Tag: punjab news
-

ਵਿਧਾਇਕ ਚੱਢਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਲੋਕ ਜਾਗਰੂਕਤਾ ਲਈ ਆਟੋ ਵਾਹਨਾਂ ਨੂੰ ਕੀਤਾ ਰਵਾਨਾ
ਰੂਪਨਗਰ, 08 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਲੋਕ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਆਟੋ ਵਾਹਨਾਂ ਨੂੰ ਰਵਾਨਾ ਕੀਤਾ ਗਿਆ। ਇਸ…
-

ਐੱਸ ਡੀ ਐਮ ਡੇਰਾ ਬਾਬਾ ਨਾਨਕ ਅਦਿੱਤਿਆ ਸ਼ਰਮਾ ਵੱਲੋਂ ਪੁਲਿਸ ਤੇ ਖੇਤੀਬਾੜੀ ਵਿਭਾਗ ਦੀ ਟੀਮ ਨਾਲ ਇਲਾਕੇ ਦਾ ਦੌਰਾ
ਗੁਰਦਾਸਪੁਰ, 8 ਮਈ – ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਤਹਿਸੀਲ ਡੇਰਾ ਬਾਬਾ ਨਾਨਕ ਦੇ ਉਪ ਮੰਡਲ ਮੈਜਿਸਟਰੇਟ ਅਦਿੱਤਿਆ ਸ਼ਰਮਾ ਵੱਲੋਂ ਆਪਣੀ ਟੀਮ ਲੈ ਕੇ ਇਲਾਕੇ ਦਾ ਦੌਰਾ ਕੀਤਾ। ਟੀਮ ਵਿੱਚ ਡੇਰਾ ਬਾਬਾ ਨਾਨਕ ਦੇ ਡੀਐੱਸਪੀ ਜੋਗਾ ਸਿੰਘ ਅਤੇ ਖੇਤੀਬਾੜੀ ਅਫ਼ਸਰ ਸੁਖਬੀਰ ਸਿੰਘ ਸੰਧੂ ਉਹਨਾਂ ਨਾਲ ਮੌਜੂਦ…
-

ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਬਠਿੰਡਾ, 8 ਮਈ* ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ ਖੇਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਅਤੇ ਫਿਰਕੂ ਤਾਕਤਾਂ ’ਤੇ ਵਰ੍ਹਦਿਆਂ ਕਿਹਾ ਕਿ ਭਗਵਾਂ ਪਾਰਟੀ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੋਟਾਂ ਬਟੋਰਨ ਦੀ ਖਾਤਰ…
-

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ
ਚੰਡੀਗੜ੍ਹ, 08 ਮਈ :ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ। ਕੁਝ ਮਿੰਟਾਂ ਦੀ ਦੇਰੀ ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ। ਪੰਜਾਬ ਵਿੱਚ ਹੁਣ ਸਮੇਂ ਨਾਲ ਚੱਲ ਰਹੀ ਇਹ ਜੰਗ ਲਗਾਤਾਰ ਜਿੱਤੀ ਜਾ ਰਹੀ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤੇਜ਼ ਅਤੇ ਨਕਦ -ਰਹਿਤ ਐਂਜੀਓਪਲਾਸਟੀ…
-

ਪੰਜਾਬ ਟੈਕਸ ਵਿਭਾਗ ਵੱਲੋਂ ਫਰਜ਼ੀ ਬਿਲਿੰਗ ਦੇ ਵੱਡੇ ਰੈਕੇਟ ਦਾ ਪਰਦਾਫਾਸ਼; ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 8 ਮਈ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਰਥਿਕ ਅਪਰਾਧਾਂ ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ, ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿੱਪੂ) ਦੁਆਰਾ ਹਾਸਿਲ ਕੀਤੀ ਗਈ ਇੱਕ ਵੱਡੀ ਸਫਲਤਾ ਦਾ ਐਲਾਨ ਕੀਤਾ। ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ…
-

ਭਗਵੰਤ ਮਾਨ ਸਰਕਾਰ ਨੇ ਦਸਤੀ ਮਨਜ਼ੂਰੀਆਂ ਨੂੰ ਖ਼ਤਮ ਕਰਨ ਅਤੇ ਵਿੱਤੀ ਸ਼ਾਸਨ ਵਿੱਚ ਪਾਰਦਰਸ਼ਤਾ ਵਧਾਉਣ ਲਈ ਡਿਜੀਟਲ ਈ-ਸੈਂਕਸ਼ਨ ਸਿਸਟਮ ਕੀਤਾ ਲਾਂਚ
ਚੰਡੀਗੜ੍ਹ, 8 ਮਈ 2026– ਭਗਵੰਤ ਮਾਨ ਸਰਕਾਰ ਨੇ ਅੱਜ ਯੂਨੀਫਾਈਡ ਸੈਂਕਸ਼ਨ ਮੈਨੇਜਮੈਂਟ ਸਿਸਟਮ (ਯੂ.ਐਸ.ਐਮ.ਐਸ) ਦੀ ਸ਼ੁਰੂਆਤ ਕਰਕੇ ਵਿੱਤੀ ਸ਼ਾਸਨ ਵਿੱਚ ਇੱਕ ਵੱਡਾ ਮੀਲ ਪੱਥਰ ਕਾਇਮ ਕੀਤਾ। ਦਸਤੀ ਮਨਜ਼ੂਰੀਆਂ ਦੀ ਪ੍ਰਕਿਰਿਆ ਨੂੰ ਡਿਜੀਟਾਈਜ਼ ਕਰਨ ਅਤੇ ਇਸ ਨੂੰ ਸੂਬੇ ਦੀਆਂ ਭੁਗਤਾਨ ਪ੍ਰਣਾਲੀਆਂ ਨਾਲ ਨਿਰਵਿਘਨ ਜੋੜਨ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਈ-ਸੈਂਕਸ਼ਨ ਮੋਡਿਊਲ ਦਾ…
-

ਪੰਜਾਬ ਭਰ ਵਿੱਚ ਦੋ-ਰੋਜ਼ਾ ਮਿਲਕ ਸੈਂਪਲਿੰਗ ਮੁਹਿੰਮ ਚਲਾਈ; ਸਿਹਤ ਮੰਤਰੀ ਨੇ ਮਿਲਾਵਟਖ਼ੋਰਾਂ ਨੂੰ ਦਿੱਤੀ ਚੇਤਾਵਨੀ
ਚੰਡੀਗੜ੍ਹ, 8 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੁਰੱਖਿਅਤ ਅਤੇ ਉੱਚ-ਗੁਣਵੱਤਾ ਵਾਲੇ ਭੋਜਨ ਉਤਪਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਆਦੇਸ਼ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਪੰਜਾਬ ਨੇ ਸੂਬੇ ਵਿੱਚ ਦੁੱਧ ਦੇ ਨਮੂਨੇ ਲੈਣ ਲਈ ਦੋ ਰੋਜ਼ਾ ਮੁਹਿੰਮ ਚਲਾਈ। ਇਹ ਮੁਹਿੰਮ ਬੁੱਧਵਾਰ ਅਤੇ ਵੀਰਵਾਰ ਨੂੰ…
-

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ
ਕੋਟਕਪੂਰਾ/ਫ਼ਰੀਦਕੋਟ, 7 ਮਈ- ਸਾਲ 2016 ਵਿੱਚ ਬੇਅਦਬੀ ਅਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਤੋਂ ਬਾਅਦ ਭਿਆਨਕ ਕਾਰਵਾਈ ਦੀ ਗਵਾਹ ਬਣੀ ਇਸ ਧਰਤੀ ‘ਤੇ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭਾਰੀ ਗਿਣਤੀ ਇਕੱਠ ਨੇ ਜ਼ੋਰਦਾਰ ਸਵਾਗਤ ਕੀਤਾ। ਬੇਅਦਬੀ ਵਿਰੋਧੀ ਕਾਨੂੰਨ ਪਾਸ ਕਰਨ ਲਈ ਧੰਨਵਾਦ ਕਰਨ ਲਈ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ…
-

ਮੁੱਖ ਮੰਤਰੀ ਵੱਲੋਂ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ
ਜ਼ੀਰਾ/ਤਲਵੰਡੀ ਭਾਈ, 7 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬੀਆਂ ਨੂੰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਗੁਨਾਹਗਾਰ ਅਕਾਲੀਆਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦਿੱਤਾ।ਸ਼ੁਕਰਾਨਾ ਯਾਤਰਾ ਦੌਰਾਨ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸ਼ਾਇਦ ਕਦੇ ਵੀ ਸੱਤਾ ਵਿੱਚ ਦੁਬਾਰਾ ਨਹੀਂ ਆਵੇਗਾ, ਪਰ ਉਹ ਸਮਾਂ…
-

’ਸ਼ੁਕਰਾਨਾ ਯਾਤਰਾ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਲਈ ਮਾਝਾ ਭਰ ‘ਚ ਲੋਕ ਸੜਕਾਂ ‘ਤੇ ਉਤਰੇ
ਅੰਮ੍ਰਿਤਸਰ / ਜਲੰਧਰ; 7 ਮਈ 2026:ਪੰਜਾਬ ਵਿੱਚ ਜਨਤਕ ਭਾਗੀਦਾਰੀ ਅਤੇ ਭਾਵਨਾਤਮਕ ਧਾਰਮਿਕ ਉਤਸ਼ਾਹ ਦਾ ਅਨੋਖਾ ਦ੍ਰਿਸ਼ ਦੇਖਣ ਨੂੰ ਮਿਲਿਆ ਜਦੋਂ ਮਾਝਾ ਖੇਤਰ ਵਿੱਚ ਹਜ਼ਾਰਾਂ ਲੋਕ ਮੁੱਖ ਮੰਤਰੀ ਸਾਹਿਬ ਦੀ “ਸ਼ੁਕਰਾਨਾ ਯਾਤਰਾ” ਦੇ ਦੂਜੇ ਦਿਨ ਉਨ੍ਹਾਂ ਦੇ ਸਵਾਗਤ ਲਈ ਸੜਕਾਂ ‘ਤੇ ਉਤਰ ਆਏ। ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ…
-

ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਹਲਕਾ ਬੁਢਲਾਡਾ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ
ਮਾਨਸਾ, 07 ਮਈ: ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡਾ ਸ਼ਹਿਰ ਵਿਚ 4 ਥਾਵਾਂ ‘ਤੇ ਟੱਕ ਲਗਾ ਕੇ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਵਾਰਡ 19 ਵਿੱਚ ਵਿਸ਼ਾਲ ਰਿਸ਼ੀ ਵਾਲੀ ਗਲੀ, ਚੌੜੀ ਗਲੀ ਵਿੱਚੋ ਪਾਣੀ ਦੀ ਨਿਕਾਸੀ ਦੇ ਪੱਕੇ ਪ੍ਰਬੰਧ ਕੀਤੇ ਜਾ ਰਹੇ ਹਨ। ਵਾਟਰ ਵਰਕਸ ਵਿਚਲੇ ਪਾਰਕ ਵਿੱਚ…
-

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ
ਚੰਡੀਗੜ੍ਹ, 7 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 585 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ…
-

ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਤਰਨ ਤਾਰਨ, 7 ਮਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀਆਂ ਦੇ ਕਾਰਜਕਾਲ ਦੌਰਾਨ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਅਕਾਲੀ ਆਗੂਆਂ ਨੇ ਸਿੱਖ ਸੰਗਤ ਨੂੰ ਇਨਸਾਫ਼ ਤਾਂ ਕੀ ਦੇਣਾ ਸੀ ਬਲਕਿ ਉਲਟਾ ਉਨ੍ਹਾਂ ਨੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ। ਗੁਰਦੁਆਰਾ ਬੀੜ ਬਾਬਾ…
-

ਚੋਣਾਂ ਤੋਂ ਠੀਕ ਪਹਿਲਾਂ ਦੇਸ਼ ਵਿੱਚ ਤਣਾਅਪੂਰਨ ਮਾਹੌਲ ਪੈਦਾ ਕਰਕੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਗੰਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਕੁਲਦੀਪ ਧਾਲੀਵਾਲ
ਚੰਡੀਗੜ੍ਹ/ਅਮ੍ਰਿਤਸਰ 7 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪਿਛਲੇ ਦਿਨੀਂ ਪੰਜਾਬ ਵਿੱਚ ਹੋਏ ਧਮਾਕਿਆਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਪੂਰੇ ਪੰਜਾਬ ਅਤੇ ਭਾਰਤ ਲਈ ਚਿੰਤਾ ਦਾ ਵਿਸ਼ਾ ਹੈ ਕਿ ਆਖਿਰ ਜਦੋਂ ਵੀ ਦੇਸ਼ ਜਾਂ ਕਿਸੇ ਰਾਜ ਵਿੱਚ…
-

ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰਹੀ ਨਤੀਜੇ, ਕਪੂਰਥਲਾ ਵਿੱਚ ਹੈਰੋਇਨ ਦੀ ਬਰਾਮਦਗੀ ਵਿੱਚ 187% ਵਾਧਾ, ਪੁਲਿਸ ਨੇ ਨਸ਼ਾ ਜਾਲਾਂ ‘ਤੇ ਕੱਸਿਆ ਸ਼ਿਕੰਜਾ
ਚੰਡੀਗੜ੍ਹ; 7 ਮਈ 2026:ਕਪੂਰਥਲਾ ਜ਼ਿਲ੍ਹੇ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਹੇਠ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਵਿੱਚ ਤੇਜ਼ ਵਾਧਾ ਦਰਜ ਕੀਤਾ ਗਿਆ ਹੈ, ਜੋ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਤੀਬਰ ਅਤੇ ਲਗਾਤਾਰ ਕਾਰਵਾਈ ਨੂੰ ਦਰਸਾਉਂਦਾ ਹੈ। ਅਧਿਕਾਰਕ ਅੰਕੜਿਆਂ ਅਨੁਸਾਰ 1 ਮਾਰਚ 2025 ਤੋਂ 30 ਅਪ੍ਰੈਲ 2026 ਤੱਕ ਕਪੂਰਥਲਾ ਪੁਲਿਸ ਨੇ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ
ਦਿੜ੍ਹਬਾ, 07 ਮਈ- ਪੰਜਾਬ ਸਰਕਾਰ ਦੀ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਪਿੰਡ ਰਾਮਪੁਰ ਗੁੱਜਰਾਂ ਵਿਖੇ 87 ਪਰਿਵਾਰਾਂ ਨੂੰ ਉਹਨਾਂ ਦੇ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਉਹਨਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਿੰਡਾਂ ਅੰਦਰ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕ ਹਮੇਸ਼ਾ…
-

ਸੀਐਮ ਦੀ ਯੋਗਸ਼ਾਲਾ” ਪਹਿਲ ਰਾਹੀਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਿੱਚ ਹੋ ਰਿਹਾ ਵਾਧਾ : ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 7 ਮਈ :ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਮਹੱਤਵਪੂਰਨ ਲੋਕ-ਪੱਖੀ ਪਹਿਲ “ਸੀਐਮ ਦੀ ਯੋਗਸ਼ਾਲਾ” ਤਹਿਤ ਲੋਕਾਂ ਵਿੱਚ ਸਿਹਤ, ਯੋਗ ਅਤੇ ਸਕਾਰਾਤਮਕ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਲਗਾਤਾਰ ਵੱਧ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਪਹਿਲ ਅੱਜ ਹਜ਼ਾਰਾਂ ਲੋਕਾਂ ਨੂੰ ਯੋਗ ਨਾਲ ਜੋੜ ਕੇ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ…
-

ਪਿੰਡ ਰਹੂੜਿਆਂਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 7 ਮਈ-ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਹੀ ਹੇਠ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਰਹੂੜਿਆਂਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ I ਡਾ. ਹਰਮਨਦੀਪ ਸਿੰਘ ਏ.ਡੀ.ਓ. ਸਰਕਲ ਬਧਾਈ ਨੇ ਕੈਂਪ ਦੌਰਾਨ ਮੰਚ ਦਾ ਸੰਚਾਲਨ ਕੀਤਾ ਅਤੇ ਕਿਸਾਨਾਂ ਨੂੰ ਧਰਤੀ ਮਾਤਾ ਬਚਾਓ ਅਭਿਆਨ ਤਹਿਤ ਮਿੱਟੀ ਪਾਣੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ…
-

ਧੂਰੀ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ ਤੇ ਸੁੰਦਰੀਕਰਨ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ
ਸੰਗਰੂਰ/ਧੂਰੀ, 7 ਮਈ:ਧੂਰੀ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸੁੰਦਰੀਕਰਨ ਪ੍ਰੋਜੈਕਟਾਂ ਦੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਪੇਸ਼…
