Tag: punjab news
-

ਮੰਤਰੀ ਸੰਜੀਵ ਅਰੋੜਾ ਵਿਰੁੱਧ ਈਡੀ ਦੀ ਕਾਰਵਾਈ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਹੈ: ਆਪ
*ਚੰਡੀਗੜ੍ਹ, 9 ਮਈ 2026:*ਆਮ ਆਦਮੀ ਪਾਰਟੀ (ਆਪ) ਨੇ ਮੰਤਰੀ ਸੰਜੀਵ ਅਰੋੜਾ ਦੇ ਨਿਵਾਸ ‘ਤੇ ਹੋਈ ਈਡੀ ਦੀ ਛਾਪੇਮਾਰੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਪੂਰੀ ਤਰ੍ਹਾਂ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ‘ਆਪ’ ਨੇ ਕਿਹਾ ਕਿ ਜਦੋਂ ਵੀ ਭਾਜਪਾ ਚੋਣ ਮੈਦਾਨ ਵਿੱਚ ਪਛੜਦੀ ਨਜ਼ਰ ਆਉਂਦੀ ਹੈ, ਉਹ…
-

ਕਣਕ ਦੀ ਆਮਦ ਅਤੇ ਖਰੀਦ ਨੇ 122 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਕੀਤਾ ਪਾਰ
ਚੰਡੀਗੜ੍ਹ, 9 ਮਈ:ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਕਣਕ ਦੇ ਖਰੀਦ ਸੀਜ਼ਨ ਦੌਰਾਨ ਇੱਕ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਕਣਕ ਦੀ ਆਮਦ ਅਤੇ ਖਰੀਦ ਦੋਵਾਂ ਪੱਖੋਂ ਟੀਚਾ ਸਰ ਕਰ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ…
-

ਗੈਂਗਸਟਰਾਂ ’ਤੇ ਵਾਰ ਦਾ 109ਵਾਂ ਦਿਨ: ਪੰਜਾਬ ਪੁਲਿਸ ਨੇ 536 ਥਾਵਾਂ ’ਤੇ ਕੀਤੀ ਛਾਪੇਮਾਰੀ; 221 ਗ੍ਰਿਫ਼ਤਾਰ
ਚੰਡੀਗੜ੍ਹ, 9 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 109ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 536 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਸ਼ੁਕਰਾਨਾ ਯਾਤਰਾ’ ਵਿੱਚ ਲੱਖਾਂ ਸੰਗਤਾਂ ਨੇ ਸ਼ਿਰਕਤ ਕਰਕੇ ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਲਈ ਅਕਾਲ ਪੁਰਖ ਦਾ ਧੰਨਵਾਦ ਕੀਤਾ-ਭਗਵੰਤ ਸਿੰਘ ਮਾਨ
ਸੰਗਰੂਰ/ਪਟਿਆਲਾ/ਸ੍ਰੀ ਫਤਹਿਗੜ੍ਹ ਸਾਹਿਬ, 9 ਮਈ- ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਸਖ਼ਤੀ ਨਾਲ ਨਿਪਟਣ ਅਤੇ ਪੰਜਾਬ ਵਿੱਚ ਫਿਰਕੂ ਸਦਭਾਵਨਾ ਵਾਲਾ ਮਾਹੌਲ ਮਹਿਫੂਜ਼ ਰੱਖਣ ਲਈ ਆਪਣੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੌਰਾਨ ਪਿਆਰ, ਸਨੇਹ ਅਤੇ ਅਪਣੱਤ ਦਿਖਾਉਣ ਲਈ ਪੰਜਾਬ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ। 6…
-

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ
*ਚੰਡੀਗੜ੍ਹ, 9 ਮਈ:* ਸਵੇਰ ਦੀ ਮੱਠੀ ਧੁੱਪ ਵਿੱਚ 68 ਸਾਲਾ ਬੀਬੀ ਹਰਬੰਸ ਕੌਰ ਆਪਣੇ ਹੱਥਾਂ ਵਿੱਚ ਇੱਕ ਛੋਟਾ ਜਿਹਾ ਬੈਗ ਫੜੀ ਬੱਸ ਵਿੱਚ ਚੁੱਪਚਾਪ ਬੈਠੀ ਸੀ। ਉਸ ਦੀਆਂ ਅੱਖਾਂ ਭਰੀਆਂ ਹੋਈਆਂ ਸਨ ਪਰ ਚਿਹਰੇ ‘ਤੇ ਪੂਰਨ ਸ਼ਾਂਤੀ ਤੇ ਚਮਕ ਪਸਰੀ ਹੋਈ ਸੀ, ਜਿਵੇਂ ਸਾਲਾਂ ਦਾ ਕੋਈ ਅਧੂਰਾ ਸੁਪਨਾ ਆਖ਼ਰਕਾਰ ਪੂਰਾ ਹੋਣ ਲੱਗਾ ਹੋਵੇ। ਉਸ ਨੇ…
-

ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲ, ਪੰਜਾਬ ਦੇ 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟ ਮਿਲਣੀ ਸ਼ੁਰੂ
ਸੰਗਰੂਰ, 9 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਲਵਾਨ ਤੋਂ ਗਰੀਬਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਰਾਸ਼ਨ ਕਿੱਟ ਵੰਡ ਕੇ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ ਕੀਤੀ। ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇਕ ‘ਮੇਰੀ…
-

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ ‘ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ, 9 ਮਈ:* ਪੰਜਾਬ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਰੋਪੜ ਨਹਿਰੀ ਨੈੱਟਵਰਕ ਦਾ ਪਾਣੀ ਹੁਣ ਟੇਲਾਂ ‘ਤੇ ਪੈਂਦੇ ਪਿੰਡਾਂ ਤੱਕ ਵੀ ਪਹੁੰਚ ਗਿਆ ਹੈ, ਜੋ ਉਨ੍ਹਾਂ ਕਿਸਾਨਾਂ ਲਈ ਇਕ ਬਦਲਾਅਕਾਰੀ ਸਮਾਂ ਹੈ, ਜੋ ਲੰਮੇ ਸਮੇਂ ਤੋਂ ਜ਼ਮੀਨ ਹੇਠਲੇ ਅਨਿਸ਼ਚਿਤ ਪਾਣੀ ’ਤੇ ਨਿਰਭਰ ਸਨ। ਪੰਜਾਬ ਦੇ ਜਲ ਸਰੋਤ ਮੰਤਰੀ…
-

ਪੰਜਾਬ ਨਾ ਕਦੇ ਝੁਕਿਆ ਤੇ ਨਾ ਕਦੇ ਝੁਕੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਸੰਦੇਸ਼ ਦਿੱਤਾ
*ਸੰਗਰੂਰ, 9 ਮਈ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ ਡਰਾਉਣ-ਧਮਕਾਉਣ ਅਤੇ ਬਦਲਾਖੋਰੀ ਦੇ ਸਿਆਸੀ ਹੱਥਕੰਡਿਆਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ। ਮੁੱਖ ਮੰਤਰੀ ਨੇ…
-

ਜ਼ਿਲ੍ਹਾ ਰੂਪਨਗਰ ਵਿਖੇ ਰਾਸ਼ਟਰੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਹੋਇਆ
ਰੂਪਨਗਰ, 09 ਮਈ: ਨੈਸ਼ਨਲ ਲੀਗਲ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਦੂਜੀ ਕੌਮੀ ਲੋਕ ਅਦਾਲਤ ਜ਼ਿਲ੍ਹਾ ਰੂਪਨਗਰ ਅਤੇ ਇਸ ਦੀਆਂ ਸਬ-ਡਵੀਜ਼ਨਾਂ- ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਵੱਖ-ਵੱਖ ਅਦਾਲਤਾਂ ਵਿਖੇ ਲਗਾਈ ਗਈ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ…
-

ਕੌਮੀ ਲੋਕ ਅਦਾਲਤ: 18476 ਕੇਸ ਨਿਪਟਾਰੇ ਲਈ ਵਿਚਾਰੇ; 17298 ਕੇਸਾਂ ਦਾ ਨਿਪਟਾਰਾ
ਸੰਗਰੂਰ, 09 ਮਈ- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਅਗਵਾਈ ਹੇਠ ਅੱਜ ਮਿਤੀ 09.05.2026 ਨੂੰ ਜ਼ਿਲ੍ਹਾ ਕਚਹਿਰੀਆਂ ਸੰਗਰੂਰ ਅਤੇ ਉਪ ਮੰਡਲ ਪੱਧਰ ਕਚਹਿਰੀਆਂ ਸੁਨਾਮ, ਮੂਨਕ ਤੇ ਧੂਰੀ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਜ਼ਿਲ੍ਹਾ ਅਥਾਰਟੀ ਵੱਲੋਂ ਧਿਰਾਂ ਨੂੰ ਆਪਣੇ ਕੇਸਾਂ ਦੇ ਨਿਪਟਾਰੇ ਰਜ਼ਾਮੰਦੀ ਨਾਲ ਇਸ ਨੈਸ਼ਨਲ ਲੋਕ…
-

ਰਾਸ਼ਟਰੀ ਲੋਕ ਅਦਾਲਤ ’ਚ 27,405 ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ, 7.83 ਕਰੋੜ ਰੁਪਏ ਦੇ ਅਵਾਰਡ ਪਾਸ
ਹੁਸ਼ਿਆਰਪੁਰ, 9 ਮਈ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਸਾਲ ਦੀ ਦੂਜੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਐਨ.ਆਈ. ਐਕਟ ਦੀ ਧਾਰਾ 138 ਤਹਿਤ ਮਾਮਲੇ (ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਕੇਸ ਅਤੇ ਲੇਬਰ ਵਿਵਾਦ ਮਾਮਲੇ), ਮੋਟਰ…
-

ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਸਪੀਕਰ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਰੀਦਕੋਟ 9 ਮਈ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਵੱਖ ਵੱਖ ਲੋੜੀਂਦੀਆਂ ਸੇਵਾਵਾਂ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਦੇ ਗੈਸਟ ਹਾਊਸ ਵਿਖੇ ਵਿਸ਼ੇਸ਼ ਮੀਟਿੰਗ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਰਵਾਨਾ
ਜਲੰਧਰ, 8 ਮਈ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਬਸਤੀ ਨੌ ਤੋਂ ਨਸ਼ਿਆਂ ਖਿਲਾਫ਼ ਜਾਗਰੂਕਤਾ ਵਾਹਨ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ…
-

ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਭਾਜਪਾ ਈਡੀ ਦੇ ਛਾਪਿਆਂ, ਚੋਣਵੇਂ ਲੀਕ ਅਤੇ ਮਨਘੜਤ ਕਹਾਣੀਆਂ ਦੀ ਵਰਤੋਂ ਕਰ ਰਹੀ ਹੈ: ਅਮਨ ਅਰੋੜਾ
ਚੰਡੀਗੜ੍ਹ 8 ਮਈ- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ‘ਤੇ ਮਨਘੜਤ ਕਹਾਣੀਆਂ, ਚੋਣਵੇਂ ਤਰੀਕੇ ਨਾਲ ਜਾਣਕਾਰੀ ਲੀਕ ਕਰਨ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਰਾਹੀਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਰਾਜਨੀਤੀ ਤੋਂ ਪ੍ਰੇਰਿਤ ਮੁਹਿੰਮ ਚਲਾਉਣ ਦਾ ਦੋਸ਼ ਲਗਾਇਆ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਆਪ ਪੰਜਾਬ ਦੇ…
-

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ
ਮਸਤੂਆਣਾ ਸਾਹਿਬ / ਸੰਗਰੂਰ / ਬਰਨਾਲਾ, 8 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਇਥੋਂ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਆਪਣੀ ‘ਸ਼ੁਕਰਾਨਾ ਯਾਤਰਾ’ ਦੌਰਾਨ ਮੁੱਖ ਮੰਤਰੀ ਨੇ ਨਾਗਰਿਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਰਹਿਣ ਲਈ ਪਰਮਾਤਮਾ ਤੋਂ ਅਸ਼ੀਰਵਾਦ ਮੰਗਿਆ…
-

ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ
*ਚੰਡੀਗੜ੍ਹ, 8 ਮਈ . 2026* ਆਮ ਆਦਮੀ ਪਾਰਟੀ (ਆਪ) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ ‘ਤੇ ਆਈ ਇੱਕ ਸ਼ੱਕੀ ਫ਼ੋਨ ਕਾਲ ‘ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ। ਡਾਕਟਰ ਚੱਬੇਵਾਲ ਨੇ ਇਸ ਘਟਨਾ ਨੂੰ ਬੇਹੱਦ ਸ਼ੱਕੀ ਕਰਾਰ ਦਿੰਦਿਆਂ…
-

ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ : ਡਾ. ਬਲਬੀਰ ਸਿੰਘ
ਅੰਮ੍ਰਿਤਸਰ, 8 ਮਈ 2026 — ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ…
-

ਗੈਂਗਸਟਰਾਂ ’ਤੇ ਵਾਰ ਦਾ 108ਵਾਂ ਦਿਨ: ਪੰਜਾਬ ਪੁਲਿਸ ਨੇ 548 ਥਾਵਾਂ ’ਤੇ ਕੀਤੀ ਛਾਪੇਮਾਰੀ ; 261 ਗ੍ਰਿਫ਼ਤਾਰ
ਚੰਡੀਗੜ੍ਹ, 8 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 548 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨਸਾ / ਸਰਦੂਲਗੜ੍ਹ, 8 ਮਈ 2026:‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਸਿੰਚਾਈ, ਬਿਜਲੀ ਅਤੇ ਭਲਾਈ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2022 ਤੋਂ ਬਾਅਦ ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ ‘ਚ ਤੇਜ਼ੀ ਨਾਲ ਹੋਏ ਵਾਧੇ ਬਾਰੇ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਦੂਰ-ਦੁਰਾਡੇ ਪਿੰਡਾਂ ਅਤੇ ਟੇਲ…
-

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ
ਫ਼ਿਰੋਜ਼ਪੁਰ, 8 ਮਈ- ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਨੇੜਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀ ਗਈ ਹੈ। ਇਸ ਮੌਕੇ…