Tag: punjab news
-

ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ ਵੈਕਸੀਨ ਸਬੰਧੀ ਕੀਤਾ ਜਾਗਰੂਕ
ਫਰੀਦਕੋਟ/ਸਾਦਿਕ,10 ਅਪ੍ਰੈਲ- ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ, ਫਰੀਦਕੋਟ ਡਾ. ਪਰਵਜੀਤ ਸਿੰਘ ਗੁਲਾਟੀ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਫਰੀਦਕੋਟ ਡਾ. ਹੁਸਨ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ. ਵੈਕਸੀਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ l…
-

ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ
ਮੋਗਾ ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਹੁਕਮਾ ਮੁਤਾਬਿਕ ਅਤੇ ਡਾਕਟਰ ਹਰਿੰਦਰ ਸਿੰਘ ਸੂਦ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਅਤੇ ਹਾਰਪਿਕ ਵਰਲਡ ਟਾਇਲਟ ਕਾਲੇਜ, ਪਟਿਆਲਾ ਦੇ ਸਾਂਝੇ ਉਪਰਾਲੇ ਹੇਠ ਸਿਵਲ ਹਸਪਤਾਲ ਮੋਗਾ ਵਿਖੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਲਈ ਦੋ ਦਿਨਾਂ ਦੀ ਸੇਫਟੀ ਅਤੇ ਸਕਿਲ ਡਿਵੈਲਪਮੈਂਟ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਜਾ…
-

ਸਿਹਤਮੰਦ ਜੀਵਨ ਹੀ ਅਸਲੀ ਧੰਨ ਹੈ – ਐੱਸ ਐਮ ਓ
ਮੋਗਾ – ਸਿਹਤ ਵਿਭਾਗ ਦੇ ਹੁਕਮਾ ਅਨੁਸਾਰ ਅਤੇ ਸਿਵਲ ਸਰਜਨ, ਮੋਗਾ ਡਾਕਟਰ ਰਮਨਦੀਪ ਸਿੰਗਲਾਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨਿਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ ਸੂਦ ਦੀ ਅਗਵਾਈ ਵਿੱਚ ਸਿਵਲ ਹਸਪਤਾਲ, ਮੋਗਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਕਿਰਨ ਜਯੋਤੀ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਕੈਂਪ ਵਿੱਚ ਮੌਜੂਦ ਬੱਚਿਆਂ…
-

“ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ਵਿੱਚ ਭਰਵੀਆਂ ਮਿਲਣੀਆਂ
ਕੋਟਕਪੂਰਾ, 10 ਅਪ੍ਰੈਲ: ਆਪ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਚੱਲ ਰਹੀ “ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਾਰਡ ਨੰਬਰ 16 (ਗਲੀ ਨੰਬਰ 1), ਵਾਰਡ ਨੰਬਰ 9 ਅਤੇ ਵਾਰਡ ਨੰਬਰ 15 ਵਿੱਚ ਸ਼ਹਿਰ ਵਾਸੀਆਂ ਨਾਲ ਭਰਵੀਂ ਮਿਲਣੀਆਂ ਕੀਤੀਆਂ…
-

ਪੰਜਾਬ ਵਿੱਚ 1.30 ਲੱਖ ਏਕੜ ਮੀਂਹ, ਗੜੇਮਾਰੀ; ਗੁਰਮੀਤ ਖੁੱਡੀਆਂ ਨੇ ਕੇਂਦਰ ਨੂੰ ਫਸਲਾਂ ਦੇ ਨੁਕਸਾਨ ਦਾ ਮੁਲਾਂਕਣ ਕਰਨ ਲਈ ਟੀਮ ਭੇਜਣ ਦੀ ਅਪੀਲ ਕੀਤੀ, ਤੁਰੰਤ ਰਾਹਤ ਦੀ ਮੰਗ ਕੀਤੀ
ਲੰਬੀ/ਸ੍ਰੀ ਮੁਕਤਸਰ ਸਾਹਿਬ, 09 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਰਾਜ ਵਿੱਚ ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਣਕ ਅਤੇ ਹੋਰ ਹਾੜੀ ਦੀਆਂ ਫਸਲਾਂ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜੇ। ਕੇਂਦਰੀ…
-

ਵਿਸ਼ਵ ਸਿਹਤ ਦਿਵਸ ਮੌਕੇ ਸੀਐਚਸੀ ਭਰਤਗੜ੍ਹ ਵਿੱਚ ਜਾਗਰੂਕਤਾ ਸਮਾਗਮ ਆਯੋਜਿਤ
ਕੀਰਤਪੁਰ ਸਾਹਿਬ 07 ਅਪ੍ਰੈਲ:- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਵਿਸ਼ਵ ਸਿਹਤ ਦਿਵਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਸੀਐਚਸੀ ਭਰਤਗੜ੍ਹ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ। ਇਹ ਸਮਾਗਮ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਦਾ…
-

ਨਾਨ-ਕੰਸਟਰੱਕਸ਼ਨ ਫੀਸ ’ਚ 50 ਫੀਸਦੀ ਛੋਟ ਦੀ ਮਿਆਦ 15 ਜੂਨ ਤੱਕ ਵਧਾਈ ਗਈ : ਗੁਰਵਿੰਦਰ ਸਿੰਘ ਪਾਬਲਾ
ਹੁਸ਼ਿਆਰਪੁਰ, 9 ਅਪ੍ਰੈਲ: ਨਗਰ ਸੁਧਾਰ ਟਰੱਸਟ, ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਕ ਭਲਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਨਾਨ-ਕੰਸਟਰੱਕਸ਼ਨ ਫੀਸ ਵਿੱਚ 50 ਫੀਸਦੀ ਛੋਟ ਦੇਣ ਸਬੰਧੀ ਵਨ ਟਾਈਮ ਰਿਲੈਕਸੇਸ਼ਨ ਪਾਲਿਸੀ ਦੀ ਮਿਆਦ ਨੂੰ ਵਧਾ ਕੇ 15 ਜੂਨ 2026 ਤੱਕ ਕਰ…
-

ਡਿਪਟੀ ਕਮਿਸ਼ਨਰ ਵੱਲੋਂ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ
ਰੂਪਨਗਰ, 9 ਅਪ੍ਰੈਲ:- ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਵੱਲੋਂ ਅੱਜ ਰੂਪਨਗਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿੱਚ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਖੇ ਪ੍ਰੇਸ਼ਾਨੀ ਤੋ ਬਚਣ ਲਈ ਕੇਵਲ ਸੁੱਕੀ ਫ਼ਸਲ ਹੀ ਲਿਆਉਣ। ਡਿਪਟੀ ਕਮਿਸ਼ਨਰ…
-

ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਜ਼ਿਲ੍ਹਾ ਅਜਾਇਬ ਘਰ ਸੰਗਰੂਰ ਲੋਕ ਅਰਪਣ
ਸੰਗਰੂਰ, 09 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਕਰੀਬ 02.5 ਕਰੋੜ ਰੁਪਏ ਦੀ ਲਾਗਤ ਨਾਲ ਕਾਇਆ ਕਲਪ ਉਪਰੰਤ ਜ਼ਿਲ੍ਹਾ ਅਜਾਇਬ ਘਰ, ਸੰਗਰੂਰ ਨੂੰ ਲੋਕਾਂ ਲਈ ਸਮਰਪਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ…
-

ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ‘ਚ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ
ਧੂਰੀ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਦੀ ਮੌਜੂਦਗੀ ਵਿੱਚ ਅੱਜ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਓਐਸਡੀ ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ…
-

ਐਸ.ਸੀ.ਕਮਿਸਨ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਐਸ.ਪੀ ਖਿਲਾਫ਼ ਕਾਰਵਾਈ ਲਈ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਲਿਖਿਆ ਪੱਤਰ
ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਰਾਜ ਦੇ ਗ੍ਰਹਿ ਸਕੱਤਰ ਪੰਜਾਬ ਅਤੇ ਡੀ.ਜੀ.ਪੀ. ਨੂੰ ਪੱਤਰ ਲਿਖ ਕੇ ਪੁਲਿਸ ਦੇ ਇਕ ਐਸ.ਪੀ. ਰੈਂਕ ਦੇ ਅਧਿਕਾਰੀ ਵਲੋਂ ਕਮਿਸ਼ਨ ਦੇ ਹੁਕਮ ਦੀ ਪਾਲਣਾ ਨਾ ਕਰਨ ਦੇ ਮਾਮਲੇ ਵਿਚ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ…
-

ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ
ਭਵਾਨੀਗੜ੍ਹ, 09 ਅਪ੍ਰੈਲ: ਹਲਕਾ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਅਨਾਜ ਮੰਡੀ, ਭਵਾਨੀਗੜ੍ਹ ਵਿਖੇ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨੇ ਪਹਿਲੀ ਫਸਲ ਲਿਆਉਣ ਵਾਲੇ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਵਿੱਚ ਕਿਸਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਵਿਧਾਇਕ…
-

ਮਾਨਸਾ ਪੁਲਿਸ ਵੱਲੋ ਏ.ਟੀ.ਐਮ. ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ: ਭਾਗੀਰਥ ਸਿੰਘ ਮੀਨਾ
ਮਾਨਸਾ, 09 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਚੋਰੀ ਕਰਨ ਵਾਲੇ ਗਿਰੋਹ ਦੇ 05 ਮੈਬਰਾਂ ਨੂੰ ਕਾਬੂ ਕਰਨ ਵਿੱਚ…
-

ਸਪਕੀਰ ਸੰਧਵਾਂ ਵੱਲੋਂ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ
ਕੋਟਕਪੂਰਾ, 9 ਅਪ੍ਰੈਲ: ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਊ ਗਰੇਨ ਮਾਰਕੀਟ ਤੋਂ ਸਮਾਧ ਬਾਬਾ ਜੋਧ ਸਿੰਘ ਸੜਕ ਦਾ ਉਦਘਾਟਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤਰਜੀਹ ਦਿੰਦਿਆਂ ਪਹਿਲੇ ਚਾਰ ਸਾਲਾਂ ਵਿੱਚ ਹੀ ਮਹੱਤਵਪੂਰਨ ਪ੍ਰਾਜੈਕਟ ਮੁਕੰਮਲ ਕੀਤੇ ਗਏ ਹਨ। ਉਨ੍ਹਾਂ…
-

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ
ਚੰਡੀਗੜ੍ਹ, 9 ਅਪ੍ਰੈਲ:ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ ਕੀਤੀ, ਜੋ ਸਿੱਖਿਆ ਵਿੱਚ ਆਲਮੀ ਪੱਧਰ ਦੀ ਉੱਤਮਤਾ ਲਿਆਉਣ ਵਾਲਾ ਪ੍ਰਮੁੱਖ ਬੁਨਿਆਦੀ ਸਿਖਲਾਈ ਪ੍ਰੋਗਰਾਮ ਹੈ। ਇਹ…
-

ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ
ਚੰਡੀਗੜ੍ਹ/ਗੁਰਦਾਸਪੁਰ, 9 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ…
-

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ
ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ…
-

ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਪਰਾਲੀ ਸਾੜਨ ਘਟਾਉਣ ਦੀ ਪਹਿਲ ਲਈ ਮਿਲਿਆ ਸਕੋਚ ਸਿਲਵਰ ਐਵਾਰਡ 2025
ਚੰਡੀਗੜ੍ਹ, ਅਪ੍ਰੈਲ 9: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ – ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੋਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਐਵਾਰਡ ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿੱਚ ਹੋਏ 107ਵੇਂ ਸਕੋਚ ਸਮਿੱਟ ‘ਗਵਰਨੈਂਸ ਟ੍ਰਾਂਸਫਾਰਮਡ’ ਦੌਰਾਨ ਦਿੱਤਾ ਗਿਆ। ਪਿਛਲੇ ਪੰਜ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ
ਚੰਡੀਗੜ੍ਹ, 9 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਦੇਰੀ ਅਤੇ ਅਹਿਮ ਲੰਬਿਤ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੁੰਝੀਆਂ ਸਮਾਂ-ਸੀਮਾਵਾਂ, ਅਧੂਰੇ ਕੰਮਾਂ ਅਤੇ ਸਿਸਟਮ ਦੀਆਂ ਖਾਮੀਆਂ ‘ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਨੇ ਤੁਰੰਤ ਪਾਲਣਾ, ਤੇਜ਼ੀ…
