Tag: punjab news
-

ਸ਼ਹਿਰੀ ਖੇਤਰ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਕਰਨ ਲਈ ਕੀਤੇ ਜਾਣ ਉਚੇਚੇ ਪ੍ਰਬੰਧ
ਸ੍ਰੀ ਮੁਕਤਸਰ ਸਾਹਿਬ 4 ਮਾਰਚ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸ਼ਹਿਰੀ ਖੇਤਰ ਅਤੇ ਪੇਂਡੂ ਖੇਤਰਾਂ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਲਈ ਜਿ਼ਲ੍ਹੇ ਦੇ ਕਾਰਜ ਸਾਧਕ ਅਫਸਰਾਂ ਅਤੇ ਬੀ.ਡੀ.ਪੀ.ਓ ਨਾਲ ਅਹਿਮ ਮੀਟਿੰਗ ਕੀਤੀ। ਉਹਨਾਂ ਨਗਰ ਕੌਸਲ…
-

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਮਨਾਲ ਗਊਸ਼ਾਲਾ ਦਾ ਦੌਰਾ, ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ
ਬਰਨਾਲਾ, 4 ਮਾਰਚ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਸ੍ਰੀ ਅਸ਼ੋਕ ਕੁਮਾਰ ਲੱਖਾ ਵਲੋਂ ਮਨਾਲ ਗਊਸ਼ਾਲਾ ਦਾ ਦੌਰਾ ਕੀਤਾ ਗਿਆ ਅਤੇ ਇਸ ਮਗਰੋਂ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨਾਲ ਮੀਟਿੰਗ ਕੀਤੀ ਗਈ। ਸਰਕਾਰੀ ਗਊਸ਼ਾਲਾ ਮਨਾਲ ਦਾ ਦੌਰਾ ਕਰਕੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਸ੍ਰੀ ਅਸ਼ੋਕ ਕੁਮਾਰ ਵਲੋਂ ਗਊਸ਼ਾਲਾ…
-

ਪੰਜਾਬ, ਡਿਜੀਟਲ ਮਾਇਨਿੰਗ ਮੈਨੇਜਮੈਂਟ ਸਿਸਟਮ ਲਾਗੂ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਕੈਬਿਨੇਟ ਮੰਤਰੀ ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ 4 ਮਾਰਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (IIT) ਰੋਪੜ ਨਾਲ ਮਾਈਨਿੰਗ ਅਤੇ ਭੂ-ਵਿਗਿਆਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਲਈ ਇੱਕ ਸਮਝੌਤਾ ਪੱਤਰ (MoU) ‘ਤੇ ਹਸਤਾਖਰ ਕੀਤੇ ਗਏ ਹਨ। ਇਹ ਸੈਂਟਰ ਆਫ਼…
-

ਵਿਜੀਲੈਂਸ ਬਿਊਰੋ ਨੇ ਪੁਲਿਸ ਮੁਲਾਜ਼ਮਾਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 4 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ…
-

ਇੰਤਕਾਲ ਦਰਜ ਕਰਨ ਲਈ 4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਉਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ
ਚੰਡੀਗੜ੍ਹ: 04 ਮਾਰਚ 2025 – ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ, ਮਾਲ ਹਲਕਾ ਬੋਹਾ, ਤਹਿਸੀਲ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਵਿਰੁੱਧ…
-

ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਨਸ਼ਾ ਤਸਕਰਾਂ ਨੂੰ ਪੰਜਾਬ ਛੱਡ ਜਾਣ ਦੀ ਚੇਤਾਵਨੀ
Information an ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 4 ਮਾਰਚ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਬੱਚਤ ਭਵਨ ਵਿਖੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ…
-

ਡਾ: ਬਲਜੀਤ ਕੌਰ ਨੇ ਵਿਭਾਗ ਦੀਆਂ ਸਕੀਮਾਂ ਦਾ ਜਾਇਜ਼ਾ ਲਿਆ, ਸਰਕਾਰੀ ਲਾਭ ਲੋਕਾਂ ਤੱਕ ਪਹੁੰਚਾਉਣ ‘ਤੇ ਜ਼ੋਰ ਦਿੱਤਾ
ਚੰਡੀਗੜ੍ਹ, 4 ਮਾਰਚ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਸਰਕਾਰੀ ਸਕੀਮਾਂ ਯੋਗ ਲਾਭਪਾਤਰੀਆਂ ਤੱਕ ਕੁਸ਼ਲਤਾ ਨਾਲ ਪਹੁੰਚਣਾ ਯਕੀਨੀ ਬਣਾਉਣ ਤਾਂ ਜੋ ਹਰੇਕ ਹੱਕਦਾਰ ਵਿਅਕਤੀ ਲਾਭ ਲੈ ਸਕੇ। ਸਮਾਜਿਕ ਸੁਰੱਖਿਆ ਇਸਤਰੀ ਤੇ…
-

ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼
ਚੰਡੀਗੜ੍ਹ, 4 ਮਾਰਚ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ਹੀਦਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਚੱਲ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਮੰਤਰੀ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ…
-

ਬਠਿੰਡਾ ਵਿੱਚ ਨਸ਼ਾ ਤਸਕਰਾਂ ਦੀ ਗੈਰ-ਕਾਨੂੰਨੀ ਜਾਇਦਾਦ ’ਤੇ ਵੱਡੀ ਕਾਰਵਾਈ
ਚੰਡੀਗੜ੍ਹ/ਬਠਿੰਡਾ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸੂਬਾ ਸਰਕਾਰ ਵੱ”ਲੋਂ ਚਲਾਈ ਜਾ ਰਹੀ ‘‘ਯੁੱਧ ਨਸ਼ਿਆਂ ਵਿਰੁੱਧ’’ ਪਹਿਲਕਦਮੀ ਤਹਿਤ ਸੂਬੇ ਭਰ ਵਿੱਚ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਜੜੋਂ ਖਤਮ ਕਰਨ ਲਈ ਕੋਸ਼ਿਸ਼ਾਂ ਹੋਰ ਤੇਜ਼ ਕਰ ਦਿੱਤੀਆਂ ਗਈਆਂ ਹਨ। ਮਹਿਜ਼ 7 ਦਿਨਾਂ ਵਿੱਚ ਸੂਬੇ ਭਰ ’ਚ 8 ਨਸ਼ਾ ਤਸਕਰਾਂ…
-

ਹਰਜੋਤ ਬੈਂਸ ਤੇ ਫਿਨਲੈਂਡ ਦੇ ਰਾਜਦੂਤ ਵੱਲੋਂ 72 ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਭਾਰਤ ਵਿੱਚ ਫਿਨਲੈਂਡ ਦੇ ਰਾਜਦੂਤ ਸ੍ਰੀ ਕਿਮੋ ਲਾਹਦੇਵਿਰਤਾ ਨਾਲ ਮਿਲ ਕੇ ਅੱਜ ਇੱਥੇ 72 ਪ੍ਰਾਇਮਰੀ ਸਕੂਲ ਅਧਿਆਪਕਾਂ ਦੇ ਦੂਜੇ ਬੈਚ ਲਈ ਇੱਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ। ਪੰਜਾਬ ਭਵਨ ਵਿਖੇ ਸਿਖਲਾਈ ਪ੍ਰੋਗਰਾਮ ਦੇ ਉਦਘਾਟਨ ਉਪਰੰਤ ਸ. ਹਰਜੋਤ ਸਿੰਘ ਬੈਂਸ ਨੇ…
-

40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲੇ ਨਿੱਜੀ ਫਰਮ ਦੇ ਮਾਲਕ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 3 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਅਮਲੋਹ ਐਂਟਰਪ੍ਰਾਈਜ਼ਿਜ਼ ਦੇ ਮਾਲਕ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਰਹਿਣ ਵਾਲੇ ਇੱਕ ਭਗੌੜੇ ਦੋਸ਼ੀ ਸਤਵਿੰਦਰ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਸਤਵਿੰਦਰ ਅਮਲੋਹ ਬਲਾਕ ਅਤੇ ਵੱਖ-ਵੱਖ ਗ੍ਰਾਮ ਪੰਚਾਇਤਾਂ ਲਈ ਅਲਾਟ ਹੋਏ ਫੰਡਾਂ ਦੀ ਦੁਰਵਰਤੋਂ ਨਾਲ ਸਬੰਧਤ ਇੱਕ…
-

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆ
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਅਧੀਨ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਮੰਤਰੀ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ ਪਾਰਦਰਸ਼ੀ ਅਤੇ ਸਮੇਂ ਸਿਰ ਵੰਡ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬਜਟ ਵੰਡ, ਕਰਮਚਾਰੀਆਂ ਦੀਆਂ ਸਮੱਸਿਆਵਾਂ…
-

ਸਨਅਤਕਾਰਾਂ ਨੂੰ ਵੱਡੀ ਰਾਹਤ; ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਕੇਸਾਂ ਦੇ ਹੱਲ ਲਈ ਯਕਮੁਸ਼ਤ ਨਿਬੇੜਾ ਸਕੀਮ ਪੇਸ਼
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੋਮਵਾਰ ਨੂੰ ਉਦਯੋਗਪਤੀਆਂ ਦੀ ਲੰਮੇ ਸਮੇਂ ਦੀ ਉਡੀਕ ਖ਼ਤਮ ਕਰਦਿਆਂ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਲੰਬਿਤ ਪਏ ਕੇਸਾਂ ਦੇ ਨਿਬੇੜੇ ਲਈ ਇਤਿਹਾਸਕ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ…
-

ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀ 08 ਮਾਰਚ ਨੂੰ 37ਵੀਂ ਬਰਸੀ ਮਨਾਈ ਜਾ ਰਹੀ – ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਣਾ, 03 ਮਾਰਚ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 08 ਮਾਰਚ, 2025 ਨੂੰ ਪਿੰਡ ਦੁੱਗਰੀ (ਲੁਧਿਆਣਾ) ਵਿਖੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀ 37ਵੀਂ ਬਰਸੀ ਮਨਾਈ ਜਾ ਰਹੀ ਹੈ।ਇਸ ਸਬੰਧੀ ਉਨ੍ਹਾਂ ਇੱਕ ਪ੍ਰੈਸ ਕਾਨਫਰੰਸ ਵੀ ਕੀਤੀ ਜਿਸ ਵਿੱਚ ਵਿਧਾਇਕ ਨਾਭਾ…
-

ਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ ‘ਤੇ ਪਾਬੰਦੀ ਲਗਾਓ: ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ
ਚੰਡੀਗੜ੍ਹ, 3 ਮਾਰਚ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਦੇ ਦਖ਼ਲ ਦੀ ਮੰਗ ਕੀਤੀ ਹੈ ਕਿ ਉਹ ਇੱਕ ਕਾਨੂੰਨ ਬਣਾ ਕੇ ਸਫਾਈ ਕਰਮਚਾਰੀਆਂ ਦੀਆਂ ਨੌਕਰੀਆਂ ਦੀ ਠੇਕਾ ਪ੍ਰਣਾਲੀ ਨੂੰ ਖਤਮ ਕਰਨ । ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੁਰ ਨੂੰ ਲਿਖੇ ਪੱਤਰ ਵਿੱਚ, ਚੇਅਰਮੈਨ ਨੇ ਸਮਾਜ ਦੇ ਕਮਜ਼ੋਰ…
-

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਤਹਿਤ ਪ੍ਰਾਰਥੀਆਂ 12 ਮਾਰਚ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ
ਮਲੇਰਕੋਟਲਾ, 03 ਮਾਰਚਭਾਰਤ ਸਰਕਾਰ ਦੇ ਮੰਤਰਾਲੇ ਕਾਰਪੋਰੇਟ ਅਫੇਅਰਜ਼ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀ ਸ਼ਖਸ਼ੀਅਤ ਵਿੱਚ ਹੁਨਰ ਵਿਕਾਸ ਲਈ ਇੱਕ ਵਿਸ਼ੇਸ਼ ਇੰਟਰਨਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਲਾਭ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ…
-

ਹਲਕਾ ਘਨੌਰ ਚ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ: ਵਿਧਾਇਕ ਗੁਰਲਾਲ ਘਨੌਰ
ਘਨੌਰ,3 ਮਾਰਚ: ਪਿਛਲੇ ਦਿਨੀਂ ਹੋਈ ਗੜ੍ਹੇਮਾਰੀ, ਮੀਂਹ ਅਤੇ ਹਨੇਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਨਿਰੀਖਣ ਕਰਨ ਲਈ ਹਲਕਾ ਘਨੌਰ ਵਿਧਾਇਕ ਗੁਰਲਾਲ ਘਨੌਰ ਨੇ ਐਸ ਡੀ ਐਮ ਰਾਜਪੁਰਾ ਅਵਿਕੇਸ਼ ਗੁਪਤਾ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਅਤੇ ਸਮੂਹ ਸਬੰਧਤ ਵਿਭਾਗ ਅਧਿਕਾਰੀਆਂ ਕਾਨੂੰਗੋਆਂ, ਪਟਵਾਰੀਆਂ ਆਦਿ ਨਾਲ ਪਿੰਡ ਹਰੀਪੁਰ ਝੁੰਗੀਆਂ, ਮਹਿਦੂਦਾਂ, ਮੰਜੋਲੀ, ਘਨੋਰੀ ਖੇੜਾ, ਸਰਾਲਾ ਖ਼ੁਰਦ, ਸਰਾਲਾ ਕਲਾਂ ਆਦਿ…
-

ਰੂਪਨਗਰ ਪੁਲਿਸ ਨੇ 17 ਨਸ਼ੀਲੇ ਟੀਕੇ ਕੀਤੇ ਬਰਾਮਦ, ਦੋਸ਼ੀ ਗ੍ਰਿਫ਼ਤਾਰ
ਰੂਪਨਗਰ, 3 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ…
-

ਜ਼ਿਲ੍ਹਾ ਪ੍ਰਸ਼ਾਸਨ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 11 ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ
ਗੁਰਦਾਸਪੁਰ, 03 ਮਾਰਚ ( ) – ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਅਤੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਅੱਜ 11 ਲੋੜਵੰਦ ਲੜਕੀਆਂ ਦੇ…
-

ਸ੍ਰੀ ਚੋਲਾ ਸਾਹਿਬ ਦੇ ਮੇਲੇ ਦੇ ਮੱਦੇਨਜ਼ਰ 4 ਮਾਰਚ ਨੂੰ ਡੇਰਾ ਬਾਬਾ ਨਾਨਕ ਤਹਿਸੀਲ ਵਿੱਚ ਲੋਕਲ ਛੁੱਟੀ ਦਾ ਐਲਾਨ
ਗੁਰਦਾਸਪੁਰ, 3 ਮਾਰਚ ( ) – ਜ਼ਿਲ੍ਹਾ ਗੁਰਦਾਸਪੁਰ ਦੇ ਉਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਹਰ ਸਾਲ ਸ੍ਰੀ ਚੋਲਾ ਸਾਹਿਬ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿੱਚ ਦੂਰ-ਦੂਰ ਤੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ। ਇਸ ਸਬੰਧੀ ਉਪ ਮੰਡਲ ਮੈਜਿਸਟਰੇਟ ਡੇਰਾ ਬਾਬਾ ਨਾਨਕ ਵੱਲੋਂ ਪ੍ਰਾਪਤ…