Tag: punjab news
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ
*ਚੰਡੀਗੜ੍ਹ/ਫ਼ਰੀਦਕੋਟ, 7 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸ੍ਰੀ ਗੋਇਲ ਨੇ ਦੱਸਿਆ ਕਿ ਇਹ ਨਹਿਰ ਪੰਜਾਬ ਦੇ ਕਈ ਪਿੰਡਾਂ ਅਤੇ ਸ਼ਹਿਰਾਂ ਦੇ ਨੇੜੇ ਤੋਂ ਲੰਘਦੀ ਹੈ ਅਤੇ…
-

ਪੰਜਾਬ ਦੇ 700 ਕਿਸਾਨਾਂ ਦੀ ਮੌਤ ਲਈ ਭਾਜਪਾ ਜ਼ਿੰਮੇਵਾਰ, ਕੇਂਦਰ ਸਰਕਾਰ ਹਰ ਰੋਜ਼ ਪੰਜਾਬ ਵਿਰੋਧੀ ਫੈਸਲੇ ਲੈਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਅੰਮ੍ਰਿਤਸਰ, 7 ਮਈ*: ਚਾਰ ਰੋਜ਼ਾ ਸ਼ੁਕਰਾਨਾ ਯਾਤਰਾ ਅੱਜ ਦੂਜੇ ਦਿਨ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਪਹੁੰਚੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ‘ਲੋਕ ਸੇਵਾ ਦੀ ਸਿਆਸਤ’ ਕਰ ਰਹੀ ਹੈ ਅਤੇ ਦੂਜੇ ਪਾਸੇ ਭਾਜਪਾ ‘ਪੰਜਾਬ ਵਿਰੋਧੀ ਸਿਆਸਤ’ ਖੇਡ ਰਹੀ ਹੈ। ਮੁੱਖ ਮੰਤਰੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ
ਅੰਮ੍ਰਿਤਸਰ, 7 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026 ਨੂੰ ਲਾਗੂ ਕਰਨ ਦੀ ਸੋਝੀ ਅਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਕਾਨੂੰਨ ਨੂੰ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਅਤੇ…
-

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ
ਚੰਡੀਗੜ੍ਹ, 7 ਮਈ:ਸੂਬੇ ਵਿੱਚ ਨਕਲੀ ਖੇਤੀ ਉਤਪਾਦਾਂ ’ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਰੀਦਕੋਟ ਦੀ ਇੱਕ ਰਿਹਾਇਸ਼ੀ ਜਾਇਦਾਦ ’ਤੇ ਛਾਪਾ ਮਾਰਿਆ ਅਤੇ ਬਿਨਾਂ ਕਿਸੇ ਲਾਇਸੈਂਸ ਜਾਂ ਕਾਨੂੰਨੀ ਪ੍ਰਵਾਨਗੀ ਤੋਂ ਚੱਲ ਰਹੀ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਪੈਕੇਜਿੰਗ ਯੂਨਿਟ ਦਾ ਪਰਦਾਫ਼ਾਸ਼ ਕੀਤਾ। ਅੱਜ ਸਿਟੀ ਪੁਲਿਸ ਸਟੇਸ਼ਨ, ਫ਼ਰੀਦਕੋਟ ਵਿਖੇ ਉਸ ਮਕਾਨ ਦੇ ਮਾਲਕ…
-

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ
ਜਲੰਧਰ, 7 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ੁਕਰਾਨਾ ਯਾਤਰਾ` ਦੇ ਦੂਜੇ ਦਿਨ ਐਲਾਨ ਕੀਤਾ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲੇ ਹੁਣ ਸਜ਼ਾ ਤੋਂ ਨਹੀਂ ਬਚ ਸਕਣਗੇ। ਉਨ੍ਹਾਂ ਕਿਹਾ ਕਿ ਨਵਾਂ ਬੇਅਦਬੀ ਵਿਰੋਧੀ ਕਾਨੂੰਨ ਅਪਰਾਧੀਆਂ ਲਈ ਐਫ.ਆਈ.ਆਰ., ਉਮਰ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਤੋਂ ਬਾਅਦ ਜ਼ਮਾਨਤ ਨਾ ਦੇਣ ਦੀ ਵਿਵਸਥਾ ਕਰਦਾ ਹੈ।…
-

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ
ਚੰਡੀਗੜ੍ਹ, 7 ਮਈ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਕੋਈ ਵੀ ਬੱਚਾ ਸਿਰਫ ਆਰਥਿਕ ਤੰਗੀ ਕਾਰਨ…
-

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਗਾਂਧੀ ਨਗਰ ਵਾਰਡ ਨੰ. 15 ਵਿਖੇ ਪਾਰਕ ਦੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ
ਫਾਜ਼ਿਲਕਾ 6ਮਈ 2026…ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਗਾਂਧੀ ਨਗਰ ਵਾਰਡ ਨੰ. 15 ਵਿਖੇ ਮੌਜੂਦ ਮੇਨ ਪਾਰਕ ਦੇ ਸੁਧਾਰ ਤੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਬੋਲਦਿਆ ਵਿਧਾਇਕ ਸਵਨਾ ਨੇ ਇਹ ਪਾਰਕ ਲਾਈਟਾਂ, ਬੈਠਣ ਲਈ ਬੈਂਚ, ਸਾਫ ਪੀਣ ਯੋਗ ਪਾਣੀ ਤੇ ਸੈਰ ਕਰਨ ਲਈ ਘਾਹ ਆਦਿ ਸਾਰੀਆਂ ਆਧੁਨਿਕ ਸਹੂਲਤਾਂ…
-

*ਫਗਵਾੜਾ, 6 ਮਈ*:ਦੋਆਬਾ ਖੇਤਰ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਨੀਆ ਭਰ ਵਿੱਚ ਪ੍ਰਸਿੱਧ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਦੋਆਬੇ ਦਾ ਦਿਲ ਸਮਝੀ ਜਾਂਦੀ ਇਸ ਮਿੱਲ ਦੇ ਚਾਲੂ ਹੋਣ ਨਾਲ ਜਿੱਥੇ ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ, ਉੱਥੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ…
-

ਭਾਜਪਾ ਕਦੇ ਵੀ ਆਰਥਿਕ ਤਰੱਕੀ ਜਾਂ ਵਿਕਾਸ ‘ਤੇ ਵੋਟਾਂ ਨਹੀਂ ਮੰਗਦੀ, ਸਿਰਫ ਧਰਮ ਅਤੇ ਜਾਤੀਗਤ ਵੰਡ, ਨਫ਼ਰਤ ਅਤੇ ਕੌਮੀ ਏਕਤਾ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਰਾਹੀਂ ਚੋਣਾਂ ਲੜਦੀ ਹੈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 6 ਮਈ 2026- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਅੰਮ੍ਰਿਤਸਰ ਦੇ ਖਾਸਾ ਇਲਾਕੇ ਅਤੇ ਜਲੰਧਰ ਦੇ ਬੀਐਸਐਫ ਚੌਂਕ ਵਿੱਚ ਹੋਏ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਨੂੰ ਦਹਿਸ਼ਤ ਫੈਲਾਉਣ ਅਤੇ ਪੰਜਾਬ ਦੀ ਸਖ਼ਤ ਮਿਹਨਤ ਨਾਲ ਕਮਾਈ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ…
-

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ
ਚੰਡੀਗੜ੍ਹ, 6 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 106ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 586 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ…
-

ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼, ਤਿੰਨ ਦੋਸ਼ੀ ਗ੍ਰਿਫਤਾਰ
ਰੂਪਨਗਰ, 06 ਮਈ: ਰੂਪਨਗਰ ਪੁਲਿਸ ਵੱਲੋਂ ਚੋਰੀ ਦੀ ਵਾਰਦਾਤ ਦਾ ਪਰਦਾਫਾਸ਼ ਕਰਦਿਆਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਚੋਰੀਸ਼ੁਦਾ ਸਮਾਨ ਵਿੱਚੋ 02 ਜੋੜੀਆ ਏਅਰਿੰਗ ਸੋਨਾ ਨੂੰ ਵੀ ਬ੍ਰਾਮਦ ਕੀਤਾ ਹੈ। ਇਸ ਚੋਰੀ ਦੀ ਵਾਰਦਾਤ ਸੰਬਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਥਾਣਾ ਸਿਟੀ ਰੂਪਨਗਰ ਸ਼੍ਰੀ ਪਵਨ ਚੌਧਰੀ ਨੇ ਦੱਸਿਆ ਕਿ 04.05.2026 ਨੂੰ ਕੁਲਜੀਤ ਕੌਰ ਪਤਨੀ ਲੇਟ ਸਰਬਜੀਤ…
-

ਫੁੱਟ ਪਾਊ ਰਾਜਨੀਤੀ ਅਤੇ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਲੋਕਤੰਤਰ ਲਈ ਵਧੇਰੇ ਘਾਤਕ ਅਤੇ ਸਾਡੇ ਸ਼ਹੀਦਾਂ ਦੇ ਆਦਰਸ਼ਾਂ ਦੇ ਵਿਰੁੱਧ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਖਟਕੜ ਕਲਾਂ/ਬਲਾਚੌਰ, 6 ਮਈ 2026- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਭਰ ਵਿੱਚ ਚੱਲ ਰਹੀ ਫੁੱਟ ਪਾਊ ਰਾਜਨੀਤੀ ‘ਤੇ ਤਿੱਖਾ ਹਮਲਾ ਬੋਲਦਿਆਂ ਚੇਤਾਵਨੀ ਦਿੱਤੀ ਕਿ ਭਾਈਚਾਰਿਆਂ ਵਿੱਚ ਟਕਰਾਅ ਪੈਦਾ ਕਰਨ ਲਈ ਘੜੇ ਜਾ ਰਹੇ ਮਨਸੂਬੇ ਦੇਸ਼ ਨੂੰ ਉਨ੍ਹਾਂ ਆਦਰਸ਼ਾਂ ਤੋਂ ਦੂਰ ਧੱਕ ਰਹੇ ਹਨ, ਜਿਨ੍ਹਾਂ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਹੋਰ…
-

ਵਿਧਾਇਕ ਸ਼ੈਰੀ ਕਲਸੀ ਨੇ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਵਾਰਡ ਨੰਬਰ 12 ਤੋਂ ਸ਼ਰਧਾਲੂਆਂ ਦੀ 16 ਵੀ ਬੱਸ ਰਵਾਨਾ ਕੀਤੀ
ਬਟਾਲਾ, 6 ਮਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਵਾਰਡ ਨੰਬਰ 12 ਤੋਂ ਸ਼ਰਧਾਲੂਆਂ ਦੀ 16 ਵੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਦਵਿੰਦਰ ਸਿੰਘ ਸਮੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ…
-

ਸੰਸਦ ਮੈਂਬਰ ਮੀਤ ਹੇਅਰ ਵਲੋਂ 70 ਕਰੋੜ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ
ਹੰਡਿਆਇਆ (ਬਰਨਾਲਾ), 6 ਮਈ- ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਹੰਡਿਆਇਆ ਕੈਂਚੀਆਂ ਵਿਖੇ ਬਰਨਾਲਾ ਸ਼ਹਿਰ ਦੇ 69 ਕਰੋੜ ਤੋਂ ਵੱਧ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਐਮ ਪੀ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਸ਼ਹਿਰ ਵਿਚ ਸੀਵਰੇਜ ਅਤੇ ਜਲ…
-

ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਪੰਜਾਬ 7 ਮਈ ਨੂੰ ਫਰੀਦਕੋਟ ਵਿਖੇ ਆਉਣਗੇ-ਵਿਧਾਇਕ ਸੇਖੋਂ
ਫ਼ਰੀਦਕੋਟ, 6 ਮਈ- ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਬਣਾਏ ਗਏ ਕਾਨੂੰਨ ਉਪਰੰਤ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮਿਤੀ 7 ਮਈ ਨੂੰ ਦੁਪਿਹਰ 3.30 ਵਜੇ ਫਰੀਦਕੋਟ ਦੇ ਫੁਹਾਰਾ ਚੌਂਕ (ਝੰਡਾ ਚੌਂਕ) ਵਿਖੇ ਆ ਕੇ ਸੰਗਤਾਂ ਦੇ ਰੂਬਰੂ ਹੋਣਗੇ। ਇਹ ਜਾਣਕਾਰੀ ਵਿਧਾਇਕ…
-

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 6 ਮਈ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬਲਾਕ ਵਿਕਾਸ ਪੰਚਾਇਤ ਅਫ਼ਸਰ ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਪਿੰਡ…
-

ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ
ਚੰਡੀਗੜ੍ਹ , 6 ਮਈ:ਕਮਿਉਨਿਟੀ ਪੁਲਿਸਿੰਗ ਨੂੰ ਅਗਲੇ ਪੱਧਰ ’ਤੇ ਲਿਜਾਂਦਿਆਂ ਪੰਜਾਬ ਪੁਲਿਸ ਨੇ ਆਪਣੇ ‘ਯੁਵਾ ਸਾਂਝ ਪ੍ਰੋਗਰਾਮ’ ਤਹਿਤ ਰਾਹ ਤੋੰ ਭਟਕੇ ਹੋਏ ਨੌਜਵਾਨਾਂ ਤੱਕ ਪਹੁੰਚ ਨੂੰ ਹੋਰ ਤੇਜ਼ ਕੀਤਾ ਹੈ। ਇਹ ਪਹਿਲ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਹੇਠ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਕਾਰਵਾਈ ਦੇ ਨਾਲ-ਨਾਲ ਇੱਕ ਅਹਿਮ ਭੂਮਿਕਾ ਨਿਭਾ ਰਹੀ ਹੈ। ਜਨਵਰੀ ਤੋਂ ਹੁਣ…
-

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੋਪੜ, 6 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਰਾਹੀਂ ਸ੍ਰੀ…
-

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 6 ਮਈ: ਅਨਾਜ ਦੇ ਭੰਡਾਰਨ ਸਬੰਧੀ ਜਗ੍ਹਾ ਦੀ ਘਾਟ ਦੇ ਮੁੱਦੇ ਦੇ ਸਬੰਧ ਵਿੱਚ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਦੇ ਮੁੱਖ ਮੁੱਦੇ ਨੂੰ ਹੱਲ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ…
