Tag: punjab news

  • ਡਿਪਟੀ ਕਮਿਸਨਰ ਪਠਾਨਕੋਟ ਨੇ ਧਾਰ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਕੀਤਾ ਦੋਰਾ

    ਡਿਪਟੀ ਕਮਿਸਨਰ ਪਠਾਨਕੋਟ ਨੇ ਧਾਰ ਬਲਾਕ ਦੇ ਵੱਖ ਵੱਖ ਪਿੰਡਾਂ ਦਾ ਕੀਤਾ ਦੋਰਾ

    ਪਠਾਨਕੋਟ: 22 ਜਨਵਰੀ 2025 (    ) :- ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕਰਨ ਦੇ ਲਈ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਧਾਰ ਬਲਾਕ ਦੇ ਪਿੰਡਾਂ ਦਾ ਦੋਰਾ ਕੀਤਾ ਗਿਆ ਅਤੇ ਦੁਨੇਰਾ ਵਿਖੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸੇਸ ਰੀਵਿਓ ਮੀਟਿੰਗ ਵੀ ਆਯੋਜਿਤ ਕੀਤੀ ਗਈੇ। ਇਸ ਮੋਕੇ ਤੇ…

  • ਪੰਜਾਬੀ ਦੇਸ਼ ਲਈ ਜਾਨਾਂ ਵਾਰਨ ਵਾਲੀ ਕੌਮ ਹੈ, ਨਾ ਕੇ ਸੁਰੱਖਿਆ ਲਈ ਖਤਰਾ -ਧਾਲੀਵਾਲ

    ਪੰਜਾਬੀ ਦੇਸ਼ ਲਈ ਜਾਨਾਂ ਵਾਰਨ ਵਾਲੀ ਕੌਮ ਹੈ, ਨਾ ਕੇ ਸੁਰੱਖਿਆ ਲਈ ਖਤਰਾ -ਧਾਲੀਵਾਲ

    ਅੰਮ੍ਰਿਤਸਰ, 22 ਜਨਵਰੀ 2025– ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਰਿਆੜ ਵਿਖੇ ਕੂਕਾ ਲਹਿਰ ਦੇ ਮੋਢੀ ਸਤਿਗੁਰੂ ਰਾਮ ਸਿੰਘ ਦੀ ਯਾਦ ਵਿੱਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਨਾਂ ਯੋਧਿਆਂ ਦੇ ਇਤਿਹਾਸ ਦੀ ਸਾਂਝ ਨਵੀਆਂ ਪੀੜੀਆਂ ਨਾਲ ਪਾਉਣ ਦੀ ਵੱਡੀ ਲੋੜ ਹੈ, ਕਿਉਂਕਿ ਨਵੀਂ ਪੀੜੀ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਟੁੱਟਦੀ ਜਾ ਰਹੀ…

  • ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦਾ ਕੀਤਾ ਉਦਘਾਟਨ

    ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦਾ ਕੀਤਾ ਉਦਘਾਟਨ

    ਫ਼ਰੀਦਕੋਟ 22 ਜਨਵਰੀ, 2025 ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਇੱਥੋਂ ਦੇ ਕਿਸਾਨਾਂ ਨੂੰ ਉੱਚ ਦਰਜੇ ਦੇ ਮਿਆਰੀ ਬੀਜ ਅਤੇ ਖਾਦ ਪਦਾਰਥ ਦੇਣ ਲਈ ਪੰਜਾਬ ਸਰਕਾਰ ਵੱਲੋਂ ਸਟੇਟ ਐਗਮਾਰਕ ਲੈਬ ਦੀ ਉਸਾਰੀ ਖੇਤੀਬਾੜੀ ਦਫਤਰ ਫਰੀਦਕੋਟ ਵਿਖੇ ਕੀਤੀ ਗਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਨੇ ਸਟੇਟ ਐਗਮਾਰਕ ਲੈਬ ਦੇ ਉਦਘਾਟਨ ਮੌਕੇ ਕੀਤਾ। ਇਸ ਮੌਕੇ ਐਮ.ਐਲ.ਏ ਸ.ਗੁਰਦਿੱਤ ਸਿੰਘ…

  • ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਬਲਾਕ ਬਟਾਲਾ ਅਤੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਕੀਤਾ ਨਿਰੀਖਣ

    ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਬਲਾਕ ਬਟਾਲਾ ਅਤੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਕੀਤਾ ਨਿਰੀਖਣ

    ਫਤਿਹਗੜ੍ਹ ਚੂੜੀਆਂ (ਬਟਾਲਾ), 22 ਜਨਵਰੀ ( ) ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਬਟਾਲਾ ਅਤੇ ਬਲਾਕ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਚੱਲ ਰਹੀਆਂ ਲਾਭਕਾਰੀ ਸਕੀਮਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ…

  • ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ  ਦਾ ਲਿਆ ਜਾਇਜ਼ਾ

    ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ  ਦਾ ਲਿਆ ਜਾਇਜ਼ਾ

    ਤਰਨ ਤਾਰਨ, 22 ਜਨਵਰੀ :   ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਜਦੀਪ ਸਿੰਘ ਬਰਾੜ ਨੇ ਅੱਜ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਪੁਲਿਸ ਗਰਾਂਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ  ਦਾ  ਜਾਇਜ਼ਾ ਲਿਆ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਨੇ ਸਮਾਗਮ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪੁਖ਼ਤਾ ਪ੍ਰਬੰਧ…

  • ਜ਼ਿਲ੍ਹਾ ਚੋਣ ਦਫ਼ਤਰ ਮੋਗਾ ਵੱਲੋਂ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ ਕਰਵਾਇਆ

    ਜ਼ਿਲ੍ਹਾ ਚੋਣ ਦਫ਼ਤਰ ਮੋਗਾ ਵੱਲੋਂ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ ਕਰਵਾਇਆ

    ਮੋਗਾ, 22 ਜਨਵਰੀ,ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2025 ਜਿਸਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਦੀ ਰਹਿਨੁਮਾਈ ਹੇਠ ਮਨਾਇਆ ਜਾ ਰਿਹਾ ਹੈ ਦੇ ਸੰਬੰਧ ਵਿੱਚ ਇੱਕ ਜ਼ਿਲ੍ਹਾ ਪੱਧਰੀ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ ਡੀ.ਐਮ. ਕਾਲਜ ਮੋਗਾ ਵਿੱਚ ਕੀਤਾ ਗਿਆ ਜਿਸ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ।…

  • ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

    ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼

    ਚੰਡੀਗੜ੍ਹ, 21 ਜਨਵਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਬੋਲੀ ਪ੍ਰਕਿਰਿਆ ਦੌਰਾਨ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਆਪਣਾ ਕੰਮ ਕਰਦੇ ਸਮੇਂ ਉੱਚ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ। ਇਸ ਤੋਂ ਇਲਾਵਾ, ਉਨ੍ਹਾਂ ਸੜਕਾਂ ਨਾਲ ਪੈਂਦੇ ਪੈਟਰੋਲ ਪੰਪ…

  • ਸਰਪੰਚਾਂ ਤੇ ਗ੍ਰਾਮ ਸਕੱਤਰਾਂ ਲਈ ਮੋਗਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

    ਸਰਪੰਚਾਂ ਤੇ ਗ੍ਰਾਮ ਸਕੱਤਰਾਂ ਲਈ ਮੋਗਾ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

    ਮੋਗਾ 21 ਜਨਵਰੀ: ਸੂਬਾਈ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਸੰਸਥਾਨ ਅਤੇ ਪੀਰਾਮਲ ਫਾਊਂਡੇਸ਼ਨ ਮੋਗਾ ਦੇ ਸਾਂਝੇ ਉਪਰਾਲੇ ਤਹਿਤ ਸਰਪੰਚਾਂ ਅਤੇ ਗ੍ਰਾਮ ਸਕੱਤਰਾਂ ਲਈ ਮੋਗਾ ਜ਼ਿਲ੍ਹੇ ਵਿੱਚ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਦੀ ਅਗਵਾਈ ਨੈਸ਼ਨਲ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ ਐਂਡ ਪੰਚਾਇਤ ਰਾਜ (ਐਨ.ਆਈ.ਆਰ.ਡੀ.ਪੀ.ਆਰ.) ਦੇ ਸੀਨੀਅਰ ਸਲਾਹਕਾਰ ਪੰਥਦੀਪ ਸਿੰਘ ਨੇ ਕੀਤੀ। ਵਰਕਸ਼ਾਪ ਵਿੱਚ ਮੋਗਾ…

  • ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ 10 ਲਾਇਬ੍ਰੇਰੀਆਂ ਦਾ

    ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ 10 ਲਾਇਬ੍ਰੇਰੀਆਂ ਦਾ

    ਫ਼ਤਹਿਗੜ੍ਹ ਸਾਹਿਬ, 21 ਜਨਵਰੀ:           ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਵਿੱਚੋਂ 10 ਲਾਇਬ੍ਰੇਰੀਆਂ ਦਾ ਕੰਮ 31 ਜਨਵਰੀ ਤੱਕ ਮੁਕੰਮਲ ਕਰਨ ਨੂੰ…

  • 30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

    30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਵਿਜੀਲੈਂਸ ਬਿਊਰੋ ਵੱਲੋਂ ਕਾਬੂ

    ਚੰਡੀਗੜ੍ਹ 21 ਜਨਵਰੀ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਨਿਗਮ ਬਠਿੰਡਾ ਦੇ ਬਿਲਡਿੰਗ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਬਠਿੰਡਾ ਦੇ ਇੱਕ ਨਕਸ਼ਾ ਨਵੀਸ (ਆਰਕੀਟੈਕਟ) ਹਨੀ ਮੁੰਜਾਲ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…

  • ਜਿਲ੍ਹਾ ਮੈਜਿਸਟਰੇਟ ਵੱਲੋਂ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਡਰੋਨ ਉਡਾਉਣ ਤੇ ਪਾਬੰਦੀ ਦੇ ਹੁਕਮ

    ਜਿਲ੍ਹਾ ਮੈਜਿਸਟਰੇਟ ਵੱਲੋਂ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਡਰੋਨ ਉਡਾਉਣ ਤੇ ਪਾਬੰਦੀ ਦੇ ਹੁਕਮ

    ਮਾਲੇਰਕੋਟਲਾ 21  ਜਨਵਰੀ-                                                    ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਡਾ. ਪੱਲਵੀ ਨੇ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫਟ ਅਤੇ ਗਰਮ ਹਵਾਂ ਦੇ ਗੁਬਾਰਿਆਂ ਨੂੰ ਉਡਾਉਣ ਦੀ ਪੂਰਨ ਪਾਬੰਦੀ ਲਗਾਈ ਹੈ।                                                    ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜਰ ਜਾਰੀ ਕੀਤੇ ਗਏ ਹਨ। ਇਹ ਹੁਕਮ 26 ਜਨਵਰੀ 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਭਾਰਤੀ ਨਿਯਾ ਸੰਹਿਤਾ ਕੋਡ ਦੀ ਧਾਰਾ 223 ਤਹਿਤ ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।

  • ਪੀ ਏ ਯੂ – ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਕਰਵਾਈ

    ਪੀ ਏ ਯੂ – ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੀ ਮੀਟਿੰਗ ਕਰਵਾਈ

    ਤਰਨ ਤਾਰਨ 21 ਜਨਵਰੀ ਪੰਜਾਬ ਨੌਜਵਾਨ ਕਿਸਾਨ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵਿਖੇ ਮਿਤੀ 21 ਜਨਵਰੀ 2025 ਨੂੰ ਕਰਵਾਈ ਗਈ ਜਿਸ ਵਿਚ 60 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ। ਇਸ ਮੀਟਿੰਗ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਨਵੀਆਂ ਖੋਜਾਂ ਨੂੰ ਜ਼ਿਲ੍ਹੇ ਦੇ ਹੋਰ ਕਿਸਾਨਾਂ ਤੱਕ ਪਹੁੰਚਾਉਣ ਲਈ ਨੌਜਵਾਨ ਕਿਸਾਨ ਮੈਂਬਰਾਂ ਦੀ ਸਰਗਰਮ ਭੂਮੀਕਾ ਅਤੇ…

  • ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

    ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

    ਪਠਾਨਕੋਟ 21 ਜਨਵਰੀ 2025(        ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼ੀ ਹਰਦੀਪ ਸਿੰਘ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਰੈਗੂਲੇਟਰੀ ਵਿੰਗ, ਜਿਲ੍ਹਾ ਨਗਰ ਯੋਜਨਾਕਾਰ (ਰ), ਪਠਾਨਕੋਟ ਵੱਲੋਂ ਬਤੌਰ ਡਿਊਟੀ ਮੈਜਿਸਟ੍ਰੇਟ ਸ਼੍ਰੀ ਪਰਮਪ੍ਰੀਤ ਸਿੰਘ ਗੋਰਾਇਆ,…

  • ਆਈ ਟੀ ਆਈ ਕੱਦ ਗਿੱਲ ਵਿਖੇ ਫਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ -ਪੰਨੂ

    ਆਈ ਟੀ ਆਈ ਕੱਦ ਗਿੱਲ ਵਿਖੇ ਫਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਸੈਮੀਨਾਰ ਲਗਾਇਆ -ਪੰਨੂ

    ਤਰਨਤਾਰਨ, 21 ਜਨਵਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨ ਤਾਰਨ ਵੱਲੋਂ ਕਿਸਾਨਾਂ ਨੂੰ  ਫਸਲੀ ਰਹਿੰਦ ਖੂੰਹਦ /ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ੳਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਆਈ ਟੀ ਆਈ ਕੱਦ ਗਿੱਲ ਵਿਖੇ ਜਾਗਰੂਕਤਾ ਸੈਮੀਨਾਰ ਲਾਇਆ ਗਿਆ। ਇਹ ਸੈਮੀਨਾਰ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਹਰਪਾਲ ਸਿੰਘ ਪੰਨੂੰ  ਜੀ ਦੇ ਦਿਸ਼ਾ ਨਿਰਦੇਸ਼ਾ…

  • ਪਿੰਡ ਚੁਗਾਵਾਂ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ ‘ਚ ਮਹਿਮਾਨ ਵਜੋਂ ਸ਼ਾਮਿਲ ਹੋਵੇਗੀ

    ਪਿੰਡ ਚੁਗਾਵਾਂ ਦੀ ਸਰਪੰਚ ਨਰਿੰਦਰ ਕੌਰ ਦਿੱਲੀ ਵਿਖੇ ਗਣਤੰਤਰ ਦਿਵਸ ਸਮਾਰੋਹ ‘ਚ ਮਹਿਮਾਨ ਵਜੋਂ ਸ਼ਾਮਿਲ ਹੋਵੇਗੀ

    ਮੋਗਾ, 21 ਜਨਵਰੀ (000) – ਗ੍ਰਾਮ ਪੰਚਾਇਤ ਵਾਟਰ ਸਪਲਾਈ ਕਮੇਟੀ ਦੇ ਚੇਅਰਪਰਸਨ ਤੇ ਪਿੰਡ ਚੁਗਾਵਾਂ ਦੇ ਸਰਪੰਚ ਸ੍ਰੀਮਤੀ ਨਰਿੰਦਰ ਕੌਰ ਵੱਲੋਂ ਆਪਣੇ ਪਿੰਡ ਲਈ ਨਿਭਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਨੂੰ ਦੇਖਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਉਹਨਾਂ ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਰਾਜਧਾਨੀ ਦਿੱਲੀ ਵਿਖੇ ਹੋ ਰਹੇ ਰਾਸ਼ਟਰੀ ਸਮਾਰੋਹ ਵਿਚ ਮਹਿਮਾਨ ਵਜੋਂ ਸ਼ਾਮਿਲ…

  • ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

    ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

    ਨਵਾਂਸ਼ਹਿਰ, 21 ਜਨਵਰੀ :        ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡੇਅਰੀ ਵਿਕਾਸ ਵਿਭਾਗ ਨਵਾਂਸ਼ਹਿਰ ਵੱਲੋਂ ਅੱਜ ਬਲਾਕ ਨਵਾਂਸ਼ਹਿਰ ਦੇ ਪਿੰਡ ਸੈਦਪੁਰ ਕਲਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਸ਼ਹੀਦ ਭਗਤ ਸਿੰਘ ਨਗਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿੰਡ ਸੈਦਪੁਰ ਕਲਾਂ ਅਤੇ ਆਸਪਾਸ ਦੇ ਪਿੰਡਾਂ ਵਿਚੋਂ…

  • 15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਲੁਧਿਆਣਾ ‘ਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ

    15ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਲੁਧਿਆਣਾ ‘ਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ

    ਲੁਧਿਆਣਾ, 21 ਜਨਵਰੀ (000) – ਰਾਜ ਪੱਧਰੀ 15ਵਾਂ ਰਾਸ਼ਟਰੀ ਵੋਟਰ ਦਿਵਸ ਸਮਾਰੋਹ 25 ਜਨਵਰੀ ਨੂੰ ਸਰਕਾਰੀ ਕਾਲਜ (ਲੜਕੀਆਂ) ਵਿਖੇ ਹੋਵੇਗਾ। ਇਸ ਸਮਾਗਮ ਮੌਕੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਦੌਰਾਨ, ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਕਿ ਇਸ…

  • ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮ ਮੌਕੇ ਭਾਸ਼ਾ ਵਿਭਾਗ ਦੀ ਪੁਸਤਕ ਪ੍ਰਦਰਸ਼ਨੀ ਰਹੀ ਖਿੱਚ ਦਾ ਕੇਂਦਰ

    ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮ ਮੌਕੇ ਭਾਸ਼ਾ ਵਿਭਾਗ ਦੀ ਪੁਸਤਕ ਪ੍ਰਦਰਸ਼ਨੀ ਰਹੀ ਖਿੱਚ ਦਾ ਕੇਂਦਰ

     ਬਰਨਾਲਾ, 21 ਜਨਵਰੀ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਪਾਠਕਾਂ ਨੂੰ ਮੁੱਲਵਾਨ ਪੁਸਤਕਾਂ ਸਸਤੀਆਂ ਦਰਾਂ ‘ਤੇ ਉਪਲਬਧ ਕਰਵਾਉਣ ਲਈ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਸਥਾਪਿਤ ਕਰਨ ਦੇ ਨਾਲ ਨਾਲ ਪੁਸਤਕ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ।                ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹਾ ਪੱਧਰੀ ਪੁਸਤਕ ਵਿੱਕਰੀ ਕੇਂਦਰ ਵਿਖੇ ਵਿਭਾਗੀ ਪੁਸਤਕਾਂ ਮੁਹਈਆ ਕਰਵਾਉਣ ਦੇ ਨਾਲ ਨਾਲ ਲੋਕਾਂ ਦੀ ਇਕੱਤਰਤਾ ਵਾਲੇ ਸਥਾਨਾਂ ‘ਤੇ ਮੁੱਲਵਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਂਦੀਆਂ ਹਨ। ਭਾਸ਼ਾ ਅਧਿਕਾਰੀ ਨੇ ਦੱਸਿਆ ਕਿ ਪਰਜਾ ਮੰਡਲ ਲਹਿਰ ਦੇ ਸ਼ਹੀਦ ਸ.ਸੇਵਾ ਸਿੰਘ ਠੀਕਰੀਵਾਲਾ ਦੇ ਬਰਸੀ ਸਮਾਗਮਾਂ ਮੌਕੇ ਪਿੰਡ ਠੀਕਰੀਵਾਲਾ ਵਿਖੇ ਲਗਾਈ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ। ਪੁਸਤਕ ਵਿੱਕਰੀ ਕੇਂਦਰ ਦੇ ਇੰਚਾਰਜ ਅਤੇ ਪ੍ਰਦਰਸ਼ਨੀ ਦੇ ਸੰਚਾਲਕ ਮੈਡਮ ਸੰਦੀਪ ਕੌਰ ਨੇ ਦੱਸਿਆ ਕਿ ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ ਪ੍ਰਤੀ ਪਾਠਕਾਂ ਵੱਲੋਂ ਭਾਰੀ ਉਤਸ਼ਾਹ ਵਿਖਾਇਆ ਗਿਆ। ਪਾਠਕਾਂ ਵੱਲੋਂ ਪੁਸਤਕਾਂ ਦੀ ਖੂਬ ਖਰੀਦਦਾਰੀ ਕੀਤੀ ਗਈ। ਵਿਭਾਗ ਦੀਆਂ ਪੁਸਤਕਾਂ ਗੁਲਸਿਤਾਂ ਬੋਸਤਾਂ, ਸ਼ਹੀਦਾਨਿ ਵਫ਼ਾ,ਗੁਰੂ ਨਾਨਕ ਕਥਾ, ਗੁਰੂ ਤੇਗ ਬਹਾਦਰ ਦਰਸ਼ਨ,ਪੰਥ ਪ੍ਰਕਾਸ਼, ਮੇਰੇ ਚੋਣਵੇਂ ਗੀਤ, ਇੱਕ ਕੋਸ਼ਿਸ਼ ਧਰਤੀ ਦੇ ਸਿਰੇ ‘ਤੇ, ਤੇਰੇ ਲਈ ਸਮੇਤ ਤਮਾਮ ਹੋਰ ਪੁਸਤਕਾਂ ਪਾਠਕਾਂ ਵੱਲੋਂ ਬਹੁਤ ਪਸੰਦ ਕੀਤੀਆਂ ਗਈਆਂ। ਲੋਕਾਂ ਵੱਲੋਂ ਵਿਭਾਗ ਦੇ ਪੁਸਤਕ ਸਭਿਆਚਾਰ ਦੀ ਪ੍ਰਫੁਲਿਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਵੀ ਕੀਤੀ ਗਈ। ਜ਼ਿਲ੍ਹਾ ਖਜ਼ਾਨਾ ਅਫ਼ਸਰ ਸ.ਬਲਵੰਤ ਸਿੰਘ ਭੁੱਲਰ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਪੁਸਤਕਾਂ ਨਾਲ ਜੋੜਨਾ ਸਮੇਂ ਦੀ ਮੁੱਖ ਮੰਗ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਭਾਸ਼ਾ ਦਫਤਰ ਇਸ ਪਾਸੇ ਸਲਾਘਾਯੋਗ ਉਪਰਾਲੇ ਕਰ ਰਿਹਾ ਹੈ। ਮੁਲਾਜ਼ਮ ਆਗੂ ਤਰਸੇਮ ਭੱਠਲ ਨੇ ਕਿਹਾ ਕਿ ਪੁਸਤਕਾਂ ਇਨਸਾਨ ਦਾ ਸਭ ਤੋਂ ਵਫਾਦਾਰ ਮਿੱਤਰ ਹੁੰਦੀਆਂ ਹਨ। ਉਹਨਾਂ ਕਿਹਾ ਕਿ ਭਾਸ਼ਾ ਵਿਭਾਗ ਦੀਆਂ ਉਸਾਰੂ ਪੁਸਤਕਾਂ ਸਭ ਪਾਠਕਾਂ ਨੂੰ ਪੜਨੀਆਂ ਚਾਹੀਦੀਆਂ ਹਨ। ਪ੍ਰਦਰਸ਼ਨੀ ਦੇ ਸੰਚਾਲਨ ‘ਚ ਜ਼ਿਲ੍ਹਾ ਭਾਸ਼ਾ ਦਫਤਰ ਦੇ ਕਰਮਚਾਰੀਆਂ ਗੋਬਿੰਦ ਸਿੰਘ ਅਤੇ ਗੁਰਪ੍ਰੀਤ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ।

  • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਲ 2025 ਵਿੱਚ ਲੱਗਣ ਵਾਲੀਆ ਨੈਸ਼ਨਲ ਲੋਕ ਅਦਾਲਤਾਂ ਦਾ ਸਡਿਊਲਡ ਕੀਤਾ ਜਾਰੀ

    ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਾਲ 2025 ਵਿੱਚ ਲੱਗਣ ਵਾਲੀਆ ਨੈਸ਼ਨਲ ਲੋਕ ਅਦਾਲਤਾਂ ਦਾ ਸਡਿਊਲਡ ਕੀਤਾ ਜਾਰੀ

    ਸ਼੍ਰੀ ਮੁਕਤਸਰ ਸਾਹਿਬ  21  ਜਨਵਰੀ                                                                ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ  ਵਲੋਂ ਸਾਲ 2025 ਵਿੱਚ ਨੈਸ਼ਨਲ ਲੋਕ ਅਦਾਲਤਾ ਦਾ ਸਡਿਊਲਡ ਜਾਰੀ ਕਰ ਦਿੱਤਾ ਗਿਆ ਹੈ, ਇਹ ਜਾਣਕਾਰੀ ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ ਜੱਜ -ਸਹਿਤ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ ।                                 ਉਹਨਾਂ ਦੱਸਿਆ ਕਿ 08 ਮਾਰਚ 2025, 10 ਮਈ 2025, 13 ਸਤੰਬਰ .2025 ਅਤੇ 13 ਦਸੰਬਰ 2025 ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤਾਂ…

  • ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਮੋਗਾ ਦੀਆਂ 31 ਕਿਸ਼ੋਰੀਆਂ ਨੂੰ ਦਿੱਤੀ ਜਾ ਰਹੀ ਡ੍ਰੋਨ ਅਸੈਂਬਲ ਦੀ ਮੁਫ਼ਤ ਟ੍ਰੇਨਿੰਗ

    ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਮੋਗਾ ਦੀਆਂ 31 ਕਿਸ਼ੋਰੀਆਂ ਨੂੰ ਦਿੱਤੀ ਜਾ ਰਹੀ ਡ੍ਰੋਨ ਅਸੈਂਬਲ ਦੀ ਮੁਫ਼ਤ ਟ੍ਰੇਨਿੰਗ

    ਕਿਹਾ!ਪੜਾਈ ਦੇ ਨਾਲ ਨਾਲ ਕਿੱਤਾਮੁਖੀ ਸਿਖਲਾਈ ਵੀ ਜਰੂਰੀਮੋਗਾ 21 ਜਨਵਰੀ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਤੇ ਜਿਲਾ ਪ੍ਰਸ਼ਾਸਨ ਮੋਗਾ ਦੀ ਅਗਵਾਈ ਹੇਠ ਐਸਪੀਰੇਸ਼ਨਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਦੀਆਂ ਕਿਸ਼ੋਰੀਆਂ ਲਈ ਅੱਜ ਨਵੇਂ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਤਹਿਤ ਆਈ…