Tag: punjab news
-

ਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ/ਜਲੰਧਰ, 4 ਅਪ੍ਰੈਲ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 8 ਲੱਖ ਤੋਂ ਵੱਧ ਕਿਸਾਨਾਂ ਦੀ…
-

3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ…
-

ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ ਲਾਗੂ ਹੋਣ ਤੋਂ…
-

ਵਿਧਾਇਕ ਫਾਜ਼ਿਲਕਾ ਨੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਜਨਤਾ ਦਰਬਾਰ ਲਗਾ ਕੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਫਾਜ਼ਿਲਕਾ 4 ਅਪ੍ਰੈਲ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਵਿਖੇ ਬਣੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਜਨਤਾ ਦਰਬਾਰ ਲਗਾ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਯੋਗ ਸਮੱਸਿਆਵਾਂ ਦੇ ਨਿਪਟਾਰੇ ਕੀਤੇ ਅਤੇ ਬਕਾਇਆ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਸਬੰਧੀ ਹਦਾਇਤਾਂ ਜਾਰੀ ਕੀਤੀਆਂ । ਇਸ ਦੌਰਾਨ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…
-

ਅਣ—ਅਧਿਕਾਰਿਤ ਬੀਜਾਂ ਦੀ ਵਿਕਰੀ ਨਾ ਕਰਨ ਬੀਜ ਡੀਲਰ-ਮੁੱਖ ਖੇਤੀਬਾੜੀ ਅਫ਼ਸਰ
ਮਾਨਸਾ, 04 ਅਪ੍ਰੈਲ:ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਨੇ ਅਣ—ਅਧਿਕਾਰਿਤ ਬੀਜਾਂ ਦੀ ਵਿਕਰੀ ਨੂੰ ਠੱਲ ਪਾਉਣ ਲਈ ਖੇਤੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਆਪਣੇ ਬਲਾਕ ਅਧੀਨ ਆਉਂਦੇ ਬੀਜ ਡੀਲਰਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਬੀਜ ਡੀਲਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਅਣ—ਅਧਿਕਾਰਿਤ ਬੀਜਾਂ ਦੀ ਵਿਕਰੀ ਨਾ ਕੀਤੀ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਰ…
-

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੈਣੀ ਬਾਘਾ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਆਯੋਜਿਤ
ਮਾਨਸਾ, 04 ਅਪ੍ਰੈਲ:ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸ਼੍ਰੀਮਤੀ ਭੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਨੋਡਲ ਅਫ਼ਸਰ ਸ੍ਰ. ਨਿਰਮਲ ਸਿੰਘ ਦੀ ਦੇਖਰੇਖ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਭੈਣੀ ਬਾਘਾ ਵਿਖੇ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।ਸੈਮੀਨਾਰ ਵਿਚ ਬਤੌਰ ਕੀਅ ਰਿਸੋਰਸ ਪਰਸਨ ਸ਼ਾਮਿਲ ਹੋਏ ਸ਼੍ਰੀਮਤੀ ਰੀਆ,ਯੰਗ ਪ੍ਰੋਫੈਸ਼ਨਲ,…
-

ਜਲਾਲਾਬਾਦ ਦੇ ਪਿੰਡ ਚੱਕ ਲਮੋਚੜ (ਮੁਰਕ ਵਾਲਾ) ਵਿਖੇ ਨਵੀਂ ਮਿਡ-ਡੇ ਮੀਲ ਰਸੋਈ ਅਤੇ ਇਮਾਰਤ ਦਾ ਉਦਘਾਟਨ
ਜਲਾਲਾਬਾਦ 4 ਅਪ੍ਰੈਲਜਲਾਲਾਬਾਦ ਦੇ ਪਿੰਡ ਚੱਕ ਲਮੋਚੜ (ਮੁਰਕ ਵਾਲਾ) ਵਿਖੇ ਨਵੀਂ ਮਿਡ-ਡੇ ਮੀਲ ਰਸੋਈ ਅਤੇ ਇਮਾਰਤ ਦਾ ਉਦਘਾਟਨ ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਅਤੇ ਚੇਅਰਮੈਨ, ਪੀਐਸਐਫਸੀ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕੀਤਾ।ਸਕੂਲ ਦੇ ਵਿਹੜੇ ਵਿੱਚ ਲਗਭਗ 100-150 ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪੀਐਸਐਫਸੀ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਜ਼ੋਰ…
-

ਹੁਸ਼ਿਆਰਪੁਰ ‘ਚ ਪਾਬੰਦੀਸ਼ੁਦਾ ਕੀਟਨਾਸ਼ਕ ਜ਼ਬਤ, ਐਫ. ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਰ-ਮਿਆਰੀ ਅਤੇ ਗੈਰ-ਕਾਨੂੰਨੀ ਖੇਤੀਬਾੜੀ ਸਬੰਧੀ ਵਸਤਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਦੋ ਫਰਮਾਂ ‘ਤੇ ਛਾਪੇ ਮਾਰੇ ਅਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਤੇ ਮਿਆਦ ਪੁੱਗ ਚੁੱਕੇ ਸਟਾਕ ਜ਼ਬਤ ਕੀਤੇ ਹਨ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ…
-

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ‘ਤੇ ਜ਼ੋਰ
ਚੰਡੀਗੜ੍ਹ, 3 ਅਪਰੈਲ: ਪੰਜਾਬ ਸਰਕਾਰ ਨੇ ਸੂਬੇ ‘ਚ ਈ.ਵੀ. ਬੱਸਾਂ ਨੂੰ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਲਈ ਕਦਮ ਪੁੱਟੇ ਹਨ। ਇਸ ਉਪਰਾਲੇ ਨਾਲ ਜਿੱਥੇ ਸੂਬੇ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਾਉਣ ‘ਚ ਸਹਾਇਤਾ ਮਿਲੇਗੀ, ਉਥੇ ਹੀ ਨਾਗਰਿਕਾਂ ਨੂੰ ਚੰਗਾ ਵਾਤਾਵਰਣ ਅਤੇ ਆਵਾਜਾਈ ਸਹੂਲਤਾਂ ਮਿਲਣਗੀਆਂ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ…
-

ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਸੁਣੀਆਂ, ਵਾਜਿਬ ਮੰਗਾਂ ਨੂੰ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਚੰਡੀਗੜ, ਅਪ੍ਰੈਲ 3 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਨੂੰ ਮਿਲਣ ਆਏ ਵੱਖ ਵੱਖ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਨਾਲ ਮੁਲਾਕਾਤ ਕੀਤੀ । ਇਸ ਮੌਕੇ…
-

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕੀ ਨੈਟਵਰਕ ਨੂੰ ਬਿਹਤਰ ਬਣਾਉਣ ਦੇ ਹੁਕਮ
ਚੰਡੀਗੜ੍ਹ, 3 ਅਪ੍ਰੈਲ: ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਸੜਕੀ ਨੈਟਵਰਕ ਨੂੰ ਹੋਰ ਬਿਹਤਰ ਬਣਾਇਆ ਜਾਵੇ। ਅੱਜ ਇੱਥੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿੱਤੀ ਵਰ੍ਹੇ 2025-26 ਲਈ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਬਜਟ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ.…
-

ਨਾਜਾਇਜ਼ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਘਟਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਮਾਈਨਿੰਗ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ
ਚੰਡੀਗੜ੍ਹ, 3 ਅਪਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਅਤੇ ਰੇਤਾ ਤੇ ਬਜਰੀ ਦੀਆਂ ਕੀਮਤਾਂ ਹੋਰ ਘਟਾਉਣ ਲਈ ਰਾਹ ਪੱਧਰਾ ਕਰ ਦਿੱਤਾ।ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇਹ…
-

ਐਸ.ਸੀ.ਕਮਿਸਨ ਦੇ ਦਖਲ ਨਾਲ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਪਿਤਾ ਖ਼ਿਲਾਫ਼ ਦਾਇਰ ਚੈੱਕ ਬਾਉਂਸ ਦਾ ਮਾਮਲਾ ਵਾਪਸ ਲਿਆ
ਚੰਡੀਗੜ੍ਹ, 3 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਦੇ ਦਖਲ ਨਾਲ ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀ ਦੇ ਪਿਤਾ ਖ਼ਿਲਾਫ਼ ਦਾਇਰ ਚੈੱਕ ਬਾਉਂਸ ਦਾ ਮਾਮਲਾ ਵਾਪਸ ਲੈ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਧੂਰੀ ਦੇ ਜਨਤਾ ਨਗਰ ਨਿਵਾਸੀ ਰਮਨਜੀਤ ਸਿੰਘ ਸਪੁੱਤਰ ਬਲਵਿੰਦਰ ਕੁਮਾਰ ਨੇ ਪੰਜਾਬ ਰਾਜ…
-

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕੀ ਨੈਟਵਰਕ ਨੂੰ ਬਿਹਤਰ ਬਣਾਉਣ ਦੇ ਹੁਕਮ
ਚੰਡੀਗੜ੍ਹ, 3 ਅਪ੍ਰੈਲ: ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਸੜਕੀ ਨੈਟਵਰਕ ਨੂੰ ਹੋਰ ਬਿਹਤਰ ਬਣਾਇਆ ਜਾਵੇ। ਅੱਜ ਇੱਥੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਵਿੱਤੀ ਵਰ੍ਹੇ 2025-26 ਲਈ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਬਜਟ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ.…
-

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ; 522 ਲਾਭਪਾਤਰੀਆਂ ਨੂੰ 9.14 ਕਰੋੜ ਰੁਪਏ ਦੀ ਕਰਜਾ ਰਾਸ਼ੀ ਕੀਤੀ ਜਾਰੀ- ਡਾ. ਬਲਜੀਤ ਕੌਰ
ਚੰਡੀਗੜ੍ਹ, 3 ਅਪ੍ਰੈਲ: ਪੰਜਾਬ ਸਰਕਾਰ ਆਤਮ-ਨਿਰਭਰਤਾ ਵਲ਼ ਵਧਦੀਆਂ ਕਦਮਾਂ ਦੇ ਤਹਿਤ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ, ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਦੇ 522 ਲਾਭਪਾਤਰੀਆਂ ਨੂੰ ਵਿੱਤੀ ਸਾਲ 2024-25 ਦੌਰਾਨ 9.14 ਕਰੋੜ ਰੁਪਏ ਦੀ ਰਕਮ ਕਰਜੇ ਦੇ ਰੂਪ ਵਿੱਚ ਜਾਰੀ ਕੀਤੀ ਗਈ ਹੈ, ਜਿਸ ਵਿੱਚ 1.46 ਕਰੋੜ ਰੁਪਏ ਦੀ…
-

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆੜ੍ਹਤੀਆਂ ਦੇ ਕਮਿਸ਼ਨ ਅਤੇ ਪੰਜਾਬ ਲਈ ਸਪੈਸ਼ਲਾਂ ਵਧਾਉਣ ਦਾ ਮੁੱਦਾ ਚੁੱਕਿਆ
ਚੰਡੀਗੜ੍ਹ/ਨਵੀਂ ਦਿੱਲੀ, 3 ਅਪਰੈਲ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਦੇ ਸਿਫਰ ਕਾਲ ਦੌਰਾਨ ਫਸਲ ਦੀ ਖ਼ਰੀਦ ਨਾਲ ਜੁੜੇ ਦੋ ਅਹਿਮ ਮੁੱਦੇ ਉਠਾਉਂਦਿਆਂ ਆੜ੍ਹਤੀਆਂ ਨੂੰ ਕਣਕ ਅਤੇ ਝੋਨੇ ਉੱਪਰ ਮਿਲਣ ਵਾਲੇ ਕਮਿਸ਼ਨ ਨੂੰ ਪਹਿਲ਼ਾ ਵਾਂਗ ਐਮ.ਐਸ.ਪੀ. ਦਾ ਢਾਈ ਫੀਸਦੀ ਨਿਰਧਾਰਤ ਕਰਨ ਅਤੇ ਗੁਦਾਮਾਂ ਵਿੱਚੋਂ ਝੋਨੇ ਦੀ…
-

ਪੰਜਾਬ ਆਬਕਾਰੀ ਵਿਭਾਗ ਵੱਲੋਂ ਵਿੱਤੀ ਸਾਲ 2025-26 ਲਈ ਆਬਕਾਰੀ ਸਮੂਹਾਂ ਦੀ ਆਨਲਾਈਨ ਨਿਲਾਮੀ ਵਿੱਚ ਡਿਸਕਵਰਡ ਪ੍ਰਾਈਸ ਵਜੋਂ ਰਿਕਾਰਡ 9,878 ਕਰੋੜ ਰੁਪਏ ਦੀ ਪ੍ਰਾਪਤੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 3 ਅਪ੍ਰੈਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2025-26 ਲਈ 207 ਪ੍ਰਚੂਨ ਆਬਕਾਰੀ ਸਮੂਹਾਂ ਲਈ ਅਲਾਟਮੈਂਟ ਪ੍ਰਕਿਰਿਆ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਇਹ ਪ੍ਰਕਿਰਿਆ ਜੋ 5 ਮਾਰਚ, 2025 ਨੂੰ ਸ਼ੁਰੂ ਅਤੇ 2 ਅਪ੍ਰੈਲ, 2025 ਨੂੰ ਸਮਾਪਤ ਹੋਈ, ਨੇ 9,017 ਕਰੋੜ ਰੁਪਏ ਦੇ ਅਨੁਮਾਨਿਤ…
-

ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ 4 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ (ਸ਼ਹੀਦਾਂ) ਪਿੰਡ ਖੋਸਾ ਪਾਂਡੋ ਵਿਖੇ -ਡਾ. ਗੁਰਪ੍ਰੀਤ ਸਿੰਘ
ਮੋਗਾ 3 ਅਪ੍ਰੈਲ,ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ, ਮੋਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਾਉਣੀ-2025 ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਖੇਤੀ ਮਸ਼ੀਨਰੀ, ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਸੁੱਚਜੀ ਵਰਤੋਂ, ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ, ਸਹਾਇਕ ਧੰਦੇ ਅਤੇ ਹੋਰ ਖੇਤੀ ਨਾਲ ਜੁੜੀਆਂ ਤਕਨੀਕਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ…
-

ਸਿਵਲ ਸਰਜਨ ਨੇ ਮਾਸ ਮੀਡੀਆ ਵਿੰਗ ਅਤੇ ਬੀ.ਈ.ਈਜ਼ ਨਾਲ ਮੀਟਿੰਗ ਕਰਦਿਆਂ ਸਿਹਤ ਸਕੀਮਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਕੀਤੀ ਹਦਾਇਤ
ਰੂਪਨਗਰ, 03 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਅਤੇ ਬੀ.ਈ.ਈਜ਼ ਦੀ ਮੀਟਿੰਗ ਹੋਈ। ਇਸ ਮੌਕੇ ਤੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ ਕਿਹਾ ਕਿ ਆਪਣੇ ਬਲਾਕ ਅਧੀਨ ਕੌਮੀ ਸਿਹਤ ਪ੍ਰੋਗਰਾਮਾਂ ਦੇ ਮਿੱਥੇ ਗਏ ਟੀਚਿਆਂ ਨੂੰ ਪੂਰਾ ਕੀਤਾ ਜਾਵੇ। ਪਿੰਡ…
-

ਕਣਕ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਆੜ੍ਹਤੀਆਂ ਨਾਲ ਬੈਠਕ
ਸ੍ਰੀ ਮੁਕਤਸਰ ਸਾਹਿਬ, 3 ਅਪ੍ਰੈਲ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਵੱਲੋਂ ਕਣਕ ਦੀ ਸੁਚੱਜੀ ਖਰੀਦ ਯਕੀਨੀ ਬਣਾਉਣ ਲਈ ਵੱਖ-ਵੱਖ ਸਬੰਧਿਤ ਵਰਗਾਂ ਨਾਲ ਤਾਲਮੇਲ ਕਰਕੇ ਬੈਠਕਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਚ ਕਿਸੇ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਾਵੇ। ਇਸ ਤਹਿਤ ਉਨ੍ਹਾਂ ਵੱਲੋਂ ਅੱਜ…