Tag: punjab news
-

ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ
ਚੰਡੀਗੜ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਵਿਚਾਰ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ ਆਜ਼ਾਦੀ ਘੁਲਾਟੀਆਂ ਲਈ ਵੱਖ-ਵੱਖ…
-

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ
ਚੰਡੀਗੜ੍ਹ 7 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦਫ਼ਤਰ ਪਿੰਡ ਬੜਿੰਗ, ਜਲੰਧਰ ਛਾਉਣੀ ਵਿੱਚ ਵਿਖੇ ਤਾਇਨਾਤ ਸ਼ਿਕਾਇਤ ਸੰਭਾਲ ਸ਼ਾਖਾ (ਸੀਐਚਬੀ) ਦੇ ਸਹਾਇਕ ਚਰਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ…
-

10,000 ਰੁਪਏ ਰਿਸ਼ਵਤ ਲੈੰਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ 7 ਫਰਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਮਾਲ ਹਲਕਾ ਕੋਟ ਖਾਲਸਾ ਵਿਖੇ ਤਾਇਨਾਤ ਪਟਵਾਰੀ ਰਵੀ ਪ੍ਰਕਾਸ਼ ਨੂੰ 10000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ…
-

ਆਈ.ਟੀ.ਆਈ ਵਿਖੇ ਰੋਜ਼ਗਾਰ ਮੇਲੇ ’ਚ 215 ਉਮੀਦਵਾਰਾਂ ਦੀ ਹੋਈ ਚੋਣ
ਪਟਿਆਲਾ, 7 ਫਰਵਰੀ:ਪਟਿਆਲਾ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਸਰਕਾਰੀ ਆਈ. ਟੀ. ਆਈ (ਲੜਕੇ), ਪਟਿਆਲਾ ਦੇ ਸਹਿਯੋਗ ਨਾਲ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ, ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)- ਕਮ- ਸੀ.ਈ.ਓ.…
-

ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਸੀ.ਐਚ.ਸੀ ਮਾਲਕਾਂ ਨਾਲ ਮਸ਼ੀਨਾ ਦੀ ਸਾਭ ਸੰਭਾਲ ਸਬੰਧੀ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ 7 ਫਰਵਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਝੋਨੇ ਅਤੇ ਬਾਸਮਤੀ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਉਪਰਾਲੇ ਕੀਤੇ ਜਾ ਰਹੇ ਹਨ,ਇਸ ਲੜੀ ਤਹਿਤ ਡਾ.ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਜਿਨ੍ਹਾਂ ਸੀ.ਐਚ.ਸੀ ਮਾਲਕਾਂ ਵੱਲੋਂ…
-

ਗੰਨੇ ਦੀ ਫ਼ਸਲ, ਖੇਤੀ ਵਿਭਿੰਨਤਾ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ- ਵਿਧਾਇਕ ਐਡਵੋਕੈਟ ਅਮਰਪਾਲ ਸਿੰਘ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 7 ਫਰਵਰੀ ( ) ਦਿਨੋਂ ਦਿਨ ਵਧ ਰਹੀ ਮਜ਼ਦੂਰਾਂ ਦੀ ਘਾਟ ਦੀ ਸਮੱਸਿਆ ਦੇ ਹੱਲ ਲਈ ਗੰਨੇ ਦੀ ਖੇਤੀ ਦਾ ਮਸ਼ੀਨੀਕਰਨ ਕਰਨ ਦੇ ਮੰਤਵ ਨਾਲ ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਗੰਨਾ ਉਤਪਾਦਕ ਕਿਸਾਨ ਭੁਪਿੰਦਰ ਸਿੰਘ ਅਤੇ ਸੱਤ ਹੋਰ ਕਿਸਾਨਾਂ ਵਲੋਂ ਸਮੂਹ ਬਣਾ ਕੇ ਗੰਨੇ ਦੀ ਕਟਾਈ ਕਰਨ ਵਾਲੀ ਮਸ਼ੀਨ ਦੀ ਖਰੀਦ ਕੀਤੀ…
-

ਕੱਦੂ ਜਾਤੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਬਤ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ
ਮਾਨਸਾ, 07 ਫਰਵਰੀ:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਕੱਦੂ ਜਾਤੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਪਿੰਡ ਭੈਣੀ ਬਾਘਾ, ਬਲਾਕ ਮਾਨਸਾ ਵਿਖੇ ਇੱਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ।ਇਸ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ.ਤੇਜਪਾਲ ਸਿੰਘ ਸਰਾਂ, ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ, ਬਾਗਬਾਨੀ) ਨੇ ਕੱਦੂ ਜਾਤੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਜਰੂਰੀ ਨੁਕਤੇ ਸਾਂਝੇ ਕੀਤੇ। ਉਨ੍ਹਾਂ…
-

ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਪਾਣੀ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਤੇ ਰੈਂਟ/ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ : ਡਾ.ਅਮਨਦੀਪ ਕੌਰ
ਹੁਸ਼ਿਆਰਪੁਰ, 07 ਫਰਵਰੀ: ਕਮਿਸ਼ਨਰ ਨਗਰ ਨਿਗਮ ਡਾ.ਅਮਨਦੀਪ ਕੌਰ ਨੇ ਦੱਸਿਆ ਕਿ ਦਫ਼ਤਰ ਨਗਰ ਨਿਗਮ ਵਿਖੇ ਪ੍ਰਾਪਰਟੀ ਟੈਕਸ,ਵਾਟਰਸਪਲਾਈ ਤੇ ਸੀਵਰੇਜ਼ ਦੇ ਬਿੱਲਾਂ,ਟਰੇਡ ਲਾਇਸੈਂਸ ਅਤੇ ਰੈਂਟ//ਤਹਿਬਜ਼ਾਰੀ ਦੀ ਕੁਲੈਕਸ਼ਨ ਸ਼ੁਰੂ ਹੋ ਗਈ ਹੈ।ਇਸ ਕੰਮ ਲਈ ਨਗਰ ਨਿਗਮ ਦਫ਼ਤਰ ਵਿਖੇ ਕਾਊਂਟਰ ਸਥਾਪਿਤ ਕੀਤੇ ਗਏ ਹਨ ਜਿਥੇ ਕਿ ਪਬਲਿਕ ਕੰਮਕਾਜ ਵਾਲੇ ਦਿਨ ਆ ਕੇ ਆਪਣੇ ਬਿੱਲਾਂ ਦੀ ਅਦਾਇਗੀ ਕਰ ਕਰ…
-

ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਵਿੱਚ ਸੋਧ ਅਤੇ ਅਪਡੇਸ਼ਨ ਕਰਨ ਸਬੰਧੀ ਪ੍ਰੋਗਰਾਮ ਦੀ ਸ਼ੁਰੂਆਤ
ਚੰਡੀਗੜ, 6 ਫਰਵਰੀ : ਪੰਜਾਬ ਰਾਜ ਚੋਣ ਕਮਿਸ਼ਨ ਨੇ 05.02.2025 ਨੂੰ ਜਾਰੀ ਆਪਣੇ ਪੱਤਰ ਰਾਹੀਂ ਦੱਸਿਆ ਕਿ ਜ਼ਿਲਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਕਮਿਸ਼ਨ ਵੱਲੋਂ ਜ਼ਿਲਿਆਂ ਵਿੱਚ ਵੋਟਰ ਸੂਚੀਆਂ ਵਿੱਚ ਸੋਧ/ ਅਪਡੇਸ਼ਨ ਕਰਨ ਲਈ ਇਕ ਪ੍ਰੋਗਰਾਮ ਜਾਰੀ ਕੀਤਾ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ…
-

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਜੀ ਨਾਲ ਮੁਲਾਕਾਤ ਕੀਤੀ
ਚੰਡੀਗੜ੍ਹ 6 ਫਰਵਰੀ 2025 ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਸਰਦਾਰ ਕੁਲਤਾਰ ਸਿੰਘ ਸੰਧਵਾ ਜੀ ਨਾਲ ਮੁਲਾਕਾਤ ਕੀਤੀ ਅਤੇ ਅਹਿਮ ਮੁੱਦਿਆਂ ਉੱਤੇ ਵਿਚਾਰ ਵਿਟਾਂਦਰਾ ਕੀਤਾ ਗਿਆ। ਸ਼੍ਰੀਮਤੀ ਕੈਰੋਲੀਨ ਰੋਵੇਟ ਨੇ ਵਿਧਾਨ ਸਭਾ ਦੀ ਬਿਲਡਿੰਗ ਨੂੰ ਇੱਕ ਅਦਭੁਤ ਬਿਲਡਿੰਗ ਕਿਹਾ ਅਤੇ ਆਪਣੇ ਇਸ ਦੋਰੇ ਨੂੰ ਇੱਕ ਯਾਦਗਾਰ ਦੌਰਾ…
-

ਗੈਰ ਕਾਨੂੰਨੀ ਪ੍ਰਵਾਸੀਆਂ ਦੀ ਦੇਸ਼ ਵਾਪਸੀ ਲਈ ਅਮਰੀਕਾ ਸਥਿਤ ਦੂਤ ਘਰਾਂ ਦੀ ਸਹਾਇਤਾ ਲਵੇ ਮੋਦੀ ਸਰਕਾਰ- ਧਾਲੀਵਾਲ
ਅੰਮ੍ਰਿਤਸਰ 6 ਫਰਵਰੀ 2025— ਪ੍ਰਵਾਸੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਬੀਤੇ ਦਿਨ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤ ਵਾਸੀਆਂ ਨਾਲ ਕੀਤੇ ਗਏ ਦੁਰਵਿਹਾਰ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਗੈਰ ਕਾਨੂੰਨੀ ਤੌਰ ਉੱਤੇ ਅਮਰੀਕਾ ਵਿੱਚ ਰਹਿ ਰਹੇ ਭਾਰਤੀਆਂ ਦੀ ਦੇਸ਼ ਵਾਪਸੀ ਲਈ ਮੋਦੀ ਸਰਕਾਰ ਅਮਰੀਕਾ ਸਥਿਤ ਭਾਰਤੀ ਦੂਤਕਰਾਂ ਦੀ ਸਹਾਇਤਾ ਲਵੇ। ਅੱਜ ਪੱਤਰਕਾਰਾਂ ਨਾਲ ਗੱਲਬਾਤ…
-

ਕਿਸਾਨਾਂ ਨੂੰ ਟੇਲਾਂ ਤੱਕ ਪੂਰੇ ਪਾਣੀ ਦਾ ਵਾਅਦਾ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਨਿਭਾਇਆ- ਬਰਿੰਦਰ ਕੁਮਾਰ ਗੋਇਲ
ਅਬੋਹਰ (ਫਾਜ਼ਿਲਕਾ)/ਚੰਡੀਗੜ੍ਹ, 6 ਫਰਵਰੀ ਪੰਜਾਬ ਦੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਾਜ਼ਿਲਕਾ ਜਿਲੇ ਦੇ ਬੱਲੂਆਣਾ ਹਲਕੇ ਦੇ ਦੌਰੇ ਦੌਰਾਨ ਪਿੰਡ ਸ਼ੇਰੇਵਾਲਾ ਅਤੇ ਸ਼ੇਰਗੜ੍ਹ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਨੂੰ ਟੇਲਾਂ ਤੱਕ ਨਹਿਰੀ…
-

ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਤਰਨ ਤਾਰਨ ਤੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ
ਤਰਨ ਤਾਰਨ/ਚੰਡੀਗੜ੍ਹ, 06 ਫਰਵਰੀ: ਅਨੀਮੀਆ ਮੁਕਤ ਪੰਜਾਬ ਬਣਾਉਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਨ ਵਾਲੀਆਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੇ ਪਹਿਲੇ ਦਿਨ…
-

ਨਵੀਂ ਪਹਿਲ: ਹੁਣ ਸਿਰਫ਼ ਇਕ ਫ਼ੋਨ ਕਾਲ ‘ਤੇ ਮਿਲਣਗੀਆਂ 406 ਸੇਵਾਵਾਂ
ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੁਸ਼ਲ ਪ੍ਰਸ਼ਾਸਨ ਅਤੇ ਨਿਰਵਿਘਨ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਯੋਜਨਾ ਵਿੱਚ 363 ਹੋਰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਸ਼ਾਮਲ ਕਰਦਿਆਂ ਇਸਦੇ ਵਿਸਥਾਰ ਦਾ ਐਲਾਨ ਕੀਤਾ ਹੈ,…
-

ਜਰਖੜ ਖੇਡਾਂ ਉੱਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਹੋਵੇਗਾ ” ਪੰਜਾਬ ਦਾ ਮਾਣ ਐਵਾਰਡ ” ਨਾਲ ਸਨਮਾਨ
ਜਰਖੜ /ਲੁਧਿਆਣਾ, 6 ਫਰਵਰੀ ( – ) – 37ਵੀਂਆਂ ਰਾਇਲ ਇੰਨਫੀਲਡ, ਕੋਕਾ ਕੋਲਾ, ਏਵਨ ਸਾਈਕਲ,ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਜੋ 7-8 ਅਤੇ 9 ਫਰਵਰੀ 2025 ਨੂੰ ਹੋ ਰਹੀਆਂ ਹਨ। ਇਹਨਾਂ ਖੇਡਾਂ ਉੱਤੇ ਆਪ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦਾ ” ਪੰਜਾਬ ਦਾ ਮਾਣ ਐਵਾਰਡ ” ਨਾਲ ਸਨਮਾਨ ਕੀਤਾ ਜਾਵੇਗਾ। ਇਸ…
-

ਧੂਰੀ ਵਿਖੇ ਲਗਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦਾ 85 ਫੀਸਦੀ ਕੰਮ ਮੁਕੰਮਲ- ਚੇਅਰਮੈਨ ਦਲਬੀਰ ਸਿੰਘ ਢਿੱਲੋ
ਧੂਰੀ/ਸੰਗਰੂਰ, 6 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ, ਮੁੱਖ ਮੰਤਰੀ ਫੀਲਡ ਅਫਸਰ ਡਾ. ਕਰਮਜੀਤ ਸਿੰਘ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਧੂਰੀ ਦੇ ਤੋਤਾਪੁਰੀ ਰੋਡ ਵਿਖੇ ਬਣਾਏ ਜਾ ਰਹੇ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ ਦੇ ਨਿਰਮਾਣ ਕਾਰਜਾਂ…
-

ਸਿਹਤ ਵਿਭਾਗ ਵੱਲੋਂ ਚਿਕਨ ਪੋਕਸ ਦੇ ਸਬੰਧ ਵਿੱਚ ਲਗਾਇਆ ਜਾਗਰੂਕਤਾ ਸੈਮੀਨਾਰ
ਸ੍ਰੀ ਅਨੰਦਪੁਰ ਸਾਹਿਬ 06 ਫਰਵਰੀ () ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਅਨੰਦ ਘਈ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਵਿੱਚ ਡਾ.ਦਿਆਲ ਸਿੰਘ ਮੈਮੋਰੀਅਲ ਸਕੂਲ ਆਫ ਨਰਸਿੰਗ ਵਿਖੇ ਵਿਦਿਆਰਥਣਾਂ ਨੂੰ ਚਿਕਨ ਪੋਕਸ ਦੀ ਬਿਮਾਰੀ ਦੀ ਲੱਛਣ ਤੇ ਬਚਾਓ ਬਾਰੇ ਜਾਗਰੂਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਆਮ ਲੋਕਾਂ…
-

ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਦਾਖਲਾ ਮੁਹਿੰਮ ਦੀ ਕੀਤੀ ਸ਼ੁਰੂਆਤ
ਫਿਰੋਜ਼ਪੁਰ 05 ਫਰਵਰੀ 2025:ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲਾ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਨਾਲ ਮੁਲਾਕਾਤ ਕਰਕੇ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਵਿਧਾਇਕ ਵੱਲੋਂ ਸੈਸ਼ਨ 2025-26 ਲਈ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਦਾਖਲਾ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ। ਵਿਧਾਇਕ…
-

ਜ਼ਿਲ੍ਹਾ ਪੁਲੀਸ ਮੁਖੀ ਨੇ ਗੁੰਮ ਹੋਏ 60 ਮੋਬਾਈਲ ਫੋਨ ਸਬੰਧਤ ਮਾਲਕਾਂ ਦੇ ਹਵਾਲੇ ਕੀਤੇ
ਫ਼ਤਹਿਗੜ੍ਹ ਸਾਹਿਬ, 06 ਫਰਵਰੀ ਸ਼ਹੀਦੀ ਸਭਾ-2024 ਦੌਰਾਨ ਅਤੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਵੱਖ-ਵੱਖ ਥਾਵਾਂ ਤੋਂ ਗੁੰਮ ਹੋਏ ਮੋਬਾਈਲ ਫੋਨਾਂ ਵਿੱਚੋਂ 60 ਮੋਬਾਈਲ ਫੋਨ ਅੱਜ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਨੇ ਆਪਣੇ ਦਫਤਰ ਵਿਖੇ ਫੋਨ ਮਾਲਕਾਂ ਦੇ ਸਪੁਰਦ ਕੀਤੇ। ਬਰਾਮਦ ਕੀਤੇ ਫੋਨਾਂ ਵਿੱਚ ਸੈਮਸੰਗ ਦੇ 12, ਵੀਵੋ ਦੇ 20, ਓਪੋ ਦੇ 14, ਆਈ…
-

ਚੇਅਰਮੈਨ ਦਲਬੀਰ ਸਿੰਘ ਢਿੱਲੋ ਵੱਲੋਂ ਬਲਾਕ ਸ਼ੇਰਪੁਰ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ
ਸ਼ੇਰਪੁਰ/ ਧੂਰੀ, 6 ਫਰਵਰੀ – ਪੰਜਾਬ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਬਲਾਕ ਸ਼ੇਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਨਵੇਂ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਦਲਬੀਰ ਸਿੰਘ ਢਿੱਲੋ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ…