Tag: punjab news
-

ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਜਲਦ ਹੱਲ ਲਈ ਕਰਵਾਈ ਤੀਜੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਨੀ
ਚੰਡੀਗੜ੍ਹ 19 ਫਰਵਰੀ 2025: ਪ੍ਰਸ਼ਾਸਕੀ ਸੁਧਾਰਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਚਿੰਤਾਵਾਂ ਦੇ ਹੱਲ ਲਈ ਤੀਜੀ ਆਨਲਾਈਨ ਐਨ.ਆਰ.ਆਈ. ਮਿਲਨੀ ਕੀਤੀ ਅਤੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ‘ਤੇ ਸੁਣਿਆ। ਉਨ੍ਹਾਂ ਕਿਹਾ ਕਿ ਇਹ ਇੱਕ ਵਿਲੱਖਣ ਪਹਿਲਕਦਮੀ…
-

ਭਾਰਤ ਸਰਕਾਰ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ: ਮੁੰਡੀਆ
ਚੰਡੀਗੜ੍ਹ/ਉਦੇਪੁਰ, 19 ਫਰਵਰੀ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ ਮੁੰਡੀਆ ਨੇ ਭਾਰਤ ਸਰਕਾਰ ਅੱਗੇ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਪਿੰਡਾਂ ਲਈ ਨਹਿਰੀ ਪਾਣੀ ਮੁਹੱਈਆ ਕਰਨ ਦੇ ਸ਼ੁਰੂ ਕੀਤੇ ਵੱਕਾਰੀ…
-

ਕੈਬਿਨਟ ਸਬ-ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 19 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਇਹ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇਥੇ ਆਪਣੇ…
-

1550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਨਾਲ ਲੁਧਿਆਣਾ ਦੇ ਲੱਖਾਂ ਨਿਵਾਸੀਆਂ ਨੂੰ ਮਿਲੇਗਾ ਸਾਫ ਨਹਿਰੀ ਪਾਣੀ : ਕੈਬਿਨਟ ਮੰਤਰੀ ਡਾ. ਰਵਜੋਤ ਸਿੰਘ
ਚੰਡੀਗੜ੍ਹ, ਫ਼ਰਵਰੀ 19 ਲੁਧਿਆਣਾ ਨਿਵਾਸੀਆਂ ਨੂੰ ਨਹਿਰੀ ਸਾਫ ਪਾਣੀ ਦੀ ਸਪਲਾਈ ਦੇਣ ਲਈ ਵਰਲਡ ਬੈਂਕ, ਏਸ਼ੀਅਨ ਇਨਫਰਾਸਟਰਕਚਰ ਇਨਵੈਸਟਮੈਂਟ ਬੈਂਕ (ਏਆਈਆਈਬੀ) ਅਤੇ ਪੰਜਾਬ ਸਰਕਾਰ ਦੇ ਸਾਂਝੇ ਸਹਿਯੋਗ ਦੇ ਨਾਲ ਸ਼ੁਰੂ ਕੀਤੇ ਗਏ ਵਾਟਰ ਟਰੀਟਮੈਂਟ ਪਲਾਂਟ ਪ੍ਰੋਜੈਕਟ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਅੱਜ ਮਿਊਨਸੀਪਲ ਭਵਨ ਵਿਖੇ ਪ੍ਰੋਜੈਕਟ ਨਾਲ ਸੰਬੰਧਿਤ ਕੰਪਨੀ ਅਤੇ…
-

ਮੁੱਖ ਮੰਤਰੀ ਦਾ ‘ਮਿਸ਼ਨ ਰੋਜ਼ਗਾਰ’ ਜਾਰੀ, ਪਿਛਲੇ 35 ਮਹੀਨਿਆਂ ਵਿੱਚ 50,892 ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ
ਚੰਡੀਗੜ੍ਹ, 19 ਫਰਵਰੀ: ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਲਗਪਗ ਤਿੰਨ ਸਾਲਾਂ ਵਿੱਚ 50,892 ਪਰਿਵਾਰਾਂ ਦੇ ਜੀਵਨ ਨੂੰ ਰੌਸ਼ਨ ਕਰ ਕੇ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ।…
-

ਪੰਜਾਬ ਸਰਕਾਰ ਵੱਲੋਂ ਨਵੇਂ ਟਰਾਂਸਪੋਰਟ ਪਰਮਿਟ ਜਾਰੀ ਕਰਨ ਨਾਲ ਸੂਬੇ ਵਿੱਚ ਰੋਜ਼ਗਾਰ ਨੂੰ ਮਿਲਿਆ ਹੁਲਾਰਾ : ਟਰਾਂਸਪੋਰਟ ਮੰਤਰੀ
ਚੰਡੀਗੜ੍ਹ, 19 ਫਰਵਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2025 ਦੌਰਾਨ ਪੇਂਡੂ ਲਿੰਕ ਸੜਕਾਂ ਅਤੇ ਹੋਰ ਜ਼ਿਲ੍ਹਾ ਸੜਕਾਂ ‘ਤੇ…
-

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 10 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 19 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਨਸ਼ਿਆਂ ਵਿਰੁੱਧ ਜੰਗ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ 10 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।ਇਹ ਜਾਣਕਾਰੀ ਬੁੱਧਵਾਰ ਨੂੰ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ…
-

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਕੀਤੀ
ਗੁਰਦਾਸਪੁਰ, 19 ਫਰਵਰੀ ( ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਸਕੂਲ ਦੇ ਵਿਦਿਆਰਥੀਆਂ ਲਈ ਕਰੀਅਰ ਕੌਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਅਤੇ ਉਪ ਮੰਡਲ ਮੈਜਿਸਟ੍ਰੇਟ ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ ਨੇ…
-

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ
ਮਾਨਸਾ, 19 ਫਰਵਰੀ:ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਤੀਸ਼ਾ ਅੱਤਰੀ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਮੀਰੀ ਪੀਰੀ ਅਕੈਡਮੀ, ਕਾਹਨੇਵਾਲ ਦੀ ਚੈਕਿੰਗ ਕੀਤੀ ਗਈ ਅਤੇ ਬੱਚਿਆਂ ਦੀ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਗਿਆ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਤੋਂ ਕਾਊਂਸਲਰ ਰਜਿੰਦਰ ਵਰਮਾ ਅਤੇ ਟਰੈਫਿਕ ਪੁਲਿਸ…
-

ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਲਈ ਅੱਜ 59 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ
ਤਰਨ ਤਾਰਨ, 19 ਫਰਵਰੀ :ਨਗਰ ਕੌਂਸਲ ਤਰਨ ਤਾਰਨ ਆਮ ਚੋਣਾਂ-2025 ਲਈ, ਨਾਮਜ਼ਦਗੀ ਪੱਤਰ ਭਰਨ ਦੇ ਤੀਜੇ ਦਿਨ ਅੱਜ 59 ਉਮੀਦਵਾਰਾਂ ਵੱਲੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਨਗਰ ਕੌਂਸਲ ਤਰਨ ਤਾਰਨ ਦੇ ਵੱਖ-ਵੱਖ ਵਾਰਡਾਂ ਲਈ ਹੁਣ ਤੱਕ 61 ਉਮੀਦਵਾਰਾਂ ਵੱਲੋਂ…
-

ਪਹਿਲੀ ਵਾਰ ਸਿੱਖਿਆ ਅਤੇ ਸਿਹਤ ਸਰਕਾਰ ਦੀਤਰਜੀਹ ਬਣੇ- ਅਮਨ ਅਰੋੜਾ
ਬੱਲੂਆਣਾ (ਫਾਜ਼ਿਲਕਾ) 19 ਫਰਵਰੀਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਸੂਬੇ ਨੂੰ ਮੁਲਕ ਦਾ ਨੰਬਰ ਇਕ ਰਾਜ ਬਣਾਉਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਹ ਪਿੰਡ ਧਰਮਪੁਰਾ ਵਿਖੇ ਹੋਲੈਸਟਿਕ ਪਲੈਨ ਤਹਿਤ ਸਕੂਲਾਂ ਦੇ ਵਿਕਾਸ…
-

ਅਨੁਸੂਚਿਤ ਜਾਤੀਆਂ, ਕਬੀਲਿਆਂ, ਹੋਰ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਭਾਈਚਾਰਿਆਂ ਆਦਿ ਦੀਆਂ ਵਿਦਿਆਰਥਣਾਂ ਲਈ ਸਿੱਖਿਆ ਦਾ ਚਾਨਣ ਮੁਨਾਰਾ ਬਣ ਕੇ ਉਭਰਿਆ ਭੋਗੀਵਾਲ ਦਾ ਹੋਸਟਲ
ਮਾਲੇਰਕੋਟਲਾ 19 ਫਰਵਰੀ : ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ, ਹੋਰ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਭਾਈਚਾਰਿਆਂ ,ਸਿੰਗਲ ਗਰਲਜ਼ ਵਿਦਿਆਰਥਣਾ,ਅਨਾਥ ਲੜਕੀਆਂ, ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਨੂੰ ਰਿਹਾਇਸ਼ੀ ਸਕੂਲਾਂ ਵਿਖੇ ਅਤੀ ਆਧੁਨਿਕ ਵਿੱਦਿਅਕ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹੇ ਵਿੱਚ ਕਸਤੂਰਬਾ ਬਾਈ ਗਾਂਧੀ ਬਾਲਿਕਾ ਵਿਦਿਆਲਿਆ ਯੋਜਨਾ ਤਹਿਤ ਪੀ ਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਵਿਖੇ ਰਿਹਾਇਸ਼ੀ ਸਕੂਲ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਰਿਹਾਇਸ਼ੀ ਸਕੂਲ…
-

16.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਸੀ.ਸੀ.ਯੂ. ਅਗਲੇ ਸਾਲ ਬਰਨਾਲਾ ਵਾਸੀਆਂ ਨੂੰ ਹੋਵੇਗਾ ਸਮਰਪਿਤ: ਮੀਤ ਹੇਅਰ
ਬਰਨਾਲਾ, 19 ਫਰਵਰੀਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਬਣ ਰਹੇ ਕ੍ਰਿਟੀਕਲ ਕੇਅਰ ਯੂਨਿਟ (ਸੀ.ਸੀ.ਯੂ.) ਦੀ ਇਮਾਰਤ ਦਾ ਦੌਰਾ ਕਰ ਕੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਪਲੇਟਲੈਟ ਐਜੀਟੇਟਰ ਕਮ ਇਨਕਿਊਬੇਟਰ ਮਸ਼ੀਨ ਵੀ ਮਰੀਜ਼ਾਂ ਨੂੰ ਸਮਰਪਿਤ ਕੀਤੀ। ਸ. ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ…
-

ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ-ਡੀ.ਸੀ
ਫ਼ਰੀਦਕੋਟ 19 ਫ਼ਰਵਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਵਾਹਨ ਚਾਲਕ ਟਰੈਫਿਕ ਨਿਯਮਾਂ ਵਿੱਚ ਅਣਗਹਿਲੀ ਕਰਦੇ ਹਨ ਜਿਸ ਕਾਰਨ ਮੰਦਭਾਗੀਆਂ ਸੜਕ ਘਟਨਾਵਾਂ ਵਾਪਰਦੀਆਂ ਹਨ । ਉਨਾਂ ਕਿਹਾ ਕਿ ਵਾਹਨ ਚਲਾਉਣ ਸਮੇਂ ਨਿਰਧਾਰਿਤ ਸਪੀਡ ਲਿਮਟ ਦੀ ਵਰਤੋਂ ਕੀਤੀ ਜਾਵੇ । ਵੱਖ ਵੱਖ ਵਹੀਕਲਾਂ ਦੀ ਸਪੀਡ ਲਿਮਟ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਹ ਵਹੀਕਲ…
-

ਡਾਇਰੈਕਟਰ ਏ.ਆਰ.ਓ ਫਿਰੋਜਪੁਰ ਨੇ ਸੀ—ਪਾਈਟ ਕੈਂਪ ਕਾਲਝਰਾਣੀ ਦਾ ਕੀਤਾ ਦੌਰਾ
ਸ੍ਰੀ ਮੁਕਤਸਰ ਸਾਹਿਬ 19 ਫਰਵਰੀ ਕਰਨਲ ਸੰਦੀਪ ਕੁਮਾਰ, ਡਾਇਰੈਕਟਰ ਏ.ਆਰ.ਓ. ਫਿਰੋਜਪੁਰ ਵੱਲੋਂ ਸੀ—ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਦਾ ਵਿਸ਼ੇਸ਼ ਦੌਰਾ ਕੀਤਾ, ਜਿਸ ਦੌਰਾਨ ਉਹਨਾਂ ਵੱਲੋਂ ਯੁਵਕਾਂ ਨੂੰ ਆਰਮੀ ਅਗਨੀਵੀਰ ਯੋਜਨਾ ਬਾਬਤ ਪੂਰਨ ਜਾਣਕਾਰੀ ਦੇ ਕੇ ਆਰਮੀ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ । …
-

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ
ਮੋਗਾ 19 ਫਰਵਰੀ,ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ, ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਉੱਚਿਤ ਮਾਨ-ਸਨਮਾਨ ਦੇਣ ਲਈ ਦ੍ਰਿੜ ਵਚਨਬੱਧ ਹੈ। ਸਰਕਾਰੀ ਦਫ਼ਤਰਾਂ ਵਿੱਚ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਪਹਿਲ ਦੇ ਆਧਾਰ ਉਪਰ ਅਟੈਂਡ ਕਰਕੇ ਉਹਨਾਂ ਦੇ ਕੰਮ ਬਿਨ੍ਹਾਂ ਕਿਸੇ ਖੱਜਲ-ਖੁਆਰੀ ਤੋਂ ਕਰਨ, ਉਹਨਾਂ ਦੇ ਉਚਿੱਤ ਮਾਨ ਸਨਮਾਨ ਲਈ ਸਮੂਹ ਵਿਭਾਗਾਂ ਨੂੰ…
-

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਸਰੋਂ ਦੀ ਕਾਸ਼ਤ ਲਈ ਕੀਤਾ ਪ੍ਰੇਰਿਤ
ਫ਼ਤਿਹਗੜ੍ਹ ਸਾਹਿਬ, 19 ਫਰਵਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇੜਾ ਬਲਾਕ ਦੇ ਪਿੰਡ ਰਾਮਪੁਰ ਵਿਖੇ ਸਰ੍ਹੋਂ ਦੀਆਂ ਸੁਧਰੀਆਂ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਦੇ ਲਗਭਗ 50 ਕਿਸਾਨਾਂ ਨੇ ਭਾਗ ਲਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ: ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਹਾੜ੍ਹੀ ਰੁੱਤ ਦੌਰਾਨ ਪੀਲੀ…
-

ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ – ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ
ਚੰਡੀਗੜ੍ਹ, 18 ਫਰਵਰੀ: ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸ੍ਰੀ ਜੀ. ਨਾਗੇਸ਼ਵਰ ਰਾਓ, ਆਈ.ਪੀ.ਐਸ., ਨੇ ਅੱਜ ਐਸ.ਏ.ਐਸ. ਨਗਰ ਦੇ ਵਿਜੀਲੈਂਸ ਬਿਊਰੋ ਭਵਨ ਵਿਖੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਰਾਓ ਨੇ ਸਪੱਸ਼ਟ ਕਿਹਾ…
-

ਨਿਊਜ਼ੀਲੈਂਡ ਦੇ ਵਫ਼ਦ ਵੱਲੋਂ ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਣ ਸੈਕਟਰ ਵਿੱਚ ਸਹਿਯੋਗੀ ਮੌਕਿਆਂ ਦੀ ਪਹਿਚਾਣ
ਚੰਡੀਗੜ੍ਹ, 18 ਫਰਵਰੀ: ਨਿਊਜ਼ੀਲੈਂਡ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪਸ਼ੂ ਪਾਲਣ ਖੇਤਰ ਵਿੱਚ ਆਪਸੀ ਸਹਿਯੋਗ ਬਾਰੇ ਚਰਚਾ ਕੀਤੀ ਗਈ ਅਤੇ ਪਸ਼ੂ ਪ੍ਰਜਨਨ ਤੇ ਡੇਅਰੀ ਸਿਸਟਮ ਵਿੱਚ ਲੱਗੇ ਛੋਟੇ ਕਿਸਾਨਾਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ। ਦੱਸਣਯੋਗ ਹੈ ਕਿ…
-

ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 18 ਫਰਵਰੀ ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ…