Tag: punjab news
-

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ
ਚੰਡੀਗੜ੍ਹ, 12 ਜੂਨ 2026:ਅਜਿਹੇ ਸਮੇਂ ਵਿੱਚ ਜਦੋਂ ਸਿਹਤ ਸੇਵਾਵਾਂ ਦੀ ਵਧ ਰਹੀ ਲਾਗਤ ਪਰਿਵਾਰਾਂ ਉੱਤੇ ਲਗਾਤਾਰ ਆਰਥਿਕ ਬੋਝ ਵਧਾ ਰਹੀ ਹੈ, ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਇੱਕ ਵਿਆਪਕ ਅਤੇ ਕਿਫਾਇਤੀ ਸਿਹਤ ਸੁਰੱਖਿਆ ਯੋਜਨਾ ਵਜੋਂ ਉੱਭਰ ਰਹੀ ਹੈ, ਜੋ ਰਵਾਇਤੀ ਨਿੱਜੀ ਸਿਹਤ ਬੀਮਾ ਯੋਜਨਾਵਾਂ ਦੇ ਮੁਕਾਬਲੇ ਕਈ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ ਹੈ। ਯੋਜਨਾ…
-

ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ
ਚੰਡੀਗੜ੍ਹ, 12 ਜੂਨ:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 143ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 571 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ,…
-

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ‘ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ
ਸੰਗਰੂਰ, 12 ਜੂਨ:-ਪੰਜਾਬ ਦੇ ਸੀਨੀਅਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਅੱਜ ਵਿਸ਼ੇਸ਼ ਜਾਗਰੂਕਤਾ ਗੱਡੀਆਂ…
-

ਦੀਪਕ ਸੋਨੀ ਨੂੰ ਖੱਤਰੀ ਅਰੋੜਾ ਵੈਲਫੇਅਰ ਬੋਰਡ ਦਾ ਜਿਲ੍ਹਾ ਚੇਅਰਮੈਨ
ਨੰਗਲ 12 ਜੂਨ: ਜਿਲ੍ਹਾ ਰੂਪਨਗਰ ਵਿੱਚ ਉਸ ਵੇਲੇ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ ਜਦੋਂ ਸ੍ਰੀ ਦੀਪਕ ਸੋਨੀ ਨੂੰ ਖੱਤਰੀ ਅਰੋੜਾ ਵੈਲਫੇਅਰ ਬੋਰਡ ਪੰਜਾਬ ਦਾ ਜਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਹ ਮਹੱਤਵਪੂਰਨ ਫੈਸਲਾ ਮੁੱਖ ਮੰਤਰੀ ਦਫਤਰ ਪੰਜਾਬ ਵੱਲੋਂ ਲਿਆ ਗਿਆ, ਜਿਸਨੂੰ ਇਲਾਕੇ ਦੇ ਲੋਕਾਂ ਵੱਲੋਂ ਖੁੱਲ੍ਹ ਕੇ ਸਵਾਗਤ ਕੀਤਾ ਗਿਆ। ਇਸ ਨਿਯੁਕਤੀ ਨੂੰ ਜਿਲ੍ਹੇ…
-

421.26 ਕਰੋੜ ਰੁਪਏ ਦੀ ਲਾਗਤ ਨਾਲ 709 ਵਿਕਾਸ ਕਾਰਜ ਜਾਰੀ
ਸੰਗਰੂਰ, 12 ਜੂਨ:ਪੰਜਾਬ ਦੇ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੜ੍ਹਬਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ’ਤੇ ਯੋਜਨਾਬੱਧ ਢੰਗ ਨਾਲ ਕੰਮ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਹਰ ਖੇਤਰ ਵਿੱਚ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਵੱਖ-ਵੱਖ ਵਿਭਾਗਾਂ ਦੇ…
-

ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ
ਚੰਡੀਗੜ੍ਹ, 12 ਜੂਨ 2026 ਸਟੇਟ ਟ੍ਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.), ਪੰਜਾਬ ਦੇ ਦਫ਼ਤਰ ਵੱਲੋਂ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਹੋਰ ਵੀ.ਆਈ.ਪੀਆਂ. ਨਾਲ ਤਾਇਨਾਤ ਟ੍ਰਾਂਸਪੋਰਟ ਵਿਭਾਗ ਦੇ ਲਗਭਗ 200 ਡਰਾਈਵਰਾਂ ਲਈ ਇੱਕ ਵਿਸ਼ੇਸ਼ ਸਿਖਲਾਈ ਕੈਂਪ ਦਾ ਪ੍ਰਬੰਧ ਕੀਤਾ ਗਿਆ। ਸੈਕਟਰ 17 ਸਥਿਤ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਇਸ ਉਪਰਾਲੇ ਦਾ ਉਦੇਸ਼ ਰਵਾਇਤੀ ਡਰਾਈਵਿੰਗ ਆਦਤਾਂ ਨੂੰ ਵਿਗਿਆਨਕ ਆਧਾਰਿਤ, ਬਚਾਅ…
-

ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ
ਬਰਨਾਲਾ, 11 ਜੂਨ- ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵਧਦੀ ਤਪਸ਼ ਅਤੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਇਕ ਅਹਿਮ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਬਰਨਾਲਾ ਸ੍ਰੀ ਵਿਵੇਕ ਕੁਮਾਰ ਮੋਦੀ ਨੇ ਕਿਹਾ ਕਿ…
-

ਮੇਰੀ ਧਰਤੀ ਮੇਰਾ ਜਨੂੰਨ ਤਹਿਤ 60 ਕਰੋੜ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਛੇਗਾ ਪੁਲਾਂ ਦਾ ਜਾਲ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 11 ਜੂਨ: “ਮੇਰੀ ਧਰਤੀ ਮੇਰਾ ਜਨੂੰਨ” ਮੁਹਿੰਮ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰੀਬ 60 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਪੁਲਾਂ ਦੇ ਨਿਰਮਾਣ ਦਾ ਐਲਾਨ ਕੀਤਾ ਹੈ। ਇਹ ਪ੍ਰੋਜੈਕਟ ਇਲਾਕੇ ਦੀ ਪੁਰਾਣੀ ਮੰਗ ਨੂੰ ਪੂਰਾ ਕਰੇਗਾ ਅਤੇ ਦਰਜਨਾਂ ਪਿੰਡਾਂ ਦੀ ਕਨੈਕਟੀਵਿਟੀ ਨੂੰ ਮਜ਼ਬੂਤ ਬਣਾਵੇਗਾ। ਕੈਬਨਿਟ…
-

ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਫਿਰੋਜ਼ਪੁਰ, 11 ਜੂਨ- ਭਾਰਤੀ ਅੰਡਰ-18 ਮਹਿਲਾ ਹਾਕੀ ਟੀਮ ਵਿਚ ਆਪਣੇ ਬਲਬੂਤੇ ਨਾਲ ਸਥਾਨ ਬਣਾਉਣ ਵਾਲੀ ਪੰਜਾਬ ਦੀ ਹੋਣਹਾਰ ਧੀ ਰਸ਼ਮੀਨ ਕੌਰ ਹਾਂਡਾ ਨੇ ਜਾਪਾਨ ਦੇ ਕਾਕਾਮਿਗਾਹਾਰਾ ਵਿਖੇ ਹੋਏ ਅੰਡਰ-18 ਮਹਿਲਾ ਹਾਕੀ ਏਸ਼ੀਆ ਕੱਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾ ਸਿਰਫ਼ ਆਪਣੇ ਪਿੰਡ ਅਤੇ ਜ਼ਿਲ੍ਹੇ ਦਾ, ਸਗੋਂ ਸਮੁੱਚੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ…
-

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕੋਟਕਪੂਰਾ, 11 ਜੂਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਰਾਹੀਂ ਹਲਕੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੀ ਉਨ੍ਹਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਸ਼ਹਿਰ ਅਤੇ ਹਲਕੇ ਦੇ…
-

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ
ਚੰਡੀਗੜ੍ਹ, 11 ਜੂਨ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਹੋਏ ਨਵੇਂ ਖੁਲਾਸਿਆਂ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਹੋਈ ਪੁਲਿਸ ਫਾਇਰਿੰਗ ਦੀ ਜਵਾਬਦੇਹੀ ਤੋਂ ਬਚਣ ਦੀਆਂ ਕੋਸ਼ਿਸ਼ਾਂ ਨੂੰ ਬੇਨਕਾਬ…
-

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਦਿੱਲੀ, 11 ਜੂਨ *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਤੀ ਆਯੋਗ (ਨੈਸ਼ਨਲ ਇੰਸਟੀਚਿਊਸ਼ਨਜ਼ ਫਾਰ ਟਰਾਂਸਫਾਰਮਿੰਗ ਇੰਡੀਆ) ਅੱਗੇ ਪੰਜਾਬ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਜ਼ੋਰਦਾਰ ਢੰਗ ਨਾਲ ਪੇਸ਼ ਕੀਤੇ। ਮੁੱਖ ਮੰਤਰੀ ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਦੀ ਮੁੜ ਸੁਰਜੀਤੀ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਇਸ ਦੇ ਨਾਲ ਹੀ…
-

ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ
ਮਾਲੇਰਕੋਟਲਾ, 11 ਜੂਨ: ਪੰਜਾਬ ਸਰਕਾਰ ਦੇ ਸੁਪਨਮਈ ਪ੍ਰੋਜੈਕਟ ‘ਰੰਗਲਾ ਪੰਜਾਬ’ ਤਹਿਤ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਅਧੀਨ ਚੱਲ…
-

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ ‘ਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ
ਸੰਗਰੂਰ, 11 ਜੂਨ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਅਤੇ ਲੜਕੀਆਂ ਦੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਲਗਾਏ…
-

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਨਾਗਰਿਕ ਅੱਗੇ ਆਵੇ, ਨਸ਼ਾ ਤਸਕਰਾਂ ਦੀ ਜਾਣਕਾਰੀ ਗੁਪਤ ਤਰੀਕੇ ਨਾਲ ਸਾਂਝੀ ਕਰੋ –ਵਿਧਾਇਕ ਜਗਦੀਪ ਕੰਬੋਜ ਗੋਲਡੀ
ਜਲਾਲਾਬਾਦ/ਫਾਜ਼ਿਲਕਾ 11 ਜੂਨ – ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਜਲਾਲਾਬਾਦ ਵਿੱਚ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਸਥਾਨਕ ਮਾਰਕੀਟ…
-

ਗੈਂਗਸਟਰਾਂ ‘ਤੇ ਵਾਰ ਦਾ 142ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 360 ਗ੍ਰਿਫ਼ਤਾਰ
ਚੰਡੀਗੜ੍ਹ, 11 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 142ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ; 11 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਬਾਰੇ ਚਰਚਾ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਦੇ ਠੋਸ ਹੱਲ ਲੱਭਣ ਲਈ ਵੱਖ-ਵੱਖ ਮੀਟਿੰਗਾਂ ਕੀਤੀਆਂ। ਇਹਨਾਂ ਮੀਟਿੰਗਾਂ ਵਿੱਚ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ, ਓਵਰਏਜ ਬੇਰੋਜ਼ਗਰ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ, ਪੰਜਾਬ ਏਡਜ਼…
-

ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਦੋ ਨਾਬਾਲਗ ਹਨ, ਨੂੰ 30.045 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ…

