Tag: punjab news
-

ਜਿਲਾ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਨੇ ਸਲੇਮਸ਼ਾਹ ਦੀ ਸਰਕਾਰੀ ਗਊਸ਼ਾਲਾ ਵਿਖੇ ਪਹੁੰਚ ਕੇ ਗਊਮਾਤਾ ਨੂੰ ਦਾਨ ਕੀਤਾ
ਫਾਜ਼ਿਲਕਾ 30 ਮਾਰਚ 2025… ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਮੈਡਮ ਨੀਰੂ ਗਰਗ ਨੇ ਪਿੰਡ ਸ਼ਲੇਮ ਸਾਹਿਬ ਵਿਖੇ ਜਿਲਾ ਐਨੀਮਲ ਵੈਲਫੇਅਰ ਸੋਸਾਇਟੀ ਦੀ ਸਰਕਾਰੀ ਗਊਸ਼ਾਲਾ ਵਿੱਚ ਪਰਿਵਾਰ ਸਮੇਤ ਪਹੁੰਚ ਕੇ ਗਊ ਮਾਤਾ ਨੂੰ ਸਵਾਮਨੀ (ਦਾਨ) ਕੀਤਾ ਤੇ ਗਊਮਾਤਾ ਦਾ ਅਸ਼ੀਰਵਾਦ ਲਿਆ! ਇਸ ਮੌਕੇ ਮੈਡਮ ਨੀਰੂ ਗਰਗ ਨੇ ਕਿਹਾ ਤੇ ਗਊਸ਼ਾਲਾ ਵਿੱਚ ਗਊ ਮਾਤਾ ਕਿਸੇ ਵੀ ਤਰ੍ਹਾਂ…
-

ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਦੇ 521ਵੇਂ ਪ੍ਰਕਾਸ਼ ਪੁਰਬ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
ਸ੍ਰੀ ਮੁਕਤਸਰ ਸਾਹਿਬ, 30 ਮਾਰਚ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਗੁਰੂ ਅੰਗਦ ਸਾਹਿਬ ਜੀ ਦੇ 521ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਗੁਰਮਿਤ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਪਿੰਡ ਸਰਾਏਨਾਗਾ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ…
-

ਜ਼ਿਲ੍ਹੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ’ਚ ਹੋਇਆ ਗ੍ਰਾਮ ਸਭਾਵਾਂ ਦਾ ਇਜਲਾਸ
ਮੋਗਾ, 30 ਮਾਰਚ (000)ਗ੍ਰਾਮ ਸਭਾ ਇਜਲਾਸ ਕਿਸੇ ਵੀ ਪਿੰਡ ਦੇ ਵਿਕਾਸ ਲਈ ਇੱਕ ਮੁੱਢਲੀ ਸਥਾਈ ਇਕਾਈ ਹੈ, ਜਿਸ ਦੀ ਪਿੰਡ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਹੁੰਦੀ ਹੈ। ਗ੍ਰਾਮ ਪੰਚਾਇਤਾਂ ਵੱਲੋਂ ਗ੍ਰਾਮ ਸਭਾਵਾਂ ਵਿੱਚ ਆਪਣੇ ਅਗਲੇ ਵਿੱਤੀ ਸਾਲ ਲਈ ਆਮਦਨ ਤੇ ਖਰਚ ਸਬੰਧੀ ਬਜਟ ਦਾ ਅਨੁਮਾਨ ਅਤੇ ਅਗਲੇ ਵਿੱਤੀ ਸਾਲ ਲਈ ਵਿਕਾਸ ਪ੍ਰੋਗਰਾਮਾਂ ਲਈ ਸਲਾਨਾ ਯੋਜਨਾ…
-

ਮਾਪੇ-ਅਧਿਆਪਕ ਮਿਲਣੀ ਨੇ ਲਿਖਿਆ ਸਫ਼ਲਤਾ ਦਾ ਨਵਾਂ ਅਧਿਆਏ; 20 ਲੱਖ ਤੋਂ ਵੱਧ ਮਾਪੇ ਹੋਏ ਸ਼ਾਮਲ: ਹਰਜੋਤ ਬੈਂਸ
ਚੰਡੀਗੜ੍ਹ, 30 ਮਾਰਚ:ਸੂਬੇ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸੂਬੇ ਭਰ ਤੋਂ 20.13 ਲੱਖ ਤੋਂ ਵੱਧ ਮਾਪਿਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਨੇ ਇਸ ਪਹਿਲਕਦਮੀ ਨੂੰ ਵਿਦਿਆਰਥੀਆਂ ਦੀ ਵਿਦਿਅਕ ਉੱਤਮਤਾ ਨੂੰ ਹੋਰ ਬਿਹਤਰ ਕਰਨ ਲਈ ਸਕੂਲਾਂ ਅਤੇ ਬੱਚਿਆਂ ਦੇ ਪਰਿਵਾਰਾਂ…
-

ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਪਿੰਡ ਸੱਕੀਆਂਵਾਲੀ ‘ਚ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ
ਅੰਮ੍ਰਿਤਸਰ/ਚੰਡੀਗੜ੍ਹ 30 ਮਾਰਚ: ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪਿੰਡ ਸੱਕੀਆਂਵਾਲੀ ਵਿੱਚ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ, ਜੋ ਅਜਨਾਲਾ ਹਲਕੇ ਦੇ ਵਿਕਾਸ ਵਿੱਚ ਇੱਕ ਵੱਡਾ ਮਹੱਤਵਪੂਰਨ ਮੀਲ ਪੱਥਰ ਹੈ। ਇਹ ਪ੍ਰਾਜੈਕਟ, ਜੋ ਪਿਛਲੀਆਂ ਸਰਕਾਰਾਂ ਨੇ ਰੋਕਿਆ ਹੋਇਆ ਸੀ, ਸ. ਧਾਲੀਵਾਲ ਦੇ ਠੋਸ ਯਤਨਾਂ ਸਦਕਾ ਹੁਣ ਨੇਪਰੇ ਚੜ੍ਹਨ ਜਾ ਰਿਹਾ ਹੈ। ਉਦਘਾਟਨ ਮੌਕੇ…
-

ਟੀ.ਬੀ. ਦੇ ਖਾਤਮੇ ਦੀ ਦੇਸ਼ ਪੱਧਰੀ ਮੁਹਿੰਮ ਵਿੱਚ ਪੰਜਾਬ ਨੇ ਦੂਜਾ ਸਥਾਨ ਹਾਸਲ ਕੀਤਾ
ਚੰਡੀਗੜ੍ਹ, 30 ਮਾਰਚ: ਪੰਜਾਬ ਨੇ ਵਿਸ਼ਵ ਟੀ.ਬੀ. ਦਿਵਸ ‘ਤੇ ਭਾਰਤ ਸਰਕਾਰ ਦੁਆਰਾ ਟੀ.ਬੀ. ਦੇ ਖਾਤਮੇ ਲਈ ਸ਼ੁਰੂ ਕੀਤੀ ਗਈ 100 ਦਿਨਾ ਮੁਹਿੰਮ “ਟੀ.ਬੀ. ਮੁਕਤ ਭਾਰਤ ਅਭਿਆਨ” ਵਿੱਚ ਦੇਸ਼ ਭਰ ‘ਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਟਿਊਬਰਕਲੋਸਿਸ ਵਿਰੁੱਧ ਆਪਣੀ ਲੜਾਈ ਵਿੱਚ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ। ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਰਵਾਏ ਗਏ ਸ਼ਾਨਦਾਰ ਸਮਾਰੋਹ…
-

