Tag: punjab news

  • ਨਸ਼ਿਆਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਸੱਭਿਆਚਾਰਕ ਕਦਰਾਂ ਕੀਮਤਾਂ ਨਾਲ ਜੋੜਨਾ ਲਾਜ਼ਮੀ: ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ

    ਨਸ਼ਿਆਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਸੱਭਿਆਚਾਰਕ ਕਦਰਾਂ ਕੀਮਤਾਂ ਨਾਲ ਜੋੜਨਾ ਲਾਜ਼ਮੀ: ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ

    ਫ਼ਤਹਿਗੜ੍ਹ ਸਾਹਿਬ, 23 ਮਾਰਚ  ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਹਨਾਂ ਨੂੰ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਲਾਜ਼ਮੀ ਹੈ ਤਾਂ ਜੋ…

  • ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੀ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ

    ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੀ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ

    ਮੋਗਾ 23 ਮਾਰਚਪ੍ਰਾਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾਂ ਮੋਹਾਲੀ ਪੰਜਾਬ ਵੱਲੋਂ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਲਈ ਬਲਾਕ ਪੱਧਰ ਤੇ ਤਿੰਨ ਰੋਜਾ ਮਿਤੀ 17  ਤੋਂ 22 ਮਾਰਚ 2025 ਤੱਕ ਮੁੱਢਲਾ ਸਿਖਲਾਈ ਪ੍ਰੋਗਰਾਮ  ਕਰਨ ਦੇ ਸੰਦਰਭ ਵਿੱਚ ਬੀ.ਡੀ.ਪੀ.ਓ ਸ਼੍ਰੀਮਤੀ ਰੁਪਿੰਦਰ ਕੌਰ ਨਿਹਾਲ ਸਿੰਘ ਵਾਲਾ ਵਾਧੂ ਚਾਰਜ ਬਾਘਾਪੁਰਾਣਾ ਦੀ ਅਗਵਾਈ ਹੇਠ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ…

  • ਸ਼ਹੀਦ-ਏ-ਆਜ਼ਮ  ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ

    ਸ਼ਹੀਦ-ਏ-ਆਜ਼ਮ  ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ

    ਲੁਧਿਆਣਾ, 23 ਮਾਰਚ (000) – ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ, ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਵਿਧਾਇਕ ਮਦਨ ਲਾਲ ਬੱਗਾ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਜਗਰਾਓਂ ਪੁੱਲ ‘ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ  ਸਾਂਝੇ ਤੌਰ ‘ਤੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ…

  • ਮਹਾਰਾਜਾ ਅਗਰਸੈਨ ਦੇ ਫ਼ਲਸਫੇ ਨੂੰ ਅੱਗੇ ਵਧਾਉਣ ‘ਤੇ ਕੀਤਾ ਜਾਵੇਗਾ ਕੰਮ: ਮੰਤਰੀ ਬਰਿੰਦਰ ਗੋਇਲ

    ਮਹਾਰਾਜਾ ਅਗਰਸੈਨ ਦੇ ਫ਼ਲਸਫੇ ਨੂੰ ਅੱਗੇ ਵਧਾਉਣ ‘ਤੇ ਕੀਤਾ ਜਾਵੇਗਾ ਕੰਮ: ਮੰਤਰੀ ਬਰਿੰਦਰ ਗੋਇਲ

    ਤਪਾ, 23 ਮਾਰਚ      ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇੱਥੇ ਅੱਗਰਵਾਲ ਸਭਾ (ਰਜਿ.) ਵਲੋਂ ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ।          ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਗਰਵਾਲ ਸਮਾਜ ਦੀ ਸਮਾਜਸੇਵਾ ਦੇ ਖੇਤਰ ਵਿੱਚ…

  • ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰਾਈਡੈਂਟ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ 30 ਨੂੰ; ਇਤਿਹਾਸਕ ਨਾਟਕ ‘ਸਰਹਿੰਦ ਦੀ ਦੀਵਾਰ’ ਦਾ ਹੋਵੇਗਾ ਮੰਚਨ

    ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰਾਈਡੈਂਟ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ 30 ਨੂੰ; ਇਤਿਹਾਸਕ ਨਾਟਕ ‘ਸਰਹਿੰਦ ਦੀ ਦੀਵਾਰ’ ਦਾ ਹੋਵੇਗਾ ਮੰਚਨ

    ਬਰਨਾਲਾ, 23 ਮਾਰਚ          ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਦਰਸਾਉਂਦਾ ਨਾਟਕ ‘ਸਰਹਿੰਦ ਦੀ ਦੀਵਾਰ’ ਦਾ ਮੰਚਨ ਹੋਵੇਗਾ। ਇਸ ਤੋਂ ਇਲਾਵਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ।      …

  • ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਤੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਤੇ ਬੁੱਤ ਤੇ ਕੀਤੇ ਸ਼ਰਧਾ ਸੁਮਨ ਭੇਂਟ

    ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਤੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਤੇ ਬੁੱਤ ਤੇ ਕੀਤੇ ਸ਼ਰਧਾ ਸੁਮਨ ਭੇਂਟ

    ਮਲੋਟ 23 ਮਾਰਚ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਥਾਨਕ ਸ੍ਰੀ ਮੁਕਤਸਰ ਸਾਹਿਬ ਚੌਂਕ ਵਿੱਚ ਲੱਗੇ ਸ਼ਹੀਦ ਸਰਦਾਰ ਭਗਤ ਸਿੰਘ ਦੇ ਬੁੱਤ ਤੇ ਸ਼ਰਧਾ ਸੁਮਨ ਭੇਂਟ ਕੀਤੇ। ਇਸ ਤੋਂ ਬਾਅਦ ਉਹਨਾਂ ਨੇ ਇਸ ਦੇ ਨਜ਼ਦੀਕ ਹੀ ਨਵੇਂ ਬਣੇ ਸ਼ਹੀਦ ਭਗਤ ਸਿੰਘ ਪਾਰਕ ਦਾ ਉਦਘਾਟਨ…

  • ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ‘ਚ ਯੋਗਦਾਨ ਦੇਣ ਨੌਜਵਾਨ: ਬ੍ਰਮ ਸ਼ੰਕਰ ਜਿੰਪਾ

    ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ‘ਚ ਯੋਗਦਾਨ ਦੇਣ ਨੌਜਵਾਨ: ਬ੍ਰਮ ਸ਼ੰਕਰ ਜਿੰਪਾ

    ਹੁਸ਼ਿਆਰਪੁਰ, 23 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ  ਸ. ਭਗਤ ਸਿੰਘ ਚੌਕ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਇਨ੍ਹਾਂ ਅਮਰ ਇਨਕਲਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਇਕੱਠ ਨੂੰ ਸੰਬੋਧਨ ਕੀਤਾ।ਵਿਧਾਇਕ ਜਿੰਪਾ ਨੇ ਕਿਹਾ…

  • ਸਰਕਾਰ ਵੱਲੋਂ ਅਮਰਗੜ੍ਹ ਹਲਕੇ ਦੇ ਪਿੰਡਾਂ ਦੀ ਨੁਹਾਰ ਨੂੰ ਸੰਵਾਰਨ ਵਿੱਚ ਕੋਈ ਕਸਰ

    ਸਰਕਾਰ ਵੱਲੋਂ ਅਮਰਗੜ੍ਹ ਹਲਕੇ ਦੇ ਪਿੰਡਾਂ ਦੀ ਨੁਹਾਰ ਨੂੰ ਸੰਵਾਰਨ ਵਿੱਚ ਕੋਈ ਕਸਰ

    ਮਾਲੇਰਕੋਟਲਾ 23ਮਾਰਚ :                        ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਆਉਂਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਆਪਕ ਪੱਧਰ ‘ਤੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿਛਲੇ ਦਿਨੀਂ ਵਿਧਾਇਕ ਅਮਰਗੜ੍ਹ ਪ੍ਰੋ.ਜਸਵੰਤ ਸਿੰਘ ਗੱਜਣ ਮਾਜਾਰ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕਿਹਾ।            ਉਹਨਾਂ ਵਿਕਾਸ ਕਾਰਜ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਸਾਂਝੀ ਲੋੜ ਅਤੇ ਉਨ੍ਹਾਂ ਦੇ ਸੁਝਾਅ ਅਨੁਸਾਰ ਆਰੰਭੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਕਾਸ ਕਾਰਜਾਂ ਦਾ ਫਾਇਦਾ ਹੋ ਸਕੇ ।ਉਨ੍ਹਾਂ ਕਿਹਾ ਕਿ ਅਮਰਗੜ੍ਹ ਹਲਕੇ ਵਿੱਚ ਗਲੀਆਂ ਨਾਲੀਆਂ ਬਣਾਉਣ ਦੇ ਨਾਲ ਨਾਲ ਧਰਮਸ਼ਾਲਾਵਾਂ ਦੇ ਨਿਰਮਾਣ, ਖੇਡ ਸਟੇਡੀਅਮ, ਪਾਰਕ, ਲਾਇਬ੍ਰੇਰੀਆਂ, ਸੋਲਰ ਲਾਈਟਾਂ, ਸੁੱਕਾ ਕੂੜਾ ਅਤੇ ਗਿੱਲਾ ਕੂੜਾ ਵੱਖ-ਵੱਖ ਇਕੱਤਰ ਕਰਨ ਆਦਿ ਸਮੇਤ ਹਰ ਜਰੂਰਤ ਨੂੰ ਪੂਰਾ ਕਰਨ ਲਈ ਯੋਜਨਾਬੱਧ ਉਪਰਾਲੇ ਜਾਰੀ ਹਨ ।                   ਉਹਨਾਂ ਵਿਕਾਸ ਕਾਰਜ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਸਾਂਝੀ ਲੋੜ ਅਤੇ ਉਨ੍ਹਾਂ ਦੇ ਸੁਝਾਅ ਅਨੁਸਾਰ ਆਰੰਭੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਕਾਸ ਕਾਰਜਾਂ ਦਾ ਫਾਇਦਾ ਹੋ ਸਕੇ । ਉਨ੍ਹਾਂ ਹੋਰ ਕਿਹਾ ਕਿ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਕੰਮ ਦੀ ਕੁਆਲਟੀ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ।                          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਦੀਪ ਕੌਰ, ਡੀ.ਡੀ.ਪੀ.ਓ ਰਿੰਪੀ ਗਰਗ, ਰਾਜੀ ਤੋ ਇਲਾਵਾ ਵੱਖ ਵੱਖ ਵਿਕਾਸ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ

  • ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ

    ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ

    ਸ਼ਹੀਦ ਭਗਤ ਸਿੰਘ ਨਗਰ, 23 ਮਾਰਚ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਪਗ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ।…

  • ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ

    ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ

    ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 23 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨੇ ਸਾਕਾਰ ਕਰਨ ਲਈ ਦ੍ਰਿੜ੍ਹਤਾ ਨਾਲ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਅੱਜ ਇੱਥੇ ਸ਼ਹੀਦ…

  • ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਿੱਖਣ ਦੀ ਲੋੜ – ਵਿਧਾਇਕ ਗਰੇਵਾਲ

    ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਿੱਖਣ ਦੀ ਲੋੜ – ਵਿਧਾਇਕ ਗਰੇਵਾਲ

    ਲੁਧਿਆਣਾ, 23 ਮਾਰਚ (000) – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਲੁਧਿਆਣਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਜਗਰਾਉਂ ਪੁੱਲ ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਦਲਜੀਤ…

  • ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਿੱਖਣ ਦੀ ਲੋੜ – ਵਿਧਾਇਕ ਗਰੇਵਾਲ

    ਸਾਨੂੰ ਸਾਰਿਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਿੱਖਣ ਦੀ ਲੋੜ – ਵਿਧਾਇਕ ਗਰੇਵਾਲ

    ਲੁਧਿਆਣਾ, 23 ਮਾਰਚ (000) – ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਲੁਧਿਆਣਾ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਜਗਰਾਉਂ ਪੁੱਲ ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕ ਦਲਜੀਤ…

  • ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਿੰਟੂ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ

    ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਿੰਟੂ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ

    ਅੰਮ੍ਰਿਤਸਰ, 22 ਮਾਰਚ: ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁਕਤ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਚੇਅਰਮੈਨ ਰਿੰਟੂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ ‘ਤੇ ਸ਼ਹਿਰ ਵਾਸੀਆਂ ਦੀਆਂ ਉਮੀਦਾਂ ‘ਤੇ ਖਰਾ…

  • ਸਪੀਕਰ ਸੰਧਵਾਂ ਨੇ ਮੋਰਾਂਵਾਲੀ ਵਿਖੇ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ

    ਸਪੀਕਰ ਸੰਧਵਾਂ ਨੇ ਮੋਰਾਂਵਾਲੀ ਵਿਖੇ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ

    ਫਰੀਦਕੋਟ 22 ਮਾਰਚ  ਪਿੰਡ ਮੋਰਾਂਵਾਲੀ ਵਿਖੇ ਆਯੋਜਿਤ ਕੀਤੇ ਗਏ 24ਵੇਂ ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਖੇਡਾਂ ਰਾਹੀਂ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ, ਅਤੇ ਆਪਾਂ ਸਭ ਨੂੰ ਰਲ ਮਿਲ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ…

  • ਜ਼ਿਲ੍ਹਾ ਮੈਜਿਸਟਰੇਟ ਨੇ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਬਿਨਾਂ ਲਾਇਸੈਂਸ ਰੱਖਣ ‘ਤੇ ਲਗਾਈ ਪਾਬੰਦੀ

    ਜ਼ਿਲ੍ਹਾ ਮੈਜਿਸਟਰੇਟ ਨੇ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ ਤੇ ਗੋਲੀਆਂ ਬਿਨਾਂ ਲਾਇਸੈਂਸ ਰੱਖਣ ‘ਤੇ ਲਗਾਈ ਪਾਬੰਦੀ

    ਫ਼ਤਹਿਗੜ੍ਹ ਸਾਹਿਬ, 22 ਮਾਰਚ: ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਸਾਲਟ ਦੇ ਕੈਪਸੂਲ/ਗੋਲੀਆਂ ਨੂੰ ਬਿਨਾਂ ਲਾਇਸੈਂਸ ਰੱਖਣ ਅਤੇ ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਮਾਤਰਾ ਵਿੱਚ ਰੱਖਣ ‘ਤੇ ਪਾਬੰਦੀ ਲਗਾਈ ਹੈ।  ਇਸ ਤੋਂ ਇਲਾਵਾ ਵੇਚੇ ਗਏ ਕੈਪਸੂਲ/ਗੋਲੀਆਂ ਦੇ ਬਿਲ ਆਦਿ ਦਾ ਰਿਕਾਰਡ…

  • ਮਾਲੇਰਕੋਟਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

    ਮਾਲੇਰਕੋਟਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

    ਮਾਲੇਰਕੋਟਲਾ 22 ਮਾਰਚ :                      ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਮਾਲੇਰਕੋਟਲਾ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ,ਨਗਰ ਪੰਚਾਇਤਾਂ, ਪੀ.ਡਬਲਿਊ.ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ,ਮੰਡੀਕਰਨ ਬੋਰਡ,ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਆਦਿ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਖਪ੍ਰੀਤ ਸਿੰਘ ਸਿੱਧੂ ਵੀ ਮੌਜੂਦ ਸਨ ।         ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਕਾਸ ਕਾਰਜਾਂ ਦੀ ਗਤੀ ਤੇ ਧਿਆਨ ਦੇਣ ਅਤੇ ਉਨ੍ਹਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਕਿਹਾ ਕਿ ਸਫ਼ਾਈ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰੇਗਾ। ਉਨ੍ਹਾਂ ਵਿਕਾਸ ਕਾਰਜਾਂ ਵਿੱਚ ਲੱਗੀਆਂ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਸਮੇਂ ਸਿਰ ਕੰਮ ਮੁਕੰਮਲ ਕਰਨ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਉਣ ਲਈ ਕਿਹਾ ।            ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਪਾਣੀ ਨਾਲ ਸੰਬੰਧਤ ਬਿਮਾਰੀਆਂ ਬਾਰੇ ਜਾਗਰੂਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਫ਼ ਪਾਣੀ ਦੀ ਉਪਲਬਧਤਾ ਅਤੇ ਸਹੀ ਸੈਨੀਟੇਸ਼ਨ ਸਹੂਲਤਾਂ ਨਾਲ ਹੀ ਅਸੀਂ ਇਨ੍ਹਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਇਸ ਲਈ, ਲੋਕਾਂ ਨੂੰ ਸਾਫ਼ ਪਾਣੀ ਪੀਣ ਅਤੇ ਸਫ਼ਾਈ ‘ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ।                 ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਖਾਲੀ ਪਏ ਪਲਾਟਾਂ ਦੀ ਨਿਯਮਿਤ ਸਫ਼ਾਈ ਕਰਵਾਉਣ ਅਤੇ ਉਨ੍ਹਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਦੇ ਉਪਾਏ ਕਰਨ। ਇਸ ਨਾਲ ਮੱਛਰਾਂ ਦੀ ਵਾਧੀ ਨੂੰ ਰੋਕਿਆ ਜਾ ਸਕਦਾ ਹੈ, ਜੋ ਕਿ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦੇ ਮੁੱਖ ਕਾਰਨ ਹਨ।  ਉਨ੍ਹਾਂ ਹੋਰ ਕਿਹਾ ਕਿ ਸੀਵਰੇਜ,ਸੜਕਾਂ,ਖਾਲੀ ਪਏ ਪਲਾਟਾਂ,ਪਾਰਕਾਂ ਆਦਿ ਦੀ ਨਿਯਮਿਤ ਸਫ਼ਾਈ ਕਰਨੀ ਯਕੀਨੀ ਬਣਾਈ ਜਾਵੇ। ਮਹੀਨਾਵਾਰ ਮੀਟਿੰਗ ਦੌਰਾਨ ਉਨ੍ਹਾਂ  ਪੀਣ ਯੋਗ ਪਾਣੀ ਦੀ ਸਪਲਾਈ ,ਸੀਵਰੇਜ, ਸੀਵਰੇਜ ਟ੍ਰਰਿਟਮੈਂਟ ਪਲਾਂਟ,ਪ੍ਰਧਾਨ ਮੰਤਰੀ ਆਵਾਸ ਯੋਜਨਾ, ਮੈਡੀਕਲ ਵੇਸਟ,ਸੋਲਿਡ ਵੇਸਟ ਮੈਨੇਜਮੈਂਟ ਸਮੇਤ ਹੋਰ ਕੰਮਾਂ ਦਾ ਵੀ ਜਾਇਜਾ ਲਿਆ।            ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਪ੍ਰਤੀ ਸਚੇਤ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ ਸਿਹਤਮੰਦ ਸਮਾਜ ਦੀ ਸਥਾਪਨਾ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਨੇ ਕਿਹਾ ਕਿ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਅਸੀਂ ਆਪਣੇ ਸ਼ਹਿਰ ਨੂੰ ਸੁੰਦਰ ਅਤੇ ਸਿਹਤਮੰਦ ਬਣਾ ਸਕਦੇ ਹਾਂ।             ਇਸ  ਮੌਕੇ ਐਸ.ਡੀ.ਐਮ ਮਾਲੇਰਕੋਟਲਾ/ ਅਹਿਮਦਗੜ੍ਹ ਹਰਬੰਸ ਸਿੰਘ, ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼, ਐਕਸ਼ੀਅਨ ਪੀ.ਡਬਲਿਊ.ਡੀ ਪਰਨੀਤ ਕੌਰ ਟਿਵਾਣਾ, ਐਕਸ਼ੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਜ.ਗੁਰਵਿੰਦਰ ਸਿੰਘ ਢੀਂਡਸਾ ,ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਅਪਰ ਅਪਾਰ ਸਿੰਘ, ਕਾਰਜ ਸਾਧਕ ਅਫ਼ਸਰ ਅਹਿਮਦਗੜ੍ਹ ਵਿਕਾਸ ਉੱਪਲ, ਕਾਰਜ ਸਾਧਕ ਅਫ਼ਸਰ ਅਮਰਗੜ੍ਹ ਗੁਰਿੰਦਰਦੀਪ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ…

  • ਜਿਲ੍ਹਾ ਫਾਜ਼ਿਲਕਾ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ  ਬਾਲ ਵਿਆਹ ਰੋਕੂ ਅਫ਼ਸਰਾਂ ਨੂੰ ਵੱਖ ਵੱਖ ਕਾਨੂੰਨਾਂ ਬਾਰੇ ਦਿੱਤੀ ਸਿਖਲਾਈ

    ਜਿਲ੍ਹਾ ਫਾਜ਼ਿਲਕਾ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ  ਬਾਲ ਵਿਆਹ ਰੋਕੂ ਅਫ਼ਸਰਾਂ ਨੂੰ ਵੱਖ ਵੱਖ ਕਾਨੂੰਨਾਂ ਬਾਰੇ ਦਿੱਤੀ ਸਿਖਲਾਈ

    ਫਾਜ਼ਿਲਕਾ 22 ਮਾਰਚਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੀ ਰਹਿਨੁਮਾਈ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ (ਜ਼), ਫਾਜ਼ਿਲਕਾ ਡਾ. ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ,ਫ਼ਾਜ਼ਿਲਕਾ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਜਿਲ੍ਹਾ ਫਾਜ਼ਿਲਕਾ ਦੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਸਰਕਾਰੀ ਸੀਨੀਅਰ ਸਕੈੰਡਰੀ ਸਕੂਲਾਂ ਦੇ ਪ੍ਰਿੰਸੀਪਲ ਕਮ ਨਵ – ਨਿਯੁਕਤ ਬਾਲ…

  • ਉਦਯੋਗਿਕ ਸਿਖਲਾਈ ਵਿਭਾਗ ਦੀਆਂ ਸੰਸਥਾਂ ਪੱਧਰ ਦੀਆਂ ਖੇਡਾਂ ਸੰਪੰਨ

    ਉਦਯੋਗਿਕ ਸਿਖਲਾਈ ਵਿਭਾਗ ਦੀਆਂ ਸੰਸਥਾਂ ਪੱਧਰ ਦੀਆਂ ਖੇਡਾਂ ਸੰਪੰਨ

    ਨੰਗਲ 22 ਮਾਰਚ ()ਤਕਨੀਕੀ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਚੱਲ ਰਹੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਵਲੋਂ ਜਾਰੀ ਨਿਰਦੇਸ਼ਾ ਅਨੁਸਾਰ ,ਪੰਜਾਬ ਇੰਡਸਟ੍ਰੀਅਲ ਟਰੇਨਿੰਗ ਸਪੋਰਟ ਐਸੋਸੀਏਸ਼ਨ (ਪਿਟਸਾ) ਦੀ ਅਗਵਾਈ ਹੇਠ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਵਿਖੇ ਸੰਸਥਾਂ ਪੱਧਰ ਦੀਆਂ ਖੇਡਾਂ ਕਰਵਾਈਆਂ ਗਈਆਂ।      ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈਟੀਆਈ ਨੰਗਲ ਦੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ…

  • ਸਹਾਇਕ ਸਿਵਲ ਸਰਜਨ ਡਾ: ਰੋਹਿਤ ਨੇ ਸੀ.ਐਚ.ਸੀ ਡੱਬਵਾਲਾ ਕਲਾ ਦਾ ਅਚਨਚੇਤ ਦੌਰਾ ਕੀਤਾ,ਓਟ ਸੈਂਟਰ ਦਾ ਵੀ ਕੀਤਾ ਦੌਰਾ

    ਸਹਾਇਕ ਸਿਵਲ ਸਰਜਨ ਡਾ: ਰੋਹਿਤ ਨੇ ਸੀ.ਐਚ.ਸੀ ਡੱਬਵਾਲਾ ਕਲਾ ਦਾ ਅਚਨਚੇਤ ਦੌਰਾ ਕੀਤਾ,ਓਟ ਸੈਂਟਰ ਦਾ ਵੀ ਕੀਤਾ ਦੌਰਾ

    ਫਾਜ਼ਿਲਕਾ, 22 ਮਾਰਚ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫਾਜ਼ਿਲਕਾ ਦੇ ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਓ.ਪੀ.ਡੀ ਅਤੇ ਓ.ਏ.ਟੀ. ਸੈਂਟਰਾਂ ਰਾਹੀਂ ਵੀ ਇਲਾਜ ਕਰਵਾਇਆ ਜਾ ਰਿਹਾ ਹੈ। ਉਹ ਲੋਕਾਂ ਨੂੰ ਨਸ਼ਿਆਂ ਤੋਂ…

  • ਮਾਣਯੋਗ ਚੀਫ਼ ਜਸਟਿਸ ਨੇ 4 ਮੰਜ਼ਿਲਾ ਏ.ਡੀ.ਆਰ ਸੈਂਟਰ ਦਾ ਨੀਂਹ ਪੱਥਰ ਰੱਖਿਆ

    ਮਾਣਯੋਗ ਚੀਫ਼ ਜਸਟਿਸ ਨੇ 4 ਮੰਜ਼ਿਲਾ ਏ.ਡੀ.ਆਰ ਸੈਂਟਰ ਦਾ ਨੀਂਹ ਪੱਥਰ ਰੱਖਿਆ

     ਬਰਨਾਲਾ, 22 ਮਾਰਚ      ਮਾਨਯੋਗ ਚੀਫ਼ ਜਸਟਿਸ ਸ੍ਰੀ ਸ਼ੀਲ ਨਾਗੂ (ਪੈਟਰਨ ਇੰਨ ਚੀਫ਼, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ), ਮਾਨਯੋਗ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਚੇਅਰਮੈਨ ਬਿਲਡਿੰਗ ਕਮੇਟੀ ਪੰਜਾਬ ਤੇ ਹੋਰ ਮੈਂਬਰਾਂ ਵਲੋਂ 4 ਮੰਜ਼ਿਲਾ ਏਡੀਆਰ ਸੈਂਟਰ ਬਰਨਾਲਾ ਦਾ ਨੀਂਹ ਪੱਥਰ ਰੱਖਿਆ ਗਿਆ।        ਇਹ ਪੰਜਾਬ ਦਾ 9ਵਾਂ ਏ.ਡੀ.ਆਰ ਸੈਂਟਰ ਹੈ ਜੋ ਕਿ ਫਰੰਟ…