Tag: punjab news
-

ਆਪ ਆਗੂਆਂ ਨੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਰਾਘਵ ਚੱਢਾ ਦੀ ਕੀਤੀ ਨਿਖੇਧੀ
ਚੰਡੀਗੜ੍ਹ, 4 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ‘ਤੇ ਸੰਸਦ ਵਿੱਚ ਪੰਜਾਬ ਦੇ ਅਹਿਮ ਮੁੱਦੇ ਉਠਾਉਣ ਵਿੱਚ ਅਸਫਲ ਰਹਿਣ ‘ਤੇ ਤਿੱਖਾ ਹਮਲਾ…
-

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ
ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ ‘ਤੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਭ ਤੋਂ ਵੱਧ ਗਤੀਸ਼ੀਲ ਅਤੇ ਸਿਹਤ ਸਹੂਲਤਾਂ ਤੋਂ ਵਾਂਝੇ ਰਹਿਣ ਵਾਲੇ…
-

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 4 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਬਕਾਇਆ ਰਾਸ਼ੀ ਦੀ ਵਸੂਲੀ ਲਈ ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.), 2025’ ਵਿੱਚ ਦੋ ਮਹੀਨੇ ਦੇ ਵਾਧੇ ਦਾ ਅਧਿਕਾਰਤ ਐਲਾਨ ਕੀਤਾ ਹੈ। ਪਹਿਲਾਂ ਇਸਦੀ ਆਖਰੀ ਮਿਤੀ 31 ਮਾਰਚ 2026 ਤੈਅ ਕੀਤੀ ਗਈ ਸੀ, ਪਰ ਹੁਣ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ ਵਧਾ…
-

ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਅੱਜ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਰਿਵੀਜ਼ਨ (ਐਸ.ਆਈ.ਆਰ.) ਲਈ ਪੂਰੀ ਤਿਆਰੀ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਐਸ.ਆਈ.ਆਰ. ਅਭਿਆਸ ਲਈ ਸ਼ਡਿਊਲ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਸਾਰੀਆਂ ਸ਼ੁਰੂਆਤੀ ਗਤੀਵਿਧੀਆਂ ਇੱਕ ਢਾਂਚਾਗਤ ਅਤੇ ਸਮਾਂਬੱਧ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਹੁਣ…
-

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ…
-

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ
ਮੋਗਾ, 4 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਪੁਸ਼ਟੀ ਕਰਦਿਆਂ ਮੋਗਾ ਵਿੱਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨ ਸੁਰੱਖਿਆ ਅਤੇ ਪ੍ਰਸ਼ਾਸਕੀ ਸੁਧਾਰਾਂ ’ਤੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ
ਬਠਿੰਡਾ, 4 ਅਪ੍ਰੈਲ: ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ…
-

ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ : ਪੰਜਾਬ ਦਾ ਪੁਲਿਸਿੰਗ ਮਾਡਲ ਦੇਸ਼ ਭਰ ਵਿਚ ਨਸ਼ਾ ਵਿਰੋਧੀ ਮਾਮਲਿਆਂ ਵਿੱਚ ਸ਼ਜ਼ਾ ਦਿਵਾਉਣ ’ਚ ਮੋਹਰੀ
ਚੰਡੀਗੜ੍ਹ ,4 ਅਪ੍ਰੈਲ : ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨਾ ਸਿਰਫ਼ ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਦੇ ਆਧਾਰ ’ਤੇ ਸਗੋਂ ਅਦਾਲਤਾਂ ਵੱਲੋਂ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਵਿੱਚ ਲਿਆਂਦੀ ਜਾ ਰਹੀ ਤੇਜ਼ੀ ਦੇ ਰੂਪ ਵਿੱਚ ਪਰਿਭਾਸ਼ਿਤ ਕੀਤਾ ਜਾ ਰਿਹਾ ਹੈ, ਜੋ ਨਸ਼ਿਆਂ ਵਿਰੁੱਧ ਰਣਨੀਤਕ ਪਹੁੰਚ ਰਾਹੀਂ ਸੂਬੇ ਵਿੱਚ ਆ ਰਹੀ ਫੈਸਲਾਕੁੰਨ ਤਬਦੀਲੀ ਦਾ ਸਪੱਸ਼ਟ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਪ੍ਰੈਲ ਨੂੰ ਜੈਤੋ ਵਿਖੇ ਕਰੀਬ 30.68 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ: ਵਿਧਾਇਕ ਅਮੋਲਕ ਸਿੰਘ
ਫ਼ਰੀਦਕੋਟ, 4 ਅਪ੍ਰੈਲ ()ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 5 ਅਪ੍ਰੈਲ 2026 ਨੂੰ ਜੈਤੋ ਵਿਖੇ ਕਰੀਬ 30 ਕਰੋੜ 68 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਜਾਣਕਾਰੀ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜੈਤੋ ਸ਼ਹਿਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਸੁਧਾਰਨ ਲਈ ਲਗਭਗ 12 ਕਰੋੜ ਰੁਪਏ ਦੀ…
-

ਮਹਿਲਾਵਾਂ ਨੂੰ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ 1500 ਅਤੇ 1000 ਰੁਪਏ ਦੀ ਸਨਮਾਨ ਰਾਸ਼ੀ- ਖੁੱਡੀਆਂ
ਲੰਬੀ/ਸ੍ਰੀ ਮੁਕਤਸਰ ਸਾਹਿਬ, 04 ਅਪ੍ਰੈਲ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਆਪਣੇ ਗ੍ਰਹਿ ਨਿਵਾਸ ਪਿੰਡ ਖੁੱਡੀਆਂ ਵਿਖੇ ਮਹਿਲਾ ਵਿੰਗ ਦੇ ਅਹੁਦੇਦਾਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮਹਿਲਾਵਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਉਹਨਾਂ ਦੇ ਸੁਝਾਅ ਵੀ ਧਿਆਨ ਨਾਲ ਸੁਣੇ ਗਏ। ਇਸ ਮੌਕੇ ਕੈਬਨਿਟ ਮੰਤਰੀ…
-

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਫਰੀਦਕੋਟ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ
ਫ਼ਰੀਦਕੋਟ, 4 ਅਪ੍ਰੈਲ () ਪੰਜਾਬ ਦੀ ਕੈਬਨਿਟ ਮੰਤਰੀ ਅਤੇ ਪ੍ਰਸਿੱਧ ਅੱਖਾਂ ਦੇ ਰੋਗ ਦੀ ਵਿਸ਼ੇਸ਼ਗਿਆ ਡਾ. ਬਲਜੀਤ ਕੌਰ ਵੱਲੋਂ ਅੱਜ ਫਰੀਦਕੋਟ ਦੀ ਬਲਬੀਰ ਬਸਤੀ ਵਿਖੇ ਭਗਤ ਰਵਿਦਾਸ ਧਰਮਸ਼ਾਲਾ ਵਿੱਚ ਮੁਫ਼ਤ ਅੱਖਾਂ ਦੇ ਚੈਕਅੱਪ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਲਾਈਨਜ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ…
-

ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਉਲੰਘਣਾ ‘ਤੇ ਹੋਵੇਗੀ ਸਖ਼ਤ ਕਾਰਵਾਈ
ਸੰਗਰੂਰ, 04 ਅਪ੍ਰੈਲ ਸ਼ਹਿਰ ਵਿੱਚ ਲਾਊਡਸਪੀਕਰਾਂ ਰਾਹੀਂ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਉਪ-ਮੰਡਲ ਮੈਜਿਸਟ੍ਰੇਟ ਸੰਗਰੂਰ ਸਤੀਸ਼ ਚੰਦਰ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਡੀ.ਐਸ.ਪੀ. ਸੰਗਰੂਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪ੍ਰਤੀਨਿਧੀ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਹਾਜ਼ਰੀ ਭਰੀ ਗਈ। ਮੀਟਿੰਗ ਦੌਰਾਨ…
-

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ/ਹੁਸ਼ਿਆਰਪੁਰ, 04 ਅਪ੍ਰੈਲ: ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ ਮਾਮਲੇ ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਸਾਰੇ ਜੇਲ੍ਹ ਸੁਪਰਡੈਂਟਾਂ ਦੀ ਮੀਟਿੰਗ ਦੀ ਅਗਵਾਈ ਕੀਤੀ। ਇਸ ਮੀਟਿੰਗ ਵਿੱਚ ਸ੍ਰੀ ਅਰੁਣ ਪਾਲ ਸਿੰਘ, ਆਈਪੀਐਸ, ਏਡੀਜੀਪੀ ਜੇਲ੍ਹਾਂ, ਸ਼੍ਰੀ ਸੁਰਿੰਦਰ ਪਾਲ ਸਿੰਘ ਮੰਡ, ਆਈਪੀਐਸ, ਡੀਆਈਜੀ ਜੇਲ੍ਹਾਂ (ਫਿਰੋਜ਼ਪੁਰ ਅਤੇ ਪਟਿਆਲਾ ਰੇਂਜ), ਸ਼੍ਰੀ ਸੁਖਮੰਦਰ…
-

ਸਪੀਕਰ ਸ ਸੰਧਵਾਂ ਵੱਲੋਂ ਭੋਗ, ਅੰਤਿਮ ਅਰਦਾਸ ਅਤੇ ਅਖੰਡ ਪਾਠ ਸਾਹਿਬ ਦੇ ਭੋਗ ਵਿੱਚ ਸ਼ਮੂਲੀਅਤ
ਫ਼ਰੀਦਕੋਟ 3 ਅਪ੍ਰੈਲ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ਕਰਮਾ ਧਰਮਸ਼ਾਲਾ, ਮੋਗਾ ਰੋਡ ਕੋਟਕਪੂਰਾ ਵਿਖੇ ਸ੍ਰੀ ਯੁਗਵੀਰ ਕੁਮਾਰ, ਸਕੱਤਰ ਮਾਰਕੀਟ ਕਮੇਟੀ ਦੀ ਮਾਤਾ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੁੱਖੀ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ…
-

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਜੰਡਿਆਲਾ ਗੁਰੂ/ਅੰਮ੍ਰਿਤਸਰ, 03 ਅਪ੍ਰੈਲ ( ) – ਜੰਡਿਆਲਾ ਗੁਰੂ ਹਲਕੇ ਵਿੱਚ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦੇ ਹੋਏ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਉਨ੍ਹਾਂ ਨੇ ਕੁੱਲ ਲਗਭਗ 5 ਕਰੋੜ 33 ਲੱਖ 94 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ। ਕੈਬਨਿਟ ਮੰਤਰੀ ਸ. ਹਰਭਜਨ…
-

ਪਰਾਲੀ ਤੋਂ ਪੈਲਟ ਯੂਨਿਟ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ
ਤਰਨ ਤਾਰਨ, 3 ਅਪ੍ਰੈਲ : ਪੰਜਾਬ, ਹਰਿਆਣਾ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਝੋਨੇ ਦੀ ਪਰਾਲੀ ਸਾੜਨ ਨਾਲ ਹਰ ਸਾਲ ਵੱਡੀ ਮਾਤਰਾ ਵਿੱਚ ਹਵਾ ਪ੍ਰਦੂਸ਼ਣ ਹੁੰਦਾ ਹੈ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸਟੱਬਲ ਬਰਨਿੰਗ ਦੀ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਕਿ ਇਸ ਸਮੱਸਿਆ ਦਾ ਇਕ ਪ੍ਰਭਾਵਸ਼ਾਲੀ ਹੱਲ ਪਰਾਲੀ…
-

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਭੈਣੀ ਸਾਹਿਬ ਵਿੱਚ ਬੀ.ਡੀ.ਪੀ.ਓ ਦਫਤਰ ਦਾ ਕੀਤਾ ਗਿਆ ਉਦਘਾਟਨ
ਭੈਣੀ ਸਾਹਿਬ (ਲੁਧਿਆਣਾ), 3 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਬਲਾਕ ਕੂੰਮ ਕਲਾਂ ਨਵਾਂ ਬਣਾਇਆ ਗਿਆ ਹੈ। ਇਸ ਬਲਾਕ ਦਾ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਕੂੰਮ ਕਲਾਂ ਦਾ ਦਫਤਰ ਸ੍ਰੀ ਭੈਣੀ ਸਾਹਿਬ ਦੀ ਪਵਿੱਤਰ ਧਰਤੀ ‘ਤੇ ਖੋਲਿਆ ਗਿਆ ਹੈ। ਇਸ ਦਫਤਰ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਕੈਬਨਿਟ ਮੰਤਰੀ ਸ੍ਰੀ ਤਰਨਪ੍ਰੀਤ ਸਿੰਘ ਸੌਂਦ…
-

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ
ਜਲੰਧਰ, 3 ਅਪ੍ਰੈਲ 2026 ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ…
-

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’
ਨਵੀਂ ਦਿੱਲੀ, 03 ਅਪ੍ਰੈਲ 2026 ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਉਪ-ਨੇਤਾ ਦੇ ਅਹੁਦੇ ਤੋਂ ਹਟਾਉਣ ਨੂੰ ਇੱਕ ਆਮ ਕਾਰਵਾਈ ਦੱਸਦਿਆਂ ਉਨ੍ਹਾਂ ਦੇ ਬਿਆਨ ‘ਤੇ ਪਲਟਵਾਰ ਕੀਤਾ ਹੈ। ਪਾਰਟੀ ਨੇ ਰਾਘਵ ਚੱਢਾ ਨੂੰ ਪੁੱਛਿਆ ਹੈ ਕਿ ਉਹ ਦੇਸ਼ ਅਤੇ ਪਾਰਟੀ ਨਾਲ ਜੁੜੇ ਮੁੱਦਿਆਂ ‘ਤੇ ਭਾਜਪਾ ਜਾਂ ਮੋਦੀ ਸਰਕਾਰ ਵਿਰੁੱਧ…
-

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 73 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ
ਸਰਦੂਲਗੜ੍ਹ/ਮਾਨਸਾ, 3 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਅਸਲ ਮਾਲਕ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਰਦੂਲਗੜ੍ਹ ਦੇ ਪਿੰਡ ਕਰੀਪੁਰ ਡੁਮ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵਿਸ਼ੇਸ਼…