Tag: punjab news
-

ਐਮਪੀ ਕੰਗ ਅਤੇ ਵਿਧਾਇਕ ਚੱਢਾ ਨੇ ਰੰਗੀਲਪੁਰ ਤੋਂ ਬਰਦਾਰ ਤੱਕ ਜਾਂਦੀ ਸੜਕ ਦੇ ਨਵੀਨੀਕਰਣ ਦਾ ਨੀਂਹ ਪੱਥਰ ਰੱਖਿਆ
ਰੂਪਨਗਰ, 06 ਅਪ੍ਰੈਲ: ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਅਤੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਲਗਭਗ 5.60 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਐਨ.ਐਚ-205 ਤੋਂ ਰੰਗੀਲਪੁਰ-ਮੀਆਂਪੁਰ-ਪੁਰਖਾਲੀ ਅੱਪ ਟੂ ਬਰਦਾਰ ਸੜਕ ਦੇ ਨਵੀਨੀਕਰਣ ਦੇ ਕੰਮ ਲਈ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ
ਲਹਿਰਾਗਾਗਾ, 05 ਅਪ੍ਰੈਲ- ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ…
-

ਜਿਲ੍ਹੇ ਅੰਦਰ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ ਸਵੇਰ 10 ਵਜੇ ਤੱਕ ਕੰਬਾਈਨਾਂ ਚੱਲਣ ਹੋਵੇਗੀ ਰੋਕ- ਜਿਲ੍ਹਾ ਮੈਜਿਸਟਰੇਟ
ਫਰੀਦਕੋਟ 6 ਅਪ੍ਰੈਲ () ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਦੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ…
-

20 ਸਾਲਾਂ ਤੋਂ ਲਟਕਿਆ ਪ੍ਰੋਜੈਕਟ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਹੁਣ ਤੇਜ਼ੀ ਨਾਲ ਹੋ ਰਿਹਾ ਮੁਕੰਮਲ- ਹਰਜੋਤ ਬੈਂਸ
ਨੰਗਲ 06 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਸ਼ਹਿਰ ਵਿੱਚ ਆਧੁਨਿਕ “ਨੰਗਲ-ਭਾਖੜਾ ਡੈਮ ਮਿਊਜ਼ਿਅਮ” ਦਾ ਨਿਰਮਾਣ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਹ ਮਿਊਜ਼ਿਅਮ ਨਾ ਸਿਰਫ਼ ਇਲਾਕੇ ਦੀ ਇਤਿਹਾਸਕ ਅਤੇ ਤਕਨੀਕੀ ਵਿਰਾਸਤ ਨੂੰ ਦਰਸਾਏਗਾ, ਸਗੋਂ ਬਾਹਰੋਂ ਆਉਣ ਵਾਲੇ ਸੈਲਾਨੀਆਂ ਲਈ ਇੱਕ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਵੀ ਬਣੇਗਾ। ਉਨ੍ਹਾਂ ਕਿਹਾ…
-

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼
ਫਰੀਦਕੋਟ, 6 ਅਪ੍ਰੈਲ ()ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀਮਤੀ ਪੂਨਮਦੀਪ ਕੌਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ।ਅੱਜ ਜਿਲ੍ਹਾ ਟਰੇਡ ਯੂਨੀਅਨ ਦੀ ਮੀਟਿੰਗ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਦੌਰਾਨ ਜਿਲ੍ਹੇ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਵਾਰਣ ਲਈ…
-

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜੋਗੀਆਂ ਮੁਹੱਲਾ ਵਿਖੇ ਸੜਕਾਂ ਦੇ ਨਿਰਮਾਣ ਦੇ ਕੰਮ ਜੰਗੀ ਪੱਧਰ ‘ਤੇ ਜਾਰੀ
ਬਟਾਲਾ, 6 ਅਪ੍ਰੈਲ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਚੇਅਰਮੈਨ ਮਾਨਿਕ ਮਹਿਤਾ ਨੇ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ…
-

