Tag: punjab news
-

ਸੰਸਦ ਮੈਂਬਰ ਮੀਤ ਹੇਅਰ ਵਲੋਂ 20.30 ਲੱਖ ਰੁਪਏ ਦੀ ਲਾਗਤ ਤਿਆਰ ਸੀਨੀਅਰ ਸਿਟੀਜ਼ਨ ਇਮਾਰਤ ਦਾ ਉਦਘਾਟਨ
ਬਰਨਾਲਾ, 27 ਜਨਵਰੀ ਸੰਸਦ ਮੈਂਬਰ ਸੰਗਰੂਰ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਗਣਤੰਤਰ ਦਿਵਸ ਮੌਕੇ ਸੀਨੀਅਰ ਸਿਟੀਜ਼ਨਾਂ ਨੂੰ ਤੋਹਫ਼ਾ ਦਿੰਦਿਆਂ ਇੱਥੇ ਚਿੰਟੂ ਪਾਰਕ ਵਿਖੇ ਕਰੀਬ 20.30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸੀਨੀਅਰ ਸਿਟੀਜ਼ਨ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ…
-

ਜਲੰਧਰ ਦਿਹਾਤੀ ਪੁਲਿਸ ਨੇ 5 ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਜਲੰਧਰ, 27 ਜਨਵਰੀ : ਨਸ਼ਿਆਂ ਵਿਰੁੱਧ ਵਿੱਢੀ ਜੰਗ ਵਿੱਚ ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਆਦਮਪੁਰ ਦੀ ਦਾਣਾ ਮੰਡੀ ਨੇੜੇ 5 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 140 ਗ੍ਰਾਮ ਹੈਰੋਇਨ ਦੇ ਨਾਲ ਇੱਕ ਹੁੰਡਈ ਕਰੇਟਾ ਕਾਰ ਵੀ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਸਥਾਨ ਦੇ ਰਹਿਣ ਵਾਲੇ ਰਵੀ, ਹੁਸ਼ਿਆਰਪੁਰ ਦੇ…
-

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ‘ਚ ਬਿਜਲੀ ਅਤੇ ਫਾਇਰ ਸੇਫ਼ਟੀ ਸਹੂਲਤਾਂ ਦਾ ਆਡਿਟ ਕਰਵਾਉਣ ਦੇ ਹੁਕਮ
ਚੰਡੀਗੜ੍ਹ, 27 ਜਨਵਰੀ: ਸਰਕਾਰੀ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਦੇ ਸਾਰੇ ਮੈਡੀਕਲ ਕਾਲਜਾਂ, ਸਿਵਲ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਬਲਾਕ ਪੱਧਰ ਦੇ…
-

ਕੈਬਨਿਟ ਮੰਤਰੀ ਵਲੋਂ ਅਧਿਕਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਮੌਕੇ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
ਜਲੰਧਰ, 27 ਜਨਵਰੀ : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ/ਕਰਮਚਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮੇਅਰ ਵਿਨੀਤ ਧੀਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਕੈਬਨਿਟ…
-

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਤ ਹੀ ਮੌਕੇ ਉੱਤੇ ਜਾ ਕੇ ਲਿਆ ਘਟਨਾ ਦਾ ਜਾਇਜ਼ਾ
ਅੰਮ੍ਰਿਤਸਰ, 27 ਜਨਵਰੀ 2025— ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਨਿੰਦਾ ਕਰਦੇ ਕਿਹਾ ਕਿ ਸਰਕਾਰ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਬਰਦਾਸ਼ਤ ਨਹੀਂ ਕਰੇਗੀ। ਉਹ ਕੱਲ ਦੇਰ ਸ਼ਾਮ ਮੌਕੇ ਉੱਤੇ ਪੁੱਜੇ ਅਤੇ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਘਟਨਾ ਸਥਾਨ ਦਾ ਜਾਇਜ਼ਾ…
-

ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ
ਅੰਮ੍ਰਿਤਸਰ, 27 ਜਨਵਰੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ…
-

ਪੰਜਾਬ ਪੁਲਿਸ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਵਾਰਦਾਤਾਂ ਨੂੰ ਕੀਤਾ ਨਾਕਾਮ; ਛੇ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ: ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵਿਤ ਵਾਰਦਾਤਾਂ ਨੂੰ ਨਾਕਾਮ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਹਨਾਂ ਵਿੱਚ ਦੋ ਮੁੱਖ ਸ਼ੂਟਰ ਪੁਨੀਤ ਲਖਨਪਾਲ ਅਤੇ ਨਰਿੰਦਰ ਕੁਮਾਰ ਉਰਫ਼ ਲਾਲੀ ਵੀ ਸ਼ਾਮਲ ਹਨ ਜੋ ਕਬੱਡੀ…
-

ਆਈਟੀਆਈ ਨੰਗਲ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ
ਨੰਗਲ 27 ਜਨਵਰੀ ()ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਤਕਨੀਕੀ ਸਿੱਖਿਆਂ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਜਾਰੀ ਹੁਕਮਾਂ ਅਨੁਸਾਰ ਅੱਜ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਂ ਲੜਕੇ ਅਤੇ ਇਸਤਰੀਆਂ ਨੰਗਲ ਵਿਖੇ ਗਣਤੰਤਰ ਦਿਵਸ਼ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸੰਸਥਾਂ ਦੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ…
-

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ
ਹੁਸ਼ਿਆਰਪੁਰ, 27 ਜਨਵਰੀ: ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਨਾਲਸਾ ਨਾਲ ਸਬੰਧਤ ਸਕੀਮਾਂ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਥਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਲੋਕਾਂ…
-

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਬੀ. ਆਰ.ਅੰਬੇਦਕਰ ਜੀ ਦੇ ਬੁੱਤ ਨਾਲ ਹੋਈ ਬੇਅਦਬੀ ਦੀ ਕੀਤੀ ਨਿਖੇਦੀ
ਚੰਡੀਗੜ੍ਹ 27 ਜਨਵਰੀ 2025 ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਜੀ ਨੇ ਅੰਮ੍ਰਿਤਸਰ ਵਿਖੇ ਡਾ ਅੰਬੇਦਕਰ ਸਾਹਿਬ ਜੀ ਦੇ ਬੁੱਤ ਦੀ ਬੇਹੁਰਮਤੀ ਨੂੰ ਦੁਖਦਾਈ ਦੱਸਿਆ। ਉਹਨਾਂ ਕਿਹਾ ਕਿ ਦੋਸ਼ੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਸਜ਼ਾ ਹੋਵੇਗੀ। ਸ੍ਰੀ ਦਰਬਾਰ ਸਾਹਿਬ ਗਲਿਆਰੇ ਤੋਂ ਘਟਨਾ ਸਥਾਨ ਲਗਭਗ ਇੱਕ ਕਿਲੋਮੀਟਰ ਦੂਰ ਹੈ, ਪਰੰਤੂ…
-

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ
ਚੰਡੀਗੜ੍ਹ, 27 ਜਨਵਰੀ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਕੈਬਨਿਟ ਮੰਤਰੀ ਨੇ ਇਸ ਘਟਨਾ ‘ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ…
-

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਨੇ ਘਟਨਾ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦਾ ਵਚਨ ਦੁਹਰਾਇਆ
ਅੰਮ੍ਰਿਤਸਰ 27 ਜਨਵਰੀ 2025— ਪਿਛਲੇ ਦਿਨੀ ਹੈਰੀਟੇਜ ਸਟਰੀਟ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਬੇਅਦਬੀ ਦੀ ਘਟਨਾ ਵਿੱਚ ਸ਼ਾਮਿਲ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦਾ ਅਹਿਦ ਲੈਂਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਸਰਦਾਰ ਹਰਪਾਲ ਸਿੰਘ ਚੀਮਾ , ਸ੍ਰੀ ਅਮਨ ਅਰੋੜਾ, ਸ: ਹਰਭਜਨ ਸਿੰਘ ਈ.ਟੀ.ਓ. ਅਤੇ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਡਾ. ਅੰਡਬੇਕਰ ਜੀ ਦੇ ਬੁੱਤ ਤੇ ਫੁੱਲ…
-

ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਉੱਚ ਪੱਧਰੀ ਮੀਟਿੰਗ
ਚੰਡੀਗੜ੍ਹ, 27 ਜਨਵਰੀ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਫਤਹਿਗੜ੍ਹ ਸਾਹਿਬ ਸਥਿਤ ਜਹਾਜ਼ ਹਵੇਲੀ ਦੀ ਮੁੜ ਬਹਾਲੀ ਅਤੇ ਸਾਂਭ ਸੰਭਾਲ ਲਈ ਇੱਕ ਉੱਚ ਪੱਧਰੀ ਮੀਟਿੰਗ ਸੈਰ ਸਪਾਟਾ ਵਿਭਾਗ ਦੇ ਸੈਕਟਰ 38 ਵਿਚਲੇ ਦਫ਼ਤਰ ਵਿੱਚ ਹੋਈ। ਸੌਂਦ ਦੀ ਪਹਿਲ ਕਦਮੀ ਹੇਠ ਮੀਟਿੰਗ ਵਿੱਚ ਫੈਸਲਾ ਹੋਇਆ ਕਿ ਇਸੇ ਹਫ਼ਤੇ ਵੀਰਵਾਰ…
-

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ਗੋਬਰ ਦੀ ਸਮੱਸਿਆ ਦਾ ਸਰਬਸੰਮਤੀ ਨਾਲ ਹੱਲ ਕੱਢਣ ਲਈ ਡੇਅਰੀ ਮਾਲਕਾਂ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ/ਲੁਧਿਆਣਾ, 27 ਜਨਵਰੀ:‘ਬੁੱਢੇ ਦਰਿਆ’ ਵਿੱਚ ਗੋਬਰ ਦੀ ਡੰਪਿੰਗ ਨੂੰ ਰੋਕਣ ਦਾ ਸਰਬਸੰਮਤੀ ਨਾਲ ਹੱਲ ਲੱਭਣ ਲਈ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੋਮਵਾਰ ਨੂੰ ਤਾਜਪੁਰ ਰੋਡ ਡੇਅਰੀ ਕੰਪਲੈਕਸ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਡੇਅਰੀ ਮਾਲਕਾਂ ਨਾਲ ਮੀਟਿੰਗਾਂ ਕੀਤੀਆਂ। ਤਾਜਪੁਰ ਰੋਡ ਕੰਪਲੈਕਸ ਦੇ ਡੇਅਰੀ ਮਾਲਕਾਂ ਨਾਲ ਮੀਟਿੰਗ…
-

76ਵਾਂ ਗਣਤੰਤਰ ਦਿਵਸ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਹਿਰਾਇਆ ਤਿਰੰਗਾ
ਚੰਡੀਗੜ੍ਹ/ ਹੁਸ਼ਿਆਰਪੁਰ, 26 ਜਨਵਰੀ: ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ…
-

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ: ਹਰਜੋਤ ਸਿੰਘ ਬੈਂਸ
ਹੁਸ਼ਿਆਰਪਰ, 26 ਜਨਵਰੀ: ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਲੋਕ ਸੰਪਰਕ ਮਿੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸ਼੍ਰੀ ਅਵਿਨਾਸ਼ ਸੂਦ ਮੈਮੋਰੀਅਲ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਗੋਕੁਲ ਨਗਰ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸੁਰੱਖਿਆ ਅਤੇ ਸਾਫ਼-ਸਫ਼ਾਈ ਲਈ ਲਗਭਗ 82 ਕਰੋੜ, ਵਾਈਫਾਈ ਕੁਨੈਕਸ਼ਨਾਂ ਲਈ 29.3 ਕਰੋੜ,…
-

ਪੰਜਾਬ ਦੇ ਖਣਨ ਤੇ ਭੂ- ਵਿਗਿਆਨ ਮੰਤਰੀ ਬਰਿੰਦਰ ਗੋਇਲ ਨੇ ਐਸ.ਏ.ਐਸ.ਨਗਰ ਵਿਖੇ ਕੌਮੀ ਝੰਡਾ ਫ਼ਹਿਰਾਇਆ
ਚੰਡੀਗੜ੍ਹ/ਐਸ.ਏ.ਐਸ.ਨਗਰ, 26 ਜਨਵਰੀ ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਐਸ.ਏ.ਐਸ.ਨਗਰ ਸਥਿਤ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਫ਼ਹਿਰਾਇਆ। ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਵੀ ਲਈ ਅਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਪੇਸ਼ਕਾਰੀਆਂ ਦਾ ਆਨੰਦ ਵੀ ਮਾਣਿਆ।…
-

ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ-ਸੰਧਵਾਂ
ਚੰਡੀਗੜ੍ਹ/ਫ਼ਰੀਦਕੋਟ 26 ਜਨਵਰੀ, 2025 76ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਇੱਥੋਂ ਦੇ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ…
-

ਵਿਧਾਇਕ ਸ਼ੈਰੀ ਕਲਸੀ ਨੇ ਕੋਰਟ ਕੰਪਲੈਕਸ ਤੋਂ ਲੈ ਕੇ ਜੀ. ਟੀ ਰੋਡ ਤੱਕ ਬਣੀ ਨਵੀਂ ਸੜਕ ਦਾ ਕੀਤਾ ਉਦਘਾਟਨ
ਬਟਾਲਾ, 26 ਜਨਵਰੀ ( ) ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਅੱਜ ਗਣਤੰਤਰ ਦਿਵਸ ਮੌਕੇ ਬਟਾਲਾ ਵਾਸੀਆਂ ਨੂੰ ਤੋਹਫ਼ਾ ਦਿੱਤਾ ਹੈ। ਵਿਧਾਇਕ ਸ਼ੈਰੀ ਕਲਸੀ ਵਲੋਂ ਕੋਰਟ ਕੰਪਲੈਕਸ ਬਟਾਲਾ ਤੋਂ ਸ੍ਰੀ ਅੰਮ੍ਰਿਤਸਰ-ਗੁਰਦਾਸਪੁਰ ਰੋਡ ਵਾਇਆ ਮਾਡਲ ਟਾਊਨ ਸੜਕ ਨੂੰ ਚੌੜਿਆਂ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 76ਵੇਂ ਗਣਤੰਤਰ ਦਿਵਸ ਮੌਕੇ ਸੰਗਰੂਰ ਵਿਖੇ ਫਹਿਰਾਇਆ ਤਿਰੰਗਾ
ਚੰਡੀਗੜ੍ਹ/ਸੰਗਰੂਰ, 26 ਜਨਵਰੀ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਫ਼ਹਿਰਾਉਣ ਦੀ ਰਸਮ ਅਦਾ ਕੀਤੀ।ਇਸ ਮੌਕੇ ਉਨ੍ਹਾਂ ਨੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ…