Tag: punjab news
-

ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਵੱਲੋਂ ਸਾਲ 2025-26 ਦੇ ਕਰਵਾਏ ਜਾਣ ਵਾਲੇ ਕੰਮਾਂ ਨੂੰ ਦਿੱਤੀ ਮਨਜ਼ੂਰੀ
ਫਰੀਦਕੋਟ 10 ਫਰਵਰੀ 2025 () ਅੱਜ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਸ਼੍ਰੀ ਵਿਨੀਤ ਕੁਮਾਰ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮਿਸ਼ਨ ਸਵੱਛ ਭਾਰਤ ਗ੍ਰਾਮੀਣ ਜਲ ਮਿਸ਼ਨ ਦੇ ਤਹਿਤ ਕਰਵਾਏ ਜਾਣ ਵਾਲੇ ਕੰਮਾਂ ਦੀ ਸਮੀਖਿਆ ਸੰਬੰਧੀ ਮਿੰਨੀ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸਲਾਨਾ ਸਾਲ 2025-26 ਦੌਰਾਨ ਕਰਵਾਏ…
-

ਹੋਲਾ ਮਹੱਲਾ ਤਿਉਹਾਰ ਤੋ ਪਹਿਲਾ ਸਾਰੇ ਪ੍ਰਬੰਧ ਹੋਣ ਮੁਕੰਮਲ, ਸ਼ਰਧਾਲੂਆਂ ਨੂੰ ਮਿਲੇਗੀ ਵਿਸੇਸ਼ ਸਹੂਲਤ- ਡਿਪਟੀ ਕਮਿਸ਼ਨਰ
ਸ੍ਰੀ ਅਨੰਦਪੁਰ ਸਾਹਿਬ 10 ਫਰਵਰੀ () ਹੋਲਾ ਮਹੱਲਾ ਤਿਉਹਾਰ ਤੋ ਪਹਿਲਾ ਸਾਰੇ ਵਿਭਾਗ ਆਪਣੇ ਕੰਮ ਮੁਕੰਮਲ ਕਰ ਲੈਣ, ਸ਼ਰਧਾਲੂਆਂ ਦੀ ਸਹੂਲਤ ਲਈ ਕਿਸੇ ਤਰਾਂ ਦੀ ਕੋਈ ਕਮੀ ਨਾਂ ਰੱਖੀ ਜਾਵੇ। ਉੱਚੀ ਆਵਾਜ ਵਿਚ ਲਾਊਡ ਸਪੀਕਰ ਵਜਾਉਣ, ਸਲੈਸਰ ਖੋਲ ਕੇ ਵਾਹਲ ਚਲਾਉਣ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਅੱਜ ਮੇਲੇ ਦੇ ਅਗਾਓ ਪ੍ਰਬੰਧਾਂ ਦੀ ਮੀਟਿੰਗ ਮੌਕੇ ਚੱਲ ਰਹੇ ਕੰਮਾਂ ਦੀ ਸਮੀਖਿਆ…
-

ਫਾਜ਼ਿਲਕਾ ਪੁਲਿਸ ਨੇ ਕਰਵਾਇਆ ਜ਼ਿਲ੍ਹਾ ਪੱਧਰੀ ਓਪਨ ਖੇਡ ਟੂਰਨਾਮੈਂਟ
ਫਾਜ਼ਿਲਕਾ, 10 ਫਰਵਰੀ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਾਜ਼ਿਲਕਾ ਪੁਲਿਸ ਵੱਲੋਂ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਅੱਜ ਸ਼ਹੀਦ ਭਗਤ ਸਿੰਘ ਬਹੂਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਓਪਨ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਦਾ ਉਦੇਸ਼ ਨੌਜਵਾਨਾਂ ਦੀ ਸ਼ਕਤੀ ਨੂੰ ਖੇਡਾਂ ਨਾਲ ਜੋੜਨਾ ਹੈ ਤਾਂ ਜੋ ਉਹਨਾਂ ਨੂੰ…
-

ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ
ਤਰਨ ਤਾਰਨ, 10 ਫਰਵਰੀ :ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਵੱਲੋਂ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੌਕੇ ਡਾ. ਕਰਮਬੀਰ ਸਿੰਘ ਪੀ. ਸੀ. ਐੱਸ. ਐਕਸਟਰਾ ਅਸਿਸਟੈਂਟ ਕਮਿਸ਼ਨਰ (ਅੰਡਰ ਟਰੇਨਿੰਗ), ਜ਼ਿਲ੍ਹਾ ਵਿਕਾਸ ਤੇ…
-

ਆਤਮਾ ਸਕੀਮ ਅਧੀਨ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਤਲੇਵਾਲਾ ਵਿਖੇ ਵਿਸ਼ਵ ਦਾਲਾਂ ਦਿਵਸ ਮਨਾਇਆ ਗਿਆ
ਸ੍ਰੀ ਮੁਕਤਸਰ ਸਾਹਿਬ, 10 ਫਰਵਰੀ: ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਗੁਰਨਾਮ ਸਿੰਘ ਦੀ ਰਹਿਨੁਮਾਈ ਹੇਠ ਅੱਜ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਤਲੇਵਾਲਾ ਵਿਖੇ ਵਿਸ਼ਵ ਦਾਲ ਦਿਵਸ ਸਬੰਧੀ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਅਧਿਕਾਰੀਆਂ ਵੱਲੋਂ ਦਾਲਾਂ ਦੀ ਮਨੁੱਖੀ ਖੁਰਾਕ ਵਿੱਚ ਮਹੱਹਤਾ ਅਤੇ ਜਮੀਨ ਸੁਧਾਰ ਵਿੱਚ ਮਹੱਤਵ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ…
-

ਨਸ਼ਾ ਮੁਕਤ ਪੰਜਾਬ ਮਿਸ਼ਨ ਸਮਾਈਲ ਤਹਿਤ ਜਨਤਕ ਥਾਵਾਂ ’ਤੇ ਕਾਊਂਸਲਿੰਗ ਤੇ ਜਾਗਰੂਕਤਾ ਮੁਹਿੰਮ ਸ਼ੁਰੂ
ਹੁਸ਼ਿਆਰਪੁਰ, 10 ਫਰਵਰੀ: ਨਸ਼ਾ ਮੁਕਤ ਮਿਸ਼ਨ ਪੰਜਾਬ ਸਮਾਈਲ 2.0 ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਨਸ਼ਿਆਂ ਤੋਂ ਨਿਜਾਤ ਪਾਉਣ ਲਈ ਜਾਣਕਾਰੀ ਦੇਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਕ ਥਾਵਾਂ ’ਤੇ ਹੈਲਪ ਡੈਸਕਾਂ ਰਾਹੀਂ ਕਾਊਂਸਲਿੰਗ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਮੁਹਿੰਮ ਤਹਿਤ ਅੱਜ ਸਥਾਨਕ ਸੇਵਾ ਕੇਂਦਰ ਅਤੇ ਐਸ.ਡੀ.ਐਮ.…
-

ਪੰਜਾਬ ਵਿੱਚ ਉੱਚ-ਗੁਣਵੱਤਾ ਨਿਰਮਾਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 10 ਫਰਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਨੇ ਵਿਸ਼ਵ ਪੱਧਰੀ ਨਿਰਮਾਣ ਗੁਣਵੱਤਾ ਨੂੰ ਯਕੀਨੀ ਬਣਾਉਂਦਿਆਂ ਜਿੱਥੇ ਸੂਬੇ ਵਿੱਚ ਉੱਚ ਪੱਧਰੀ ਉਸਾਰੀ ਮਿਆਰਾਂ ਨੂੰ ਕਾਇਮ ਰੱਖਣ ਵਿੱਚ ਅਹਿਮ ਰੋਲ ਅਦਾ ਕੀਤਾ ਉਥੇ ਵਿੱਤੀ ਸਾਲ 2025-25 ਦੌਰਾਨ ਉਸਾਰੀ ਕਾਰਜਾਂ…
-

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਥੇਦਾਰ ਲਾਭ ਸਿੰਘ ਧਾਰੀਵਾਲ ਦੀ ਅੰਤਿਮ ਅਰਦਾਸ ਵਿਚ ਕੀਤੀ ਸ਼ਿਰਕਤ
ਕੋਟਕਪੂਰਾ 9 ਫਰਵਰੀ ( ) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ,ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ , ਡੀ ਸੀ ਵਿਨੀਤ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਸਖਸ਼ੀਅਤਾਂ ਨੇ ਸਪੀਕਰ ਸ. ਸੰਧਵਾਂ ਦੇ ਪੀ.ਆਰ.ਓ ਸ੍ਰੀ ਮਨਪ੍ਰੀਤ ਸਿੰਘ ਧਾਲੀਵਾਲ ਦੇ ਪਿਤਾ ਸ. ਲਾਭ ਸਿੰਘ ਜੋ ਕਿ ਪਿਛਲੇ ਦਿਨੀਂ ਸਵਰਗਵਾਸ ਹੋ…
-

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖਾਦ/ਕੀਟਨਾਸ਼ਕ ਦਵਾਈਆਂ ਦੀਆਂ ਫਰਮਾਂ ਦੀ ਲਗਾਤਾਰ ਚੈਕਿੰਗ ਦੇ ਨਿਰਦੇਸ਼
ਬਰਨਾਲਾ, 9 ਫਰਵਰੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੁਆਲਟੀ ਕੰਟਰੋਲ ਮੁਹਿੰਮ ਤਹਿਤ ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਦੀ ਦੇਖ-ਰੇਖ ਅਧੀਨ ਗਠਿਤ ਕੀਤੀਆਂ ਬਲਾਕ ਪੱਧਰੀ ਟੀਮਾਂ ਦੁਆਰਾ ਖਾਦ ਅਤੇ ਕੀਟਨਾਸ਼ਕ ਦਵਾਈਆਂ ਦੇ ਫਰਮਾਂ/ਡੀਲਰਾਂ ਦੀ ਚੈਕਿੰਗ ਲਗਾਤਾਰ ਜਾਰੀ ਰੱਖਣ ਦੇ ਆਦੇਸ਼ ਦਿੱਤੇ ਹਨ। ਮੱਕੀ ਅਤੇ ਮੂੰਗੀ ਫਸਲ ਦੀ ਬਿਜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਖੇਤੀਬਾੜੀ ਅਫਸਰ ਨੇ ਜ਼ਿਲ੍ਹੇ ਦੇ ਸਮੂਹ ਡੀਲਰਾਂ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਬੀਜ ਜਾਂ ਖਾਦ ਦਾ ਰੇਟ ਜਿਆਦਾ ਲਗਾਇਆ ਜਾਂ ਹੋਰ ਕੋਈ ਵਾਧੂ ਪਦਾਰਥ ਦੀ ਟੈਗਿੰਗ ਕੀਤੀ ਤਾਂ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਕੋਈ ਵੀ ਸਮੱਸਿਆ ਹੋਵੇ ਤਾਂ ਖੇਤੀਬਾੜੀ ਵਿਭਾਗ ਦੇ ਦਫਤਰ ਨਾਲ ਤਾਲਮੇਲ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
-

ਹੋਲਾ ਮਹੱਲਾ ਤੋ ਪਹਿਲਾ ਮੇਲਾ ਖੇਤਰ ਦੀ ਸਾਫ ਸਫਾਈ ਲਈ ਦਿਨ ਰਾਤ ਜੁਟੇ ਨਗਰ ਕੋਸਲਾਂ ਦੇ ਸਫਾਈ ਕਰਮਚਾਰੀ
ਸ੍ਰੀ ਅਨੰਦਪੁਰ ਸਾਹਿਬ 09 ਫਰਵਰੀ () ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਭਲਕੇ 10 ਫਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਲਾ ਮਹੱਲਾ ਲਈ ਵੱਖ ਵੱਖ ਵਿਭਾਗਾ ਵੱਲੋਂ ਕੀਤੀਆ ਜਾ ਰਹੀਆਂ ਅਗਾਓ ਤਿਆਰੀਆਂ ਦਾ ਜਾਇਜ਼ਾ ਲੈਣਗੇ। ਹੋਲਾ ਮਹੱਲਾ ਦਾ ਤਿਉਹਾਰ ਕੀਰਤਪੁਰ ਸਾਹਿਬ ਵਿਚ 10 ਤੋ 12 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਵਿਦੇਸ਼ ਤੋ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਇਨ੍ਹਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾ ਲਈ ਇੱਥੇ ਪੁੱਜਦੀਆਂ ਹਨ। ਹੋਲਾ ਮਹੱਲਾ 2025 ਦੌਰਾਨ ਸਮੁੱਚੇ ਮੇਲਾ ਖੇਤਰ ਦੀ ਸਾਫ ਸਫਾਈ ਲਈ ਦਿਨ ਰਾਤ ਜੁਟੇ ਰਹਿਣ ਵਾਲੇ ਨਗਰ ਕੋਂਸਲਾਂ ਦੇ ਸਫਾਈ ਕਰਮਚਾਰੀਆਂ ਨੇ ਮੇਲਾ ਖੇਤਰ ਨੂੰ ਗੰਦਗੀ ਮੁਕਤ ਰੱਖਣ ਵਿੱਚ ਕੋਈ ਕਸਰ ਬਾਕੀ ਨਹੀ ਛੱਡੀ ਹੈ। ਡਿਪਟੀ…
-

ਪਿੰਡ ਆਸਫਵਾਲਾ ਦਾ ਗੁਰੂ ਨਾਨਕ ਸੈਲਫ ਹੈਲਪ ਗਰੁੱਪ ਸਵੈ—ਕਾਰੋਬਾਰ ਚਲਾ ਕੇ ਆਮਦਨ ਦੇ ਵਸੀਲੇ ਪੈਦਾ ਕਰ ਰਿਹੈ
ਫਾਜ਼ਿਲਕਾ, 9 ਫਰਵਰੀ ਔਰਤਾਂ ਘਰਾਂ ਦੇ ਚੁੱਲੇ—ਚੋਕਿਆਂ ਵਿਚ ਨਾ ਰਹਿ ਕੇ ਸਵੈ—ਕਾਰੋਬਾਰ ਚਲਾ ਕੇ ਆਮਦਨ ਦੇ ਵਸੀਲੇ ਪੈਦਾ ਕਰ ਰਹੀਆਂ ਹਨ। ਇਸ ਤਰ੍ਹਾ ਦੀ ਮਿਸਾਲ ਬਣ ਰਿਹਾ ਹੈ ਪਿੰਡ ਆਸਫ ਵਾਲਾ ਦਾ 10 ਮੈਂਬਰੀ ਔਰਤਾਂ ਦਾ ਗੁਰੂ ਨਾਨਕ ਸੈਲਫ ਹੈਲਪ ਗਰੁੱਪ।ਆਪਣੇ ਹੱਥ ਦਸਤੀ ਵਸਤੂਆਂ ਤਿਆਰ ਕਰਕੇ ਜਿਥੇ ਉਹ ਆਪਣੀ ਕਲਾ ਦਾ ਪ੍ਰਸਾਰ ਕਰ ਰਹੀਆਂ ਹਨ…
-

ਨਗਰ ਕੌਂਸਲ ਦੇ ਸਫਾਈ ਸੇਵਕਾਂ ਨੂੰ ਜਲਦੀ ਮੁਹਈਆ ਕਰਵਾਈਆਂ ਜਾਣਗੀਆਂ ਨਵੀਆਂ ਰੇਹੜੀਆਂ
ਬਸੀ ਪਠਾਣਾ, 09 ਫਰਵਰੀ ਨਗਰ ਕੌਂਸਲ ਬਸੀ ਪਠਾਣਾ ਵੱਲੋਂ ਸ਼ਹਿਰ ਦੀ ਸਾਫ ਸਫਾਈ ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸ਼ਹਿਰ ਵਿੱਚੋਂ ਕੂੜਾ ਕਰਕਟ ਇਕੱਤਰ ਕਰਨ ਵਾਸਤੇ ਜਿੱਥੇ ਨਗਰ ਕੌਂਸਲ ਦੇ ਵਾਹਨ ਭੇਜੇ ਜਾਂਦੇ ਹਨ ਉੱਥੇ ਹੀ ਗਲੀਆਂ ਆਦਿ ਵਿੱਚੋਂ ਕੂੜਾ ਚੱਕਣ ਲਈ ਸਫਾਈ ਸੇਵਕਾਂ ਨੂੰ ਛੇਤੀ ਹੀ ਨਵੀਆਂ ਰੇਹੜੀਆਂ ਮੁਹਈਆ ਕਰਵਾਈਆਂ ਜਾਣਗੀਆਂ। ਇਹ…
-

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 9 ਫਰਵਰੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੇਵਾ ਸੰਭਾਲ ਅਤੇ ਮਾਣ-ਸਨਮਾਨ ਬਰਕਰਾਰ ਰੱਖਣ ਲਈ ਵਚਨਬੱਧ ਹੈ। ਇਸ ਤਹਿਤ, ਸੂਬਾ ਸਰਕਾਰ ਨੇ ਬੇਸਹਾਰਾ ਬਜ਼ੁਰਗਾਂ ਨੂੰ ਸੁਰੱਖਿਅਤ ਪਨਾਹ ਪ੍ਰਦਾਨ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਬਿਰਧ ਘਰ ਸਥਾਪਤ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ 15 ਬਿਰਧ ਘਰਾਂ ਲਈ ਵਿੱਤੀ ਸਾਲ 2024-25 ਲਈ 4.21 ਕਰੋੜ ਰੁਪਏ…
-

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ
ਚੰਡੀਗੜ, 9 ਫਰਵਰੀ: ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੰਤਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਨੂੰ ਉਭਾਰਿਆ ਅਤੇ ਭਾਰਤ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਮੁੱਖ ਨੀਤੀਗਤ…
-

ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਲਈ ਉਨ੍ਹਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਵਟਸਐਪ ਨੰਬਰ 9056009884 ਲਾਂਚ: ਮੰਤਰੀ ਕੁਲਦੀਪ ਸਿੰਘ ਧਾਲੀਵਾਲ
ਚੰਡੀਗੜ੍ਹ, 9 ਫਰਵਰੀ 2025: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਚਿੰਤਾਵਾਂ ਅਤੇ ਸ਼ਿਕਾਇਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ, ਉਨ੍ਹਾਂ ਲਈ ਇੱਕ ਵਟਸਐਪ ਨੰਬਰ 9056009884 ਲਾਂਚ ਕੀਤਾ ਗਿਆ ਹੈ ਜਿਸ ਰਾਹੀਂ ਉਹ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੀ ਰਿਪੋਰਟ ਕਰ ਸਕਦੇ ਹਨ। ਇਸ ਸਬੰਧੀ, ਐਨ.ਆਰ.ਆਈਜ਼…
-

ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ: ਮੋਹਿੰਦਰ ਭਗਤ
ਚੰਡੀਗੜ੍ਹ, 9 ਫਰਵਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਾਜ ਨੇ ਰੇਸ਼ਮ ਉਤਪਾਦਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼…
-

ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਮਾਪਦੰਡ ਪੂਰੇ ਕਰਨ ਵਾਲੇ ਫਾਜ਼ਿਲਕਾ ਜ਼ਿਲ੍ਹੇ ਦੇ 11 ਸਰਕਾਰੀ ਸਕੂਲ ਦਿਲੀ ਵਿਖੇ ਐਵਾਰਡ ਨਾਲ ਸਨਮਾਨਿਤ
ਫਾਜ਼ਿਲਕਾ, 8 ਫਰਵਰੀਭਾਰਤ ਸਰਕਾਰ ਦੀ ਮਨਿਸਟਰੀ ਆਫ ਇਨਵਾਇਰਨਮੈਂਟ ਫੋਰੈਸਟ ਐਡ ਕਲਾਈਮੇਟ ਚੇਜ ਅਧੀਨ ਚੱਲ ਰਹੇ ਇਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਵੱਲੋਂ ਵਿਗਿਆਨ ਤੇ ਪਰਿਆਵਰਨ ਕੇਦਰ ਨਵੀ ਦਿੱਲੀ ਪੰਜਾਬ ਰਾਜ ਕੌਸਲ ਫਾਰ ਸਾਇੰਸ ਤੇ ਯਤਨਾ ਸਦਕਾ ਪੰਜਾਬ ਰਾਜ ਦੇ ਸਮੂਹ ਸਰਕਾਰੀ ਤੇ ਗ਼ੈਰ ਸਰਕਾਰੀ ਸਕੂਲਾ ਦਾ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਕਰਵਾਏ ਗਏ ਜੀਐਸਪੀ ਆਡਿਟ ‘ਚ ਫਾਜ਼ਿਲਕਾ ਜ਼ਿਲ੍ਹੇ ਦੇ…
-

ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਪੰਜਾਬ ਜੇਲ੍ਹ ਓਲੰਪਿਕ 2025 ਦੇ ਮੁਕਾਬਲੇ ਜਾਰੀ
ਫਰੀਦਕੋਟ , 8 ਫਰਵਰੀ ( ) ਪੰਜਾਬ ਜੇਲ੍ਹ ਓਲੰਪਿਕ 2025 ਦਾ ਉਦਘਾਟਨ 3 ਫਰਵਰੀ, 2025 ਨੂੰ ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫਰੀਦਕੋਟ ਸ਼੍ਰੀਮਤੀ ਨਵਜੋਤ ਕੌਰ ਦੁਆਰਾ ਕੀਤਾ ਗਿਆ ਸੀ, ਅਤੇ ਇਹ ਰਾਜ ਪੱਧਰੀ ਖੇਡ ਮੁਕਾਬਲੇ 9 ਫਰਵਰੀ ਤੱਕ ਜਾਰੀ ਰਹਿਣਗੇ। ਕੇਂਦਰੀ ਜੇਲ੍ਹ ਬਠਿੰਡਾ, ਜ਼ਿਲ੍ਹਾ ਜੇਲ੍ਹ ਮਾਨਸਾ, ਜ਼ਿਲ੍ਹਾ ਜੇਲ੍ਹ ਮੁਕਤਸਰ ਸਾਹਿਬ, ਜ਼ਿਲ੍ਹਾ ਜੇਲ੍ਹ ਬਰਨਾਲਾ, ਸਬ ਜੇਲ੍ਹ ਮੋਗਾ ਅਤੇ ਸਬ ਜੇਲ੍ਹ ਫਾਜ਼ਿਲਕਾ ਵਰਗੀਆਂ ਵੱਖ-ਵੱਖ ਜੇਲ੍ਹਾਂ ਤੋਂ ਕੈਦੀਆਂ…
-

ਯੋਗਾ ਦੇ ਫਾਇਦਿਆਂ ਤੋਂ ਪ੍ਰੇਰਿਤ ਹੋ ਕੇ ਲਗਭਗ 6500 ਦੇ ਕਰੀਬ ਲੋਕ ਸੀਐਮ ਦੀ ਯੋਗਸ਼ਾਲਾ ਤਹਿਤ ਹੋਏ ਰਜਿਸਟਰਡ-ਐਸ.ਡੀ.ਐਮ. ਕ੍ਰਿਸ਼ਨ ਪਾਲ ਰਾਜਪੁਤ
ਫਾਜ਼ਿਲਕਾ 8 ਫਰਵਰੀਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਮੁਹਿੰਮ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਅਨੇਕਾ ਰੋਗਾਂ ਤੋਂ ਛੁਟਕਾਰਾ ਦਵਾਇਆ ਹੈ। ਸਰਵਾਈਕਲ, ਪੇਟ ਦੀ ਸਮੱਸਿਆ, ਕਬਜ, ਸ਼ੁਗਰ, ਬੀ.ਪੀ. ਆਦਿ ਲੰਬੇ ਸਮੇਂ ਦੀਆਂ ਕਈ ਬਿਮਾਰੀਆਂ ਨੂੰ ਯੋਗਾ ਨਾਲ ਕੰਟਰੋਲ ਕੀਤਾ ਜਾ ਰਿਹਾ ਹੈ। । ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗਾ ਦੇ ਫਾਇਦਿਆਂ ਤੋਂ ਪ੍ਰੇਰਿਤ ਹੋ ਕੇ ਫਾਜਿਲਕਾ…
-

ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਕੀਤਾ ਗਿਆ ਜਾਰੀ
ਅੰਮ੍ਰਿਤਸਰ, 08 ਫਰਵਰੀ ਮਾਨਯੋਗ ਰਾਜ ਚੋਣ ਕਮਿਸ਼ਨ ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੀਆਂ ਹਦਾਇਤਾਂ ਅਨੁਸਾਰ ਵੱਲੋਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ-2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਜਿਸ ਦੇ ਅਨੁਸਾਰ ਡਰਾਫਟ ਵੋਟਰ ਰੋਲ ਦੀ ਪ੍ਰਕਾਸ਼ਨਾ ਮਿਤੀ 10 ਫਰਵਰੀ 2025 ਨੂੰ ਦਾਅਵੇ/ਇਤਰਾਜ ਦਰਜ਼ ਕਰਵਾਉਣ ਦੀ ਮਿਤੀ 11 ਫਰਵਰੀ ਤੋਂ 18 ਫਰਵਰੀ ਤੱਕ, ਪ੍ਰਾਪਤ…