Tag: punjab news
-

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹੁਸ਼ਿਆਰਪੁਰ, 7 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਵਿੱਚ 516 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਥਾਰ ਅਤੇ ਜ਼ਮੀਨੀ ਪੱਧਰ ‘ਤੇ ਨਵੇਂ ਪ੍ਰੋਜੈਕਟ ਸ਼ਾਮਲ ਹਨ। ਰਾਜ ਪੱਧਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ…
-

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ
ਚੰਡੀਗੜ੍ਹ, 7 ਅਪ੍ਰੈਲ 2026 ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਹਨਾਂ ਵਿਚਾਰ-ਵਟਾਂਦਰਿਆਂ ਦਾ ਮੁੱਖ ਉਦੇਸ਼ ਸਬੰਧਤ ਯੂਨੀਅਨਾਂ ਨਾਲ ਜੁੜੇ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਨੂੰ ਹੱਲ ਕਰਨਾ ਸੀ। ਦੋ ਘੰਟੇ ਤੱਕ ਚੱਲੀਆਂ ਇੰਨ੍ਹਾਂ ਮੀਟਿੰਗਾਂ…
-

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ
ਚੰਡੀਗੜ੍ਹ, ਅਪ੍ਰੈਲ 7ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਫ਼ਲਦਾਰ ਬੂਟੇ ਵੱਡੇ ਪੱਧਰ ’ਤੇ ਤਿਆਰ ਕੀਤੇ ਜਾਣ। ਉਨ੍ਹਾ ਕਿਹਾ ਕਿ ਫ਼ਲਾਂ ਲਈ ਮਾਰਕੀਟ ਮੰਗ ਅਤੇ…
-

ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਲੋਕ ਮਿਲਣੀ – ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਤੁਰੰਤ ਨਿਪਟਾਰੇ ਲਈ ਦਿੱਤੇ ਨਿਰਦੇਸ਼
ਕੋਟਕਪੂਰਾ, 7 ਅਪ੍ਰੈਲ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਾਰਟੀ ਦਫ਼ਤਰ, ਨੇੜੇ ਬੀ.ਡੀ.ਪੀ.ਓ. ਦਫ਼ਤਰ, ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਇਲਾਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ…
-

ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ
ਮਾਨਸਾ, 7 ਅਪ੍ਰੈਲ: ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਲਈ ਅੱਜ ਵਿਧਾਇਕ ਡਾ. ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਜਿਵੇਂ ਕਾਲੀ ਮਾਤਾ ਮੰਦਰ ਰੋਡ ਨੇੜੇ ਰੇਲਵੇ ਫਾਟਕ, ਸੀ.ਸੀ.ਬੀ. (ਕਰੀਟੀਕਲ ਕੇਅਰ ਬਲਾਕ), ਮੂਸਾ ਚੁੰਗੀ ਰੋਡ ਨੇੜੇ ਪੀਰ ਖ਼ਾਨਾ,…
-

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਨਸਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ
ਮਾਨਸਾ, 7 ਅਪ੍ਰੈਲ: ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਐਸ.ਐਸ.ਪੀ ਸ਼੍ਰੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਮਾਨਸਾ ਪੁਲਿਸ ਨੇ ਇੱਕ ਵਿਅਕਤੀ ਨੂੰ 1 ਕਿਲੋ 50 ਗ੍ਰਾਮ ਹੈਰੋਇਨ…
-

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 7 ਅਪ੍ਰੈਲ, 2026 ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਲਈ ਠੋਸ ਆਬਕਾਰੀ ਨੀਤੀ ਦੇ ਉਪਾਵਾਂ ਅਤੇ ਕੁਸ਼ਲ ਪ੍ਰਸ਼ਾਸਕੀ ਕਾਰਜਪ੍ਰਣਾਲੀ ਦੀ ਸਫਲਤਾ ਨੂੰ ਦਰਸਾਉਂਦਾ ਮਾਲੀਆ ਉਗਰਾਹੀ ਵਿੱਚ ਇੱਕ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ…
-

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 7 ਅਪ੍ਰੈਲਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ…
-

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ
ਚੰਡੀਗੜ੍ਹ, 7 ਅਪ੍ਰੈਲ:– ਰੱਖਿਆ ਬਲਾਂ ਲਈ ਤਿਆਰੀ ਸਬੰਧੀ ਸਿੱਖਿਆ ਵਿੱਚ ਪੰਜਾਬ ਦੇ ਵਧਦੇ ਦਬਦਬੇ ਦੀ ਸ਼ਾਨਦਾਰ ਤਸਵੀਰ ਪੇਸ਼ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਇੱਕ ਵਾਰ ਫਿਰ ਕੌਮੀ ਪੱਧਰ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਇੰਸਟੀਚਿਊਟ ਦੇ 10ਵੇਂ ਕੋਰਸ ਦੇ ਕੈਡਿਟ ਜਸਨੂਰ ਸਿੰਘ ਨੇ ਕੰਬਾਈਨਡ ਡਿਫੈਂਸ ਸਰਵਿਸਿਜ਼ (ਸੀ.ਡੀ.ਐਸ.) ਏਅਰ ਫੋਰਸ ਸੂਚੀ ਵਿੱਚ…
-

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ
ਚੰਡੀਗੜ੍ਹ 6 ਅਪ੍ਰੈਲ, 2026: ਪੰਜਾਬ ਦੇ ਯੁੱਧ ਨਸ਼ਿਆਂ ਵਿਰੁੱਧ ਨੂੰ ਸਿਰਫ਼ ਗ੍ਰਿਫ਼ਤਾਰੀਆਂ ਦੁਆਰਾ ਹੀ ਨਹੀਂ, ਸਗੋਂ ਅਦਾਲਤਾਂ ਵਿੱਚ ਸਖ਼ਤ ਦੋਸ਼ਾਂ ਵਿੱਚ ਤੇਜ਼ੀ ਨਾਲ ਵਾਧਾ ਕਰਕੇ ਪਰਿਭਾਸ਼ਿਤ ਕੀਤਾ ਜਾ ਰਿਹਾ ਹੈ, ਜੋ ਕਿ ਨਸ਼ੀਲੇ ਪਦਾਰਥਾਂ ਵਿਰੁੱਧ ਰਾਜ ਦੀ ਰਣਨੀਤੀ ਵਿੱਚ ਇੱਕ ਫੈਸਲਾਕੁੰਨ ਤਬਦੀਲੀ ਦਾ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ…
-

ਗੈਂਗਸਟਰਾਂ ‘ਤੇ ਵਾਰ ਦਾ 76ਵਾਂ ਦਿਨ: ਪੰਜਾਬ ਪੁਲਿਸ ਵੱਲੋਂ 322 ਥਾਵਾਂ ‘ਤੇ ਛਾਪੇਮਾਰੀ; 133 ਗ੍ਰਿਫ਼ਤਾਰ
ਚੰਡੀਗੜ੍ਹ, 6 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 76ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 322 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ…
-

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ
ਪਟਿਆਲਾ; 6 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ 250 ਨਵੀਆਂ ਪੀ.ਆਰ.ਟੀ.ਸੀ. ਬੱਸਾਂ ਨੂੰ ਹਰੀ ਝੰਡੀ ਦਿਖਾਈ ਅਤੇ ਇਸਨੂੰ ਜਨਤਕ ਆਵਾਜਾਈ ਦੀ ਮਜ਼ਬੂਤੀ, ਰੋਜ਼ਗਾਰ ਉਤਪਤੀ ਅਤੇ ਪੰਜਾਬ ਭਰ ‘ਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁਨਿਆਦੀ ਢਾਂਚੇ ਦੇ…
-

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਟਿਆਲਾ; 6 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂਆਂ ਨੇ ਪੰਜਾਬ ਨੂੰ ਲੁੱਟਣ ਦੀ ਆਪਣੀ ਆਦਤ ਅਜੇ ਤੱਕ ਨਹੀਂ ਛੱਡੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸੱਤਾ ਤੋਂ ਬਾਹਰ ਹੋ ਕੇ ਵੀ ਉਹ ਅਜਿਹੀਆਂ ਘਟੀਆ…
-

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ; 6 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਪੰਜਾਬ ਦੇ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਆਇਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਕੇ ਵੀ ਮੁਨਾਫ਼ਾ ਕਮਾ ਰਿਹਾ…
-

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 6 ਅਪ੍ਰੈਲ:ਸੂਬੇ ਦੇ ਖੇਤੀਬਾੜੀ ਖੇਤਰ ਦੀ ਦਸ਼ਾ ਨੂੰ ਬਦਲਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ 1,388 ਕਰੋੜ ਰੁਪਏ ਦੀ ਸਾਲਾਨਾ ਐਕਸ਼ਨ ਪਲਾਨ (ਕਾਰਜ ਯੋਜਨਾ) ਨੂੰ ਅੰਤਿਮ ਰੂਪ ਦੇ ਦਿੱਤਾ ਹੈ।…
-

ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਦੋ ਹੈਂਡ ਗ੍ਰਨੇਡ, ਇੱਕ ਗਲੌਕ ਪਿਸਤੌਲ ਸਮੇਤ ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 6 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਤਿੰਨ ਮੁਲਜ਼ਮਾਂ ਨੂੰ ਦੋ ਆਰਗਸ ਹੈਂਡ ਗ੍ਰਨੇਡਾਂ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀ.ਆਈ.ਓ.) ਦੁਆਰਾ ਚਲਾਏ ਜਾ ਰਹੇ…
-

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ‘ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 6 ਅਪ੍ਰੈਲ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੈਕਸ ਚੋਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਇਨਫੋਰਸਮੈਂਟ ਦੇ ਖੇਤਰ ਵਿੱਚ ਰਿਕਾਰਡ ਨਤੀਜੇ ਪ੍ਰਾਪਤ ਕੀਤੇ ਹਨ, ਜੋ ਖੁਫੀਆ ਜਾਣਕਾਰੀ ਅਧਾਰਤ…
-

ਪਨਗ੍ਰੇਨ, ਮਾਰਕਫੈਡ ਸਮੇਤ ਖਰੀਦ ਏਜੰਸੀਆਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਖਰੀਦ ਯਕੀਨੀ ਬਣਾਉਣ ਦੇ ਹੁਕਮ
ਮਾਲੇਰਕੋਟਲਾ, 06 ਅਪ੍ਰੈਲ – ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਅਤੇ ਐੱਸ.ਐੱਸ.ਪੀ ਗਗਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਵਿੱਚ ਕਣਕ ਦੀ ਅਗੇਤੀ ਖਰੀਦ ਲਈ ਕੀਤੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਣਕ ਦੀ ਸੰਭਾਵਿਤ ਆਮਦ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ…

