Tag: punjab news
-

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ/ ਐਸ.ਏ.ਐਸ. ਨਗਰ, 24 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਐਸ.ਏ.ਐਸ. ਨਗਰ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ। ਸ. ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਮੁੱਖ…
-

ਪੰਜਾਬ ਪੁਲਿਸ ਦਾ ‘ਸੰਪਰਕ ਅਭਿਆਨ’ ਨੌਜਵਾਨਾਂ ਨੂੰ ਗੈਂਗਸਟਰਾਂ ਦੀ ਹਨ੍ਹੇਰੀ ਦੁਨੀਆਂ ’ਚ ਸ਼ਾਮਲ ਹੋਣ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਵਾ ਰਿਹੈ; ਲੋਕਾਂ ਵੱਲੋਂ ਕਮਿਊਨਿਟੀ ਪੁਲਿਸਿੰਗ ਪਹਿਲ ਦੀ ਸ਼ਲਾਘਾ
ਚੰਡੀਗੜ੍ਹ, 24 ਅਪ੍ਰੈਲ:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ‘ਸੰਪਰਕ ਅਭਿਆਨ’—ਜਿਸ ਤਹਿਤ ਪੁਲਿਸ ਮੁਲਾਜ਼ਮ ਸੂਬੇ ਦੇ ਵਸਨੀਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਦੇ ਹਨ। ਇਸ ਦੇ ਨਾਲ ਹੀ ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਕੇ ਨਸ਼ਿਆਂ ਦੀ ਸਮੱਸਿਆ ਨੂੰ ਨਜਿੱਠਣ ਵਾਲਾ ਇਹ ਅਭਿਆਨ ਹੁਣ ਨੌਜਵਾਨਾਂ ਨੂੰ ਗੈਂਗਸਟਰਾਂ ਦੀ ‘ਹਨ੍ਹੇਰੀ ਦੁਨੀਆ’ ਬਾਰੇ…
-

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ
ਚੰਡੀਗੜ੍ਹ 24 ਅਪ੍ਰੈਲ :24 ਅਪ੍ਰੈਲ 2026 ਨੂੰ ਡਾ. ਨਵਜੋਤ ਖੋਸਾ ਆਈ.ਏ.ਐਸ., ਡਾਇਰੈਕਟਰ, ਡਾਇਰੈਕਟੋਰੇਟ ਜਨਗਣਨਾ ਆਪ੍ਰੇਸ਼ਨਜ਼, ਪੰਜਾਬ ਅਤੇ ਯੂਟੀ ਚੰਡੀਗੜ੍ਹ ਅਤੇ ਸ਼੍ਰੀ ਮਨਜੀਤ ਸਿੰਘ ਬਰਾੜ ਆਈਏਐਸ, ਪ੍ਰਸ਼ਾਸਕੀ ਸਕੱਤਰ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਤਹਿਤ ਮੀਡੀਆ ਨੂੰ, ਜਨਗਣਨਾ 2027 ਪੜਾਅ-1 (ਘਰ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ) ਬਾਰੇ ਸੰਖੇਤ ਜਾਣਕਾਰੀ ਦੇਣ ਅਤੇ ਸਵੈ-ਗਣਨਾ…
-

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ
ਚੰਡੀਗੜ੍ਹ/ਪਟਿਆਲਾ, 24 ਅਪ੍ਰੈਲ:ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ. ਮਾਮਲਿਆਂ ਅਤੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੈਂਟਰਲ ਜੇਲ੍ਹ ਪਟਿਆਲਾ ਦਾ ਵਿਸ਼ੇਸ਼ ਦੌਰਾ ਕਰਦਿਆਂ ਜੇਲ੍ਹ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ “ਉਜਾਲਾ ਨਰਸਰੀ” ਅਤੇ ਨਵੀਂ ਤਿਆਰ ਕੀਤੀ ਗਈ ਜੇਲ੍ਹ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਉਜਾਲਾ ਨਰਸਰੀ ਦਾ ਮਕਸਦ ਕੈਦੀਆਂ ਵਿੱਚ…
-

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ
ਚੰਡੀਗੜ੍ਹ, 24 ਅਪਰੈਲ: ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਮਹੀਨੇ ਵਿੱਚ ਦੋ ਐਨ.ਆਰ.ਆਈ. ਮਿਲਣੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਇਹ ਜਾਣਕਾਰੀ ਦਿੰਦਿਆਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ…
-

ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ
ਚੰਡੀਗੜ੍ਹ, 23 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਦੋ ਪ੍ਰਮੁੱਖ ਮੁਹਿੰਮਾਂ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’, ਪੰਜਾਬ ਪੁਲਿਸ ਵੱਲੋਂ ਲੋਕਾਂ ਦੇ ਭਰਵੇਂ ਸਹਿਯੋਗ ਨਾਲ ਸਫਲਤਾਪੂਰਵਕ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮਾਂ ਪੰਜਾਬ ਵਿੱਚੋਂ ਨਸ਼ਿਆਂ ਅਤੇ ਸੰਗਠਿਤ ਅਪਰਾਧਾਂ ਨੂੰ ਜੜ੍ਹੋਂ…
-

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ
ਚੰਡੀਗੜ੍ਹ/ਹੁਸ਼ਿਆਰਪੁਰ/ਗੜਸ਼ੰਕਰ, 23 ਅਪ੍ਰੈਲਃ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੀਆਂ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਵਿਸਤ੍ਰਿਤ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਦਾਣਾ ਮੰਡੀ ਮੰਹਿਗਰੋਵਾਲ, ਦਾਣਾ ਮੰਡੀ ਮਾਹਿਲਪੁਰ ਅਤੇ ਦਾਣਾ ਮੰਡੀ ਮੋਰਾਂਵਾਲੀ…
-

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ
*ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 23 ਅਪ੍ਰੈਲ:* ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੋਧੀਪੁਰ, ਅਗੰਮਪੁਰ, ਹਰਸਾਬੇਲਾ ਅਤੇ ਅਜੋਲੀ ਖੇਤਰਾਂ ਦਾ ਦੌਰਾ ਕਰਕੇ ਚੱਲ ਰਹੇ ਹੜ੍ਹ-ਰੋਕੂ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਤਲੁਜ ਦਰਿਆ ਦੇ ਕੰਢੇ ਹੋ ਰਹੇ ਕੰਮਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਤੋਂ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੰਮਾਂ ਨੂੰ ਸਮੇਂ ਸਿਰ ਪੂਰਾ…
-

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 23 ਅਪ੍ਰੈਲ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਫਿਨਲੈਂਡ ਦੀ ਟੁਰਕੂ ਯੂਨੀਵਰਸਿਟੀ ਦਰਮਿਆਨ ਸਹਿਯੋਗ ਦੇ ਨਾਲ ਪੰਜਾਬ ਦੇ ਕਲਾਸਰੂਮਾਂ ਵਿੱਚ ਪ੍ਰਤੱਖ ਤਬਦੀਲੀਆਂ ਦਿਖਣੀਆਂ ਸ਼ੁਰੂ ਹੋ ਗਈਆਂ ਹਨ, ਜਿਸਨੇ ਅਧਿਆਪਨ ਅਭਿਆਸਾਂ ਨੂੰ ਵਧੇਰੇ ਆਨੰਦਮਈ ਅਤੇ ਵਿਹਾਰਕ ਬਣਾ ਦਿੱਤਾ ਹੈ ਅਤੇ ਵਿਦਿਆਰਥੀਆਂ ਲਈ ਸਿੱਖਣ ਦਾ ਮਾਹੌਲ ਵਧੇਰੇ ਪ੍ਰਭਾਵਸ਼ਾਲੀ ਬਣ ਰਿਹਾ ਹੈ।…
-

ਜਨਗਣਨਾ ਦੇ ਪਹਿਲੇ ਗੇੜ ਦੇ ਕੰਮ ਲਈ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀਆਂ ਟ੍ਰੇਨਿੰਗਾਂ ਸ਼ੁਰੂ
ਤਰਨ ਤਾਰਨ, 23 ਅਪ੍ਰੈਲ : ਜਨਗਣਨਾ ਦੇ ਪਹਿਲੇ ਗੇੜ ਦਾ ਕੰਮ 15 ਮਈ 2026 ਤੋਂ 13 ਜੂਨ 2026 ਤੱਕ ਹੋਣ ਜਾ ਰਿਹਾ ਹੈ। ਇਸ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੱਗਭਗ 2500 ਗਿਣਤੀਕਾਰ ਅਤੇ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹੇ…
-

ਭਲਕੇ (24 ਅਪ੍ਰੈਲ) ਨੂੰ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਕੀਤੀ ਜਾਵੇਗੀ ਮੋਕ ਡਰਿੱਲ- ਵਧੀਕ ਡਿਪਟੀ ਕਮਿਸ਼ਨਰ
ਮਾਲੇਰਕੋਟਲਾ 23 ਅਪ੍ਰੈਲ: ਗ੍ਰਹਿ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਦੇ ਨਿਰਦੇਸ਼ਾਂ ਤਹਿਤ ਅਨੁਸਾਰ 24 ਅਪ੍ਰੈਲ, 2026 ਨੂੰ ਰਾਤ 8 ਵਜੇ ਅਰਿਹੰਤ ਸਪਿਨਿੰਗ ਮਿਲਜ਼ ਰਿਹਾਇਸੀ ਖੇਤਰਾਂ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ। ਇਹ ਮੌਕ ਐਕਸਰਸਾਈਜ਼ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਕਰਨ ਲਈ ਕੀਤੀ ਜਾ ਰਹੀ ਹੈ। ਵਧੀਕ…
-

ਬੁਢਲਾਡਾ ਪੀ.ਆਰ.ਟੀ.ਸੀ. ਡੀਪੂ ਨੂੰ ਮਿਲੀਆਂ 6 ਨਵੀਆਂ ਬੱਸਾਂ, ਯਾਤਰੀਆਂ ਲਈ ਸੁਵਿਧਾਵਾਂ ਵਿੱਚ ਵਾਧਾ
ਬੁਢਲਾਡਾ, 23 ਅਪ੍ਰੈਲ: ਪੀ.ਆਰ.ਟੀ.ਸੀ. ਡੀਪੂ ਬੁਢਲਾਡਾ ਨੂੰ 6 ਨਵੀਆਂ ਬੱਸਾਂ ਮਿਲਣ ਨਾਲ ਯਾਤਰੀਆਂ ਦੀਆਂ ਸੁਵਿਧਾਵਾਂ ਵਿਚ ਮਹੱਤਵਪੂਰਨ ਵਾਧਾ ਹੋਇਆ ਹੈ। ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ 06 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਇੰਨ੍ਹਾਂ ਬੱਸਾਂ ਦੇ ਸ਼ਾਮਿਲ ਹੋਣ ਨਾਲ ਇਲਾਕੇ ਦੇ ਯਾਤਰੀਆਂ ਨੂੰ ਹੋਰ ਸੁਵਿਧਾਜਨਕ ਅਤੇ…
-

ਤਰਨ ਤਾਰਨ ਵਿਖੇ ਪੀ.ਐਸ.ਟੈੱਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ
ਤਰਨ ਤਾਰਨ, 23 ਅਪ੍ਰੈਲ ( )- ਜ਼ਿਲ੍ਹੇ ਵਿੱਚ ਪੀ.ਐਸ.ਟੈੱਟ-1 ਅਤੇ 2 ਫਾਰ ਇਨ ਸਰਵਿਸ ਅਧਿਆਪਕਾਂ ਦੀ ਪ੍ਰੀਖਿਆ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਤਿਨਾਮ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਐਤਵਾਰ, 26 ਅਪ੍ਰੈਲ ਨੂੰ ਇਹ ਪ੍ਰੀਖਿਆ ਦੋ ਸ਼ਿਫਟਾਂ ਵਿਚ ਕਰਵਾਈ ਜਾਵੇਗੀ।ਪ੍ਰੀਖਿਆ ਦੇ…
-

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ; ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੋਰਡ ਵੱਲੋਂ ਸਿੱਧੇ ਤੌਰ ’ਤੇ ਕੀਤੀ ਜਾਵੇਗੀ ਕਿਤਾਬਾਂ ਦੀ ਸਪਲਾਈ : ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 23 ਅਪ੍ਰੈਲ: ਸੂਬੇ ਵਿੱਚ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਦਿਆਰਥੀ-ਕੇਂਦ੍ਰਿਤ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਲਈ ਪਾਠ-ਪੁਸਤਕਾਂ ਦੀ ਵੰਡ ਵਿੱਚ ਇੱਕ ਵੱਡਾ ਸੁਧਾਰ ਕੀਤਾ ਹੈ। ਸਾਲ 2026-27 ਦੇ ਅਕਾਦਮਿਕ ਸੈਸ਼ਨ ਤੋਂ, ਪੰਜਾਬ ਸਕੂਲ ਸਿੱਖਿਆ ਬੋਰਡ…
-

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ
*ਚੰਡੀਗੜ੍ਹ/ਸ੍ਰੀ ਚਮਕੌਰ ਸਾਹਿਬ, 23 ਅਪ੍ਰੈਲ:*ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਓਇੰਦ ਵਿਖੇ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ। ਇਹ ਪ੍ਰਾਜੈਕਟ ਸ੍ਰੀ ਚਮਕੌਰ ਸਾਹਿਬ ਤਹਿਸੀਲ ਦੇ ਉਨ੍ਹਾਂ ਪਿੰਡਾਂ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ ਜੋ ਅਜੇ ਤੱਕ ਨਹਿਰੀ…
-

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ
ਚੰਡੀਗੜ੍ਹ, 23 ਅਪ੍ਰੈਲ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆਂ ਦੀ ਇੱਕ ਵਿਸਤ੍ਰਿਤ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ…
-

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ/ਐਸਏਐਸ ਨਗਰ, 23 ਅਪ੍ਰੈਲ: ਸੂਬੇ ਵਿੱਚ ਉਦਯੋਗਿਕ ਕਾਮਿਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਕਿਰਤ ਭਲਾਈ ਬੋਰਡ ਵੱਲੋਂ ਪਿਛਲੇ ਵਿੱਤੀ ਸਾਲ ਦੌਰਾਨ ਵੱਖ-ਵੱਖ ਭਲਾਈ ਸਕੀਮਾਂ ਅਧੀਨ 7831 ਲਾਭਪਾਤਰੀਆਂ ਨੂੰ 17.11 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਬੋਰਡ ਦੀਆਂ ਚੱਲ ਰਹੀਆਂ ਗਤੀਵਿਧੀਆਂ ਅਤੇ ਪ੍ਰਗਤੀ ਦਾ ਮੁਲਾਂਕਣ ਕਰਨ…
-

ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ
*ਚੰਡੀਗੜ੍ਹ, 23 ਅਪ੍ਰੈਲ:* ਪੰਜਾਬ ਦੇ ਜਲ ਸਰੋਤ, ਭੂਮੀ ਤੇ ਜਲ ਸੰਭਾਲ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਤਿੰਨ ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਿੰਚਾਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਸੂਬੇ ਭਰ ਵਿੱਚ ਹੜ੍ਹ ਰੋਕੂ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼
ਚੰਡੀਗੜ੍ਹ, 23 ਅਪ੍ਰੈਲ- ਪੰਜਾਬ ਦੇ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਜ਼ਰੂਰੀ ਸਿਹਤ ਸੰਭਾਲ ਕਾਮਿਆਂ ਦੀ ਭਲਾਈ ਲਈ ਇੱਕ ਅਹਿਮ ਕਦਮ ਚੁੱਕਦਿਆਂ, ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ…
-

ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 23 ਅਪ੍ਰੈਲ:– ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 915 ਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।…