Tag: punjab news
-

‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’ ਤਹਿਤ ਪੰਜਾਬ ਦੇ 13,000 ਪਿੰਡਾਂ ਨੂੰ ਸੋਲਰ ਐਲ.ਈ.ਡੀ. ਲਾਈਟਾਂ ਨਾਲ ਕੀਤਾ ਜਾਵੇਗਾ ਰੌਸ਼ਨ : ਅਮਨ ਅਰੋੜਾ
ਜਲੰਧਰ, 12 ਅਪ੍ਰੈਲ : ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 550 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਦੇ ਸਾਰੇ ਪਿੰਡਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਐਲ.ਈ.ਡੀ. ਸਟ੍ਰੀਟ ਲਾਈਟਾਂ ਨਾਲ ਰੌਸ਼ਨ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ ‘ਮੁੱਖ ਮੰਤਰੀ ਰੌਸ਼ਨ ਪੰਜਾਬ ਯੋਜਨਾ’…
-

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 12 ਅਪ੍ਰੈਲ:– ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਸੁਰਾਂ ਦੀ ਮਲਿਕਾ’ ਆਸ਼ਾ ਭੋਂਸਲੇ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟਾਈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਆਵਾਜ਼ ਨੇ ਕਈ ਦਹਾਕਿਆਂ ਤੱਕ ਸੰਗੀਤ ਪ੍ਰੇਮੀਆਂ ਦੇ ਦਿਲਾਂ ‘ਤੇ ਅਮਿੱਟ…
-

ਗੈਂਗਸਟਰਾਂ ‘ਤੇ ਵਾਰ ਦਾ 82ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਵਾਂ ‘ਤੇ ਛਾਪੇਮਾਰੀ; 225 ਗ੍ਰਿਫ਼ਤਾਰ
ਚੰਡੀਗੜ੍ਹ, 12 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 82ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 522 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ…
-

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਵੱਡਾ ਪ੍ਰਸ਼ਾਸਨਿਕ ਸੁਧਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕੋ ਛੱਤ ਹੇਠ ਰਜਿਸਟਰੀ ਤੋਂ ਰਿਕਾਰਡ ਰੂਮ ਤੱਕ ਦੀਆਂ ਸਹੂਲਤਾਂ ਨਾਲ ਲੈਸ ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ
ਤਲਵੰਡੀ ਸਾਬੋ; 12 ਅਪ੍ਰੈਲ:- ਪਵਿੱਤਰ ਨਗਰੀ ਤਲਵੰਡੀ ਸਾਬੋ ਵਿਖੇ ਵੱਡਾ ਪ੍ਰਸ਼ਾਸਨਿਕ ਸੁਧਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ। ਇਹ ਕੰਪਲੈਕਸ 40 ਸਾਲ ਪੁਰਾਣੇ ਅਸੁਰੱਖਿਅਤ ਇਮਾਰਤ ਦੀ ਥਾਂ ਲਗਪਗ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ, ਜੋ ਆਧੁਨਿਕ ਅਤੇ ਨਾਗਰਿਕ-ਕੇਂਦ੍ਰਿਤ ਸਹੂਲਤ ਨਾਲ ਲੈਸ ਹੈ।…
-

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ
ਚੰਡੀਗੜ੍ਹ 12 ਅਪ੍ਰੈਲ, 2026:- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨਾਲ ਅੱਜ ਲੁਧਿਆਣਾ ਵਿੱਚ ਵਾਪਰੇ ਦੁਖਦਾਈ ਵਰਿੰਦਾਵਨ ਕਿਸ਼ਤੀ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਸੰਜੀਵ ਅਰੋੜਾ ਨੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰਾਕੇਸ਼ ਗੁਲਾਟੀ ਅਤੇ ਉਨ੍ਹਾਂ ਦੀ ਪਤਨੀ ਅੰਜੂ ਗੁਲਾਟੀ ਦੇ ਘਰ ਅਤੇ ਮੀਨੂੰ ਬਾਂਸਲ ਤੇ ਉਨ੍ਹਾਂ ਦੀ ਧੀ ਡਿੰਕੀ…
-

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 12 ਅਪ੍ਰੈਲ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਬੂਤ ਅਤੇ ਪਹੁੰਚਯੋਗ ਜਨਤਕ ਆਵਾਜਾਈ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਟਰਾਂਸਪੋਰਟ ਨੈੱਟਵਰਕ ਵਿੱਚ ਵੱਡੇ ਵਿਸਥਾਰ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੈਪਸੂ…
-

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 12 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੀ ‘ਸਿੱਖਿਆ ਕ੍ਰਾਂਤੀ’ ਜ਼ਮੀਨੀ ਪੱਧਰ ‘ਤੇ ਨਤੀਜੇ ਦੇ ਰਹੀ ਹੈ ਅਤੇ ਆਮ ਪਰਿਵਾਰਾਂ ਦੀਆਂ ਧੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕਰ ਕੇ ਦਬਦਬਾ ਬਣਾਇਆ ਹੈ। ਚੰਡੀਗੜ੍ਹ ਵਿਖੇ…
-

ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ
ਫਰੀਦਕੋਟ, 11 ਅਪ੍ਰੈਲ 2026 ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਉਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ–ਕਮ-ਜ਼ਿਲ੍ਹਾ ਚੋਣ ਅਫਸਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਉਹਨਾਂ ਦੱਸਿਆ ਕਿ ਜ਼ਿਲ੍ਹਾ ਫਰੀਦਕੋਟ ਦੀਆਂ ਤਿੰਨ…
-

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨਾਲ ਵਿਸ਼ੇਸ਼ ਮੁਲਾਕਾਤ
ਸ੍ਰੀ ਅਨੰਦਪੁਰ ਸਾਹਿਬ 11 ਅਪ੍ਰੈਲ: ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹੋਲਾ ਮਹੱਲਾ ਦੌਰਾਨ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਅਤੇ ਵਾਤਾਵਰਣ ਸੰਭਾਲ ਵਿੱਚ ਦਿੱਤੇ ਗਏ ਅਹਿਮ ਸਹਿਯੋਗ ਲਈ ਸਿੰਘ…
-

ਜ਼ਿਲ਼੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ‘ਚ ਈ.ਸੀ.ਸੀ.ਈ ਦਿਵਸ ਮਨਾਇਆ
ਹੁਸ਼ਿਆਰਪੁਰ, 11 ਅਪ੍ਰੈਲ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਆਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿੱਚ ਈ.ਸੀ.ਸੀ.ਈ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਲਈ ਵੱਖ-ਵੱਖ ਸਿੱਖਿਆਤਮਕ ਤੇ ਮਨੋਰੰਜਨ ਗਤੀਵਿਧੀਆ ਜਿਵੇਂ ਕਿ ਚਿੱਤਰਕਾਰੀ ਮੁਕਾਬਲੇ , ਕਵਿਤਾ ਪਾਠ, ਕਹਾਣੀ ਸੁਣਾਉਣਾ, ਖੇਡਾਂ ਅਤੇ ਸੱਭਿਆਚਾਰ ਪ੍ਰੋਗਰਾਮ ਕਰਵਾਏ ਗਏ। ਬੱਚਿਆਂ…
-

ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ
ਤਰਨ ਤਾਰਨ, 11 ਅਪ੍ਰੈਲ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਅਤੇ ਸਿਵਲ ਸਰਜਨ ਤਰਨ ਤਾਰਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਫੂਡ…
-

ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ
*ਚੰਡੀਗੜ੍ਹ 11 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਪੰਨੂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਹਰ ਦੂਜੇ ਦਿਨ ਪੰਜਾਬ ਆ ਕੇ ‘ਆਪ’ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਬੇਬੁਨਿਆਦ ਸਵਾਲ ਖੜ੍ਹੇ…
-

ਮਿਲਾਵਟਖੋਰੀ ਵਿਰੁੱਧ ਪ੍ਰਸ਼ਾਸਨ ਸਖ਼ਤ: 7 ਕੇਸਾਂ ਵਿੱਚ 2 ਲੱਖ 25 ਹਜ਼ਾਰ ਰੁਪਏ ਜੁਰਮਾਨਾ
ਬਰਨਾਲਾ, 11 ਅਪ੍ਰੈਲ- ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਮੁਹਿੰਮ ਤਹਿਤ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਹੈ ਜਿਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਅਦਾਲਤ ਵਲੋਂ 7 ਕੇਸਾਂ ਵਿੱਚ ਵੱਖ ਵੱਖ ਫਰਮਾਂ/ਮਾਲਕਾਂ ਨੂੰ 2 ਲੱਖ 25 ਹਜ਼ਾਰ…
-

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ
ਚੰਡੀਗੜ੍ਹ, 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ
ਚੰਡੀਗੜ੍ਹ; 11 ਅਪ੍ਰੈਲ: ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (ਪੀ.ਪੀ.ਸੀ.ਬੀ.) ਨੇ ਉਹਨਾਂ ਆਮ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦਾ ਨਿਵਾਰਣ ਕੀਤਾ ਹੈ ਜੋ ਕੁਝ ਹਾਊਸਿੰਗ, ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ਵਿੱਚ ਪ੍ਰਾਜੈਕਟ ਪ੍ਰਮੋਟਰਾਂ ਵੱਲੋਂ ਕੀਤੀਆਂ ਗਈਆਂ ਵਾਤਾਵਰਣ ਸਬੰਧੀ ਉਲੰਘਣਾਵਾਂ ਕਾਰਨ ਸੇਲ ਡੀਡ ਅਤੇ ਬਿਜਲੀ ਕਨੈਕਸ਼ਨਾਂ ‘ਤੇ ਲੱਗੀਆਂ ਪਾਬੰਦੀਆਂ ਨਾਲ ਪ੍ਰਭਾਵਿਤ ਹੋ ਰਹੇ ਸਨ। ਇੱਕ ਅਹਿਮ…
-

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਾਰਿੰਦਾਵਨ ਵਿਖੇ ਕਿਸ਼ਤੀ ਪਲਟਣ ਦੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 11 ਅਪ੍ਰੈਲ, 2026: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਰਿੰਦਾਵਨ ਵਿੱਚ ਯਮੁਨਾ ਨਦੀ ਵਿੱਚ ਕਿਸ਼ਤੀ ਪਲਟਣ ਕਾਰਨ ਜਾਨਾਂ ਗੁਆਉਣ ਵਾਲੇ ਲੋਕਾਂ ਪ੍ਰਤੀ ਡੂੰਘੇ ਦੁੱਖ ਅਤੇ ਦਿਲੀ ਸਦਭਾਵਨਾ ਦਾ ਪ੍ਰਗਟਾਵਾ ਕੀਤਾ ਹੈ। ਸਪੀਕਰ ਸ. ਸੰਧਵਾਂ ਨੇ ਇਹ ਖ਼ਬਰ ਸੁਣ ਕੇ ਬੇਹੱਦ ਦੁੱਖ ਮਹਿਸੂਸ ਕੀਤਾ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ ਅਤੇ…
-

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ
ਚੰਡੀਗੜ੍ਹ, 11 ਅਪ੍ਰੈਲ: ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ ‘ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ ਜਾਰੀ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ
*ਜਗਰਾਉਂ, 11 ਅਪ੍ਰੈਲ 2026: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੀੜਤਾਂ ਪਰਿਵਾਰਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਘਟਨਾ ਦੌਰਾਨ ਹੋਏ ਜਾਨੀ…
-

ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ, ਲੋੜਵੰਦ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ : ਡਾ. ਬਲਜੀਤ ਕੌਰ
ਚੰਡੀਗੜ੍ਹ, 11 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26…
