Tag: punjab news
-

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵੀ.ਕੇ. ਜੰਜੂਆ
ਚੰਡੀਗੜ੍ਹ, 28 ਜਨਵਰੀ: ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੀ.ਬੀ.ਟੀ.ਆਰ.ਏ.ਸੀ. ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ…
-

ਯੁਵਕ ਸੇਵਾਵਾਂ ਵਿਭਾਗ ਵੱਲੋ ਨਸਿ਼ਆਂ ਪ੍ਰਤੀ ਜਾਗਰੂਕ ਕਰਨ ਲਈ ਕਰਵਾਏ ਗਏ ਨਾਟਕ
ਸ੍ਰੀ ਮੁਕਤਸਰ ਸਾਹਿਬ 28 ਜਨਵਰੀ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਜਿ਼ਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਕੋਟਭਾਈ, ਬਾਦਲ ਅਤੇ ਮਾਹੂਆਣਾ ਪਿੰਡਾਂ ਵਿੱਚ ਨਸਿ਼ਆਂ ਵਿਰੋਧੀ ਇੱਕ ਨਾਟਕ ਮੇਲਾ ਕਰਵਾਇਆ ਗਿਆ । ਇਹਨਾਂ ਪਿੰਡਾਂ ਵਿੱਚ ਮੁੱਖ ਮਹਿਮਾਨ ਵਜੋਂ ਸਿ਼ਰਕਤ ਕਰ ਰਹੇ ਰਘਵੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਨੇ…
-

ਲਾਲਾ ਲਾਜਪਤ ਰਾਏ ਜੀ ਦਾ 160ਵਾਂ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
ਢੁੱਡੀਕੇ (ਮੋਗਾ),28 ਜਨਵਰੀ –ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 160ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਸ਼ਿਰਕਤ ਕੀਤੀ। ਇਸ ਮੌਕੇ ਲਾਲਾ ਲਾਜਪਤ ਰਾਏ…
-

ਟ੍ਰੈਫਿਕ ਪੁਲਿਸ ਸੰਗਰੂਰ ਦੇ ਇੰਚਾਰਜ ਪਵਨ ਕੁਮਾਰ ਤੇ ਦੋ ਹੋਰਨਾਂ ਸਾਥੀਆਂ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ
ਸੰਗਰੂਰ, 28 ਜਨਵਰੀ: ਐਸ.ਐਸ.ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਵੱਲੋਂ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਸਦਕਾ ਟ੍ਰੈਫਿਕ ਪੁਲਿਸ ਦੇ ਜ਼ਿਲ੍ਹਾ ਇੰਚਾਰਜ ਥਾਣੇਦਾਰ ਪਵਨ ਕੁਮਾਰ, ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਅਤੇ ਪੀ.ਐਚ.ਜੀ. ਮਨਜੀਤ ਸਿੰਘ ਦਾ ਡੀ.ਜੀ.ਪੀ. ਡਿਸਕ ਨਾਲ ਸਨਮਾਨ ਕੀਤਾ ਗਿਆ। ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੱਲੋਂ ਟ੍ਰੈਫਿਕ ਪੁਲਿਸ ਦੇ ਵਿੰਗ ਦੀ ਕਾਰਗੁਜ਼ਾਰੀ ਦੀ ਸਰਾਹਨਾ ਕੀਤੀ ਗਈ ਅਤੇ…
-

ਸਰਕਾਰੀ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਇਟੀਜ਼ ਵਿੱਚ ਸਹੀ ਤਰੀਕੇ ਨਾਲ ਲਾਗੂ ਕੀਤਾ ਜਾਵੇ – ਵਧੀਕ ਡਿਪਟੀ ਕਮਿਸ਼ਨਰ (ਜ)
ਮੋਗਾ, 28 ਜਨਵਰੀ (000) – ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਨੇ ਕੀਤੀ। ਮੀਟਿੰਗ ਦੌਰਾਨ ਉਹਨਾਂ ਨੇ ਅਧਿਕਾਰੀਆਂ ਨੂੰ ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਬਾਰੇ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਉਣ ਬਾਰੇ ਲੋੜੀਦੇ ਦਿਸ਼ਾ…
-

ਪੀ.ਐਮ.ਵਿਸ਼ਵਕਰਮਾ ਸਕੀਮ ਤਹਿਤ ਕੋਟਕਪੂਰਾ ਵਿਖੇ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ
ਫ਼ਰੀਦਕੋਟ 28 ਜਨਵਰੀ,2025 ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਗਰੂਕਤਾ ਅਤੇ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਸ਼੍ਰੀ ਸੁਖਮੰਦਰ ਸਿੰਘ ਰੇਖੀ ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਦੀ ਅਗਵਾਈ ਹੇਠ ਬਾਬਾ ਰਾਮਦੇਵ ਧਰਮਸ਼ਾਲਾ, ਗਾਂਧੀ ਨਗਰ, ਜਲਾਲੇਆਣਾ ਰੋਡ, ਕੋਟਕਪੂਰਾ ਵਿੱਖੇ ਕੀਤਾ ਗਿਆ। ਸ੍ਰੀ ਦੀਪਕ ਚੇਚੀ ਅਸਿਸਟੈਂਟ ਡਾਇਰੈਕਟਰ ਐਮ.ਐਸ.ਐਮ.ਈ ਨੇ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਤਹਿਤ…
-

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 28 ਜਨਵਰੀ: ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਨੇ ਅੱਜ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ’ਤੇ 8 ਮਾਰਚ 2025 ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਦਾਰਿਆਂ, ਟੈਲੀਕੋਮ ਕੰਪਨੀਆਂ ਦੇ ਮੈਨੇਜਰ, ਇੰਨਸ਼ੋਰੈਸ਼ ਕੰਪਨੀਆਂ…
-

ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਵਾਲੇ ਯੋਧਿਆਂ ਨੂੰ 30 ਜਨਵਰੀ ਨੂੰ ਸਵੇਰੇ 11:00 ਵਜੇ ਦਿੱਤੀ ਜਾਵੇਗੀ ਸ਼ਰਧਾਂਜਲੀ
ਮਾਲੇਰਕੋਟਲਾ 28 ਜਨਵਰੀ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 30 ਜਨਵਰੀ ਨੂੰ ਸਵੇਰੇ 11 ਵਜੇ ਜ਼ਿਲ੍ਹਾ ਸਦਰ ਮੁਕਾਮ ਵਿਖੇ ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਲੋਕਾਂ ਦੇ ਨੁਮਾਇੰਦਿਆਂ, ਸਕੂਲਾਂ,ਕਾਲਜਾਂ ਦੇ ਪ੍ਰਬੰਧਕਾਂ ਅਤੇ ਪਬਲਿਕ ਖੇਤਰ ਦੀਆਂ ਇਕਾਈਆਂ ਦੇ ਮੁੱਖੀਆਂ ਨੂੰ ਆਪਣੇ ਅਦਾਰਿਆਂ ਵਿੱਚ ਦੋ ਮਿੰਟ ਦਾ ਮੋਨ ਰੱਖਣ ਦੀ ਲਈ ਕਿਹਾ । ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹਰ ਵਿਅਕਤੀ ਆਪਣਾ ਨਿੱਜੀ ਕੰਮ ਛੱਡ ਕੇ 30 ਜਨਵਰੀ ਨੂੰ ਸਵੇਰੇ 11 ਵਜੇ ਖੜੇ ਹੋ ਕੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਦਰ ਮੁਕਾਮ ਦੇ ਨਾਲ ਜ਼ਿਲ੍ਹੇ ਦੀਆਂ ਸਮੂਹ ਤਹਿਸੀਲਾਂ ਵਿੱਚ ਵੀ ਉਸੇ ਸਮੇਂ ਇਹ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ।
-

2 ਕਰੋੜ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ-ਸੇਂਖੋਂ
ਫਰੀਦਕੋਟ 28 ਜਨਵਰੀ 2025 () ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਨਗਰ ਕੌਂਸਲ ਫਰੀਦਕੋਟ ਅਧੀਨ ਆਉਂਦੇ ਇਲਾਕਿਆਂ ਸਵਰਨ ਸਿਨੇਮਾਂ ਦੀ ਬੈਕ ਸਾਈਡ ਅਤੇ ਤਲਵੰਡੀ ਚੌਂਕ ਕੋਤਵਾਲੀ ਰੋਡ ਦੇ ਇੰਟਰਲਾਕ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ । ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤੇ 2 ਕਰੋੜ ਰੁਪਏ ਦੀ ਰਾਸ਼ੀ ਦਾ ਖਰਚ ਆਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਸ. ਗੁਰਦਿੱਤ ਸਿੰਘ…
-

ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਵੱਲੋਂ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ
ਪਾਤੜਾਂ/ਪਟਿਆਲਾ, 28 ਜਨਵਰੀ: ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਅੱਜ ਪਾਤੜਾਂ ਸ਼ਹਿਰ ਵਿੱਚ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਪੁਲੀਸ ਅਤੇ ਨਗਰ ਕੌਂਸਲ ਪਾਤੜਾਂ ਦੀ ਟੀਮ ਨੂੰ ਨਾਲ ਲੈ ਕੇ ਐਸ.ਡੀ.ਐਮ. ਪਾਤੜਾਂ ਨੇ ਸ਼ਹਿਰ ਦੀਆਂ ਪੰਜ ਦੁਕਾਨਾਂ ਦੀ ਚੈਕਿੰਗ ਕਰਕੇ ਚਾਈਨਾ ਡੋਰ ਦੀ ਜਾਂਚ ਕੀਤੀ, ਪਰ ਕਿਸੇ ਵੀ ਦੁਕਾਨ ‘ਤੇ ਚਾਈਨਾ ਡੋਰ ਨਹੀਂ ਮਿਲੀ। ਐਸ.ਡੀ.ਐਮ.…
-

ਐਸਡੀਐਮ ਦੂਧਨ ਸਾਧਾਂ ਵੱਲੋਂ ਸੁਰੱਖਿਅਤ ਵਾਹਨ ਨੀਤੀ ਤੇ ਸੜਕ ਸੁਰੱਖਿਆ ਤਹਿਤ ਦੇਵੀਗੜ੍ਹ ‘ਚ 5 ਚਲਾਨ ਕੱਟੇ
ਦੇਵੀਗੜ੍ਹ, 28 ਜਨਵਰੀ:ਸਕੂਲ ਜਾਣ ਵਾਲੇ ਨਾਬਾਲਗ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ, ਸਬ-ਡਵੀਜ਼ਨਲ ਮੈਜਿਸਟਰੇਟ ਦੁੱਧਨ ਸਾਧਾਂ , ਕਿਰਪਾਲਵੀਰ ਸਿੰਘ ਨੇ ਦੇਵੀਗੜ੍ਹ ਵਿਖੇ ਸੁਰੱਖਿਅਤ ਵਾਹਨ ਨੀਤੀ ਦੇ ਤਹਿਤ ਇੱਕ ਚੈਕਿੰਗ ਮੁਹਿੰਮ ਚਲਾਈ। ਮੁਹਿੰਮ ਦੌਰਾਨ, ਉਲੰਘਣਾ ਕਰਨ ਵਾਲਿਆਂ ਦੇ ਪੰਜ ਚਲਾਨ ਕੱਟੇ ਗਏ। ਐਸਡੀਐਮ ਕਿਰਪਾਲਵੀਰ ਸਿੰਘ ਨੇ…
-

ਗੁਮਟਾਲਾ ਪੁਲਿਸ ਚੌਕੀ ‘ਤੇ ਹਮਲਾ: ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 28 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੇ ਐਸਐਸਓਸੀ ਅੰਮ੍ਰਿਤਸਰ ਨੇ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਅਤੇ ਅਮਰੀਕਾ ਅਧਾਰਤ ਬਦਨਾਮ ਨਸ਼ਾ ਤਸਕਰ ਸਰਵਣ ਭੋਲਾ ਵੱਲੋਂ ਚਲਾਏ ਜਾ ਰਹੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ…
-

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 28 ਜਨਵਰੀ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦੁਆਰਾ ਕੁੱਲ 6,586 ਭਰਤੀਆਂ ਕੀਤੀਆਂ ਗਈਆਂ ਹਨ। ਬਿਜਲੀ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਸਾਲ 2025-26 ਦੌਰਾਨ ਪੀ.ਐਸ.ਪੀ.ਸੀ.ਐਲ ਵਿੱਚ…
-

ਜਿਲ੍ਹਾ ਪਠਾਨਕੋਟ ਦੇ ਪਿੰਡਾਂ ਅੰਦਰ ਨਿਕਾਸੀ ਪਾਣੀ ਦੇ ਲਈ ਛੱਪੜਾਂ ਦੀ ਨੁਹਾਰ ਬਦਲਣ ਲਈ ਜਿਲ੍ਹਾ ਪ੍ਰਸਾਸਨ ਪਠਾਨਕੋਟ ਹੋਇਆ ਪੱਬਾਭਾਰ
ਪਠਾਨਕੋਟ, 28 ਜਨਵਰੀ 2025:-( ) ਸਹਿਰਾਂ ਅੰਦਰ ਜਿੱਥੇ ਨਿਕਾਸੀ ਪਾਣੀ ਦੇ ਲਈ ਸੀਵਰੇਜ ਦੀ ਵਿਵਸਥਾ ਕੀਤੀ ਗਈਆਂ ਹਨ ਜੋ ਨਿਕਾਸੀ ਪਾਣੀ ਨੂੰ ਟ੍ਰੀਟਮੈਂਟ ਪਲਾਂਟ ਤੱਕ ਲੈ ਕੇ ਜਾਂਦਾ ਹੈ ਅਤੇ ਪਾਣੀ ਨੂੰ ਟ੍ਰੀਟ ਕਰਕੇ ਫਿਰ ਖੇਤੀ ਯੋਗ ਬਣਾਇਆ ਜਾਂਦਾ ਹੈ ਅਤੇ ਹੁਣ ਜਿਲ੍ਹਾ ਪਠਾਨਕੋਟ ਦੇ ਪ੍ਰਸਾਸਨ ਨੇ ਪਿੰਡਾਂ ਦੇ ਅੰਦਰ ਨਿਕਾਸੀ ਪਾਣੀ ਵਿਵਸਥਾ…
-

ਡੀ.ਸੀ. ਵਿਸ਼ੇਸ਼ ਸਾਰੰਗਲ ਵੱਲੋਂ ਖੇਤੀਬਾੜੀ ਵਿਭਾਗ ਦਾ ਕਿਸਾਨਾਂ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ “ਕਿਸਾਨੀ ਸੂਚਨਾਵਾਂ” ਚੈਨਲ ਦਾ ਆਗਾਜ
ਮੋਗਾ, 28 ਜਨਵਰੀ: ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦਾ ਖੇਤੀ ਗਤੀਵਿਧੀਆਂ ਸਬੰਧੀ ਯੂ-ਟਿਊਬ ਚੈਨਲ “ਕਿਸਾਨੀ ਸੂਚਨਾਵਾਂ” ਦਾ ਆਗਾਜ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨੀ ਹਿੱਤ ਵਿੱਚ ਖੇਤੀਬਾੜੀ…
-

ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਣਗੇ ਪੁਖਤਾ ਇੰਤਜਾਮ- ਹਿਮਾਸ਼ੂ ਜੈਨ ਡਿਪਟੀ ਕਮਿਸ਼ਨਰ
ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ () ਸ੍ਰੀ ਹਿਮਾਂਸ਼ੂ ਜੈਨ ਆਈ.ਏ.ਐਸ ਡਿਪਟੀ ਕਮਿਸ਼ਨਰ ਅਤੇ ਗੁਲਨੀਤ ਖੁਰਾਨਾ ਐਸ.ਐਸ.ਪੀ ਰੂਪਨਗਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਤਿਉਹਾਰ ਦੇ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨੂੰ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਅਗਾਓ ਪ੍ਰਬੰਧਾਂ ਬਾਰੇ ਦਿਸ਼ਾ ਨਿਰਦੇਸ਼ ਜਾਰੀ…
-

ਹੋਲਾ ਮਹੱਲਾ ਮੌਕੇ ਅਧਿਕਾਰੀਆਂ ਨੇ ਲਿਆ ਵਾਹਨ ਪਾਰਕਿੰਗ ਪ੍ਰਬੰਧਾ ਦਾ ਜਾਇਜਾ
ਚੰਦਰ ਜਯੌਤੀ ਆਈ.ਏ.ਐਸ ਵਧੀਕ ਡਿਪਟੀ ਕਮਿਸ਼ਨਰ (ਵਿ) ਤੇ ਜਸਪ੍ਰੀਤ ਸਿੰਘ ਐਸ.ਡੀ.ਐਮ ਨੇ ਕੀਤਾ ਦੌਰਾ ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ () ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ ਵਾਹਨ ਪਾਰਕਿੰਗ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਪਾਰਕਿੰਗ ਸਥਾਨਾ ਵਿੱਚ ਪੀਣ ਵਾਲਾ ਪਾਣੀ, ਰੋਸ਼ਨੀ, ਟਾਇਲਟ ਅਤੇ ਸਫਾਈ ਦੀ ਢੁਕਵੀ ਵਿਵਸਥਾ ਕੀਤੀ ਗਈ ਹੈ। ਬਾਹਰਲੇ ਰਾਜਾਂ ਤੇ ਹੋਰ ਸ਼ਹਿਰਾ ਤੋਂ ਆਉਣ ਵਾਲੇ ਵਾਹਨਾਂ ਨੂੰ ਮੇਲਾ ਖੇਤਰ ਵਿੱਚ ਦਾਖਲੇ…
-

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਬੱਚਿਆਂ ਲਈ ਬਣੇ ਕਰੈੱਚ ਦਾ ਨਿਰੀਖਣ
ਪਟਿਆਲਾ, 27 ਜਨਵਰੀ:ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸੀ ਅਤੇ ਡੀ ਬਲਾਕ ਦੇ ਪਿਛਲੇ ਪਾਸੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੇੜੇ ਬਣੇ ਕਿਲਕਾਰੀਆਂ ਕਰੈੱਚ ਦਾ ਅੱਜ ਨਿਰੀਖਣ ਕੀਤਾ। ਉਨ੍ਹਾਂ ਇਸ ਦੌਰੇ ਦੌਰਾਨ ਬੱਚਿਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਵਾਚਿਆਂ ਅਤੇ ਸਟਾਫ਼ ਪਾਸੋਂ ਫੀਡਬੈਕ ਪ੍ਰਾਪਤ ਕੀਤੀ। ਡਾ. ਪ੍ਰੀਤੀ ਯਾਦਵ ਨੇ ਕਰੈੱਚ…
-

ਕਿਸ਼ੋਰ ਤੰਦਰੁਸਤੀ ਦਿਵਸ ਮੌਕੇ ਬੱਚਿਆਂ ਨੂੰ ਕੀਤਾ ਜਾਗਰੂਕ
ਬਰਨਾਲਾ, 27 ਜਨਵਰੀ ਸਿਹਤ ਵਿਭਾਗ ਬਰਨਾਲਾ ਵਲੋਂ ਸਿਵਲ ਸਰਜਨ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਦੀ ਅਗਵਾਈ ਵਿੱਚ ਬਰਨਾਲਾ ਜ਼ਿਲ੍ਹੇ ਦੇ ਚੋਣਵੇਂ 72 ਪਿੰਡਾਂ ਵਿੱਚ ਕਿਸ਼ੋਰ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਪਿੰਡ ਮਾਂਗੇਵਾਲ ਵਿੱਚ ਅੱਜ 10-19 ਸਾਲ ਦੇ ਬੱਚਿਆਂ ਤੇ ਮਾਪਿਆਂ ਨਾਲ ਇਹ ਦਿਵਸ ਮਨਾਇਆ ਗਿਆ।ਇਸ ਮੌਕੇ ਹਾਜ਼ਰ ਬੱਚਿਆਂ,…
-

ਟਰੈਫਿਕ ਪੁਲਿਸ ਨੇ ਸੜਕਾਂ ਦੇ ਆਲੇ ਦੁਆਲੇ ਗਲਤ ਢੰਗ ਨਾਲ ਖੜਾਏ ਵਾਹਨਾਂ ਦੇ 100 ਦੇ ਕਰੀਬ ਚਲਾਨ ਕੱਟੇ – ਇੰਚਾਰਜ ਜ਼ਿਲ੍ਹਾ ਟਰੈਫਿਕ ਪੁਲਿਸ
ਸੰਗਰੂਰ, 27 ਜਨਵਰੀ – ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ ਜਾਰੀ ਸਖਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਸੰਗਰੂਰ ਸ਼ਹਿਰ ਵਿੱਚ ਆਵਾਜਾਈ ਦੀ ਸਮੱਸਿਆ ਨਾਲ ਨਜਿੱਠਣ ਲਈ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਟਰੈਫਿਕ ਪੁਲਿਸ ਦੇ ਇੰਚਾਰਜ ਪਵਨ ਕੁਮਾਰ ਸ਼ਰਮਾ ਨੇ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ…