Tag: punjab news

  • ਹੁਸ਼ਿਆਰਪੁਰ ਨੇਚਰ ਫੈਸਟ-2025: ਕੁਦਰਤ, ਸਾਹਸ ਅਤੇ ਸੱਭਿਆਚਾਰ ਦਾ ਇੱਕ ਸ਼ਾਨਦਾਰ ਸਮਾਪਨ

    ਹੁਸ਼ਿਆਰਪੁਰ ਨੇਚਰ ਫੈਸਟ-2025: ਕੁਦਰਤ, ਸਾਹਸ ਅਤੇ ਸੱਭਿਆਚਾਰ ਦਾ ਇੱਕ ਸ਼ਾਨਦਾਰ ਸਮਾਪਨ

    ਹੁਸ਼ਿਆਰਪੁਰ, 25 ਫਰਵਰੀ: ਪੰਜ ਰੋਜ਼ਾ ਹੁਸ਼ਿਆਰਪੁਰ ਨੇਚਰ ਫੈਸਟ-2025 ਇੱਕ ਅਭੁੱਲ ਤਜਰਬੇ ਨਾਲ ਸਮਾਪਤ ਹੋਇਆ ਜਿਸ ਵਿੱਚ ਕੁਦਰਤ ਪ੍ਰੇਮੀਆਂ, ਸੈਲਾਨੀਆਂ ਅਤੇ ਸਥਾਨਕ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਫੈਸਟ ਨਾ ਸਿਰਫ਼ ਮਨੋਰੰਜਨ ਦਾ ਮਾਧਿਅਮ ਬਣ ਗਿਆ, ਸਗੋਂ ਕੁਦਰਤ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਇੱਕ ਮਜਬੂਤ ਪਲੇਟਫਾਰਮ ਵੀ ਸਾਬਤ ਹੋਇਆ।ਫੈਸਟ…

  • ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ

    ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇਗੀ ਮੁਹਿੰਮ

    ਚੰਡੀਗੜ੍ਹ, 24 ਫਰਵਰੀ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਮੁੱਖ…

  • ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ; ਡਿਪਟੀ ਕਮਿਸ਼ਨਰ ਨੇ ਸਬ ਰਜਿਸਟਰਾਰ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ

    ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ; ਡਿਪਟੀ ਕਮਿਸ਼ਨਰ ਨੇ ਸਬ ਰਜਿਸਟਰਾਰ ਦਫ਼ਤਰ ਦੀ ਕੀਤੀ ਅਚਨਚੇਤ ਚੈਕਿੰਗ

    ਜਲੰਧਰ, 24 ਫਰਵਰੀ :  ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਮੀਨ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਨਿਰਵਿਘਨ ਪ੍ਰਾਪਰਟੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਸਬ ਰਜਿਸਟਰਾਰ ਦਫ਼ਤਰ ਜਲੰਧਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਐਸ.ਡੀ.ਐਮਜ਼. ਵਲੋਂ ਵੀ…

  • ਸੀਆਈਏ ਸਟਾਫ ਜਲੰਧਰ ਦਿਹਾਤੀ ਵਲੋਂ 150 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

    ਸੀਆਈਏ ਸਟਾਫ ਜਲੰਧਰ ਦਿਹਾਤੀ ਵਲੋਂ 150 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

    ਜਲੰਧਰ 24 ਫਰਵਰੀ : ਸੀਆਈਏ ਸਟਾਫ ਜਲੰਧਰ ਦਿਹਾਤੀ ਨੇ 150 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀ ਦੀ ਪਛਾਣ ਸੂਰਜ ਸ਼ਰਮਾ ਪੁੱਤਰ ਅਸ਼ਵਨੀ ਸ਼ਰਮਾ ਵਾਸੀ ਪਿੰਡ ਅਲਾਚੌਰ ਵਜੋਂ ਹੋਈ ਹੈ, ਜੋ ਗੁਪਤ ਤੌਰ ‘ਤੇ ਨਸ਼ੀਲੇ ਪਦਾਰਥਾਂ ਦੀ ਵੰਡ ਦਾ ਨੈੱਟਵਰਕ ਚਲਾਉਂਦਾ ਹੋਇਆ ਇੱਕ ਵਿਆਹ ਦੇ ਬੈਂਡ ਸਮੂਹ ਨਾਲ ਕੰਮ…

  • ਡਿਪਟੀ ਕਮਿਸ਼ਨਰ ਵੱਲੋਂ ਆਨਲਾਈਨ ਇਲੈਕਸ਼ਨ ਕੁਇੱਜ਼ ’ਚ ਜ਼ਿਲ੍ਹੇ ֹ’ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ

    ਡਿਪਟੀ ਕਮਿਸ਼ਨਰ ਵੱਲੋਂ ਆਨਲਾਈਨ ਇਲੈਕਸ਼ਨ ਕੁਇੱਜ਼ ’ਚ ਜ਼ਿਲ੍ਹੇ ֹ’ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ

    ਜਲੰਧਰ, 24 ਫਰਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਪੰਜਾਬ ਇਲੈਕਸ਼ਨ ਕੁਇੱਜ਼-2025 ਸਬੰਧੀ ਕਰਵਾਏ ਗਏ ਆਨਲਾਈਨ ਮੁਕਾਬਲੇ ਵਿੱਚ ਜ਼ਿਲ੍ਹਾ ਜਲੰਧਰ ’ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ ਕੀਤਾ ਗਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਏ.ਪੀ.ਜੇ. ਕਾਲਜ ਆਫ਼ ਫ਼ਾਈਨ ਆਰਟਸ ਦੀ ਵਿਦਿਆਰਥਣ ਪ੍ਰਗਤੀ ਨੂੰ ਮੁੱਖ ਚੋਣ ਦਫ਼ਤਰ,…

  • ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

    ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

    ਚੰਡੀਗੜ੍ਹ, 24 ਫਰਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਖਾਤਰ 10000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ…

  • ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸ਼ਾਮ ਸਮੇਂ ਸੰਗਰੂਰ ਤਹਿਸੀਲ ਦੀ ਅਚਨਚੇਤ ਚੈਕਿੰਗ 

    ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸ਼ਾਮ ਸਮੇਂ ਸੰਗਰੂਰ ਤਹਿਸੀਲ ਦੀ ਅਚਨਚੇਤ ਚੈਕਿੰਗ 

    ਸੰਗਰੂਰ, 24 ਫਰਵਰੀ- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਅੱਜ ਸ਼ਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਤਹਿਸੀਲ ਸੰਗਰੂਰ ਵਿੱਚ ਅਚਨਚੇਤ ਚੈਕਿੰਗ ਕੀਤੀ ਅਤੇ ਮਾਲ ਵਿਭਾਗ ਨਾਲ ਸੰਬੰਧਿਤ ਰਜਿਸਟਰੇਸ਼ਨ ਪ੍ਰਕਿਰਿਆ ਅਤੇ ਹੋਰ ਵੱਖ-ਵੱਖ ਸੇਵਾਵਾਂ ਲੈਣ ਲਈ ਪਹੁੰਚੇ ਨਾਗਰਿਕਾਂ ਤੋਂ ਕਾਰਜ ਪ੍ਰਣਾਲੀ ਬਾਰੇ ਫੀਡਬੈਕ ਲਈ। ਡਿਪਟੀ ਕਮਿਸ਼ਨਰ ਨੇ ਮੌਕੇ ਉੱਤੇ ਮੌਜੂਦ ਲੋਕਾਂ ਨੂੰ ਦੱਸਿਆ ਕਿ  ਮੁੱਖ ਮੰਤਰੀ…

  • ਸਹਾਇਕ ਕਮਿਸ਼ਨਰ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ ਅਧੀਨ ਜਿਲ੍ਹਾ ਪੱਧਰੀ ਕਮੇਟੀ ਦੇ ਕਾਰਜ਼ਾਂ ਦੀ ਸਮੀਖਿਆ

    ਸਹਾਇਕ ਕਮਿਸ਼ਨਰ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ ਅਧੀਨ ਜਿਲ੍ਹਾ ਪੱਧਰੀ ਕਮੇਟੀ ਦੇ ਕਾਰਜ਼ਾਂ ਦੀ ਸਮੀਖਿਆ

    ਮਾਲੇਰਕੋਟਲਾ 24 ਫਰਵਰੀ :                 ਡਿਪਟੀ ਕਮਿਸ਼ਨਰ ਡਾ ਪੱਲਵੀ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ । ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾ ਰਹੀ ਹੈ ।               ਵਧੀਕ ਡਿਪਟੀ ਕਮਿਸ਼ਨਰ ਨੇ ਸਾਨੂੰ ਸਾਰਿਆਂ ਨੂੰ ਸੁਹਿਰਦ ਯਤਨ ਕਰਦੇ ਹੋਏ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਅੱਗੇ ਆਉਣ ਤੇ ਜੋਰ ਦਿੰਦਿਆ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਨੇ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਨਿਯਮਤ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਇੱਕ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕਰਨ।             ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪ੍ਰਚਾਰ ਕਰਨ ਤੋਂ ਇਲਾਵਾ ਓਟ ਕਲੀਨਿਕਾਂ, ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ ।           ਇਸ ਮੌਕੇ ਮੈਡੀਕਲ ਅਫ਼ਸਰ ਡਾ.ਅਸ਼ੋਕ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ…

  • ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

    ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

    ਚੰਡੀਗੜ੍ਹ, 24 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਤੋਂ 10 ਮੋਬਾਈਲ ਮੈਡੀਕਲ ਯੂਨਿਟਾਂ (ਐਮ.ਐਮ.ਯੂਜ਼.) ਨੂੰ ਹਰੀ ਝੰਡੀ…

  • ਸੈਰ ਸਪਾਟੇ ਦੀ ਨਜ਼ਰੀਏ ਤੋਂ ਹੁਸ਼ਿਆਰਪੁਰ ’ਚ ਅਸੀਮ ਸੰਭਾਵਨਾਵਾਂ : ਕੋਮਲ ਮਿੱਤਲ

    ਸੈਰ ਸਪਾਟੇ ਦੀ ਨਜ਼ਰੀਏ ਤੋਂ ਹੁਸ਼ਿਆਰਪੁਰ ’ਚ ਅਸੀਮ ਸੰਭਾਵਨਾਵਾਂ : ਕੋਮਲ ਮਿੱਤਲ

    ਹੁਸ਼ਿਆਰਪੁਰ, 24 ਫਰਵਰੀ: ਹੁਸ਼ਿਆਰਪੁਰ ਜ਼ਿਲ੍ਹੇ ਨੂੰ ਸੈਰ ਸਪਾਟੇ ਦੇ ਨਵੇਂ ਆਯਾਮ ਦੇਣ ਦੇ ਉਦੇਸ਼ ਨਾਲ ਕਰਵਾਏ ਗਏ ਹੁਸ਼ਿਆਰਪੁਰ ਨੇਚਰ ਫੈਸਟ-2025 ਦਾ ਦਿਨ ਵਿਸ਼ੇਸ਼ ਰੋਮਾਂਚਕ ਰਿਹਾ। ਅੱਜ ਵਣ ਪਾਲ ਨਾਰਥ ਸਰਕਲ ਡਾ. ਸੰਜੀਵ ਤਿਵਾੜੀ ਨੇ ਲਾਜਵੰਤੀ ਸਪੋਰਟਸ ਸਟੇਡੀਅਮ ਤੋਂ ਕੂਕਾਨੇਟ ਅਤੇ ਦੇਹਰੀਆਂ ਲਈ ਆਫ-ਰੋਡਿੰਗ ਟੀਮ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ…

  • ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

    ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

    ਚੰਡੀਗੜ੍ਹ, 24 ਫਰਵਰੀ: ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ  ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ ਕੇਂਦਰ (ਐਨ.ਸੀ.ਡੀ.ਸੀ.), ਨਵੀਂ ਦਿੱਲੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਮਾਨਵਾਲਾ ਵਿਖੇ ਇੱਕ ਸੂਬਾਈ ਸ਼ਾਖਾ ਸਥਾਪਿਤ ਕਰਨ ਲਈ  ਸਮਝੌਤਾ ਪੱਤਰ ਸਹੀਬੱਧ ਕੀਤਾ। ਇਹ ਸਮਝੌਤਾ ਪੱਤਰ ਸੋਮਵਾਰ ਨੂੰ ਪੰਜਾਬ…

  • ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਦੀ ਜਾਂਚ ਲਈ 40 ਦਿਨਾਂ ਮੁਹਿੰਮ ਜਾਰੀ

    ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਦੀ ਜਾਂਚ ਲਈ 40 ਦਿਨਾਂ ਮੁਹਿੰਮ ਜਾਰੀ

    ਮਾਨਸਾ,  24 ਫਰਵਰੀ:ਸਿਵਲ ਸਰਜਨ, ਡਾ. ਅਰਵਿੰਦਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਿੰਦਰ ਸਿੰਗਲਾ ਦੀ ਅਗਵਾਈ ਵਿਚ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵੱਲੋਂ ਗੈਰ ਸੰਚਾਰੀ ਰੋਗਾਂ ਦੀ 40 ਦਿਨਾਂ ਮੁਹਿੰਮ 20 ਫਰਵਰੀ ਤੋਂ 31 ਮਾਰਚ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪਿੰਡਾਂ ਵਿਚ ਆਸ਼ਾ ਵਰਕਰਾਂ ਵੱਲੋਂ ਘਰ ਘਰ ਜਾ ਕੇ ਉਚ…

  • ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈ.ਓ ਦਫ਼ਤਰ ਦਾ ਅਚਨਚੇਤ ਦੌਰਾ

    ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈ.ਓ ਦਫ਼ਤਰ ਦਾ ਅਚਨਚੇਤ ਦੌਰਾ

    ਸੁਨਾਮ ਉਧਮ ਸਿੰਘ ਵਾਲਾ, 24 ਫਰਵਰੀ  ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਭ੍ਰਿਸ਼ਟਾਚਾਰ ਨੂੰ ਮੁਕੰਮਲ ਤੌਰ ਤੇ ਠੱਲ ਪਾਉਣ ਦੇ ਦਿੱਤੇ ਸਖਤ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਅੱਜ ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਤਹਿਸੀਲ ਕੰਪਲੈਕਸ, ਸੇਵਾ ਕੇਂਦਰਾਂ ਅਤੇ ਈਓ ਦਫਤਰ ਦਾ ਅਚਨਚੇਤ ਦੌਰਾ ਕਰਕੇ ਉਥੇ ਕੰਮਕਾਰ ਕਰਵਾਉਣ ਲਈ ਪੁੱਜੇ ਹੋਏ ਲੋਕਾਂ…

  • ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

    ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ

    ਚੰਡੀਗੜ੍ਹ, 24 ਫਰਵਰੀ ਪੰਜਾਬ ਵਿਧਾਨ ਸਭਾ ਵਿੱਚ ਅੱਜ ਪਿਛਲੇ ਸਮੇਂ ਦੌਰਾਨ ਅਕਾਲ ਚਲਾਣ ਕਰਨ ਵਾਲੀਆਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਜਿਨ੍ਹਾਂ ਵਿੱਚ ਰਾਜਨੀਤਿਕ ਆਗੂ, ਆਜ਼ਾਦੀ ਘੁਲਾਟੀਏ ਅਤੇ ਨਾਮਵਰ ਆਰਟਿਸਟ ਸ਼ਾਮਲ ਸਨ। 16ਵੀਂ ਵਿਧਾਨ ਸਭਾ ਦੇ 7ਵੇਂ ਸੈਸ਼ਨ ਦੀ ਪਹਿਲੀ ਬੈਠਕ ਮੌਕੇ ਸਦਨ ਨੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ (ਗੋਗੀ), ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ,…

  • ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੇਗੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ

    ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੇਗੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ

    ਸ੍ਰੀ ਅਨੰਦਪੁਰ ਸਾਹਿਬ 24 ਫਰਵਰੀ () ਕੀਰਤਪੁਰ ਸਾਹਿਬ ਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮੁਹੱਲਾ 10 ਮਾਰਚ ਤੋ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ਾ ਵਿਦੇਸਾਂ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਸੰਗਤਾ ਨਤਮਸਤਕ ਹੋਣ ਲਈ ਆਉਂਦੀਆਂ ਹਨ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਹੋਲੇ ਮੁਹੱਲੇ ਦੌਰਾਨ 24 ਘੰਟੇ ਸਾਫ ਪੀਣ ਵਾਲਾ ਪਾਣੀ ਅਤੇ ਸੈਨੀਟੇਸ਼ਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਡਿਪਟੀ…

  • ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

    ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

    ਹੁਸ਼ਿਆਰਪੁਰ, 24 ਫਰਵਰੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸ਼ੇਰਗੜ੍ਹ ਦੇ ਸਾਲਾਨਾ ਸਮਾਗਮ ਮੌਕੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਸਕੂਲਾਂ ਦੀ ਕਾਇਆ-ਕਲਪ ਲਈ ਲਗਾਤਾਰ ਉਪਰਾਲੇ ਕਰਦਿਆਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵੱਡੇ ਪੱਧਰ ’ਤੇ ਮਜ਼ਬੂਤ ਕੀਤਾ ਹੈ।           ਸਾਲਾਨਾ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ…

  • ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਾਈ ਸਕੂਲ ਬਾਸਰਪੁਰਾ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

    ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਾਈ ਸਕੂਲ ਬਾਸਰਪੁਰਾ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

    ਬਟਾਲਾ, 24 ਫਰਵਰੀ (    )  ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵੱਲੋਂ ਸਰਕਾਰੀ ਹਾਈ ਸਕੂਲ ਬਾਸਰਪੁਰਾ ਵਿਖੇ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਨਾ ਕਰਨ ਸਬੰਧੀ, ਨਵੇਂ ਕਾਨੂੰਨ ਸਬੰਧੀ, ਸੜਕ ਸੁਰੱਖਿਆ ਅਤੇ ਹੈਲਪ ਲਾਈਨ ਨੰਬਰ 112 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ…

  • ਟਰੈਕਟਰ ਅਤੇ ਬੱਸ ਦੇ ਹਾਦਸੇ ਵਿੱਚ ਮਾਰੇ ਗਏ ਕਿਸਾਨ ਨੂੰ ਆਰਥਿਕ ਸਹਾਇਤਾ ਦਵੇਗੀ ਸਰਕਾਰ ਧਾਲੀਵਾਲ

    ਟਰੈਕਟਰ ਅਤੇ ਬੱਸ ਦੇ ਹਾਦਸੇ ਵਿੱਚ ਮਾਰੇ ਗਏ ਕਿਸਾਨ ਨੂੰ ਆਰਥਿਕ ਸਹਾਇਤਾ ਦਵੇਗੀ ਸਰਕਾਰ ਧਾਲੀਵਾਲ

    ਅਜਨਾਲਾ 23 ਫਰਵਰੀ ਬੀਤੇ ਕੱਲ੍ਹ ਅਜਨਾਲਾ ਸੱਕੀ ਨਾਲਾ ਪੁੱਲ ‘ਤੇ ਟਰੈਕਟਰ ਟਰਾਲੀ ਅਤੇ ਬੱਸ ਵਿਚਾਲੇ ਹੋਈ ਦੁਰਘਟਨਾਂ ‘ਚ ਮਾਰੇ ਗਏ 42 ਸਾਲਾ ਕਿਸਾਨ ਬਲਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੈਬਨਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪਰਿਵਾਰ ਦੀ ਆਰਥਿਕ ਸਹਾਇਤਾ ਕਰੇਗੀ ਉਹਨਾਂ ਕਿਹਾ ਕਿ ਬੀਤੀ…

