Tag: punjab news

  • ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਕੋਆਰਡੀਨੇਸ਼ਨ ਮੀਟਿੰਗ

    ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਕੋਆਰਡੀਨੇਸ਼ਨ ਮੀਟਿੰਗ

    ਗੁਰਦਾਸਪੁਰ, 8 ਮਈ ( ) – ਹਿੰਦ-ਪਾਕਿ ਸਰਹੱਦ ‘ਤੇ ਬਣੇ ਸੰਵੇਦਨਸ਼ੀਲ ਮਾਹੌਲ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਕੋਆਰਡੀਨੇਸ਼ਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ…

  • ਡਿਪਟੀ ਕਮਿਸ਼ਨਰ ਵੱਲੋਂ ਅਵਾਮ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਅਤੇ ਅਫ਼ਵਾਹਾਂ ਤੋਂ ਬਚਣ ਦੀ ਕੀਤੀ ਅਪੀਲ

    ਡਿਪਟੀ ਕਮਿਸ਼ਨਰ ਵੱਲੋਂ ਅਵਾਮ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਅਤੇ ਅਫ਼ਵਾਹਾਂ ਤੋਂ ਬਚਣ ਦੀ ਕੀਤੀ ਅਪੀਲ

    ਮਾਲੇਰਕੋਟਲਾ 08 ਮਈ :      ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੀ ਅਵਾਮ ਨੂੰ ਸੰਜਮ ਨਾਲ ਖ਼ਰੀਦਦਾਰੀ ਕਰਨ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿ ਕੇ ਬਚਣ ਦੀ ਅਪੀਲ ਕਰਦਿਆ ਕਿਹਾ ਕਿ ਉਹ ਸੰਜਮ ਨਾਲ ਅਤੇ ਸੋਚ-ਵਿਚਾਰ ਕੇ ਖ਼ਰੀਦਦਾਰੀ ਕਰਨ । ਘਬਰਾਹਟ ਵਿੱਚ ਆ ਕੇ ਧੜਾਧੜ ਖ਼ਰੀਦਦਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਕਿਸੇ ਵੀ ਤਰ੍ਹਾਂ ਦੇ ਐਮਰਜੈਂਸੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਨਾਲ ਖੜ੍ਹਾ ਹੈ।                ਅਵਾਮ ਦੀ ਸੁਰੱਖਿਆ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਹਾਲਾਤ ਦੌਰਾਨ ਪੰਜਾਬ ਸਰਕਾਰ ਵੱਲੋਂ ਜਨਤਾ ਨੂੰ ਹਰ ਪ੍ਰਕਾਰ ਦੀ ਸਹਾਇਤਾ ਤੇ ਸਹਿਯੋਗ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।             ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਸਮੇਤ ਕਿਸੇ ਵੀ ਚੀਜ਼ ਦੀ ਜਮ੍ਹਾਖੋਰੀ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਮ੍ਹਾਖੋਰੀ ਜਾਂ ਕਾਲਾਬਾਜ਼ਾਰੀ ਕਰਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।            ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਸਲਾਹ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਲੋਕ ਹਿੱਤ ਵਿੱਚ ਜਾਰੀ ਐਡਵਾਈਜ਼ਰੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਅਫ਼ਵਾਹ ਫੈਲਾਉਂਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਅਪੀਲ ਕਰਦਿਆਂ ਕਿਹਾ ਕਿ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਸਮੇਂ ਪੱਤਰਕਾਰ ਅਹਿਮ ਰੋਲ ਅਦਾ ਕਰ ਸਕਦੇ ਹਨ…

  • ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

    ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

    ਚੰਡੀਗੜ੍ਹ, 7 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਗੁਰਦੁਆਰਾ ਸਾਹਿਬ ‘ਤੇ ਪਾਕਿਸਤਾਨ ਵੱਲੋਂ ਕੀਤੀ ਬੰਬਾਰੀ ਦੌਰਾਨ ਇੱਕ ਰਾਗੀ ਸਿੰਘ ਸਮੇਤ ਚਾਰ ਵਿਅਕਤੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ ਜਾਂਦੀ…

  • ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਹੋਈ ਅਹਿਮ ਮੀਟਿੰਗ

    ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਹੋਈ ਅਹਿਮ ਮੀਟਿੰਗ

    ਹੁਸ਼ਿਆਰਪੁਰ, 7 ਮਈ: ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਹੱਦ ‘ਤੇ ਤਣਾਅ ਦੇ ਮੱਦੇਨਜ਼ਰ ਭਾਰਤ ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਵਲ ਡਿਫੈਂਸ ਤਿਆਰੀ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਪੁਲਿਸ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਿਵਲ ਡਿਫੈਂਸ ਕਮੇਟੀ ਦੀ ਇਕ ਅਹਿਮ ਮੀਟਿੰਗ ਹੋਈ।ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਮੌਜੂਦਗੀ ਵਿਚ…

  • ਸ਼ਾਮ 8 ਵਜੇ ਬਰਨਾਲਾ ਸ਼ਹਿਰ ‘ਚ ਹੋਇਆ ਬਲੈਕ ਆਊਟ ਦਾ ਸਫ਼ਲ ਅਭਿਆਸ: ਡਿਪਟੀ ਕਮਿਸ਼ਨਰ 

    ਸ਼ਾਮ 8 ਵਜੇ ਬਰਨਾਲਾ ਸ਼ਹਿਰ ‘ਚ ਹੋਇਆ ਬਲੈਕ ਆਊਟ ਦਾ ਸਫ਼ਲ ਅਭਿਆਸ: ਡਿਪਟੀ ਕਮਿਸ਼ਨਰ 

    ਬਰਨਾਲਾ, 7 ਮਈ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸ਼ਾਮ 8 ਵਜੇ ਸਾਇਰਨ ਵਜਾਇਆ ਅਤੇ ਸ਼ਹਿਰ ‘ਚ ਬਲੈਕ ਆਊਟ ਦਾ ਸਫ਼ਲ ਅਭਿਆਸ ਕੀਤਾ ਗਿਆ। ਇਸ ਅਭਿਆਸ ਦੌਰਾਨ ਸ਼ਹਿਰ ਵਿੱਚ 6 ਥਾਂਵਾਂ ‘ਤੇ ਸਾਇਰਨ ਵਜਾਇਆ ਗਿਆ ਅਤੇ ਜ਼ਿਲ੍ਹਾ…

  • ਮਹਿਲਾ ਸਟਾਫ਼ ਨਾਲ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ

    ਮਹਿਲਾ ਸਟਾਫ਼ ਨਾਲ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ

    ਨਿਹਾਲ ਸਿੰਘ ਵਾਲਾ, 7 ਮਈ –ਜਰਮਨਜੀਤ ਸਿੰਘ ਪੁੱਤਰ ਮਲਾਗਰ ਸਿੰਘ ਵਾਸੀ ਪੱਤੋ ਜਵਾਰ ਸਿੰਘ ਵਾਲਾ ਜਿਲ੍ਹਾ ਮੋਗਾ ਉੱਪਰ ਨਿਹਾਲ ਸਿੰਘ ਵਾਲਾ ਦੇ ਐਸ ਡੀ ਐਮ ਸਵਾਤੀ ਦੀ ਸਿਫਾਰਿਸ਼ ਉੱਪਰ ਸਰਕਾਰੀ ਮੁਲਾਜ਼ਮਾਂ ਨਾਲ ਦੁਰਵਿਵਹਾਰ ਕਰਨ, ਮਾੜੀ ਸ਼ਬਦਾਵਲੀ ਵਰਤਣ ਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਮਾਮਲਾ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ…

  • ਮਾਨਸਾ ਨਰਮੇ ਦੀ ਫਸਲ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਿੰਡਾ ਵਿੱਚ ਲਗਾਏ ਕਿਸਾਨ ਸਿਖਲਾਈ ਕੈਂਪ

    ਮਾਨਸਾ ਨਰਮੇ ਦੀ ਫਸਲ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਿੰਡਾ ਵਿੱਚ ਲਗਾਏ ਕਿਸਾਨ ਸਿਖਲਾਈ ਕੈਂਪ

    ਮਾਨਸਾ, 07 ਮਈ :        ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਜੀ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਮਾਨਸਾ ਜਿ਼ਲ੍ਹੇ ਵਿੱਚ ਨਰਮੇ ਹੇਠ ਵੱਧ ਤੋਂ ਵੱਧਰਕਬਾ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਸਕੀਮ ਅਧੀਨਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਉਪਰਾਲੇ…

  • ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੀ ਜਾ ਰਹੀ ਹੈ ਸਕੂਲਾਂ ਦੀ ਨੁਹਾਰ: ਧਾਲੀਵਾਲ

    ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੀ ਜਾ ਰਹੀ ਹੈ ਸਕੂਲਾਂ ਦੀ ਨੁਹਾਰ: ਧਾਲੀਵਾਲ

     ਬਰਨਾਲਾ, 7 ਮਈ     ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੀਕਾ ਸੂਚ ਪੱਤੀ, ਸਰਕਾਰੀ ਪ੍ਰਾਇਮਰੀ ਸਕੂਲ ਧਨੌਲਾ ਖੁਰਦ ਅਤੇ ਗੁਰੂ ਤੇਗ ਬਹਾਦਰ ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਦੇ ਸਕੂਲਾਂ ਵਿਚ…

  • ਰੋਜਗਾਰ ਬਿਊਰੋ ਵੱਲੋਂ ਸਰਕਾਰੀ ਸਕੂਲਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਅਧੀਨ ਲਗਾਏ ਜਾ ਰਹੇ ਹਨ ਸੈਮੀਨਾਰ

    ਰੋਜਗਾਰ ਬਿਊਰੋ ਵੱਲੋਂ ਸਰਕਾਰੀ ਸਕੂਲਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ  ਮੁਹਿੰਮ ਅਧੀਨ ਲਗਾਏ ਜਾ ਰਹੇ ਹਨ ਸੈਮੀਨਾਰ

    ਮੋਗਾ, 7 ਮਈ,           ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾਈ ਗਈ ਹੈ ਜਿਸ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਨੌਜਵਾਨਾਂ ਨੂੰ…

  • ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

    ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

    ਕੀਰਤਪੁਰ ਸਾਹਿਬ 07 ਮਈ () ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਜੰਗਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ ‘ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ ‘ਚ ਸਹਿਯੋਗ ਦੀ ਆਸ ਪ੍ਰਗਟਾਈ। ਇਸ ਮੌਕੇ ਉਨ੍ਹਾਂ ਪੀ.ਐੱਚ.ਸੀ ਵਿਖੇ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਸਿਹਤ ਸਹੂਲਤਾਂ ਮੁਹੱਇਆ ਕਰਵਾਉਣ…

  • ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਸਿੰਗਲਾ ਪਹੁੰਚੇ ਕੈਟਲ ਪਾਉਂਡ ਦੁਬਲੀ

    ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਸਿੰਗਲਾ ਪਹੁੰਚੇ ਕੈਟਲ ਪਾਉਂਡ ਦੁਬਲੀ

    ਤਰਨ ਤਾਰਨ 07 ਮਈ ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਕੈਟਲ ਪਾਉਂਡ ਦੁਬਲੀ ਦਾ  ਦੌਰਾ ਕੀਤਾ ਗਿਆ, ਜਿਸ ਵਿੱਚ ਉਹਨਾਂ ਵੱਲੋਂ ਗਊ ਧੰਨ ਦੀ ਸਾਂਭ-ਸੰਭਾਲ ਦੇ ਪ੍ਰਬੰਧਾਂ ਦਾ  ਜਾਇਜਾ ਲਿਆ ਗਿਆ। ਇਸ ਮੌਕੇ ਚੇਅਰਮੈਨ ਸ੍ਰੀ ਅਸ਼ੋਕ ਸਿੰਗਲਾ  ਦੇ ਸਵਾਗਤ ਲਈ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਮਨੀਸ਼ ਕੁਮਾਰ…

  • ਸ਼ਿਵ ਕੁਮਾਰ ਬਟਾਲਵੀ ਜੀ ਦੀ 52ਵੀਂ ਬਰਸੀ ਨੂੰ ਸਮਰਪਿਤ ਰਾਜ ਪੱਧਰੀ ਕਵੀ ਦਰਬਾਰ

    ਸ਼ਿਵ ਕੁਮਾਰ ਬਟਾਲਵੀ ਜੀ ਦੀ 52ਵੀਂ ਬਰਸੀ ਨੂੰ ਸਮਰਪਿਤ ਰਾਜ ਪੱਧਰੀ ਕਵੀ ਦਰਬਾਰ

    ਬਟਾਲਾ,  7 ਮਈ (   ) ਸ਼ਿਵ ਕੁਮਾਰ ਬਟਾਲਵੀ ਕਲਾ ਅਤੇ ਸੱਭਿਆਚਾਰ ਸੁਸਾਇਟੀ ਵੱਲੋਂ ਪੰਜਾਬੀ ਦੇ ਮਹਾਨ ਸ਼ਾਇਰ, ਬਿਰਹਾ ਦੇ ਸੁਲਤਾਨ ਸ਼ਿਵ ਕੁਮਾਰ ਦੀ 52 ਵੀਂ ਬਰਸੀ ਦੇ ਮੌਕੇ ਉੱਤੇ ਇਕ ਰਾਜ ਪੱਧਰੀ ਕਵੀ ਦਰਬਾਰ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ, ਵਿਧਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਅਤੇ ਹੋਰ ਪਤਵੰਤਿਆਂ ਵਲੋਂ ਸ਼ਿਵ ਕੁਮਾਰ ਦੇ ਬੁੱਤ ਨੂੰ ਫੁੱਲ…

  • ਬਲੈਕ ਆਊਟ ਮੌਕ ਡਰਿੱਲ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ

    ਬਲੈਕ ਆਊਟ ਮੌਕ ਡਰਿੱਲ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ

    ਜਲੰਧਰ, 7 ਮਈ : ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਅੱਜ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਵਿਭਾਗ, ਐਨ.ਡੀ.ਆਰ.ਐਫ.ਅਤੇ ਐਸ.ਡੀ.ਆਰ.ਐਫ. ਤੋਂ ਇਲਾਵਾ ਫੌਜ, ਬੀ.ਐਸ.ਐਫ., ਰੇਲਵੇ, ਏਅਰ ਫੋਰਸ ਅਤੇ ਆਈ.ਟੀ.ਬੀ.ਪੀ. ਦੇ ਉਚ ਅਧਿਕਾਰੀਆਂ ਵਲੋਂ ਹਿੱਸਾ ਲਿਆ ਗਿਆ। ਇਸ ਮੌਕੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਬ੍ਰਿਗੇਡੀਅਰ ਸੁਨੀਲ ਕੁਮਾਰ, ਕਰਨਲ ਅਜੈ ਪਾਲ ਸਿੰਘ,…

  • ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

    ਮੁੱਖ ਮੰਤਰੀ ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

    ਚੰਡੀਗੜ੍ਹ, 7 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ-ਪਟਿਆਲਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਸਕੂਲੀ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਸਾਂਝੀ ਕੀਤੀ ਅਤੇ ਅਕਾਲ ਪੁਰਖ…

  • ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

    ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

    ਚੰਡੀਗੜ੍ਹ/ਫਿਰੋਜ਼ਪੁਰ, 7 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ ਵੱਖ -ਵੱਖ ਕਾਰਵਾਈਆਂ ਵਿੱਚ 5.4 ਕਿਲੋ ਹੈਰੋਇਨ, ਦੋ 7.65 ਐਮਐਮ ਚੀਨ ਦੀਆਂ ਬਣੀਆਂ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਇੱਕ ਪਿਸਤੌਲ ਸਲਾਈਡ ਸਮੇਤ…

  • ਆਪ੍ਰੇਸ਼ਨ ਸਿੰਦੂਰ:  ਭਾਰਤੀ ਫੌਜ ਦੀ ਬਹਾਦਰੀ  ‘ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ

    ਆਪ੍ਰੇਸ਼ਨ ਸਿੰਦੂਰ:  ਭਾਰਤੀ ਫੌਜ ਦੀ ਬਹਾਦਰੀ  ‘ਤੇ ਪੂਰੇ ਦੇਸ਼ ਨੂੰ ਮਾਣ: ਮੋਹਿੰਦਰ ਭਗਤ

    ਚੰਡੀਗੜ੍ਹ 07 ਮਈ:22 ਅਪ੍ਰੈਲ 2025 ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਇੱਕ ਕਾਇਰਾਨਾ ਅੱਤਵਾਦੀ ਹਮਲੇ ਵਿੱਚ 26 ਬੇਦੋਸ਼ੇ ਭਾਰਤੀ ਨਾਗਰਿਕਾਂ ਦੀ ਜਾਨ ਚਲੀ ਗਈ ਸੀ । ਇਸ ਬਰਬਰਤਾਪੂਰਨ ਘਟਨਾ ਦਾ ਮੂੰਹ ਤੋੜ ਜਵਾਬ ਦਿੰਦੇ ਹੋਏ, ਭਾਰਤੀ ਫੌਜ ਨੇ 6—7 ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ (ਪੀਓਕੇ) ਵਿੱਚ ਸਥਿਤ ਨੌਂ ਅੱਤਵਾਦੀ ਟਿਕਾਣਿਆਂ…

  • ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

    ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

    ਚੰਡੀਗੜ੍ਹ, 7 ਮਈ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਨਵੇਂ ਪੀ.ਪੀ.ਐਸ.ਸੀ.…

  • ਇੰਦਰਪਾਲ ਸਿੰਘ ਧੰਨਾ ਨੇ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਲਾਇਬ੍ਰੇਰੀ ਦਾ ਕੀਤਾ ਉਦਘਾਟਨ

    ਇੰਦਰਪਾਲ ਸਿੰਘ ਧੰਨਾ ਨੇ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਲਾਇਬ੍ਰੇਰੀ ਦਾ ਕੀਤਾ ਉਦਘਾਟਨ

    ਚੰਡੀਗੜ੍ਹ, 7 ਮਈ:ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਅੱਜ ਪੰਜਾਬ ਸੂਚਨਾ ਕਮਿਸ਼ਨ ਵਿੱਚ ਨਵੀਂ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਸੂਚਨਾ ਕਮਿਸ਼ਨਰ ਸ੍ਰੀ ਸੰਦੀਪ ਸਿੰਘ ਧਾਲੀਵਾਲ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਥ, ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਵੀ ਮੌਜੂਦ ਸਨ। ਉਹਨਾਂ ਕਿਹਾ ਕਿ ਲਾਇਬ੍ਰੇਰੀ ਵਿੱਚ…

  • ਫ਼ਸਲੀ ਵਿਭਿੰਨਤਾ ਵੱਲ ਪੁਲਾਂਘ: ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

    ਫ਼ਸਲੀ ਵਿਭਿੰਨਤਾ ਵੱਲ ਪੁਲਾਂਘ: ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

    ਚੰਡੀਗੜ੍ਹ, 7 ਮਈ: ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ। ਇਹ ਐਲਾਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ…

  • ਡਿਪਟੀ ਕਮਿਸ਼ਨਰ-ਕਮ-ਡੀ.ਈ.ਓ. ਨੇ ਵੋਟਰ ਸੂਚੀ ਤੋਂ ਅਸੰਤੁਸ਼ਟ ਵਿਅਕਤੀਆਂ ਨੂੰ ਅਪੀਲ ਦਾਇਰ ਕਰਨ ਲਈ 15 ਦਿਨ ਦਾ ਸਮਾਂ ਦਿੱਤਾ  

    ਡਿਪਟੀ ਕਮਿਸ਼ਨਰ-ਕਮ-ਡੀ.ਈ.ਓ. ਨੇ ਵੋਟਰ ਸੂਚੀ ਤੋਂ ਅਸੰਤੁਸ਼ਟ ਵਿਅਕਤੀਆਂ ਨੂੰ ਅਪੀਲ ਦਾਇਰ ਕਰਨ ਲਈ 15 ਦਿਨ ਦਾ ਸਮਾਂ ਦਿੱਤਾ  

    ਚੰਡੀਗੜ੍ਹ/ਲੁਧਿਆਣਾ, 7 ਮਈ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀਸੀ-ਕਮ-ਡੀਈਓ), ਲੁਧਿਆਣਾ ਹਿਮਾਂਸ਼ੂ ਜੈਨ ਨੇ ਦੱਸਿਆ ਹੈ ਕਿ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀਆਂ 5 ਮਈ, 2025 ਨੂੰ ਈਆਰਓ ਦੁਆਰਾ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ। ਭਾਰਤ ਦੇ ਚੋਣ ਕਮਿਸ਼ਨ ਦੁਆਰਾ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਵੋਟਰ ਸੂਚੀਆਂ ਦਾ ਖਰੜਾ 9 ਅਪ੍ਰੈਲ, 2025 ਨੂੰ ਪ੍ਰਕਾਸ਼ਿਤ ਕੀਤਾ ਗਿਆ ਸੀ,…