Tag: punjab news
-

ਜ਼ਿਲ੍ਹਾ ਮੈਜਿਸਟਰੇਟ ਨੇ ਫਰੀਦਕੋਟ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ ‘ਤੇ ਪਾਬੰਦੀ ਲਗਾਈ
ਫਰੀਦਕੋਟ 9 ਮਈ: ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟਰੇਟ, ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ ‘ਤੇ ਪਾਬੰਦੀ ਲਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤੂਆਂ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ,…
-

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਹੇਠ ਸਿਹਤ ਵਿਭਾਗ ਵਲੋਂ ਕੀਤਾ ਕੇਂਦਰੀ ਜੇਲ੍ਹ ਦਾ ਨਿਰੀਖਣ
ਫ਼ਿਰੋਜ਼ਪੁਰ,9 ਮਈ ( ) ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਸਮਿੰਦਰ ਪਾਲ ਦੀ ਅਗਵਾਈ ਵਿੱਚ “ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ” ਮੁਹਿੰਮ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੈਂਟਰਲ ਜੇਲ ਫਿਰੋਜ਼ਪੁਰ ਵਿਖੇ ਡੇਂਗੂ ਸਰਵੇ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਵਲੋਂ ਜੇਲ੍ਹ ਦੇ ਵੱਖ-ਵੱਖ ਏਰੀਏ ਵਿੱਚ…
-

ਸੁਰੱਖਿਆ ਲਈ ਤਾਇਨਾਤ ਜਵਾਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ
ਬਟਾਲਾ, 9 ਮਈ ( ) ਮਾਨਯੋਗ ਸਪੈਸ਼ਲ ਡੀਜੀਪੀ ਸ੍ਰੀ ਸੰਜੀਵ ਕਾਲੜਾ ਪੰਜਾਬ ਹੋਮਗਾਰਡਜ ਅਤੇ ਡਾਇਰੈਕਟਰ ਸਿਵਲ ਡਿਫੈਂਸ ਦੀਆਂ ਹਦਾਇਤਾਂ ਅਨੁਸਾਰ ਬਟਾਲੀਅਨ ਕਮਾਂਡਰ ਸ੍ਰੀ ਗੁਰਲਵਦੀਪ ਸਿੰਘ ਵੱਲੋਂ ਆਰਮੀ ਐਕਸਰਸਾਈਜ਼ ਲਈ ਪੁਲਾਂ ਦੀ ਸੁਰੱਖਿਆ ਤੇ ਤਾਇਨਾਤ ਜਵਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਉਹਨਾਂ ਦੀ ਹੌਸਲਾ ਅਫਜਾਈ ਕੀਤੀ ਗਈ। ਆਉਣ ਜਾਣ ਵਾਲੀ ਲੋਕਾਂ ਨੇ ਵੀ ਆਪਣੇ ਆਪ ਨੂੰ ਸੁਰਖਿੱਅਤ ਮਹਿਸੂਸ ਕੀਤਾ…
-

ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ – ਵਿਧਾਇਕ ਦਹੀਯਾ
ਫ਼ਿਰੋਜ਼ਪੁਰ, 8 ਮਈ 2025:ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਲੋਕਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਤਣਾਅ ਦੀ ਇਸ ਸਥਿਤੀ ਵਿੱਚ ਉਹ ਆਪਣੇ ਲੋਕਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ…
-

ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ
ਚੰਡੀਗੜ੍ਹ, 8 ਮਈਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਕਤ ਨੰਬਰਾਂ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਇੰਚਾਰਜਾਂ ਨਾਲ ਕੀਤੀ ਮੀਟਿੰਗ
ਲੁਧਿਆਣਾ: ਆਮ ਆਦਮੀ ਪਾਰਟੀ ਦੇ ਜਲੰਧਰ ਵੈਸਟ ਤੋਂ ਵਿਧਾਇਕ ਅਤੇ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਵੀਰਵਾਰ ਨੂੰ ਲੁਧਿਆਣਾ ਵਿਖੇ ਸਰਕਿਟ ਹਾਊਸ ‘ਚ ਵਾਰਡ ਨੰਬਰ 72 ਦੇ ਇੰਚਾਰਜਾਂ ਨਾਲ ਮੀਟਿੰਗ ਕਰਕੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ‘ਚ ਹੋ ਰਹੇ ਉਪਚੁਣਾਵ ਲਈ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਦੀ ਭਾਰੀ ਜਿੱਤ ਯਕੀਨੀ ਬਣਾਉਣ ਉਤੇ ਵਿਚਾਰ-ਵਟਾਂਦਰਾ ਕੀਤਾ। ਮੋਹਿੰਦਰ…
-

ਡਿਪਟੀ ਕਮਿਸ਼ਨਰ ਵੱਲੋਂ ਨਾਗਰਿਕਾਂ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਦੀ ਅਪੀਲ
ਜਲੰਧਰ, 8 ਮਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਾਗਰਿਕਾਂ ਨੂੰ ਸੰਜਮ ਨਾਲ ਅਤੇ ਸੋਚ-ਵਿਚਾਰ ਕੇ ਖ਼ਰੀਦਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਘਬਰਾਹਟ ਵਿੱਚ ਆ ਕੇ ਧੜਾਧੜ ਖ਼ਰੀਦਦਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਕਿਸੇ ਵੀ ਤਰ੍ਹਾਂ ਦੇ ਐਮਰਜੈਂਸੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ…
-

ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ
ਚੰਡੀਗੜ੍ਹ/ਨਵੀਂ ਦਿੱਲੀ, 8 ਮਈ- ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਾਉਣੀ ਸੀਜ਼ਨ ਦੌਰਾਨ ਝੋਨੇ ਦੇ ਬਦਲ ਵਜੋਂ ਮੱਕੀ, ਕਪਾਹ ਤੇ ਹੋਰ ਆਦਿ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਸਤੇ ਕਿਸਾਨਾਂ ਨੂੰ 17,500 ਰੁਪਏ…
-

ਪਟਿਆਲਾ ਸੜਕ ਹਾਦਸਾ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ
ਚੰਡੀਗੜ੍ਹ, 8 ਮਈ: ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵਲੋਂ ਪਟਿਆਲਾ ਵਿਖੇ ਵਾਪਰੇ ਸੜਕ ਹਾਦਸਾ ਮਾਮਲੇ ਵਿਚ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਐਸ.ਐਸ.ਪੀ. ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਜੀਤ ਸਿੰਘ ਨੇ ਦੱਸਿਆ ਕਿ ਸਕੂਲੀ ਗੱਡੀ ਦੀ ਟਿੱਪਰ ਨਾਲ ਹੋਈ ਭਿਆਨਕ ਟੱਕਰ ਵਿੱਚ ਡਰਾਈਵਰ ਸਮੇਤ 7…
-

ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ
ਨੰਗਲ (ਰੂਪਨਗਰ), 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਵੇਲੇ ਦੂਹਰੀ ਜੰਗ ਲੜ ਰਿਹਾ ਹੈ। ਇਕ ਪਾਸੇ ਪੰਜਾਬ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਦੇ ਖਿਲਾਫ਼ ਜੰਗ ਲੜ ਰਿਹਾ…
-

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ
ਚੰਡੀਗੜ੍ਹ, 8 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ, ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ,ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਦੇ ਮੁੱਖ ਸਾਥੀ ਹਰਜਿੰਦਰ ਸਿੰਘ ਨੂੰ ਖਰੜ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ…
-

ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 8 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼-ਅਧਾਰਤ ਤਸਕਰ ਜੱਸਾ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦੇ ਭਾਰਤ-ਅਧਾਰਤ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ…
-

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਖ਼ੂਨਦਾਨ ਕੈਂਪ ਆਯੋਜਿਤ
ਮਾਨਸਾ, 08 ਮਈ:ਜਿਲ੍ਹਾ ਰੈੱਡ ਕਰਾਸ ਸੋਸਾਇਟੀ ਮਾਨਸਾ ਵੱਲੋਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐੱਸ. ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹੇ ਦੇ ਸਮੂਹ ਸਮਾਜ ਸੇਵੀ ਕਲੱਬਾਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਬਾਲ ਭਵਨ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ।ਇਸ ਮੌਕੇ ਮਿਸ. ਗੁਰਲੀਨ ਕੌਰ (ਆਈ.ਏ.ਐੱਸ.) (ਯੂ.ਟੀ.) ਅਤੇ ਸ੍ਰੀ ਹਰਪ੍ਰੀਤ ਸਿੰਘ (ਪੀ.ਸੀ.ਐੱਸ.) ਸਹਾਇਕ ਕਮਿਸ਼ਨਰ…
-

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸੇ ਵੀ ਸੰਕਟ ਦੀ ਸਥਿਤੀ ਨਾਲ ਨਿਪਟਣ ਲਈ ਸਾਰੇ ਪ੍ਰਬੰਧ ਮੁਕੰਮਲ-ਡੀ.ਸੀ
ਫਰੀਦਕੋਟ 8 ਮਈ () ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ .ਪੀ ਡਾ. ਪ੍ਰਗਿੱਆ ਜੈਨ ਵੱਲੋਂ ਅੱਜ ਸੰਕਟਕਾਲੀਨ ਸਥਿਤੀਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ਤੇ ਪੁਲੀਸ ਪ੍ਰਸ਼ਾਸਨ ਸਮੇਤ ਸਾਰੇ ਵਿਭਾਗਾਂ ਦੇ ਆਧਾਰਿਤ ਗਠਿਤ ਵੱਖ-ਵੱਖ ਰਿਸਪੋਂਡ ਟੀਮਾਂ ਨਾਲ ਮੀਟਿੰਗ ਕੀਤੀ ਗਈ । ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲੀਸ ਪ੍ਰਸ਼ਾਸ਼ਨ ਕਿਸੇ ਵੀ ਸੰਕਟ ਦੀ…
-

ਜ਼ਿਲ੍ਹੇ ਵਿਚ 5.6 ਲੱਖ ਕਣਕ ਖਰੀਦ ਦਾ ਟੀਚਾ – ਡਿਪਟੀ ਕਮਿਸ਼ਨਰ
ਫ਼ਰੀਦਕੋਟ ,8 ਮਈ () ਕਣਕ ਦੇ ਚਾਲੂ ਖਰੀਦ ਸੀਜ਼ਨ ਦੌਰਾਨ ਫ਼ਰੀਦਕੋਟ ਜ਼ਿਲ੍ਹੇ ਵਿੱਚ 506000 ਲੱਖ ਮੀਟਰਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਹੁਣ ਤਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 490243 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੱਲ ਤੱਕ ਪਨਗ੍ਰੇਨ ਵੱਲੋਂ 101389 ਮੀਟਰਕ ਟਨ, ਮਾਰਕਫੈੱਡ ਵੱਲੋਂ 106096 ਮੀਟਰਕ ਟਨ, ਪਨਸਪ ਵੱਲੋਂ 99595 ਮੀਟਰਕ…
-

6 ਲੱਖ 40 ਹਜ਼ਾਰ 311 ਮੀਟਰਕ ਟਨ ਦੀ ਆਮਦ ਵਿਚੋਂ 6 ਲੱਖ 33 ਹਜ਼ਾਰ 248 ਮੀਟਰਕ ਟਨ ਦੀ ਹੋਈ ਖਰੀਦ
ਮਾਨਸਾ, 8 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਸੁਚੱਜੇ ਪ੍ਰਬੰਧਾਂ ਹੇਠ ਕਿਸਾਨਾਂ ਵੱਲੋਂ ਲਿਆਂਦੀ ਕਣਕ ਦੀ ਖਰੀਦ ਦਾ ਕੰਮ ਲਗਾਤਾਰ ਚੱਲ ਰਿਹਾ ਹੈ ਅਤੇ ਨਾਲੋਂ-ਨਾਲ ਲਿਫਟਿੰਗ ਵੀ ਯਕੀਨੀ ਬਣਾਈ ਜਾ ਰਹੀ ਹੈ ਜਿਸ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 5 ਲੱਖ 34 ਹਜ਼ਾਰ 361 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ…
-

‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 120 ਯੋਗ ਕਲਾਸਾਂ – ਯੋਗਾ ਕੋਆਰਡੀਨੇਟਰ
ਸ੍ਰੀ ਮੁਕਤਸਰ ਸਾਹਿਬ, 08 ਮਈ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਸ਼ਾਮ 120 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ, ਇਹ ਜਾਣਕਾਰੀ ਜ਼ਿਲ੍ਹੇ ਦੇ ਯੋਗ ਕੋਆਰਡੀਨੇਟਰ ਸ੍ਰੀ ਅਜ਼ਾਦ ਸਿੰਘ ਨੇ ਦਿੱਤੀ। ਵਧੇਰੇ ਜਾਣਕਾਰੀ…
-

ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ
ਤਰਨ ਤਾਰਨ, 08 ਮਈ : ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਾਲੀਆਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਰੋਕਣ ਲਈ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ 2023 ਦੀ ਧਾਰਾ 163 ਅਤੇ ਅਤਿ-ਜ਼ਰੂਰੀ ਵਸਤੂਆਂ ਐਕਟ, 1955 ਦੇ…
-

ਨਸ਼ਾ ਛੁਡਾਊ ਕੇਂਦਰ ’ਚ ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗਾ ਕਲਾਸਾਂ ਸ਼ੁਰੂ
ਜਲੰਧਰ, 8 ਮਈ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਯੋਗ ਨੂੰ ਨਸ਼ਾ ਮੁਕਤੀ ਦਾ ਪ੍ਰਭਾਵਸ਼ਾਲੀ ਮਾਧਿਅਮ ਬਣਾਉਂਦਿਆਂ ਜ਼ਿਲ੍ਹੇ ਦੇ ਪਿੰਡ ਸ਼ੇਖੇ ਵਿਖੇ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਵਿੱਚ ਸੀ.ਐਮ ਦੀ ਯੋਗਸ਼ਾਲਾ ਤਹਿਤ ਸ਼ਲਾਘਾਯੋਗ ਪਹਿਲ ਕੀਤੀ ਗਈ ਹੈ। ਇੱਥੇ ਯੋਗ ਟ੍ਰੇਨਰ ਵਲੋਂ ਰੋਜ਼ਾਨਾ ਸਵੇਰੇ 7.45 ਤੋਂ 8.45 ਵਜੇ ਤੱਕ…
-

ਆਰਸੇਟੀ ਵੱਲੋਂ ਫਾਸਟ ਫੂਡ ਸਟਾਲ ਕੋਰਸ ਦੀ ਸ਼ੁਰੂਆਤ
ਪਟਿਆਲਾ, 8 ਮਈ:ਸਟੇਟ ਬੈਂਕ ਆਫ਼ ਇੰਡੀਆ ਦੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਵੱਲੋਂ ਅੱਜ ਪਿੰਡ ਜੱਸੋਵਾਲ ਵਿਖੇ ਫਾਸਟ ਫੂਡ ਸਟਾਲ ਕੋਰਸ ਸ਼ੁਰੂ ਕੀਤਾ ਗਿਆ।ਕੋਰਸ ਦੀ ਸ਼ੁਰੂਆਤ ਮੌਕੇ ਰੋਜ਼ਗਾਰ ਵਿਭਾਗ ਪਟਿਆਲਾ ਦੇ ਸੀ.ਈ.ਓ. ਸਤਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਨੇ ਕਿਹਾ ਕਿ ਭਾਰਤੀ ਸਟੇਟ ਬੈਂਕ ਵੱਲੋਂ ਚਲਾਈ ਜਾ ਰਹੀ ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਇੱਕ…