Tag: punjab news
-

ਨਸ਼ਿਆ ਵਿਰੁੱਧ ਸਾਝਾਂ ਯੁੱਧ” ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ ਆਮ ਲੋਕ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 02 ਮਾਰਚ () “ਨਸ਼ਿਆ ਵਿਰੁੱਧ ਸਾਝਾਂ ਯੁੱਧ” ਪੰਜਾਬ ਸਰਕਾਰ ਦਾ ਇੱਕ ਅਜਿਹਾ ਮਿਸ਼ਨ ਹੈ, ਜਿਸ ਤਹਿਤ ਕਾਸੋ ਆਪ੍ਰੇਸ਼ਨ ਚਲਾ ਕੇ ਪੰਜਾਬ ਸਰਕਾਰ ਨੇ ਆਪਣੇ 12 ਹਜ਼ਾਰ ਪੁਲਿਸ ਮੁਲਾਜਮਾਂ ਨਾਲ 800 ਸ਼ੱਕੀ ਥਾਵਾਂ ਤੇ ਛਾਪੇਪਾਰੀ ਕਰਕੇ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ ਦਿੱਤੀਆਂ ਹਨ। ਨਸ਼ਿਆ ਨੂੰ ਵੇਚਣ ਵਾਲਿਆਂ ਦੀਆਂ ਚੱਲ ਅਚੱਲ ਜਾਇਦਾਦਾਂ ਜਬ਼ਤ…
-

ਆਵਾਸ ਯੋਜਨਾ ਤਹਿਤ ਆਨਲਾਈਨ ਫਾਰਮ 31 ਮਾਰਚ 2025 ਤੱਕ ਭਰੇ ਜਾ ਸਕਦੇ ਹਨ:- ਸਰਬਜੀਤ ਸਿੰਘ ਬੀ.ਡੀ.ਪੀ. ਓ.
ਫ਼ਰੀਦਕੋਟ 02 ਮਾਰਚ ਸ. ਸਰਬਜੀਤ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ-ਕਮ-ਕਾਰਜ ਸਾਧਕ ਅਫਸਰ ਪੰਚਾਇਤ ਸੰਮਤੀ ਫ਼ਰੀਦਕੋਟ ਨੇ ਪੱਤਰਕਾਰ ਮਿਲਣੀ ਸਮੇਂ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਸ. ਨਰਭਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਯੋਗ ਅਗਵਾਈ ਅਤੇ ਸ਼੍ਰੀ ਨੀਰਜ ਕੁਮਾਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਫ਼ਰੀਦਕੋਟ ਦੇ ਆਦੇਸਾ ਤਹਿਤ ਬਲਾਕ ਫ਼ਰੀਦਕੋਟ ਦੀਆਂ 118 ਗ੍ਰਾਮ ਪੰਚਾਇਤਾ ਵਿੱਚ…
-

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ
ਮੋਗਾ 2 ਮਾਰਚਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਅਪ੍ਰੈਲ 2025 ਤੱਕ ਲਾਗੂ ਰਹਿਣਗੇ।ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜ਼ਧਾਰ…
-

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਲਚਕਾਣੀ ਦੀ 1.7 ਕਰੋੜ ਰੁਪਏ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ
ਪਟਿਆਲਾ, 2 ਮਾਰਚ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 1 ਕਰੋੜ 7 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਿੰਡ ਲਚਕਾਣੀ (ਪਟਿਆਲਾ-ਭਾਦਸੋਂ ਰੋਡ ਤੋਂ ਲਚਕਾਣੀ ਤੱਕ) ਦੀ ਲਿੰਕ ਰੋਡ ਦੇ ਕੰਮ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ 3.05 ਕਿਲੋਮੀਟਰ ਲੰਮੀ ਬਣਨ…
-

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਕੀਤਾ ਗਿਆ ਐਨਸੀਡੀ ਕਾਰਨਰ
ਤਰਨ ਤਾਰਨ ਮਾਰਚ 2 ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਗੈਰ ਸੰਚਾਰੀ ਰੋਗਾਂ ਵਿਰੁੱਧ ਚਲਾਈ ਗਈ ਮੁਹਿੰਮ ਸਬੰਧੀ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਅਤੇ ਜ਼ਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਸਤਵਿੰਦਰ ਕੁਮਾਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਤਰਨ ਤਾਰਨ ਵਿਖੇ…
-

ਪਿੰਡ ਕਬੂਲਸ਼ਾਹ ਖੁੱਬਣ ਵਿੱਚ 10 ਲੱਖ ਦੀ ਲਾਗਤ ਨਾਲ ਬਣੇਗਾ ਵਾਲੀਵਾਲ ਗਰਾਊਂਡ-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ
ਫਾਜ਼ਿਲਕਾ 1 ਮਾਰਚ 2025… ਪਿੰਡ ਕਬੂਲਸ਼ਾਹ ਖੁੱਬਣ ਵਿੱਚ 10 ਲੱਖ ਦੀ ਲਾਗਤ ਨਾਲ ਵਾਲੀਵਾਲ ਗਰਾਊਂਡ ਬਣੇਗਾ। ਇਹ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਕਬੂਲਸ਼ਾਹ ਖੁੱਬਣ ਵਿਖੇ ਵਾਲੀਵਾਲ ਟੂਰਨਾਮੈਂਟ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਵਾਲੀਵਾਲ ਟੂਰਨਾਮੈਂਟ ਵਿੱਚ ਫਾਜ਼ਿਲਕਾ, ਮੁਕਤਸਰ ਸਾਹਿਬ ਅਤੇ ਬਠਿੰਡਾ ਜ਼ਿਲ੍ਹੇ ਦੀਆਂ ਟੀਮਾਂ ਨੇ ਭਾਗ ਲਿਆ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ…
-

ਚੋਣ ਅਬਜ਼ਰਵਰ ਡਾ. ਸੇਨੂ ਦੁੱਗਲ ਵੱਲੋਂ ਡੇਰਾ ਬਾਬਾ ਨਾਨਕ ਨਗਰ ਕੌਂਸਲ ਚੋਣ ਦੀ ਤਿਆਰੀ ਦਾ ਰੀਵਿਊ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 1 ਮਾਰਚ 2025 ( ) – ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀ 2 ਮਾਰਚ 2025 ਨੂੰ ਹੋ ਰਹੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਚੋਣ ਅਬਜ਼ਰਵਰ ਡਾ. ਸੇਨੂ ਦੁੱਗਲ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਰੀਵਿਊ ਮੀਟਿੰਗ ਵਿੱਚ ਵਧੀਕ ਡਿਪਟੀ…
-

ਹੁਸ਼ਿਆਰਪੁਰ ’ਚ ਓਪਰੇਸ਼ਨ ਕਾਸੋ ਦੌਰਾਨ 12 ਮਾਮਲੇ ਦਰਜ, 13 ਮੁਲਜ਼ਮ ਗ੍ਰਿਫਤਾਰ
ਹੁਸ਼ਿਆਰਪੁਰ, 1 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾ ’ਤੇ ਸੂਬੇ ਭਰ ਵਿਚ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਚਲਾਏ ਗਏ ਓਪਰੇਸ਼ਨ ਕਾਸੋ ਅਧੀਨ ਹੁਸ਼ਿਆਰਪੁਰ ਪੁਲਿਸ ਵੱਲੋਂ ਐਨ.ਡੀ.ਪੀ. ਐਸ. ਐਕਟ ਤਹਿਤ 12 ਮਾਮਲੇ ਦਰਜ ਕਰਕੇ 12 ਮੁਲਜ਼ਮਾਂ ਅਤੇ ਇੱਕ ਭਗੌੜਾ ਗ੍ਰਿਫਤਾਰ ਕੀਤਾ ਗਿਆ। ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ…
-

ਹਰਜੋਤ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਆਰ-ਪਾਰ ਦੀ ਲੜਾਈ ਦੇ ਹੁਕਮ
ਚੰਡੀਗੜ੍ਹ, 1 ਮਾਰਚ: ਗ਼ੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਰੂਪਨਗਰ ਜ਼ਿਲ੍ਹੇ ਵਿੱਚ ਗ਼ੈਰ-ਰਜਿਸਟਰਡ ਕਰੱਸ਼ਰਾਂ ਨੂੰ ਤੁਰੰਤ ਸੀਲ ਕਰਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਰਜਿਸਟਰਡ ਮਾਈਨਿੰਗ ਸਾਈਟਾਂ, ਮਹੱਤਵਪੂਰਨ ਰੂਟਾਂ ਅਤੇ ਹੌਟਸਪੌਟਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣਾ ਸਮੇਤ ਹੋਰ ਕਈ ਅਹਿਮ ਹੁਕਮ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ
ਚੰਡੀਗੜ੍ਹ, 1 ਮਾਰਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਦਾ ਉਦਘਾਟਨ ਕੀਤਾ। ਵਿੱਤ ਮੰਤਰੀ ਨੇ ਇਸ ਪਹਿਲਕਦਮੀ ਦੀ ਆਰਥਿਕ ਵਿਕਾਸ, ਇਨੋਵੇਸ਼ਨ ਅਤੇ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਸ਼ਲਾਘਾ ਕੀਤੀ। ਵਿੱਤ ਮੰਤਰੀ ਚੀਮਾ ਨੇ ਕਿਹਾ…
-

ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਛੇ ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਕਾਰਕੁਨ ਨੂੰ ਛੇ .32 ਬੋਰ ਪਿਸਤੌਲਾਂ ਅਤੇ 10 ਕਾਰਤੂਸ ਨਾਲ ਗ੍ਰਿਫਤਾਰ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ…
-

ਡੇਰਾ ਬੱਸੀ ਵਿੱਚ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੋਸ਼ਿਸ਼ ਵਿੱਚ ਜਵਾਬੀ ਗੋਲੀਬਾਰੀ ਦੌਰਾਨ ਗੈਂਗਸਟਰ ਜ਼ਖਮੀ; ਪਿਸਤੌਲ ਬਰਾਮਦ
ਚੰਡੀਗੜ੍ਹ/ਐਸਏਐਸ ਨਗਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਸ਼ੁਰੂ ਕੀਤੀ ਲੜਾਈ ਤਹਿਤ ਐਸ.ਏ.ਐਸ. ਨਗਰ ਪੁਲਿਸ ਅਤੇ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਵੱਡੀ ਕਾਰਵਾਈ ਦੌਰਾਨ ਡੇਰਾ ਬੱਸੀ ਵਿਖੇ ਜ਼ੀਰਕਪੁਰ-ਅੰਬਾਲਾ ਹਾਈਵੇਅ ’ਤੇ ਘੱਗਰ ਪੁਲ ਨੇੜੇ ਪੁਲਿਸ ਹਿਰਾਸਤ ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਰਦਿਆਂ ਗੈਂਗਸਟਰ ਮਲਕੀਅਤ ਉਰਫ਼ ਮੈਕਸੀ ਖੱਬੀ ਲੱਤ…
-

ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 1 ਮਾਰਚ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ। ਇੱਥੇ ਜਾਰੀ ਪ੍ਰੈਸ ਬਿਆਨ…
-

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ਼ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ…
-

ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ.ਟੀ.ਓ
ਚੰਡੀਗੜ੍ਹ, 1 ਮਾਰਚ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ। ਇੱਥੇ ਜਾਰੀ ਪ੍ਰੈਸ ਬਿਆਨ…
-

ਫਾਜ਼ਿਲਕਾ ਦੇ 13 ਥਾਣਿਆਂ ਦੀ ਪੁਲਿਸ ਨਸ਼ਾ-ਸੁਰ ਦੀ ਸੰਘੀ ਨੱਪਣ ਲਈ ਨਿਕਲੀ, ਆਈਜੀ, ਐਸਐਸਪੀ ਨੇ ਕੀਤੀ ਅਗਵਾਈ
ਫਾਜ਼ਿਲਕਾ 1 ਮਾਰਚਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਤੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲੇ ਦੇ 13 ਥਾਣਿਆਂ ਦੀ ਪੁਲਿਸ ਵੱਲੋਂ ਅੱਜ ਨਸ਼ੇ ਦੇ ਕਾਲੇ ਕਾਰੋਬਾਰ ਦਾ ਲੱਕ ਤੋੜਨ ਲਈ ਸੱਕੀ ਥਾਂਵਾਂ ਤੇ ਇੱਕ ਵਿਸ਼ੇਸ਼ ਤਲਾਸੀ ਅਭਿਆਨ ਚਲਾਇਆ…
-

ਕੇ.ਵੀ.ਕੇ.ਵਿਖੇ 24ਵੀਂ ਵਿਗਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ 1 ਮਾਰਚ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਡਾ. ਤਰਸੇਮ ਸਿੰਘ ਢਿੱਲੋਂ,ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਵਿੱਚ ਆਯੋਜਿਤ ਹੋਈ। ਇਸ ਮੀਟਿੰਗ ਵਿੱਚ ਡਾ. ਗੁਰਮੇਲ ਸਿੰਘ,…
-

ਨਸਿ਼ਆਂ ਦੀ ਰੋਕਥਾਮ ਲਈ ਪੁਲਿਸ ਪ੍ਰਸ਼ਾਸਨ ਵਲੋਂ ਜਿ਼ਲ੍ਹੇ ਦੇ ਵੱਖ—ਵੱਖ ਖੇਤਰਾਂ ਵਿੱਚ ਚਲਾਇਆ ਗਿਆ
ਸ੍ਰੀ ਮੁਕਤਸਰ ਸਾਹਿਬ 2 ਮਾਰਚਪੰਜਾਬ ਸਰਕਾਰ ਵਲੋਂ ਨਸਿ਼ਆਂ ਦੀ ਰੋਕਥਾਮ ਕਰਨ ਲਈ “ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਤਹਿਤ ਸਖਤ ਕਦਮ ਚੁੱਕੇ ਜਾ ਰਹੇ ਹਨ, ਇਹ ਜਾਣਕਾਰੀ ਸ੍ਰੀ ਬਾਬੂ ਲਾਲ ਮੀਨਾ ਆਈ.ਜੀ. (ਇੰਟੈਲੀਜੈਂਸ) ਨੇ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਪੁਲਿਸ ਵਿਭਾਗ ਵਲੋਂ ਵੱਖ—ਵੱਖ ਥਾਵਾਂ ਤੇ ਚਲਾਇਆ ਜਾ ਰਿਹਾ ਸਰਚ ਅਭਿਆਨ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।ਉਹਨਾਂ ਦੱਸਿਆ…
-

ਯੁੱਧ ਨਸ਼ਿਆਂ ਦੇ ਵਿਰੁੱਧ 11 ਐਫਆਈਆਰ ਦਰਜ, 11 ਗ੍ਰਿਫਤਾਰ, ਹੋਵੇਗੀ ਸਖ਼ਤ ਕਾਰਵਾਈ -ਐਸਐਸਪੀ ਵਰਿੰਦਰ ਸਿੰਘ ਬਰਾੜ
ਫਾਜ਼ਿਲਕਾ 1 ਮਾਰਚਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਤੇ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਜ਼ਿਲ੍ਹੇ ਵਿਚ ਸੱਕੀ ਵਿਅਕਤੀਆਂ ਤੇ ਥਾਂਵਾਂ ਤੇ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਫਾਜ਼ਿਲਕਾ ਜ਼ਿਲ੍ਹੇ ਵਿਚ 11 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 11 ਲੋਕਾਂ ਨੂੰ ਗ੍ਰਿਫਤਾਰ…
-

ਅਮਨ ਅਰੋੜਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਾਂਝੇ ਫਰੰਟ ਦਾ ਸੱਦਾ
ਚੰਡੀਗੜ੍ਹ, 1 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ, ਸਮਾਜਿਕ, ਧਾਰਮਿਕ ਸੰਗਠਨਾਂ ਅਤੇ ਗੈਰ-ਸਰਕਾਰੀ ਸੰਗਠਨਾਂ ਨੂੰ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਪੰਜਾਬ ਸਰਕਾਰ ਦਾ ਸਾਥ ਦੇ ਕੇ ਇੱਕ ਸਾਂਝਾ ਫਰੰਟ ਬਣਾਉਣ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ…