Tag: punjab news

  • ਜ਼ਿਲ੍ਹੇ ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਲਈ ਸਹਾਇਕ ਉਪਕਰਨ ਵੰਡ ਕੈਂਪ 

    ਜ਼ਿਲ੍ਹੇ ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਲਈ ਸਹਾਇਕ ਉਪਕਰਨ ਵੰਡ ਕੈਂਪ 

    ਬਰਨਾਲਾ, 15 ਫਰਵਰੀ     ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਮੈਡਮ ਇੰਦੂ ਸਿਮਕ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿੱ) ਮੈਡਮ ਨੀਰਜਾ ਦੀ ਰਹਿਨਮਾਈ ਹੇਠ ਜ਼ਿਲ੍ਹਾ ਬਰਨਾਲਾ ਦੇ ਸਮੂਹ ਬਲਾਕਾਂ ਵਲੋਂ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਲਈ ਸਹਾਇਕ ਉਪਕਰਨ ਵੰਡ ਕੈਂਪ ਲਗਾਇਆ ਗਿਆ।              ਬਲਾਕ ਬਰਨਾਲਾ ਅਤੇ ਮਹਿਲ…

  • ਜ਼ਿਲ੍ਹੇ ‘ਚ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਉਣ ਲਈ ਪਸ਼ੂਆਂ ਦਾ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ

    ਜ਼ਿਲ੍ਹੇ ‘ਚ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਉਣ ਲਈ ਪਸ਼ੂਆਂ ਦਾ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ

    ਮਾਲੇਰਕੋਟਲਾ 15 ਫਰਵਰੀ :                ਕੈਬਿਨੇਟ ਮੰਤਰੀ ਪਸ਼ੂ ਪਾਲਣ ਸ੍ਰੀ ਗੁਰਮੀਤ ਸਿੰਘ ਖੁੱਡੀਆਂ ,ਪ੍ਰਮੁੱਖ ਸਕੱਤਰ ਸ਼੍ਰੀ ਰਾਹੁਲ ਭੰਡਾਰੀ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਡਾ ਪੱਲਵੀ  ਦੇ ਦਿਸ਼ਾ ਨਿਰਦੇਸਾਂ ਤਹਿਤ ਜ਼ਿਲ੍ਹੇ ਭਰ ਵਿੱਚ ਲੰਪੀ ਸਕਿਨ ਬਿਮਾਰੀ ਤੋਂ ਗਊਧਨ ਨੂੰ ਬਚਾਉਣ ਲਈ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ  ।              ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਵੈਟਨਰੀ ਅਫ਼ਸਰ ਪਸ਼ੂ ਪਾਲਣ…

  • ਕਿਸਾਨਾਂ ਨੂੰ ਮੱਕੀ ਦਾ ਮਿਆਰੀ ਬੀਜ ਮੁਹੱਈਆ ਕਰਵਾਉਣ ਲਈ ਬੀਜ ਵਿਕ੍ਰੇਤਾਵਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ

    ਕਿਸਾਨਾਂ ਨੂੰ ਮੱਕੀ ਦਾ ਮਿਆਰੀ ਬੀਜ ਮੁਹੱਈਆ ਕਰਵਾਉਣ ਲਈ ਬੀਜ ਵਿਕ੍ਰੇਤਾਵਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ

    ਖਮਾਣੋ/ਫ਼ਤਹਿਗੜ੍ਹ ਸਾਹਿਬ, 15 ਫਰਵਰੀ  ਜਿਲੇ ਦੇ ਕਿਸਾਨਾਂ ਨੂੰ ਮੱਕੀ ਦਾ ਮਿਆਰੀ ਬੀਜ ਮੁਹਈਆ ਕਰਵਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਆਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਨੇ ਖਮਾਣੋ ਮੰਡੀ, ਭੜੀ ਤੇ ਸੰਘੋਲ ਵਿਖੇ ਬੀਜ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। …

  • ਸਿਹਤ ਵਿਭਾਗ ਫਾਜਿਲਕਾ ਵੱਲੋਂ ਅੰਤਰ ਰਾਸ਼ਟਰੀ ਬਚਪਨ ਕੈਂਸਰ ਦਿਵਸ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਕੀਤਾ ਜਾਗਰੂਕਤਾ ਸਮਾਗਮ

    ਸਿਹਤ ਵਿਭਾਗ ਫਾਜਿਲਕਾ ਵੱਲੋਂ ਅੰਤਰ ਰਾਸ਼ਟਰੀ ਬਚਪਨ ਕੈਂਸਰ ਦਿਵਸ ਦੇ ਸਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਕੀਤਾ ਜਾਗਰੂਕਤਾ ਸਮਾਗਮ

    ਫਾਜਿਲਕਾ 15 ਫਰਵਰੀ ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਡਾ ਲਹਿੰਬਰ ਰਾਮ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜਿਲਕਾ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਇਹ ਦਿਨ ਹਰੇਕ ਸਾਲ 15 ਫਰਵਰੀ ਨੂੰ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਬੱਚਿਆਂ…

  • ਪੰਜਾਬ ਪੁਲਿਸ ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ; ਅੰਮ੍ਰਿਤਸਰ ਤੋਂ 30 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

    ਪੰਜਾਬ ਪੁਲਿਸ ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਬਰਾਮਦ; ਅੰਮ੍ਰਿਤਸਰ ਤੋਂ 30 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

    ਚੰਡੀਗੜ੍ਹ/ਅੰਮ੍ਰਿਤਸਰ, 14 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਿਆਂ ਵਿਰੁੱਧ ਜੰਗ ਦੌਰਾਨ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਬਰਾਮਦੀ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 30 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ…

  • ਤੇਜ਼ਾਬ ਪੀੜਤਾਂ ਨੂੰ ਹੁਣ 10,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਮਿਲੇਗੀ: ਡਾ. ਬਲਜੀਤ ਕੌਰ

    ਤੇਜ਼ਾਬ ਪੀੜਤਾਂ ਨੂੰ ਹੁਣ 10,000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਮਿਲੇਗੀ: ਡਾ. ਬਲਜੀਤ ਕੌਰ

    ਚੰਡੀਗੜ੍ਹ, 14 ਫਰਵਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਿਵੇਕਲਾ ਉਪਰਾਲਾ ਕਰਦਿਆਂ “ਪੰਜਾਬ ਤੇਜ਼ਾਬ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ-2024” ਸਿਰਫ ਮਹਿਲਾਵਾਂ ਤੱਕ ਹੀ ਸੀਮਤ ਨਹੀਂ, ਸਗੋਂ ਇਸ ਦਾ ਲਾਭ ਹੁਣ ਤੇਜ਼ਾਬ ਪੀੜਤ ਪੁਰਸ਼ ਅਤੇ ਟ੍ਰਾਂਸਜੈਂਡਰ ਵੀ ਲੈ ਸਕਣਗੇ। ਇਸ ਸਕੀਮ ਤਹਿਤ ਹੁਣ ਤੇਜ਼ਾਬ ਪੀੜਤਾਂ ਨੂੰ…

  • ਡਿਪਟੀ ਕਮਿਸ਼ਨਰ ਨੇ ਗਿਰੀ ਟ੍ਰਰੈਵਰਲਜ਼ ਅਮਲੋਹ ਦਾ ਲਾਇਸੈਂਸ ਕੀਤਾ ਰੱਦ

    ਡਿਪਟੀ ਕਮਿਸ਼ਨਰ ਨੇ ਗਿਰੀ ਟ੍ਰਰੈਵਰਲਜ਼ ਅਮਲੋਹ ਦਾ ਲਾਇਸੈਂਸ ਕੀਤਾ ਰੱਦ

    ਫ਼ਤਹਿਗੜ੍ਹ ਸਾਹਿਬ 14 ਫਰਵਰੀ:-                 ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਗਿਰੀ ਟ੍ਰਰੈਵਰਲਜ਼, ਕੋਰਟ ਰੋਡ ਅਮਲੋਹ, ਫ਼ਤਹਿਗੜ੍ਹ ਸਾਹਿਬ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।                 ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀ ਪ੍ਰਸ਼ੋਤਮ ਗਿਰੀ ਵਾਸੀ ਵਾਰਡ ਨੰ: 11 ਅਮਲੋਹ ਨੂੰ ਗਿਰੀ ਟ੍ਰਰੈਵਰਲਜ਼ ਕੋਰਟ ਰੋਡ ਅਮਲੋਹ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਨੂੰ…

  • ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਡਿਜੀਟਲ ਸਿੱਖਿਆ ਪਹਿਲਕਦਮੀ ਦੀ ਸ਼ੁਰੂਆਤ

    ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਡਿਜੀਟਲ ਸਿੱਖਿਆ ਪਹਿਲਕਦਮੀ ਦੀ ਸ਼ੁਰੂਆਤ

    ਚੰਡੀਗੜ੍ਹ, 14 ਫਰਵਰੀ:ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ…

  • ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਦਾ ਲਿਆ ਜਾਇਜਾ

    ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਕੰਮਾਂ ਦਾ ਲਿਆ ਜਾਇਜਾ

    ਸ੍ਰੀ ਮੁਕਤਸਰ ਸਾਹਿਬ 14 ਫਰਵਰੀ                               ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹੇ ਵਿੱਚ ਬਕਾਇਆ ਪਏ ਇੰਤਕਾਲਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ, ਇਸ ਗੱਲ ਦਾ  ਪ੍ਰਗਟਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮਾਲ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਉਹਨਾਂ…

  • ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

    ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

    ਚੰਡੀਗੜ੍ਹ, 14 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਕੀਤੇ ਗਏ ਕਈ ਉਪਰਾਲਿਆਂ ਦੇ ਚਲਦਿਆਂ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਸ਼ਹੀਦ ਸੈਨਿਕਾਂ ਦੇ 26 ਆਸ਼ਰਿਤਾਂ ਨੂੰ ਸਰਕਾਰੀ…

  • ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਦਾ ਕਾਰਿੰਦਾ 3,000 ਰੁਪਏ ਰਿਸ਼ਵਤ ਲੈਂਦਾ ਕਾਬੂ

    ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਦਾ ਕਾਰਿੰਦਾ 3,000 ਰੁਪਏ ਰਿਸ਼ਵਤ ਲੈਂਦਾ ਕਾਬੂ

    ਚੰਡੀਗੜ੍ਹ, 14 ਫਰਵਰੀ, 2025:  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਰਾਮਪਾਲ ਨਾਮਕ ਇੱਕ ਆਮ ਵਿਅਕਤੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜੋ ਕਿ ਮਾਲ ਹਲਕਾ ਨਵਾਂਸ਼ਹਿਰ-1 ਵਿੱਚ ਤਾਇਨਾਤ ਪਟਵਾਰੀ ਵਿਪਨ ਕੁਮਾਰ ਦਾ ਸਾਥੀ ਹੈ ਅਤੇ ਉਸ ਪਟਵਾਰੀ ਖਾਤਰ 3,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਪ੍ਰਾਪਤ ਕਰ ਰਿਹਾ ਸੀ। ਇਸ ਬਾਰੇ…

  • ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ: ਗੁਰਮੀਤ ਸਿੰਘ ਖੁੱਡੀਆਂ

    ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ: ਗੁਰਮੀਤ ਸਿੰਘ ਖੁੱਡੀਆਂ

    ਚੰਡੀਗੜ੍ਹ, 14 ਫਰਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 35 ਮਹੀਨਿਆਂ ਦੌਰਾਨ ਡੇਅਰੀ ਵਿਕਾਸ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ‘ਤੇ 48 ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਰਸ ਦੇ ਆਧਾਰ…

  • ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

    ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

    ਚੰਡੀਗੜ੍ਹ, 14 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਲਈ ਸ਼ੁਭਕਾਮਨਾਵਾਂ ਦਿੱਤੀਆਂ।ਅੱਜ ਇੱਥੇ ਦੋਵੇਂ ਕ੍ਰਿਕਟਰਾਂ ਨੇ ਪਰਿਵਾਰ ਸਮੇਤ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਅਰਸੇ…

  • ਜਲੰਧਰ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਤਿਮਾਹੀ ਮੀਟਿੰਗਾਂ ਦਾ ਕੰਮ ਪੂਰਾ ਹੋਇਆ

    ਜਲੰਧਰ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਤਿਮਾਹੀ ਮੀਟਿੰਗਾਂ ਦਾ ਕੰਮ ਪੂਰਾ ਹੋਇਆ

    ਆਰਥਿਕ ਵਰ੍ਹੇ 2024-2025 ਦੀ ਤੀਜੀ ਤਿਮਾਹੀ ਦੀ ਸਮੀਖਿਆ ਕਰਨ ਲਈ ਬਲਾਕ ਪੱਧਰੀ ਬੈਂਕਰਜ਼ ਕਮੇਟੀ ਦੀਆਂ ਮੀਟਿੰਗਾਂ ਦਾ ਸਿਲਸਿਲਾ   1 0.02.2025 ਨੂੰ ਪੂਰਾ ਹੋ ਗਿਆ ਹੈ!  ਐਲ ਡੀ ਐਮ ਜਲੰਧਰ ਸ਼੍ਰੀ ਐੱਮ ਐੱਸ ਮੋਤੀ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਹੈ ਕਿ 20.01. 2025  ਨੂੰ ਜਲੰਧਰ ਪੂਰਬੀ ਅਤੇ ਪੱਛਮੀ ਬਲਾਕਾਂ ਦੀ ਮੀਟਿੰਗ  ਨਾਲ ਇਹ ਸਿਲਸਿਲਾ ਸ਼ੁਰੂ ਹੋਇਆ…

  • ਜਲੰਧਰ ਦਿਹਾਤੀ ਪੁਲਿਸ ਵਲੋਂ 90 ਕਿਲੋਗ੍ਰਾਮ ਭੁੱਕੀ ਸਮੇਤ ਇੱਕ ਬਦਨਾਮ ਨਸ਼ਾ ਤਸਕਰ ਗ੍ਰਿਫ਼ਤਾਰ

    ਜਲੰਧਰ ਦਿਹਾਤੀ ਪੁਲਿਸ ਵਲੋਂ 90 ਕਿਲੋਗ੍ਰਾਮ ਭੁੱਕੀ ਸਮੇਤ ਇੱਕ ਬਦਨਾਮ ਨਸ਼ਾ ਤਸਕਰ ਗ੍ਰਿਫ਼ਤਾਰ

    ਜਲੰਧਰ, 14 ਫਰਵਰੀ: ਸੀਆਈਏ ਸਟਾਫ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਬਦਨਾਮ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 90 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀ ਨੂੰ ਕਰਤਾਰਪੁਰ ਖੇਤਰ ਵਿੱਚ ਇੱਕ ਵਿਸ਼ੇਸ਼ ਕਾਰਵਾਈ ਦੌਰਾਨ ਇੱਕ ਐਕਸਯੂਵੀ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਗੁਰਚਰਨ ਸਿੰਘ, ਵਾਸੀ ਪਿੰਡ…

  • ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰੜਵਾਲ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਨੂੰ ਭਰਵਾਂ ਹੁੰਗਾਰਾ ਮਿਲਿਆ, ਵੱਖ-ਵੱਖ ਕੰਪਨੀਆਂ ਵੱਲੋਂ 153 ਪ੍ਰਾਰਥੀਆਂ ਦੀ ਚੋਣ

    ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰੜਵਾਲ ਵਿਖੇ ਆਯੋਜਿਤ ਰੋਜ਼ਗਾਰ ਮੇਲੇ ਨੂੰ ਭਰਵਾਂ ਹੁੰਗਾਰਾ ਮਿਲਿਆ, ਵੱਖ-ਵੱਖ ਕੰਪਨੀਆਂ ਵੱਲੋਂ 153 ਪ੍ਰਾਰਥੀਆਂ ਦੀ ਚੋਣ

    ਧੂਰੀ/ਸੰਗਰੂਰ, 14 ਫਰਵਰੀ- ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਦੇ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਦੇਸ਼ ਭਗਤ ਪੌਲੀਟੈਕਨੀਕ ਕਾਲਜ, ਬਰੜਵਾਲ ਵਿਖੇ ਰੋਜ਼ਗਾਰ ਮੇਲਾ ਆਯੋਜਿਤ ਕੀਤਾ ਗਿਆ। ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ੍ਰੀਮਤੀ ਸਿੰਪੀ ਸਿੰਗਲਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਮੌਕੇ 24 ਨਾਮਵਾਰ ਕੰਪਨੀਆਂ ਜਿਵੇਂ ਕਿ…

  • ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ  ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ

    ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ  ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ

    ਅੰਮ੍ਰਿਤਸਰ, 14 ਫਰਵਰੀ: ਭਾਰਤ ਸਰਕਾਰ ਵੱਲੋਂ ਅਮਰੀਕਾ ਤੋਂ ਗੈਰ ਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਲੈ ਕੇ ਆ ਰਹੇ ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਾਰਨ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕਦਮ ਨੂੰ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੇਂਦਰ ਸਰਕਾਰ ਦੀ ਡੂੰਘੀ ਸਾਜ਼ਿਸ਼ ਦੱਸਿਆ। ਅੱਜ…

  • ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ

    ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ

    ਚੰਡੀਗੜ੍ਹ, 14 ਫਰਵਰੀ: ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਦੁਬਾਰਾ ਗੱਲਬਾਤ ਦਾ ਦੌਰ ਸ਼ੁਰੂ ਹੋਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ। ਅੱਜ ਸ਼ਾਮ ਇੱਥੇ ਮੈਗਸੀਪਾ ਵਿਖੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਦੇ ਖੁਰਾਕ ਅਤੇ…

  • ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ 44 ਹੋਰ ਬੱਚਿਆਂ ਨੂੰ ਮਿਲੇਗਾ ਲਾਭ : ਸਹਾਇਕ ਕਮਿਸ਼ਨਰ

    ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ 44 ਹੋਰ ਬੱਚਿਆਂ ਨੂੰ ਮਿਲੇਗਾ ਲਾਭ : ਸਹਾਇਕ ਕਮਿਸ਼ਨਰ

    ਮਾਲੇਰਕੋਟਲਾ 13 ਫਰਵਰੀ :                 ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਅਗਵਾਈ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਜ਼ਿਲ੍ਹਾ ਪੱਧਰੀ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ 46 ਨਵੇਂ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ ਦੇਣ ਸਬੰਧੀ ਕੇਸਾਂ ਜ਼ਿਲ੍ਹਾ ਪੱਧਰੀ ਕਮੇਟੀ ਕੋਲ ਰੱਖੇ ਗਏ ਜਿਨ੍ਹਾਂ ਵਿੱਚ 44 ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ ਬੱਚਿਆ ਨੂੰ 4000 ਰੁਪਏ ਮਹੀਨਾ ਦਿੱਤਾ ਜਾ ਦਾ ਹੈ।ਪਹਿਲਾ ਤੋਂ ਜ਼ਿਲ੍ਹੇ ਵਿੱਚ 80 ਬੱਚਿਆ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ।                 ਜ਼ਿਲ੍ਹਾ ਪ੍ਰਸ਼ਾਸਨ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅਸਲ ਲੋੜਵੰਦਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਤੇ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਅਸਲ ਲੋੜਵੰਦਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਦਾ ਵੱਖ ਵੱਖ ਮਾਧਿਅਮਾਂ ਰਾਹੀ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਜ਼ਰੂਰਤਮੰਦ ਬੱਚਿਆਂ ਨੂੰ ਇਸ ਸਕੀਮ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਜੇਕਰ ਕੋਈ ਅਜਿਹੇ ਕੇਸ ਜੋ ਸਪਾਂਸਰਸ਼ਿਪ ਸਕੀਮ ਦੀਆ ਸ਼ਰਤਾਂ ਪੂਰੀਆਂ ਕਰਦੇ ਹੋਣ ਤਾਂ ਉਹ ਕੇਸ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਲੇਰਕੋਟਲਾ ਨੂੰ ਰੈਫ਼ਰ ਕੀਤੇ ਜਾਣ।                 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਵੱਲੋਂ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ  ਜਰੂਰਤਮੰਦ ਬੱਚਿਆਂ ਦੇ ਕੇਸਾਂ ਬਾਰੇ ਵਿਸਥਾਰ ਪੂਰਵਕ ਦੱਸਦਿਆ ਦੱਸਿਆ ਕਿ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੁਵਲ ਕਮੇਟੀ ਵੱਲੋਂ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਅਜਿਹੇ ਬੱਚੇ ਜਿਨ੍ਹਾਂ ਦੀ ਮਾਤਾ ਵਿਧਵਾ/ਤਲਾਕਸ਼ੁਦਾ ਹੋਵੇ ਜਾ ਬੱਚੇ ਲਾਵਾਰਿਸ ਛੱਡ ਦਿੱਤੇ ਗਏ ਹੋਣ, ਜਿੰਨਾ ਬੱਚਿਆਂ ਦੇ ਮਾਤਾ ਪਿਤਾ ਜਾਨਲੇਵਾ/ ਖ਼ਤਰਨਾਕ ਬਿਮਾਰੀ ਦਾ ਸ਼ਿਕਾਰ ਹਨ, ਮਾਤਾ-ਪਿਤਾ ਵਿੱਤੀ ਅਤੇ ਸਰੀਰਕ ਤੌਰ ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰਥ ਹਨ, ਜੇ.ਜੇ ਐਕਟ, 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ

  • ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ-ਵਿਧਾਇਕ ਰਾਏ

    ਪੰਚਾਇਤਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਨੂੰ ਤਰਜੀਹ ਦੇਣ-ਵਿਧਾਇਕ ਰਾਏ

    ਫ਼ਤਹਿਗੜ੍ਹ ਸਾਹਿਬ, 13 ਫਰਵਰੀ:           ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਬਲਾਕ ਸਰਹਿੰਦ ਅਧੀਨ ਪੈਂਦੀਆਂ ਪੰਚਾਇਤਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੇ ਮਗਨਰੇਗਾ ਸਟਾਫ ਨਾਲ ਬੱਚਤ ਭਵਨ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਅਤੇ ਬਲਾਕ ਦੀਆਂ ਨਵੀਂਆਂ ਬਣੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਕਾਰਜ ਕਰਵਾਉਣ ਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ…