Tag: punjab news
-

ਗਗਨਦੀਪ ਸਿੰਘ ਧਾਲੀਵਾਲ ਨੇ ਸੰਭਾਲਿਆ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਾ ਅਹੁਦਾ
ਫ਼ਰੀਦਕੋਟ 22 ਮਾਰਚ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗਗਨਦੀਪ ਸਿੰਘ ਧਾਲੀਵਾਲ ਨੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋ , ਅਮੋਲਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂਆਂ ਦੀ ਹਾਜ਼ਰੀ ਵਿੱਚ ਇੰਪਰੂਵਮੈਂਟ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ…
-

ਨਹਿਰੂ ਯੁਵਾ ਕੇਂਦਰ ਸੰਗਠਨ ਅਤੇ ਐਨ.ਐਸ.ਐਸ” ਵੱਲੋਂ ਮੇਰਾ ਯੁਵਾ ਭਾਰਤ ਪਦਯਾਤਰਾ ਦਾ ਆਯੋਜਨ
ਫਿਰੋਜ਼ਪੁਰ 22 ਮਾਰਚ ( ) ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮੇਰਾ ਯੁਵਾ ਭਾਰਤ “ਨਹਿਰੂ ਯੁਵਾ ਕੇਂਦਰ ਸੰਗਠਨ ਅਤੇ ਐਨ.ਐਸ.ਐਸ” ਵਲੋਂ ਸ. ਪਰਮਜੀਤ ਸਿੰਘ ਰਾਜ ਨਿਦੇਸ਼ਕ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਤੇ ਚੰਡੀਗੜ੍ਹ ਅਤੇ ਡਾ. ਅਸ਼ੋਕ ਸ਼ਰੋਤੀ ਪ੍ਰੋਗਰਾਮ ਅਡਵਾਈਜ਼ਰ, ਸ਼੍ਰੀ ਜੈ ਭਗਵਾਨ ਰੀਜ਼ਨਲ ਡਾਇਰੈਕਟਰ ਐਨ.ਐਸ.ਐਸ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਸ਼ਹੀਦ-ਏ-ਆਜ਼ਮ ਸ. ਭਗਤ…
-

ਆਬਕਾਰੀ ਨੀਤੀਆਂ ਦੀ ਸਫਲਤਾ: ਪੰਜਾਬ ਦਾ ਆਬਕਾਰੀ ਮਾਲੀਆ 6254 ਕਰੋੜ ਰੁਪਏ (2022-23) ਤੋਂ ਵੱਧ ਕੇ 10200 ਕਰੋੜ ਰੁਪਏ (2024-25) ਤੱਕ ਪਹੁੰਚਿਆ- ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 22 ਮਾਰਚ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 2022 ਵਿੱਚ ਕਾਰਜਭਾਰ ਸੰਭਾਲਣ ਤੋਂ ਬਾਅਦ ਲਾਗੂ ਕੀਤੀਆਂ ਆਬਕਾਰੀ ਨੀਤੀਆਂ ਦੀ ਸਫਲਤਾ ਨੂੰ ਸੂਬੇ ਦੇ ਆਬਕਾਰੀ ਮਾਲੀਏ ਵਿੱਚ ਸ਼ਾਨਦਾਰ ਮੀਲ ਪੱਥਰ ਦਾ ਸਿਹਰਾ ਦਿੰਦੇ ਹੋਏ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ…
-

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲੇ ਦੇ ਡਰੱਗ ਹੋਟਸਪੋਟ ਤੇ ਸ਼ੱਕੀ ਸਥਾਨਾਂ ਉੱਪਰ ਸਰਚ ਅਪ੍ਰੇਸ਼ਨ ਚਲਾਇਆ
ਮੋਗਾ 22 ਮਾਰਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਤਹਿਤ ਅੱਜ ਏ.ਡੀ.ਜੀ.ਪੀ (ਇੰਟਰਨਲ ਸਕਿਉਰਿਟੀ) ਪੰਜਾਬ ਸ਼੍ਰੀ ਸ਼ਿਵ ਕੁਮਾਰ ਵਰਮਾ ਅਤੇ ਸ਼੍ਰੀ ਅਜੇ ਗਾਂਧੀ…
-

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰੈਫ਼ਿਕ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਵਿਉਂਤਬੰਦੀ
ਬਰਨਾਲਾ, 22 ਮਾਰਚ ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਉਂਤਬੰਦੀ ਕੀਤੀ ਗਈ ਹੈ, ਜਿਸ ਤਹਿਤ ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਕਮੇਟੀ ਕਾਇਮ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ…
-

ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ: ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ
ਅਮਲੋਹ/ਮੰਡੀ ਗੋਬਿੰਦਗੜ੍ਹ, 22 ਮਾਰਚ: ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ‘ਤੇ ਦੇਸ਼ ਭਗਤ ਯੂਨੀਵਰਸਿਟੀ ਵਿਖੇ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਹਲਕਾ ਅਮਲੋਹ ਦੇ ਵਿਧਾਇਕ ਸ਼੍ਰੀ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਚਨਬੱਧ ਹੈ ਤੇ ਇਸ ਅਲਾਮਤ ਨੂੰ ਜੜ੍ਹ ਤੋਂ ਪੁੱਟਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਵਿਧਾਇਕ…
-

‘ਸਕੂਲ ਆਫ਼ ਐਮੀਨੈਂਸ’ ਕਿਲਾ ਮੰਡੀ ਕੈਂਪਸ ਵਿਖੇ ਵਿਦਿਆਰਥੀਆਂ ਦੇ ਦੁਪਹਿਰ ਦੇ ਖਾਣੇ ਮਿਡ ਡੇ ਮੀਲ ਲਈ ਉਸਾਰੇ ਨਵੇਂ ਹਾਲ ਦਾ ਉਦਘਾਟਨ
ਬਟਾਲਾ, 22 ਮਾਰਚ ( ) ‘ਸਕੂਲ ਆਫ਼ ਐਮੀਨੈਂਸ’ ਕਿਲਾ ਮੰਡੀ ਕੈਂਪਸ ਬਟਾਲਾ ਵਿਖੇ ਮਿਡ ਡੇ ਮੀਲ ਹਾਲ ਦਾ ਉਦਘਾਟਨ, ਜਿੱਥੇ ਕਿ 6ਵੀਂ ਤੋਂ 8ਵੀਂ ਸ਼ਰੇਣੀ ਦੇ ਵਿਦਿਆਰਥੀ ਪੜ੍ਹਦੇ ਹਨ, ਵਿਖੇ ਵਿਦਿਆਰਥੀਆਂ ਦੇ ਦੁਪਹਿਰ ਦੇ ਖਾਣੇ ਮਿਡ ਡੇ ਮੀਲ ਲਈ ਸਮੱਗਰਾਂ ਸਿੱਖਿਆ ਅਭਿਆਨ 2024-25 ਦੌਰਾਨ ਨਵਾਂ ਹਾਲ ਤਿਆਰ ਕਰਵਾਇਆ ਗਿਆ ਹੈ, ਜਿਸਦਾ ਉਦਘਾਟਨ ਸ੍ਰੀਮਤੀ ਰਾਜਬੀਰ ਕੌਰ…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਯੁਵਾ ਚੇਤਨਾ ਯਾਤਰਾ ਨੂੰ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਫਾਜ਼ਿਲਕਾ 22 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਉਲੀਕੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਹੈ ਉੱਥੇ ਨੌਜਵਾਨ ਪੀੜੀ ਵੀ ਨਸ਼ਿਆਂ ਦਾ ਖਾਤਮਾ ਕਰਨ ਦੇ ਰਾਹ ਤੇ ਤੁਰ ਪਈ ਹੈ| ਇਸੇ ਲੜੀ ਤਹਿਤ ਪੰਜਾਬ ਪੁਲਿਸ ਤੇ ਸਮਾਜ ਸੇਵੀ ਸੰਸਥਾ ਮਾਰਸ਼ਲ ਜਿਮ ਤੇ…
-

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ
ਬਟਾਲਾ, 21 ਮਾਰਚ ( ) ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ, ਜਿਲਾ ਲੋਕ ਸੰਪਰਕ ਅਫਸਰ ਹਰਜਿੰਦਰ ਸਿੰਘ ਕਲਸੀ, ਵਿਭਾਗੀ ਮੁਖੀ ਵਿਜੇ ਮਿਨਹਾਸ, ਸ਼ਿਵਰਾਜਨ ਪੁਰੀ, ਹਰਜਿੰਦਰਪਾਲ ਸਿੰਘ, ਸਪੋਰਟਸ ਪ੍ਰੈਜੀਡੈਂਟ ਜਗਦੀਪ ਸਿੰਘ,…
-

ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ; ਹਰਜੋਤ ਬੈਂਸ ਨੇ ਸੁਖਵਿੰਦਰ ਸੁੱਖੂ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਕੀਤੀ ਮੰਗ
ਨੰਗਲ , 21 ਮਾਰਚ: ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਤੋਂ ਨਿਕਲਣ ਵਾਲੇ ਦੂਸ਼ਿਤ ਪਾਣੀ ਤੇ ਰਹਿੰਦ-ਖੂੰਹਦ ਕਾਰਨ ਪੰਜਾਬ ਦੇ ਜਲ ਸਰੋਤਾਂ ਦੇ ਪ੍ਰਦੂਸ਼ਿਤ ਹੋਣ ਸਬੰਧੀ ਗੰਭੀਰ ਮਸਲੇ ਨੂੰ ਉਠਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਇਸ ਗੰਭੀਰ ਸਮੱਸਿਆ ਦੇ ਤੁਰੰਤ ਹੱਲ ਅਤੇ ਸਖ਼ਤ ਕਾਰਵਾਈ ਲਈ ਹਿਮਾਚਲ ਪ੍ਰਦੇਸ਼ ਦੇ…
-

ਚੇਅਰਮੈਨ ਡਾਢੀ ਨੇ ਕੀਤੀ ਕੀਰਤਪੁਰ ਸਾਹਿਬ ਬਲਾਕ ਦੇ ਸਕੂਲਾਂ ਦੀ ਦਾਖਲਾ ਮੁਹਿੰਮ ਦੀ ਸੁਰੂਆਤ
ਸ੍ਰੀ ਕੀਰਤਪੁਰ ਸਾਹਿਬ 21 ਮਾਰਚ ( )ਇੱਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਜਿਓਵਾਲ ਤੋਂ ਬਲਾਕ ਕੀਰਤਪੁਰ ਸਾਹਿਬ ਦੇ ਸਕੂਲਾਂ ਲਈ ਦਾਖਲਾ ਮੁਹਿੰਮ ਦੀ ਸ਼ੁਰੂਆਤ ਮਾਰਕੀਟ ਕਮੇਟੀ ਦੇ ਚੇਅਰਮੈਨ ਕਮਿੱਕਰ ਸਿੰਘ ਡਾਢੀ ਵਲੋਂ ਕੀਤੀ ਗਈ। ਉਨ੍ਹਾ ਅਧਿਆਪਕਾਂ ਅਤੇ ਮਾਪਿਆਂ ਨੂੰ ਬੋਲਦਿਆਂ ਕਿਹਾ ਕਿ ਹਲਕਾ ਵਿਧਾਨਕਾਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬਾ ਸਿੱਖਿਆ ਦੇ…
-

20,000 ਰੁਪਏ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 21 ਮਾਰਚ, 2025:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਜੰਗਲਾਤ ਗਾਰਡ ਹਰਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮਾਲੇਰਕੋਟਲਾ ਦੇ ਇੱਕ…
-

ਮੱਖੂ ਰੇਲਵੇ ਓਵਰ ਬ੍ਰਿਜ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋਵੇਗਾ: ਹਰਭਜਨ ਸਿੰਘ ਈ.ਟੀ.ਉ.
ਚੰਡੀਗੜ੍ਹ, 21 ਮਾਰਚ: ਮੱਖੂ ਵਿਚ ਲੱਗਦੀ ਹਰੀਕੇ -ਜੀਰਾ-ਬਠਿੰਡਾ ਸੈਕਸ਼ਨ ਐਨ.ਐਚ. 54 ਰੇਲਵੇ ਲਾਈਨ ਉਤੇ ਓਵਰ ਬ੍ਰਿਜ ਬਨਾਉਣ ਦਾ ਕੰਮ ਇਕ ਹਫ਼ਤੇ ਵਿੱਚ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਉ. ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਹਲਕਾ ਜੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਵਲੋਂ ਪੁੱਛੇ ਗਏ ਸਵਾਲ ਦੇ ਜਵਾਬ…
-

ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਵਿੱਚ ਨਿੱਘਾ ਸਵਾਗਤ
ਚੰਡੀਗੜ੍ਹ, 21 ਮਾਰਚ 2025: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਦੱਸਣਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਨੂੰ ਸੰਬੋਧਨ ਕਰਨ ਲਈ ਪੰਜਾਬ…
-

ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ
ਚੰਡੀਗੜ੍ਹ, 21 ਮਾਰਚ:ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਨਸ਼ਾ ਤਸਕਰਾਂ ਦੇ ਸਮੁੱਚੇ ਤੰਤਰ ਦਾ ਆਰਥਿਕ ਤੌਰ ’ਤੇ ਲੱਕ ਤੋੜਨ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ।16ਵੀਂ ਪੰਜਾਬ ਵਿਧਾਨ ਸਭਾ ਦੇ ਅੱਠਵੇਂ ਇਜਲਾਸ ਦੌਰਾਨ…
-

ਵਿਜੀਲੈਂਸ ਬਿਊਰੋ ਤੇ ਸਿਹਤ ਵਿਭਾਗ ਵੱਲੋਂ ਸਾਂਝੀ ਕਾਰਵਾਈ ਵਿੱਚ ਬਿਨਾਂ ਲਾਇਸੈਂਸ ਵਾਲੀਆਂ ਸੋਇਆ ਚਾਂਪ, ਮੋਮੋਜ਼ ਫੈਕਟਰੀਆਂ ਸੀਲ
ਚੰਡੀਗੜ, 21 ਮਾਰਚ: ਸੂਬੇ ਵਿੱਚ ਚੱਲ ਰਹੀ “ਭਿ੍ਰਸ਼ਟਾਚਾਰ ਵਿਰੁੱਧ ਜੰਗ’’ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਸਿਹਤ ਅਤੇ ਖੁਰਾਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ, ਅੰਮਿ੍ਰਤਸਰ ਸ਼ਹਿਰ ਵਿੱਚ ਫੂਡ ਪ੍ਰੋਸੈਸਿੰਗ ਫੈਕਟਰੀਆਂ ਅਤੇ ਦੁਕਾਨਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਕਾਰਵਾਈ ਦੌਰਾਨ ਬਿਨਾਂ ਲਾਇਸੈਂਸ ਅਤੇ ਹਲਕੀ ਗੁਣਵੱਤਾ ਦੇ ਖਾਧ-ਪਦਾਰਥ ਬਣਾਉਣ ਵਾਲੇ ਯੂਨਿਟ, ਖਾਸ…
-

ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਲਈ ਨਹਿਰੀ ਪਾਣੀ ਦੀ ਵੰਡ ਤਰਕਸੰਗਤ ਕਰ ਰਹੇ ਹਾਂ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 21 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਟੇਲਾਂ ਤੱਕ ਪਾਣੀ ਪਹੁੰਚਾਉਣਾ ਯਕੀਨੀ ਬਣਾਉਣ ਅਤੇ ਘੱਟ ਨਹਿਰੀ ਪਾਣੀ ਪ੍ਰਾਪਤ ਕਰ ਰਹੇ ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਦੀ ਵੰਡ ਤਰਕਸੰਗਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ…
-

ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 21 ਮਾਰਚ: ਪੰਜਾਬ ਵਿੱਚ ਘੱਟੋ-ਘੱਟ ਉਜਰਤਾਂ ਵਿੱਚ ਵਾਧਾ ਕਰਨ ਦੀ ਤਜਵੀਜ਼ ਕਿਰਤ ਵਿਭਾਗ ਦੇ ਵਿਚਾਰ ਅਧੀਨ ਹੈ। ਇਹ ਜਾਣਕਾਰੀ ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪੰਜਾਬ ਵਿਧਾਨ ਸਭਾ ਦੌਰਾਨ ਇਕ ਸਵਾਲ ਦਾ ਜਵਾਬ ਦਿੰਦਿਆਂ ਦਿੱਤੀ। ਵਿਧਾਇਕ ਕੁਲਵੰਤ ਸਿੰਘ ਵੱਲੋਂ ਪੁੱਛੇ ਸਵਾਲ ਕਿ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਦੇਖਦੇ ਹੋਏ ਪੰਜਾਬ ਵਿੱਚ…
-

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ
ਚੰਡੀਗੜ੍ਹ, 21 ਮਾਰਚ: ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 398 ਮਾਸਟਰ/ਮਿਸਟ੍ਰੈਸ ਅਤੇ 17 ਬਲਾਕ…
-

23 ਮਾਰਚ ਨੂੰ ਸਮਾਗਮ ਵਾਲੇ ਸਥਾਨ ਤੇ ਸਹਾਇਤਾ ਜਾਂ ਜਾਣਕਾਰੀ ਲਈ ਕੰਟਰੋਲ ਰੂਮ ਨੰਬਰ 01632-39917 ਜਾਂ 01632-39918 ਤੇ ਕੀਤਾ ਜਾਵੇ ਸੰਪਰਕ
ਫ਼ਿਰੋਜ਼ਪੁਰ 21 ਮਾਰਚ 2025 ( ) ਸਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦੇ ਹੋਣ ਵਾਲੇ ਸ਼ਹੀਦੀ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸਰਮਾ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੌਕੇ ਐਸ.ਐਸ.ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਵਾਲੀ ਥਾਂ ਤੇ ਲੋਕਾਂ…