Tag: punjab news
-

ਪਟਿਆਲਾ ਮਿਲਟਰੀ ਲਿਟਰੇਚਰ ਫੈਸਟੀਵਲ ਨੇ ਨੌਜਵਾਨਾਂ ‘ਚ ਭਰਿਆ ਦੇਸ਼ ਭਗਤੀ ਦਾ ਜਜ਼ਬਾ
ਪਟਿਆਲਾ, 16 ਫਰਵਰੀ: ਪਟਿਆਲਾ ਵਿਖੇ ਕਰਵਾਏ ਗਏ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਖਾਲਸਾ ਕਾਲਜ ਦੇ ਵਿਹੜੇ ਵਿੱਚ ਪ੍ਰਦਰਸ਼ਿਤ ਕੀਤੇ ਜੰਗੀ ਸਾਜੋ ਸਾਮਾਨ ਨੇ ਪਟਿਆਲਵੀਆਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਿਆ। ਨੌਜਵਾਨਾਂ ਨੇ ਆਰਮੀ ਟੈਂਕ ਸ਼ੋਅ ਵਿੱਚ ਜਿਥੇ ਟੈਂਕਾਂ ਨਾਲ ਸੈਲਫ਼ੀਆਂ ਕਰਵਾਈਆਂ, ਉਥੇ ਹੀ ਫ਼ੌਜ ਦੇ ਅਧਿਕਾਰੀਆਂ ਪਾਸੋਂ ਫੌਜੀ ਸਾਜੋ ਸਾਮਾਨ ਸਬੰਧੀ ਤਕਨੀਕੀ ਜਾਣਕਾਰੀ ਹਾਸਲ ਕਰਨ ਵਿੱਚ…
-

ਵਿਧਾਇਕ ਜਿੰਪਾ ਨੇ ਬਾਬਾ ਬਾਲਕ ਨਾਥ ਮੰਦਿਰ ’ਚ ਹੋਏ ਨਤਮਸਤਕ
ਹੁਸ਼ਿਆਰਪੁਰ, 16 ਫਰਵਰੀ: ਅੱਜ ਮਾਡਲ ਟਾਊਨ ਸਥਿਤ ਬਾਬਾ ਬਾਲਕ ਨਾਥ ਮੰਦਿਰ ਵਿਚ ਬਾਬਾ ਜੀ ਦੀ ਚੌਂਕੀ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਮੰਦਿਰ ਵਿਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਬਾਬਾ ਬਾਲਕ ਨਾਥ ਜੀ ਦੇ ਅਸਥਾਨ ‘ਤੇ ਅਰਦਾਸ ਕੀਤੀ।ਮੰਦਿਰ ਵਿਚ ਧਾਰਮਿਕ ਪ੍ਰੋਗਰਾਮ ਦੌਰਾਨ ਵਿਧਾਇਕ ਜ਼ਿੰਪਾ ਨੇ ਮੰਦਿਰ ਪ੍ਰਬੰਧਕ ਕਮੇਟੀ ਨੂੰ 5 ਲੱਖ ਰੁਪਏ ਦੀ ਆਰਥਿਕ ਸਹਾਇਤਾ…
-

ਸਿਹਤ ਵਿਭਾਗ ਨੇ ਮਨਾਇਆ “ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ”
ਬਰਨਾਲਾ, 16 ਫਰਵਰੀ ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ (ਇੰਚਾਰਜ) ਡਾ. ਤਪਿੰਦਰਜੋਤ ਕੌਸ਼ਲ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲੇ ਵਿੱਚ “ਅੰਤਰਰਾਸ਼ਟਰੀ ਬਾਲ ਕੈਂਸਰ ਦਿਵਸ” ਮਨਾਇਆ ਗਿਆ । ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਕੈਂਸਰ ਦੀ ਬਿਮਾਰੀ ਜਿਆਦਾਤਰ ਵੱਡਿਆਂ ‘ਚ ਪਾਈ ਜਾਣ ਵਾਲੀ ਬਿਮਾਰੀ ਸੀ ਜਿਸ ਦੇ ਅੱਜਕੱਲ੍ਹ ਛੋਟੇ ਬੱਚਿਆਂ ‘ਚ ਵੀ ਮਾਮਲੇ ਵੱਧ ਰਹੇ ਹਨ। ਇਹ…
-

ਵਿਕਾਸ ਦੀ ਰਫਤਾਰ ਨੂੰ ਗਤੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਸਰਕਾਰ-ਹਰਜੋਤ ਬੈਂਸ
ਕੀਰਤਪੁਰ ਸਾਹਿਬ 16 ਫਰਵਰੀ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਚੇਰੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਦੀ ਰਫਤਾਰ ਨੂੰ ਗਤੀ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸ਼ਾਹਪੁਰ ਬੇਲਾ…
-

ਪੰਜਾਬ ਪੁਲਿਸ ਦੇ ਪਾਈਪ ਬੈਂਡ ਨੇ ਮਿਲਟਰੀ ਲਿਟਰੇਚਰ ਫੈਸਟੀਵਲ ਮੌਕੇ ਬਿਖੇਰਿਆ ਦੇਸ਼ ਭਗਤੀ ਦਾ ਰੰਗ
ਪਟਿਆਲਾ, 16 ਫਰਵਰੀ:ਪਟਿਆਲਾ ਵਿਖੇ ਤੀਸਰੇ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਪੰਜਾਬ ਪੁਲਿਸ ਦੇ ਪਾਈਪ ਬੈਂਡ ਵੱਲੋਂ ਵਜਾਈਆਂ ਗਈਆਂ ਦੇਸ਼ ਭਗਤੀ ਦੀਆਂ ਧੁਨਾਂ ਨੇ ਪਟਿਆਲਾ ਦੀ ਫ਼ਿਜ਼ਾ ‘ਚ ਦੇਸ਼ ਭਗਤੀ ਦਾ ਰੰਗ ਬਿਖੇਰਿਆ ਤੇ ਹਰੇਕ ਉਮਰ ਵਰਗ ‘ਚ ਜੋਸ਼ੀਲੀਆਂ ਧੁਨਾਂ ਨੇ ਨਵਾਂ ਜੋਸ਼ ਪੈਦਾ ਕੀਤਾ।ਖਾਲਸਾ ਕਾਲਜ ਦੇ ਮੈਦਾਨ ‘ਚ ਇਕ ਪਾਸੇ ਖੜੇ ਜੰਗੀ ਸਾਜੋ ਸਾਮਾਨ ਅਤੇ ਸਾਹਮਣੇ…
-

ਰਾਸ਼ਟਰੀ ਝੰਡਾ ਲਹਿਰਾਉਣ ਮੌਕੇ ਫਲੈਗ ਕੋਡ ਆਫ ਇੰਡੀਆ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ- ਡਿਪਟੀ ਕਮਿਸ਼ਨਰ
ਮਾਲੇਰਕੋਟਲਾ 16 ਫਰਵਰੀ :- ਸਾਡਾ ਰਾਸ਼ਟਰੀ ਝੰਡਾ ਭਾਰਤ ਦੇ ਲੋਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਦਰਸਾਉਂਦਾ ਹੈ। ਇਹ ਸਾਡੇ ਰਾਸ਼ਟਰੀ ਸਵੈਮਾਣ ਦਾ ਪ੍ਰਤੀਕ ਹੈ ਅਤੇ ਰਾਸ਼ਟਰੀ ਝੰਡੇ ਲਈ ਵਿਸ਼ਵ ਵਿਆਪੀ ਪਿਆਰ ਅਤੇ ਸਤਿਕਾਰ ਅਤੇ ਵਫ਼ਾਦਾਰੀ ਹੈ। ਇਹ ਭਾਰਤ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਮਾਨਸਿਕਤਾ ਵਿੱਚ ਇੱਕ ਵਿਲੱਖਣ ਅਤੇ ਵਿਸ਼ੇਸ਼ ਸਥਾਨ ਰੱਖਦਾ ਹੈ, ਇਸ ਲਈ…
-

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਘੇਲ ਵਿਖੇ ਸਰ੍ਹੋਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ
ਫ਼ਤਿਹਗੜ੍ਹ ਸਾਹਿਬ, 16 ਫਰਵਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਘੇਲ ਵਿਖੇ ਸਰ੍ਹੋਂ ਦੀਆਂ ਸੁਧਰੀਆਂ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਦੇ ਲਗਭਗ 50 ਕਿਸਾਨਾਂ ਨੇ ਭਾਗ ਲਿਆ। ਇਸ ਸਿਖਲਾਈ ਪ੍ਰੋਗਰਾਮ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਫਸਲ ਵਿਗਿਆਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ.ਅਮਨਪ੍ਰੀਤ ਸਿੰਘ…
-

ਪੰਜਾਬ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਕਮਾਏ – ਹਰਦੀਪ ਸਿੰਘ ਮੁੰਡੀਆਂ
ਲੁਧਿਆਣਾ, 15 ਫਰਵਰੀ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬੇ ਨੇ ਹੁਣ ਤੱਕ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਤੋਂ 5000 ਕਰੋੜ ਰੁਪਏ ਦਾ ਮਾਲੀਆ ਇਕੱਤਰ ਕੀਤਾ ਹੈ। ਇੱਕ ਨਿੱਜੀ ਸਮਾਗਮ ਵਿੱਚ ਬੋਲਦਿਆਂ, ਕੈਬਨਿਟ ਮੰਤਰੀ ਮੁੰਡੀਆਂ ਨੇ ਜ਼ਿਕਰ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ…
-

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਨੇ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਕੀਤਾ ਗ੍ਰਿਫ਼ਤਾਰ; ਇੱਕ ਪਿਸਤੌਲ ਬਰਾਮਦ
ਚੰਡੀਗੜ੍ਹ, 15 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਓਵਰਸੀਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਸਨਸਨੀਖੇਜ਼ ਕਤਲ ਕਾਂਡ ਵਿੱਚ ਸ਼ਾਮਲ ਗੁਰਪ੍ਰੀਤ ਸੇਖੋਂ ਗੈਂਗ ਦੇ ਚਾਰ ਗੁਰਗਿਆਂ ਨੂੰ ਇੱਕ .32…
-

ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਤਕਸੀਮ
ਚੰਡੀਗੜ੍ਹ/ਪਠਾਨਕੋਟ, 15 ਫ਼ਰਵਰੀ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਬੁਨਿਆਦੀ ਢਾਂਚਾ ਸਹੂਲਤਾਂ ਦੇ ਨਿਰਮਾਣ ਲਈ ਵਿਧਾਨ ਸਭਾ ਹਲਕਾ ਭੋਆ ਦੀਆਂ 48 ਨਵੀਆਂ ਪੰਚਾਇਤਾਂ ਨੂੰ ਕਰੀਬ 2.50 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਤਕਸੀਮ ਕੀਤੇ। ਪਿੰਡ ਕਟਾਰੂਚੱਕ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਸ੍ਰੀ…
-

ਵਿਧਾਇਕ ਜਿੰਪਾ ਨੇ ਵਾਰਡ ਨੰਬਰ 31 ’ਚ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 15 ਫਰਵਰੀ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 31 ਦੇ ਮੁਹੱਲਾ ਸੈਂਟਰਲ ਟਾਊਨ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਵਿਕਾਸ ਕੰਮ ਲਗਾਤਾਰ ਜਾਰੀ ਹਨ। ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਵਾਰਡ ਦੇ ਰਹਿੰਦੇ ਵਿਕਾਸ ਕੰਮ ਵੀ ਜਲਦ…
-

ਅਮਰੀਕੀ ਫੌਜ ਦੇ ਜਹਾਜ਼ ‘ਤੇ ਜੰਜ਼ੀਰਾਂ ਨਾਲ ਜਕੜੇ ਭਾਰਤੀਆਂ ਨੂੰ ‘ਦੇਸ਼ ਨਿਕਾਲਾ’ ਦੇ ਕੇ ਟਰੰਪ ਨੇ ਮੋਦੀ ਨੂੰ ‘ਤੋਹਫ਼ਾ’ ਦਿੱਤਾ
ਅੰਮ੍ਰਿਤਸਰ, 15 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਕਿ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਆਉਣ ਵਾਲੇ ਜਹਾਜ਼ਾਂ ਨੂੰ ਇਸ ਪਵਿੱਤਰ ਧਰਤੀ ‘ਤੇ ਵਾਰ-ਵਾਰ ਉਤਾਰ ਕੇ ਪਾਵਨ ਨਗਰੀ ਅੰਮ੍ਰਿਤਸਰ ਨੂੰ ‘ਨਜ਼ਰਬੰਦੀ ਜਾਂ ‘ਡਿਪੋਰਟ ਸੈਂਟਰ’ ਵਿੱਚ ਬਦਲਣ ਤੋਂ ਗੁਰੇਜ਼…
-

ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਵਿਖੇ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ
ਚੰਡੀਗੜ੍ਹ/ਜਲੰਧਰ, 15 ਫਰਵਰੀ: ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਪੀ.ਏ.ਪੀ. ਕੈਂਪਸ, ਜਲੰਧਰ ਵਿਖੇ ਪੰਜਾਬ ਪੁਲਿਸ ਵੱਲੋਂ ਕਰਵਾਈ ਜਾ ਰਹੀ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ ਕੀਤਾ। 23 ਫਰਵਰੀ ਨੂੰ ਸਮਾਪਤ ਹੋਣ ਵਾਲੀ ਇਸ ਵਿਲੱਖਣ ਚੈਂਪੀਅਨਸ਼ਿਪ ਵਿੱਚ ਵੱਖ-ਵੱਖ ਸੂਬਿਆਂ ਦੇ ਪੁਲਿਸ ਬਲਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਫੌਜ, ਜਲ ਸੈਨਾ ਅਤੇ ਕੁਝ…
-

ਹੜ੍ਹ ਰਾਹਤ ਮੁਆਵਜ਼ੇ ‘ਚ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਸਾਬਕਾ ਸਰਪੰਚ ਤੇ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 15 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕਾਲੀਆ ਦੇ ਸਾਬਕਾ ਸਰਪੰਚ ਹਰਜੀਤ ਸਿੰਘ ਅਤੇ ਪਿੰਡ ਸਕੱਤਰਾ ਦੇ ਮਨਜੀਤ ਸਿੰਘ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਅਤੇ ਹੋਰਾਂ ਲਈ ਮੁਆਵਜ਼ਾ ਫੰਡਾਂ ਵਿੱਚੋਂ 20 ਲੱਖ ਰੁਪਏ ਦਾ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।…
-

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਨੇ ਪਟਿਆਲਾ ਤੋਂ ਇੱਕ ਟ੍ਰੈਵਲ ਏਜੰਟ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 15 ਫਰਵਰੀ: ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਨੇ ਟ੍ਰੈਵਲ ਏਜੰਟ ਅਨਿਲ ਬੱਤਰਾ ਜੋ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਘੁਟਾਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਵਿੱਚੋਂ ਇੱਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਟ੍ਰੈਵਲ…
-

ਬਾਡੀ ਬਿਲਡਰ ਤੇ ਪਾਵਰਲਿਫਟਰ ਰਜਨੀਤ ਕੌਰ ਦੀ ਸਫ਼ਲਤਾ ਦੀ ਗਾਥਾ ਨਵੀਆਂ ਬੁਲੰਦੀਆਂ ਵੱਲ ਜਾਰੀ
ਚੰਡੀਗੜ੍ਹ, 15 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ਼ਾਨਦਾਰ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੀ ਇੱਕ ਉਦਾਹਰਣ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਫੂਡ ਇੰਸਪੈਕਟਰ ਵਜੋਂ ਤਾਇਨਾਤ ਰਜਨੀਤ ਕੌਰ ਹੈ, ਜੋ ਬਾਡੀ ਬਿਲਡਰ ਦੇ ਨਾਲ-ਨਾਲ…
-

ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਅੱਠ ਸਾਲ ਬਾਅਦ ਹੋਇਆ ਵਾਧਾ
ਚੰਡੀਗੜ੍ਹ, 15 ਫਰਵਰੀ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਉਤੇ ਪਹਿਰਾ ਦਿੰਦਿਆਂ ਪੇਂਡੂ ਚੌਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਹੈ। ਕੈਬਨਿਟ ਵੱਲੋਂ ਪਾਸ ਕੀਤੇ ਇਸ ਫੈਸਲੇ ਨਾਲ ਸੂਬੇ ਦੇ 9974 ਚੌਕੀਦਾਰਾਂ ਨੂੰ ਸਿੱਧਾ ਫ਼ਾਇਦਾ ਹੋਵੇਗਾ। ਇਸ ਨਾਲ ਪੇਂਡੂ ਚੌਕੀਦਾਰਾਂ ਨੂੰ ਸਾਲਾਨਾ…
-

ਵਿਧਾਇਕ ਬਲੂਆਣਾ ਨੇ ਹਲਕਾ ਬੱਲੂਆਣਾ ਦੇ ਪਿੰਡ ਰੁਹੇੜਿਆ ਵਾਲੀ ਵਿਖ਼ੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਗਲੀਆ ਤੇ ਨਾਲੀਆਂ ਦਾ ਕੀਤਾ ਉਦਘਾਟਨ
ਫਾਜ਼ਿਲਕਾ, 15 ਫਰਵਰੀਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਵਿਕਾਸ ਨੂੰ ਲੀਹਾਂ ਤੇ ਲਿਜਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਵਿਧਾਇਕ ਵੱਲੋਂ ਹਲਕੇ ਦੇ ਪਿੰਡ ਰੁਹੇੜਿਆ ਵਾਲੀ ਵਿਖ਼ੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਗਲੀਆ ਤੇ ਨਾਲੀਆਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਉਨ੍ਹਾਂ ਪਿੰਡ ਵਿਖੇ ਜਨ…
-

ਸ ਮਨਦੀਪ ਸਿੰਘ ਚੌਹਾਨ ਨੇ ਬਤੌਰ ਜ਼ਿਲ੍ਹਾ ਖਜਾਨਾ ਅਫਸਰ ਤਰਨ ਤਾਰਨ ਸੰਭਾਲਿਆ ਅਹੁਦਾ
ਤਰਨਤਾਰਨ 15 ਫਰਵਰੀ ਪੰਜਾਬ ਸਰਕਾਰ ਖਜਾਨਾ ਵਿਭਾਗ ਵੱਲੋਂ ਵਧੀਆ ਸੇਵਾਵਾਂ ਦੇਣ ਬਦਲੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤਾਇਨਾਤ ਰਹੇ ਮਨਦੀਪ ਸਿੰਘ ਚੌਹਾਨ ਜ਼ਿਲ੍ਹਾ ਖਜਾਨਚੀ ਨੂੰ ਬਤੌਰ ਖਜਾਨਾ ਅਫਸਰ ਤਰੱਕੀ ਦੇਣ ਉਪਰੰਤ ਬਤੌਰ ਜਿਲਾ ਖਜ਼ਾਨਾ ਅਫਸਰ ਤਰਨ ਤਾਰਨ ਤਾਇਨਾਤ ਕੀਤਾ ਹੈ। ਨਵਨਿਯੁਕਤ ਜ਼ਿਲ੍ਹਾ ਖਜਾਨਾ ਅਫਸਰ ਤਰਨ ਤਾਰਨ ਵੱਲੋਂ ਜਿੱਥੇ ਵਿਭਾਗ ਮੁੱਖ ਦਫਤਰ ਪੰਜਾਬ ਸਰਕਾਰ ਵਿੱਤ ਵਿਭਾਗ ਪੰਜਾਬ…
-

ਵਿਧਾਇਕ ਸ਼ੈਰੀ ਕਲਸੀ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ
ਬਟਾਲਾ,15 ਫਰਵਰੀ ( ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਲਾਕ ਕਾਹਨੂੰਵਾਨ ਦੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਲਈ ਅਧਿਕਾਰੀਆਂ ਤੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਰਫਤਾਰ ਹੋਰ ਤੇਜ਼ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਤਾਂ ਜੋ ਲੋਕ…