀ ਯਾਤਰਾ ਰੈਲੀਆਂ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 19 ਮਈ ( ) – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਵੱਲੋਂ ਅੱਜ ਸ਼ਾਮ ਹਲਕੇ ਦੇ ਪਿੰਡ ਦੇੜ, ਗਵਾਰ ਤੇ ਫੱਤੂਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਕੀਤੀ ਗਈ। ਇਸ ਮੌਕੇ ਹੋਈ ਭਰਵੀਆਂ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਰੰਧਾਵਾ ਨੇ ਕਿਹਾ ਕਿ ਅਜ਼ਾਦੀ ਦਾ ਯੁੱਧ…
-

ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਚੱਕ ਸਾਹੂ, ਘੁਗਿਆਣਾ ਤੇ ਸਿਮਰੇਵਾਲਾ ਵਿਖੇ ਸਮਾਗਮ ਦਾ ਆਯੋਜਨ
ਫ਼ਰੀਦਕੋਟ 19 ਮਈ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਸਬੰਧੀ ਸਮਾਗਮ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਪਿੰਡ ਚੱਕ ਸਾਹੂ, ਘੁਗਿਆਣਾ ਤੇ ਸਿਮਰੇਵਾਲਾ ਵਿਖੇ ਆਯੋਜਿਤ ਕੀਤਾ ਗਿਆ । ਜਿਸ ਵਿੱਚ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਵਿਧਾਇਕ ਸ.…
-

ਨਸ਼ਾ ਮੁਕਤੀ ਯਾਤਰਾ ਮੁਹਿੰਮ ਨਸ਼ੇ ਨੂੰ ਕਰੇਗੀ ਜੜ੍ਹੋਂ ਖਤਮ-ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ
ਬਾਘਾਪੁਰਾਣਾ, 19 ਮਈ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦੇ ਹਰ ਇੱਕ ਪਿੰਡ ਅਤੇ ਸ਼ਹਿਰੀ ਖੇਤਰ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ ਜੋਸ਼ੋ ਖਰੋਸ਼ ਨਾਲ ਚੱਲ ਰਹੀ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਦੀ ਭਰਵੀਂ ਇਕੱਤਰਤਾ ਹੋ ਰਹੀ ਹੈ। ਇਹ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ…
-

ਸਰਕਾਰੀ ਦਫ਼ਤਰਾਂ ‘ਚ ਆਮ ਜਨਤਾ ਨੂੰ ਪਰੇਸ਼ਾਨ ਨਹੀਂ ਹੋਣ ਦਿਆਂਗੇ: ਮੋਹਿੰਦਰ ਭਗਤ
ਜਲੰਧਰ, 19 ਮਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਜਲੰਧਰ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ ਨਿਯਮਾਂ ਦੀ ਉਲੰਘਣਾ ਕਰਦਾ ਹੈ…
-

ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾਵਾਂ” ਦੌਰਾਨ ਲੋਕਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਿਆ ਸੰਕਲਪ
ਤਰਨ ਤਾਰਨ, 19 ਮਈ :ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ “ਨਸ਼ਾ ਮੁਕਤੀ ਯਾਤਰਾਵਾਂ” ਕੱਢੀਆਂ ਗਈਆਂ, ਜਿੰਨ੍ਹਾਂ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ…
-

ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਜ਼ਰੂਰਤ ਹੈ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ
ਮਾਨਸਾ, 19 ਮਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਬੁਢਲਾਡਾ ਹਲਕੇ ਨਾਲ ਸਬੰਧਤ ਪਿੰਡਾਂ ਗੁਰਨੇ ਕਲਾਂ, ਗੁਰਨੇ ਖੁਰਦ ਅਤੇ ਹਸਨਪੁਰ ਵਿਖੇ ਨਸ਼ਿਆਂ ਦੇ ਖਾਤਮੇ ਲਈ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗ…
-

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਚੱਕ ਸ਼ਰੀਫ਼ ਤੇ ਗੁਨੋਪੁਰ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਕੀਤੀ ਸ਼ਮੂਲੀਅਤ
ਗੁਰਦਾਸਪੁਰ, 19 ਮਈ ( ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ, ਨਸ਼ਿਆਂ ਦੇ ਖ਼ਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ ਤੇ ਲੋਕ ਆਪ…
-

’ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 79 ਦਿਨਾਂ ਵਿੱਚ 500 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ
ਚੰਡੀਗੜ੍ਹ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਪੁਲਿਸ ਨੇ ਸਿਰਫ 79 ਦਿਨਾਂ ਵਿੱਚ 515 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ 1 ਮਾਰਚ, 2025 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਨੇ ਹੁਣ ਤੱਕ 7128 ਐਫਆਈਆਰ ਦਰਜ ਕੀਤੀਆਂ ਹਨ ਅਤੇ 11954…
-

ਯੁੱਧ ਨਸ਼ਿਆਂ ਵਿਰੁੱਧ’ : ਕੈਬਨਿਟ ਮੰਤਰੀ ਵੱਲੋਂ ਵਾਰਡ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਣ ‘ਚ ਸਰਗਰਮ ਸਹਿਯੋਗ ਦੇਣ ਦਾ ਸੱਦਾ
ਜਲੰਧਰ, 19 ਮਈ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਵਾਰਡ ਨੰ. 45, 46 ਅਤੇ 47 ਵਿਖੇ ਵਾਰਡ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਨੂੰ ਨਸ਼ਿਆਂ ਖਿਲਾਫ਼ ਲੋਕ ਲਹਿਰ ਉਸਾਰਣ ਵਿੱਚ ਸਰਗਰਮ ਸਹਿਯੋਗ ਦੇਣ…
-

ਸਪੀਕਰ ਵੱਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ
ਚੰਡੀਗੜ੍ਹ, 19 ਮਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ ਕੀਤੇ ਹਨ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੇ ਗਏ ਹਨ।ਹੇਠ ਲਿਖੇ ਮੈਂਬਰਾਂ ਨੂੰ ਕਮੇਟੀਆਂ ਦੇ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ: 1. ਡਾ. ਇੰਦਰਬੀਰ ਸਿੰਘ ਨਿੱਜਰ ਲੋਕ ਲੇਖਾ ਕਮੇਟੀ2. ਸ. ਜਗਰੂਪ ਸਿੰਘ…