Tag: punjab news
-

ਥਾਣਾ ਸ਼ਾਹਕੋਟ ਪੁਲਿਸ ਵੱਲੋ ਭੋਲੇ-ਭਾਲੇ ਲੋਕਾਂ ਨੂੰ ਹਨੀ ਟਰੈਪ ਵਿੱਚ ਫਸਾ ਕੇ, ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ
ਜਲੰਧਰ 06 ਮਾਰਚ 2025 ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਅਤੇ ਮਾਣਯੋਗ DGP ਸਾਹਿਬ ਦੇ ਏਜੰਡੇ ਤਹਿਤ ਮਾੜੇ ਅਨਸਰਾ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਉਕਾਂਰ ਸਿੰਘ ਬਰਾੜ, ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ, ਮੁੱਖ ਅਫਸਰ ਥਾਣਾ ਸ਼ਾਹਕੋਟ ਦੀ…
-

ਸਿੱਖਿਆ ਕ੍ਰਾਂਤੀ’: ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ
ਚੰਡੀਗੜ੍ਹ, 6 ਅਪ੍ਰੈਲ: ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ 7 ਅਪ੍ਰੈਲ ਤੋਂ ਸ਼ੁਰੂ ਹੋਣ ਵਾਲਾ 54 ਦਿਨਾਂ ਦਾ ਸਿੱਖਿਆ ਦਾ ਤਿਉਹਾਰ ‘ਸਿੱਖਿਆ ਕ੍ਰਾਂਤੀ’ ਦੇ ਆਗਾਜ਼ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਤਹਿਤ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ…
-

ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਨਗਰ ਨਿਗਮ ਦੇ ਫੋਗਿੰਗ ਵਾਲੇ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਹੁਸ਼ਿਆਰਪੁਰ, 6 ਅਪ੍ਰੈਲ : ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਸਮੇਤ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਿੱਚ ਫੌਗਿੰਗ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਵੱਲੋਂ ਸਥਾਨਕ ਬੂਲਾਵਾੜੀ ਚੌਕ ਤੋਂ ਨਗਰ ਨਿਗਮ ਦੇ ਫੌਗਿੰਗ ਵਾਲੇ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ…
-

5ਵੇ ਮਾਂ ਭਗਵਤੀ ਜਾਗਰਣ ਵਿਚ ਹਾਜ਼ਰੀ ਲਗਵਾਉਣ ਪਹੁੰਚੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ
ਸੁਖਸਾਲ (ਨੰਗਲ) 06 ਅਪ੍ਰੈਲ () ਬਦਲਦੇ ਪੰਜਾਬ ਦੀ ਮੂੰਹ ਬੋਲਦੀ ਤਸਵੀਰ ਹੁਣ ਹਰ ਪਾਸੇ ਨਜ਼ਰ ਆ ਰਹੀ ਹੈ, ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਨਵੀਆ ਪੁਲਾਘਾ ਪੁੱਟ ਰਿਹਾ ਹੈ। ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਲਈ ਕਾਰਗਰ ਸਿੱਧ ਹੋਏ ਹਨ, ਜਲ ਸਪਲਾਈ ਪ੍ਰੋਜੈਕਟ ਸੁਰੂ ਹੋਣ ਨਾਲ ਸਮੁੱਚੇ ਇਲਾਕੇ ਵਿੱਚ ਪਾਣੀ ਦੀ ਸਮੱਸਿਆਂ ਨੂੰ ਖਤਮ…
-

ਜਿਸ ਕਾਲਜ ਨੇ ਦਿੱਤੀ ਡਿਗਰੀ, ਉਸ ਵਿਚ ਮੁੱਖ ਮਹਿਮਾਨ ਬਣਨਾ ਫ਼ਕਰ ਦਾ ਪਲ : ਈਟੀਓ
ਅੰਮ੍ਰਿਤਸਰ 6 ਅਪ੍ਰੈਲ — ਡੀਏਵੀ ਕਾਲਜ ਅੰਮ੍ਰਿਤਸਰ ਵਿਖੇ 6 ਅਪ੍ਰੈਲ 2025 ਨੂੰ 66ਵੀਂ ਸਲਾਨਾ ਕਨਵੋਕੇਸ਼ਨ ਆਯੋਜਿਤ ਕੀਤੀ ਗਈ ,ਜਿਸ ਵਿੱਚ ਪੰਜਾਬ ਸਰਕਾਰ ਦੇ ਬਿਜਲੀ ਅਤੇ ਊਰਜਾ ਵਿਭਾਗ ਦੇ ਮੰਤਰੀ ਸ.ਹਰਭਜਨ ਸਿੰਘ ਈਟੀਓ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਡਾ. ਪੂਜਾ ਵਿਆਸ ਡਾਇਰੈਕਟਰ ( ਏ ਐਂਡ ਐਫ਼) ਇੰਡੀਅਨ ਕੌਂਸਲ ਆਫ ਫਿਲੋਸੋਫੀਕਲ ਰਿਸਰਚ ਨਵੀਂ ਦਿੱਲੀ ਸ਼ਾਮਿਲ ਹੋਏ । ਕਨਵੋਕੇਸ਼ਨ ਦੀ ਸ਼ੁਰੂਆਤ ਰਵਾਇਤੀ ਅਕਾਦਮਿਕ ਪ੍ਰੋਸੈਸ਼ਨ ਨਾਲ ਹੋਈ, ਜਿਸ…
-

ਯੋਧਿਆਂ ਤੇ ਸ਼ਹੀਦਾਂ ਦੀ ਧਰਤੀ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ- ਰਾਜਪਾਲ ਪੰਜਾਬ
ਅੰਮ੍ਰਿਤਸਰ 6 ਅਪ੍ਰੈਲ 2025– ਯੁੱਧ ਨਸ਼ਿਆਂ ਵਿਰੁੱਧ ਦੇ ਸੰਕਲਪ ਨੂੰ ਲੈ ਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਪੈਦਲ ਮਾਰਚ ਕਰ ਰਹੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੰਮ੍ਰਿਤਸਰ ਜਿਲ੍ਹੇ ਵਿੱਚ ਲਗਾਤਾਰ ਦੂਸਰੇ ਦਿਨ ਪੈਦਲ ਮਾਰਚ ਦੀ ਅਗਵਾਈ ਕਰਦੇ ਹੋਏ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਨਸ਼ੇ ਦੇ ਵਿਰੁੱਧ ਜਹਾਦ ਖੜਾ ਕਰਨ ਲਈ ਉੱਠ ਪੈਣ ।…
-

ਪੰਜਾਬ ਦੀਆਂ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤੱਤਪਰ – ਲਾਲ ਚੰਦ ਕਟਾਰੂਚੱਕ
ਲੁਧਿਆਣਾ, 6 ਅਪ੍ਰੈਲ (000) – ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬਾ ਸਰਕਾਰ ਪੰਜਾਬ ਭਰ ਦੀਆਂ 1,864 ਅਨਾਜ ਮੰਡੀਆਂ ਵਿੱਚ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਣਕ ਦੀ ਖਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ਦੀਆਂ ਅਨਾਜ ਮੰਡੀਆਂ…
-

ਜ਼ਿਲ੍ਹਾ ਪੁਲਿਸ ਨੇ 10 ਨਸ਼ੀਲੇ ਟੀਕੇ, 20 ਗ੍ਰਾਮ ਤੋਂ ਵੱਧ ਹੈਰੋਇਨ, 50 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਤੇ 1140 ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਕੀਤੇ ਗ੍ਰਿਫਤਾਰ
ਰੂਪਨਗਰ, 6 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ…
-

ਐਮਐਲਏ ਸ. ਸੇਖੋਂ ਨੇ ਅੱਠਵੀਂ ਕਲਾਸ ਵਿੱਚੋਂ ਪੰਜਾਬ ਭਰ ਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਨਵਜੋਤ ਕੌਰ ਨੂੰ ਕੀਤਾ ਸਨਮਾਨਿਤ
ਫਰੀਦਕੋਟ 6 ਅਪ੍ਰੈਲ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋ ਪਿੰਡ ਡੇਮਰੂ ਕਲਾਂ ਦੇ ਕਰਨਜੀਤ ਸਿੰਘ ਡਰਾਈਵਰ ਪੀਆਰਟੀਸੀ ਫਰੀਦਕੋਟ ਡਿੱਪੂ, ਦੀ ਬੇਟੀ ਨਵਜੋਤ ਕੌਰ ਜਿਸ ਨੇ ਅੱਠਵੀ ਕਲਾਸ ਵਿੱਚੋਂ ਪੰਜਾਬ ਭਰ ਚੋਂ ਦੂਸਰਾ ਸਥਾਨ ਹਾਸਲ ਕੀਤਾ ਨੂੰ ਉਹਨਾਂ ਦੇ ਘਰ ਜਾਕੇ ਸਨਮਾਨਿਤ ਕੀਤਾ ਅਤੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੜਕੀਆਂ ਹਰ ਖੇਤਰ…
-

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਖੁਦ ਨੋਟਿਸ ਲਿਆ; ਐਸ.ਐਸ.ਪੀ. ਤੋਂ ਮੰਗੀ ਰਿਪੋਰਟ
ਚੰਡੀਗੜ੍ਹ, 6 ਅਪ੍ਰੈਲ: ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਪਿੰਡ ਜਨਸੂਹਾ, ਜ਼ਿਲ੍ਹਾ ਪਟਿਆਲਾ ਦੇ ਪਿੰਡ ਵਾਸੀਆਂ ਵੱਲੋਂ ਇੱਕ ਔਰਤ ਨਾਲ ਬੇਹੁਰਮਤੀ ਦੇ ਦੋਸ਼ਾਂ ਸਬੰਧੀ 7 ਅਪ੍ਰੈਲ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ ਲੈਂਦਿਆਂ ਕਮਿਸ਼ਨ ਨੇ ਐਸ.ਪੀ. ਰੈਂਕ…
-

ਸਪੀਕਰ ਸੰਧਵਾਂ ਨੇ ਰਗਬੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
ਕੋਟਕਪੂਰਾ 6 ਅਪ੍ਰੈਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਰਗਬੀ ਐਸੋਸੀਏਸ਼ਨ ਫਰੀਦਕੋਟ ਵੱਲੋਂ ਪਿੰਡ ਹਰੀਨੌਂ ਵਿਖੇ ਕਰਵਾਏ ਗਏ 9ਵੇ ਰਗਬੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਲਈ ਖੇਡਾਂ ਵਤਨ ਪੰਜਾਬ…
-

ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜਲਦ ਸ਼ੁਰੂ ਹੋਵੇਗਾ ‘ਮਰੀਜ਼ ਸੁਵਿਧਾ ਕੇਂਦਰ’ : ਡਾ. ਬਲਬੀਰ ਸਿੰਘ
ਪਟਿਆਲਾ, 6 ਅਪ੍ਰੈਲ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਹਸਪਤਾਲਾਂ ‘ਚ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਉਣ ਵੱਲ ਸੂਬਾ ਸਰਕਾਰ ਵੱਲੋਂ ਇੱਕ ਹੋਰ ਕਦਮ ਵਧਾਉਂਦਿਆਂ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਬਹੁਤ ਜਲਦ ਦੇਸ਼ ਦੇ ਪਹਿਲੇ ‘ਮਰੀਜ਼ ਸੁਵਿਧਾ ਕੇਂਦਰ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ…
-

ਅੱਠਵੀਂ ਜਮਾਤ ਵਿੱਚੋਂ ਦੂਜੇ ਸਥਾਨ ਉੱਤੇ ਆਈ ਨਵਜੋਤ ਕੌਰ ਨੂੰ ਡਿਪਟੀ ਕਮਿਸ਼ਨਰ ਨੇ ਵੀਡਿਓ ਕਾਲ ਰਾਹੀਂ ਦਿੱਤੀਆਂ ਮੁਬਾਰਕਾਂ
ਮੋਗਾ, 6 ਅਪ੍ਰੈਲ –ਜ਼ਿਲ੍ਹਾ ਮੋਗਾ ਦੇ ਪਿੰਡ ਡੇਮਰੂ ਕਲਾਂ ਦੀ ਧੀ ਨਵਜੋਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚੋਂ ਪੂਰੇ ਪੰਜਾਬ ਵਿੱਚੋਂ ਦੂਸਰਾ ਸਥਾਨ ਹਾਸਲ ਕਰਕੇ ਵਿਸ਼ੇਸ਼ ਪ੍ਰਾਪਤੀ ਕੀਤੀ ਹੈ। ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਨਵਜੋਤ ਕੌਰ ਤੇ ਉਸਦੇ ਮਾਤਾ ਪਿਤਾ ਨੂੰ ਉਸਦੀ ਇਸ ਪ੍ਰਾਪਤੀ…
-

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਮ ਨੋਮੀ ਮੋਕੇ ਸ਼ੋਭਾ ਯਾਤਰਾ ਵਿੱਚ ਕੀਤੀ ਸ਼ਿਰਕਤ
ਸ਼੍ਰੀ ਅਨੰਦਪੁਰ ਸਾਹਿਬ 06 ਅਪ੍ਰੈਲ () ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਦਿਨੀਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਨਾਤਨ ਧਰਮ ਸਭਾ ਵੱਲੋਂ ਸਜਾਈ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੀਤੀ ਗਈ।ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸੰਗਤਾਂ ਨੂੰ ਰਾਮ ਨੋਮੀ ਦੇ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ…
-

ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਹੇਠ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ
ਚੰਡੀਗੜ੍ਹ, 6 ਅਪ੍ਰੈਲ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦ੍ਰਿਸ਼ਟੀਕੋਣ ਅਧੀਨ, ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਰਾਹੀਂ ਵਿੱਤੀ ਸਾਲ 2024-2025 ਦੌਰਾਨ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ…
-

ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 6 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ 196 ਲਾਇਬ੍ਰੇਰੀਆਂ ਪੇਂਡੂ ਖੇਤਰਾਂ ਵਿੱਚ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 135…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਫਲਤਾ ਵੱਲ ਵੱਧ ਰਹੀ ਹੈ-ਅਮਨ ਅਰੋੜਾ
ਫਾਜ਼ਿਲਕਾ 5 ਅਪ੍ਰੈਲ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ। ਉਹ ਅੱਜ ਇੱਥੇ ਆਸਫ ਵਾਲਾ ਵਿਖੇ ਬਣੀ ਸ਼ਹੀਦਾਂ ਦੀ ਸਮਾਧ ਤੇ ਸ਼ਰਧਾਂਜਲੀ ਭੇਂਟ ਕਰਨ ਤੋਂ ਬਾਅਦ…
-

ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਕਿਸੇ ਵੀ ਪੱਖੋਂ ਪ੍ਰਾਈਵੇਟ ਸਕੂਲਾਂ ਤੋਂ ਘੱਟ ਨਹੀਂ: ਰੰਧਾਵਾ
ਡੇਰਾਬੱਸੀ, 5 ਅਪ੍ਰੈਲ: ਸਰਕਾਰੀ ਹਾਈ ਸਕੂਲ ਕਾਰਕੌਰ ਦੀ ਵਿਦਿਆਰਥਣ ਸਮ੍ਰਿਤੀ ਵਰਮਾ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 8ਵੀਂ ਜਮਾਤ ਦੀ ਪ੍ਰੀਖਿਆ ਵਿੱਚ 99.17% ਅੰਕ ਪ੍ਰਾਪਤ ਕਰਕੇ ਪੂਰੇ ਪੰਜਾਬ ਵਿੱਚੋਂ 6ਵਾਂ ਅਤੇ ਜ਼ਿਲ੍ਹਾ ਮੋਹਾਲੀ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ, ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ‘ਤੇ ਸਕੂਲ ਪਹੁੰਚੇ। ਉਨ੍ਹਾਂ ਨੇ ਆਪਣੀ ਤਰਫੋਂ ਟਾਪਰ ਸਮ੍ਰਿਤੀ…
-

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਫ਼ਸਲੀ ਵਿਭਿੰਨਤਾ ‘ਤੇ ਦਿੱਤਾ ਜ਼ੋਰ
ਜਲੰਧਰ, 5 ਅਪ੍ਰੈਲ : ਕਿਸਾਨਾਂ ਨੂੰ ਸਾਉਣੀ 2025 ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅੱਜ ਦਾਣਾ ਮੰਡੀ ਕਰਤਾਰਪੁਰ ਵਿਖੇ ਲਗਾਇਆ ਗਿਆ, ਜਿਸ ਵਿਚ 1500 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ। ਮੇਲੇ ਵਿੱਚ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ…
-

ਸੇਫ ਸਕੂਲ ਵਾਹਨ ਟਾਸਕ ਫੋਰਸ ਵਲੋਂ ਮਾਲੇਰਕੋਟਲਾ ਵਿਖੇ ਸਥਾਨਕ ਸਕੂਲਾਂ ਦੀਆਂ ਬੱਸਾਂ ਦੀ ਕੀਤੀ ਚੈਕਿੰਗ
ਮਾਲੇਰਕੋਟਲਾ 05 ਅਪ੍ਰੈਲ : ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਦੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀ ਵੱਲੋਂ ਬੱਸਾਂ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਇਸ ਸਬੰਧੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਬਾਲ ਸੁਰੱਖਿਆ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੇਫ਼ ਸਕੂਲ ਵਾਹਨ ਸਕੀਮ ਤਹਿਤ ਬਣੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪੱਧਰੀ ਟਾਸਕ ਫੋਰਸ ਵੱਲੋਂ ਚੈਕਿੰਗ ਦੌਰਾਨ ਫਸਟ ਏਡ ਕਿੱਟਾਂ, ਲੇਡੀ ਅਟੈਂਡੈਂਟ, ਪਾਸਿੰਗ, ਸਪੀਡ ਗਵਰਨਰ, ਬੱਸਾਂ ਵਿੱਚ ਐਮਰਜੈਂਸੀ ਨਿਕਾਸ, ਅੱਗ ਬੁਝਾਊ ਯੰਤਰ, ਸੀ.ਸੀ.ਟੀ.ਵੀ ਕੈਮਰੇ, ਬੱਸ ਵਿੱਚ ਬੈਠਣ ਦੀ ਸਮਰੱਥਾ ਆਦਿ ਪੁਆਇੰਟਾਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ 05 ਸਕੂਲੀ ਬੱਸਾਂ ਦੇ ਚਲਾਟ ਕੱਟੇ ਗਏ । ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ ਸ਼ਹਿਨਾਜ ਪ੍ਰਵੀਨ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਪਾਲਿਸੀ ਅਨੁਸਾਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਬੱਸਾਂ ਨਾਲ ਅਕਸਰ ਕੋਈ ਨਾ ਕੋਈ ਹਾਦਸਾ ਵਾਪਰਨ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਸੇਫ਼ ਸਕੂਲ ਵਾਹਨ ਟਾਸਕ ਫੋਰਸ ਵੱਲੋਂ ਜ਼ਿਲ੍ਹੇ ਵਿੱਚ ਇਹ ਮੁਹਿੰਮ ਲਗਾਤਾਰ ਚਲਾਈ ਜਾਵੇਗੀ। ਟਾਸਕ ਫੋਰਸ ਵਲੋਂ ਸਾਰੇ ਸਕੂਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਡਰਾਈਵਰਾਂ ਦਾ ਸਮੇਂ ਸਿਰ ਮੈਡੀਕਲ ਚੈਕਅੱਪ ਕਰਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਬੱਸਾਂ ਦੇ ਡਰਾਈਵਰ ਅਤੇ ਅਟੈਂਡੈਂਟ ਵਰਦੀ ਵਿੱਚ ਹੋਣ। ਉਨ੍ਹਾਂ ਕਿਹਾ ਕਿ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਛੋਟੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ। ਬੱਸਾਂ ਵਿੱਚ ਚੜ੍ਹਨ ਅਤੇ ਉਤਰਨ ਸਮੇਂ ਉਨ੍ਹਾਂ ਨੂੰ ਸਹੀ ਢੰਗ ਨਾਲ ਸੜਕ ਪਾਰ ਕਰਨ ਦਾ ਪ੍ਰਬੰਧ ਕੀਤਾ ਜਾਵੇ ਅਤੇ ਸਕੂਲੀ ਬੱਸਾਂ ਵਿੱਚ ਪਾਈਆਂ ਗਈਆਂ ਕਮੀਆਂ ਨੂੰ ਤੁਰੰਤ ਠੀਕ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ,ਬਾਲ ਸੁਰੱਖਿਆ ਅਫ਼ਸਰ ਮੁਬੀਨ ਕੁਰੈਸੀ,ਗੈਰ ਸਰਕਾਰੀ ਮੈਂਬਰ ਟਾਸਕ ਫੋਰਸ ਗੁਰਜੰਟ ਸਿੰਘ,ਟਰੈਫਿਕ ਇੰਚਾਰਜ ਗੁਰਮੁੱਖ…