Tag: punjab news
-

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ‘ਲੱਖੇ ਵਾਲੇ ਜਵੈਲਰਜ਼’ ਦੇ ਸ਼ੋਅਰੂਮ ‘ਤੇ ਗੋਲੀਬਾਰੀ ਦਾ ਮਾਮਲਾ ਸੁਲਝਾਇਆ
ਜਗਰਾਉਂ (ਲੁਧਿਆਣਾ), 16 ਮਾਰਚ (000) – ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਰਾਣੀ ਝਾਂਸੀ ਚੌਂਕ, ਜਗਰਾਉਂ (ਲੁਧਿਆਣਾ) ਨੇੜੇ ਲੱਖੇ ਵਾਲੇ ਜਵੈਲਰਜ਼ ਦੇ ਸ਼ੋਅਰੂਮ ‘ਤੇ ਗੋਲੀਬਾਰੀ ਦੀ ਘਟਨਾ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀ ਇੱਕ ਮੁਕਾਬਲੇ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਦੋਸ਼ੀ ਦੀ ਲੱਤ ‘ਤੇ ਗੋਲੀ ਲੱਗੀ ਸੀ। ਮੁਲਜ਼ਮ ਦੀ ਪਛਾਣ ਕ੍ਰਿਸ਼ਨ…
-

ਬਹੁ-ਮੰਤਵੀ ਸਹਿਕਾਰੀ ਸਭਾ ਜਸੜਾਂ ਦੀ ਇਮਾਰਤ ਦੀ ਛੇਤੀ ਬਦਲੇਗੀ ਨੁਹਾਰ-ਏ. ਆਰ.ਰਮਨ
ਫ਼ਤਹਿਗੜ੍ਹ ਸਾਹਿਬ, 16 ਮਾਰਚ ਸਹਿਕਾਰਤਾ ਵਿਭਾਗ ਕਿਸਾਨਾਂ ਦੀ ਬੁਨਿਆਦੀ ਜਰੂਰਤਾ ਪੂਰੀਆਂ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ ਅਤੇ ਜਿਲੇ ਦੀਆਂ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਸਮੇਂ ਸਮੇਂ ਤੇ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸਹਿਕਾਰਤਾ ਵਿਭਾਗ ਦੇ ਸਹਾਇਕ ਰਜਿਸਟਰਾਰ ਅਮਲੋਹ ਰਮਨ ਨੇ ਦਿੱਤੀ। ਉਹਨਾਂ ਦੱਸਿਆ ਕਿ ਜੱਸੜਾਂ ਦੀ ਬਹੁ…
-

ਗੁਰੂ ਨਗਰੀ ਨੂੰ ਹੋਰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਜਲਦੀ ਵਿਆਪਕ ਮੁਹਿੰਮ ਹੋਵੇਗੀ ਸੁਰੂ– ਹਰਜੋਤ ਸਿੰਘ ਬੈਂਸ
ਸ਼੍ਰੀ ਅਨੰਦਪੁਰ ਸਾਹਿਬ 16 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਨੂੰ ਹੋਰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਵਿਆਪਕ ਮੁਹਿੰਮ ਅਰੰਭ ਕੀਤੀ ਜਾਵੇਗੀ, ਇਸ ਦੇ ਲਈ ਉਨ੍ਹਾਂ ਸਾਰੀਆਂ ਜਥੇਬੰਦੀਆਂ, ਸੰਸਥਾਵਾਂ, ਸੰਗਠਨਾਂ, ਪ੍ਰਬੰਧਕਾਂ ਤੇ…
-

ਤਿੰਨ ਸਾਲਾ ਵਿੱਚ ਹੋਏ ਵਿਕਾਸ ਨੇ ਪਿਛਲੇ 70 ਸਾਲਾਂ ਦੇ ਵਿਕਾਸ ਨੂੰ ਨਿਗੁਣਾ ਕੀਤਾ – ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 16 ਮਾਰਚ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਿੰਨ ਸਾਲਾ ਵਿੱਚ ਜੋ ਵਿਕਾਸ ਕਰਵਾਇਆ ਹੈ ਅਤੇ ਜਿਹੜੇ ਲੋਕਪੱਖੀ ਫੈਸਲੇ ਲਾਗੂ ਕਰਵਾਏ ਹਨ, ਉਨ੍ਹਾਂ ਨੇ ਅਜ਼ਾਦੀ ਤੋ ਬਾਅਦ 70 ਸਾਲਾ ਵਿਚ ਹੋਏ ਵਿਕਾਸ ਦੇ ਕੰਮਾਂ ਨੂੰ ਨਿਗੁਣਾ ਕਰ ਦਿੱਤਾ ਹੈ। ਹਜਾਰਾ ਬੇਰੁਜਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆ ਦਿੱਤੀਆਂ…
-

ਮੱਛੀ ਪਾਲਣ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਤਕਨੀਕੀ ਅਤੇ ਵਿੱਤੀ ਸਹੂਲਤਾਂ ਦਾ ਮੱਛੀ ਪਾਲਣ ਦਾ ਕਿੱਤਾ ਕਰਨ ਦੇ ਚਾਹਵਾਨ ਲਾਭ ਉਠਾਉਣ : ਡਿਪਟੀ ਕਮਿਸ਼ਨਰ
ਪਟਿਆਲਾ, 16 ਮਾਰਚ: ਮੱਛੀ ਪਾਲਣ ਦਾ ਕਿੱਤਾ ਕਿਸਾਨਾਂ, ਬੇਰੁਜ਼ਗਾਰਾਂ, ਨੌਜਵਾਨਾਂ ਅਤੇ ਔਰਤਾਂ ਲਈ ਇੱਕ ਵਧੀਆ ਰੋਜ਼ਗਾਰ ਵਜੋਂ ਅਹਿਮ ਰੋਲ ਨਿਭਾ ਰਿਹਾ ਹੈ ਅਤੇ ਇਹ ਕਿੱਤਾ ਖੇਤੀਬਾੜੀ ਵਿਭਿੰਨਤਾ ਅਤੇ ਵਧੀਆ ਆਮਦਨ ਦਾ ਜਰੀਆਂ ਹੈ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼੍ਰੀਮਤੀ ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪੱਧਰੀ ਕਮੇਟੀ (ਡੀ.ਐਲ.ਸੀ) ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਉਨ੍ਹਾਂ ਦੱਸਿਆ ਕਿ…
-

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ
ਚੰਡੀਗੜ੍ਹ/ਫ਼ਿਰੋਜ਼ਪੁਰ, 16 ਮਾਰਚ: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਪ੍ਰਣ ਲਿਆ ਹੈ। “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਫ਼ਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ…
-

ਕਣਕ ‘ਤੇ ਪੀਲੀ ਕੁੰਗੀ ਦੀ ਰੋਕਥਾਮ ਸੰਬੰਧੀ ਖੇਤੀਬਾੜੀ ਵਿਭਾਗ ਵੱਲੋਂ ਉਪਰਾਲੇ ਜਾਰੀ – ਪੰਨੂ
ਖਡੂਰ ਸਾਹਿਬ 16 ਮਾਰਚ : ਡਾਇਰੈਕਟਰ ਐਗਰੀਕਲਚਰ ਪੰਜਾਬ ਡਾ. ਜਸਵੰਤ ਸਿੰਘ ਦੇ ਹੁਕਮਾਂ ਤਹਿਤ ਕਿਸਾਨਾਂ ਨੂੰ ਪੀਲੀ ਕੁੰਗੀ ਅਤੇ ਖੇਤੀਬਾੜੀ ਮਹਿਕਮੇ ਦੀਆਂ ਸਬੰਧੀ ਲਗਾਤਾਰ ਉਪਰਾਲੇ ਜਾਰੀ ਹਨ ਅਤੇ ਇਸ ਲੜੀ ਤਹਿਤ ਜਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖਡੂਰ ਸਾਹਿਬ ਦੇ ਖੇਤੀਬਾੜੀ ਅਫਸਰ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਬਲਾਕ ਦੀਆਂ ਵੱਖ-ਵੱਖ…
-

ਸੰਤ ਗੁਰੂ ਰਵਿਦਾਸ ਜੀ ਦੀ ਬਾਣੀ ਨੇ ਸਮਾਜ ਨੂੰ ਸਹੀ ਸੇਧ ਦਿੱਤੀ- ਹਰਜੋਤ ਬੈਂਸ
ਨੰਗਲ 16 ਮਾਰਚ () ਸੰਤ ਬ੍ਰਹਮਾਨੰਦ ਜੀ ਮਹਾਰਾਜ ਜੀ ਦੇ ਧਾਰਮਿਕ ਸਮਾਗਮ ਮੌਕੇ ਸੰਤ ਰਵਿਦਾਸ ਮੱਠ ਪੱਸੀਵਾਲ ਵਿਖੇ ਭਰਵੇ ਤੇ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਦੀ ਬਾਣੀ ਨੇ ਸਮਾਜ ਨੂੰ ਹਮੇਸ਼ਾ ਸਹੀ ਸੇਧ ਦਿੱਤੀ ਹੈ। ਦੇਸ਼ ਦੀ…
-

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ‘ਈਟ ਰਾਈਟ’ ਮੇਲੇ ਦਾ ਉਦਘਾਟਨ ਕਰਦਿਆਂ ਸਿਹਤਮੰਦ ਜੀਵਨਸ਼ੈਲੀ ਅਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਥੇ ਰੈਡ ਕਰਾਸ ਭਵਨ ਵਿਖੇ ਲਗਾਏ ਈਟ ਰਾਈਟ ਮੇਲੇ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਨੇ ਨਿਰੋਗੀ ਜੀਵਨ ਲਈ ਪੌਸ਼ਟਿਕ ਖੁਰਾਕ…
-

ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਚੰਡੀਗੜ੍ਹ, 15 ਮਾਰਚ:ਦੇਸ਼ ਵਿੱਚ ਸੰਸਦੀ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ਨੂੰ ਲਾਗੂ ਕਰਨ ਦੇ ਤਰੀਕੇ ‘ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਬਦਕਿਸਮਤੀ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਗਲਤ ਅਮਲ ਰਾਹੀਂ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। 72…
-

ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਕੇ ਸੂਬੇ ਦੇ ਪਸ਼ੂ ਪਾਲਕਾਂ ਦੇ ਸਮਾਜਿਕ-ਆਰਥਿਕ ਸਥਿਤੀ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 2 ਲੱਖ ਸੈਕਸਡ ਸੀਮਨ ਖੁਰਾਕਾਂ ਖ਼ਰੀਦੇਗੀ।…
-

ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 15 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਤਿੰਨ ਮੁੱਖ ਕਾਰਕੁਨਾਂ ਨੂੰ ਬਿਹਾਰ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ…
-

ਧਾਲੀਵਾਲ ਦੇ ਯਤਨਾਂ ਨਾਲ ਲੱਖਣ ਕੇ ਪੱਡਾ ਦੇ ਹਰਮਨਜੋਤ ਦੀ ਮ੍ਰਿਤਕ ਦੇਹ ਇੰਗਲੈਂਡ ਤੋਂ ਭਾਰਤ ਪੁੱਜੀ
ਅੰਮ੍ਰਿਤਸਰ 15 ਮਾਰਚ ਸੁਨਹਿਰੇ ਭਵਿੱਖ ਦੀ ਆਸ ਚ ਤਕਰੀਬਨ ਡੇਢ ਸਾਲ ਪਹਿਲਾਂ ਇੰਗਲੈਂਡ ਗਏ ਪਿੰਡ ਲੱਖਣ ਕੇ ਪੱਡਾ ਜ਼ਿਲ੍ਹਾ ਕਪੂਰਥਲਾ ਦੇ 23 ਸਾਲਾਂ ਨੌਜਵਾਨ ਹਰਮਨਜੋਤ ਸਿੰਘ ਪੁੱਤਰ ਸਵ: ਕੁਲਵੰਤ ਸਿੰਘ ਦਾ ਮ੍ਰਿਤਕ ਸਰੀਰ ਅੱਜ ਸਵੇਰੇ ਅਮ੍ਰਿੰਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪੁੱਜ ਗਿਆ, ਜਿਸ ਨੂੰ ਲੈਣ ਲਈ ਉਹਨਾਂ ਦੇ ਰਿਸ਼ਤੇਦਾਰ ਅਤੇ ਕੈਬਨਿਟ…
-

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੱਡੀ ਕਾਰਵਾਈ
ਚੰਡੀਗੜ੍ਹ / ਕੋਟਕਪੂਰਾ 15 ਮਾਰਚ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਜਨ ਸਹਿਯੋਗ ਨਾਲ ਨਸ਼ਿਆਂ ਦੇ ਖ਼ਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਅਹਿਦ ਲਿਆ ਗਿਆ ਹੈ।“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ…
-

ਵਿਧਾਇਕ ਜਿੰਪਾ ਨੇ ਲਿਆ ਤਹਿਸੀਲ ਕੰਪਲੈਕਸ ਨਿਰਮਾਣ ਕੰਮਾਂ ਦਾ ਜਾਇਜ਼ਾ
ਹੁਸ਼ਿਆਰਪੁਰ, 15 ਮਾਰਚ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਤਹਿਸੀਲ ਕੰਪਲੈਕਸ ਦੇ ਨਵੀਨੀਕਰਨ ਕੰਮਾਂ ਦਾ ਨਿਰੀਖਣ ਕੀਤਾ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਿਰਮਾਣ ਕਾਰਜ ਦੇ ਮੁਕੰਮਲ ਹੋਣ ਨਾਲ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਕੋਈ ਦੇਰੀ ਨਹੀਂ ਹੋਣੀ…
-

ਸਕੂਲ ਆਫ ਐਮੀਨੈਂਸ ‘ਚ 9ਵੀਂ ਦੇ ਦਾਖਲੇ ਲਈ ਟੈਸਟ 16 ਮਾਰਚ ਨੂੰ – ਸਤਨਾਮ ਸਿੰਘ ਬਾਠ
ਤਰਨ ਤਾਰਨ,15 ਮਾਰਚ: ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸਾਰੇ 117 ਸਕੂਲ ਆਫ ਐਮੀਨੈਂਸ ਵਿੱਚ ਹਰੇਕ ਸਾਲ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲਾ ਟੈਸਟ ਦੇ ਆਧਾਰ ਤੇ ਕੀਤਾ ਜਾਂਦਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਈ ੳ ਸੈਕੰਡਰੀ ਸ੍ਰ ਸਤਨਾਮ ਸਿੰਘ ਬਾਠ ਨੇ ਦੱਸਿਆ ਕਿ ਜਿੰਨਾਂ ਵਿਦਿਆਰਥੀਆਂ ਨੇ 9ਵੀਂ ਜਮਾਤ ਵਿੱਚ ਦਾਖਲੇ ਲਈ ਟੈਸਟ ਵਾਸਤੇ ਅਪਲਾਈ ਕੀਤਾ ਸੀ, ਉਹਨਾਂ ਦੇ ਰੌਲ ਨੰਬਰ ਵਿਭਾਗ ਵਲੋਂ ਜਾਰੀ…
-

ਵਿਸ਼ਵ ਗਲੂਕੋਮਾ ਹਫ਼ਤੇ ਤਹਿਤ ਖੂਈਖੇੜਾ ਵਿੱਚ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ
15 ਮਾਰਚ () ਫਾਜ਼ਿਲਕਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ, ਪੰਜਾਬ ਸਿਹਤ ਵਿਭਾਗ ਨੇ 9 ਮਾਰਚ ਤੋਂ 15 ਮਾਰਚ, 2025 ਤੱਕ ‘ਵਿਸ਼ਵ ਗਲੂਕੋਮਾ ਹਫ਼ਤਾ’ ਮਨਾਇਆ। ਇਸ ਤਹਿਤ ਸਿਵਲ ਸਰਜਨ ਡਾ. ਚੰਦਰ ਸ਼ੇਖਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਅਗਵਾਈ ਅਤੇ…
-

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਲੌਂਗੋਵਾਲ ਖੁਰਦ ਤੋਂ ਸਰਪੰਚ ਸਮੇਤ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਬਟਾਲਾ, 15 ਮਾਰਚ ( ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਲੌਂਗੋਵਾਲ ਖੁਰਦ ਤੋਂ ਸਰਪੰਚ ਸਮੇਤ ਸਮੁੱਚੀ ਪੰਚਾਇਤ ਆਦਮੀ ਪਾਰਟੀ ਵਿੱਚ ਸ਼ਾਮਲ ਹੋਈ। ਇਸ ਮੌਕੇ ਸਰਪੰਚ ਸ਼੍ਰੀਮਤੀ ਕੁੁਲਜੀਤ ਕੌਰ, ਸ਼੍ਰੀਮਤੀ ਮਨਜੀਤ ਕੌਰ , ਸ਼੍ਰੀਮਤੀ ਪੂਜਾ ਦੇਵੀ, ਸ਼੍ਰੀਮਤੀ ਕਿਰਨਜੀਤ ਕੌਰ, ਹਰਜਿੰਦਰ ਸਿੰਘ,ਨਿਰਮਲ ਸਿੰਘ, ਬਿਕਰਮ ਸਿੰਘ,…
-

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਅਮਨ ਅਰੋੜਾ ਨੇ ਸ੍ਰ. ਹਰਦੇਵ ਸਿੰਘ ਧਾਲੀਵਾਲ ਯਾਦਗਾਰੀ ਪੁਲਿਸ ਸਾਹਿਤਕਾਰ ਇਨਾਮ ਵੰਡ ਸਮਾਗਮ ਦੀ ਕੀਤੀ ਪ੍ਰਧਾਨਗੀ
ਸੁਨਾਮ ਊਧਮ ਸਿੰਘ ਵਾਲਾ, 14 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਦੇ ਆਡੀਟੋਰੀਅਮ ਵਿੱਚ ਸ੍ਰ. ਹਰਦੇਵ ਸਿੰਘ ਧਾਲੀਵਾਲ ਯਾਦਗਾਰੀ ਪੁਲਿਸ ਸਾਹਿਤਕਾਰ ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਕੀਤੀ। ਧਾਲੀਵਾਲ ਪਰਿਵਾਰ ਅਤੇ ਸਾਹਿਤ ਸਭਾ…
-

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ
ਸੰਗਰੂਰ, 14 ਮਾਰਚ – ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ…