Tag: punjab news
-

ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਲਾਲਾਬਾਦ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ ਆਯੋਜਨ
ਜਲਾਲਾਬਾਦ, ਫਾਜ਼ਿਲਕਾ 30 ਜਨਵਰੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਲਾਲਾਬਾਦ ਦੇ ਸਰਕਾਰੀ ਕਾਲਜ ਲੜਕੀਆਂ ਵਿਖੇ ਕੈਰੀਅਰ ਕਾਨਫਰੰਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਭਾਗ, ਜ਼ਿਲ੍ਹਾ ਉਦਯੋਗ ਕੇਂਦਰ, ਬੈਂਕ, ਐਸ.ਸੀ. ਕਾਰਪੋਰੇਸ਼ਨ, ਬੈਂਕਫਿੰਕੋ ਅਤੇ ਪੰਜਾਬ ਸਕਿੱਲ ਡਿਵੈਲਪਮਮੈਂਟ ਮਿਸ਼ਨ ਵੱਲੋਂ ਸਟਾਲ ਤੇ ਫਲੈਕਸ ਲਗਾ ਕੇ ਪ੍ਰਾਰਥੀਆਂ ਨੂੰ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਜਾਣਕਾਰੀ…
-

ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਦਿੱਤੀ ਗਈ ਸ਼ਰਧਾਂਜਲੀ
ਪਠਾਨਕੋਟ: 30 ਜਨਵਰੀ 2025 ( ) ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀ ਜਾਨਾਂ ਵਾਰਨ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਬਲਿਦਾਨ ਦਿਵਸ ਮਨਾਇਆ ਗਿਆ, ਜਿਸ ਦੋਰਾਨ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਦੋ ਮਿੰਟ ਦਾ ਮੌਨ ਧਾਰ ਕੇ ਦੇਸ ਦੇ ਸਮੂਹ ਸਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਵਧੀਕ…
-

ਡੀ.ਬੀ.ਈ.ਈ. ਵੱਲੋਂ ਐਨ.ਡੀ.ਏ. ਤੇ ਸੀ.ਡੀ.ਐਸ. ਪ੍ਰੀਖਿਆ ਬਾਰੇ ਜਾਗਰੂਕਤਾ ਸੈਮੀਨਾਰ
ਪਟਿਆਲਾ, 30 ਜਨਵਰੀ: ਜ਼ਿਲ੍ਹੇ ਦੇ ਨੌਜਵਾਨਾਂ ਨੂੰ ਭਾਰਤੀ ਰੱਖਿਆਂ ਸੇਵਾਵਾਂ ਵਿੱਚ ਆਫ਼ੀਸਰ ਲੈਵਲ ਦੀ ਪ੍ਰੀਖਿਆ ਦੀ ਤਿਆਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ -ਕਮ- ਚੇਅਰਮੈਨ ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) -ਕਮ- ਸੀ.ਈ.ਓ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵਿਖੇ ਐਕਸਪਰਟ ਟਾਕ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਕਰੀਅਰ…
-

ਜਮੀਨੀ ਪੱਧਰ ਤੇ ਨਵਾਚਾਰ ਨੂੰ ਮਜਬੂਤ ਕਰਨ ਲਈ ਪੰਜਾਬ ਸਰਕਾਰ ਦੀ ਪਹਿਲ, 20 ਫਰਵਰੀ ਤੱਕ ਕੀਤਾ ਜਾ ਸਕਦਾ ਹੈ ਅਪਲਾਈ-ਵਧੀਕ ਡਿਪਟੀ ਕਮਿਸ਼ਨਰ
ਫਾਜ਼ਿਲਕਾ 30 ਜਨਵਰੀਪੰਜਾਬ ਸਰਕਾਰ ਦੇ ਅਦਾਰੇ ਪੰਜਾਬ ਰਾਜ ਵਿਗਿਆਨ ਅਤੇ ਟੈਕਨੋਲਜੀ ਪਰਿਸ਼ਦ ਵੱਲੋਂ ਗ੍ਰਾਸ ਰੂਟ ਇਨੋਵੇਟਰਸ (ਜਮੀਨੀ ਪੱਧਰ ਤੇ ਨਵਾਚਾਰ) ਨੂੰ ਸਸ਼ਕਤ ਬਣਾਉਣ ਲਈ ਇੱਕ ਨਵੀਂ ਪਹਿਲ ਕਦਮੀ ਕੀਤੀ ਗਈ ਹੈ। ਜਿਸ ਤਹਿਤ ਨਵੇਂ ਉਤਪਾਦਾਂ ਤੇ ਪ੍ਰਕਿਰਿਆਵਾਂ ਨਾਲ ਸੰਬੰਧਿਤ ਜਮੀਨੀ ਪੱਧਰ ਤੇ ਨਵੀਂਆਂ ਖੋਜਾਂ ਕਰਨ ਵਾਲਿਆਂ ਤੋਂ ਅਰਜੀਆਂ ਮੰਗੀਆਂ ਹਨ। ਇਸ ਸਬੰਧੀ ਪਰਿਸ਼ਦ ਵੱਲੋਂ ਜ਼ਿਲ੍ਹਾ…
-

ਪ੍ਰੈਜ਼ੀਡੈਂਸੀ ਹੋਟਲ ਤੋਂ ਰੌਸ਼ਨ ਗਰਾਊਂਡ ਤੱਕ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ-ਮੇਅਰ
ਹੁਸ਼ਿਆਰਪੁਰ, 30 ਜਨਵਰੀ: ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਲੋਕਾਂ ਵਲੋਂ ਨਗਰ ਨਿਗਮ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਗਿਆ ਹੈ ਕਿ ਪ੍ਰੈਜ਼ੀਡੈਂਸੀ ਹੋਟਲ ਤੋਂ ਰੌਸ਼ਨ ਗਰਾਊਂਡ ਤੱਕ ਦੀ ਸੜਕ, ਜਿਸ ਨੂੰ ਚੌੜਾ ਤੇ ਸੁੰਦਰ ਬਣਾਇਆ ਜਾ ਰਿਹਾ ਹੈ ਉਥੇ ਕੁਝ ਲੋਕਾਂ ਵਲੋਂ ਬਿਨ੍ਹਾਂ ਮਨਜੂਰੀ ਰੇਹੜੀਆਂ ਅਤੇ ਠੇਲੇ ਲਗਾ…
-

ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਵਿਅਕਤੀਆਂ ਦੀਆਂ ਦੁਕਾਨਾਂ ਸੀਲ
ਹੁਸ਼ਿਆਰਪੁਰ, 30 ਜਨਵਰੀ: ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਵਲੋਂ ਪਿੱਛਲੇ ਕਈ ਸਾਲਾਂ ਤੋਂ ਬਣਦਾ ਪ੍ਰਾਪਰਟੀ ਟੈਕਸ ਨਗਰ ਨਿਗਮ ਵਿਖੇ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ ਹੈ, ਅਜਿਹੇ ਡਿਫਾਲਟਰਾਂ ਵਿਰੁੱਧ ਸਖਤ ਰਵੱਈਆਂ ਅਪਣਾਉਂਦੇ ਹੋਏ ਨਗਰ ਨਿਗਮ ਵਲੋਂ ਦੁਕਾਨਾਂ ਸੀਲ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਸਨ। ਜਿਨ੍ਹਾਂ ਦੁਕਾਨਦਾਰਾਂ/ਮਾਲਕਾਂ ਵਲੋਂ…
-

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ
ਚੰਡੀਗੜ੍ਹ, 30 ਜਨਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿੱਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ…
-

36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ
ਮੋਗਾ, 30 ਜਨਵਰੀ (000) – ਜ਼ਿਲ੍ਹਾ ਮੋਗਾ ਅਤੇ ਬਰਨਾਲਾ ਦੇ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ ਹੋ ਗਈ ਹੈ ਅਤੇ ਇਹ ਜਲਦ ਹੀ ਫੀਲਡ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਸਿਖਲਾਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸਟੇਟ ਪਟਵਾਰ ਟ੍ਰੇਨਿੰਗ ਸਕੂਲ ਵਿਖੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਇਹਨਾਂ ਨਵ ਨਿਯੁਕਤ ਪਟਵਾਰੀਆਂ ਨਾਲ ਮੁਲਾਕਾਤ…
-

ਪੰਜਾਬ ਦੇ ਕਿਰਤ ਵਿਭਾਗ ਦੇ 100 ਫੀਸਦ ਕੰਪਿਊਟਰੀਕਰਨ ਦੀ ਕੌਮੀ ਪੱਧਰ ‘ਤੇ ਭਰਵੀਂ ਸ਼ਲਾਘਾ
ਚੰਡੀਗੜ੍ਹ, 30 ਜਨਵਰੀ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਖੇ ਕਿਰਤ ਮੰਤਰੀਆਂ ਅਤੇ ਕਿਰਤ ਸਕੱਤਰਾਂ ਦੀ ਦੋ-ਰੋਜ਼ਾ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਸਤਾਵ ਰੱਖਿਆ ਕਿ ਈ-ਸ਼੍ਰਮ ਅਧੀਨ ਰਜਿਸਟਰਡ ਕਾਮਿਆਂ ਨੂੰ ਸਿਹਤ ਬੀਮਾ, ਉਨ੍ਹਾਂ ਦੇ ਬੱਚਿਆਂ ਲਈ ਵਜ਼ੀਫਾ ਅਤੇ ਰਿਟਾਇਰਮੈਂਟ ਤੋਂ ਬਾਅਦ ਪੈਨਸ਼ਨ ਲਾਭ ਪ੍ਰਦਾਨ ਕੀਤੇ ਜਾਣ। ਕਾਨਫਰੰਸ ਦੌਰਾਨ ਸੌਂਦ ਨੇ…
-

ਵਿਸ਼ਵ ਕੁਸ਼ਟ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੁਸ਼ਟ ਰੋਗੀਆਂ ਦੀ ਮਦਦ ਦਾ ਲਿਆ ਪ੍ਰਣ
ਮਾਨਸਾ, 30 ਜਨਵਰੀ:ਰਾਸ਼ਟਰੀ ਕੁਸ਼ਟ ਰੋਗ ਨਿਵਾਰਣ ਪ੍ਰੋਗਰਾਮ ਅਧੀਨ ਮਨਾਏ ਜਾ ਰਹੇ ਵਿਸ਼ਵ ਕੁਸ਼ਟ ਦਿਵਸ ਦੇ ਮੌਕੇ ਸਿਵਲ ਸਰਜਨ ਦਫ਼ਤਰ, ਮਾਨਸਾ ਵਿਖੇ ਸਿਹਤ ਅਧਿਕਾਰੀਆਂ ਨੇ ਪ੍ਰਣ ਲੈਂਦਿਆਂ ਕੁਸ਼ਟ ਰੋਗੀਆਂ ਨਾਲ ਭੇਦਭਾਵ ਮਿਟਾ ਕੇ ਉਨ੍ਹਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਕੁਸ਼ਟ ਰੋਗੀਆਂ…
-

ਈ-ਸ਼੍ਰਮ ਸਮੇਤ ਸੇਵਾ ਕੇਂਦਰ ਵਿੱਚ 4 ਨਵੀਆਂ ਸੇਵਾਵਾਂ ਕੀਤੀਆਂ ਸ਼ੁਰੂ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 30 ਜਨਵਰੀ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ 4 ਨਵੀਆਂ ਸੇਵਾਵਾਂ (ਈ-ਸ਼੍ਰਮ ਕਾਰਡ, ਫਾਇਰ ਆਰਮ ਫ੍ਰੀ ਜ਼ੋਨ ਸਰਵਿਸ, ਨਵਾਂ/ਰੀਨਊ ਸਟੈਂਪ ਵੈਂਡਰ ਲਾਇਸੰਸ ਅਤੇ ਪਾਸਪੋਰਟ ਸਾਇਜ ਫੋਟੋਆਂ ਪ੍ਰਿੰਟ ਨੂੰ ਸੇਵਾ ਕੇਂਦਰ ਦੀਆਂ ਸਰਵਿਸ ਲਿਸਟ ਵਿੱਚ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਸ਼ਾਮਿਲ ਕੀਤਾ ਗਿਆ ਹੈ I ਇਨ੍ਹਾਂ ਸੇਵਾਵਾਂ ਬਾਰੇ ਵਿਸਥਾਰ ਪੂਰਬਕ…
-

ਜਿਲ੍ਹਾ ਸਿਹਤ ਵਿਭਾਗ ਫਾਜਿਲਕਾ ਵੱਲੋਂ ਵਿਸ਼ਵ ਲੈਪਰੋਸੀ ਦਿਵਸ ਸਬੰਧੀ ਕੀਤਾ ਜਾਗਰੂਕਤਾ ਸਮਾਗਮ
ਫਾਜਿਲਕਾ 30 ਜਨਵਰੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਅੱਜ ਵਿਸ਼ਵ ਲੈਪਰੋਸੀ ਦਿਵਸ ਦੇ ਸਬੰਧ ਵਿੱਚ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ @ਇੱਕਜੁਟ ਹੋਵੋ, ਐਕਟ ਕਰੋ ਅਤੇ ਖਤਮ ਕਰੋ@ ਥੀਮ ਹੇਠ ਸੀ. ਐਚ. ਸੀ. ਡੱਬਵਾਲਾ ਕਲਾਂ ਵਿਖੇ ਕੀਤਾ ਗਿਆ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਨੀਲੂ ਚੁੱਘ ਜਿਲ੍ਹਾ ਲੈਪਰੋਸੀ…
-

ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਲਿਪੀ ‘ਚ ਲਿਖੇ ਜਾਣ ਸੰਬੰਧੀ ਦੁਕਾਨਦਾਰਾਂ ਨੂੰ ਅਪੀਲ
ਫਿਰੋਜ਼ਪੁਰ 30 ਜਨਵਰੀ ( ) ਜ਼ਿਲ੍ਹਾ ਭਾਸ਼ਾ ਅਫ਼ਸਰ, ਡਾ. ਜਗਦੀਪ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਅਤੇ ਪੂਰਾ ਮਾਣ- ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ…
-

ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ
ਮਾਨਸਾ, 30 ਜਨਵਰੀ:ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਅਗਵਾਈ ਹੇਠ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ਼ਹੀਦਾਂ ਨੂੰ…
-

ਪੀ ਏ ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਾਣੀ ਦੀ ਸਾਂਭ-ਸੰਭਾਲ ਸੰਬੰਧੀ ਲਗਾਇਆ ਜਾਗਰੁਕਤਾ ਕੈਂਪ
ਤਰਨ ਤਾਰਨ 30 ਜਨਵਰੀ ਪੀ ਏ ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਮਿਤੀ 31 ਜਨਵਰੀ ਨੂੰ ਪਾਣੀ ਦੀ ਸਾਂਭ-ਸੰਭਾਲ ਸਬੰਧੀ ਜਾਗਰੁਕਤਾ ਕੈਂਪ ਨੌਸ਼ਹਿਰਾ ਪੰਨੂਆ ਵਿਖੇ ਲਗਾਇਆ ਗਿਆ, ਜਿਸ ਵਿਚ 100 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਡਾ. ਪਰਵਿੰਦਰ ਸਿੰਘ, ਇੰਚਾਰਜ ਨੇ ਆਏ ਹੋਏ ਸਾਇੰਸਦਾਨਾਂ, ਕਿਸਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਉਹਨਾਂ ਨੇ ਸਬਜ਼ੀਆਂ…
-

ਕਮਿਸ਼ਨਰ ਨੇ ਰਿਕਵਰੀ ਦੇ ਕੇਸਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਾਲ ਅਧਿਕਾਰੀਆਂ ਨੂੰ ਕੀਤੀ ਹਦਾਇਤ
ਮਾਨਸਾ, 30 ਜਨਵਰੀ :ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਕਮਿਸ਼ਨਰ ਫਰੀਦਕੋਟ ਮੰਡਲ ਸ਼੍ਰੀ ਮਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਮਾਲ ਅਫ਼ਸਰਾਂ ਨਾਲ ਇੱਕ ਅਹਿਮ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰਿਕਵਰੀ ਦੇ ਕੇਸਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕੋਰਟ ਦੇ ਲੰਬਿਤ ਕੇਸਾਂ…
-

ਮਹਿਲਾਵਾਂ ਲਈ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਣ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦੇ ਕੈਂਪ ਦਾ ਆਯੋਜਨ
ਮਾਲੇਰਕੋਟਲਾ 30 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਅੱਜ ਪੰਜਾਬ ਉਰਦੂ ਅਕਾਦਮੀ ਵਿਖੇ ਵਿਸੇ਼ਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਦਾ ਆਯੋਜਨ ਕਰਨ ਦਾ ਮਨਰੋਥ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ…
-

ਯੁਵਕ ਸੇਵਾਵਾਂ ਕਲੱਬ ਵੱਲੋਂ ਵੱਖ-ਵੱਖ ਪਿੰਡਾਂ ’ਚ ਲਗਾਏ ਗਏਨਸ਼ਾ ਵਿਰੋਧੀ ਜਾਗਰੂਕਤਾ ਕੈਂਪ
ਮਾਨਸਾ, 29 ਜਨਵਰੀ :ਯੁਵਕ ਸੇਵਾਵਾਂ ਵਿਭਾਗ ਮਾਨਸਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡਾਂ ਕੋਟ ਧਰਮੂ, ਮੌਜੀਆ, ਉਭਾ, ਬੁਰਜ ਢਿੱਲਵਾਂ, ਰੜ੍ਹ ਅਤੇ ਅੱਕਾਂਵਾਲੀ ਪਿੰਡਾਂ ਵਿੱਚ ਨਸ਼ਿਆਂ ਵਿਰੋਧੀ ਜਾਗਰੂਕਤਾ ਨਾਟਕ ਮੇਲੇ ਕਰਵਾਏ ਗਏ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਮਲਕੀਤ ਸਿੰਘ ਮਾਨ ਨੇ ਸ਼ਿਰਕਤ ਕੀਤੀ।ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ…
-

ਡਾ. ਅਰਵਿੰਦ ਪਾਲ ਸਿੰਘ ਨੇ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ
ਮਾਨਸਾ, 29 ਜਨਵਰੀ :ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪਦਉਨੱਤ ਹੋ ਕੇ ਸਿਵਲ ਸਰਜਨ ਬਣੇ ਡਾ. ਅਰਵਿੰਦ ਪਾਲ ਸਿੰਘ ਨੇ ਅੱਜ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਅਰਵਿੰਦ ਪਾਲ ਸਿੰਘ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਸੀ. ਐਚ.ਸੀ.ਘੜੂੰਆਂ ਵਿਖੇ ਤਾਇਨਾਤ ਸਨ। ਡਾ. ਅਰਵਿੰਦ ਪਾਲ ਸਿੰਘ ਨੇ ਬਤੌਰ ਮੈਡੀਕਲ ਅਫਸਰ ਪੀ.ਐਚ.ਸੀ.…
-

ਮਾਘੀ ਰੋਡ ਤੇ ਖੜ੍ਹੇ ਗੰਦੇ ਪਾਣੀ ਦੀ ਕਰਵਾਈ ਗਈ ਨਿਕਾਸੀ-ਈ.ਓ.
ਅਮਲੋਹ/ਫ਼ਤਹਿਗੜ੍ਹ ਸਾਹਿਬ, 29 ਜਨਵਰੀ: ਮਾਘੀ ਰੋਡ ਅਮਲੋਹ ਵਿਖੇ ਖੜ੍ਹੇ ਗੰਦੇ ਪਾਣੀ ਖੜ੍ਹਾ ਹੋਣ ਸਬੰਧੀ ਮਾਮਲਾ ਧਿਆਨ ਵਿੱਚ ਆਉਂਦੇ ਹੀ ਕੌਂਸਲ ਦੀ ਟੀਮ ਭੇਜ ਕੇ ਗੰਦੇ ਪਾਣੀ ਦੀ ਨਿਕਾਸੀ ਕਰਵਾ ਦਿੱਤੀ ਗਈ ਹੈ ਤਾਂ ਜੋ ਸਕੂਲ ਪੜ੍ਹਨ ਲਈ ਆਉਣ ਵਾਲੇ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ ਜਾਣਕਾਰੀ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ…