Tag: punjab news
-

ਨਹਿਰੂ ਸਟੇਡੀਅਮ ਨੂੰ ਬਿਹਤਰ ਖੇਡ ਮੈਦਾਨ ਬਨਾਉਣ ਲਈ ਨਵੀਨੀਕਰਨ
ਰੂਪਨਗਰ, 28 ਮਾਰਚ: ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸੂਬੇ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਅਤੇ ਨਵੀਨੀਕਰਣ ਕੀਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ ਨੇ ਦੱਸਿਆ ਕਿ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਉਪਰਾਲਿਆਂ ਤਹਿਤ ਹੀ ਰੂਪਨਗਰ ਦੇ ਨਹਿਰੂ ਸਟੇਡੀਅਮ ਰੂਪਨਗਰ ਨੂੰ ਬਿਹਤਰ ਖੇਡ ਮੈਦਾਨ ਬਣਾਉਣ ਲਈ…
-

ਡਾ. ਰਵਜੋਤ ਸਿੰਘ ਵੱਲੋਂ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024″ ਨੂੰ ਅਪਣਾਉਣ ਸਬੰਧੀ ਪੇਸ਼ ਕੀਤਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਪੇਸ਼ ਕੀਤਾ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024 ਨੂੰ ਅਪਣਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕਰ ਦਿੱਤਾ ਗਿਆ। ਇਹ ਮਤਾ ਪਾਸ ਹੋਣ ਨਾਲ ਇਸ ਐਕਟ ਨੂੰ ਪੰਜਾਬ ਵਿੱਚ ਅਪਣਾਉਣ ਦੀ ਮਨਜ਼ੂਰੀ ਮਿਲ ਗਈ ਹੈ। ਡਾ. ਰਵਜੋਤ ਸਿੰਘ…
-

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ
ਚੰਡੀਗੜ੍ਹ, 28 ਮਾਰਚ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਅਤੇ ਮੈਂਬਰ ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ (ਸੇਵਾਮੁਕਤ) ਵੱਲੋਂ 28 ਮਾਰਚ 2025 ਦੇ ਆਦੇਸ਼ਾਂ ਰਾਹੀਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ ਕੀਤੀਆਂ ਗਈਆਂ ਹਨ। ਆਦੇਸ਼ਾਂ ਵਿੱਚ, ਕਮਿਸ਼ਨ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਰਾਜ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ…
-

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ; ਦੋ ਵਿਅਕਤੀ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ…
-

ਕੰਮਕਾਜੀ ਮਹਿਲਾਵਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ; 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰ
ਚੰਡੀਗੜ੍ਹ, 28 ਮਾਰਚ: ਪੰਜਾਬ ਸਰਕਾਰ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਸੁਖਾਲੇ ਵਾਤਾਵਰਣ ਲਈ ਨਵੀਨਤਮ ਕੋਸ਼ਿਸ਼ਾਂ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਅਧੀਨ, ਪੰਜਾਬ ਵਿੱਚ ਪਹਿਲੀ ਵਾਰ 6 ਵਰਕਿੰਗ ਵੂਮੈਨ ਹੋਸਟਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਵਿਧਾਨ ਸਭਾ ‘ਚ ਵਿਧਾਇਕ ਕੁਲਵੰਤ ਸਿੰਘ ਦੇ ਸਵਾਲ ਦੇ ਜਵਾਬ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ…
-

ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਪਾਸ ਹੋਣ ਨਾਲ ਕਾਰੋਬਾਰ ਪੱਖੀ ਮਾਹੌਲ ਹੋਵੇਗਾ ਉਤਸ਼ਾਹਤ
ਚੰਡੀਗੜ੍ਹ, 28 ਮਾਰਚ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਾਸ ਕੀਤੇ ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਨਾਲ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਉਤਸ਼ਾਹਤ ਹੋਵੇਗਾ। ਇਸ ਨਾਲ ਕਾਰੋਬਾਰੀ ਲਾਗਤਾਂ ਘਟਣਗੀਆਂ ਅਤੇ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ.…
-

ਗੁਰਮੀਤ ਖੁੱਡੀਆਂ ਵੱਲੋਂ ਨਰਮੇ ਦੇ ਨਕਲੀ, ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਖ਼ਿਲਾਫ਼ ਸਖ਼ਤੀ ਕਾਰਵਾਈ ਦੇ ਹੁਕਮ
ਚੰਡੀਗੜ੍ਹ, 28 ਮਾਰਚ: ਆਗਾਮੀ ਸਾਉਣੀ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਨਰਮੇ ਦੇ ਨਕਲੀ ਅਤੇ ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਉੱਤੇ ਮੁਕੰਮਲ ਰੋਕ ਲਈ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਸਖ਼ਤਾਈ ਦਾ ਉਦੇਸ਼ ਕਿਸਾਨਾਂ ਨੂੰ ਧੋਖਾਧੜੀ ਤੋਂ ਬਚਾਉਣਾ ਅਤੇ ਉਨ੍ਹਾਂ…
-

