Tag: punjab news
-

ਲੁਧਿਆਣਾ ਪੱਛਮੀ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਸ਼ਡਿਊਲ ਜਾਰੀ: ਸਿਬਿਨ ਸੀ
ਚੰਡੀਗੜ੍ਹ, 2 ਅਪ੍ਰੈਲ:ਭਾਰਤੀ ਚੋਣ ਕਮਿਸ਼ਨ ਨੇ 64-ਲੁਧਿਆਣਾ ਪੱਛਮੀ ਵਿੱਚ ਜ਼ਿਮਨੀ ਚੋਣ ਲਈ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਜਾਰੀ ਕੀਤਾ ਹੈ। ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਭਾਵ 1-4-2025 ਨੂੰ ਯੋਗਤਾ ਮਿਤੀ ਵਜੋਂ ਹੇਠ ਦਿੱਤੇ ਸ਼ਡਿਊਲ ਅਨੁਸਾਰ ਕੀਤੀ ਜਾਵੇਗੀ: 1. ਪੋਲਿੰਗ ਸਟੇਸ਼ਨਾਂ…
-

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ
ਚੰਡੀਗੜ੍ਹ/ਫਿਰੋਜ਼ਪੁਰ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ 3.5 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ…
-

ਪੀ.ਐਸ.ਪੀ.ਸੀ.ਐਲ. ਨੇ ਵਿੱਤੀ ਸਾਲ 2024-25 ਵਿੱਚ ਪਛਵਾੜਾ ਕੋਲਖਾਨ ਵਿਖੇ ਪ੍ਰਾਪਤ ਕੀਤੀ ਪੀਕ ਰੇਟਿਡ ਕਪੈਸਟੀ : ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 1 ਅਪ੍ਰੈਲ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਥਰਮਲ ਪਾਵਰ ਪਲਾਂਟਾਂ ਲਈ ਨਿਰਵਿਘਨ ਅਤੇ ਕਿਫ਼ਾਇਤੀ ਕੋਲੇ ਦੀ ਸਪਲਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਵੱਡੀ ਸਫ਼ਲਤਾ ਤਹਿਤ, ਵਿੱਤੀ ਸਾਲ 2024-25 ਵਿੱਚ ਆਪਣੀ ਪਛਵਾੜਾ ਕੇਂਦਰੀ ਕੋਲਾ ਖਾਨ ਵਿਖੇ 70 ਲੱਖ ਟਨ ਕੋਲਾ ਕੱਢ ਕੇ ਪੀਕ ਰੇਟਿਡ ਕਪੈਸਟੀ ਪ੍ਰਾਪਤ ਕਰਕੇ ਇੱਕ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ…
-

ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨਾਂ ਉੱਪਰ ਕੀਤੀ ਨਜ਼ਾਇਜ਼ ਉਸਾਰੀ ’ਤੇ ਚੱਲੀ ਡਿਚ ਮਸ਼ੀਨ
ਚੰਡੀਗੜ੍ਹ/ ਕਪੂਰਥਲਾ, 1 ਅਪ੍ਰੈਲਕਪੂਰਥਲਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪਿੰਡ ਬੂਟ ਵਿਖੇ ਵੱਡੀ ਕਾਰਵਾਈ ਕਰਦਿਆਂ ਪੰਚਾਇਤੀ ਜ਼ਮੀਨ ਉੱਪਰ ਕੀਤੀਆਂ ਗਈਆਂ ਨਜ਼ਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਬੀ.ਡੀ.ਪੀ.ਓ. ਢਿਲਵਾਂ ਮਨਜੀਤ ਕੌਰ ਵਲੋਂ ਦਿੱਤੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ 3 ਅਜਿਹੀਆਂ ਉਸਾਰੀਆਂ ਨੂੰ ਢਾਹਿਆ ਗਿਆ ਜੋ ਕਿ ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨ ਉੱਪਰ ਨਜ਼ਾਇਜ਼ ਕਬਜਾ…
-

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਨਾਲ ਸਬੰਧਤ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; ਹੈਂਡ ਗ੍ਰੇਨੇਡ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਏਜੰਸੀ ਨਾਲ ਸਬੰਧਤ ਇੱਕ ਕਾਰਕੁੰਨ ਨੂੰ ਹੈਂਡ ਗ੍ਰੇਨੇਡ ਸਮੇਤ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸੰਭਾਵੀ ਅੱਤਵਾਦੀ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ…
-

ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਅਪ੍ਰੈਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2024-25 ਲਈ 10,743.72 ਕਰੋੜ ਰੁਪਏ ਦਾ ਰਿਕਾਰਡ ਤੋੜ ਆਬਕਾਰੀ ਮਾਲੀਆ ਪ੍ਰਾਪਤ ਕਰਦਿਆਂ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 16.36 ਫੀਸਦੀ ਦੀ ਪ੍ਰਭਾਵਸ਼ਾਲੀ ਸਾਲਾਨਾ ਵਾਧਾ ਦਰ ਹਾਸਿਲ…
-

ਕਣਕ ਦੇ ਖਰੀਦ ਸੀਜਣ ਦੌਰਾਨ ਤਿਆਰ ਕੀਤਾ ਜਾਵੇ ਕਮਿਊਨੀਕੇਸ਼ਨ ਪਲਾਨ— ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ 1 ਅਪ੍ਰੈਲ ਆਉਣ ਵਾਲੇ ਕਣਕ ਦੀ ਖ੍ਰੀਦ ਸੀਜਣ ਦੇ ਅਗੇਤੇ ਪ੍ਰਬੰਧਾਂ ਸਬੰਧੀ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਰਿਵਿਊ ਮੀਟਿੰਗ ਹੋਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੇ ਖਰੀਦ ਸੀਜਣ ਨੂੰ ਸਫਲਤਾ ਪੂਰਵਕ…
-

ਅਪਰਾਧ ਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਮੋਗਾ ਪੁਲਿਸ ਦਾ ਵਿਸ਼ੇਸ਼ ਉਪਰਾਲਾ, 99 ਸਥਾਨਾਂ ਤੇ ਲਗਾਏ ਉਚ ਤਕਨੀਕੀ ਨਿਗਰਾਨੀ ਕੈਮਰੇ
ਮੋਗਾ, 1 ਅਪ੍ਰੈਲਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਿਹਤ ਪੰਜਾਬ ਪੁਲਿਸ ਵੱਲੋਂ ਅਪਰਾਧ ਨੂੰ ਮੁਕੰਮਲ ਰੂਪ ਵਿੱਚ ਖਤਮ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਅੱਜ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਅਜੇ ਗਾਂਧੀ ਦੀ ਯੋਗ ਅਗਵਾਈ ਹੇਠ ਸਮਾਰਟ ਕੰਟਰੋਲ ਰੂਮ ਸਥਾਪਿਤ ਕੀਤਾ…
-

ਨਵੇਂ ਭਰਤੀ ਅਧਿਆਪਕਾਂ ਨੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ
ਚੰਡੀਗੜ੍ਹ, 1 ਅਪਰੈਲ:ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ।ਸੰਗਰੂਰ ਦੀ ਸਿਮਰਨਜੀਤ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੂੰ 2023 ਵਿੱਚ ਨਿਯੁਕਤੀ ਪੱਤਰ ਮਿਲਿਆ ਸੀ ਅਤੇ ਹੁਣ ਉਸ ਨੇ ਇਹ…
-

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ
ਚੰਡੀਗੜ੍ਹ, 1 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦਿਆਂ ਆਪਣੇ 36 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਅੱਜ ਇੱਥੇ 700 ਤੋਂ ਵੱਧ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ…
-

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸੈਕਟਰ ਅਫ਼ਸਰ ਤਾਇਨਾਤ
ਸੰਗਰੂਰ, 1 ਅਪ੍ਰੈਲ :ਰੱਬੀ ਸੀਜ਼ਨ 2025-26 ਦੌਰਾਨ ਜ਼ਿਲ੍ਹਾ ਸੰਗਰੂਰ ਦੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ ਵੱਖੋ ਵੱਖ ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ ਜੋ ਕਿ ਕਿਸੇ ਵੀ ਸਮੱਸਿਆ ਦੀ ਸਥਿਤੀ ਵਿਚ ਸਬੰਧਤ ਉੱਪ ਮੰਡਲ ਮੈਜਿਸਟਰੇਟ ਨਾਲ ਤਾਲਮੇਲ ਕਰਨਗੇ। ਇਹ ਜਾਣਕਾਰੀ ਦਿੰਦਿਆਂ…
-

ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਗਿੱਲਬੋਬ ਵਿਖੇ ਜਾਗਰੂਕਤਾ ਸੈਮੀਨਾਰ
ਬਟਾਲਾ, 1 ਅਪ੍ਰੈਲ ( ) ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਗਿੱਲਬੋਬ, ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੰਗੇ ਛੋਹ, ਮਾੜੇ ਛੋਹ, ਹਰੇ ਵਾਤਾਵਰਣ, ਨਸ਼ਿਆਂ ਦੇ ਦੁਰਪ੍ਰਭਾਵਾਂ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ…
-

ਮਾਰਕਿਟ ਕਮੇਟੀ ਮਾਲੇਰਕੋਟਲਾ ਦੇ ਨਵ-ਨਿਯੁਕਤ ਚੇਅਰਮੈਨ ਜਾਫ਼ਰ ਅਲੀ ਨੇ ਸੰਭਾਲਿਆ ਅਹੁਦਾ
ਮਾਲੇਰਕੋਟਲਾ 01 ਅਪ੍ਰੈਲ : ਮਾਰਕਿਟ ਕਮੇਟੀ ਮਾਲੇਰਕੋਟਲਾ ਦੇ ਨਵ-ਨਿਯੁਕਤ ਚੇਅਰਮੈਨ ਜਾਫ਼ਰ ਅਲੀ ਨੇ ਅਹੁਦਾ ਸੰਭਾਲਿਆ, ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾਕਟਰ ਜਮੀਲ ਉਰ ਰਹਿਮਾਨ ਵੀ ਹਾਜ਼ਰ ਰਹੇ। ਤਾਜਪੋਸ਼ੀ ਸਮਾਗਮ ਨੇ ਵੱਡੀ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਪਾਰਟੀ ਦੇ ਵਲੰਟੀਅਰ, ਪੰਚ-ਸਰਪੰਚ, ਵਰਕਰ, ਆਗੂ ਅਤੇ ਵੱਖ-ਵੱਖ ਸਖਸ਼ੀਅਤਾਂ ਨੇ ਭਾਗ ਲਿਆ। ਇਸ ਮੌਕੇ ਡਾਕਟਰਜਮੀਲ-ਉਰ-ਰਹਿਮਾਨ ਦੇ ਸ਼ਰੀਕ-ਏ-ਹਯਾਤ(ਸੁਪਤਨੀ) ਫਰਿਆਲ ਰਹਿਮਾਨ , ਚੇਅਰਮੈਨ ਪੰਜਾਬ…
-

‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 123 ਯੋਗ ਕਲਾਸਾਂ – ਯੋਗਾ ਕੋਆਰਡੀਨੇਟਰ
ਸ੍ਰੀ ਮੁਕਤਸਰ ਸਾਹਿਬ, 1 ਅਪ੍ਰੈਲ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਲਾਭ ਮਿਲ ਰਿਹਾ ਹੈ। ਨਾ ਕੇਵਲ ਲੋਕਾਂ ਨੂੰ ਸਿਹਤ ਸਬੰਧੀ ਪਰੇਸ਼ਾਨੀਆਂ ਤੋਂ ਰਾਹਤ ਮਿਲ ਰਹੀ ਹੈ ਬਲਕਿ ਉਹ ਮਾਨਸਿਕ ਤੌਰ ‘ਤੇ ਆਪਣੇ ਆਪ ਨੂੰ ਚੁਸਤ-ਦਰੁਸਤ ਮਹਿਸੂਸ ਕਰਦੇ ਹਨ। ਜ਼ਿਲ੍ਹੇ…
-

ਚੀਫ਼ ਖ਼ਾਲਸਾ ਦੀਵਾਨ ਵੱਲੋਂ ਬਟਾਲਾ ਵਿਖੇ 3 ਅਪ੍ਰੈਲ ਨੂੰ ਇਕ ਨਵੇਂ ਅਤਿ—ਆਧੁਨਿਕ ਸਕੂਲ ਦਾ ਸ਼ਾਨਦਾਰ ਉਦਘਾਟਨ
ਬਟਾਲਾ, 1 ਅਪ੍ਰੈਲ ( ) ਸਿੱਖੀ ਅਤੇ ਸਿੱਖਿਆ ਨੂੰ ਸਮਰਪਿਤ ਚੀਫ਼ ਖ਼ਾਲਸਾ ਦੀਵਾਨ ਵੱਲੋਂ 50 ਵਿੱਦਿਅਕ ਅਦਾਰਿਆਂ ਦੀ ਲੜ੍ਹੀ ਵਿਚ ਵਾਧਾ ਕਰਦਿਆਂ ਬਟਾਲਾ ਦੇ ਅਰਬਨ ਅਸਟੇਟ ਵਿਖੇ 3 ਅਪ੍ਰੈਲ, ਦਿਨ ਬੁੱਧਵਾਰ ਨੂੰ ਇਕ ਨਵੇ ਅਤਿ ਆਧੁਨਿਕ ਸਕੂਲ ਦਾ ਉਦਘਾਟਨ ਕੀਤਾ ਜਾ ਰਿਹਾ ਹੈ, ਜਿਸ ਦਾ ਅਗਾਜ ਅਕਾਲ ਪੁਰਖ ਦਾ ਓਟ ਆਸਰਾ ਲੈਂਦਿਆਂ ਸ੍ਰੀ ਅਖੰਡ ਪਾਠ…
-

