Tag: punjab news
-

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ, 4 ਮਈ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਖਾਸੀ ਕਲਾਂ ਜ਼ਿਲ੍ਹਾ ਲੁਧਿਆਣਾ…
-

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਐਸ.ਏ.ਐਸ. ਨਗਰ (ਮੋਹਾਲੀ); 4 ਮਈ:ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ ਨਹੀਂ ਦੇਖ ਸਕਦੀ।…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ; ਕਿਹਾ, ਪੰਜਾਬ ਦੇ ਪਿੰਡਾਂ ਤੋਂ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਹੋਣਗੇ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ); 4 ਮਈ 2026:ਪੰਜਾਬ ਦੇ ਪਿੰਡਾਂ ਨੂੰ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਭਰ ਵਿੱਚ 15 ਜੁਲਾਈ ਤੱਕ ਵਿਸ਼ਵ ਪੱਧਰੀ ਸਹੂਲਤਾਂ ਵਾਲੇ 3,100 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰਨਗੇ, ਜਿਨ੍ਹਾਂ ਵਿੱਚੋਂ ਅੱਜ ਉਨ੍ਹਾਂ ਨੇ 250 ਖੇਡ ਮੈਦਾਨ ਦਾ ਉਦਘਾਟਨ ਕੀਤਾ। ਨੌਜਵਾਨਾਂ ਵਿੱਚ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 4 ਮਈ 2026– ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਠੋਸ ਉਪਰਾਲੇ ਵਜੋਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ‘ਰੰਗਲਾ ਪੰਜਾਬ ਵਿਕਾਸ ਸਕੀਮ’ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲੈਣਾ…
-

ਵਿਧਾਇਕ ਚੱਢਾ ਨੇ ਲਾਡਲ ਪਿੰਡ ‘ਚ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕੀਤਾ
ਰੂਪਨਗਰ, 04 ਮਈ: ਪੰਜਾਬ ਸਰਕਾਰ ਦੀ ਅਗਾਂਹਵਾਧੂ ਸੋਚ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਵੱਲੋਂ ਸੂਬੇ ਭਰ ਵਿੱਚ ਤਿਆਰ ਕੀਤੇ ਜਾ ਰਹੇ ਖੇਡ ਮੈਦਾਨਾਂ ਦੇ ਪਹਿਲੇ ਚਰਨ ਹੇਠ ਵਿਧਾਨ ਸਭਾ ਹਲਕਾ ਰੂਪਨਗਰ ਦੇ ਪਿੰਡ ਲਾਡਲ ਵਿੱਚ ਬਣੇ “ਮੁੱਖ ਮੰਤਰੀ ਖੇਡ ਮੈਦਾਨ” ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ…
-

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼
ਜਲੰਧਰ, 4 ਮਈ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਐਸ.ਡੀ.ਐਮਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ…
-

ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸਭਿਆਚਾਰ ਵਧਾਉਣ ਲਈ ਖੇਡ ਮੈਦਾਨ ਬਣਾਏ ਜਾ ਰਹੇ – ਡਾ. ਚਰਨਜੀਤ ਸਿੰਘ
ਰੂਪਨਗਰ, 4 ਮਈ: ਸੂਬੇ ਅੰਦਰ ਖੇਡ ਸਭਿਆਚਾਰ ਪੈਦਾ ਕਰਕੇ ਰੰਗਲਾ ਪੰਜਾਬ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਕੇ ਰੱਖਣ ਲਈ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਰਾਹੀਂ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਪਹਿਲੇ ਚਰਨ ਅਧੀਨ ਤਿਆਰ ਕੀਤੇ ਗਏ…
-

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਦੁਲਾ ਨੰਗਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ
ਕਲਾਨੌਰ/ਗੁਰਦਾਸਪੁਰ, 4 ਮਈ () ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਦੁਲਾਨੰਗਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਬੀਡੀਪੀਓ ਸੁਰਜੀਤ ਸਿੰਘ, ਸਰਪੰਚ ਸੁਰਿੰਦਰਪਾਲ ਸਿੰਘ,ਪੰਚਾਇਤ ਅਫਸਰ ਮਨਜਿੰਦਰ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਖਿਡਾਰੀਆਂ ਨੂੰ ਸਪਰੋਟਸ ਕਿੱਟਾਂ ਵੀ ਵੰਡੀਆਂ ਗਈਆਂ। ਇਸ…
-

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ
ਚੰਡੀਗੜ੍ਹ, 4 ਮਈ:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ। ਕਮਿਸ਼ਨ ਵਿੱਚ ਗੈਰ-ਸਰਕਾਰੀ ਮੈਂਬਰ ਵਜੋਂ ਅਧਿਕਾਰਤ ਤੌਰ ‘ਤੇ ਜੁਆਇਨ ਕਰਨ ਸਮੇਂ ਸ੍ਰੀ ਸੁਨੀਲ ਕਪੂਰ ਨੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਅਹੁਦੇ ਦੀ ਸਹੁੰ ਚੁੱਕੀ। ਪਿਛੋਕੜ ਦੀ ਗੱਲ ਕਰੀਏ ਤਾਂ ਲੁਧਿਆਣਾ ਦੇ ਰਹਿਣ…
-

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ
ਚੰਡੀਗੜ੍ਹ/ਤਰਨ ਤਾਰਨ; 04 ਮਈ 2026:ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪਾਕਿਸਤਾਨ ਨਾਲ ਸਬੰਧਤ ਡਰੱਗ ਤਸਕਰੀ ਨੈੱਟਵਰਕ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਇਹ ਨੈੱਟਵਰਕ ਰਾਜ ਵਿੱਚ ਗੈਂਗਸਟਰਾਂ ਨੂੰ ਆਪਣੇ ਗੈਰਕਾਨੂੰਨੀ ਕਾਰੋਬਾਰ ਚਲਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ…
-

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ
ਚੰਡੀਗੜ੍ਹ, 4 ਮਈ :ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਮਾਜਿਕ ਨਿਆਂ ਅਤੇ ਆਰਥਿਕ ਸਮਾਨਤਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਤੌਰ…
-

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ
ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ…
-

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ
ਚੰਡੀਗੜ੍ਹ, 4 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਚਲਦਿਆਂ ਨਰੇਸ਼ ਕੁਮਾਰ ਵਸੀਕਾ ਨਵੀਸ, ਪਟਿਆਲਾ ਵਿਰੁੱਧ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ…
-

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ
ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਸਨਸਨੀਖੇਜ਼ ਕਤਲ ਵਿੱਚ…
-

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ-ਭਗਵੰਤ ਸਿੰਘ ਮਾਨ
*ਦਸੂਹਾ (ਹੁਸ਼ਿਆਰਪੁਰ), 3 ਮਈ*-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਹਲਕੇ ਦੇ ਘੋਗਰਾ ਵਿਖੇ ਲੋਕ ਮਿਲਣੀ ਵਿੱਚ ਵਿਰੋਧੀ ਧਿਰ ਉਤੇ ਸਿੱਧੇ ਤੌਰ ‘ਤੇ ਨਿਸ਼ਾਨਾ ਸਾਧਦੇ ਹੋਏ ਐਲਾਨ ਕੀਤਾ ਕਿ ਜਦੋਂ ਤੱਕ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਹੈ, ਔਰਤਾਂ ਨੂੰ ਉਨ੍ਹਾਂ ਦੀ ਸਨਮਾਨ ਰਾਸ਼ੀ ਅਤੇ ਸੂਬੇ ਵਿੱਚ ਮੁਫ਼ਤ ਬਿਜਲੀ…
-

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ
ਚੰਡੀਗੜ੍ਹ, 3 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਲਈ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ…
-

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ
ਚੰਡੀਗੜ੍ਹ, 3 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 103ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 644 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼…
-

ਨਸ਼ਾ ਤਸਕਰੀ ਨੈਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 12 ਕਿੱਲੋ ਹੈਰੋਇਨ ਸਮੇਤ 3 ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 12 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ…
-

ਮਾਨ ਸਰਕਾਰ ਵੱਲੋਂ ਸਾਉਣੀ ਦੀ ਮੱਕੀ ਪ੍ਰੋਜੈਕਟ ਦਾ 16 ਜ਼ਿਲ੍ਹਿਆਂ ਤੱਕ ਵਿਸਥਾਰ, ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ‘ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ: ਖੁੱਡੀਆਂ
ਚੰਡੀਗੜ੍ਹ, 3 ਮਈ:-ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੀ ਝੋਨੇ ਦੇ ਫ਼ਸਲ ‘ਚੋਂ ਕੱਢ ਕੇ ਫਸਲੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2026-27 ਸੀਜ਼ਨ ਲਈ ਸਾਉਣੀ ਦੀ ਮੱਕੀ ਵਿਭਿੰਨਤਾ ਯੋਜਨਾ ਨੂੰ ਛੇ ਜ਼ਿਲ੍ਹਿਆਂ ਤੋਂ ਹੁਣ 16 ਜ਼ਿਲ੍ਹਿਆਂ ਤੱਕ…