Tag: punjab news
-

ਵੱਡੀਆਂ ਐਲ.ਈ.ਡੀ ਸਕਰੀਨਾਂ ਤੋਂ ਮੇਲਾ ਪ੍ਰਬੰਧਾਂ ਬਾਰੇ ਮਿਲ ਰਹੀ ਹੈ ਹਰ ਜਾਣਕਾਰੀ
ਸ਼੍ਰੀ ਅਨੰਦਪੁਰ ਸਾਹਿਬ 14 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਵੱਲੋਂ ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਨੂੰ ਸਮੁੱਚੇ ਮੇਲਾ ਖੇਤਰ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਦੇਣ ਲਈ ਵੱਡੀਆ ਐਲ.ਈ.ਡੀ ਸਕਰੀਨਾ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਲ੍ਹਾਂ ਐਲਈਡੀ ਸਕਰੀਨ ਦੇ ਨਾਲ 24/7…
-

ਮੈਰੀਟੋਰੀਅਸ ਤੇ ਸਕੂਲ ਆਫ ਐਮੀਨੈਂਸ ਦੀ ਪ੍ਰਵੇਸ਼ ਪ੍ਰੀਖਿਆ ਲਈ ਬਣਾਏ ਕੇਂਦਰਾਂ ਦੁਆਲੇ ਵਿਦਿਆਰਥੀਆਂ ਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ
ਮੋਗਾ 14 ਮਾਰਚਸਕੱਤਰ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ ਨੌਵੀਂ ਅਤੇ ਗਿਆਰਵੀਂ ਸ਼੍ਰੇਣੀ ਦੇ ਦਾਖਲੇ ਲਈ ਪ੍ਰਵੇਸ਼ ਪਰੀਖਿਆ ਕਰਵਾਈ ਜਾ ਰਹੀ ਹੈ।ਨੌਵੀਂ ਸ਼੍ਰੇਣੀ ਲਈ ਮਿਤੀ 16 ਮਾਰਚ 2025 ਅਤੇ ਗਿਆਰਵੀਂ ਸ਼੍ਰੇਣੀ ਲਈ ਮਿਤੀ 6 ਅਪ੍ਰੈਲ 2025 ਨੂੰ ਸਵੇਰੇ 11 ਵਜੇ ਤੋਂ 2 ਵਜੇ ਤੱਕ ਕੁੱਲ 16 ਸੈਂਟਰਾਂ ਵਿੱਚ ਜਿਲ੍ਹਾ ਮੋਗਾ…
-

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
ਸ੍ਰੀ ਅਨੰਦਪੁਰ ਸਾਹਿਬ, 14 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲਾ ਮੁਹੱਲਾ ਦੇ ਤਿਉਹਾਰ ‘ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਸਾਰਿਆਂ ਨੂੰ ਪਵਿੱਤਰ ‘ਹੋਲਾ ਮੁਹੱਲਾ’ ਤਿਉਹਾਰ ਨਾਲ ਜੁੜੀ ਅਮੀਰ ਵਿਰਾਸਤ ਦੀ ਯਾਦ ਦਿਵਾਉਂਦਾ ਹੈ,…
-

ਨਸ਼ਿਆਂ ਵਿਰੁਧ ਲੜਾਈ ਜਾਰੀ: ‘ਯੁੱਧ ਨਸ਼ਿਆਂ ਵਿਰੁਧ’ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਡਰੱਗ ਨੈੱਟਵਰਕ ਨੂੰ ਨਿਸ਼ਾਨਾ ਬਣਾਇਆ
ਜਲੰਧਰ, 13 ਮਾਰਚ:* ਨਸ਼ਿਆਂ ਨਾਲ ਨਜਿੱਠਣ ਲਈ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਸਥਾਨਾਂ ‘ਤੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਖੋਜ ਮੁਹਿੰਮ (CASO) ਚਲਾਈ ਹੈ। ਇਹ ਕਾਰਵਾਈ ਜਲੰਧਰ ਵਿੱਚ ਨਸ਼ਿਆਂ ਦੇ ਵਪਾਰ ਨੂੰ ਖਤਮ ਕਰਨ ਦੇ ਉਦੇਸ਼ ਨਾਲ ਚੱਲ ਰਹੇ “ਯੁੱਧ ਨਾਸ਼ੀਆਂ ਵਿਰੁਧ” (ਨਸ਼ਿਆਂ ਵਿਰੁੱਧ ਜੰਗ) ਪਹਿਲਕਦਮੀ ਦਾ…
-

ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ ‘ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ ‘ਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ
ਚੰਡੀਗੜ੍ਹ, 13 ਮਾਰਚ: ਗੈਰ-ਪ੍ਰਮਾਣਿਤ ਅਤੇ ਗ਼ੈਰਮਿਆਰੀ ਖੇਤੀਬਾੜੀ ਵਸਤਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਛਾਪੇਮਾਰੀ ਦੌਰਾਨ ਮਿਆਦ ਪੁੱਗ ਚੁੱਕੀ ਖਾਦ ਦੇ 111 ਥੈਲੇ ਜ਼ਬਤ ਕੀਤੇ ਗਏ ਹਨ ਅਤੇ ਮਲੇਰਕੋਟਲਾ ਵਿੱਚ ਇੱਕ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸੀਡ (ਕੰਟਰੋਲ) ਆਰਡਰ 1983 ਅਤੇ ਸੀਡ ਰੂਲਜ਼ 1968 ਦੀ ਉਲੰਘਣਾ ਕਰਨ ਦੇ…
-

15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ
ਚੰਡੀਗੜ੍ਹ, 13 ਮਾਰਚ – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਦੌਰਾਨ ਵੀਰਵਾਰ ਨੂੰ ਜਲੰਧਰ ਜ਼ਿਲ੍ਹੇ ਦੇ ਸਬ-ਤਹਿਸੀਲ ਗੁਰਾਇਆ ਦੇ ਵਸੀਕਾ ਨਵੀਸ (ਡੀਡ ਰਾਈਟਰ) ਪਵਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਇਹ ਗ੍ਰਿਫ਼ਤਾਰੀ ਫਗਵਾੜਾ ਦੇ ਇੱਕ ਨਿਵਾਸੀ ਦੁਆਰਾ ਮੁੱਖ ਮੰਤਰੀ…
-

‘ਯੁੱਧ ਨਸ਼ਿਆਂ ਵਿਰੁੱਧ’ ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ ‘ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 13ਵੇਂ ਦਿਨ, ਪੰਜਾਬ ਪੁਲਿਸ ਨੇ 578 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਇਸ ਕਾਰਵਾਈ ਦੌਰਾਨ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 95 ਐਫ.ਆਈ.ਆਰ. ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 13 ਦਿਨਾਂ ਵਿੱਚ ਗ੍ਰਿਫ਼ਤਾਰ…
-

ਸਿਹਤ ਮੰਤਰੀ ਨੇ ਡਿਊਟੀ ‘ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ
ਚੰਡੀਗੜ੍ਹ, 13 ਮਾਰਚ: ਡਿਊਟੀ ਵਿੱਚ ਕੁਤਾਹੀ ਕਰਨ ਵਿਰੁੱਧ ਸਖ਼ਤ ਰਵੱਈਆ ਅਪਣਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਪਾਇਆ ਕਿ ਰਜਿਸਟਰੇਸ਼ਨ ਕਾਊਂਟਰ ਅਤੇ ਆਊਟਡੋਰ ਪੇਸ਼ੈਂਟ ਡਿਪਾਰਟਮੈਂਟ (ਓਪੀਡੀ) ਦੇ ਕਮਰੇ ਬੰਦ ਸਨ, ਜਿਸ ਕਾਰਨ ਮਰੀਜ਼ ਲੰਬੀਆਂ ਕਤਾਰਾਂ ਵਿੱਚ ਲੱਗ ਕੇ ਉਡੀਕ…
-

ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮਾਈਨਿੰਗ ਤੇ ਖਣਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮਾਈਨਿੰਗ ਖੇਤਰ ਅਧੀਨ ਦਿੱਤੀਆਂ ਜਾਂਦੀਆਂ ਵਾਤਾਵਰਣ ਪ੍ਰਵਾਨਗੀਆਂ ਦੀ ਪ੍ਰਕਿਰਿਆ ਨੂੰ ਸੁਖਾਲਾ ਕਰੇਗੀ ਤਾਂ ਜੋ ਸੂਬਾ ਵਾਸੀਆਂ ਲਈ ਮਾਈਨਰ ਮਿਨਰਲ ਦੀ ਆਸਾਨੀ ਨਾਲ ਉਪਲਬਧਤਾ ਯਕੀਨੀ ਬਣਾਈ ਜਾ ਸਕੇ। ਸ੍ਰੀ…
-

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ
ਚੰਡੀਗੜ੍ਹ, 13 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ।ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।ਮੁੱਖ…
-

ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ
ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ. ਅਬਦੁਲਨਾਸਰ ਜਮਾਲ ਅਲਸ਼ਾਲੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪੰਜਾਬ ਅਤੇ ਯੂ.ਏ.ਈ. ਵਿਚਕਾਰ ਦੁਵੱਲੇ ਵਪਾਰ, ਨਿਵੇਸ਼ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ…
-

ਪੰਜਾਬ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ- ਮੰਤਰੀ ਡਾ. ਬਲਜੀਤ ਕੌਰ
ਚੰਡੀਗੜ੍ਹ/ਐਸ.ਏ.ਐਸ.ਨਗਰ, 13 ਮਾਰਚ, 2025:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬਾ ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ, ਸੈਕਟਰ 70, ਮੁਹਾਲੀ ਨੂੰ ਹੋਰ ਸਹੂਲਤਾਂ ਨਾਲ ਲੈਸ ਕਰਕੇ ਇਸ ਨੂੰ ਬਿਹਤਰ ਬਣਾਏਗੀ। ਅੱਜ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ…
-

ਜ਼ਿਲ੍ਹਾ ਪ੍ਰਸ਼ਾਸਨ ਨੇ ਫਿਰ ਢਾਇਆ ਨਸ਼ਾ ਤਸਕਰ ਅਜੇ ਕੁਮਾਰ ਬਿੱਲੀ ਦਾ ਘਰ
ਚੰਡੀਗੜ੍ਹ/ਅੰਮ੍ਰਿਤਸਰ 13 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਅੱਜ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਜੇ ਕੁਮਾਰ ਉਰਫ ਬਿੱਲੀ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ ਕੇ ਮਲੀਆਮੇਟ ਕਰ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਪੁਲਿਸ ਕਮਿਸ਼ਨਰ ਸ…
-

ਮਾਨ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮਾਨ-ਸਨਮਾਨ ਲਈ ਵਚਨਬੱਧ: ਮੋਹਿੰਦਰ ਭਗਤ
ਚੰਡੀਗੜ੍ਹ, 12 ਮਾਰਚ: ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਦੀ ਭਲਾਈ ਸਬੰਧੀ ਪਹਿਲਕਦਮੀਆਂ ਅਤੇ ਭਵਿੱਖੀ ਯੋਜਨਾਵਾਂ ਦੀ ਸਮੀਖਿਆ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੈਬਨਿਟ ਮੰਤਰੀ…
-

ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ ‘ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ/ਮੋਗਾ, 12 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਮੋਗਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਿਤ ਗੈਂਗਸਟਰ ਗੌਰਵ ਉਰਫ਼ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਦਵਿੰਦਰਪਾਲ ਸਿੰਘ…
-

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਭਾਗ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼
ਚੰਡੀਗੜ੍ਹ, 12 ਮਾਰਚ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਦੀ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ। ਇਸ ਮੀਟਿੰਗ ਦਾ ਏਜੰਡਾ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨਾ, ਕਾਰਜਸ਼ੀਲ ਚੁਣੌਤੀਆਂ ਨੂੰ…
-

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ, 12 ਮਾਰਚ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਅਧਿਕਾਰੀਆਂ ਨੂੰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਪੰਜਾਬ ਰੋਡਵੇਜ਼/ਪਨਬਸ, ਪੀ.ਆਰ.ਟੀ.ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ…
-

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ
ਚੰਡੀਗੜ੍ਹ, 12 ਮਾਰਚ 2025: ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀੜ ਬਹਾਦਰਗੜ੍ਹ, ਦੀਲਵਾਲ, ਫਾਰਮ ਬਹਾਦਰਗੜ੍ਹ, ਮਾਜਰੀ, ਪੀਰ ਕਲੋਨੀ, ਵਿਦਿਆ ਨਗਰ, ਹੀਰਾ ਕਲੋਨੀ, ਗੁਰੂ ਨਾਨਕ ਨਗਰ, ਹਰ ਗੋਬਿੰਦ ਕਲੋਨੀ, ਕਰਹੇੜੀ, ਕਸਬਾ ਰੁੜਕੀ, ਮਹਿਮਦਪੁਰ ਜੱਟਾਂ, ਨਵਾਂ ਮਹਿਮਦਪੁਰ ਜੱਟਾਂ, ਸ਼ਮਸਪੁਰ ਅਤੇ ਸ਼ੇਖਪੁਰ ਕੰਬੋਆਂ ਦੇ ਮੈਂਬਰਾਂ ਦੀ ਚੋਣ…
-

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ : ਡਾ ਬਲਜੀਤ ਕੌਰ
ਚੰਡੀਗੜ੍ਹ, 12 ਮਾਰਚ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਹੈ ਕਿ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ 437.15 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹਈਆ ਕਰਵਾਈ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਸਕੀਮ ਅਧੀਨ…
-

ਪੰਜਾਬ ‘ਚ ਝੋਨੇ ਦੇ ਗ਼ੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਰੋਕ ਲਾਉਣ ਲਈ ਜਲਦ ਸ਼ੁਰੂ ਕੀਤਾ ਜਾਵੇਗਾ ਆਨਲਾਈਨ ਪੋਰਟਲ
ਚੰਡੀਗੜ੍ਹ, 12 ਮਾਰਚ: ਸੂਬੇ ਵਿੱਚ ਗੈਰ-ਪ੍ਰਮਾਣਿਤ ਬੀਜਾਂ ਦੀ ਵਿਕਰੀ ਅਤੇ ਖਰੀਦ ‘ਤੇ ਮੁਕੰਮਲ ਰੋਕ ਲਾਉਣ ਲਈ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਝੋਨੇ ਦੇ ਬੀਜਾਂ ਦੀ ਟਰੈਕਿੰਗ ਅਤੇ ਟਰੇਸਿੰਗ ਲਈ ਖੇਤੀਬਾੜੀ ਵਿਭਾਗ ਨੂੰ ਇੱਕ ਮਹੀਨੇ ਦੇ ਅੰਦਰ ਆਨਲਾਈਨ ਪੋਰਟਲ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ…