Tag: punjab news
-

ਆਪ ਸਰਕਾਰ ਨੇ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਵਾਰਾਣਸੀ ਲਈ ਮਹੀਨਾਵਾਰ ਤੀਰਥ ਯਾਤਰਾ ਟ੍ਰੇਨਾਂ ਦਾ ਪ੍ਰਸਤਾਵ ਰੱਖਿਆ, ਆਈਆਰਸੀਟੀਸੀ ਨੂੰ ਲਿਖੀ ਚਿੱਠੀ
ਚੰਡੀਗੜ੍ਹ, 8 ਅਪ੍ਰੈਲ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਪੰਜਾਬ ਤੋਂ ਵਾਰਾਣਸੀ ਤੱਕ ਟ੍ਰੇਨ ਰਾਹੀਂ ਵਿਸ਼ੇਸ਼ ਤੀਰਥ ਯਾਤਰਾ ਚਲਾਉਣ ਦਾ ਪ੍ਰਸਤਾਵ ਦਿੱਤਾ ਹੈ। ਪੰਜਾਬ ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਇਸ…
-

ਸਪੀਕਰ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਫਿੱਡੇ ਕਲਾਂ, ਕੋਟਕਪੂਰਾ ਦੇ ਵਸਨੀਕਾਂ ਨੂੰ ਸੌਂਪੇ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ
ਚੰਡੀਗੜ੍ਹ 8 ਅਪ੍ਰੈਲ:– ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਕੋਟਕਪੂਰਾ ’ਚ ਪੈਂਦੇ ਪਿੰਡ ਫਿੱਡੇ ਕਲਾਂ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 170 ਤੋਂ ਵੱਧ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਸਰਟੀਫੀਕੇਟ ਸੌਂਪੇ। ਇਹ ਸਕੀਮ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਜਾਇਦਾਦ ਮਾਲਕੀ…
-

ਗੈਂਗਸਟਰਾਂ ਤੇ ਵਾਰ ਦਾ 78ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਈਂ ਛਾਪੇਮਾਰੀ ; 192 ਗ੍ਰਿਫ਼ਤਾਰ
ਚੰਡੀਗੜ੍ਹ, 8 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 78ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 400 ਟਿਕਾਣਿਆਂ ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਪੰਜਾਬ ਦੇ ਆੜ੍ਹਤੀਆਂ ਨੇ ਵਾਪਸ ਲਈ ਹੜਤਾਲ, ਕਣਕ ਦੀ ਖ਼ਰੀਦ ਮੁੜ ਸ਼ੁਰੂ
ਚੰਡੀਗੜ੍ਹ, 8 ਅਪ੍ਰੈਲ:– ਪੰਜਾਬ ਦੇ ਆੜ੍ਹਤੀਆਂ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਮੀਟਿੰਗ ਤੋਂ ਬਾਅਦ ਹਫ਼ਤੇ ਤੋਂ ਚੱਲ ਰਹੀ ਹੜਤਾਲ ਵਾਪਸ ਲੈ ਲਈ ਹੈ। ਹੜਤਾਲ ਵਾਪਸ ਹੋਣ ਨਾਲ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਨਿਰਵਿਘਨ ਖਰੀਦ ਮੁੜ ਸ਼ੁਰੂ ਹੋਣ…
-

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ
ਚੰਡੀਗੜ੍ਹ, 8 ਅਪ੍ਰੈਲ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹਾਲ ਹੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਸਮੇਤ ਹਾੜ੍ਹੀ ਦੀਆਂ ਹੋਰ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜਣ ਦੀ ਅਪੀਲ ਕੀਤੀ ਹੈ। ਕੇਂਦਰੀ ਖੇਤੀਬਾੜੀ ਅਤੇ ਕਿਸਾਨ…
-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਦਾ ਪ੍ਰਤੀਕ: ਮਾਲਵਿੰਦਰ ਸਿੰਘ ਕੰਗ
*ਚੰਡੀਗੜ੍ਹ, 8 ਅਪ੍ਰੈਲ 2026*- ਆਮ ਆਦਮੀ ਪਾਰਟੀ (ਆਪ) ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ‘ਤੇ ਸਵਾਲ ਉਠਾਉਣਾ ਸੁਖਬੀਰ ਬਾਦਲ ਦੀ ਨਿਰਾਸ਼ਾ ਅਤੇ ਸਿੱਖ ਮਰਿਆਦਾਵਾਂ ਪ੍ਰਤੀ ਉਨ੍ਹਾਂ ਦੇ ਮਨ ਵਿੱਚ…
-

ਸ਼ਹੀਦਾਂ ਦੀ ਧਰਤੀ ਸੰਗਰੂਰ ਨੂੰ ‘ਸਿਉਂਕ’ ਕਹਿਣਾ ਬਾਜਵਾ ਦੀ ਘਟੀਆ ਮਾਨਸਿਕਤਾ ਦੀ ਉਪਜ: ਕੁਲਦੀਪ ਧਾਲੀਵਾਲ
*ਚੰਡੀਗੜ੍ਹ, 8 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਗਰੂਰ ਦੀ ਧਰਤੀ ਨੂੰ ‘ਸਿਉਂਕ’ ਪੈਦਾ ਕਰਨ ਵਾਲੀ ਧਰਤੀ ਦੱਸਣ ਵਾਲੇ ਬਿਆਨ ‘ਤੇ ਤਿੱਖਾ ਹਮਲਾ ਕੀਤਾ ਹੈ। ਧਾਲੀਵਾਲ ਨੇ ਇਸ ਨੂੰ ਬਾਜਵਾ ਦੀ ਘਟੀਆ ਮਾਨਸਿਕਤਾ…
-

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਬਾਲਗ ਹੈ, ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ…
-

ਅੱਜ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਜੀ ਈ.ਟੀ.ਓ ਜੀ ਵੱਲੋਂ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ
ਅੰਮ੍ਰਿਤਸਰ 08 ਅਪ੍ਰੈਲ 2026 —ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕੈਬਨਟ ਮੰਤਰੀ ਸਰਦਾਰ ਈਟੀਓ…
-

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ
ਚੰਡੀਗੜ੍ਹ, 8 ਅਪ੍ਰੈਲ : ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ ਕਰਨ ਦਾ ਐਲਾਨ ਕੀਤਾ, ਜੋ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਸ਼ਵਵਿਆਪੀ ਵਪਾਰਕ ਮੌਕਿਆਂ ਦੇ ਕੇਂਦਰ ਵਜੋਂ…
-

ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ
ਮਾਨਸਾ, 08 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ(ਚਿੱਟਾ) ਬਰਾਮਦ ਕਰਨ ਵਿੱਚ ਵੱਡੀ ਸਫਲਤਾ…
-

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਲਗਾਈ
ਮਾਨਸਾ, 08 ਅਪ੍ਰੈਲ:- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ 01 ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ…
-

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ
ਚੰਡੀਗੜ੍ਹ, 8 ਅਪ੍ਰੈਲ 2026: ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ ਦਾ ਖ਼ਰਚਾ ਚੁੱਕੇਗੀ। ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਰਤ ਕੁਮਾਰ ਦੇ ਘਰ ਜੰਮੀ ਚਾਰ ਮਹੀਨੇ ਦੀ ਦਿਲਜੋਤ ਵਰਗੇ ਪਰਿਵਾਰਾਂ ਲਈ ਇਹ ਸ਼ਬਦ ਬਹੁਤ…
-

ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ
ਲੁਧਿਆਣਾ, 7 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਡੇਅਰੀ ਖੇਤਰ ਦੇ ਆਧੁਨਿਕੀਕਰਨ, ਨਿਰੰਤਰ ਮਜ਼ਬੂਤੀ ਅਤੇ ਮਿਆਰੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਦੀ ਇਸ ਦੂਰਅੰਦੇਸ਼ੀ ਸੋਚ ਅਨੁਸਾਰ ਸਕੱਤਰ (ਸਹਿਕਾਰਤਾ), ਅਜੀਤ…
-

ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ
ਫਿਰੋਜ਼ਪੁਰ, 7 ਅਪ੍ਰੈਲ: ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਖੇਤੀ ਮਸ਼ੀਨਰੀ ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ’ਤੇ 24 ਅਪ੍ਰੈਲ 2026 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਬਿਲਕੁਲ ਖਤਮ ਕੀਤਾ ਜਾ ਸਕੇ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਸਬੰਧਤ ਬਲਾਕ ਖੇਤੀਬਾੜੀ ਅਫਸਰ ਜਾਂ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਵਿੱਚ ਸੰਪਰਕ ਕਰ ਸਕਦੇ ਹਨ। ਉਨਾਂ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਵਾਲੀਆਂ ਮਸ਼ੀਨਾਂ ਜਿਵੇ ਕਿ ਬੇਲਰ, ਰੇਕ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਜ਼ੀਰੋ ਟਿੱਲ ਡਰਿੱਲ, ਉਲਟਾਵਾਂ ਪਲਾਓ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਸ਼ਰੱਬ ਮਾਸਟਰ/ ਰੋਟਰੀ ਸਲੈਸ਼ਰ ਅਤੇ ਕੰਬਾਈਨ ਤੇ ਲੱਗਣ ਵਾਲਾ ਸੁਪਰ ਐਸ.ਐਮ.ਐਸ. ਆਦਿ ਮਸ਼ੀਨਾਂ ਦੀ ਖਰੀਦ ਤੇ 50 ਪ੍ਰਤੀਸ਼ਤ ਤੋਂ 80 ਪ੍ਰਤੀਸ਼ਤ ਤੱਕ ਜਾਂ ਸਕੀਮ ਦੀਆਂ ਹਦਾਇਤਾਂ ਅਨੁਸਾਰ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਨਿਯਮ ਅਤੇ ਸ਼ਰਤਾਂ ਪੋਰਟਲ ਤੇ ਉਪਲਬਧ ਹਨ। ਡਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ ਆਦਿ ਦੀਆਂ ਸਕੈਨਡ ਕਾਪੀਆਂ ਹੋਣਾ ਲਾਜ਼ਮੀ ਹੈ।ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ ‘ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਮਨਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਅਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਨਾਲ ਨਿਰੰਤਰ ਰਾਬਤਾ ਕਾਇਮ ਰੱਖਣ ਅਤੇ ਲੋੜ ਪੈਣ ਤੇ ਜਾਂ ਕਿਸੇ ਸਮੱਸਿਆ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕਰਨ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਪਹਿਲਾਂ ਉਪਲਭਧ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਵਾਤਾਵਰਣ ਪ੍ਰਦੂਸ਼ਣ ਘਟਾਉਣ ਦੀ ਵੀ ਅਪੀਲ ਕੀਤੀ।
-

ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ਤੇ ਮੁਕੰਮਲ ਤੌਰ ਤੇ ਪਾਬੰਦੀ
ਮਾਲੇਰਕੋਟਲਾ 07 ਅਪ੍ਰੈਲ – ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਗੈਬਾਲਿਨ ਦਵਾਈ ਦੀ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਵੇਚਣ ਤੇ ਪਾਬੰਦੀ ਲਗਾਈ ਗਈ ਹੈ । ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਪ੍ਰੀਗੈਬਾਲਿਨ 75 ਐਮ.ਜੀ…
-

ਡਿਪਟੀ ਕਮਿਸ਼ਨਰ ਵਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ
ਰੂਪਨਗਰ, 07 ਅਪ੍ਰੈਲ: ਰੱਬੀ ਸੀਜ਼ਨ 2026-27 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਵਰਖਾ ਤੋਂ ਬਚਾਅ ਲਈ ਮੰਡੀਆਂ ਵਿੱਚ ਯੋਗ ਪ੍ਰਬੰਧ ਕਰਨ ਦੀ ਹਦਾਇਤ ਜਾਰੀ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ…
-

ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਨਾੜ ਨੂੰ ਅੱਗ ਲਗਾਉਣ ‘ਤੇ ਮੁਕੰਮਲ ਪਾਬੰਦੀ
ਤਰਨ ਤਾਰਨ, 7 ਅਪ੍ਰੈਲ : ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾ ਕੇ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ…
-

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ
ਚੰਡੀਗੜ੍ਹ 7 ਅਪ੍ਰੈਲ, 2026:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੀ.ਆਰ.ਟੀ.ਸੀ. ਡਿਪੂ ਬਠਿੰਡਾ ਵਿਖੇ ਤਾਇਨਾਤ ਕੰਡਕਟਰ ਨਰਿੰਦਰ ਸਿੰਘ ਉਰਫ਼ ਲਾਡੀ ਨੂੰ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਤਲਵੰਡੀ ਸਾਭੋ…
