Tag: punjab news
-

ਵਿਧਾਇਕ ਫਾਜ਼ਿਲਕਾ ਨੇ ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਕੀਤੇ ਜਾਰੀ
ਫਾਜ਼ਿਲਕਾ, 5 ਫਰਵਰੀ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਾਣਾ ਮੰਡੀ ਵਿਖੇ ਬਣੇ ਮਾਰਕਿਟ ਕਮੇਟੀ ਦਫਤਰ ਫਾਜ਼ਿਲਕਾ ਵਿਖੇ ਲੋਕ ਮਿਲਣੀ ਦੌਰਾਨ ਪੰਜਾਬ ਸਰਕਾਰ ਦੀ ਮਿਸ਼ਨ ਵਾਤਸੱਲਿਆ ਸਕੀਮ ਅਧੀਨ 3 ਬੱਚਿਆਂ ਨੂੰ ਸਪਾਂਸਰਸ਼ਿਪ ਸਰਟੀਫਿਕੇਟ ਜਾਰੀ ਕੀਤੇ ਗਏ ਜਿਸ ਨਾਲ ਇਨ੍ਹਾਂ ਬਚਿਆਂ ਨੂੰ ਪ੍ਰਤੀ ਮਹੀਨਾ 4 ਹਜਾਰ ਰੁਪਏ ਮਾਲੀ ਸਹਾਇਤਾ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ…
-

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
ਪਠਾਨਕੋਟ, 5 ਫ਼ਰਵਰੀ 2025— ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼ੀ ਹਰਦੀਪ ਸਿੰਘ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਰੈਗੂਲੇਟਰੀ ਵਿੰਗ, ਜਿਲ੍ਹਾ ਨਗਰ ਯੋਜਨਾਕਾਰ (ਰ), ਪਠਾਨਕੋਟ ਵੱਲੋਂ ਬਤੌਰ ਡਿਊਟੀ ਮੈਜਿਸਟ੍ਰੇਟ ਸ਼੍ਰੀ ਪਰਮਪ੍ਰੀਤ ਸਿੰਘ ਗੋਰਾਇਆ, ਤਹਿਸੀਲਦਾਰ, ਪਠਾਨਕੋਟ ਅਤੇ ਥਾਣਾ…
-

ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਝਨੇੜੀ ਗਊਸ਼ਾਲਾ ਦਾ ਦੌਰਾ
ਭਵਾਨੀਗੜ੍ਹ/ਸੰਗਰੂਰ, 4 ਫਰਵਰੀ: ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਅੱਜ ਅਧਿਕਾਰੀਆਂ ਸਮੇਤ ਭਵਾਨੀਗੜ੍ਹ ਨੇੜਲੇ ਪਿੰਡ ਝਨੇੜੀ ਵਿਖੇ ਬਣੀ ਸਰਕਾਰੀ ਗਊਸ਼ਾਲਾ ਵਿਖੇ ਪਸ਼ੂ ਧਨ ਲਈ ਉਪਲਬਧ ਸਹੂਲਤਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਹਨਾਂ ਕਿਹਾ ਕਿ ਬੇਸਹਾਰਾ ਪਸ਼ੂਧਨ ਨੂੰ ਸੜਕਾਂ ਉੱਤੇ ਰੁਲਣ ਤੋਂ ਬਚਾਉਣ ਅਤੇ ਢੁਕਵੀਂ ਸਾਂਭ ਸੰਭਾਲ…
-

ਜ਼ਿਲ੍ਹਾ ਰੋਜ਼ਗਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਵਲੋਂ ਸੀ-ਪਾਈਟ ਸੈਂਟਰ ’ਚ ਕੈਰੀਅਰ ਸੈਮੀਨਾਰ ਕਰਵਾਇਆ
ਹੁਸ਼ਿਆਰਪੁਰ, 4 ਜਨਵਰੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ ਵਲੋਂ ਸੀ-ਪਾਈਟ ਸੈਂਟਰ, ਤਲਵਾੜਾ ਵਿਚ ਆਰਮੀ/ਪੈਰਾ ਮਿਲਟਰੀ ਭਰਤੀ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਵਿਭਾਗੀ ਯੋਗਤਾਵਾਂ ਨਾਲ ਸਬੰਧਤ ਕੈਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ’ਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਉਮੀਦਵਾਰਾਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਦੇ ਬਾਰੇ ਵਿਚ ਵਿਸਥਾਰ ਨਾਲ ਜਾਣਕਾਰੀ…
-

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ ਕੈਰੀਅਰ ਕਾਨਫਰੰਸ ਤੇ ਸਾਇਕੋਮੇਟ੍ਰਿਕ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ
ਤਰਨ ਤਾਰਨ, 04 ਫਰਵਰੀ: ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ .ਐਸ ਦੇ ਦਿਸ਼ਾ ਨਿਰਦੇਸ਼ਾ ਅਤੇ ਸ਼੍ਰੀ ਸੰਜੀਵ ਕੁਮਾਰ ਸ਼ਰਮਾਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ -ਸੀ. ਈ. ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ ਅੱਜ ਕੈਰੀਅਰ ਕਾਨਫਰੰਸ ਤੇ ਸਾਇਕੋਮੇਟ੍ਰਿਕ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਮਾਈ ਭਾਗੋ ਨਰਸਿੰਗ ਕਾਲਜ, ਪਿੰਡ (ਪਿੱਦੀ) ਤਰਨ ਤਾਰਨ ਵਿਖੇ ਕੀਤਾ ਗਿਆ। ਜਿਸ…
-

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਸਰਹਿੰਦ ਰੇਲਵੇ ਸਟੇਸ਼ਨ ਤੋਂ ਮਿਲੀ ਲਾਵਾਰਸ ਬੱਚੀ
ਫ਼ਤਹਿਗੜ੍ਹ ਸਾਹਿਬ, 04 ਫਰਵਰੀ: ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਭਜਨ ਸਿੰਘ ਮਹਿਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 03-02-2025 ਨੂੰ ਜੀ.ਆਰ.ਪੀ. ਸਰਹਿੰਦ ਵੱਲੋਂ ਟਰੇਨ ਵਿੱਚੋਂ ਲਾਵਾਰਸ ਹਾਲਤ ਵਿੱਚ ਮਿਲੀ ਬੱਚੀ ਬਾਰੇ ਸੂਚਨਾ ਪ੍ਰਾਪਤ ਹੋਈ ਸੀ। ਉਨ੍ਹਾਂ ਦੱਸਿਆ ਕਿ ਬੱਚੀ ਦਾ ਨਾਮ ਪ੍ਰਿੰਅਕਾ ਹੈ ਅਤੇ ਉਸ ਦੀ ਉਮਰ ਲੱਗਭਗ 12-13 ਸਾਲ ਦੀ ਹੈ। ਬੱਚੀ ਅਮਰ ਪਾਲੀ ਐਕਸਪ੍ਰੈਸ ਟਰੇਨ ਵਿੱਚ ਇਕੱਲੀ ਜਾ…
-

ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਲਗਾ ਰਹੀ ਹੈ ਜਾਗਰੂਕਤਾ ਕੈਂਪ- ਚੰਦਰ ਜਯੋਤੀ ਏ.ਡੀ.ਸੀ
ਨੰਗਲ 04 ਫਰਵਰੀ () ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਕਿਸਾਨਾਂ ਨੂੰ ਸਵੈ ਨਿਰਭਰ ਤੇ ਚੋਖੀ ਆਮਦਨ ਯੋਗ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਖੇਤੀਬਾੜੀ ਵਿਭਾਗ ਲਗਾਤਾਰ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾ ਪੱਖੀ ਸਕੀਮਾਂ ਦੀ ਜਾਣਕਾਰੀ ਦੇ ਰਿਹਾ ਹੈ। ਇਹ ਪ੍ਰਗਟਾਵਾ ਚੰਦਰ ਜਯੋਤੀ ਸਿੰਘ ਆਈ.ਏ.ਐਸ ਵਧੀਕ…
-

ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ
ਫ਼ਿਰੋਜ਼ਪੁਰ, 4 ਫ਼ਰਵਰੀ ( ) ਸਿਵਲ ਸਰਜਨ ਫਿਰੋਜ਼ਪੁਰ ਡਾ ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪਿੰਡ ਝੋਕ ਹਰੀ ਹਰ ਵਿਖੇ ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ…
-

ਡਿਪਟੀ ਕਮਿਸ਼ਨਰ ਵੱਲੋਂ ਸਾਕੇਤ ਹਸਪਤਾਲ ਦਾ ਅਚਨਚੇਤ ਦੌਰਾ, ਨਸ਼ਾ ਛੱਡਣ ਲਈ ਦਾਖਲ ਵਿਅਕਤੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਕੀਤੀ ਹਾਸਲ
ਪਟਿਆਲਾ, 4 ਫਰਵਰੀ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਰੈੱਡ ਕਰਾਸ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਸਾਕੇਤ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਨਸ਼ਾ ਛੱਡਣ ਲਈ ਇਥੇ ਦਾਖਲ ਵਿਅਕਤੀਆਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਟਿਆਲਾ ਜ਼ਿਲ੍ਹੇ ਦੇ ਨਸ਼ਾ ਛਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਰਹੇ…
-

ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਉਤੇ ਖ਼ਾਸ ਧਿਆਨ ਦਿੱਤਾ ਜਾਵੇਗਾ: ਮੁੱਖ ਮੰਤਰੀ
ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਹਥਿਆਰਬੰਦ ਦਸਤਿਆਂ ਵਿੱਚ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਵਿੱਚ ਵਾਧਾ ਕਰਨ ਉਤੇ ਸੂਬਾ ਸਰਕਾਰ ਵੱਧ ਧਿਆਨ ਦੇਵੇਗੀ। ਨੈਸ਼ਨਲ ਡਿਫੈਂਸ ਕਾਲਜ ਦੇ ਕਮਾਂਡੈਂਟ ਏਅਰ ਮਾਰਸ਼ਲ ਹਰਦੀਪ ਬੈਂਸ ਏ.ਵੀ.ਐਸ.ਐਮ., ਵੀ.ਐਸ.ਐਮ., ਦੀ ਅਗਵਾਈ ਵਿੱਚ ਆਏ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ…
-

ਕੁਦਰਤੀ ਆਫ਼ਤ ਅਤੇ ਐਮਰਜੈਂਸੀ ਉਪਾਵਾਂ ਲਈ ਸਕੂਲਾਂ ਨੂੰ 4 ਕਰੋੜ ਰੁਪਏ ਤੋਂ ਵੱਧ ਦੇ ਵੰਡ ਜਾਰੀ: ਬੈਂਸ
ਚੰਡੀਗੜ੍ਹ, 4 ਫਰਵਰੀ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਜਾਂ ਕੁਦਰਤੀ ਆਫ਼ਤਾਂ ਨਾਲ ਸਬੰਧਤ ਘਟਨਾਵਾਂ ਦੌਰਾਨ ਪ੍ਰਤੀਕਿਰਿਆ ਕਰਨ ਦੇ ਢੰਗ-ਤਰੀਕਿਆਂ ਬਾਰੇ ਜਾਗਰੂਕ ਕਰਨ ਅਤੇ ਬਿਜਲੀ ਦੇ ਕਰੰਟ ਜਾਂ ਅੱਗ ਲੱਗਣ ਵਰਗੀ ਕਿਸੇ ਵੀ ਐਮਰਜੈਂਸੀ ਹਾਲਾਤ ਤੋਂ ਬਚਣ ਸਬੰਧੀ ਪ੍ਰਬੰਧ ਕਰਨ ਵਾਸਤੇ 4 ਕਰੋੜ ਰੁਪਏ ਤੋਂ ਵੱਧ ਦੇ ਫੰਡ ਜਾਰੀ ਕੀਤੇ…
-

ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਚ ਹੋਏ ਕਰੋੜਾਂ ਦੇ ਘਪਲੇ ਚ ਸ਼ਾਮਲ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ – ਬਾਕੀ ਮੁਲਜ਼ਮਾਂ ਦੀ ਭਾਲ ਜਾਰੀ
ਚੰਡੀਗੜ੍ਹ 4 ਫਰਵਰੀ 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸਟੇਟ ਬੈਂਕ ਆਫ ਪਟਿਆਲਾ (ਹੁਣ ਸਟੇਟ ਬੈਂਕ ਆਫ ਇੰਡੀਆ) ਬਰਾਂਚ ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿੱਚ ਹੋਏ ਬਹੁ-ਕਰੋੜੀ ਘਪਲੇ ਵਿੱਚ ਨਾਮਜਦ ਮੁਲਜ਼ਮ ਸਤਨਾਮ ਸਿੰਘ ਅਤੇ ਮੁਲਜ਼ਮ ਸਰਬਜੀਤ ਸਿੰਘ ਨੰਬਰਦਾਰ, ਦੋਵੇਂ ਵਾਸੀ ਪਿੰਡ ਸਰੂਪਵਾਲ ਤਹਿਸੀਲ ਸੁਲਤਾਨਪੁਰ ਲੋਧੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ…
-

ਪੀ.ਐਸ.ਪੀ.ਸੀ.ਐਲ. ਦਾ ਮੁੱਖ ਖ਼ਜਾਨਚੀ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਚੰਡੀਗੜ੍ਹ, 04 ਫਰਵਰੀ, 2025: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਦੀਨਾਨਗਰ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮੁੱਖ ਖ਼ਜਾਨਚੀ ਵਜੋਂ ਤਾਇਨਾਤ ਅੰਮ੍ਰਿਤ ਭੂਸ਼ਣ ਨੂੰ 2,60,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਘੂਬੀਰ…
-

ਪੰਜਾਬ ਪੁਲਿਸ ਵੱਲੋਂ ਪਾਸਪੋਰਟ ਵੈਰੀਫ਼ੀਕੇਸ਼ ਨੂੰ ਬਿਹਤਰ ਬਣਾਉਣ ਲਈ ਨਵੀਂ ਪ੍ਰਣਾਲੀ ਦੀ ਸ਼ੁਰੂਆਤ
ਚੰਡੀਗੜ੍ਹ, 4 ਫਰਵਰੀ: ਸੂਬੇ ਵਿੱਚ ਪਾਰਦਰਸ਼ੀ ਅਤੇ ਸਮਾਂਬੱਧ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਪਾਸਪੋਰਟ ਵੈਰੀਫ਼ੀਕੇਸ਼ਨ ਲਈ ਇੱਕ ਸੁਚੱਜੀ ਤੇ ਆਧੁਨਿਕ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਹੈ, ਜੋ ਨਾਗਰਿਕਾਂ ਨੂੰ ਪ੍ਰੀ-ਵੈਰੀਫ਼ੀਕੇਸ਼ਨ ਐਸ.ਐਮ.ਐਸ. ਦੀ ਸਹੂਲਤ ਪ੍ਰਦਾਨ ਕਰੇਗੀ ਅਤੇ ਪੋਸਟ- ਵੈਰੀਫ਼ੀਕੇਸ਼ਨ ਐਸ.ਐਮ.ਐਸ. ਰਾਹੀਂ ਬਿਨੈਕਾਰ ਆਪਣੇ ਫੀਡਬੈਕ ਵੀ ਦੇ ਸਕਣਗੇ। ਇਸ ਸਬੰਧੀ ਵੇਰਵੇ ਸਾਂਝੇ…
-

ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ: ਖੁੱਡੀਆਂ
ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹ ਕਦਮ ਪੰਜਾਬ ਸਰਕਾਰ ਦੀ…
-

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 4 ਫਰਵਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਵਾਈ ਆਰੰਭੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਾ ਤਸ਼ਕਰੀ…
-

ਜੇਕਰ ਵੱਡੀ ਵਾਰਦਾਤ ਵਾਪਰੀ ਤਾਂ ਉਸ ਇਲਾਕੇ ਦੇ ਪੁਲਿਸ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਹੋਵੇਗੀ-ਮੁੱਖ ਮੰਤਰੀ ਨੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਕੀਤਾ ਸਪੱਸ਼ਟ
ਚੰਡੀਗੜ੍ਹ, 4 ਫਰਵਰੀ: ਸੂਬੇ ਵਿੱਚ ਅਪਰਾਧ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਜਿਹੜੇ ਵੀ ਇਲਾਕੇ ਵਿੱਚ ਕੋਈ ਵੱਡੀ ਵਾਰਦਾਤ ਵਾਪਰਦੀ ਹੈ ਤਾਂ ਉਸ ਇਲਾਕੇ ਦੇ ਸਬੰਧਤ ਪੁਲਿਸ ਅਫਸਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।ਅੱਜ ਇੱਥੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ…
-

ਪੰਜਾਬ ਨੇ ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ‘ਬੈਸਟ ਸਟੇਟ’ ਅਤੇ ‘ਬੈਸਟ ਡਿਸਟ੍ਰਿਕਟ’ ਪੁਰਸਕਾਰ ਕੀਤੇ ਹਾਸਲ
ਚੰਡੀਗੜ੍ਹ, 4 ਫਰਵਰੀ: ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਗਏ ਗ੍ਰੀਨ ਸਕੂਲਜ਼ ਅਵਾਰਡਜ਼ 2025 ਵਿੱਚ ਵੱਕਾਰੀ ‘ਬੈਸਟ ਗ੍ਰੀਨ ਸਟੇਟ’ ਅਤੇ ‘ਬੈਸਟ ਗ੍ਰੀਨ ਡਿਸਟ੍ਰਿਕਟ’ ਪੁਰਸਕਾਰ ਹਾਸਲ ਕੀਤਾ ਹੈ। ਇਹ ਪੁਰਸਕਾਰ ਪ੍ਰਸਿੱਧ ਵਾਤਾਵਰਣ ਵਿਗਿਆਨੀ…
-

ਪੰਜਾਬ ਨੇ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਕੀਤਾ ਰਜਿਸਟਰ : ਸੌਂਦ
ਚੰਡੀਗੜ੍ਹ, 4 ਫਰਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਨੇ ਭਾਰਤ ਸਰਕਾਰ ਵੱਲੋਂ ਅਸੰਗਠਿਤ ਕਾਮਿਆਂ ਦੀ ਰਜਿਸਟਰੇਸ਼ਨ ਲਈ ਸ਼ੁਰੂ ਕੀਤੇ ਗਏ ਈ-ਸ਼੍ਰਮ ਪੋਰਟਲ ’ਤੇ 57,75,402 ਕਾਮਿਆਂ ਨੂੰ ਰਜਿਸਟਰ ਕੀਤਾ ਹੈ। ਹਾਲ ਹੀ ਵਿੱਚ, ਸੌਂਦ ਨੇ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੇ ਦੋ-ਰੋਜ਼ਾ ਸੰਮੇਲਨ ਮੌਕੇ ਈ-ਸ਼੍ਰਮ…
-

22.68 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ 3368.89 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ
ਚੰਡੀਗੜ੍ਹ, 3 ਫਰਵਰੀ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ…