Tag: punjab news
-

ਗੈਂਗਸਟਰਾਂ ‘ਤੇ ਵਾਰ ਦਾ 110ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਵਾਂ ‘ਤੇ ਛਾਪੇਮਾਰੀ; 248 ਗ੍ਰਿਫ਼ਤਾਰ
ਚੰਡੀਗੜ੍ਹ, 10 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 110ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 537 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਫਾਜ਼ਿਲਕਾ ਦੇ ਵਿਧਾਇਕ ਸਵਨਾ ਨੇ ਵਾਰਡ ਨੰਬਰ 13 ਦੀ ਰਾਇਲ ਸਿਟੀ ਕਲੋਨੀ ਵਿਚ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਅਤੇ ਮੌਕੇ ਤੇ ਕੀਤਾ ਹੱਲ
ਫਾਜ਼ਿਲਕਾ, 10 ਮਈ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਸਰਕਾਰ ਦੀਆਂ ਸਕੀਮਾਂ ਤੇ ਯੌਜਨਾਵਾਂ ਦਾ ਲਾਹਾ ਪੁੱਜਦਾ ਕਰਨ ਲਈ ਸਰਕਾਰ ਘਰਾਂ ਤੱਕ ਪਹੁੰਚ ਕੇ ਲੋਕਾਂ ਨੂੰ ਲਾਭ ਦੇ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ…
-

ਨਵੇ ਵਾਰਡ ਨੰਬਰ 20 (ਪੁਰਾਣੇ 13) ਤੋਂ ਆਮ ਆਦਮੀ ਪਾਰਟੀ ਵੱਲੋਂ ਮਾਹੀ ਮਹੰਤ ਉਮੀਦਵਾਰ
ਸੁਨਾਮ, 10 ਮਈ- ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਲਈ ਨਵੇਂ ਵਾਰਡ ਨੰਬਰ 20 (ਪੁਰਾਣੇ 13) ਤੋਂ *ਵਾਰਡ ਵਾਸੀਆਂ ਦੀ ਮੰਗ* ‘ਤੇ ਮਾਹੀ ਮਹੰਤ (ਤੀਜਾ ਲਿੰਗ) ਨੂੰ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਐਲਾਨ ਨਾਲ ਪਾਰਟੀ ਨੇ ਸਮਾਜ ਦੇ ਹਰ ਵਰਗ ਨੂੰ ਰਾਜਨੀਤੀ ਵਿੱਚ ਯੋਗ ਪ੍ਰਤਿਨਿਧਿਤਾ ਦੇਣ ਦੇ ਆਪਣੇ ਵਚਨ ਨੂੰ ਦੁਹਰਾਇਆ…
-

ਵਿਧਾਇਕ ਡਾ. ਅਜੇ ਗੁਪਤਾ ਨੇ ਚਾਰ ਵਾਰਡਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਅੰਮ੍ਰਿਤਸਰ, 10 ਮਈ, 2026: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਹਲਕੇ ਦੇ ਚਾਰ ਵਾਰਡਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਵਾਰਡ ਨੰਬਰ 53, ਮੰਦਰ ਰਵਿਦਾਸ ਇੰਦਰਾ ਕਲੋਨੀ, ਵਾਰਡ ਨੰਬਰ 55, ਗਲੀ ਗੋਕੁਲ ਚੰਦ, ਗਲੀ ਖਾਈ ਵਾਲੀ, ਵਾਰਡ ਨੰਬਰ 56, ਗਲੀ ਗੋਸਾਈਆ, ਗਲੀ ਭਈਆ, ਗਲੀ ਸ਼ੇਖਾ ਵਾਲੀ, ਅਤੇ…
-

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ
ਗੁਰਦਾਸਪੁਰ, 10 ਮਈ – ਅੱਜ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਆਪਣੀ ਮੌਜੂਦਗੀ ਵਿੱਚ ਖੇਤਾਂ ਵਿੱਚ ਲੱਗੀ ਅੱਗ ਨੂੰ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ ਗਿਆ। ਇਸ ਮੌਕੇ ਐਸ.ਐਸ.ਪੀ ਗੁਰਦਾਸਪੁਰ, ਆਦਿਤਿਆ ਅਤੇ ਐਸ.ਡੀ.ਐਮ…
-

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ
ਚੰਡੀਗੜ੍ਹ, 10 ਮਈ: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ (ਭਾਰਤੀ ਸਮੇਂ ਅਨੁਸਾਰ) “ਆਨਲਾਈਨ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ…
-

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 10 ਮਈ: ਸਕੂਲੀ ਸਿੱਖਿਆ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ। ਨੀਤੀ ਆਯੋਗ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਦੇ ਅਹਿਮ ਬੁਨਿਆਦੀ ਸਿੱਖਿਆ ਮਾਪਦੰਡਾਂ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਅਗਵਾਈ ਕਰਨ ਵਾਲੇ ਕੇਰਲਾ ਨੂੰ ਪਛਾੜ ਦਿੱਤਾ ਹੈ। ਪ੍ਰਣਾਲੀਗਤ…
-

ਸਪੀਕਰ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ
ਕੋਟਕਪੂਰਾ 9 ਮਈ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਡਾ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਕ੍ਰਿਕਟ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ ਅਤੇ ਖੇਡ ਮੈਦਾਨ ਦੇ ਵਿਕਾਸ ਕਾਰਜ ਲਈ 5 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ। ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਪਿੰਡਾਂ ਵਿੱਚ ਆਧੁਨਿਕ ਖੇਡ…
-

ਰੀਅਲਟੀ ਲਿਮਟਿਡ (“ਕੰਪਨੀ”), ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਕਾਰਵਾਈਆਂ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਸੰਦਰਭ ਵਿੱਚ ਦਿੱਤਾ ਆਪਣਾ ਸਪੱਸਟੀਕਰਨ
9 ਮਈ 2026 │ ਨਵੀਂ ਦਿੱਲੀ ਹੈਂਪਟਨ ਸਕਾਈ ਰੀਅਲਟੀ ਲਿਮਟਿਡ (“ਕੰਪਨੀ”), ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਕਾਰਵਾਈਆਂ ਨਾਲ ਸਬੰਧਤ ਹਾਲੀਆ ਘਟਨਾਵਾਂ ਦੇ ਸੰਦਰਭ ਵਿੱਚ, ਹੇਠ ਲਿਖੀ ਤੱਥਾਤਮਕ ਸਥਿਤੀ ਰਿਕਾਰਡ ‘ਤੇ ਰੱਖਦੀ ਹੈ। ਕੰਪਨੀ ਆਪਣੇ ਸਥਾਪਿਤ ਤੱਥਾਂ, ਦੇਸ਼ ਦੇ ਕਾਨੂੰਨੀ ਅਤੇ ਸੰਵਿਧਾਨਕ ਢਾਂਚੇ ਅਤੇ ਮਾਨਯੋਗ ਨਿਆਂਪਾਲਿਕਾ ਦੀ ਸਿਆਣਪ ਵਿੱਚ ਪੂਰਾ ਭਰੋਸਾ ਰੱਖਦੀ ਹੈ। *ਮੋਬਾਈਲ ਫ਼ੋਨ ਐਕਸਪੋਰਟ –…
-

ਭਾਜਪਾ ਵਿਰੋਧੀ ਸਰਕਾਰਾਂ ਨੂੰ ਕੁਚਲਣ ਲਈ ਈਡੀ, ਸੀਬੀਆਈ ਅਤੇ ਚੋਣ ਕਮਿਸ਼ਨ ਦੀ ਵਰਤੋਂ ਕਰ ਰਹੀ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 9 ਮਈ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ, ਦੇਸ਼ ਭਰ ਵਿੱਚ ਵਿਰੋਧੀ ਪਾਰਟੀਆਂ ਨੂੰ ਕੁਚਲਣ ਲਈ ਲੋਕਤੰਤਰ ਨੂੰ ਯੋਜਨਾਬੱਧ ਤਰੀਕੇ ਨਾਲ ਖਤਮ ਕਰਨ ਅਤੇ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ…
-

ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ: ਆਪ
*ਚੰਡੀਗੜ੍ਹ, 9 ਮਈ 2026:*ਆਮ ਆਦਮੀ ਪਾਰਟੀ (ਆਪ) ਨੇ ਮੰਤਰੀ ਸੰਜੀਵ ਅਰੋੜਾ ਦੇ ਨਿਵਾਸ ‘ਤੇ ਹੋਈ ਈਡੀ ਦੀ ਛਾਪੇਮਾਰੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ‘ਆਪ’ ਨੇ ਕਿਹਾ ਕਿ ਜਦੋਂ ਵੀ ਭਾਜਪਾ ਚੋਣ ਮੈਦਾਨ ਵਿੱਚ ਪਛੜਦੀ ਨਜ਼ਰ ਆਉਂਦੀ ਹੈ, ਉਹ…
-

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ
ਚੰਡੀਗੜ੍ਹ, 9 ਮਈ:ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਸੀਜ਼ਨ ਦੌਰਾਨ ਇੱਕ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਕਣਕ ਦੀ ਆਮਦ ਅਤੇ ਖਰੀਦ ਦੋਵਾਂ ਪੱਖੋਂ ਟੀਚਾ ਸਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ…
-

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ
ਚੰਡੀਗੜ੍ਹ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 109ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 536 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ
ਸੰਗਰੂਰ/ਪਟਿਆਲਾ/ਸ੍ਰੀ ਫਤਹਿਗੜ੍ਹ ਸਾਹਿਬ, 9 ਮਈ- ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਸਖ਼ਤੀ ਨਾਲ ਨਿਪਟਣ ਅਤੇ ਪੰਜਾਬ ਵਿੱਚ ਫਿਰਕੂ ਸਦਭਾਵਨਾ ਵਾਲਾ ਮਾਹੌਲ ਮਹਿਫੂਜ਼ ਰੱਖਣ ਲਈ ਆਪਣੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੌਰਾਨ ਪਿਆਰ, ਸਨੇਹ ਅਤੇ ਅਪਣੱਤ ਦਿਖਾਉਣ ਲਈ ਪੰਜਾਬ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ। 6…
-

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ
*ਚੰਡੀਗੜ੍ਹ, 9 ਮਈ:* ਸਵੇਰ ਦੀ ਮੱਠੀ ਧੁੱਪ ਵਿੱਚ 68 ਸਾਲਾ ਬੀਬੀ ਹਰਬੰਸ ਕੌਰ ਆਪਣੇ ਹੱਥਾਂ ਵਿੱਚ ਇੱਕ ਛੋਟਾ ਜਿਹਾ ਬੈਗ ਫੜੀ ਬੱਸ ਵਿੱਚ ਚੁੱਪਚਾਪ ਬੈਠੀ ਸੀ। ਉਸ ਦੀਆਂ ਅੱਖਾਂ ਭਰੀਆਂ ਹੋਈਆਂ ਸਨ ਪਰ ਚਿਹਰੇ ‘ਤੇ ਪੂਰਨ ਸ਼ਾਂਤੀ ਤੇ ਚਮਕ ਪਸਰੀ ਹੋਈ ਸੀ, ਜਿਵੇਂ ਸਾਲਾਂ ਦਾ ਕੋਈ ਅਧੂਰਾ ਸੁਪਨਾ ਆਖ਼ਰਕਾਰ ਪੂਰਾ ਹੋਣ ਲੱਗਾ ਹੋਵੇ। ਉਸ ਨੇ…
-

ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲ, ਪੰਜਾਬ ਦੇ 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟ ਮਿਲਣੀ ਸ਼ੁਰੂ
ਸੰਗਰੂਰ, 9 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਲਵਾਨ ਤੋਂ ਗਰੀਬਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਰਾਸ਼ਨ ਕਿੱਟ ਵੰਡ ਕੇ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ ਕੀਤੀ। ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇਕ ‘ਮੇਰੀ…
-

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ ‘ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ, 9 ਮਈ:* ਪੰਜਾਬ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਰੋਪੜ ਨਹਿਰੀ ਨੈੱਟਵਰਕ ਦਾ ਪਾਣੀ ਹੁਣ ਟੇਲਾਂ ‘ਤੇ ਪੈਂਦੇ ਪਿੰਡਾਂ ਤੱਕ ਵੀ ਪਹੁੰਚ ਗਿਆ ਹੈ, ਜੋ ਉਨ੍ਹਾਂ ਕਿਸਾਨਾਂ ਲਈ ਇਕ ਬਦਲਾਅਕਾਰੀ ਸਮਾਂ ਹੈ, ਜੋ ਲੰਮੇ ਸਮੇਂ ਤੋਂ ਜ਼ਮੀਨ ਹੇਠਲੇ ਅਨਿਸ਼ਚਿਤ ਪਾਣੀ ’ਤੇ ਨਿਰਭਰ ਸਨ। ਪੰਜਾਬ ਦੇ ਜਲ ਸਰੋਤ ਮੰਤਰੀ…
-

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਸੰਦੇਸ਼ ਦਿੱਤਾ
*ਸੰਗਰੂਰ, 9 ਮਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ ਡਰਾਉਣ-ਧਮਕਾਉਣ ਅਤੇ ਬਦਲਾਖੋਰੀ ਦੇ ਸਿਆਸੀ ਹੱਥਕੰਡਿਆਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ। ਮੁੱਖ ਮੰਤਰੀ ਨੇ…
-

ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਹੋਇਆ
ਰੂਪਨਗਰ, 09 ਮਈ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਦੂਜੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਰੂਪਨਗਰ ਅਤੇ ਇਸ ਦੀਆਂ ਸਬ-ਡਵੀਜ਼ਨਾਂ- ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਵੱਖ-ਵੱਖ ਅਦਾਲਤਾਂ ਵਿਖੇ ਲਗਾਈ ਗਈ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ…
-

ਕੌਮੀ ਲੋਕ ਅਦਾਲਤ: 18476 ਕੇਸ ਨਿਪਟਾਰੇ ਲਈ ਵਿਚਾਰੇ; 17298 ਕੇਸਾਂ ਦਾ ਨਿਪਟਾਰਾ
ਸੰਗਰੂਰ, 09 ਮਈ- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਅਗਵਾਈ ਹੇਠ ਅੱਜ ਮਿਤੀ 09.05.2026 ਨੂੰ ਜ਼ਿਲ੍ਹਾ ਕਚਹਿਰੀਆਂ ਸੰਗਰੂਰ ਅਤੇ ਉਪ ਮੰਡਲ ਪੱਧਰ ਕਚਹਿਰੀਆਂ ਸੁਨਾਮ, ਮੂਨਕ ਤੇ ਧੂਰੀ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਜ਼ਿਲ੍ਹਾ ਅਥਾਰਟੀ ਵੱਲੋਂ ਧਿਰਾਂ ਨੂੰ ਆਪਣੇ ਕੇਸਾਂ ਦੇ ਨਿਪਟਾਰੇ ਰਜ਼ਾਮੰਦੀ ਨਾਲ ਇਸ ਨੈਸ਼ਨਲ ਲੋਕ…