ਮੋਰਿੰਡਾ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀ: ਵਿਧਾਇਕ ਡਾ. ਚਰਨਜੀਤ ਸਿੰਘ
ਮੋਰਿੰਡਾ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਹੁਣ ਤੱਕ ਸੂਬੇ ਵਿਚ ਵਿਆਪਕ ਪੱਧਰ ਉਤੇ ਵਿਕਾਸ ਕਾਰਜ ਕਰਵਾਏ ਗਏ ਹਨ, ਜੋ ਨਿਰੰਤਰ ਜਾਰੀ ਹਨ। ਇਸੇ ਤਰ੍ਹਾਂ ਮੋਰਿੰਡਾ ਦੇ ਵਿਕਾਸ ਕਾਰਜਾਂ ਲਈ ਵੀ ਫੰਡਾਂ ਦੀ ਕਮੀ ਨਹੀ ਆਉਣ…
-

10 ਰੋਜ਼ਾ ਪੁਸਤਕ ਐਕਸਚੇਂਜ ਮੇਲੇ ਦੀ ਸਪੀਕਰ ਸੰਧਵਾਂ ਵੱਲੋਂ ਕੀਤੀ ਗਈ ਸ਼ੁਰੂਆਤ
ਫਰੀਦਕੋਟ 1 ਅਪ੍ਰੈਲ 2025( ) :- ਗੁੱਡ ਮੌਰਨਿੰਗ ਵੈਲਫੇਅਰ ਕਲੱਬ ਕੋਟਕਪੂਰਾ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨਾਲ ਸਾਂਝੇ ਤੌਰ ’ਤੇ ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਜੋਨਲ ਦਫਤਰ ਵਿੱਚ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖਾਨਾ ਵਿਖੇ ਲਾਏ ਗਏ 10 ਰੋਜਾ ‘ਪੁਸਤਕ ਐਕਸਚੇਂਜ ਮੇਲੇ’ ਦੀ ਸ਼ੁਰੂਆਤ ਮੌਕੇ ਸ.ਕੁਲਤਾਰ ਸਿੰਘ ਸੰਧਵਾਂ…
-

ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ
ਚੰਡੀਗੜ੍ਹ, 1 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਵਿੱਚ ਚੋਣ ਰਜਿਸਟ੍ਰੇਸ਼ਨ ਅਧਿਕਾਰੀ (ਈ.ਆਰ.ਓ.), ਜ਼ਿਲ੍ਹਾ ਚੋਣ ਅਧਿਕਾਰੀ (ਡੀ.ਈ.ਓ.), ਅਤੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਪੱਧਰ ‘ਤੇ ਸਿਆਸੀ ਪਾਰਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ। 31 ਮਾਰਚ 2025 ਤੱਕ 25 ਦੌਰਾਨ ਕੁੱਲ 4,719 ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 40 ਮੀਟਿੰਗਾਂ ਸੀ.ਈ.ਓਜ਼ ਵੱਲੋਂ, 800 ਮੀਟਿੰਗਾਂ ਡੀ.ਈ.ਓਜ਼ ਵੱਲੋਂ ਅਤੇ…
-

ਪੰਜਾਬ ਸਰਕਾਰ ਨੇ ਪਾਣੀ ਦੀ ਬੱਚਤ ਕਰਨ ਵਾਲੀ ਡੀ.ਐਸ.ਆਰ. ਤਕਨੀਕ ਅਪਣਾਉਣ ਵਾਲੇ 20 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 27.79 ਕਰੋੜ ਰੁਪਏ ਜਾਰੀ: ਖੁੱਡੀਆਂ
ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਪਣਾਉਣ ਵਾਲੇ 20,229 ਕਿਸਾਨਾਂ ਨੂੰ 27.79 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ 2024 ਵਿੱਚ 2.53…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 31 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਦੇ 31ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 16.7 ਕਿਲੋ ਹੈਰੋਇਨ ਅਤੇ 34300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 31…