Tag: punjab news
-

ਜੇਲ੍ਹਾਂ ਚ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਅਤਿ-ਆਧੁਨਿਕ ਕੈਮਰਿਆਂ ਨਾਲ 24 ਘੰਟੇ ਹੋਵੇਗੀ ਨਿਗਰਾਨੀ
ਚੰਡੀਗੜ੍ਹ, 16 ਮਈ: ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੰਜਾਬ ਦੀਆਂ ਜੇਲ੍ਹਾਂ ਦਾ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਬਣਾਉਣ ਲਈ, ਜੇਲ੍ਹਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਅਧਾਰਿਤ ਅਤਿ-ਆਧੁਨਿਕ ਕੈਮਰੇ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸੂਬੇ ਦੀਆਂ ਜੇਲ੍ਹਾਂ ਵਿੱਚ ਨਸ਼ਾ ਅਤੇ ਮੋਬਾਈਲ ਫੋਨਾਂ ਦੀ ਗੈਰ-ਕਾਨੂੰਨੀ ਵਰਤੋਂ ਸਮੇਤ ਵਿਭਿੰਨ ਗਤੀਵਿਧੀਆਂ ‘ਤੇ 24×7 ਨਿਗਰਾਨੀ ਰੱਖੀ…
-

ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ
ਲੰਗੜੋਆ (ਐਸ.ਬੀ.ਐਸ. ਨਗਰ), 16 ਮਈ: ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਯੋਧੇ ਬਣਨ ਦੀ ਸਹੁੰ ਚੁਕਾਈ। ਇੱਥੇ ਇਕ ਸਮਾਗਮ ਵਿੱਚ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਵਿਚ ਸਮੂਲੀਅਤ ਕਰਨ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ
ਨੰਗਲ 16 ਮਈ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਆਰੰਭਤਾ ਕੀਤੀ ਗਈ ਹੈ। ਅੱਜ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਦੜੋਲੀ ਲੋਅਰ, ਜਿੰਦਵੜੀ ਤੇ ਗੰਭੀਰਪੁਰ ਵਿੱਚ ਇਹ ਮੁਹਿੰਮ ਚਲਾਈ ਗਈ ਹੈ। ਜਿਸ ਵਿੱਚ ਔਰਤਾਂ, ਨੌਜਵਾਨਾਂ, ਬਜੁਰਗਾਂ…
-

ਮਾਨ ਸਰਕਾਰ ਦੀ ਸੂਬੇ ਵਿੱਚ ਸਾਫ-ਸਫਾਈ ਮੁਹਿੰਮ ਜ਼ੋਰਾਂ
ਚੰਡੀਗੜ੍ਹ, 15 ਮਈ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਭਰ ‘ਚ ਸਫਾਈ ਪ੍ਰਬੰਧਾਂ ਦੀ ਚੈਕਿੰਗ ਜਾਰੀ ਰੱਖਦਿਆਂ ਅੱਜ ਸਵੇਰੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਸਮੇਤ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਅਚਨਚੇਤ ਨਿਰੀਖਣ ਕੀਤਾ। ਨਿਰੀਖਣ ਦੌਰਾਨ ਨਗਰ ਨਿਗਮ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਈ ਥਾਵਾਂ ‘ਤੇ ਸਫਾਈ ਵਿਚ ਲਾਪਰਵਾਹੀ ‘ਤੇ…
-

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ਸਹਾਇਕ ਨਗਰ ਯੋਜਨਾਕਾਰ ਗ੍ਰਿਫ਼ਤਾਰ
ਚੰਡੀਗੜ੍ਹ, 15 ਮਈ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਨਗਰ ਨਿਗਮ, ਜਲੰਧਰ ਦੇ ਸਹਾਇਕ ਨਗਰ ਯੋਜਨਾਕਾਰ (ਏਟੀਪੀ) ਸੁਖਦੇਵ ਵਸ਼ਿਸ਼ਟ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ…
-