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 9.55 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 28 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 1872 ਲਾਭਪਾਤਰੀਆਂ ਨੂੰ 9.55 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ,…
-

ਮਗਨਰੇਗਾ ਵਰਕਰਾਂ ਨੂੰ ਬੀ.ਓ.ਸੀ. ਵੈਲਫੇਅਰ ਬੋਰਡ ਵਿੱਚ ਸ਼ਾਮਲ ਕਰਨ ਦੀ ਯੋਜਨਾ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਸਾਰੇ ਮਗਨਰੇਗਾ ਵਰਕਰਾਂ ਨੂੰ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ (ਬੀ.ਓ.ਸੀ. ਵੈਲਫੇਅਰ ਬੋਰਡ) ਵਿੱਚ ਸ਼ਾਮਲ ਕਰਨ ਦੀ ਯੋਜਨਾ ਹੈ। ਵਿਧਾਇਕ ਦਿਨੇਸ਼ ਚੱਢਾ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ…
-

ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਲੜਕੀਆਂ ਦੇ ਅਥਲੈਟਿਕ ਮੁਕਾਬਲੇ ਕਰਵਾਏ
ਬਰਨਾਲਾ, 26 ਮਾਰਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਖੇਡ ਮੁਕਾਬਲਿਆਂ ਦੇ ਓਵਰਆਲ ਇੰਚਾਰਜ ਅਤੇ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਬਰਨਾਲਾ ਬਲਾਕ ਦੇ ਮੁਕਾਬਲੇ ਬਲਾਕ ਨੋਡਲ ਅਫਸਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਸੁਤੰਤਰਤਾ ਸੰਗਰਾਮੀ ਬੰਤਾ ਸਿੰਘ ਸਰਕਾਰੀ ਹਾਈ ਸਕੂਲ ਧੂਰਕੋਟ, ਬਲਾਕ ਸ਼ਹਿਣਾ…
-

ਨਸ਼ੇ ਮਨੁੱਖੀ ਜੀਵਨ ਲਈ ਖ਼ਤਰਨਾਕ , ਜਿਨ੍ਹਾਂ ਤੋਂ ਬਚਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
ਗੁਰਦਾਸਪੁਰ, 26 ਮਾਰਚ ( ) – ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਖ਼ਾਸ ਕਰਕੇ ਛੋਟੇ ਕਿਸਾਨਾਂ ਦੀਆਂ ਖੇਤੀ ਅਤੇ ਫ਼ਸਲਾਂ ਨਾਲ ਸਬੰਧਿਤ ਸਮੱਸਿਆਵਾਂ ਦੇ ਹੱਲ ਲਈ 10 ਬਲਾਕਾਂ ਦੇ ਸਮੂਹ ਸਰਕਲਾਂ ਵਿਚ ਪ੍ਰਤੀ…
-

ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਗੁਰਦਾਸਪੁਰ, 16 ਮਾਰਚ ( ) – ਸਿੱਖਿਆ ਮੰਤਰੀ ਪੰਜਾਬ ਸਰਕਾਰ ਸ੍ਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਦਾਖਲਾ ਵਧਾਉਣ ਦੇ ਮਕਸਦ ਤਹਿਤ ਸਿੱਖਿਆ ਵਿਭਾਗ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਇੱਕ ਜਾਗਰੂਕਤਾ ਵੈਨ ਚਲਾਈ ਗਈ ਜਿਸ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਹਰੀ ਝੰਡੀ…
-

ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ ਸਫਲਤਾਪੂਰਵਕ ਸਮਾਪਤ
ਫਤਿਹਗੜ੍ਹ ਚੂੜੀਆਂ (ਬਟਾਲਾ), 26 ਮਾਰਚ ( ) ‘ਯੁੱਧ ਨਸ਼ਿਆਂ ਵਿਰੁੱਧ’ (ਰੰਗਲਾ ਪੰਜਾਬ) ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਮਹੰਤ ਹਰੀ ਕੁੰਭ ਦਾਸ ਉਦਾਸੀਨ (ਤਪ ਅਸਥਾਨ ਭਗਵਾਨ ਸ੍ਰੀ ਚੰਦ ਜੀ) ਦੇ ਸਹਿਯੋਗ ਨਾਲ ਪਿੰਡ ਨਾਨਕ ਚੱਕ, ਤਪ ਅਸਥਾਨ ਮੰਦਰ ਭਗਵਾਨ ਸ੍ਰੀ ਚੰਦ ਜੀ ਵਿਖੇ ਦੋ ਦਿਨਾਂ ਵਾਲੀਬਾਲ ਟੂਰਨਾਂਮੈਂਟ ਅੱਜ ਸਫਲਤਾਪੂਰਵਕ ਸਮਾਪਤ ਹੋ ਗਿਆ। ਇਸ ਮੌਕੇ ਮਹੰਤ…
-

ਪੰਜਾਬ ਬਜਟ-2025 ਸੂਬੇ ਦੇ ਸਰਬਪੱਖੀ ਵਿਕਾਸ ‘ਤੇ ਮੋਹਰ: ਡਾ. ਇਸ਼ਾਂਕ ਕੁਮਾਰ
ਹੁਸ਼ਿਆਰਪੁਰ, 26 ਮਾਰਚ: ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਨੇ ਅੱਜ ਕਿਹਾ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤਾ ਪੰਜਾਬ ਬਜਟ-2025 ਸੂਬੇ ਦੇ ਸਰਬਪੱਖੀ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗਾ। ਪੰਜਾਬ ਬਜਟ-2025 ਨੂੰ ਲੋਕਪੱਖੀ ਕਰਾਰ ਦਿੰਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਆਰਥਿਕ…
-

ਬਦਲਦਾ ਪੰਜਾਬ” ਬਜਟ: ਪੰਜਾਬ ਨੇ ਫ਼ਸਲੀ ਵਿਭਿੰਨਤਾ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਖੇਤੀਬਾੜੀ ਲਈ 14,524 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਖੁਸ਼ਹਾਲੀ ਦੇ ਬੀਜ ਬੀਜਣ ਲਈ, ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੇ ਆਪਣੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 14,524 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ ਅਤੇ ਖੇਤੀਬਾੜੀ ਨੂੰ ਇੱਕ ਟਿਕਾਊ ਅਤੇ ਲਾਭਦਾਇਕ…
-

ਸੂਬੇ ਦੀ ਤਰੱਕੀ ‘ਚ ਮੀਲ ਪੱਥਰ ਸਾਬਤ ਹੋਵੇਗਾ ਪੰਜਾਬ ਬਜਟ-2025: ਡਾ. ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ, 26 ਮਾਰਚ: ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਪੰਜਾਬ ਬਜਟ-2025 ਨੂੰ ਸੂਬੇ ਦੀ ਤਰੱਕੀ ਵਿਚ ਮੀਲ ਪੱਥਰ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਬਜਟ ਲੋਕਪੱਖੀ, ਕਿਸਾਨ, ਉਦਯੋਗਾਂ ਅਤੇ ਰਾਜ ਦੇ ਸਮੁੱਚੇ ਵਿਕਾਸ ਨੂੰ ਸਮਰਪਿਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਦੀ ਸ਼ਲਾਘਾ…
-

ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ: ਪੰਜਾਬ ਸਰਕਾਰ ਨੇ ਬਜਟ ਵਿੱਚ ਬੀਮਾ ਕਵਰ ਨੂੰ ਦੁੱਗਣਾ ਕਰਕੇ 10 ਲੱਖ ਕੀਤਾ, ਹਰ ਪੰਜਾਬੀ ਨੂੰ ਕੀਤਾ ਜਾਵੇਗਾ ਕਵਰ
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਸਿਹਤ ਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਹਤ ਤੇ ਮੈਡੀਕਲ ਸਿੱਖਿਆ ਖੇਤਰਾਂ ਵਾਸਤੇ ਬਜਟ ਵਿੱਚ ਕੀਤੇ ਗਏ ਵਾਧੇ ਦਾ ਸਵਾਗਤ ਕਰਦਿਆਂ ਇਸਨੂੰ “ਪਰਿਵਰਤਨਸ਼ੀਲ” ਬਜਟ ਕਰਾਰ ਦਿੱਤਾ ਹੈ। ਉਨ੍ਹਾਂ ਨੇ ਮਿਆਰੀ ਸਿਹਤ ਸੇਵਾਵਾਂ ਤੱਕ ਹਰੇਕ ਵਿਅਕਤੀ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਇਸ ਬਜਟ ਉਪਬੰਧ ਨੂੰ…
-

ਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ। ਅੱਜ ਇੱਥੋਂ ਜਾਰੀ ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਪੰਜਾਬ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਪਿਛਲੇ ਤਿੰਨ…
-

ਧੁੰਦ ਦੇ ਮੌਸਮ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 26 ਪੰਜਾਬ ਰਾਜ ਵਿੱਚ ਧੁੰਦ ਦੇ ਮੌਸਮ ਦੌਰਾਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਦੌਰਾਨ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਬਜਟ ਵਿੱਚ ਜੰਗਲਾਤ ਵਿਭਾਗ ਨੂੰ 281 ਕਰੋੜ ਰੁਪਏ ਅਲਾਟ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਤਹਿ ਦਿਲੋਂ ਧੰਨਵਾਦ
ਚੰਡੀਗੜ੍ਹ, 26 ਮਾਰਚ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੂੰ ਵਿੱਤੀ ਸਾਲ 2025-26 ਲਈ 281 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ…