Tag: punjab news

  • ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਸਤਰੀਆਂ ਦੀਆਂ ਵੋਟਾਂ, ਸਾਰੇ ਯੋਗ ਵਿਅਕਤੀਆਂ ਦੀ ਵੋਟਾਂ ਅਤੇ 18-19 ਸਾਲ ਦੇ ਨਵੇਂ ਵੋਟਰਾਂ ਦੀਆਂ ਵੋਟਾਂ ਬਣਾਉਣ ਦੇ ਨਿਰਦੇਸ਼ ਦਿੱਤੇ

    ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਸਤਰੀਆਂ ਦੀਆਂ ਵੋਟਾਂ, ਸਾਰੇ ਯੋਗ ਵਿਅਕਤੀਆਂ ਦੀ ਵੋਟਾਂ ਅਤੇ 18-19 ਸਾਲ ਦੇ ਨਵੇਂ ਵੋਟਰਾਂ ਦੀਆਂ ਵੋਟਾਂ ਬਣਾਉਣ ਦੇ ਨਿਰਦੇਸ਼ ਦਿੱਤੇ

    ਗੁਰਦਾਸਪੁਰ, 28 ਫਰਵਰੀ (            ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਸਤਰੀਆਂ ਦੀਆਂ ਵੋਟਾਂ, ਸਾਰੇ ਯੋਗ ਵਿਅਕਤੀਆਂ ਦੀ ਵੋਟਾਂ ਅਤੇ…

  • ਜ਼ਿਲ੍ਹਾ ਮੋਗਾ ਵਿੱਚ ਈ ਡੀ ਏ ਆਰ ਪੋਰਟਲ ਦੀ ਸ਼ੁਰੂਆਤ, ਸੜਕ ਹਾਦਸਿਆਂ ਦਾ ਤਿਆਰ ਹੋਵੇਗਾ ਡਾਟਾ ਬੇਸ

    ਜ਼ਿਲ੍ਹਾ ਮੋਗਾ ਵਿੱਚ ਈ ਡੀ ਏ ਆਰ ਪੋਰਟਲ ਦੀ ਸ਼ੁਰੂਆਤ, ਸੜਕ ਹਾਦਸਿਆਂ ਦਾ ਤਿਆਰ ਹੋਵੇਗਾ ਡਾਟਾ ਬੇਸ

    ਮੋਗਾ, 28 ਫਰਵਰੀ (000) –ਸੜਕ ਹਾਦਸਿਆਂ ਦੇ ਦਾਅਵਿਆਂ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇਹਾਦਸਿਆਂ ਨਾਲ ਸਬੰਧਤ ਡਾਟਾ ਬੇਸ ਤਿਆਰ ਕਰਨ ਲਈ ਜ਼ਿਲ੍ਹਾ ਮੋਗਾ ਵਿੱਚ ਮਿਤੀ 1 ਮਾਰਚ ਤੋਂ ਈ ਡੀ ਏ ਆਰ ਪੋਰਟਲ ਦੀ ਸ਼ੁਰੂਆਤ ਹੋ ਗਈ ਹੈ। ਇਹ ਪੋਰਟਲ ਖਾਸ ਤੌਰ ‘ਤੇ ਆਈ ਆਰ ਏ ਡੀ ਐਪਲੀਕੇਸ਼ਨ ਦੇ ਵਿਸਥਾਰ ਵਜੋਂ ਇੱਕ ਏਕੀਕ੍ਰਿਤ ਪੋਰਟਲ ਹੈ।…

  • ਨਰਮੇ ਦੀ ਅਗਲੀ ਫਸਲ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਪੱਬਾਂ ਭਾਰ,

    ਨਰਮੇ ਦੀ ਅਗਲੀ ਫਸਲ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਪੱਬਾਂ ਭਾਰ,

    ਫਾਜ਼ਿਲਕਾ 28 ਫਰਵਰੀਨਰਮੇ ਦੀ ਅਗਲੀ ਫਸਲ ਤੋਂ ਪਹਿਲਾਂ ਜ਼ਿਲਾ ਖੇਤੀਬਾੜੀ ਵਿਭਾਗ ਨੇ ਆਪਣੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸ ਸਬੰਧ ਵਿੱਚ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ: ਸੰਦੀਪ ਰਿਣਵਾਂ ਨੇ ਬਲਾਕ ਖੂਹੀਆਂ ਸਰਵਰ ਅਤੇ ਅਬੋਹਰ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਉਹਨਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਨਰਮੇ ਦੀ ਫਸਲ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਦਿੱਤੀ…

  • ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਲੋੜਵੰਦ ਪਰਿਵਾਰਾਂ ਨੂੰ ਅਵਾਸ ਯੋਜਨਾ ਤਹਿਤ ਪ੍ਰਵਾਨਗੀ ਪੱਤਰ ਵੰਡੇ

    ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਲੋੜਵੰਦ ਪਰਿਵਾਰਾਂ ਨੂੰ ਅਵਾਸ ਯੋਜਨਾ ਤਹਿਤ ਪ੍ਰਵਾਨਗੀ ਪੱਤਰ ਵੰਡੇ

    ਫਰੀਦਕੋਟ 28 ਫਰਵਰੀ 2025() ਅੱਜ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਅਵਾਸ ਯੋਜਨਾ ਤਹਿਤ ਲੋੜਵੰਦ ਲਾਭਪਾਤਰੀ 209 ਪਰਿਵਾਰਾਂ ਨੂੰ ਘਰ ਬਨਾਉਣ ਲਈ ਨੂੰ ਰਸਮੀ ਤੌਰ ਤੇ ਪ੍ਰਵਾਨਗੀ ਪੱਤਰ ਵੰਡੇ। ਇਸ ਮੌਕੇ  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ, ਅਤੇ ਮਾਰਕਿਟ ਕਮੇਟੀ ਸਾਦਿਕ ਦੇ ਚੇਅਰਮੈਨ ਰਮਨਦੀਪ ਸਿੰਘ ਮੁਮਾਰਾ  ਵੀ ਵਿਸ਼ੇਸ਼ ਤੌਰ ਤੇ ਹਾਜ਼ਰ…

  • ਐਨ.ਓ.ਸੀ ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਗਸਤ 2025 ਤੱਕ ਹੋਇਆ ਵਾਧਾ-ਡੀ.ਸੀ

    ਐਨ.ਓ.ਸੀ ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਗਸਤ 2025 ਤੱਕ ਹੋਇਆ ਵਾਧਾ-ਡੀ.ਸੀ

    ਫਰੀਦਕੋਟ 28 ਫਰਵਰੀ () ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਧਾਰਾ 20(5) ਦੀ ਸ਼ੁਰੂਆਤ ਦੇ ਤਹਿਤ, ਮਿਤੀ 25.11.2024 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਅਨੁਸਾਰ ਕੋਈ ਵੀ ਵਿਅਕਤੀ ਜਿਸ 31 ਜੁਲਾਈ 2024 ਤੱਕ 500 ਵਰਗ ਗਜ਼ ਤੱਕ ਦੇ ਖੇਤਰ ਲਈ ਇੱਕ ਗੈਰ-ਅਧਿਕਾਰਤ ਕਲੋਨੀ ਵਿੱਚ ਸਥਿਤ, ਸਟੈਂਪ ਪੇਪਰ ‘ਤੇ ਵੇਚਣ…

  • 15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

    15000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

    ਚੰਡੀਗੜ੍ਹ, 27 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਦੇ ਥਾਣਾ ਅਨਾਜ ਮੰਡੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਣਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਉਕਤ ਥਾਣੇ ਵਿਖੇ ਇੱਕ ਪੁਲਿਸ…

  • ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

    ਪੁਲਿਸ ਮੁਲਜ਼ਮਾਂ ਤਰਫੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਹੋਮ ਗਾਰਡ ਦਾ ਵਾਲੰਟੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

    ਚੰਡੀਗੜ੍ਹ, 27 ਫਰਵਰੀ, 2025: ਭ੍ਰਿਸ਼ਟਾਚਾਰ ਵਿਰੁੱਧ ਜਾਰੀ ਜੰਗ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਿਟੀ-1, ਸੰਗਰੂਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਵਾਲੰਟੀਅਰ ਮਲਕੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਤਰਫੋਂ 80000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ…

  • ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ

    ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪਟਿਆਲਾ ਵਿਖੇ ਲੋਕ ਅਦਾਲਤ ਫਰਵਰੀ 28 ਨੂੰ

    ਪਟਿਆਲਾ, 27 ਫ਼ਰਵਰੀ:ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਨੂੰ ਨਿਆਂ ਦਿਲਾਉਣ ਦੇ ਉਦੇਸ਼ ਨਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ, ਸ੍ਰੀਮਤੀ ਰਾਜ ਲਾਲੀ ਗਿੱਲ, 28 ਫ਼ਰਵਰੀ 2025 ਨੂੰ ਸਵੇਰ 11:ਵਜੇ ਪੁਲਿਸ ਲਾਈਨ, ਪਟਿਆਲਾ ਵਿਖੇ ਲੋਕ ਅਦਾਲਤ ਲਗਾਉਣਗੇ ਇਸ ਮੌਕੇ, ਜੇਕਰ ਕਿਸੇ ਵੀ ਮਹਿਲਾ ਨੂੰ ਕੋਈ ਸ਼ਿਕਾਇਤ ਜਾਂ ਸਮੱਸਿਆ ਦਰਪੇਸ਼ ਹੈ, ਤਾਂ ਉਹ ਪੁਲਿਸ ਲਾਈਨ, ਪਟਿਆਲਾ…

  • ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ

    ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ

    ਚੰਡੀਗੜ੍ਹ, 27 ਫਰਵਰੀ:ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲਾ, ਕਿਲ੍ਹਾ ਰਾਏਪੁਰ ਵਿੱਚ ਪੇਂਡੂ ਓਲੰਪਿਕ ਅਤੇ ਪਟਿਆਲਾ ਵਿੱਚ ਪਟਿਆਲਾ ਹੈਰੀਟੇਜ਼…

  • 8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

    8000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

    ਚੰਡੀਗੜ੍ਹ 27 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਦੇ ਰੀਡਰ ਵਜੋਂ ਤਾਇਨਾਤ ਮਾਲ ਵਿਭਾਗ ਦੇ ਕਰਮਚਾਰੀ ਆਲੋਕ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ…

  • ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

    ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

    ਚੰਡੀਗੜ੍ਹ, 27 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਦੀ ਜਾਂਚ ਏਜੰਸੀ ਭ੍ਰਿਸ਼ਟਾਚਾਰ ਨੂੰ…

  • ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦਾ ਨਿਰੀਖਣ

    ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਸਰਦੂਲਗੜ੍ਹ ਦਾ ਨਿਰੀਖਣ

     ਮਾਨਸਾ, 27 ਫਰਵਰੀ:ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਜਾਰੀ ਹਦਾਇਤਾਂ ਦੇ ਆਧਾਰ ’ਤੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਸਬ ਰਜਿਸਟਰਾਰ ਦਫ਼ਤਰ, ਸਰਦੂਲਗੜ੍ਹ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ…

  • ਪੋਕਸੋ ਐਕਟ ਅਤੇ ਜੁਵੇਨਾਇਲ ਜਸਟਿਸ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਾਇਆ

    ਪੋਕਸੋ ਐਕਟ ਅਤੇ ਜੁਵੇਨਾਇਲ ਜਸਟਿਸ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਾਇਆ

    ਹੁਸ਼ਿਆਰਪੁਰ, 27 ਜਨਵਰੀ: ਪੰਜਾਰ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵਲੋਂ ਜ਼ਿਲ੍ਹਾ ਪੱਧਰ ਦੇ ਸਮੂਹ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਸਮੇਤ ਪੋਕਸੋ ਐਕਟ-2012 ਅਤੇ ਜੁਵੇਨਾਇਲ ਜਸਟਿਸ ਐਕਟ-2015 ਬਾਰੇ ਵਿਸ਼ੇਸ਼ ਜਾਗਰੂਕਤਾ…

  • ਨਸ਼ੇ ਦੇ ਆਦੀ ਵਿਅਕਤੀ ਦੀ ਕਾਊਂਸਲਿੰਗ ਕਰਕੇ ਨਸ਼ਾ ਛੱਡਣ ਲਈ ਕੀਤੇ ਜਾਵੇ ਪ੍ਰੇਰਿਤ-ਡਿਪਟੀ ਕਮਿਸ਼ਨਰ

    ਨਸ਼ੇ ਦੇ ਆਦੀ ਵਿਅਕਤੀ ਦੀ ਕਾਊਂਸਲਿੰਗ ਕਰਕੇ ਨਸ਼ਾ ਛੱਡਣ ਲਈ ਕੀਤੇ ਜਾਵੇ ਪ੍ਰੇਰਿਤ-ਡਿਪਟੀ ਕਮਿਸ਼ਨਰ

     ਮਾਨਸਾ 27 ਫਰਵਰੀ: ~ਨਸ਼ੇ ਦੇ ਆਦੀ ਵਿਅਕਤੀ ਦੀ ਕਾਊਂਸਲਿੰਗ ਕਰਕੇ ਨਸ਼ਾ ਛੱਡਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਨਸ਼ਾ ਕਰਨਾ ਵਾਲਾ ਵਿਅਕਤੀ ਇਸ ਅਲ੍ਹਾਮਤ ਨੂੰ ਤਿਆਗ ਕੇ ਸਮਾਜ ਦਾ ਇਕ ਚੰਗਾ ਨਾਗਰਿਕ ਬਣ ਕੇ ਆਪਣਾ ਜੀਵਨ ਪੱਧਰ ਸੁਧਾਰ ਸਕੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ,…

  • ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੱਲੋਂ ਨਸ਼ਾ ਮੁਕਤੀ ਕੇਂਦਰ ਦਾ ਦੌਰਾ

    ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੱਲੋਂ ਨਸ਼ਾ ਮੁਕਤੀ ਕੇਂਦਰ ਦਾ ਦੌਰਾ

    ਫਿਰੋਜ਼ਪੁਰ, 27 ਫਰਵਰੀ: ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਸਥਾਪਿਤ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕੀਤਾ ਅਤੇ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜਿਲ੍ਹਾ ਫ਼ਿਰੋਜ਼ਪੁਰ ਦੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਨਾਲ ਹਾਜ਼ਰ…

  • ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਵੱਲੋਂ 02 ਮਾਰਚ ਤੋਂ 03 ਮਾਰਚ ਸਵੇਰੇ 10.00 ਵਜੇ ਤੱਕ “ਡਰਾਈ ਡੇ ” ਘੋਸ਼ਿਤ

    ਨਗਰ ਕੌਂਸਲ ਤਰਨ ਤਾਰਨ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਜਿਲ੍ਹਾ ਮੈਜਿਸਟ੍ਰੇਟ ਵੱਲੋਂ 02 ਮਾਰਚ ਤੋਂ 03 ਮਾਰਚ ਸਵੇਰੇ 10.00 ਵਜੇ ਤੱਕ “ਡਰਾਈ ਡੇ ” ਘੋਸ਼ਿਤ

    ਤਰਨ ਤਾਰਨ, 27 ਫਰਵਰੀ : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਤਰਨ ਤਾਰਨ ਦੀ ਆਮ ਚੋਣ ਮਿਤੀ 02 ਮਾਰਚ, 2025 ਨੂੰ ਕਰਵਾਈ ਜਾ ਰਹੀ ਹੈ। ਇਹਨਾਂ ਚੋਣਾਂ ਦੇ ਮੱਦੇਨਜ਼ਰ ਨਗਰ ਕੌਂਸਲ ਤਰਨ ਤਾਰਨ ਦੇ ਮਾਲੀਏ ਹਦੂਦ ਅੰਦਰ ਪੈਂਦੇ ਇਲਾਕੇ ਵਿਚ 02 ਮਾਰਚ, 2025 ਤੋਂ ਲੈ ਕੇ ਮਿਤੀ 03 ਮਾਰਚ, 2025 ਸਵੇਰੇ 10.00…

  • ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ

    ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ

    ਫਾਜ਼ਿਲਕਾ 27 ਫਰਵਰੀਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਅੱਜ ਇਥੋਂ ਦੇ ਨਸ਼ਾ ਮੁਕਤੀ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਿਹਤ ਵਿਭਾਗ ਦੇ ਸਟਾਫ ਨੂੰ ਹਦਾਇਤ ਕੀਤੀ ਕਿ ਇੱਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਦੀ ਸਹੀ ਤਰੀਕੇ…

  • ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ

    ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ’ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਜਾਇਜ਼ਾ

    ਮਾਲੇਰਕੋਟਲਾ 27 ਫਰਵਰੀ :                      ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਤੇਜ਼ ਕਰਨ ਲਈ ਅਤੇ ਓਟ ਕਲੀਨਿਕਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਵਿਰਾਜ.ਐਸ.ਤਿੜਕੇ ਸਿਵਲ ਅਤੇ ਪੁਲਿਸ ਪ੍ਰਾਸਾਸ਼ਨ ਦੇ ਪ੍ਰਸਾਸਨਿਕ ਅਧਿਕਾਰੀਆਂ ਦੀ ਮੀਟਿੰਗ ਕੀਤੀ । ਇਸ ਮੌਕੇ ਐਸ.ਡੀ.ਐਮ. ਮਾਲੇਰਕੋਟਲਾ ਹਰਬੰਸ ਸਿੰਘ,ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ,ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,ਐਸ.ਪੀ ਸਵਰਨਜੀਤ ਕੌਰ,ਸਹਾਇਕ ਸਿਵਲ ਸਰਜ਼ਨ ਡਾ ਸਜ਼ੀਲਾ ਖ਼ਾਨ, ਡਿਪਟੀ ਮੈਡੀਕਲ ਕਮਿਸ਼ਨਰ ਡਾ ਰੇਸ਼ਮਾ ਭੌਰਾ ਤੋਂ ਇਲਾਵਾਂ ਹੋਰ ਸਬੰਧਤ ਅਧਿਕਾਰੀਆਂ…

  • ਏ.ਡੀ.ਸੀ. ਡਾ. ਬੇਦੀ ਦੀ ਹਾਜ਼ਰੀ ਵਿੱਚ ਆਰ.ਟੀ.ਏ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰਵਾਰ ਗ਼ਲਤ ਢੰਗ ਨਾਲ ਪਾਰਕ ਹੋਏ 15 ਵਾਹਨਾਂ ਦੇ ਚਲਾਨ ਕੱਟੇ

    ਏ.ਡੀ.ਸੀ. ਡਾ. ਬੇਦੀ ਦੀ ਹਾਜ਼ਰੀ ਵਿੱਚ ਆਰ.ਟੀ.ਏ. ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰਵਾਰ ਗ਼ਲਤ ਢੰਗ ਨਾਲ ਪਾਰਕ ਹੋਏ 15 ਵਾਹਨਾਂ ਦੇ ਚਲਾਨ ਕੱਟੇ

    ਗੁਰਦਾਸਪੁਰ, 27 ਫਰਵਰੀ (            ) – ਗੁਰਦਾਸਪੁਰ ਸ਼ਹਿਰ ਦੇ ਬਜ਼ਾਰਾਂ ਅਤੇ ਸੜਕਾਂ ਕਿਨਾਰੇ ਵਾਹਨਾਂ ਦੀ ਗ਼ਲਤ ਪਾਰਕਿੰਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਟਰੈਫ਼ਿਕ ਜਾਮ ਤੋਂ ਰਾਹਤ ਮਿਲ ਸਕੇ। ਇਸ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ…

  • ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਮੀਟਿੰਗ ਦਾ ਆਯੋਜਨ

    ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਮੀਟਿੰਗ ਦਾ ਆਯੋਜਨ

    ਮਾਲੇਰਕੋਟਲਾ 27 ਫਰਵਰੀ :                 ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਤਾਲਮੇਲ ਕਮੇਟੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਮਾਲੇਰਕੋਟਲਾ ਨੂੰ ਤੰਬਾਕੂ ਮੁਕਤ ਬਣਾਉਣ ਲਈ ਹਰੇਕ ਸੰਭਵ ਉਪਰਾਲਾ ਕੀਤਾ ਜਾਵੇ । ਉਨ੍ਹਾਂ ਜ਼ੋਰ ਦਿੱਤਾ ਕਿ ਨਸ਼ੇ ਅਤੇ ਤੰਬਾਕੂ ਦੀ ਲਤ ਤੋਂ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਣ।             ਇਸ ਮੀਟਿੰਗ ਦੌਰਾਨ, ਤੰਬਾਕੂ ਵਰਤੋਂ ਤੇ ਰੋਕ ਲਗਾਉਣ, ਕੋਟਪਾ ਐਕਟ (COTPA) ਦੀ ਸੰਪੂਰਨ ਪਾਲਣਾ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਦਿੱਤੀ ਕਿ ਸਕੂਲਾਂ, ਕਾਲਜਾਂ ਅਤੇ ਜਨਤਕ ਥਾਵਾਂ ‘ਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਬਚਾਇਆ ਜਾ ਸਕੇ।             ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਸਕੂਲ , ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲਾਂ , ਕਾਲਜਾਂ ਤੋਂ ਇਹ ਸਰਟੀਫਿਕੇਟ ਲੈਣਗੇ ਕਿ ਉਹਨਾਂ ਦੇ ਸਕੂਲਾਂ ਅਤੇ ਕਾਲਜਾਂ ਦੇ ਆਸਪਾਸ ਕੋਈ ਤੰਬਾਕੂ ਪਦਾਰਥਾਂ ਜਾਂ ਕਿਸੇ ਹੋਰ ਨਸ਼ੇ ਦੀ ਕੋਈ ਵਿਕਰੀ ਨਹੀ ਹੋ ਰਹੀ। ਉਹਨਾਂ ਇਹ ਵੀ ਕਿਹਾ ਕਿ ਅਧਿਆਪਕ ਮਾਪੇ ਮਿਲਣੀ ਦੌਰਾਨ ਬੱਚਿਆਂ ਦੇ ਨਾਲ-ਨਾਲ ਉਹਨਾਂ ਦੇ ਮਾਤਾ ਪਿਤਾ ਨੂੰ ਵੀ ਨਸ਼ੇ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਵਿਦਿਆਕ ਅਦਾਰਿਆਂ ਵਿੱਚ ਵੱਖ ਵੱਖ ਤਰ੍ਹਾਂ ਦੀ  ਜਾਗਰੂਕਤਾ ਗਤੀਵਿਧੀਆਂ ਉਲੀਕਿਆਂ ਜਾਣ ਤਾਂ ਜੋ ਇਸ ਦੇ ਮਾੜੇ ਪ੍ਰਭਾਵਾਂ ਤੋਂ ਆਮ ਜਨਤਾ ਅਵਗਤ ਹੋ ਸਕੇ । ਉਨ੍ਹਾਂ ਦੱਸਿਆ  ਕਿ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕੀਤਾ ਜਾਵੇ ਅਤੇ ਤੰਬਾਕੂ ਦੇ ਸਿਹਤ ‘ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤੇ ਜਾਵੇ ।        ਮੀਟਿੰਗ ਦੀ ਪ੍ਰਧਾਨਗੀ ਕਰਦਿਆ ਉਨ੍ਹਾਂ ਸਬੰਧਤ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਰਾਹੀਂ ਤੰਬਾਕੂ ਕੰਟਰੋਲ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਭਾਈਵਾਲੀ ਰਾਹੀਂ ਜਾਗਰੂਕਤਾ ਫੈਲਾ ਕੇ ਜ਼ਿਲ੍ਹੇ ਨੂੰ ਤੰਬਾਕੂ ਮੁਕਤ ਬਣਾਉਣ ਲਈ ਹਰ ਸੰਭਵ ਉਪਰਾਲੇ ਆਰੰਭ ਕਰਨ ਦਾ ਸੱਦਾ ਦਿੱਤਾ । ਉਨ੍ਹਾਂ ਦੱਸਿਆ ਕਿ ਪੰਜਾਬ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਈ -ਸਿਗਰੇਟ ਨੂੰ ਅਪ੍ਰਵਾਨਿਤ ਨਸ਼ਾ ਐਲਾਨ ਪਹਿਲਾਂ ਹੀ ਕੀਤਾ ਗਿਆ ਹੈ।                  ਇਸ ਦੌਰਾਨ ਸਹਾਇਕ ਸਿਵਲ ਸਰਜਨ ਡਾ. ਸਜਿਲਾ ਖਾਨ, ਡੀ.ਐਸ.ਪੀ (ਐਚ) ਮਾਨਵਜੀਤ ਸਿੰਘ ਸਿੱਧੂ, ਕਾਰਜ ਸਾਧਕ ਅਫ਼ਸਰ ਅਮਰਗੜ/ਅਹਿਮਦਗੜ੍ਹ ਵਿਕਾਸ