Tag: punjab news

  • ਨਿਰੰਕਾਰੀ ਮਿਸ਼ਨ ਦੇ ‘ ਪ੍ਰੋਜੈਕਟ ਅੰਮ੍ਰਿਤ ‘ ਦਾ ਤੀਜਾ ਪੜਾਅ

    ਨਿਰੰਕਾਰੀ ਮਿਸ਼ਨ ਦੇ ‘ ਪ੍ਰੋਜੈਕਟ ਅੰਮ੍ਰਿਤ ‘ ਦਾ ਤੀਜਾ ਪੜਾਅ

    ਅੰਮ੍ਰਿਤਸਰ , 23 ਫਰਵਰੀ , 2025: –ਸੰਤ ਨਿਰੰਕਾਰੀ ਮਿਸ਼ਨ ਦੀ ਸੇਵਾ ਅਤੇ ਮਨੁੱਖੀ ਭਲਾਈ ਦੀ ਭਾਵਨਾ ਨੂੰ ਸਾਕਾਰ ਕਰਨ ਲਈ, ‘ ਪ੍ਰੋਜੈਕਟ ਅੰਮ੍ਰਿਤ ‘ ਅਧੀਨ ‘ ਸਾਫ਼ ਪਾਣੀ , ਸਾਫ਼ ਮਨ ‘ ਪ੍ਰੋਜੈਕਟ ਦੇ ਤੀਜੇ ਪੜਾਅ ਵਿਚ ਸ਼ਹਿਰ ਚ ਮੌਜੂਦ ਚਾਟੀਵਿੰਡ ਨਹਿਰ, ਤਾਰਾਂ ਵਾਲਾ ਪੁੱਲ, ਵੱਲਾ ਨਹਿਰ ਆਦਿ ਸਥਾਨਾਂ ਦੇ ਜਲ ਸਰੋਤਾਂ ਦੀ ਸਫ਼ਾਈ ਵਿਚ…

  • ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

    ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

    ਸ੍ਰੀ ਮੁਕਤਸਰ ਸਾਹਿਬ, 22 ਫਰਵਰੀ 2025 –           ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ…

  • ਐਨ.ਆਰ.ਆਈ. ਪੰਜਾਬੀਆਂ ਨੇ ਐਨ.ਆਰ.ਆਈ. ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

    ਐਨ.ਆਰ.ਆਈ. ਪੰਜਾਬੀਆਂ ਨੇ ਐਨ.ਆਰ.ਆਈ. ਮਿਲਣੀਆਂ ਕਰਵਾਉਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

    ਚੰਡੀਗੜ੍ਹ 23 ਫਰਵਰੀ 2025: ਰਾਜ ਸਰਕਾਰ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਔਨਲਾਈਨ ਐਨ.ਆਰ.ਆਈ. ਮਿਲਣੀਆਂ ਪ੍ਰੋਗਰਾਮ ਸ਼ੁਰੂ ਕੀਤੇ ਹਨ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਹ ਐਨ.ਆਰ.ਆਈ. ਮਿਲਣੀਆਂ ਮਹੀਨਾਵਾਰ ਆਧਾਰ ‘ਤੇ ਕੀਤੀਆਂ ਜਾ ਰਹੀਆਂ ਹਨ। ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਨੇ ਨਿੱਜੀ ਤੌਰ ‘ਤੇ ਔਨਲਾਈਨ ਵੀਡੀਓ ਕਾਨਫਰੰਸਿੰਗ ਰਾਹੀਂ ਐਨ.ਆਰ.ਆਈ.…

  • ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ‘ਚ ਅਤਿ-ਆਧੁਨਿਕ ਸਪੋਰਟਸ ਕੰਪਲੈਕਸ ਦਾ ਉਦਘਾਟਨ

    ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ‘ਚ ਅਤਿ-ਆਧੁਨਿਕ ਸਪੋਰਟਸ ਕੰਪਲੈਕਸ ਦਾ ਉਦਘਾਟਨ

    ਪਟਿਆਲਾ, 23 ਫਰਵਰੀ:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮੈਡੀਕਲ ਕਾਲਜ, ਪਟਿਆਲਾ ਵਿਖੇ ਇੱਕ ਆਧੁਨਿਕ, ਹਾਈ-ਟੈਕ ਸਪੋਰਟਸ ਕੰਪਲੈਕਸ ਦਾ ਉਦਘਾਟਨ ਕੀਤਾ। ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਇਸ ਸਹੂਲਤ ਵਿੱਚ ਦੋ ਅਤਿ-ਆਧੁਨਿਕ ਬੈਡਮਿੰਟਨ ਕੋਰਟ, ਟੇਬਲ ਟੈਨਿਸ ਸਹੂਲਤਾਂ ਅਤੇ ਇੱਕ ਅਤਿ-ਆਧੁਨਿਕ ਜਿਮ ਹਨ, ਜੋ ਮੈਡੀਕਲ ਕਾਲਜ ਦੇ ਵਿਦਿਆਰਥੀਆਂ…

  • ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਯਤਨਾਂ ਨਾਲ, ਸਵਾਂ ਨਦੀ ‘ਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਜਾਰੀ ਹੋਣ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ

    ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਯਤਨਾਂ ਨਾਲ, ਸਵਾਂ ਨਦੀ ‘ਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਜਾਰੀ ਹੋਣ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ

    ਨੰਗਲ 23 ਫਰਵਰੀ () ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਪੀ.ਡਬਲਿਊ.ਡੀ.) ਨੇ ਸਵਾਂ ਨਦੀ ਉੱਤੇ ਐਲਗਰਾਂ ਪੁਲ ਦੀ ਮੁਰੰਮਤ ਲਈ 17.56 ਕਰੋੜ ਰੁਪਏ ਦਾ ਟੈਂਡਰ ਜਾਰੀ ਕਰਕੇ ਇਲਾਕੇ ਦੇ 100 ਤੋ ਵੱਧ ਪਿੰਡਾਂ ਦੇ ਲੋਕਾਂ ਤੇ ਅੰਤਰਰਾਜੀ ਰਾਹਗੀਰਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਇਹ ਪੁੱਲ ਪੰਜਾਬ ਤੇ ਹਿਮਾਚਲ ਪ੍ਰਦੇਸ਼…

  • ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

    ਨਗਰ ਕੌਂਸਲ ਦਾ ਕਲਰਕ ਵਿਧਵਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

    ਚੰਡੀਗੜ੍ਹ, 23 ਫਰਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿਚ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਐਤਵਾਰ ਨੂੰ ਨਗਰ ਕੌਂਸਲ ਮਲੋਟ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਤਾਇਨਾਤ ਕਲਰਕ ਸੁਰੇਸ਼ ਕੁਮਾਰ ਨੂੰ ਇਕ ਗਰੀਬ ਵਿਧਵਾ ਕੋਲੋਂ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…

  • ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ

    ਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ

    ਚੰਡੀਗੜ੍ਹ, 23 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਵਿੱਚ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਨਕਲ ਨੂੰ ਪੂਰੀ ਤਰ੍ਹਾਂ ਰੋਕਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ 278 ਉੱਡਣ ਦਸਤੇ ਬਣਾਏ ਗਏ ਹਨ ਅਤੇ ਹਰੇਕ ਟੀਮ ਵਿੱਚ ਤਿੰਨ ਮੈਂਬਰ ਹੋਣਗੇ। ਬੋਰਡ ਪ੍ਰੀਖਿਆਵਾਂ ਨਿਰਪੱਖ…

  • ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਾਰਡ ਨੰਬਰ 4 ‘ਚ 46 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ 1.5 ਕਿੱਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ

    ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਾਰਡ ਨੰਬਰ 4 ‘ਚ 46 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ 1.5 ਕਿੱਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ

    ਪਟਿਆਲਾ, 23 ਫਰਵਰੀ:ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਹਲਕੇ ਦੀ ਵਾਰਡ ਨੰਬਰ 4 ਦੇ ਮਨਜੀਤ ਨਗਰ ਵਿਖੇ 46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ 1.5 ਕਿੱਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ…

  • ਜਿਲਾ ਪੁਲਿਸ ਨੇ ਨਸ਼ਿਆਂ ਦੇ ਕਾਰੋਬਾਰੀ ਨੂੰ ਕੀਤਾ ਕਾਬੂ

    ਜਿਲਾ ਪੁਲਿਸ ਨੇ ਨਸ਼ਿਆਂ ਦੇ ਕਾਰੋਬਾਰੀ ਨੂੰ ਕੀਤਾ ਕਾਬੂ

    ਫ਼ਤਹਿਗੜ੍ਹ ਸਾਹਿਬ, 23 ਫਰਵਰੀ  ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਵ ਨਾਲ ਡੀ.ਜੀ.ਪੀ ਪੰਜਾਬ  ਸ੍ਰੀ ਗੌਰਵ ਯਾਦਵ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਬਡਾਲੀ ਆਲਾ ਸਿੰਘ ਪੁਲਿਸ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ।  ਇਹ ਜਾਣਕਾਰੀ ਐਸ.ਪੀ (ਜਾਂਚ) ਸ੍ਰੀ ਰਾਕੇਸ਼…

  • ਈਟ ਰਾਈਟ ਇੰਡੀਆ ਸਾਈਕਲਥੋਨ ਦਾ ਕੀਤਾ ਗਿਆ ਆਯੋਜਨ 

    ਈਟ ਰਾਈਟ ਇੰਡੀਆ ਸਾਈਕਲਥੋਨ ਦਾ ਕੀਤਾ ਗਿਆ ਆਯੋਜਨ 

    ਫ਼ਰੀਦਕੋਟ 23 ਫਰਵਰੀ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਤੇ ਫ਼ਰੀਦਕੋਟ ਸਾਈਕਲਿੰਗ ਗਰੁੱਪ ਵੱਲੋਂ ਕਰਵਾਏ ਗਏ ਈਟ ਰਾਈਟ ਇੰਡੀਆ ਸਾਈਕਲਥੋਨ  ਨੂੰ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਉਨ੍ਹਾਂ ਆਪ ਵੀ ਇਸ ਸਾਈਕਲਥੋਨ ਵਿੱਚ ਭਾਗ ਲਿਆ।  ਉਨ੍ਹਾਂ ਕਿਹਾ ਕਿ ਜੇਕਰ ਸਾਡਾ ਸਰੀਰ ਤੰਦਰੁਸਤ…

  • ਸਰਕਾਰੀ ਸਕੂਲਾਂ ਦੀਆਂ 20000 ਵਰਦੀਆਂ ਤਿਆਰ ਕਰਨਗੀਆਂ ਜ਼ਿਲ੍ਹੇ ਦੇ ਸਵੈ ਸਹਾਇਤਾ ਗਰੁੱਪਾਂ ਦੀਆਂ ਔਰਤਾਂ

    ਸਰਕਾਰੀ ਸਕੂਲਾਂ ਦੀਆਂ 20000 ਵਰਦੀਆਂ ਤਿਆਰ ਕਰਨਗੀਆਂ ਜ਼ਿਲ੍ਹੇ ਦੇ ਸਵੈ ਸਹਾਇਤਾ ਗਰੁੱਪਾਂ ਦੀਆਂ ਔਰਤਾਂ

    ਮਾਲੇਰਕੋਟਲਾ 23 ਫਰਵਰੀ :                      ਪਹਿਲੇ ਸਾਲ ਦੀ ਅਪਾਰ ਸਫ਼ਲਤਾ ਤੋਂ ਬਾਅਦ ਜ਼ਿਲ੍ਹੇ ਵਿੱਚ ‘ ਪਹਿਲ ‘ ਪ੍ਰੋਜੈਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਇਸ ਪ੍ਰੋਜੈਕਟ ਤਹਿਤ 20,000 ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਰਦੀਆਂ ਨੂੰ ਤਿਆਰ ਕਰਨ ਦਾ ਕੰਮ ਸਵੈ ਸਹਾਇਤਾ ਗਰੁੱਪਾਂ ਨੂੰ ਸੌਂਪਿਆ ਗਿਆ ਹੈ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਨਵਦੀਪ ਕੌਰ ਨੇ ਬਲਾਕ ਮਲੇਰਕੋਟਲਾ ਦੇ ਪਿੰਡ ਸੰਦੋੜ ਵਿਖੇ ਪੰਜਾਬ ਰਾਜ ਦਿਹਾਤੀ ਆਜਿਵਕਾ ਮਿਸ਼ਨ ਤਹਿਤ ਸਵੈ ਸਹਾਇਤਾ ਸਮੂਹ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਰਦੀਆਂ ਦਾ ਜਾਇਜਾ ਲੈਣ ਮੌਕੇ ਕੀਤਾ ।                     ਉਹਨਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਜਿਲ੍ਹੇ ਵਿੱਚ ‘ ਪਹਿਲ ‘ ਪ੍ਰੋਜੈਕਟ  2024 ਵਿੱਚ ਲਾਗੂ ਕੀਤਾ ਗਿਆ ਸੀ।ਜਿਸ ਦੇ ਅੰਤਰਗਤ ਬਲਾਕ ਅਮ੍ਰਿਤ ਸੀ.ਐਲ.ਐਫ. ਅਮਰਗੜ ਪਿੰਡ ਬਾਗੜੀਆਂ ਵਿਖੇ ‘ ਪਹਿਲ ‘ ਪ੍ਰੋਜੈਕਟ  ਸੈਂਟਰ ਸਥਾਪਿਤ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਅਤੇ ਪ੍ਰੀ ਪ੍ਰਾਇਮਰੀ ਸਕੂਲਾਂ ਦੀਆਂ ਲਗਭਗ 10,000 ਵਰਦੀਆਂ ਦਾ ਆਰਡਰ ‘ ਪਹਿਲ ‘ ਪ੍ਰੋਜੈਕਟ  ਤਹਿਤ ਤਿਆਰ ਕਰਨ ਲਈ ਮਿਲਿਆ ਸੀ ਜੋ ਕਿ ਸੰਗਰੂਰ ਵਲੋਂ ਤਿਆਰ ਕਰਵਾ ਕੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਭੇਜੀਆਂ ਗਈਆਂ ਸਨ ।                  ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਇਸ ਵਾਰ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਨੂੰ 20,000 ਸਕੂਲੀ ਵਰਦੀਆਂ ਦਾ ਟੀਚਾ ਦਿੱਤਾ ਗਿਆ ਹੈ। ਜਿਸ ਸਬੰਧੀ 240 ਸਕੂਲਾਂ ਤੋਂ ਆਰਡਰ ਸਿੱਖਿਆ ਵਿਭਾਗ ਪਾਸੋਂ ਪ੍ਰਾਪਤ ਹੋਇਆ ਹੈ। ਜਿਸ ਨਾਲ ਸੈਲਫ ਹੈਲਪ ਗਰੁੱਪਾਂ ਦੀਆਂ ਲਗਭਗ 150 ਔਰਤਾਂ ਨੂੰ ਰੁਜਗਾਰ ਮਿਲੇਗਾ ਅਤੇ ਪ੍ਰਤੀ ਵਰਦੀ 60 ਰੁਪਏ ਸਿਲਾਈ ਦਿੱਤੀ ਜਾਵੇਗੀ । 

  • ਧਰਤੀ ਹੇਠਲੇ ਪਾਣੀ ਨੂੰ ਗੰਧਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਵਾਤਾਵਰਨ ਇੰਜਨੀਅਰ

    ਧਰਤੀ ਹੇਠਲੇ ਪਾਣੀ ਨੂੰ ਗੰਧਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ-ਵਾਤਾਵਰਨ ਇੰਜਨੀਅਰ

    ਮੰਡੀ ਗੋਬਿੰਦਗੜ੍ਹ, 23 ਫਰਵਰੀ  ਧਰਤੀ ਹੇਠਲਾ ਪਾਣੀ ਕੁਦਰਤ ਦਾ ਅਨਮੋਲ ਖਜਾਨਾ ਹੈ ਜਿਸ ਦੀ ਸੰਭਾਲ ਕਰਨੀ ਸਾਡੀ ਸਾਰਿਆਂ ਦੀ ਨੈਤਿਕ ਜਿੰਮੇਵਾਰੀ ਹੈ ਅਤੇ ਕੁਦਰਤ ਦੀ ਇਸ ਅਨਮੋਲ ਦਾਤ ਨੂੰ ਗੰਧਲਾ ਕਰਨ ਵਾਲਿਆਂ ਵਿਰੁੱਧ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਾਤਾਵਰਣ ਇੰਜਨੀਅਰ ਕਮਲ ਸਿੰਗਲਾ ਨੇ ਦਿੱਤੀ। ਉਹਨਾਂ…

  • ਸਮੱਗਰ ਸਿੱਖਿਆ ਅਭਿਆਨ  ਤਹਿਤ ਆਯੋਜਿਤ ਬਲਾਕ ਪੱਧਰੀ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜਾ ਟ੍ਰੇਨਿੰਗ ਦਾ ਸਫ਼ਲਤਾ ਪੂਰਵਕ ਸਮਾਪੰਨ

    ਸਮੱਗਰ ਸਿੱਖਿਆ ਅਭਿਆਨ  ਤਹਿਤ ਆਯੋਜਿਤ ਬਲਾਕ ਪੱਧਰੀ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜਾ ਟ੍ਰੇਨਿੰਗ ਦਾ ਸਫ਼ਲਤਾ ਪੂਰਵਕ ਸਮਾਪੰਨ

    ਮਾਲੇਰਕੋਟਲਾ 23 ਫਰਵਰੀ :                     ਸਮੱਗਰ ਸਿੱਖਿਆ ਅਭਿਆਨ ਵੱਲੋਂ ਚਲਾਏ ਜਾ ਰਹੇ ਆਈ. ਈ. ਡੀ./ ਆਈ. ਈ. ਡੀ. ਐਸ. ਐਸ ਕੰਪੋਨੈਟ ਤਹਿਤ ਆਯੋਜਿਤ ਬਲਾਕ ਪੱਧਰੀ ਆਂਗਣਵਾੜੀ ਵਰਕਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਸਫ਼ਲਤਾ ਪੂਰਵਕ ਸਮਾਪਤ ਹੋਈ। ਇਸ ਟ੍ਰੇਨਿੰਗ ਦੌਰਾਨ ਆਂਗਣਵਾੜੀ ਵਰਕਰਾਂ ਨੂੰ ਬਾਲ ਵਿਕਾਸ, ਪੋਸ਼ਣ, ਸਿਹਤ, ਅਤੇ ਸਿੱਖਿਆ ਨਾਲ ਸੰਬੰਧਿਤ ਵਿਭਿੰਨ ਮਹੱਤਵਪੂਰਨ ਵਿਸ਼ਿਆਂ ‘ਤੇ ਜ਼ਰੂਰੀ ਜਾਣਕਾਰੀ ਪ੍ਰਦਾਨ ਕੀਤੀ ਗਈ।                 ਟ੍ਰੇਨਿੰਗ ਦੇ ਆਖਰੀ ਦਿਨ, ਆਂਗਣਵਾੜੀ ਵਰਕਰਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦੇ ਹੋਏ ਡੀ. ਐਸ. ਈ. ਮੁਹੰਮਦ ਰਿਜ਼ਵਾਨ  ਅਤੇ ਡੀ. ਐਸ. ਈ. ਟੀ. ਜਸਵੀਰ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਮੇਹਨਤ ਅਤੇ ਸੰਕਲਪ ਲੋੜਵੰਦ ਬੱਚਿਆਂ ਦੇ ਭਵਿੱਖ ਨੂੰ ਸੁਧਾਰਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ ।                ਉਨ੍ਹਾਂ ਦਿਵਿਆਂਗ ਬੱਚਿਆਂ ਨੂੰ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ,ਯੂ. ਡੀ. ਆਈ. ਡੀ. ਕਾਰਡ ਬਣਾਉਣ ਆਦਿ ਸਬੰਧੀ ਜਾਣਕਾਰੀ ਸਾਂਝੀ ਕੀਤੀ । ਇਸ ਮੌਕੇ ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਕਿਸੇ ਮਜਬੂਰੀ ਕਾਰਨ ਜਾਂ ਅਪੰਗਤਾ ਕਾਰਨ ਸਕੂਲਾਂ ਵਿਚ ਦਾਖਲ ਨਹੀਂ ਹੋ ਸਕੇ ਜਾਂ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਨਹੀਂ ਕਰਵਾ ਸਕੇ । ਉਹਨਾਂ ਨੂੰ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਲਈ ਅਤੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਕਰਵਾਉਣ ਲਈ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ।                 ਇਸ ਮੌਕੇ ‘ਤੇ ਵਰਕਰਾਂ ਨੇ ਵੀ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਕਿਹਾ ਕਿ ਇਹ ਟ੍ਰੇਨਿੰਗ ਉਨ੍ਹਾਂ ਲਈ ਬਹੁਤ ਹੀ ਲਾਭਦਾਇਕ ਸਾਬਿਤ ਹੋਈ ਹੈ। ਉਨ੍ਹਾਂ ਨੇ ਪ੍ਰਾਪਤ ਕੀਤੇ ਗਿਆਨ ਨੂੰ ਆਪਣੀ ਦੈਨਿਕ ਕਾਰਜਵਾਹੀ ਵਿੱਚ ਲਾਗੂ ਕਰਨ ਦਾ ਵੀ ਆਸ਼ਵਾਸਨ ਦਿੱਤਾ।                ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਮੁਬੀਨ ਕੁਰੈਸੀ ਨੇ ਬੱਚਿਆ ਦੇ ਮੌਲਿਕ ਅਧਿਕਾਰਾਂ ,ਪੋਕਸੋ ਐਕਟ,ਬਾਲ ਮਜਦੂਰੀ ਅਤੇ ਸਰਕਾਰ ਵਲੋਂ ਬੱਚਿਆ ਦੀ…

  • ਡੱਬਵਾਲਾ ਕਲਾ ਵਿਖੇ ਲੋਕਾਂ ਨੂੰ ਨਸ਼ੇ ਪ੍ਰਤੀ ਕੀਤਾ ਜਾਗਰੂਕ 

    ਡੱਬਵਾਲਾ ਕਲਾ ਵਿਖੇ ਲੋਕਾਂ ਨੂੰ ਨਸ਼ੇ ਪ੍ਰਤੀ ਕੀਤਾ ਜਾਗਰੂਕ 

    ਫਾਜ਼ਿਲਕਾ 23 ਫਰਵਰੀ 2025…     ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਜਿਸ ਵਿਚ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ।     ਇਸ ਮੌਕੇ ਡੱਬਵਾਲਾ ਕਲਾ ਦੇ ਓਟ ਸੈਂਟਰ ਦੇ ਇੰਚਾਰਜ ਡਾ. ਦੁਸ਼ਯੰਤ ਯਾਦਵ…

  • ਸਰਸ ਮੇਲੇ ਦਾ ਨੌਵਾਂ ਦਿਨ ਰਿਹਾ ਬਜ਼ੁਰਗਾਂ ਦੇ ਨਾਮ

    ਸਰਸ ਮੇਲੇ ਦਾ ਨੌਵਾਂ ਦਿਨ ਰਿਹਾ ਬਜ਼ੁਰਗਾਂ ਦੇ ਨਾਮ

    ਪਟਿਆਲਾ, 22 ਫਰਵਰੀ:  ਸ਼ੀਸ਼ ਮਹਿਲ ਪਟਿਆਲਾ ਦੇ ਵਿਹੜੇ ਸਰਸ ਮੇਲੇ ਵਿੱਚ ਹਰ ਰੰਗ ਦੇਖਣ ਨੂੰ ਮਿਲ ਰਿਹਾ। ਸਭਿਆਚਾਰਕ ਪ੍ਰੋਗਰਾਮ ਦੇ ਮੇਜ਼ਬਾਨ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਅੱਜ ਮੇਲੇ ਵਿੱਚ ਬਾਬੇ ਭੰਗੜਾ ਪਾਉਂਦੇ ਸਿਰਲੇਖ ਹੇਠ ਸੀਨੀਅਰ ਸਿਟੀਜ਼ਨ ਦਾ ਫ਼ੈਸ਼ਨ ਸ਼ੋਅ ਕਰਵਾਇਆ ਗਿਆ ਜਿਸ ਵਿਚ ਪੰਜਾਹ ਸਾਲ ਤੋਂ ਅੱਸੀ ਸਾਲ ਤੱਕ ਦੇ ਬਜ਼ੁਰਗਾਂ ਨੇ ਕਪਲ…

  • ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

    ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

    ਚੰਡੀਗੜ੍ਹ, 22 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਮਹੱਤਵਪੂਰਨ ਤਰੱਕੀ ਕਰ ਰਹੀ ਹੈ। ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਪਹਿਲ ਨਾ ਕੇਵਲ ਖੇਤੀ ਉਤਪਾਦਕਤਾ ਨੂੰ ਵਧਾ ਰਹੀ ਹੈ ਸਗੋਂ ਕਿਸਾਨਾਂ ਨੂੰ ਬਿਹਤਰ ਵਿੱਤੀ ਲਾਭ ਵੀ ਪ੍ਰਦਾਨ ਕਰ ਰਹੀ ਹੈ। ਮਾਨਸਾ…

  • ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

    ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

    ਭਵਾਨੀਗੜ੍ਹ, 22 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ…

  • ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

    ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

    ਭਵਾਨੀਗੜ੍ਹ, 22 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਅੱਜ ਦੇਸ਼ ਲਈ ਉਸ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ…

  • 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ ‘ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

    10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ ‘ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

    ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ: ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਸਬੰਧੀ ਚੱਲ ਰਹੀ ਜਾਂਚ ਦੌਰਾਨ ਇੱਕ ਹੋਰ ਮਹੱਤਵਪੂਰਨ ਸਫਲਤਾ ‘ਚ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋਸ਼ੀ ਹਰਮਨਦੀਪ ਸਿੰਘ ਵੱਲੋਂ ਦਿੱਤੇ ਗਏ ਬਿਆਨ ਦੇ ਅਧਾਰ ‘ਤੇ ਪਿੰਡ ਬੋਪਾਰਾਏ ਬਾਜ ਸਿੰਘ ਵਿੱਚ ਨਹਿਰ ਦੇ ਨੇੜੇ ਛੁਪਾਈ ਗਈ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ, ਜਿਸ ਨਾਲ ਕੁੱਲ…

  • ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

    ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ ਐਫ.ਆਈ.ਆਰ. ਦਰਜ

    ਨੰਗਲ 22 ਫਰਵਰੀ ()  ਗ਼ੈਰਕਾਨੂੰਨੀ ਖਣਨ ਵਿਰੁੱਧ ਵੱਡੀ ਅਤੇ ਫੈਸਲਾਕੁੰਨ ਕਾਰਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਅੱਜ ਇਥੇ ਰੂਪਨਗਰ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਖਣਨ ਗਤੀਵਿਧੀਆਂ ਦੇ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਤਿੰਨ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਇਹ ਕਾਰਵਾਈ ਗ਼ੈਰਕਾਨੂੰਨੀ ਖਣਨ ਵਿਰੁੱਧ ਮੁੱਖ ਮੰਤਰੀ ਭਗਵੰਤ…