ਪੰਜਾਬ ਸਰਕਾਰ ਨੇ ਸੜਕਾਂ ਦੀ ਕਾਇਆ ਕਲਪ ਕਰ ਕੇ ਖੋਲ੍ਹੇ ਤਰੱਕੀ ਦੇ ਰਾਹ: ਹਰਪਾਲ ਸਿੰਘ ਚੀਮਾ
ਦਿੜ੍ਹਬਾ, 05 ਅਪ੍ਰੈਲ ਵਿੱਤ ਮੰਤਰੀ, ਪੰਜਾਬ, ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅੰਦਰ ਸੜਕਾਂ ਦਾ ਜਾਲ ਵਿਛਾ ਕੇ ਅਤੇ ਸੜਕਾਂ ਦੀ ਕਾਇਆ ਕਲਪ ਕਰ ਕੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਉੱਤੇ ਮੁੜ ਲਿਆਂਦਾ ਗਿਆ ਹੈ। ਪੰਜਾਬ ਦਾ ਕੋਈ ਪਿੰਡ ਜਾਂ ਅਜਿਹਾ ਸ਼ਹਿਰ ਨਹੀਂ ਜਿਹੜਾ ਕਿ ਸੜਕੀ ਮਾਰਗ ਨਾਲ ਜੋੜਨ ਤੋਂ ਰਹਿ ਗਿਆ ਹੋਵੇ।…
-

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ
ਲਹਿਰਾਗਾਗਾ, 05 ਅਪ੍ਰੈਲ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ…
-

ਮੂਨਕ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ; 02 ਮੁਲਜ਼ਮ ਗ੍ਰਿਫਤਾਰ
ਮੂਨਕ, 05 ਅਪ੍ਰੈਲ- ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰੰਮ ਤਹਿਤ ਕਾਰਵਾਈ ਕਰਦੇ ਹੋਏ ਮਿਤੀ 30.03.2026 ਤੋਂ 05.04.2026 ਤਕ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ ਕਰ ਕੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ 2570 ਨਸ਼ੀਲੀਆਂ…
-

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਦੋ ਪਾਰਕ ਲੋਕਾਂ ਨੂੰ ਸਮਰਪਿਤ
ਭਵਾਨੀਗੜ੍ਹ, 05 ਅਪ੍ਰੈਲ- ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਲਦ ਕਲਾਂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਗਏ ਦੋ ਸੁੰਦਰ ਪਾਰਕਾਂ ਦਾ ਉਦਘਾਟਨ ਕਰ ਕੇ ਉਨ੍ਹਾਂ ਨੂੰ ਆਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ…
-

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ
ਚੰਡੀਗੜ੍ਹ, 5 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਹੈ ਕਿ ਹੁਣ ਇਲਾਜ ਕਿਸੇ ਪਰਿਵਾਰ ਦੀ ਵਿੱਤੀ ਸਮਰੱਥਾ ਤੱਕ ਮਹਿਦੂਦ ਨਾ ਰਹੇ ਸਗੋਂ ਹਰੇਕ ਤੱਕ ਪਹੁੰਚੇ । ਨਵਜੰਮੇ ਬੱਚਿਆਂ ਦੀ ਗੰਭੀਰ ਦੇਖਭਾਲ ਤੋਂ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
ਚੰਡੀਗੜ੍ਹ, 5 ਅਪ੍ਰੈਲਪੰਜਾਬ ਦੇ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ, 2026 ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਜੋ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ…
-

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ
ਚੰਡੀਗੜ੍ਹ, 5 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਆਪਣੀ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਅਤੇ ਹਰਿਆਣਾ ਪੁਲਿਸ ਦੀ ਸਹਾਇਤਾ ਨਾਲ ਦੋ ਮੁੱਖ ਦੋਸ਼ੀਆਂ – ਜਿਨ੍ਹਾਂ ਨੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ
ਫਰੀਦਕੋਟ, 5 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਖੇਡ…
-

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 5 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 4.13 ਕਿਲੋ ਹੈਰੋਇਨ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ…
-

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ
ਕੋਟਕਪੂਰਾ, 4 ਅਪ੍ਰੈਲ () ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਜੈਤੋ ਵਿਖੇ ਕੱਲ੍ਹ 5 ਅਪ੍ਰੈਲ ਨੂੰ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ!” ਲੜੀ ਤਹਿਤ ਅਨਾਜ ਮੰਡੀ ਜੈਤੋ ਵਿੱਚ ਇੱਕ ਵੱਡੇ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਉਨ੍ਹਾਂ ਦਾ ਜ਼ਿਲ੍ਹਾ ਵਾਸੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ। ਇਸ…
-

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ, 4 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਚੰਡੀਗੜ੍ਹ ਗ੍ਰਨੇਡ ਹਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ ਪਿਸਤੌਲ ਸਮੇਤ ਗੋਲੀ-ਸਿੱਕੇ ਨਾਲ ਗ੍ਰਿਫ਼ਤਾਰ ਕਰਕੇ…