  • ਖੇਡਾਂ ਵਿੱਚ ਡੀ ਏ ਵੀ ਦਾ ਵਡਮੁੱਲਾ ਯੋਗਦਾਨ : ਹਰਭਜਨ ਸਿੰਘ

    ਖੇਡਾਂ ਵਿੱਚ ਡੀ ਏ ਵੀ ਦਾ ਵਡਮੁੱਲਾ ਯੋਗਦਾਨ : ਹਰਭਜਨ ਸਿੰਘ

    ਅੰਮਿਤਸਰ 23 ਫਰਵਰੀ।           ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਵਚਬੱਧ ਹੈ ਅਤੇ ਓਲੰਪਿਕ ਵਿਚ ਜੇਤੂ ਖਿਡਾਰੀਆਂ ਨੂੰ ਨਕਦ ਇਨਾਮ ਰਾਸ਼ੀ ਤੋਂ ਇਲਾਵਾ ਉੱਚ ਪੱਧਰੀ ਸਰਕਾਰੀ ਨੌਕਰੀਆਂ ਵੀ ਮੁਹਈਆ ਕਰਵਾ ਰਹੀ ਹੈ। ਇਨਾ ਸਬਦਾ ਦਾ ਪ੍ਰਗਟਾਵਾ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਡੀ.ਏ.ਵੀ. ਕਾਲਜ ਅੰਮ੍ਰਿਤਸਰ ਵਿੱਚ 68 ਵਾਂ ਸਲਾਨਾ ਖੇਡ ਸਮਾਗਮ ਦੋਰਾਨ ਖਿਡਾਰੀਆ ਨੂੰ ਇਨਾਮ ਵੰਡਣ ਸਮੇਂ ਕੀਤਾ।      ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ  , ਨੇ ਡੀਏਵੀ ਕਾਲਜ ਅੰਮ੍ਰਿਤਸਰ ਵਿੱਚ ਪੜ੍ਹਨ ਦੌਰਾਨ ਬਿਤਾਏ ਸਮਿਆਂ ਨੂੰ ਯਾਦ ਕਰਦਿਆਂ ਕਾਲਜ ਪ੍ਰਤੀ ਸ਼ਰਧਾ ਅਤੇ ਵਿਦਿਆਰਥੀ ਜੀਵਨ ਦੇ ਸਫਰ ਨੂੰ ਸਭ ਨਾਲ ਸਾਂਝਾ ਕਰਦਿਆਂ ਮਿਹਨਤੀ ਅਧਿਆਪਕਾਂ ਨੂੰ ਯਾਦ ਕੀਤਾ ਜਿਨਾਂ ਦੀ ਬਦੌਲਤ ਉਹ ਕਿਸੇ ਮੁਕਾਮ ਤੇ ਪਹੁੰਚ ਸਕੇ, ਉਹਨਾਂ ਕਾਲਜ ਵਿੱਚ ਸੋਲਰ ਸਿਸਟਮ ਲਗਾਉਣ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਲਈ 5 ਲੱਖ ਦੀ ਗ੍ਰਾਂਟ ਦਾ ਐਲਾਨ ਕੀਤਾ। |  ਪ੍ਰੋਗਰਾਮ ਦੀ ਸ਼ੁਰੂਆਤ ਐਨ.ਸੀ.ਸੀ ਐਨ.ਐਸ.ਐਸ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਾਰਚ ਪਾਸ ਨਾਲ ਕੀਤੀ ਗਈ। ਦਲਬੀਰ ਸਿੰਘ ਕਥੂਰੀਆ ਕੈਨੇਡਾ ਵੀ ਇਸ ਸਮੇਂ ਉਚੇਚੇ ਤੌਰ ਤੇ ਹਾਜ਼ਰ ਹੋਏ। ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਆਏ ਹੋਏ ਮਹਿਮਾਨਾਂ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ,ਬੀ.ਬੀ. ਯਾਦਵ ਜੀ ਨੇ ਮਹਿਮਾਨਾਂ ਦੇ ਬੈਚ ਲਗਾਏ I ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਆਏ ਹੋਏ ਮਹਿਮਾਨ ਦੀ ਪ੍ਰਸ਼ੰਸਾ ਕਰਦਿਆਂ ਦੱਸਿਆ ਕਿ ਉਹਨਾਂ ਐਮ.ਏ ਪੋਲੀਟੀਕਲ ਸਾਇੰਸ ਡੀ.ਏ.ਵੀ. ਕਾਲਜ ਅੰਮ੍ਰਿਤਸਰ ਤੋਂ ਕੀਤੀ ਤੇ ਇਸ ਦੇ ਨਾਲ ਹੀ ਉਹਨਾਂ ਦੇ ਜੀਵਨ ਸੰਘਰਸ਼ ਮਿਹਨਤ ਘਾਲਣਾ ਦੇ ਨਾਲ ਨਾਲ ਪੀਐਚ.ਡੀ ਦੀ ਉੱਚ ਡਿਗਰੀ ਪ੍ਰਾਪਤ ਕਰਨ ਦੇ ਜੀਵਨ ਸੰਘਰਸ਼ ਤੇ ਮਿਹਨਤ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਤੇ ਨਾਲ ਹੀ ਉਹਨਾਂ ਦੁਆਰਾ ਕਾਲਜ ਵਿਜਿਟ ਦੌਰਾਨ ਲਾਇਬਰੇਰੀ ਦਾ ਦੌਰਾ ਕੀਤਾ ਗਿਆ, ਇਸ ਬਾਰੇ ਵੀ ਜਾਣਕਾਰੀ ਦਿੱਤੀ | ਉਹਨਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਗਾ ਕੀਤੀ ਬੀ.ਬੀ. ਯਾਦਵ ਪ੍ਰੈਜੀਡੈਂਟ ਸਪੋਰਟਸ ਬੋਰਡ ਨੇ ਸਲਾਨਾ ਖੇਡ ਸਪੋਰਟਸ ਰਿਪੋਰਟ ਪੇਸ਼ ਕੀਤੀ ਤੇ ਵਿਦਿਆਰਥੀਆਂ ਨੂੰ ਖੇਡਾਂ ਦੀ ਅਹਿਮੀਅਤ ਬਾਰੇ ਦੱਸਦੇ ਹੋਏ ਕਾਲਜ ਦੀਆਂ ਖੇਡਾਂ ਪ੍ਰਤੀ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਕਾਲਜ ਵਿੱਚ ਵੱਖ-ਵੱਖ ਖੇਡਾਂ ਜਿਵੇਂ 100 ਮੀਟਰ ਦੌੜਾਂ 400 ਮੀਟਰ ਹਜ਼ਾਰ ਮੀਟਰ ਰੱਸਾ ਖਿੱਚਣ ਦੇ ਮੁਕਾਬਲੇ ਤੇ ਹੋਰ ਕਈ ਖੇਡਾਂ ਕਰਵਾਈਆਂ ਗਈਆਂ ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ ਕੇ ਸ਼ਮੂਲੀਅਤ ਦਿਖਾਈ ਖੇਡਾਂ ਵਿਦਿਆਰਥੀ ਜੀਵਨ ਦਾ ਅਨਿੱਖੜ ਅੰਗ ਹਨ ਜਿਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਸਰੀਰਕ ਵਿਕਾਸ ਹੁੰਦਾ ਹੈ ਤੇ ਉਹਨਾਂ ਦਾ ਮਨੋਬਲ ਵਿੱਚ ਵਾਧਾ ਹੁੰਦਾ ਹੈ।  ਡੀ.ਏ.ਵੀ. ਕਾਲਜ ਖੇਡਾਂ ਦੀ ਅਹਿਮੀਅਤ ਤੋਂ ਜਾਣੂ ਕਰਵਾਉਣ ਲਈ ਅਜਿਹੇ ਪ੍ਰੋਗਰਾਮ ਕਰਵਾਉਂਦਾ ਹੈ। ਇਸ ਸਮਾਰੋਹ ਵਿੱਚ 100 ਮੀਟਰ ਦੌੜ ਵਿੱਚ ਸੁਰਿੰਦਰ ਕੌਰ ਪਹਿਲੇ ਸਥਾਨ ‘ਤੇ ਦ੍ਰਿਤੀ ਦੂਜੇ ,ਪ੍ਰਗਤੀ ਭਾਟੀਆ ਤੀਸਰੇ ਸਥਾਨ ‘ਤੇ ਰਹੀ। ਰਿਲੇ ਰੇਸ ਵਿੱਚ ਸੰਜਨਾ ਰਜਵੰਤ ਕੋਮਲ ਸੁਰਿੰਦਰ ਪਹਿਲੇ ਸਥਾਨ ਤੇ ਅਮੀਸ਼ਾ ਪੱਟੀ ਪ੍ਰਗਤੀ ਜਸਮੀਤ ਅੰਜਲੀ ਦੂਜੇ ਸਥਾਨ ‘ਤੇ ਪੁਨੀਤ ਪਾਲ ਕੌਰ ਕਾਜਲ ਮਸਨਵੀ ਲਕਸ਼ਮੀ ਤੀਜੇ ਸਥਾਨ ‘ਤੇ ਰਹੀਆਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਮੈਡਲ ‘ਤੇ ਸਰਟੀਫ਼ਿਕੇਟ ਦਿੱਤੇ ਗਏ ਜਿਸ ਵਿੱਚ ਟਰੈਕ ਸੂਟ ,ਖੇਡਾਂ ਦਾ ਸਮਾਨ ਬੱਚਿਆਂ ਨੂੰ ਇਨਾਮ ਵਜੋਂ ਦਿੱਤਾ ਗਿਆ। ਇਹ ਖੇਡ ਸਮਾਰੋਹ ਯਾਦਗਾਰੀ ਹੋ  ਨਿਬੜਿਆ ਇਸ ਸਮੇਂ ਕਾਲਜ ਦਾ ਸਮੂਹ ਟੀਚਿੰਗ ਨੌਨ ਟੀਚਿੰਗ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

  • ਹੁਸ਼ਿਆਰਪੁਰ ਨੇਚਰ ਫੈਸਟ-2025, ਕੁਦਰਤ ਦੇ ਕਰੀਬ ਪਹੁੰਚਣ ਦਾ ਅਨੋਖਾ ਸੰਗਮ

    ਹੁਸ਼ਿਆਰਪੁਰ ਨੇਚਰ ਫੈਸਟ-2025, ਕੁਦਰਤ ਦੇ ਕਰੀਬ ਪਹੁੰਚਣ ਦਾ ਅਨੋਖਾ ਸੰਗਮ

    ਹੁਸ਼ਿਆਰਪੁਰ, 23 ਫਰਵਰੀ : ਸ਼ਨੀਵਾਰ ਸ਼ਾਮ ਨੂੰ ਸੈਲਾਨੀਆਂ ਨੇ ਜਿਥੇ ਸੋਲਿਸ ਠਰੋਲੀ ’ਚ ਨਾਈਟ ਕੈਂਪਿੰਗ ਦਾ ਆਨੰਦ ਮਾਣਿਆ, ਉਥੇ ਐਤਵਾਰ ਸਵੇਰੇ ਟਰੈਕਿੰਗ ਕਰਕੇ ਕੁਦਰਤ ਨੂੰ ਨੇੜਿਓਂ ਦੇਖਿਆ। ਐਤਵਾਰ ਨੂੰ ਲੋਕਾਂ ਨੇ ਸਾਈਕਲੋਥਾਨ, ਕਿਡਸ ਕਾਰਨੀਵਾਲ, ਸਭਿਆਚਾਰਕ ਪ੍ਰੋਗਰਾਮਾਂ ਅਤੇ ਭਾਰਤ-ਪਾਕਿ ਕ੍ਰਿਕਟ ਮੈਚ ਦੀ ਲਾਈਵ ਸਕਰੀਨਿੰਗ ਦਾ ਖੂਬ ਆਨੰਦ ਮਾਣਿਆ।           ਸ਼ਨੀਵਾਰ ਦੀ ਸ਼ਾਮ ਹੁਸ਼ਿਆਰਪੁਰ ਦੇ ਨੇਚਰ ਫੈਸਟ-2025…