Tag: punjab news
-

ਸਪੀਕਰ ਸੰਧਵਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਨਿਰਦੇਸ਼: ‘ਮਹਾਨ ਕੋਸ਼’ ਬਾਰੇ ਮਾਹਿਰ ਕਮੇਟੀ ਦੀ ਰਿਪੋਰਟ ਦੋ ਹਫ਼ਤਿਆਂ ਵਿੱਚ ਸੌਂਪੇ
ਚੰਡੀਗੜ੍ਹ 6 ਮਈ 2025 ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਭਾਈ ਕਾਨ ਸਿੰਘ ਨਾਭਾ ਵੱਲੋਂ ਰਚਿਤ ਮਹਾਨ ਕੋਸ਼ ਦੀ ਸੁਧਾਈ ਲਈ ਅੱਜ ਆਪਣੇ ਦਫਤਰ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਪੰਜਾਬੀ ਯੂਨੀਵਰਸਿਟੀ ਅਤੇ ਭਾਸ਼ਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨਾਂ ਨੇ ਪੰਜਾਬੀ ਯੂਨੀਵਰਸਿਟੀ ਤੋਂ ਆਏ ਡੀਨ ਨਾਲ ਗਹਿਨ ਚਰਚਾ…
-

ਖੇਤੀਬਾੜੀ ਅਧਿਕਾਰੀਆਂ ਨੂੰ ਚਿੱਟੇ ਸੋਨੇ ਹੇਠ ਰਕਬਾ ਵਧਾਉਣ ਦੇ ਹੁਕਮ; ਮਾਲਵੇ ਦੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਬਾਰੇ ਦਿੱਤੀ ਜਾਵੇਗੀ ਸਿਖਲਾਈ
ਚੰਡੀਗੜ੍ਹ, 6 ਮਈ: ਸੂਬੇ ‘ਚ ਨਰਮੇ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਾਲਵਾ ਖੇਤਰ ਦੇ ਅੱਠ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਿਸਾਨਾਂ ਨੂੰ ਨਰਮੇ ਦੀ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਸਿਖਲਾਈ ਅਤੇ ਸੇਧ ਦੇਣ ਦੇ ਹੁਕਮ ਦਿੱਤੇ ਹਨ। ਇਸ…
-

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲਿਆ, ਐਸ.ਬੀ.ਐਸ. ਨਗਰ ਤੋਂ ਪਾਕਿ—ਆਈ.ਐਸ.ਆਈ. ਨਾਲ ਸਬੰਧਤ ਅੱਤਵਾਦੀ ਹਾਰਡਵੇਅਰ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 6 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ—ਸਮਰਥਿਤ ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਅਤੇ ਕੇਂਦਰੀ ਏਜੰਸੀ ਨੇ ਖੁਫੀਆ ਆਪ੍ਰੇਸ਼ਨ ਤਹਿਤ ਐਸਬੀਐਸ ਨਗਰ ਦੇ ਟਿੱਬਾ ਨੰਗਲ—ਕੁਲਾਰ ਰੋਡ ਨੇੜਲੇ…
-

ਮਾਨ ਸਰਕਾਰ ਦਾ ਵੱਡਾ ਫੈਸਲਾ, ਤਹਿਸੀਲ ਦਫ਼ਤਰਾਂ ਵਿੱਚ ਅਫ਼ਸਰਸ਼ਾਹੀ ਉੱਤੇ ਸਖ਼ਤੀ, ਹੁਣ ਨਹੀਂ ਚੱਲੇਗਾ ਮਨਮਰਜ਼ੀ ਦਾ ਰਵੱਈਆ
ਚੰਡੀਗੜ੍ਹ, 6 ਮਈ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰ ਹਾਜ਼ਰੀ ਰੋਕਣ ਅਤੇ ਆਮ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਦਫਤਰਾਂ ਵਿੱਚ ਸਵੇਰ 9 ਵਜੇ ਤੋਂ ਸ਼ਾਮ ਤੱਕ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਾਜ਼ਰ ਰਹਿਣ ਦੇ ਸਖਤ ਨਿਰਦੇਸ਼ ਦਿੱਤੇ…
-

ਪੰਜਾਬ ਦੀ ਨਵੀਂ ਮਾਈਨਿੰਗ ਨੀਤੀ: ਭ੍ਰਿਸ਼ਟਾਚਾਰ ‘ਤੇ ਲਗਾਮ, ਰੇਤ-ਬਜਰੀ ਦੇ ਅਧਿਕਾਰ ਹੁਣ ਸਿੱਧੇ ਆਮ ਲੋਕਾਂ ਦੇ ਹੱਥ
ਚੰਡੀਗੜ੍ਹ, 6 ਮਈ: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਨਵੀਂ ਮਾਈਨਿੰਗ ਨੀਤੀ ਰੇਤ ਅਤੇ ਬਜਰੀ ਸਰੋਤਾਂ ਦਾ ਕੰਟਰੋਲ ਸਿੱਧੇ ਤੌਰ ‘ਤੇ ਲੋਕਾਂ ਦੇ ਹੱਥਾਂ ਵਿੱਚ ਦੇ ਕੇ ਭ੍ਰਿਸ਼ਟਾਚਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਅਤੇ ਸੂਬੇ ਦੇ ਮਾਲੀਏ ਵਿੱਚ ਚੋਖਾ ਵਾਧਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਵਿੱਤ…
-

ਚੋਣ ਕਮਿਸ਼ਨ ਨੇ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕੀਤਾ: ਸਿਬਿਨ ਸੀ
ਚੰਡੀਗੜ੍ਹ, 6 ਮਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਨੇ ਵੱਖ-ਵੱਖ ਭਾਈਵਾਲਾਂ ਨਾਲ ਵਧੇਰੇ ਅਤੇ ਨਿਯਮਤ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੇ ਮੱਦੇਨਜ਼ਰ ਰਾਸ਼ਟਰੀ ਅਤੇ ਸੂਬਾ ਪੱਧਰ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ ਵਟਾਂਦਰੇ ਦਾ ਸਿਲਸਿਲਾ ਸ਼ੁਰੂ ਕੀਤਾ ਹੈ। ਇਸ ਗੱਲ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ…
-

ਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ
ਚੰਡੀਗੜ੍ਹ, 6 ਮਈ: ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਬੈਂਕਾਂ ਦੇ ਡਿਫਾਲਟਰ ਖਾਤਾਧਾਰਕਾਂ ਤੋਂ ਵਸੂਲੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਦਿੱਤੇ ਤਾਂ ਕਿ ਖੇਤੀ ਤੇ ਸਹਾਇਕ ਧੰਦਿਆਂ ਵਿੱਚ ਕਰਜ਼ਾ ਦੇਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼…
-

ਬੀ.ਬੀ.ਐਮ.ਬੀ. ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ -ਹਰਜੋਤ ਬੈਂਸ
ਚੰਡੀਗੜ੍ਹ, 5 ਮਈ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਛੱਡਣ ਦੇ ਨਿਰਦੇਸ਼ਾਂ ਵਿਰੁੱਧ ਦ੍ਰਿੜ੍ਹਤਾ ਨਾਲ ਡੱਟਣ ਤੋਂ ਬਾਅਦ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਧਾਨ ਸਭਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਆਪਣੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਮੌਜੂਦ ਭਾਖੜਾ ਡੈਮ…
-

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ
ਚੰਡੀਗੜ੍ਹ, 5 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਮਤਾ ਪਾਸ ਕੀਤਾ ਕਿ ਪੰਜਾਬ ਦਰਿਆਈ ਪਾਣੀਆਂ ਦੀ ਵੰਡ ਬਾਰੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਕਿਸੇ ਵੀ ਫੈਸਲੇ ਨੂੰ ਨਹੀਂ ਮੰਨੇਗਾ।ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤੇ ਮਤੇ ’ਤੇ ਹੋਈ ਬਹਿਸ ਵਿੱਚ ਹਿੱਸਾ…
-

50 ਸਾਲਾਂ ਦੇ ਅਰਸੇ ਬਾਅਦ ਮਲੋਟ ਦੀਆਂ ਟੇਲਾਂ ਤੱਕ ਪਹੂੰਚਿਆ ਨਹਿਰੀ ਪਾਣੀ; ਪੰਜਾਬ ਦੀ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਕੀਤਾ ਸੱਚ :- ਡਾ ਬਲਜੀਤ ਕੌਰ
ਚੰਡੀਗੜ੍ਹ, 5 ਮਈ : ਬੀ.ਬੀ.ਐਮ.ਬੀ ਵੱਲੋਂ ਵਾਧੂ ਪਾਣੀ ਛੱਡਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਵੱਲੋਂ ਬੁਲਾਏ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕੇਵਲ ਇਕ ਪ੍ਰਸ਼ਾਸਨਿਕ ਫੈਸਲਾ ਨਹੀਂ, ਸਗੋਂ ਪੰਜਾਬ…
-

ਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. ‘ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ
ਚੰਡੀਗੜ੍ਹ, 5 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਬੀ.ਬੀ.ਐਮ.ਬੀ. ਸਿਰਫ਼ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਸ ਦਾ ਪੁਨਰਗਠਨ ਕੀਤਾ ਜਾਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਿੱਸੇ ਦੇ ਪਾਣੀ ਵਿੱਚੋਂ ਇੱਕ ਵੀ…
-

’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਏਗੀ ਨਸ਼ਾ ਮੁਕਤੀ ਯਾਤਰਾ : ਆਸ਼ਿਕਾ ਜੈਨ
ਹੁਸ਼ਿਆਰਪੁਰ, 5 ਮਈ : ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਪ੍ਰਧਾਨਗੀ ਵਿਚ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੇ ਭਾਗ ਲਿਆ। ਮੀਟਿੰਗ ਵਿਚ ਏ.ਡੀ.ਸੀ. ਨਿਕਾਸ ਕੁਮਾਰ, ਸਾਰੇ ਐਸ.ਡੀ.ਐਮਜ਼, ਪੁਲਿਸ ਅਧਿਕਾਰੀ, ਐਸ.ਐਮ.ਓਜ਼ ਵੀ ਮੌਜੂਦ ਸਨ। …
-

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, ਅਪਰਾਧ ’ਚ ਸ਼ਾਮਲ ਮੁਲਜ਼ਮ ਗ੍ਰਿਫ਼ਤਾਰ
ਜਲੰਧਰ, 5 ਮਈ: ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸਥਾਨਕ ਮੋਤਾ ਸਿੰਘ ਨਗਰ ਵਿੱਚ ਹੋਏ ਇੱਕ ਬਜ਼ੁਰਗ ਔਰਤ ਦੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਇਸ ਅਪਰਾਧ ਵਿੱਚ ਸ਼ਾਮਲ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੀਮ ਸੈਨ ਦੁੱਗਲ ਪੁੱਤਰ ਸਵਰਗੀ ਸੰਤ ਪ੍ਰਕਾਸ਼ ਵਾਸੀ ਐਚ.ਨੰਬਰ 325, ਮੋਤਾ…
-

ਪੰਜਾਬ ਸਿੱਖਿਆ ਕ੍ਰਾਂਤੀ : 37.99 ਲੱਖ ਦੇ ਵਿਕਾਸ ਕਾਰਜਾਂ ਨਾਲ ਜ਼ਿਲ੍ਹੇ ਦੇ 5 ਹੋਰ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ
ਜਲੰਧਰ, 5 ਮਈ: ਸਕੂਲ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਜ਼ਿਲ੍ਹੇ ਦੇ 5 ਹੋਰ ਸਰਕਾਰੀ ਸਕੂਲਾਂ ਦੀ 37.99 ਲੱਖ ਦੇ ਵਿਕਾਸ ਕਾਰਜਾਂ ਨਾਲ ਨੁਹਾਰ ਬਦਲੀ ਗਈ ਹੈ। ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚਲੇ 4.41 ਲੱਖ ਅਤੇ ਅਪਰ ਪ੍ਰਾਇਮਰੀ ਸਕੂਲਾਂ ਵਿਚਲੇ 33.58 ਲੱਖ ਰੁਪਏ ਦੇ…
-

ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ ਮੁਕੰਮਲ
ਜਲੰਧਰ, 5 ਮਈ : ਵਿੱਤੀ ਸਾਲ 2024-2025 ਦੀ ਚੌਥੀ ਤਿਮਾਹੀ ਦੀ ਸਮੀਖਿਆ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ ਮੁਕੰਮਲ ਹੋ ਗਿਆ ਹੈ। ਐਲ.ਡੀ.ਐਮ. ਜਲੰਧਰ ਐੱਮ.ਐੱਸ. ਮੋਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 17.04. 2025 ਨੂੰ ਲੋਹੀਆਂ ਖ਼ਾਸ ਅਤੇ ਸ਼ਾਹਕੋਟ ਦੋ ਬਲਾਕਾਂ ਵਿੱਚ ਮੀਟਿੰਗਾਂ ਨਾਲ ਇਹ ਸਿਲਸਿਲਾ ਸ਼ੁਰੂ ਹੋਇਆ ਸੀ, ਜਿਸ ਉਪਰੰਤ ਨਕੋਦਰ, ਮਹਿਤਪੁਰ,…
-

ਪੰਜਾਬ ਉਰਦੂ ਅਕਾਦਮੀ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਇਆ ਨੁੱਕੜ ਨਾਟਕ ” ਨਸ਼ੇ ਦੀ ਲੱਤ,ਮਾਰ ਦੇਵੇ ਮਤ”
ਮਾਲੇਰਕੋਟਲਾ 05 ਮਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ.ਤਿੜਕੇ ਦੀ ਯੋਗ ਅਗਵਾਈ ਹੇਠ ਅੱਜ ਪੰਜਾਬ ਉਰਦੂ ਅਕਾਦਮੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਨੂੰ ਲਾਮਬੰਦ ਕਰਨ ਲਈ ਇਸਲਾਮੀਆ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਮਲੇਰਕੋਟਲਾ ਦੇ ਵਿਦਿਆਰਥੀਆਂ ਵਲੋਂ ” ਨਸ਼ੇ ਦੀ ਲੱਤ,ਮਾਰ ਦੇਵੇ ਮਤ” ਨਾਂ ਦਾ ਨੁੱਕੜ ਨਾਟਕ ਖੇਡਿਆ ਗਿਆ। ਇਸ ਮੌਕੇ ਲੁਧਿਆਣਾ ਤੋਂ ਉਚੇਚੇ ਤੌਰ ਤੇ ਪੁੱਜੇ ਰਾਜਨ ਪ੍ਰੀਤ ਸਿੰਘ ਬੈਂਸ ਨੇ ‘ਨਸ਼ਿਆਂ ਦਾ ਕਹਿਰ’ ਗੀਤ ਅਤੇ ਅਤੇ ਕਵਿਤਾ ‘ਨਾ ਰੋਲ ਜਵਾਨੀ ਨੂੰ’ ਦੀ ਪੇਸ਼ਕਾਰੀ ਕੀਤੀ । ਵਧੀਕ ਡਿਪਟੀ ਕਮਿਸਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ “ਸਿਰਫ ਸਰਕਾਰ ਜਾਂ ਪੁਲਿਸ ਹੀ ਨਹੀਂ, ਸਗੋਂ ਸਮਾਜ ਦੀ ਹਰ ਇਕ ਪੱਖ ਨੂੰ -ਖਾਸ ਤੌਰ ‘ਤੇ ਔਰਤਾਂ ਨੂੰ, ਮਾਵਾਂ ਤੇ ਭੈਣਾਂ ਨੂੰ-ਇਸ ਮਾਹੌਲ ਖਿਲਾਫ ਮੋਹਰੀ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਘਰ ਦੀ ਮਾਂ ਜਦੋਂ ਨਸ਼ਿਆਂ ਖਿਲਾਫ ਅਵਾਜ਼ ਚੁੱਕਦੀ ਹੈ, ਤਾਂ ਉਹ ਸਭ ਤੋਂ ਵੱਡੀ ਤਾਕਤ ਬਣ ਜਾਂਦੀ ਹੈ।”ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰਨ ਪੂਰੀ ਨਸਲ ਪੰਜਾਬੀਅਤ ਖਤਰੇ ‘ਚ ਹੈ ਅਤੇ ਇਹ ਲੜਾਈ ਘਰ-ਘਰ ਦੀ ਲੜਾਈ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੁਕੜ ਨਾਟਕ ਕਰਵਾਉਣ ਦਾ ਉਪਰਾਲਾ ਸਰਾਹਣਾਯੋਗ ਹੈ, ਕਿਉਂਕਿ ਕਲਾ ਰਾਹੀਂ ਲੋਕਾਂ ਦੇ ਦਿਲ-ਦਿਮਾਗ ‘ਚ ਜਾਗਰੂਕਤਾ ਪੈਦਾ ਹੋ ਸਕਦੀ ਹੈ। ਉਨ੍ਹਾਂ ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਵਿਦਿਆਰਥੀਆਂ, ਮਾਵਾਂ ਅਤੇ ਭੈਣਾਂ ਨਸ਼ਿਆਂ ਖਿਲਾਫ ਕਸਮ ਲੈਣ ਅਤੇ ਪੱਕਾ ਇਰਾਦਾ ਕਰਨ ਕਿ ਉਹ ਆਪਣੇ ਘਰ-ਪਿੰਡ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣਗੇ ਅਤੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਾਥ ਦੇਣਗੇ ਅਤੇ ਪੰਜਾਬ ਨੂੰ ਹੱਸਦਾ ਵਸਦਾ,ਨੱਚਦਾ ਟੱਪਦਾ, ਰੰਗਲਾ ਪੰਜਾਬ ਬਣਾਉਂਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਂਣਗੇ । ਉਨ੍ਹਾਂ ਵਿਦਿਆਰਥੀਆਂ ਨੂੰ ਇਸ ਅਲਾਮਤ ਦੇ ਮਾੜੇ ਪ੍ਰਭਾਵਾਂ ਤੋਂ ਅਵਗਤ ਕਰਵਾਉਂਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਸ਼ੇ ਵਿਰੁੱਧ ਲੜਾਈ ਵਿੱਚ ਤਕਨੀਕੀ ਸਹਾਇਤਾ ਲਈ ਨਵੇਂ ਉਪਰਾਲੇ ਸ਼ੁਰੂ ਕੀਤੇ ਗਏ ਹਨ, ਜਿਵੇਂ ਕਿ ਐਂਟੀ ਡਰਗ ਹੈਲਪਲਾਈਨ ਅਤੇ ਵਟਸਐਪ ਚੈਟਬੋਟ ਨੰਬਰ (9779100200) ਜਾਰੀ ਕੀਤਾ ਗਿਆ ਹੈ। ਇਸ ਹੈਲਪਲਾਈਨ ਨੰਬਰ ਤੇ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਨਸ਼ਾ ਛਡਾਉਣ ਲਈ ਮਦਦ ਲੈ ਸਕਦੇ ਹਨ । ਉਨ੍ਹਾਂ ਹੋਰ ਕਿਹਾ ਕਿ ਚੈਟਬੋਟ ਤੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਾਲੇ ਦੇ ਵੇਰਵੇ ਗੁਪਤ ਰੱਖੇ ਜਾਂਦੇ ਹਨ ,ਕਿਸੇ ਨਾਲ ਸੇਅਰ ਨਹੀਂ ਕੀਤੇ ਜਾਂਦੇ । ਉਹਨਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਆਮ ਜਨਤਾ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ ਤਾਂ ਹੀ ਨਸ਼ਿਆਂ ਦੀ ਅਲਾਮਤ ਤੋਂ ਖਹਿੜਾ ਛੁਡਾਇਆ ਜਾ ਸਕਦਾ ਹੈ। ਨੌਜਵਾਨਾਂ ਦੀ ਹਾਜ਼ਰੀ ਵਿੱਚ ਪੇਸ਼ ਕੀਤਾ ਗਿਆ ਇਹ ਨਾਟਕ ਅੰਤ ਵਿੱਚ ਇਹ ਸੁਨੇਹਾ ਦੇ ਕੇ ਖਤਮ ਹੋਇਆ ਕਿ “ਇੱਕ ਨਸ਼ਾ ਕਰਨ ਵਾਲਾ, ਨਾ ਸਿਰਫ ਆਪਣੀ ਜ਼ਿੰਦਗੀ ਵਿਗਾੜਦਾ ਹੈ, ਸਗੋਂ ਪੂਰੇ ਪਰਿਵਾਰ, ਪਿੰਡ ਅਤੇ ਰਾਜ ਨੂੰ ਅੰਧਕਾਰ ਵੱਲ ਧੱਕਦਾ ਹੈ”। ਇਸ ਮੌਕੇ ਸਥਾਨਕ ਇਸਲਾਮੀਆ ਸੀਨੀਅਰ ਸਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀ ਮੁਹੰਮਦ ਤਨਵੀਰ ਅਤੇ ਸਰਕਾਰੀ ਹਾਈ ਸਕੂਲ ਖੁਰਦ ਦੇ ਵਿਦਆਰਥੀ ਅੰਗਰੇਜ਼ ਅਲੀ ਨੇ ਗੀਤ, ਸਕੂਲ ਆਫ ਐਮੀਨੈਂਸ ਸੰਦੌੜ ਦੀ ਦੀਪਤੀ ਕੁਮਾਰੀ ਸਰਕਾਰੀ ਹਾਈ ਸਕੂਲ ਜਮਾਲਪੁਰਾ ਦੀ ਵਿਦਿਆਰਥਣ ਸੁਹਾਲੀਆ ਨੇ ਨਸ਼ਿਆਂ ਦੀ ਅਲਾਮਤ ਵਿਰੁੱਧ ਭਾਸ਼ਣ ਦੀ ਪੇਸ਼ਕਾਰੀ ਪੇਸ਼ ਕੀਤੀ । ਇਸ ਮੌਕੇ ਡਾ. ਵਾਹਿਦ ਮੁਹੰਮਦ ਨੇ ਨੌਜਵਾਨਾਂ ਨੂੰ ਨਿੱਜੀ,ਪਰਿਵਾਰਕ ਅਤੇ ਸਮਾਜਿਕ ਸਮੱਸਿਆ ਦੇ ਚੱਲਦੇ ਨਸ਼ਿਆਂ ਦੇ ਰੁਝਾਨ ਤੋਂ ਦੂਰ ਰਹਿਣ ਲਈ ਪ੍ਰੇਰਿਤ ਵੀ ਕੀਤਾ । ਇਸ ਮੌਕੇ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਸਿਵਲ ਸਰਜਨ ਡਾ ਸੰਜੇ ਗੋਇਲ,ਡੀ.ਐਸ.ਪੀ. ਰਣਜੀਤ ਸਿੰਘ, ਡਾ ਰੇਸਮਾ ਭੋਰਾ,ਮੁਹੰਮਦ ਅਖਲਾਕ, ਪ੍ਰਿੰਸੀਪਲ ਕਮੇਸ, ਪ੍ਰਿੰਸੀਪਲ ਆਰਤੀ ਗੁਪਤਾ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ ।
-

ਜ਼ਿਲ੍ਹੇ ਦੇ ਪਿੰਡਾਂ ਅਤੇ ਵਾਰਡਾਂ ਵਿੱਚ 7 ਮਈ ਤੋਂ ਸ਼ੁਰੂ ਹੋਵੇਗੀ ‘ਨਸ਼ਾ ਮੁਕਤੀ ਯਾਤਰਾ’ : ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 5 ਮਈ 2025: ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ‘ਨਸ਼ਾ ਮੁਕਤੀ ਯਾਤਰਾ’ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਅੱਜ ਜ਼ਿਲ੍ਹੇ ਦੇ ਪਿੰਡਾਂ ਅਤੇ…
-

ਕਿਸਾਨਾਂ ਨੂੰ ਕੀਤੀ 1398.50 ਕਰੋੜ ਰੁਪਏ ਦੀ ਅਦਾਇਗੀ
ਮਾਨਸਾ, 05 ਮਈ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਗਈ ਕਣਕ ਦੀ ਨਿਰਵਿਘਨ ਖਰੀਦ ਉਪਰੰਤ ਬਿਨ੍ਹਾਂ ਕਿਸੇ ਦੇਰੀ ਦੇ ਅਨਾਜ ਦਾ ਬਣਦਾ ਮੁੱਲ ਦਿੱਤਾ ਜਾ ਰਿਹਾ ਹੈ। ਇਸ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਲੰਘੀ ਸ਼ਾਮ ਤੱਕ ਕਿਸਾਨਾਂ ਵੱਲੋਂ ਮੰਡੀਆਂ ਅੰਦਰ 6 ਲੱਖ 17 ਹਜ਼ਾਰ 820 ਮੀਟਰਕ ਟਨ ਕਣਕ ਲਿਆਂਦੀ ਗਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ…
-

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸਕੂਲਾਂ ’ਚ ਹੋਏ ਨਵੇਂ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ
ਫਤਹਿਗੜ੍ਹ ਚੂੜੀਆਂ (ਬਟਾਲਾ), 5 ਮਈ ( ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਲਿਆਂਦੀ ਗਈ ਤਬਦੀਲੀ ਨੇ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਖੁੱਸਿਆ ਵਿਸ਼ਵਾਸ ਬਹਾਲ ਕਰ ਦਿੱਤਾ ਹੈ। ਇਹ ਪ੍ਰਗਟਾਵਾ ਸ. ਬਲਬੀਰ…
-

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ
ਸ੍ਰੀ ਮੁਕਤਸਰ ਸਾਹਿਬ, 5 ਮਈ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਦਿਨ ਜ਼ਿਲ੍ਹੇ ਦੇ ਦੌਰੇ ਦੌਰਾਨ ਇੱਥੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ। ਬੈਠਕ ਵਿੱਚ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ: ਬਲਜੀਤ ਕੌਰ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ।…