ਮੰਤਰੀ ਡਾ. ਬਲਜੀਤ ਕੌਰ ਨੇ ਪਹਿਲੇ ਨਵਰਾਤਰੇ ਮੌਕੇ ਮੰਦਰ ‘ਚ ਟੇਕਿਆ ਮੱਥਾ
ਮਲੋਟ, 30 ਮਾਰਚ ਅੱਜ ਨਵਰਾਤਰਿਆਂ ਦੇ ਸ਼ੁੱਭ ਅਵਸਰ ‘ਤੇ ਪਹਿਲੇ ਦਿਨ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕ੍ਰਿਸ਼ਨਾ ਮੰਦਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਮੰਦਰ ਵਿੱਚ ਗਰੀਬ ਪਰਿਵਾਰਾਂ ਲਈ ਸਸਤੇ ਮੁੱਲ ਦੇ ਖਾਣੇ ਲਈ ਠਾਕੁਰ ਦੀ ਰਸੋਈ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੰਦਰ ਦੇ ਕਮੇਟੀ ਮੈਂਬਰਾਂ ਵੱਲੋਂ…
-

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ
ਚੰਡੀਗੜ੍ਹ / ਤਰਨਤਾਰਨ, 30 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ…
-

ਕਿਸਾਨ ਵੀਰ ਝੋਨੇ ਅਤੇ ਨਰਮੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਰਤੋਂ ਨਾ ਕਰਨ – ਮੁੱਖ ਖੇਤੀਬਾੜੀ ਅਫਸਰ
ਫਰੀਦਕੋਟ 30 ਮਾਰਚ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾਂ ਨਿਰਦੇਸ਼ ਅਨੁਸਾਰ ਇਸ ਵਾਰ ਝੋਨੇ ਅਤੇ ਨਰਮੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਤੇ ਰੋਕ ਲਗਾਉਣ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਹੁਕਮ ਜਾਰੀ ਕੀਤੇ ਗਏ ਹਨ।ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ ਕੁਲਵੰਤ ਸਿੰਘ ਵੱਲੋਂ ਦਿੱਤੀ ਗਈ। ਉਹਨਾਂ ਵੱਲੋਂ ਕਿਸਾਨ ਵੀਰਾਂ…
-

ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਲੰਪੀ ਸਕਿੰਨ ਬਿਮਾਰੀ ਤੋਂ ਬਚਾਓ ਲਈ 450 ਪਸ਼ੂਆਂ ਦਾ ਕੀਤਾ ਜਾ ਚੁੱਕਾ ਹੈ ਟੀਕਾਕਰਨ
ਸ੍ਰੀ ਮੁਕਤਸਰ ਸਾਹਿਬ, 30 ਮਾਰਚ ਡਿਪਟੀ ਡਾਇਰੈਕਟਰ, ਪਸ਼ੂ ਪਾਲਣ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਦਿੱਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਸ਼ੂ ਪਾਲਣ ਵਿਭਾਗ ਵੱਲੋਂ ਸਰਕਾਰੀ ਗਊਸ਼ਾਲਾ ਰੱਤਾ ਟਿੱਬਾ ਵਿਖੇ ਮਾਰਚ ਮਹੀਨੇ ਦੇ ਅੰਤ ਤੱਕ ਲਗਭਗ 450 ਪਸ਼ੂਆਂ ਨੂੰ ਲੰਪੀ ਸਕਿੰਨ ਬਿਮਾਰੀ ਤੋਂ ਬਚਾਉਣ ਲਈ ਵੈਟਨਰੀ ਡਾ. ਰਮਨਦੀਪ ਸਿੰਘ ਅਤੇ ਵੈਟਨਰੀ ਇੰਸਪੈਕਟਰ ਸ੍ਰੀ ਜਸ਼ਨਦੀਪ…
-

ਪ੍ਰੋਗਰਾਮ ‘ਆਰੰਭ’ – ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਮਾਪਿਆਂ ਨੂੰ ਸ਼ਾਮਲ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ:- ਡਾ. ਬਲਜੀਤ ਕੌਰ
ਚੰਡੀਗੜ੍ਹ, 30 ਮਾਰਚ:ਪੰਜਾਬ ਸਰਕਾਰ ਵੱਲੋਂ ‘ਆਰੰਭ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਇੱਕ ਨਵੀਨਤਮ ਪਹਿਲਕਦਮੀ ਹੈ ਜਿਸਦਾ ਉਦੇਸ਼ ਮਾਪਿਆਂ ਨੂੰ ਸਰਲ, ਖੇਡ-ਅਧਾਰਤ ਗਤੀਵਿਧੀਆਂ ਰਾਹੀਂ ਆਪਣੇ ਬੱਚਿਆਂ ਦੀ ਸਿੱਖਣ ਯਾਤਰਾ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਹ ਜਾਣਕਾਰੀ ਦਿੰਦੇ ਹੋਏ ਕਿਹਾ…
-

ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਫੈਂਸਿੰਗ ਕੋਰਟ ਲਈ ਪਿੰਡ ਰਾਣਵਾਂ ਦੀ ਪੰਚਾਇਤ ਨੂੰ 20 ਲੱਖ ਰੁਪਏ ਦਿੱਤੇ
ਖਮਾਣੋਂ/ਫ਼ਤਹਿਗੜ੍ਹ ਸਾਹਿਬ, 30 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਤਹਿਤ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਫੈਂਸਿੰਗ ਕੋਰਟ ਲਈ ਪਿੰਡ ਰਾਣਵਾਂ ਦੀ ਪੰਚਾਇਤ ਨੂੰ 20 ਲੱਖ ਰੁਪਏ ਦਾ ਚੈੱਕ ਦਿੱਤਾ। ਇਸ ਮੌਕੇ ਹਲਕਾ…
-

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ
ਸ੍ਰੀ ਮੁਕਤਸਰ ਸਾਹਿਬ, 30 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ…
-

ਰੂਪਨਗਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ
ਰੂਪਨਗਰ, 30 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ…
-

ਸਪੀਕਰ ਨੇ ਪਿੰਡ ਸੰਧਵਾਂ ਦੇ ਸਲਾਈ ਸੈਂਟਰ ਵਿਖੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ
ਕੋਟਕਪੂਰਾ 30 ਮਾਰਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਪਿੰਡ ਸੰਧਵਾਂ ਵਿਖੇ ਚੱਲ ਰਹੇ ਸਲਾਈ ਸੈਂਟਰ ਵਿਖੇ ਸਿਲਾਈ ਦੀ ਸਿਖਲਾਈ ਪ੍ਰਾਪਤ ਕਰ ਰਹੀਆਂ 23 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਲਾਈ ਸੈਂਟਰ ਲਈ ਜਰੂਰੀ ਵਸਤੂਆਂ ਜਿਵੇਂ ਇੰਟਰਲੋਕ ਮਸ਼ੀਨ, ਪੀਕੋ ਮਸ਼ੀਨ ,ਪਾਣੀ ਲਈ ਵਾਟਰ ਕੂਲਰ,ਪ੍ਰੈਸ, ਕੂਲਰ…
-

ਖੇਤੀਬਾੜੀ ਖੇਤਰ ਵਿੱਚ ਮਿੱਟੀ ਤੇ ਪਾਣੀ ਦੀ ਸੰਭਾਲ ਸਬੰਧੀ ਪਹਿਲਕਦਮੀਆਂ ਦੀ ਮਜ਼ਬੂਤੀ ਲਈ ਪੰਜਾਬ ਤੇ ਕੈਲੀਫੋਰਨੀਆ ਨੇ ਹੱਥ ਮਿਲਾਇਆ
ਚੰਡੀਗੜ੍ਹ, 29 ਮਾਰਚ: ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਰੱਖੀ ਗਈ ਉੱਚ-ਪੱਧਰੀ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਮਿੱਟੀ ਅਤੇ ਪਾਣੀ ਵਰਗੇ ਬੇਸ਼ਕੀਮਤੀ ਵਸੀਲਿਆਂ ਦੀ ਸੰਭਾਲ ਲਈ ਕੰਮ ਕਰ ਰਹੇ ਅੰਤਰਰਾਸ਼ਟਰੀ ਮਾਹਿਰਾਂ ਦੇ ਮੌਜੂਦਾ ਅਤੇ ਭਵਿੱਖੀ ਖੋਜ ਕਾਰਜਾਂ ਨੂੰ ਸਹਿਯੋਗ ਦੇਣ ਲਈ ਲੋੜੀਂਦੀ ਸਹਾਇਤਾ…
-

ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਦੇ ਤਿੰਨ ਵਿਦਿਆਰਥੀਆਂ ਨੇ ਨਵੋਦਿਆਂ ਦਾਖਲਾ ਪ੍ਰੀਖਿਆ ਕੀਤੀ ਪਾਸ
ਫਾਜਿਲਕਾ 29 ਮਾਰਚਪਿਛਲੇ ਦਿਨੀ ਨਵੋਦਿਆ ਸੰਮਤੀ ਵੱਲੋ ਸੂਬੇ ਦੇ ਸਕੂਲਾਂ ਦੇ ਪੰਜਵੀਂ ਪਾਸ ਕਰ ਚੁੱਕੇ ਵਿਦਿਆਰਥੀਆਂ ਦੀ ਕਲਾਸ ਛੇਵੀਂ ਵਿੱਚ ਦਾਖਲੇ ਲਈ ਪੂਰੇ ਪੰਜਾਬ ਵਿੱਚ ਦਾਖਲਾ ਪ੍ਰੀਖਿਆ ਲਈ ਗਈ ਸੀ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਐਲੀਮੈਂਟਰੀ ਸਤੀਸ਼ ਕੁਮਾਰ ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਦੀ ਅਗਵਾਈ ਵਿੱਚ ਜਿਲ੍ਹਾ ਫਾਜਿਲਕਾ ਦੇ ਹਜਾਰਾ ਵਿਦਿਆਰਥੀਆਂ ਨੇ ਇਸ ਦਾਖਲਾ…
-

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ- ਵਿਧਾਇਕ ਸ਼ੈਰੀ ਕਲਸੀ
ਬਟਾਲਾ, 29 ਮਾਰਚ ( ) ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ, ਜਿਸ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆ ਦੇ ਮਿਆਰ ਨੂੰ ਹੋਰ ਉਚਾਈਆਂ ‘ਤੇ ਲੈਕੇ ਜਾਂਦਿਆਂ ਆਧੁਨਿਕ ਤਕਨੀਕ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ…
-

ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ’ਚ ਉਤਸ਼ਾਹ ਨਾਲ ਮਾਪਿਆਂ ਨੇ ਮੈਗਾ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ
ਪਟਿਆਲਾ 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲ ’ਚ ਹੋਈ ਮਾਪੇ ਅਧਿਆਪਕ ਮਿਲਣੀ ’ਚ ਮਾਪਿਆਂ ਨੇ ਉਤਸ਼ਾਹ ਨਾਲ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕੀਤੀ। ਇਸ ਪ੍ਰੋਗਰਾਮ ਵਿੱਚ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਨਾਭਾ ਦੇ ਵਿਧਾਇਕ…
-

ਰੂਪਨਗਰ ਜ਼ਿਲ੍ਹੇ ਨੇ ਸਾਲਾਨਾ ਸਕੂਲ ਨਤੀਜੇ ਐਲਾਨੇ, ਪਹਿਲੇ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਰੂਪਨਗਰ, 29 ਮਾਰਚ: ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ, ਰੂਪਨਗਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਐਲਾਨੇ ਗਏ। ਖਾਸ ਤੌਰ ‘ਤੇ, 100 ਫ਼ੀਸਦ ਮਾਪਿਆਂ ਨੇ ਸਕੂਲਾਂ ਵਿੱਚ ਹਿੱਸਾ ਲਿਆ, ਆਪਣੇ ਬੱਚਿਆਂ ਦੀ ਸਿੱਖਿਆ ਵਿੱਚ ਆਪਣੀ ਦਿਲਚਸਪੀ ਦਿਖਾਈ। ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਪ੍ਰੇਮ ਕੁਮਾਰ ਮਿੱਤਲ ਨੇ ਅਧਿਕਾਰੀਆਂ ਦੀ ਇੱਕ ਟੀਮ…