Tag: punjab news
-

ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਫੈਸਲਾਕੁੰਨ ਲੜਾਈ ਵਿੱਢੀ-ਚੇਅਰਮੈਨ ਰਮਨ ਬਹਿਲ
ਬਟਾਲਾ,15 ਮਾਰਚ () ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸਿਵਲ ਹਸਪਤਾਲ ਬਟਾਲਾ ਦਾ ਦੌਰਾ ਕੀਤਾ ਗਿਆ ਤੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦੀ ਜਾਣਕਾਰੀ ਲਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ ਮਹਾਜਨ, ਐਸ.ਐਮ.ਓ ਡਾ. ਮਨਿੰਦਰਜੀਤ ਸਿੰਘ, ਅੰਮ੍ਰਿਤ ਕਲਸੀ ਅਤੇ ਗੁਰਪ੍ਰੀਤ ਸਿੰਘ ਰਾਜੂ…
-

‘ਆਪ’ ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ
ਚੰਡੀਗੜ੍ਹ, 15 ਮਾਰਚ ਪੰਜਾਬ ਦੇ ਸ਼ਹਿਰੀ ਵਿਕਾਸ ਵਿੱਚ ਕ੍ਰਾਂਤੀ ਲਿਆਉਣ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਦੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਸੜਕਾਂ-ਗਲੀਆਂ ਵਿਕਸਤ ਕਰਨ ਲਈ ਇੱਕ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ ਪਹਿਲਕਦਮੀ ਪੰਜਾਬ ਲਈ ਪਹਿਲੀ ਇਤਿਹਾਸਕ ਪਹਿਲ ਹੈ, ਜਿਸ ਦੇ…
-

ਪੰਜਾਬ ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ
ਚੰਡੀਗੜ੍ਹ, 15 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ…
-

ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ
ਚੰਡੀਗੜ੍ਹ, 15 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾ ਕੇ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਵਜੋਂ ਕੰਮ ਕਰ ਰਹੇ ਹਨ। ਇੱਥੇ ਆਪਣੀ ਸਰਕਾਰੀ ਰਿਹਾਇਸ਼ੀ ਵਿਖੇ 72 ਅਧਿਆਪਕਾਂ ਦੇ ਬੈਚ…
-

ਪੰਜਾਬ ਸਿਹਤ ਵਿਭਾਗ ਵੱਲੋਂ ‘ਵਿਸ਼ਵ ਗਲੋਕੋਮਾ ਹਫ਼ਤਾ’ਦਾ ਆਯੌਜਨ
ਮਾਲੇਰਕੋਟਲਾ, 15 ਮਾਰਚ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮੰਤਰੀ ਡਾ: ਬਲਬੀਰ ਸਿੰਘ ਦੀ ਅਗਵਾਈ ਵਿੱਚ 9 ਮਾਰਚ ਤੋਂ 15 ਮਾਰਚ ਤੱਕ ‘ਵਿਸ਼ਵ ਗਲੋਕੋਮਾ ਹਫ਼ਤਾ’ਮਨਾਇਆ ਗਿਆ। ਇਸ ਦੌਰਾਨ ਜਿਲ਼੍ਹਾ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਕੈਂਪ ਲਗਾਏ ਗਏ। ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਇਸ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਸਿਹਤ ਵਿਭਾਗ ਵੱਲੋਂ ਇਸ ਹਫ਼ਤੇ ਦੌਰਾਨ ਸਿਹਤ ਸੰਸਥਾਵਾਂ ਤੋਂ ਇਲਾਵਾ ਵੱਖ-ਵੱਖ ਸਥਾਨਾਂ ਤੇ ਮੁਫ਼ਤ ਗਲੋਕੋਮਾ ਜਾਂਚ ਕੈਂਪ ਲਗਾਏ ਗਏ। ਇਸ ਦੌਰਾਨ ਲੋਕਾਂ ਨੂੰ ਗਲੋਕੋਮਾ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਗਰੂਕ ਕਰਨ ਤੋਂ ਇਲਾਵਾ ਗਲੋਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕਰਕੇ ਉਨ੍ਹਾ ਨੂੰ ਲੌੜੀਦੇ ਇਲਾਜ ਬਾਬਤ ਜਾਣਕਾਰੀ ਦਿੱਤੀ ਗਈ। ਉਨ੍ਹਾ ਕਿਹਾ ਕਿ ਸਰਕਾਰ ਵੱਲੋ ਗਲੋਕੋਮਾ ਦਾ ਪਤਾ ਲਗਾਉਣ ਲਈ ਅਤਿ-ਆਧੁਨਿਕ ਮਸ਼ੀਨਾਂ (ਨਾਨ-ਕਾਂਟੈਕਟ ਟੋਨੋਮੀਟਰ) ਪੰਜਾਬ ਕਈ ਜ਼ਿਲ੍ਹਾ ਹਸਪਤਾਲਾਂ ਵਿੱਚ ਪਹਿਲਾਂ ਸਥਾਪਤ ਕੀਤੀਆਂ ਗਈਆਂ ਹਨ, ਜਦਕਿ ਬਾਕੀ ਵਿੱਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਜਿਲ੍ਹਾ ਸਿਹਤ ਅਫ਼ਸਰ ਡਾ: ਪੁਨੀਤ ਸਿੱਧੂ, ਜੋ ਕਿ ਖੁਦ ਅੱਖਾਂ ਦੇ ਸਰਜਨ ਹਨ, ਨੇ ਕਿਹਾ ਕਿ ਮੋਤੀਆ ਦੁਨੀਆ ਵਿਚ ਇਰਵਰਸੀਬਲ ਬਲਾਈਂਡਨੈੱਸ ਦਾ ਸਭ ਤੋਂ ਵੱਡਾ ਕਾਰਨ ਹੈ। 90 ਪ੍ਰਤੀਸ਼ਤ ਮਾਮਲਿਆਂ ਵਿੱਚ, ਗਲੋਕੋਮਾ ਦੇ ਕਾਰਨ ਹੋਣ ਵਾਲੇ ਅੰਨ੍ਹੇਪਣ ਨੂੰ ਜਲਦ ਪਛਾਣ ਕੇ ਅਤੇ ਢੁਕਵਾਂ ਇਲਾਜ ਕਰਕੇ ਰੋਕਿਆ ਜਾ ਸਕਦਾ ਹੈ। ਇਹ ,ਅੱਖ ਦੇ ਦਬਾਅ (ਇੰਟਰਾ-ਓਕੂਲਰ ਪ੍ਰੈਸ਼ਰ) ਵਿੱਚ ਵਾਧੇ ਦੇ ਕਾਰਨ ਆਪਟਿਕ ਨਰਵ ਨੂੰ ਹੋਏ ਨੁਕਸਾਨ ਦੀ ਵਜਾਅ ਨਾਲ ਹੁੰਦਾ ਹੈ। ਗਲੋਕੋਮਾ ਨੂੰ ਕਈ ਵਾਰ ਨਜ਼ਰ ਦਾ ਇੱਕ ‘ਸਾਈਲੈਂਟ ਥੀਫ’ ਵੀ ਕਿਹਾ ਜਾਂਦਾ ਹੈ ਕਿਉਂਕਿ ਇਹ ਸ਼ੁਰੂਆਤੀ ਲੱਛਣਾਂ ਨੂੰ ਦਿਖਾਏ ਬਿਨਾਂ ਮਰੀਜ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਾ ਸਕਦਾ ਹੈ। ਮਰੀਜ਼ ਉਦੋਂ ਤੱਕ ਲੱਛਣ ਨਜ਼ਰ ਨਹੀਂ ਆਉਂਦੇ ਜਦੋਂ ਤੱਕ ਬਿਮਾਰੀ ਮੱਧਮ ਜਾਂ ਐਡਵਾਂਸ ਪੜਾਅ ਤੱਕ ਨਹੀਂ ਪਹੁੰਚ ਜਾਂਦੀ। ਉਨ੍ਹਾਂ ਨੇ ਅੱਗੇ ਕਿਹਾ, “ਕਿਸੇ ਵੀ ਵਿਅਕਤੀ ਨੂੰ ਗਲੋਕੋਮਾ ਹੋ ਸਕਦਾ ਹੈ ਪਰ ਕੁਝ ਲੋਕਾਂ ਨੂੰ ਵਧੇਰੇ ਖਤਰਾ ਹੁੰਦਾ ਹੈ ਜਿਵੇਂ ਕਿ 60 ਸਾਲ ਤੋਂ ਵੱਧ ਉਮਰ, ਪਰਿਵਾਰਕ ਇਤਿਹਾਸ, ਡਾਕਟਰੀ ਸਥਿਤੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮਾਈਓਪੀਆ, ਕੋਰਟੀਕੋਸਟੀਰੋਇਡ ਤਿਆਰੀਆਂ ਖਾਸ ਕਰਕੇ ਲੰਬੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਵਿਅਕਤੀ। ਅੱਖ ਦੀ ਸੱਟ ਦੇ ਨਤੀਜੇ ਵਜੋਂ ਵੀ ਗਲੋਕੋਮਾ ਹੋ ਸਕਦਾ ਹੈ। ਸ਼ੁਰੂਆਤੀ ਖੋਜ ਅਤੇ ਸਾਵਧਾਨੀ ਨਾਲ ਇਲਾਜ ਕਰਵਾਉਣ ਨਾਲ ਜ਼ਿਆਦਾਤਰ ਲੋਕਾਂ ਦੀ ਨਜ਼ਰ ਨੂੰ ਬਰਕਰਾਰ ਰੱਖਿਆ ਜਾ ਸਕਦਾ ਹੈ। ਜਿਕਰਯੋਗ ਹੈ ਕਿ ਲਗਭਗ 12 ਮਿਲੀਅਨ ਭਾਰਤੀ ਇਸ ਬਿਮਾਰੀ ਤੋਂ ਪੀੜਤ ਹਨ ਅਤੇ 1.2 ਮਿਲੀਅਨ ਇਸ ਕਾਰਨ ਅੰਨ੍ਹੇਪਣ ਦਾ ਸ਼ਿਕਾਰ ਹੋਏ ਹਨ। ਇਸ ਲਈ ਜੋਖਮ ਵਾਲੇ ਲੋਕਾਂ ਅਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਦੋ ਤੋਂ ਤਿੰਨ ਸਾਲ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਹਰ ਛੇ ਮਹੀਨੇ ਬਾਅਦ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਗਲੋਕੋਮਾ ਪ੍ਰਬੰਧਨ ਵਿੱਚ ਗੰਭੀਰ ਚੁਣੌਤੀਆਂ ਹਨ ਜਿਵੇਂ: ਜਾਗਰੂਕਤਾ ਦੀ ਘਾਟ, ਅਣਪਛਾਤੇ ਅਤੇ ਇਲਾਜ ਵਿਹੂਣੇ ਮਾਮਲੇ, ਗਲੋਕੋਮਾ ਡਾਇਗਨੌਸਟਿਕ ਅਤੇ ਇਲਾਜ ਸੇਵਾਵਾਂ ਤੱਕ ਲੋਕਾਂ ਦੀ ਘੱਟ ਪਹੁੰਚ ਅਤੇ ਇਲਾਜ ਦੀ ਪਾਲਣਾ ਨਾ ਕਰਨਾ ਆਦਿ ਕਈ ਮੁੱਦੇ।ਇਸ ਮੌਕੇ ਮਾਸ ਮੀਡੀਆ ਤੋਂ ਬੀਈਈ ਰਣਬੀਰ ਸਿੰਘ ਢੰਡੇ ਤੇ ਉਪਥਲਮਿਕ ਅਫ਼ਸਰ ਹਰਿੰਦਰ ਸਿੰਘ ਆਦਿ ਹਾਜ਼ਰ ਸਨ
-

ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ
ਮਾਲੇਰਕੋਟਲਾ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ 7 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਅਪਰਾਧ ਵਿੱਚ ਸ਼ਾਮਲ ਹਰਪ੍ਰੀਤ ਸਿੰਘ ਮਾਲੇਰਕੋਟਲਾ ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਦੌਰਾਨ ਉਸ ਵੇਲੇ ਜਖ਼ਮੀ ਹੋ ਗਿਆ, ਜਦੋਂ ਉਹ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਪਿੰਡ ਸਲਾਰ ਨੇੜੇ ਹਥਿਆਰਾਂ ਦੀ ਬਰਾਮਦਗੀ…
-

ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ
ਚੰਡੀਗੜ੍ਹ/ਸੰਗਰੂਰ, 14 ਮਾਰਚ –ਪੰਜਾਬ ਦੇ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਗਾਇਨੀ ਵਾਰਡ ਵਿੱਚ ਦਾਖਲ ਮਹਿਲਾ ਮਰੀਜਾਂ ਦੀ ਸਿਹਤ ਦਾ ਜ਼ਾਇਜਾ ਲਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਅਤੇ ਮੌਕੇ ਉਤੇ ਮੌਜੂਦ ਡਾਕਟਰਾਂ ਨਾਲ ਗੱਲਬਾਤ ਕੀਤੀ ਅਤੇ ਮੀਡੀਆ ਦੇ ਰੂਬਰੂ ਹੁੰਦਿਆਂ ਦੱਸਿਆ ਕਿ…
-

ਕੁਲਤਾਰ ਸਿੰਘ ਸੰਧਵਾਂ ਨੇ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ: ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਛੇਵੇਂ ਪੰਜਾਬ ਆਰੀਨਾ ਪੋਲੋ ਚੈਲੰਜ ਕੱਪ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਇਹ ਮੁਕਾਬਲਾ ਅਨੰਦਪੁਰ ਸਾਹਿਬ ਹੈਰੀਟੇਜ ਫਾਉਂਡੇਸ਼ਨ ਨੇ ਚੰਡੀਗੜ੍ਹ ਤੇ ਸ੍ਰੀ ਅਨੰਦਪੁਰ ਸਾਹਿਬ ਦੀਆਂ ਟੀਮਾਂ ਵਿਚਕਾਰ ਕਰਵਾਇਆ। ਇਸ ਮੌਕੇ ਸ. ਸੰਧਵਾਂ ਨੇ ਚਰਨ ਗੰਗਾ ਸਟੇਡੀਅਮ ਵਿਖੇ ਹੋਲੇ ਮਹੱਲੇ ਦੀਆਂ…
-

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 14 ਮਾਰਚ:ਪੰਜਾਬ ਦੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਡਿਫਾਲਟਰ ਪਲਾਟ ਧਾਰਕਾਂ ਤੋਂ ਜ਼ਮੀਨ ਦੀ ਵਧੀ ਹੋਈ ਕੀਮਤ ਅਤੇ ਮੂਲ ਲਾਗਤ ਦੇ ਬਕਾਏ ਦੀ ਵਸੂਲੀ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.) ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ…
-

ਮਾਲੇਰਕੋਟਲਾ ਪੁਲਿਸ ਵੱਲੋਂ ਵੱਡੀ ਕਾਰਵਾਈ: ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਗੋਲੀ ਲੱਗਣ ਨਾਲ ਜਖ਼ਮੀ; ਹਥਿਆਰਾਂ ਦੀ ਬਰਾਮਦੀ ਵਾਲੇ ਸਥਾਨ ‘ਤੇ ਵਾਪਰੀ ਘਟਨਾ
ਚੰਡੀਗੜ੍ਹ/ਮਾਲੇਰਕੋਟਲਾ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ 7 ਸਾਲਾ ਬੱਚੇ ਨੂੰ ਅਗਵਾ ਕਰਨ ਦੇ ਅਪਰਾਧ ਵਿੱਚ ਸ਼ਾਮਲ ਹਰਪ੍ਰੀਤ ਸਿੰਘ ਮਾਲੇਰਕੋਟਲਾ ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਦੌਰਾਨ ਉਸ ਵੇਲੇ ਜਖ਼ਮੀ ਹੋ ਗਿਆ, ਜਦੋਂ ਉਹ ਫਾਲੋ-ਅੱਪ ਆਪ੍ਰੇਸ਼ਨ ਦੌਰਾਨ ਪਿੰਡ ਸਲਾਰ ਨੇੜੇ ਹਥਿਆਰਾਂ ਦੀ ਬਰਾਮਦਗੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ
ਸ਼੍ਰੀ ਅਨੰਦਪੁਰ ਸਾਹਿਬ 14 ਮਾਰਚ () ਹੋਲਾ ਮਹੱਲਾ ਤਿਉਹਾਰ ਮੌਕੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਦੇਸ਼ ਵਿਦੇਸ਼ ਵਿੱਚ ਵੱਸਦੇ ਲੋਕਾਂ ਨੂੰ ਹੋਲਾ ਮਹੱਲਾ ਤਿਉਹਾਰ ਦੀ ਵਧਾਈ ਦਿੱਤੀ ਹੈ। ਇਸ ਮੌਕੇ ਮੁੱਖ ਮੰਤਰੀ ਸ.ਭਗਵੰਤ ਸਿੰਘ…
-

ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕਾਂ ਲਈ ਲਾਹੇਵੰਦ ਉਪਰਾਲਾ
ਫਾਜ਼ਿਲਕਾ 14 ਮਾਰਚਸੀਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕ ਹਿਤ ਉਪਰਾਲਾ ਹੈ। ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਧਰਮ ਨਗਰੀ ਅਬੋਹਰ ਦੀ ਸੁਮਨ ਆਖ ਰਹੀ ਹੈ ਕਿ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਨੇ ਉਸਨੂੰ ਅਨੇਕਾ ਬਿਮਾਰੀਆਂ ਤੋਂ ਰਾਹਤ ਦਵਾਈ ਹੈ। ਉਹ ਪ੍ਰੋਜੈਕਟ ਦੀ ਤਾਰੀਫ ਕਰਦਿਆਂ ਦੱਸਦੀ ਹੈ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ…
-

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੁੱਟਪਾਥ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ
ਹੁਸ਼ਿਆਰਪੁਰ, 14 ਮਾਰਚ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੂਡ ਸਟਰੀਟ ਤੋਂ ਸ਼ਹੀਦ ਭਗਤ ਸਿੰਘ ਚੌਕ ਤੱਕ ਬਣਨ ਵਾਲੇ ਫੁੱਟਪਾਥ ਦੇ ਨਿਰਮਾਣ ਕਾਰਜ਼ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਇਹ ਕਾਰਜ ਸੈਂਚੁਰੀ ਪਲਾਈਵੁਡ ਵਲੋਂ ਕਾਰਪੋਰੇਟ ਸੋਸ਼ਲ ਰਿਸਪਾਂਸੀਬਿਲਟੀ (ਸੀ.ਐਸ.ਆਰ.) ਤਹਿਤ ਕੀਤਾ ਜਾ ਰਿਹਾ ਹੈ ਜਿਸ ਲਈ ਕੰਪਨੀ ਨੇ 50 ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ। ਵਿਧਾਇਕ…
-

ਜਿਲ੍ਹੇ ਦੇ ਸਕੂਲਾਂ ਦੇ ਵਿਕਾਸ ਤੇ ਖਰਚੀ ਜਾਵੇਗੀ ਇਕ ਕਰੋੜ ਤੋਂ ਵੱਧ ਦੀ ਰਾਸ਼ੀ- ਗੁਰਦਿੱਤ ਸਿੰਘ ਸੇਖੋਂ
ਫ਼ਰੀਦਕੋਟ 14 ਮਾਰਚ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਰਾਜ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ,ਉਥੇ ਹੀ ਰਾਜ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਤਰਜੀਹੀ ਤੌਰ ਤੇ ਵਿਕਾਸ ਕੀਤਾ ਜਾ ਰਿਹਾ ਹੈ ।ਇਹ ਪ੍ਰਗਟਾਵਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਪੰਜਾਬ ਸਰਕਾਰ ਵੱਲੋਂ ਜਿਲੇ…
-

ਵਿਦੇਸ਼ੀ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਨੂੰ ਮੁਠਭੇੜ ਉਪਰੰਤ ਕੀਤਾ ਕਾਬੂ-ਐਸਐਸਪੀ
ਫਰੀਦਕੋਟ 14 ਮਾਰਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਮੁਹਿੰਮ ਦੀ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਲਗਾਤਾਰ ਅਪਰਾਧਿਕ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਟੀ ਗੈਗਸਟਰ ਟਾਸਕ ਫੋਰਸ ਅਤੇ ਸੀ.ਆਈ.ਏ ਜੈਤੋ ਦੇ ਇੱਕ ਸਾਝੇ ਆਪਰੇਸ਼ਨ ਵਿੱਚ ਵਿਦੇਸ਼ੀ…
-

ਹੋਲਾ ਮਹੱਲਾ ਦੇ ਦੂਸਰੇ ਦਿਨ ਵਿਰਾਸਤ ਏ ਖਾਲਸਾ ਵਿੱਚ ਸੈਲਾਨੀਆਂ ਨੇ ਘੱਤੀਆਂ ਵਹੀਰਾ
ਸ਼੍ਰੀ ਅਨੰਦਪੁਰ ਸਾਹਿਬ 14 ਮਾਰਚ () ਹੋਲਾ ਮਹੱਲਾ ਦੇ ਦੂਜੇ ਦਿਨ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਸ਼ਵ ਪ੍ਰਸਿੱਧ ਵਿਰਾਸਤ ਏ ਖਾਲਸਾ ਨੂੰ ਦੇਖਣ ਲਈ ਵੱਡੀ ਗਿਣਤੀ ਸੈਲਾਨੀਆਂ ਨੇ ਵਹੀਰਾ ਘੱਤੀਆਂ ਹੋਈਆਂ ਹਨ। ਟਿਕਟ ਖਿੜਕੀ ਉਤੇ ਬੇਸੂਮਾਰ ਭੀੜ ਲੱਗੀ ਹੋਈ ਹੈ ਤੇ ਲੋਕ ਘੰਟੀਆਂ ਬੱਧੀ ਆਪਣੀ ਵਾਰੀ ਦਾ ਇੰਤਜਾਰ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸੰਸਾਰ ਭਰ ਵਿੱਚ ਸਭ…
-

75 ਸ਼ਟਲ ਬੱਸਾਂ, 100 ਈ ਰਿਕਸ਼ਾ ਸ਼ਰਧਾਲੂਆਂ ਨੂੰ ਕਰਵਾ ਰਹੇ ਹਨ ਧਾਰਮਿਕ ਅਸਥਾਨਾ ਦੇ ਦਰਸ਼ਨ
ਸ਼੍ਰੀ ਅਨੰਦਪੁਰ ਸਾਹਿਬ 14 ਮਾਰਚ () ਹੋਲਾ ਮਹੱਲਾ ਦੇ ਦੂਜੇ ਦਿਨ ਅੱਜ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਧਾਮਾਂ ਦੇ ਦਰਸ਼ਨਾ ਲਈ ਲੱਖਾਂ ਸੰਗਤਾਂ ਇੱਥੇ ਪੁੱਜ ਰਹੀ ਰਹੀਆਂ। ਜਿਲ੍ਹਾ ਪ੍ਰਸਾਸ਼ਨ ਵੱਲੋਂ ਇਸ ਵਾਰ ਸ਼ਰਧਾਲੂਆਂ ਲਈ ਬਣਾਈਆਂ ਗਈਆਂ 22 ਪਾਰਕਿੰਗਾਂ ਤੋ ਸ਼ਟਲ ਬੱਸ ਸਰਵਿਸ ਤੇ ਈ ਰਿਕਸ਼ਾ ਦੀ ਸਹੂਤਲ ਸੁਰੂ ਕੀਤੀ ਗਈ ਹੈ, ਜਿਸ ਰਾਹੀ ਸ਼ਰਧਾਲੂ ਗੁਰੂ ਘਰਾਂ ਦੇ ਦਰਸ਼ਨਾਂ ਲਈ ਆ ਜਾ…
-

ਸੇਫ ਸਕੂਲ ਵਾਹਨ ਪਾਲਿਸੀ ਤਹਿਤ 04 ਸਕੂਲੀ ਬੱਸਾਂ ਦੇ ਕੀਤੇ ਗਏ ਚਲਾਨ
ਫ਼ਤਿਹਗੜ੍ਹ ਸਾਹਿਬ, 14 ਮਾਰਚ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਅਤੇ ਸਕੂਲੀ ਬੱਸਾਂ ਨੂੰ ਬੱਚਿਆਂ ਲਈ ਸੁਰੱਖਿਅਤ ਬਣਾਉਣ ਤੇ ਅਣਸੁਖਾਵੀਂਆਂ ਘਟਨਾਵਾਂ ਨੂੰ ਰੋਕਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਬਸੀ ਪਠਾਣਾ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਤਹਿਤ…
-

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਜੈਵਿਕ ਖਾਦ ਸਬੰਧੀ ਬਧੌਛੀ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ
ਫਤਹਿਗੜ੍ਹ ਸਾਹਿਬ, 14 ਮਾਰਚ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਆਈ.ਸੀ.ਏ.ਆਰ, ਅਟਾਰੀ ਜ਼ੋਨ-1 ਦੇ ਸਹਿਯੋਗ ਨਾਲ ਪਿੰਡ ਬਧੋਛੀ ਕਲਾਂ ਵਿਖੇ ਖਮੀਰੀਕ੍ਰਿਤ ਜੈਵਿਕ ਖਾਦ ਸਬੰਧੀ ਸਿਖਲਾਈ ਕੈਂਪ ਲਗਾਇਆ ਗਿਆ।ਇਸ ਪ੍ਰੋਗਰਾਮ ਵਿੱਚ ਲਗਭਗ 70 ਕਿਸਾਨਾਂ ਨੇ ਭਾਗ ਲਿਆ। ਡਾ. ਅਜੈ ਕੁਮਾਰ, ਸਹਾਇਕ ਪ੍ਰੋਫੈਸਰ (ਭੂਮੀ ਵਿਗਿਆਨ) ਵੱਲੋਂ ਕਿਸਾਨਾਂ ਨੂੰ ਖਮੀਰੀਕ੍ਰਿਤ ਜੈਵਿਕ ਖਾਦ…
-

ਨੇਚਰ ਪਾਰਕ ਤੇ ਪੰਜ ਪਿਆਰਾ ਪਾਰਕ ਬਣੇ ਖਿੱਚ ਦਾ ਕੇਂਦਰ
ਸ਼੍ਰੀ ਅਨੰਦਪੁਰ ਸਾਹਿਬ 14 ਮਾਰਚ () ਪੰਜਾਬ ਦੇ ਸੈਰ ਸਪਾਟਾ ਵਿਭਾਗ ਵੱਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਿਆਰ ਕੀਤੇ ਨੇਚਰ ਪਾਰਕ ਅਤੇ ਪੰਜ ਪਿਆਰਾ ਪਾਰਕ ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਦੀ ਖਿੱਚ ਦਾ ਕੇਂਦਰ ਬਣੇ ਹੋਏ ਹਨ। ਨੌਜਵਾਨ ਇਨ੍ਹਾਂ ਦੋਵੇ ਰੋਸ਼ਨੀਆਂ ਵਿਚ ਨਹਾਏ ਪਾਰਕਾਂ ਵਿੱਚ ਸੈਲਫੀਆਂ ਲੈ ਰਹੇ ਹਨ ਤੇ ਰੀਲਾ ਬਣਾ ਕੇ ਸੋਸ਼ਲ ਮੀਡੀਆਂ ਤੇ ਪੋਸਟ…