ਪੰਚਾਇਤ ਮੰਤਰੀ ਵੱਲੋਂ ਗਰਾਊਂਡ ਜ਼ੀਰੋ ‘ਤੇ ਮੁਆਇਨਾ : ਸੌਂਦ ਵੱਲੋਂ ਅਚਨਚੇਤ ਦੌਰਾ, ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਨਿਰੀਖਣ
ਖਿਜਰਗੜ੍ਹ (ਬਨੂੜ)/ਚੰਡੀਗੜ੍ਹ, 15 ਮਈ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੀ ਨੁਹਾਰ ਤੇ ਮੂੰਹ ਮੁਹਾਂਦਰਾ ਸੰਵਾਰਨ ਵਿੱਚ ਇੱਕ ਨਵਾਂ ਅਧਿਆਏ ਲਿਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਲਈ ਕੀਤੇ ‘ਆਪ ਸਰਕਾਰ’ ਦੇ ਕੰਮਾਂ…
-

ਲੋਕਾਂ ਨੂੰ ਯੋਗਾ ਨਾਲ ਮਿਲ ਰਿਹਾ ਸਰੀਰਕ ਤੇ ਮਾਨਸਿਕ ਸਿਹਤ ਲਾਭ
ਮਾਹਿਲਪੁਰ ‘ਚ ਰੋਜ਼ਾਨਾ ਤੌਰ ‘ਤੇ ਲੱਗ ਰਹੀਆਂ ਹਨ ਯੋਗ ਕਲਾਸਾਂਹੁਸ਼ਿਆਰਪੁਰ, 15 ਮਈ: ‘ਸੀ.ਐਮ.ਦੀ ਯੋਗਸ਼ਾਲਾ’ ਤਹਿਤ’ ਮਾਹਿਲਪੁਰ ਬਲਾਕ ਵਿਚ ਦੋ ਯੋਗਾ ਇੰਸਟ੍ਰਕਟਰ ਸਵੇਰੇ 4:30 ਵਜੇ ਤੋਂ ਸ਼ਾਮ 7:30 ਵਜੇ ਤੱਕ ਯੋਗਾ ਕਲਾਸਾਂ ਦਾ ਆਯੋਜਨ ਕਰ ਰਹੇ ਹਨ, ਜਿਸ ਨਾਲ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਲਾਭ ਮਿਲ ਰਿਹਾ ਹੈ। ਜ਼ਿਲ੍ਹਾ ਕੋਆਰਡੀਨੇਟਰ ਮਾਧਵੀ ਸਿੰਘ ਨੇ ਦੱਸਿਆ ਕਿ ਵਾਰਡ…
-

ਮਾਹਿਲਪੁਰ ਵਿਖੇ ਡਿਪਟੀ ਸਪੀਕਰ ਰੋੜੀ ਵੱਲੋਂ ਵਾਟਰ ਟਰੀਟਮੈਂਟ ਤੇ ਸੀਵਰੇਜ ਪ੍ਰੋਜੈਕਟਾਂ ‘ਤੇ ਉੱਚ ਪੱਧਰੀ ਮੀਟਿੰਗ
ਮਾਹਿਲਪੁਰ, 15 ਮਈ 2025 — ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਅੱਜ ਮਾਹਿਲਪੁਰ ਜ਼ਿਲਾ ਹੁਸ਼ਿਆਰਪੁਰ ਦੇ ਰੈਸਟ ਹਾਊਸ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਦੀ ਅਗਵਾਈ ਕੀਤੀ ਗਈ, ਜਿਸ ਵਿੱਚ ਗੜਸ਼ੰਕਰ ਅਤੇ ਮਾਹਿਲਪੁਰ ਖੇਤਰਾਂ ਵਿੱਚ ਚੱਲ ਰਹੇ ਵਾਟਰ ਟਰੀਟਮੈਂਟ ਪਲਾਂਟਾਂ, ਵਾਟਰ ਸਪਲਾਈ ਲਾਈਨਾਂ ਅਤੇ ਸੀਵਰੇਜ ਪ੍ਰੋਜੈਕਟਾਂ ਦੀ ਤਾਜ਼ਾ ਤਰੀਨ ਸਥਿਤੀ ਬਾਰੇ…
-

ਪਟਿਆਲਾ ਜ਼ਿਲ੍ਹੇ ’ਚ ਅੱਜ ਤੋਂ (16 ਮਈ) ਸ਼ੁਰੂ ਹੋਵੇਗੀ ਨਸ਼ਾ ਮੁਕਤੀ ਯਾਤਰਾ
ਪਟਿਆਲਾ, 15 ਮਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਅਤੇ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖ਼ਾਤਮੇ ਤੱਕ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ 16 ਮਈ ਤੋਂ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲੜੀਵਾਰ ਸਭਾਵਾਂ ਬੁਲਾ ਕੇ ਜਾਗਰੂਕਤਾ ਸਮਾਗਮ ਕੀਤੇ…
-

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਬੱਚਿਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਵਿੱਚ ਨਹੀਂ ਛੱਡੇਗੀ ਕੋਈ ਕਸਰ- ਸੰਧਵਾਂ
ਕੋਟਕਪੂਰਾ 15 ਮਈ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕ੍ਰਾਂਤੀਕਾਰੀ ਕਦਮ ਪੁੱਟ ਰਹੀ ਹੈ। ਜਿਸ ਦਾ ਨਤੀਜਾ ਇਹ ਨਿਕਲ ਰਿਹਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੱਜ ਕਿਸੇ ਵੀ ਪੱਖੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ…
-

ਸਮੈਮ ਸਕੀਮ ਅਧੀਨ ਖੇਤੀਬਾੜੀ ਮਸ਼ੀਨਾਂ ਸਬਸਿਡੀ *ਤੇ ਦੇਣ ਲਈ ਅਰਜੀਆਂ ਦੀ ਮਿਆਦ ਵਿੱਚ 22 ਮਈ ਤੱਕ ਵਾਧਾ : ਮੁੱਖ ਖੇਤੀਬਾੜੀ ਅਫਸਰ
ਮਾਨਸਾ, 15 ਮਈ :ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਸਮੈਮ ਸਕੀਮ ਸਾਲ 2025—26 ਦੌਰਾਨ ਖੇਤੀਬਾੜੀ ਮਸ਼ੀਨਾਂ *ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਸੰਬਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕਿਸਾਨਾਂ ਪਾਸੋਂ ਪੋਰਟਲ ਰਾਹੀ ਦੁਬਾਰਾ…
-

ਵਿਧਾਇਕ ਅਮੋਲਕ ਸਿੰਘ ਵੱਲੋ ਹਲਕਾ ਜੈਤੋ ਦੇ ਵੱਖ-ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕੰਮਾਂ ਦਾ ਕੀਤਾ ਗਿਆ ਉਦਘਾਟਨ
ਜੈਤੋ 15 ਮਈ ( ) ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ…
-

ਨਸ਼ਾ ਪੀੜਤਾਂ ਦੇ ਇਲਾਜ ਲਈ ਜ਼ਿਲ੍ਹਾ ਫਰੀਦਕੋਟ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ- ਡੀਸੀ
ਫ਼ਰੀਦਕੋਟ 15 ਮਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੱਥੇ ਨਸ਼ਿਆਂ ਦੇ ਖਾਤਮੇ ਲਈ ਵੱਡੇ ਕਦਮ ਪੁੱਟੇ ਜਾ ਰਹੇ ਹਨ ਉੱਥੇ ਹੀ ਨਸ਼ਿਆਂ ਤੋਂ ਪੀੜਿਤ ਲੋਕਾਂ ਦੇ ਇਲਾਜ, ਕੌਂਸਲਿੰਗ ਤੇ ਪੁਨਰਵਾਸ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਜਿਸ ਤਹਿਤ ਉਨ੍ਹਾਂ ਦਾ ਨਸ਼ਾ ਛੁਡਾਓ ਤੇ ਪੁਨਰਵਾਸ ਕੇਂਦਰਾਂ ਵਿੱਚ ਢੁੱਕਵਾ ਇਲਾਜ ਕੀਤਾ ਜਾ ਰਿਹਾ ਹੈ…
-

ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਲਈ ਹੋ ਰਹੀ ਹੈ ਲਾਹੇਵੰਦ ਸਾਬਿਤ – ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 15 ਮਈ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਪ੍ਰਾਜੈਕਟ ਤਹਿਤ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਵੱਖ-ਵੱਖ ਥਾਵਾਂ ’ਤੇ 95 ਮੁਫ਼ਤ ਯੋਗ ਕਲਾਸਾਂ ਲੱਗਾਈਆਂ ਜਾ ਰਹੀਆਂ ਹਨ। ਇਨ੍ਹਾਂ ਮੁਫ਼ਤ ਯੋਗ ਕਲਾਸਾਂ ਵਿੱਚ ਮਾਹਿਰ ਯੋਗਾ ਟ੍ਰੇਨਰ ਲੋਕਾਂ ਨੂੰ ਯੋਗ ਕਰਵਾਉਂਦੇ ਹਨ। ਯੋਗ ਲੋਕਾਂ ਨੂੰ…
-

ਫ਼ਰੀਦਕੋਟ ਅਤੇ ਸਾਦਿਕ ਵਿਚਲੀਆਂ 10 ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦਾ ਕੰਮ ਜਲਦ ਹੋਵੇਗਾ ਸ਼ੁਰੂ-ਸੇਖੋਂ
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ। ਫ਼ਰੀਦਕੋਟ ਅਤੇ ਸਾਦਿਕ ਵਿਚਲੀਆਂ 10 ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦਾ ਕੰਮ ਜਲਦ ਹੋਵੇਗਾ ਸ਼ੁਰੂ-ਸੇਖੋਂ ਪ੍ਰੋਜੈਕਟ ਤੇ 334.35 ਲੱਖ ਰੁਪਏ ਆਵੇਗਾ ਖਰਚ ਫ਼ਰੀਦਕੋਟ 15 ਮਈ () ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰਕੀਟ ਕਮੇਟੀ ਫ਼ਰੀਦਕੋਟ ਅਤੇ ਸਾਦਿਕ ਵਿਚਲੀਆਂ 10 ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ…
-

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ-ਚੇਅਰਮੈਨ ਮਾਰਕਿਟ ਕਮੇਟੀ
ਮਲੋਟ/ਸ੍ਰੀ ਮੁਕਤਸਰ ਸਾਹਿਬ, 15 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਕੀਤੇ ਜਾ ਰਹੇ ਇਤਿਹਾਸਿਕ ਯਤਨਾਂ ਸਦਕਾ ਅੱਜ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ…
-

ਐਨ.ਡੀ.ਆਰ.ਐਫ ਵੱਲੋਂ ਨਸਰਾਲਾ ਬੌਟਲਿੰਗ ਪਲਾਂਟ ‘ਚ ਕਰਵਾਇਆ ਗਿਆ ਮੌਕ ਅਭਿਆਸ
ਹੁਸ਼ਿਆਰਪੁਰ, 14 ਮਈ: ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ) ਵੱਲੋਂ ਅੱਜ ਨਸਰਾਲਾ ਬੌਟਲਿੰਗ ਪਲਾਂਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੌਕ ਅਭਿਆਸ ਕਰਵਾਇਆ ਗਿਆ। ਇਸ ਮੌਕੇ ਐਨ.ਡੀ.ਆਰ.ਐਫ, ਪੁਲਿਸ, ਫਾਇਰ, ਸਿਹਤ ਸਮੇਤ ਸਾਰੇ ਸਹਾਇਕ ਵਿਭਾਗਾਂ ਦੀਆਂ ਟੀਮਾਂ ਤਾਇਨਾਤ ਸਨ। ਇਸ ਦੌਰਾਨ ਬੌਟਲਿੰਗ ਪਲਾਂਟ ਵਿਚ ਗੈਸ ਲੀਕੇਜ ਨਾਲ ਸਬੰਧਤ ਇਕ ਮੌਕ ਡ੍ਰਿਲ ਦਾ ਆਯੋਜਨ ਕੀਤਾ ਗਿਆ।…
-

ਵਣ ਵਿਭਾਗ ਨੇ ਨਾਰਦਨ ਬਾਈਪਾਸ ਤੇ ਹੋਏ ਨਜਾਇਜ਼ ਕਬਜ਼ੇ ਹਟਵਾਏ
ਪਟਿਆਲਾ, 14 ਮਈ: ਵਣ ਮੰਡਲ ਅਫ਼ਸਰ ਪਟਿਆਲਾ ਗੁਰਅਮਨਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਣ ਰੇਂਜ ਪਟਿਆਲਾ ਅਧੀਨ ਪੈਂਦੇ ਨਾਰਦਨ ਬਾਈਪਾਸ ਤੇ ਲੋਕਾਂ ਵੱਲੋਂ ਵਣ ਰਕਬੇ ਵਿੱਚ ਰੇਤਾ ਬਜਰੀ ਅਤੇ ਮਿੱਟੀ ਆਦਿ ਸੁੱਟ ਕੇ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਵਣ ਰੇਂਜ ਅਫ਼ਸਰ ਸਵਰਨ ਸਿੰਘ, ਬਲਾਕ ਅਫ਼ਸਰ ਰਮਨਪ੍ਰੀਤ ਸਿੰਘ ਅਤੇ ਵਣ ਗਾਰਡ ਵਿਕਰਮਜੀਤ ਸਿੰਘ ਦੀ ਅਗਵਾਈ ਵਿੱਚ…
-

15 ਮਈ ਤੋਂ ਬਾਅਦ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ੍ਰੀਦ ਹੋਵੇਗੀ ਬੰਦ
ਮੋਗਾ, 14 ਮਈ, ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਖਰੀਦ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਸਮੂਹ ਖਰੀਦ ਏਜੰਸੀਆਂ ਦੇ ਨੁੰਮਾਇੰਦਿਆਂ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ 15 ਮਈ, 2025 ਤੱਕ ਮੰਡੀਆਂ ਵਿੱਚ ਆਈ ਸਾਰੀ ਕਣਕ ਦੀ ਖਰੀਦ ਸਰਕਾਰੀ ਹਦਾਇਤਾਂ/ਮਾਪਦੰਡਾਂ…
-

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰੋਡ ਸੇਫ਼ਟੀ ਨੋਡਲ ਅਫ਼ਸਰ ਲਗਾਉਣ ਦੇ ਨਿਰਦੇਸ਼
ਪਟਿਆਲਾ, 14 ਮਈ:ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ’ਚ ਸੜਕੀ ਦੁਰਘਟਨਾਵਾਂ ਦਾ ਅੰਕੜਾ ਜ਼ੀਰੋ ’ਤੇ ਲਿਆਉਣ ਲਈ ਜ਼ਿਲ੍ਹੇ ਦਾ ਟਰੈਫ਼ਿਕ ਪਲਾਨ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਭਾਗ ਦੀ ਗਲਤੀ ਜਾਂ ਅਣਗਹਿਲੀ ਕਾਰਨ ਕੋਈ ਸੜਕ ਦੁਰਘਟਨਾ ਹੁੰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਵਿਭਾਗ ਦੀ ਹੋਵੇਗੀ। ਉਹ ਰਿਜਨਲ ਟਰਾਂਸਪੋਰਟ…